punjabi truck driver Archives - Daily Post Punjabi

ਅਮਰੀਕਾ ਚ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ, ਰੈੱਡ ਲਾਈਟ ਤੋੜ ਕੇ ਗੱਡੀਆਂ ਨੂੰ ਟੱਕਰ ਮਾਰਨ ਦੇ ਲੱਗੇ ਇਲਜ਼ਾਮ
ਅਮਰੀਕਾ ਦੇ ਇੰਡੀਆਨਾ ਰਾਜ ਵਿੱਚ ਹੋਏ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਇੱਕ ਪੰਜਾਬੀ ਟਰੱਕ ਡ੍ਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡ੍ਰਾਈਵਰ ‘ਤੇ ਰੈੱਡ ਲਾਈਟ ਤੋੜ ਕੇ ਤਿੰਨ ਗੱਡੀਆਂ ਨੂੰ ਟੱਕਰ ਮਾਰਨ ਦੇ ਇਲਜ਼ਾਮ ਲੱਗੇ ਹਨ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਈ ਹੈ। ਇਹ ਹਾਦਸਾ ਦੁਪਹਿਰ ਤੋਂ ਥੋੜ੍ਹੀ ਦੇਰ ਪਹਿਲਾਂ ਹੈਂਡਰਿਕਸ ਕਾਉਂਟੀ ਵਿੱਚ ਐਵਨ ਅਤੇ ਡੈਨਵਿਲ ਦੇ ਵਿਚਕਾਰ ਯੂਐਸ 36 ਅਤੇ ਕਾਉਂਟੀ ਰੋਡ 525 ਈਸਟ ਦੇ ਚੌਰਾਹੇ ‘ਤੇ ਵਾਪਰਿਆ।

ਮਿਲੀ ਜਾਣਕਾਰੀ ਅਨੁਸਾਰ ਪੂਰਬ ਵੱਲ ਜਾ ਰਿਹਾ ਇੱਕ ਫ੍ਰੇਟਲਾਈਨਰ ਟਰੈਕਟਰ-ਟ੍ਰੇਲਰ ਟਰੱਕ ਲਾਲ ਸਿਗਨਲ ‘ਤੇ ਨਹੀਂ ਰੁਕਿਆ ਅਤੇ ਉੱਤਰ ਵੱਲ ਜਾ ਰਹੇ ਇੱਕ ਸ਼ੈਵਰਲੇਟ ਪਿਕਅੱਪ ਟਰੱਕ ਨਾਲ ਟਕਰਾ ਗਿਆ। ਮਾਮਲੇ ਵਿੱਚ ਇੱਕ ਭਾਰਤੀ ਟਰੱਕ ਡਰਾਈਵਰ ਨੂੰ 18 ਫਰਵਰੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਕਿਉਂਕਿ ਉਹ ਜਿਸ ਸੈਮੀ-ਟਰੱਕ ਨੂੰ ਚਲਾ ਰਿਹਾ ਸੀ, ਉਸ ਨੇ ਕਥਿਤ ਤੌਰ ‘ਤੇ ਰੈੱਡ ਲਾਈਟ ਤੋੜ ਕੇ ਤਿੰਨ ਵਾਹਨਾਂ ਨੂੰ ਟੱਕਰ ਮਾਰੀ ਸੀ ਅਤੇ ਇੱਕ 64 ਸਾਲਾ ਇੰਡੀਆਨਾ ਵਿਅਕਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅੱਜ ਤੋਂ ਬਰਨਾਲਾ ‘ਚ ਵੀ ਰੁਕੇਗੀ ਵੰਦੇ ਭਾਰਤ ਟ੍ਰੇਨ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

ਹੈਂਡਰਿਕਸ ਕਾਉਂਟੀ ਸ਼ੈਰਿਫ਼ ਦੇ ਦਫ਼ਤਰ ਨੇ ਪੁਸ਼ਟੀ ਕੀਤੀ ਕਿ ਇੰਡੀਆਨਾ ਸਟੇਟ ਪੁਲਿਸ ਨੇ ਇੱਕ ਡ੍ਰਾਈਵਰ, ਸੁਖਦੀਪ ਸਿੰਘ ਨੂੰ ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਲਈ ਹਿਰਾਸਤ ਵਿੱਚ ਲਿਆ ਹੈ। ਘਟਨਾ ਸਥਾਨ ਤੋਂ ਟੈਲੀਵਿਜ਼ਨ ਫੁਟੇਜ ਵਿੱਚ ਅਧਿਕਾਰੀਆਂ ਨੂੰ ਨੁਕਸਾਨੇ ਗਏ ਸੈਮੀ-ਟਰੱਕ ਦੇ ਨੇੜੇ ਇੱਕ ਆਦਮੀ ਨੂੰ ਹੱਥਕੜੀ ਲਗਾਉਂਦੇ ਦਿਖਾਇਆ ਗਿਆ ਹੈ। ਸੁਖਦੀਪ ਨੂੰ ਮਈ 2025 ਵਿੱਚ ਆਪਣਾ ਇੰਡੀਆਨਾ ਵਪਾਰਕ ਡਰਾਈਵਿੰਗ ਲਾਇਸੈਂਸ ਮਿਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਮਰੀਕਾ ਚ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ, ਰੈੱਡ ਲਾਈਟ ਤੋੜ ਕੇ ਗੱਡੀਆਂ ਨੂੰ ਟੱਕਰ ਮਾਰਨ ਦੇ ਲੱਗੇ ਇਲਜ਼ਾਮ appeared first on Daily Post Punjabi.

ਕੈਲੀਫੋਰਨੀਆ ‘ਚ ਪੰਜਾਬੀ ਟਰੱਕ ਡ੍ਰਾਈਵਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 3 ਲੋਕਾਂ ਦੀ ਹੋਈ ਮੌਤ
ਅਮਰੀਕਾ ਦੇ ਕੈਲੀਫੋਰਨੀਆ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਕੈਲੀਫੋਰਨੀਆ ਦੇ ਓਂਟਾਰੀਓ ਵਿੱਚ ਵੈਸਟਬਾਉਂਡ 10 ਫ੍ਰੀਵੇਅ ‘ਤੇ ਮੰਗਲਵਾਰ ਦੁਪਹਿਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ ਇੱਕ ਪੰਜਾਬੀ ਟਰੱਕ ਡ੍ਰਾਈਵਰ ਨੇ ਇੱਕ ਤੋਂ ਬਾਅਦ ਇੱਕ ਕਈ ਵਾਹਨਾਂ ‘ਚ ਜਾ ਵੱਜਿਆ, ਜਿਸ ਕਾਰਨ ਘੱਟੋ-ਘੱਟ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਕਰੀਬ 4 ਲੋਕ ਜ਼ਖਮੀ ਹੋਏ ਹਨ।

ਇਸ ਹਾਦਸੇ ਦੀ ਸਾਰੀ ਘਟਨਾ ਸੈਮੀ-ਟਰੱਕ ਦੇ ਡੈਸ਼ਕੈਮ ਵਿੱਚ ਕੈਦ ਹੋ ਗਈ ਸੀ। ਵਾਹਨਾਂ ਨੂੰ ਟੱਕਰ ਮਾਰਨ ਵਾਲੇ ਟਰੱਕ ਡ੍ਰਾਈਵਰ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਯੂਬਾ ਸਿਟੀ ਦੇ 21 ਸਾਲਾ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਡ੍ਰਾਈਵਰ ਨਸ਼ੇ ਵਿੱਚ ਸੀ। ਪੁਲਿਸ ਨੇ ਜਸ਼ਨਪ੍ਰੀਤ ਸਿੰਘ ‘ਤੇ ਵੈਸਟ ਵੈਲੀ ਡਿਟੈਂਸ਼ਨ ਸੈਂਟਰ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! ਪੰਜਾਬ ਰੋਡਵੇਜ਼, ਪਨਬੱਸ, PRTC ਦੇ ਕੱਚੇ ਮੁਲਾਜ਼ਮ ਕਰਨਗੇ ਚੱਕਾ ਜਾਮ

ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਫਲੋਰਿਡਾ ਤੋਂ ਵੀ ਅਜਿਹੇ ਇੱਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਸੀ। ਹਾਦਸੇ ਵਿੱਚ ਇਕ ਪੰਜਾਬੀ ਟਰੱਕ ਡ੍ਰਾਈਵਰ ਹਰਜਿੰਦਰ ਸਿੰਘ ਨੇ ਗਲਤ ਯੂ-ਟਰਨ ਲੈ ਲਿਆ ਸੀ, ਜਿਸ ਮਗਰੋਂ ਪਿੱਛੋਂ ਆ ਰਹੀ ਇੱਕ ਗੱਡੀ ਟਰੱਕ ‘ਚ ਆ ਵੱਜੀ, ਜਿਸ ਕਾਰਨ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। ਹਾਦਸੇ ਰੋ ਬਾਅਦ ਫਲੋਰਿਡਾ ਪੁਲਿਸ ਨੇ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦਾ ਮਾਮਲਾ ਅੰਤਰਰਾਸ਼ਟਰੀ ਪੱਧਰ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਸੀ, ਜਿਸ ਮਗਰੋਂ ਟਰੰਪ ਪ੍ਰਸ਼ਾਸਨ ਨੇ ਡਰਾਈਵਿੰਗ ਲਾਈਸੈਂਸ ਦੇਣ ਦੇ ਨਿਯਮਾਂ ਨੂੰ ਹੋਰ ਜ਼ਿਆਦਾ ਸਖ਼ਤ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਲੀਫੋਰਨੀਆ ‘ਚ ਪੰਜਾਬੀ ਟਰੱਕ ਡ੍ਰਾਈਵਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 3 ਲੋਕਾਂ ਦੀ ਹੋਈ ਮੌਤ appeared first on Daily Post Punjabi.

ਪੰਜਾਬੀ ਟਰੱਕ ਡਰਾਈਵਰ ਨੂੰ ਕੈਨੇਡਾ ਤੋਂ ਜਾ ਸਕਦੈ ਡਿਪੋਰਟ, 16 ਖਿਡਾਰੀਆਂ ਦੀ ਹੱਤਿ.ਆ ਮਾਮਲੇ ‘ਚ ਕੱਟ ਰਿਹਾ ਸਜ਼ਾ
ਕੈਨੇਡਾ ਵਿਚ ਸਾਲ 2018 ਵਿਚ 16 ਹਾਕੀ ਖਿਡਾਰੀਆਂ ਦੇ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਇੰਡੋ ਇੰਡੋ-ਕੈਨੇਡੀਅਨ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ ਨੂੰ ਭਾਰਤ ਭੇਜਿਆ ਜਾ ਸਕਦਾ ਹੈ। ਜਸਕੀਰਤ ਦੇ ਵਕੀਲ ਨੇ ਉਸ ਨੂੰ ਭਾਰਤ ਨਾ ਭੇਜਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਵੀ ਉਸ ਨੂੰ ਕੈਨੇਡਾ ਤੋਂ ਭਾਰਤ ਭੇਜਣ ਦੀ ਸਿਫ਼ਾਰਸ਼ ਕੀਤੀ ਹੈ।

ਕੈਨੇਡਾ ਦੇ ਸਸਕੇਚੇਵਾਲ ਸੂਬੇ ਵਿਚ ਭਾਰਤੀ ਮੂਲ ਦੇ ਸਿੱਧੂ ਨੇ ਆਪਣੇ ਟਰੱਕ ਟਰਾਲੇ ਨਾਲ ਹੰਬੋਟ ਬ੍ਰੋਂਕੋਸ ਹਾਕੀ ਕਲੱਬ ਦੇ ਖਿਡਾਰੀਆਂ ਨੂੰ ਲਿਜਾ ਰਹੀ ਬੱਸ ਵਿਚ ਟੱਕਰ ਮਾਰ ਦਿੱਤੀ ਸੀ। ਇਸ ਦੁਰਘਟਨਾ ਵਿਚ 16 ਨੌਜਵਾਨ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ ਸੀ ਜਦੋਂ ਕਿ 13 ਲੋਕ ਜ਼ਖਮੀ ਹੋ ਗਏ ਸਨ। ਇਸ ਮਾਮਲੇ ਵਿਚ ਕੈਨੇਡਾ ਦੀ ਅਦਾਲਤ ਨੇ ਸਿੱਧੂ ਨੂੰ 8 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਸਿੱਧੂ ਵੱਲੋਂ ਦਲੀਲ ਦਿੱਤੀ ਜਾਂਦੀ ਰਹੀ ਸੀ ਕਿ ਉਹ ਟਰੱਕ ਡਰਾਈਵਿੰਗ ਵਿਚ ਨਵਾਂ ਸੀ ਤੇ 2018 ਵਿਚ ਇਕ ਮਹੀਨੇ ਤੋਂ ਘੱਟ ਸਮੇਂ ਪਹਿਲਾਂ ਨੌਕਰੀ ‘ਤੇ ਸੀ।

ਜਾਣਕਾਰੀ ਮੁਤਾਬਕ ਸਿੱਧੂ ਨੂੰ ਇਸੇ ਸਾਲ ਪੈਰੋਲ ਮਿਲੀ ਸੀ,ਉਸ ਨੇ ਅਦਾਲਤ ਵਿਚ ਗੁਹਾਰ ਲਗਾਈ ਕਿ ਉਸ ਦੀ ਡਿਪੋਰਟੇਸ਼ਨ ਨੂੰ ਰੋਕ ਦਿੱਤਾ ਜਾਵੇ ਕਿਉਂਕਿ ਦੁਰਘਟਨਾ ਤੋਂ ਪਹਿਲਾਂ ਉਸ ਦਾ ਰਿਕਾਰਡ ਸਾਫ ਸੀ। ਸਿੱਧੂ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਮੁੱਖ ਜਸਟਿਸ ਪਾਲ ਕ੍ਰੈਂਪਟਨ ਨੇ ਕਿਹਾ ਕਿ ਸਿੱਧੂ ਦੀ ਵਜ੍ਹਾ ਨਾਲ ਕਈ ਲੋਕਾਂ ਦੀ ਮੌਤ ਹੋ ਜੋ ਬਹੁਤ ਹੀ ਗਲਤ ਸੀ, ਇਸ ਨਾਲ ਕਈ ਲੋਕ ਟੁੱਟ ਗਏ ਜਦੋਂ ਕਿ ਕਈਆਂ ਦੀਆਂ ਉਮੀਦਾਂ ਤੇ ਸੁਪਨੇ ਚਕਨਾਚੂਰ ਹੋ ਗਏ।

ਇਹ ਵੀ ਪੜ੍ਹੋ : ਆਨੰਦ ਕਾਰਜ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਲਾਵਾਂ ਦੌਰਾਨ ਲਹਿੰਗਾ ਤੇ ਘੱਗਰਾ ਪਾਉਣ ‘ਤੇ ਲੱਗੀ ਪਾਬੰਦੀ

ਦੂਜੇ ਪਾਸੇ ਸਿੱਧੂ ਮਨੁੱਖੀ ਆਧਾਰ ‘ਤੇ ਕੈਨੇਡਾ ‘ਚ ਰਹਿਣ ਦੀ ਇਜਾਜ਼ਤ ਲੈ ਸਕਦੇ ਹਨ। ਹਾਲਾਂਕਿ, ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਸਨ ਕਿ ਸਿੱਧੂ ਨੂੰ ਕੈਨੇਡਾ ਵਿੱਚ ਰਹਿਣ ਦਿੱਤਾ ਜਾਵੇ। ਸਾਡੇ ਮਨ ਵਿੱਚ ਉਸ ਵਿਅਕਤੀ ਪ੍ਰਤੀ ਕੋਈ ਮਾੜੀ ਭਾਵਨਾ ਨਹੀਂ ਹੈ, ਅਸੀਂ ਉਸਨੂੰ ਦੁਬਾਰਾ ਕਦੇ ਨਹੀਂ ਦੇਖਣਾ ਚਾਹੁੰਦੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬੀ ਟਰੱਕ ਡਰਾਈਵਰ ਨੂੰ ਕੈਨੇਡਾ ਤੋਂ ਜਾ ਸਕਦੈ ਡਿਪੋਰਟ, 16 ਖਿਡਾਰੀਆਂ ਦੀ ਹੱਤਿ.ਆ ਮਾਮਲੇ ‘ਚ ਕੱਟ ਰਿਹਾ ਸਜ਼ਾ appeared first on Daily Post Punjabi.