Punjabi University of Patiala Archives - Daily Post Punjabi

ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਜੀਵਨ ਲੀਲਾ ਕੀਤੀ ਸਮਾਪਤ
ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਵਿੱਚ ਬੰਦਾ ਸਿੰਘ ਬਹਾਦਰ ਹੋਸਟਲ ਦੇ ਵਿੱਚ ਇੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ੁਭਮ ਵੱਜੋਂ ਹੋਈ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਪਿੰਡ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਲਟਕਦੀ ਦੇਹ ਦੇਖੀ ਗਈ। ਇਸ ਸਬੰਧੀ ਪਤਾ ਲੱਗਣ ‘ਤੇ ਪੁਲਿਸ ਪ੍ਰਸ਼ਾਸਨ ਉੱਥੇ ਪਹੁੰਚ ਗਈ ਅਤੇ ਕਮਰੇ ਨੂੰ ਸੀਲ ਕਰ ਦਿੱਤਾ ਜਾਂਦਾ ਗਿਆ ਹੈ। ਪਰ ਅਜੇ ਤੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਕਾਰਨ ਸਾਹਮਣੇ ਨਹੀਂ ਆ ਸਕਿਆ ਹੈ।

ਇਹ ਵੀ ਪੜ੍ਹੋ : PM ਹਾਊਸ ‘ਚ ਆਇਆ ਨੰਨ੍ਹਾ ਮਹਿਮਾਨ, ਨਾਂ ਰੱਖਿਆ ‘ਦੀਪਜਯੋਤੀ’, ਲਾਡ ਲਡਾਉਂਦੇ ਨਜ਼ਰ ਆਏ ਪ੍ਰਧਾਨ ਮੰਤਰੀ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਜੀਵਨ ਲੀਲਾ ਕੀਤੀ ਸਮਾਪਤ appeared first on Daily Post Punjabi.