Punjabi university student death Archives - Daily Post Punjabi

ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਦੇ ਕ.ਤਲ ਮਾਮਲੇ ‘ਚ ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫਤਾਰ
ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਹੋਏ ਵਿਦਿਆਰਥੀ ਦੇ ਕ.ਤਲ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 24 ਘੰਟਿਆਂ ਵਿੱਚ ਇਹ ਕੇਸ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਕ.ਤਲ ਵਿੱਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਵੀ ਪਟਿਆਲਾ ਯੂਨੀਵਰਸਟੀ ਵਿੱਚ ਪੜ੍ਹਾਈ ਕਰ ਰਹੇ ਸਨ।

Punjabi university student death

ਮਿਲੀ ਜਾਣਕਾਰੀ ਮੁਤਾਬਕ ਪੀਜੀ ਵਿੱਚ ਬਿਜਲੀ ਦੇ ਬਿੱਲ ਨੂੰ ਲੈ ਕੇ ਉਸਦੀ ਸਾਥੀਆਂ ਨਾਲ ਤਕਰਾਰ ਹੋ ਗਈ ਸੀ। ਜਿਸ ਤੋਂ ਬਾਅਦ 27 ਤਾਰੀਕ ਨੂੰ ਨਵਜੋਤ ਸਿੱਘ ’ਤੇ ਉਸਦੇ ਸਾਥੀਆਂ ਹਮਲਾ ਕਰ ਦਿੱਤਾ। ਇਸ ਸ਼ਮਲੇ ਵਿੱਚ ਨਵਜੋਤ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਦੇ ਕ.ਤਲ ਮਾਮਲੇ ‘ਚ ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫਤਾਰ appeared first on Daily Post Punjabi.