punjabi youth arrest in America Archives - Daily Post Punjabi

ਅਮਰੀਕਾ ‘ਚ ਹਥਿਆਰਾਂ ਦੀ ਤਸਕਰੀ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਭਾਰਤ ਭੱਜਣ ਦੀ ਤਿਆਰੀ ‘ਚ ਸੀ ਜਸ਼ਨਪ੍ਰੀਤ ਸਿੰਘ
ਅਮਰੀਕਾ ਦੇ ਕੈਲੀਫੋਰਨੀਆ ਵਿਚ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ 27 ਸਾਲਾ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹ/ਥਿਆਰਾਂ ਦੀ ਤਸਕਰੀ ਮਾਮਲੇ ‘ਚ ਜਸ਼ਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਜਸ਼ਨਪ੍ਰੀਤ ਸਿੰਘ ਦੇ ਘਰੋਂ ਖ਼ਤਰਨਾਕ ਹਥਿਆਰ ਮਿਲੇ ਹਨ। ਜਸ਼ਨਪ੍ਰੀਤ ਸਿੰਘ ਨੇ ਆਪਣਾ ਜੁਰਮ ਕਬੂਲ ਲਿਆ ਹੈ। ਤੇ ਉਹ ਸਟਾਕਟਨ ਸਥਿਤ ਪੰਜਾਬੀ ਡੇਵਿਲਸ ਮੋਟਰਸਾਈਕਲ ਕਲੱਬ ਦਾ ਸਰਗਣਾ ਸੀ, ਜੋ ਮਸ਼ਹੂਰ ਹੇਲਸ ਏਂਜੇਲਸ ਗੈਂਗ ਨਾਲ ਜੁੜਿਆ ਮੰਨਿਆ ਜਾਂਦਾ ਹੈ।

ਜਸ਼ਨਪ੍ਰੀਤ ਸਿੰਘ ਨੇ ਇਕ ਪੁਲਿਸ ਅਧਿਕਾਰੀ ਨੂੰ ਕਈ ਖਤਰਨਾਕ ਹਥਿਆਰ ਵੇਚਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਉਸ ਦੇ ਘਰ ਦੀ ਤਲਾਸ਼ੀ ਲਈ ਤਾਂ ਉਥੋਂ ਹਥਿਆਰ ਤੇ ਕਈ ਵਿਸਫੋਟਕ ਪਦਾਰਥ ਬਰਾਮਦ ਹੋਇਆ। ਬੰਬ ਨਿਰੋਧਕ ਦਸਤਿਆਂ ਵੱਲੋਂ ਇਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਨਸ਼ਟ ਕੀਤਾ ਗਿਆ। ਸ਼ੁਰੂਆਤ ਵਿਚ ਉਸ ਖਿਲਾਫ ਸੂਬਾ ਪੱਧਰ ‘ਤੇ ਕੇਸ ਚੱਲਿਆ ਪਰ ਉਹ ਕੋਰਟ ਵਿਚ ਪੇਸ਼ ਨਹੀਂ ਹੋਇਆ। ਕੋਰਟ ਨੇ ਉਸ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਪਵੇਗੀ ਸੰਘਣੀ ਧੁੰਦ, ਚੱਲਣਗੀਆਂ ਤੇਜ਼ ਹਵਾਵਾਂ

ਬਾਅਦ ਵਿਚ ਪਤਾ ਲੱਗਾ ਕਿ ਉਹ ਭਾਰਤ ਭੱਜਣ ਦੀ ਤਿਆਰੀ ਵਿਚ ਸੀ ਤੇ ਟਿਕਟ ਬੁੱਕ ਕਰਾ ਚੁੱਕਾ ਸੀ ਪਰ ਅਮਰੀਕੀ ਪੁਲਿਸ ਵੱਲੋਂ ਉਸ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਉਹ ਫੈਡਰਲ ਹਿਰਾਸਤ ਵਿਚ ਹੈ। ਮਾਮਲੇ ਦੀ ਜਾਂਚ FBI, ਏਟੀਐੱਫ ਤੇ ਹੋਰ ਏਜੰਸੀਆਂ ਨੇ ਮਿਲ ਕੇ ਕੀਤੀ। ਜਸ਼ਨਪ੍ਰੀਤ ਮਾਮਲੇ ਦੀ ਸੁਣਵਾਈ 11 ਮਈ 2026 ਨੂੰ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਮਰੀਕਾ ‘ਚ  ਹਥਿਆਰਾਂ ਦੀ ਤਸਕਰੀ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਭਾਰਤ ਭੱਜਣ ਦੀ ਤਿਆਰੀ ‘ਚ ਸੀ ਜਸ਼ਨਪ੍ਰੀਤ ਸਿੰਘ appeared first on Daily Post Punjabi.