punjabi youth dead in america Archives - Daily Post Punjabi

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼
ਅਮਰੀਕਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਵਜੋਂ ਹੋਈ ਹੈ ਤੇ ਉਹ ਸਮਾਣਾ ਦੇ ਪਿੰਡ ਤਲਵੰਡੀ ਕੋਠੇ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਮੁਤਾਬਕ ਕਰਨਵੀਰ ਸਿੰਘ 2 ਸਾਲ ਪਹਿਲਾਂ ਅਮਰੀਕਾ ਗਿਆ ਸੀ। ਕਰਨਵੀਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀਤੇ 50 ਲੱਖ ਰੁਪਏ ਖਰਚ ਕੇ ਉਸ ਨੂੰ ਅਮਰੀਕਾ ਭੇਜਿਆ ਗਿਆ ਸੀ। ਕਰਨਵੀਰ ਦੇ ਮਾਤਾ-ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਪ੍ਰੈਸ ਰਿਪੋਰਟਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਕਰਨਵੀਰ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਉਸਦਾ ਫੋਨ ਆਇਆ ਸੀ ਤੇ ਕਰਨਵੀਰ ਨੇ ਕਿਹਾ ਸੀ ਕਿ ਹੁਣ ਉਸ ਦਾ ਕੰਮ ਠੀਕ ਚੱਲ ਰਿਹਾ ਹੈ ਤੇ ਹੁਣ ਉਹ ਪੈਸੇ ਵੀ ਭੇਜ ਰਿਹਾ ਸੀ ਪਰ ਅਚਾਨਕ ਅੱਜ ਕਰਨਵੀਰ ਦੇ ਦੋਸਤਾਂ ਦਾ ਫੋਨ ਆਇਆ ਕਿ ਕਰਨਵੀਰ ਦੀ ਤਬੀਅਤ ਠੀਕ ਨਹੀਂ ਹੈ ਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਥੋੜ੍ਹੀ ਦੇਰ ਬਾਅਦ ਫਿਰ ਫੋਨ ਆਇਆ ਤੇ ਦੋਸਤਾਂ ਨੇ ਦੱਸਿਆ ਕਿ ਕਰਨਵੀਰ ਦੇ ਗੋਲੀ ਲੱਗੀ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਸ ਦੀ ਪਤਨੀ ਅਤੇ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੀ ਪਤਨੀ ਨੂੰ ਅਮਰੀਕਾ ਭੇਜਿਆ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

The post ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼ appeared first on Daily Post Punjabi.