punjabi youth dead in england Archives - Daily Post Punjabi

ਪੰਜਾਬੀ ਨੌਜਵਾਨ ਦੀ ਇੰਗਲੈਂਡ ‘ਚ ਮੌ.ਤ, 20 ਦਿਨ ਪਹਿਲਾਂ ਪੜ੍ਹਨ ਲਈ ਗਿਆ ਸੀ ਵਿਦੇਸ਼
ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂ ਕਾਰੋਬਾਰ ਸੈੱਟ ਕਰਨ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਚੰਗੀ ਕਮਾਈ ਕਰਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹਾ ਹੀ ਇਕ ਹਾਦਸਾ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਬੁਲਾਰਾ ਦੇ ਨੌਜਵਾਨ ਨਾਲ ਵਾਪਰਿਆ, ਜਿਸ ਦੀ ਮਾਮੂਲੀ ਬੀਮਾਰੀ ਦੇ ਬਾਅਦ ਮੌ.ਤ ਹੋ ਗਈ।

ਇਹ ਵੀ ਪੜ੍ਹੋ : ਫਰੀਦਕੋਟ ਨੇੜੇ ਵਾਪਰਿਆ ਦਰਦ.ਨਾਕ ਹਾਦ/ਸਾ, ਦਰੱਖਤ ਨਾਲ ਟਕਰਾਈ ਕਾਰ, 5 ਜਣਿਆਂ ਦੀ ਮੌਕੇ ‘ਤੇ ਮੌ.ਤ

ਮ੍ਰਿਤਕ ਦੀ ਪਛਾਣ ਲਕਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਉਹ ਇੰਗਲੈਂਡ ਦੇ ਵਿਲਨਹਾਲ ਸ਼ਹਿਰ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਉਹ ਥੋੜ੍ਹਾ ਬੀਮਾਰ ਸੀ ਜਿਸ ਦੇ ਬਾਅਦ ਅਚਾਨਕ ਉਸ ਦੇ ਦੇਹਾਂਤ ਦੀ ਖਬਰ ਮਿਲੀ। ਲਕਸ਼ਦੀਪ ਅਜੇ 20 ਦਿਨ ਪਹਿਲਾਂ ਹੀ ਵਿਦੇਸ਼ ਵਿਚ ਪੜ੍ਹਾਈ ਕਰਨ ਲਈ ਭਾਰਤ ਤੋਂ ਗਿਆ ਸੀ। ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਲਾਸ਼ ਭਾਰਤ ਲਿਆਉਂਣ ਲਈ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬੀ ਨੌਜਵਾਨ ਦੀ ਇੰਗਲੈਂਡ ‘ਚ ਮੌ.ਤ, 20 ਦਿਨ ਪਹਿਲਾਂ ਪੜ੍ਹਨ ਲਈ ਗਿਆ ਸੀ ਵਿਦੇਸ਼ appeared first on Daily Post Punjabi.