Punjabi youth death Australia Archives - Daily Post Punjabi

ਆਸਟ੍ਰੇਲੀਆ ਦੇ ਸਿਡਨੀ ‘ਚ ਹਾ.ਦ/ਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌ/ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ
ਹਰੇਕ ਸਾਲ ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਸੈਟਲ ਹੋ ਕੇ ਉਹ ਆਪਣੀ ਤੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਠੀਕ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਪੂਰੇ ਨਹੀਂ ਹੋ ਪਾਉਂਦੇ ਤੇ ਉਨ੍ਹਾਂ ਨਾਲ ਕੋਈ ਨਾ ਕੋਈ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਕਦੇ ਪਰਿਵਾਰ ਨੇ ਨਹੀਂ ਕੀਤੀ ਹੁੰਦਾ। ਅਜਿਹਾ ਹੀ ਇਕ ਹਾਦਸਾ ਪੰਜਾਬੀ ਨੌਜਵਾਨ ਨਾਲ ਵਾਪਰਿਆ।

Punjabi youth death Australia

ਦਰਅਸਲ, ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਅਵਿੰਦਰ ਸਿੰਘ ਦੀ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਇੱਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਰਿਵਾਰ ਅਤੇ ਰਿਸ਼ਤੇਦਾਰ ਅੱਖਾਂ ਵਿੱਚ ਹੰਝੂਆਂ ਨਾਲ ਤਰਸ ਰਹੇ ਹਨ। ਇਸ ਸਬੰਧੀ ਮ੍ਰਿਤਕ ਅਵਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਵਰਿੰਦਰ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਚਲਾ ਗਿਆ ਸੀ। ਇਸ ਤੋਂ ਬਾਅਦ 7 ਸਾਲ ਬਾਅਦ ਉਹ 20 ਫਰਵਰੀ 2024 ਨੂੰ ਆਪਣੇ ਘਰ ਪਰਤਿਆ ਅਤੇ 28 ਅਪ੍ਰੈਲ 2024 ਨੂੰ ਪਰਿਵਾਰ ਸਮੇਤ ਮੈਲਬੌਰਨ ਵਾਪਸ ਚਲਾ ਗਿਆ।

ਇਹ ਵੀ ਪੜ੍ਹੋ: ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਗੁਰਕਮਲਦੀਪ ਸਿੰਘ ਨੇ ਪਾਵਰਲਿਫਟਿੰਗ ਚ ਜਿੱਤਿਆ ਸੋਨ ਤਗਮਾ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਕਿ ਅਵਿੰਦਰ ਸਿੰਘ ਟਰੱਕ ਲੈ ਕੇ ਸਿਡਨੀ ਗਿਆ ਸੀ, ਜਿੱਥੇ ਟਰੱਕ ਦੀ ਤਰਪਾਲ ਦੀ ਮੁਰੰਮਤ ਕਰਦੇ ਸਮੇਂ ਉਹ ਟਰੱਕ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦਾ ਸਿਰ ਜ਼ਮੀਨ ‘ਤੇ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਉਨ੍ਹਾਂ ਨੇ ਦੱਸਿਆ ਕਿ ਅਵਿੰਦਰ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਆਪਣੇ ਪਿੱਛੇ 6 ਸਾਲ 6 ਮਹੀਨੇ ਦੀਆਂ ਦੋ ਧੀਆਂ ਅਤੇ ਪਤਨੀ ਛੱਡ ਗਿਆ ਹੈ। ਅਵਿੰਦਰ ਦੀ ਮਾਂ ਅਮਰਜੀਤ ਕੌਰ ਦਾ ਬੁਰਾ ਹਾਲ ਹੈ । ਅਮਰਜੀਤ ਕੌਰ ਨੇ ਦੱਸਿਆ ਕਿ 7 ਸਾਲ ਬਾਅਦ ਉਸ ਦਾ ਲੜਕਾ ਆਪਣੇ ਬੱਚਿਆਂ ਅਤੇ ਪਤਨੀ ਨਾਲ ਉਸ ਦੇ ਘਰ ਉਸ ਨੂੰ ਮਿਲਣ ਆਇਆ ਸੀ, ਜਿੱਥੇ ਉਹ ਆਪਣੇ ਖੇਤਾਂ ਵਿੱਚ ਕੰਮ ਕਰਦਾ ਸੀ ਅਤੇ ਉਨ੍ਹਾਂ ਲਈ ਨਵਾਂ ਟਰੈਕਟਰ ਵੀ ਲੈ ਕੇ ਆਇਆ ਸੀ ।

Punjabi youth death Australia

ਉਨ੍ਹਾਂ ਦੱਸਿਆ ਕਿ ਅਵਿੰਦਰ ਨੇ ਕਿਹਾ ਕਿ ਉਹ ਆਸਟ੍ਰੇਲੀਆ ਦੀ ਪੀ.ਆਰ ਹਾਸਿਲ ਕਰ ਕੇ ਫਿਰ ਦਸੰਬਰ ਤੱਕ ਮੁੜ ਆਪਣੇ ਘਰ ਪਰਤੇਗਾ। ਜਿਸ ਤੋਂ ਬਾਅਦ ਉਹ ਗੁਰੂ ਘਰ ਜਾ ਕੇ ਸ਼ੁਕਰਾਨਾ ਕਰਨਗੇ। ਅਵਿੰਦਰ ਦੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਇਕਲੌਤੇ ਪੁੱਤਰ ਨੂੰ ਆਖਰੀ ਵਾਰ ਆਪਣੀਆਂ ਅੱਖਾਂ ਨਾਲ ਦੇਖ ਸਕਣ ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਆਸਟ੍ਰੇਲੀਆ ਦੇ ਸਿਡਨੀ ‘ਚ ਹਾ.ਦ/ਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌ/ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ appeared first on Daily Post Punjabi.