punjabi youth death Archives - Daily Post Punjabi

ਰੋਜ਼ੀ-ਰੋਟੀ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ
ਪੰਜਾਬੀ ਨੌਜਵਾਨਾਂ ਵਿੱਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ । ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉੱਥੇ ਜਾ ਕੇ ਸੈਟਲ ਹੋ ਕੇ ਇਕ ਤਾਂ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਤੇ ਨਾਲ ਹੀ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਤੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ।

ਇਹ ਵੀ ਪੜ੍ਹੋ: ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ

ਅਜਿਹਾ ਹੀ ਇੱਕ ਮਾਮਲੇ ਦਸੂਹਾ ਤੋਂ ਸਾਹਮਣੇ ਆਇਆ ਹੈ, ਜਿੱਥੇ ਰੋਜ਼ੀ-ਰੋਟੀ ਦੀ ਭਾਲ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ ਹੈ। ਮ੍ਰਿ.ਤਕ ਨੌਜਵਾਨ ਦੀ ਪਛਾਣ ਦਸੂਹਾ ਦੇ ਤਜਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਤਜਿੰਦਰ 15 ਮਹੀਨੇ ਪਹਿਲਾਂ ਹੀ ਰੁਜ਼ਗਾਰ ਦੇ ਲਈ ਪੁਰਤਗਾਲ ਗਿਆ ਸੀ। ਸੜਕ ਹਾ.ਦਸੇ ਵਿੱਚ ਨੌਜਵਾਨ ਪੁਤ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਰੋਜ਼ੀ-ਰੋਟੀ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ appeared first on Daily Post Punjabi.

9 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ
ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌ.ਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇੱਕ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਮੌ.ਤ ਹੋ ਗਈ ।

ਇਹ ਵੀ ਪੜ੍ਹੋ: ਪੰਜਾਬੀ ਮੂਲ ਦੇ ਨੌਜਵਾਨ ਨੇ ਵਿਦੇਸ਼ ‘ਚ ਚਮਕਾਇਆ ਨਾਂ, ਫਿਜ਼ੀ ‘ਚ ਪੁਲਿਸ ਤਾਜ ਦੇ ਨਾਲ ਪਗੜੀ ਪਹਿਨਣ ਵਾਲਾ ਪਹਿਲਾ ਸਿੱਖ ਬਣਿਆ

ਮ੍ਰਿ.ਤਕ ਨੌਜਵਾਨ ਦੀ ਪਛਾਣ ਕਪੂਰਥਲਾ ਦੇ ਪਿੰਡ ਸੁਰਖਪੁਰ ਦੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ 9 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌ.ਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ । ਨੌਜਵਾਨ ਪੁੱਤ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post 9 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ appeared first on Daily Post Punjabi.

ਇਟਲੀ ’ਚ ਪੰਜਾਬੀ ਨੌਜਵਾਨ ਦੀ ਸੱਟ ਲੱਗਣ ਨਾਲ ਮੌ.ਤ, ਰੋਜ਼ੀ-ਰੋਟੀ ਲਈ 13 ਸਾਲ ਪਹਿਲਾਂ ਗਿਆ ਸੀ ਵਿਦੇਸ਼
ਪੰਜਾਬੀ ਨੌਜਵਾਨ ਆਪਣੇ ਅਤੇ ਆਪਣੇ ਪਰਿਵਾਰ ਦੇ ਭਵਿੱਖ ਅਤੇ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ ਪਰ ਵਿਦੇਸ਼ ਵਿੱਚ ਨੌਜਵਾਨਾਂ ਨਾਲ ਐਸੀਆਂ ਅਣਹੋਣੀਆਂ ਵਾਪਰ ਜਾਂਦੀਆਂ ਹਨ ਜਿਸਦੇ ਕਾਰਨ ਵਿਦੇਸ਼ ਗਏ ਨੌਵਜਾਨ ਆਪਣੇ ਪਰਿਵਾਰ ਤੋਂ ਐਨੀ ਦੂਰ ਚਲੇ ਜਾਂਦੇ ਹਨ ਜਿਥੋਂ ਕਦੇ ਕੋਈ ਵਾਪਿਸ ਨਹੀਂ ਆ ਪਾਉਂਦੇ। ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ, ਜਿੱਥੇ 13 ਸਾਲਾਂ ਤੋਂ ਇਟਲੀ ਰਹਿ ਰਹੇ ਨੌਜਵਾਨ ਦੀ ਸੱਟ ਲੱਗਣ ਨਾਲ ਮੌ.ਤ ਹੋ ਗਈ । ਹਾਲਾਂਕਿ ਸੱਟ ਲੱਗਣ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ। ਮ੍ਰਿਤਕ ਨੌਜਵਾਨ ਦੀ ਪਛਾਣ ਕਮਲਜੀਤ ਸਿੰਘ ਵਜੋਂ ਹੋਈ ਹੈ।

Punjabi youth death

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਮਲਜੀਤ ਸਿੰਘ ਦੇ ਪਿਤਾ ਬਲਦੇਵ ਸਿੰਘ ਅਤੇ ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਮਲਜੀਤ ਸਿੰਘ ਕਰੀਬ 13 ਸਾਲਾਂ ਤੋਂ ਇਟਲੀ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਮਲਜੀਤ ਇਟਲੀ ਦੇ ਲੋਕਰੀ ਸ਼ਹਿਰ ਵਿੱਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਮਲਜੀਤ ਦੇ ਦੋਸਤ ਦਾ ਵਿਦੇਸ਼ ਤੋਂ ਫੋਨ ਆਇਆ ਕਿ ਕਮਲਜੀਤ ਨੂੰ ਕਾਫੀ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌ.ਤ ਹੋ ਗਈ।

ਇਹ ਵੀ ਪੜ੍ਹੋ: ਹਰਿਆਣਾ ‘ਚ ਬਿਪਰਜੋਏ ਦੀ ਹੋਈ ਐਂਟਰੀ: ਅੱਜ ਵੀ 16 ਸ਼ਹਿਰਾਂ ‘ਚ ਯੈਲੋ-ਔਰੇਂਜ ਅਲਰਟ ਜਾਰੀ

ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਫਿਲਹਾਲ ਸੱਟਾਂ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ । ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰਾ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਇਟਲੀ ’ਚ ਪੰਜਾਬੀ ਨੌਜਵਾਨ ਦੀ ਸੱਟ ਲੱਗਣ ਨਾਲ ਮੌ.ਤ, ਰੋਜ਼ੀ-ਰੋਟੀ ਲਈ 13 ਸਾਲ ਪਹਿਲਾਂ ਗਿਆ ਸੀ ਵਿਦੇਸ਼ appeared first on Daily Post Punjabi.

ਮੰਦਭਾਗੀ ਖਬਰ : 4 ਸਾਲ ਪਹਿਲਾਂ ਕੈਨੇਡਾ ਗਏ 24 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ
ਕੈਨੇਡਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਚੱਠਾ (24) ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ।

Punjabi youth death

ਮ੍ਰਿਤਕ ਨੌਜਵਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੱਠਾ ਨਨਹੇੜਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਚਾਰ ਸਾਲ ਪਹਿਲਾ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮਨਪ੍ਰੀਤ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੰਦਭਾਗੀ ਖਬਰ : 4 ਸਾਲ ਪਹਿਲਾਂ ਕੈਨੇਡਾ ਗਏ 24 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ appeared first on Daily Post Punjabi.

ਮੰਗਭਾਗੀ ਖ਼ਬਰ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ।

Canada Punjabi Youth Death

ਇਸੇ ਵਿਚਾਲੇ ਬਰੈਂਪਟਨ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਪੜ੍ਹਾਈ ਲਈ ਗਏ ਪੰਜਾਬ ਦੇ ਖੰਨਾ ਦੇ ਪਿੰਡ ਮਾਣਕੀ ਦੇ ਨੌਜਵਾਨ ਨਵਪ੍ਰੀਤ ਸਿੰਘ ਮਾਣਕੂ ਦਾ 30 ਅਪ੍ਰੈਲ ਨੂੰ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੀਨੇ ਵਿੱਚ ਦਰਦ ਕਾਰਨ ਨੌਜਵਾਨ ਨੂੰ ਈਟੋਬੀਕੋ ਜਨਰਲ ਹਸਪਤਾਲ ਵਿਖੇ ਲਿਜਾਇਆ ਗਿਆ ਸੀ, ਪਰ ਉਸਦੀ ਜਾਨ ਨੂੰ ਨਹੀ ਬਚਾਇਆ ਜਾ ਸਕਿਆ ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ

ਦੱਸ ਦੇਈਏ ਕਿ ਨੌਜਵਾਨ ਕੈਨੇਡੀਅਨ ਪ੍ਰੋਵਿਨਸ ਨੋਵਾ ਸਕੋਸ਼ੀਆ (Cape Breton University) ਵਿੱਚ ਉਚੇਰੀ ਪੜ੍ਹਾਈ ਕਰਨ ਲਈ ਆਇਆ ਸੀ ਤੇ ਹਾਲ ਹੀ ਵਿੱਚ ਆਪਣੇ ਵੱਡੇ ਭਰਾ ਨਾਲ ਬਰੈਂਪਟਨ ਵਿਖੇ ਮੂਵ ਹੋਇਆ ਸੀ । ਨੌਜਵਾਨ ਦੀ ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮੰਗਭਾਗੀ ਖ਼ਬਰ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on Daily Post Punjabi.