punjabi youth died in america Archives - Daily Post Punjabi

ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਪਰਿਵਾਰ ਵਾਲਿਆਂ ਨੇ ਪੰਜਾਬ ਸਰਕਾਰ ਤੋਂ ਲਗਾਈ ਇਹ ਗੁਹਾਰ
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਰੋਜ਼ਗਾਰ ਦੀ ਭਾਲ ਜਾਂ ਸੁਨਹਿਰੀ ਭਵਿੱਖ ਦੀ ਆਸ ਲਈ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੁੰਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੇ ਪੂਰੇ ਪਰਿਵਾਰ ਦੇ ਸੁਪਨੇ ਟੁੱਟ ਜਾਂਦੇ ਹਨ। ਅਜਿਹਾ ਹੀ ਇਕ ਮਾਮਲੇ ਨਡਾਲਾ ਦੇ ਪਿੰਡ ਬੁਲੇਵਾਲ ਤੋਂ ਸਾਹਮਣੇ ਆਇਆ ਹੈ ਜਿਥੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ।

ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ ਤੇ ਉਸ ਦੀ ਉਮਰ 31 ਸਾਲ ਸੀ। ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਵਾਲਿਆਂ ਨੇ ਕਰਜ਼ਾ ਚੁੱਕ ਕੇ ਪੁੱਤ ਨੂੰ ਵਿਦੇਸ਼ ਭੇਜਿਆ ਸੀ। ਉਹ ਜਾਰਜੀਆ ਰਹਿੰਦਾ ਟਰਾਲਾ ਚਲਾਉਂਦਾ ਸੀ। ਕੱਲ੍ਹ ਉਹ ਟਰਾਲਾ ਲੈ ਕੇ ਕੈਲੀਫੋਰਨੀਆ ਤੋਂ ਨਿਊ ਜਰਸੀ ਤੋਂ ਗਿਆ ਸੀ। ਪਰ ਟਰਾਲਾ ਓਵਰਲੋਡ ਹੋਣ ਕਾਰਨ ਉਹ ਸੌਂ ਨਹੀਂ ਸਕਿਆ। ਤੇ ਜਦੋਂ ਸੁੱਤਾ ਤਾਂ ਉਠ ਨਹੀਂ ਸਕਿਆ। ਮ੍ਰਿਤਕ 10 ਸਾਲ ਪਹਿਲਾਂ ਵਿਦੇਸ਼ ਗਿਆ ਸੀ।

ਇਹ ਵੀ ਪੜ੍ਹੋ : ਪਟਿਆਲਾ ‘ਚ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, 3 ਆਜ਼ਾਦ ਉਮੀਦਵਾਰਾਂ ਦੇ ਵਾਹਨਾਂ ਦੀ ਮਨਜ਼ੂਰੀ ਕੀਤੀ ਰੱਦ

ਅਮਰੀਕਾ ਵਿਚ ਰਹਿੰਦੀ ਮ੍ਰਿਤਕ ਦੀ ਭੈਣ ਨੇ ਇਹ ਖਬਰ ਪਰਿਵਾਰ ਨੂੰ ਪਹੁੰਚਾਈ ਹੈ। ਪਰਿਵਾਰ ਵਾਲਿਆਂ ਨੇ ਪੰਜਾਬ ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ ਤਾਂ ਜੋ ਉਸ ਦਾ ਭਾਰਤੀ ਰੀਤੀ-ਰਿਵਾਜਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਪਰਿਵਾਰ ਵਾਲਿਆਂ ਨੇ ਪੰਜਾਬ ਸਰਕਾਰ ਤੋਂ ਲਗਾਈ ਇਹ ਗੁਹਾਰ appeared first on Daily Post Punjabi.

ਰੋਜ਼ੀ-ਰੋਟੀ ਲਈ 8 ਸਾਲ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, 1-2 ਮਹੀਨਿਆਂ ‘ਚ ਮਿਲ ਜਾਣੀ ਸੀ PR
ਅਮਰੀਕਾ ਤੋਂ ਫਿਰ ਤੋਂ ਇਕ ਵਾਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਉਥੇ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਜਾਨ ਚਲੀ ਗਈ ਹੈ।

ਮ੍ਰਿਤਕ ਦੀ ਪਛਾਣ ਪ੍ਰਗਟ ਸਿੰਘ ਵਜੋਂ ਹੋਈ ਹੋਈ ਹੈ। ਇਹ ਵੀ ਖਬਰ ਹੈ ਕਿ ਪ੍ਰਗਟ ਸਿੰਘ ਨੂੰ ਅਮਰੀਕਾ ਦੀ ਪੀਆਰ ਮਿਲਣ ਹੀ ਵਾਲੀ ਸੀ ਪਰ ਉਸ ਤੋਂ ਪਹਿਲਾਂ ਹੀ ਉਹ ਰੱਬ ਨੂੰ ਪਿਆਰਾ ਹੋ ਗਿਆ। ਟਰਾਲਾ ਚਲਾਉਂਦਾ ਸੀ। ਪੀਆਰ ਦੀ ਫਾਈਲ ਲੱਗੀ ਹੋਈ ਸੀ ਤੇ ਉਸ ਨੇ 1-2 ਮਹੀਨਿਆਂ ਵਿਚ ਪੀਆਰ ਹੋ ਜਾਣਾ ਸੀ।

ਇਹ ਵੀ ਪੜ੍ਹੋ : ਹਿਮਾਚਲ ‘ਚ ਬਰਫਬਾਰੀ ਕਾਰਨ ਫਸੇ 2 ਮਰੀਜ਼ਾਂ ਨੂੰ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਪਹੁੰਚਾਇਆ ਗਿਆ ਹਸਪਤਾਲ

ਪਰਿਵਾਰਕ ਮੈੰਬਰ ਮੰਗ ਕਰ ਰਹੇ ਹਨ ਕਿ ਸਰਕਾਰ ਵੱਲੋਂ ਸਾਡੀ ਮਦਦ ਕੀਤੀ ਜਾਵੇ ਤਾਂ ਜੋ ਉਸ ਦੀ ਮ੍ਰਿਤਕ ਦੇਹ ਭਾਰਤ ਵਾਪਸ ਲਿਆ ਸਕਣ। ਇਥੋਂ ਤੱਕ ਕਿ ਉਮਰ ਸਿਰਫ 32 ਤੋਂ 33 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਸੀ। ਕੁਝ ਦੇਰ ਪਹਿਲਾਂ ਹੀ ਉਸ ਨੇ ਘਰ ਵੀਡੀਓ ਕਾਲ ਕਰਕੇ ਦੱਸਿਆ ਸੀ ਕਿ ਮੈਂ ਬੈਗ ਪੈਕ ਕਰ ਰਿਹਾ ਹਾਂ ਕਿਉਂਕਿ ਟਰਾਲਾ ਲੈ ਕੇ ਘਰੋਂ ਨਿਕਲਣਾ ਹੈ। ਪਰ ਇਸ ਤੋਂ ਪਹਿਲਾਂ ਹੀ ਉਸ ਨੂੰ ਹਾਰਟ ਅਟੈਕ ਆ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰੋਜ਼ੀ-ਰੋਟੀ ਲਈ 8 ਸਾਲ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, 1-2 ਮਹੀਨਿਆਂ ‘ਚ ਮਿਲ ਜਾਣੀ ਸੀ PR appeared first on Daily Post Punjabi.