Punjabi youth died in Manila Archives - Daily Post Punjabi

ਮਨੀਲਾ ‘ਚ ਮੋਗਾ ਦੇ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ, ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼
ਮਨੀਲਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਦੀ ਪਛਾਣ 26 ਸਾਲਾਂ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਮੋਗਾ ਜਿਲ੍ਹਾ ਦੇ ਹਲਕਾ ਬਾਗਾਪੁਰਾਣਾ ਦੇ ਪਿੰਡ ਰੋਡੇ ਦੇ ਰਹਿਣ ਵਾਲਾ ਸੀ। ਜਸਪ੍ਰੀਤ ਸਿੰਘ ਜੋ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿੱਚ ਕਰੀਬ 5 ਸਾਲ ਪਹਿਲਾਂ ਗਿਆ ਸੀ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ 2 ਨ.ਸ਼ਾ ਤਸਕਰ ਕਾਬੂ, 80 ਗ੍ਰਾਮ ਹੈ.ਰੋਇਨ, 2 ਮੋਬਾਈਲ ਤੇ 2 ਹਜ਼ਾਰ ਡ.ਰੱਗ ਮਨੀ ਬਰਾਮਦ

ਜਾਣਕਾਰੀ ਅਨੁਸਾਰ ਬੀਤੇ ਕੱਲ ਜਦੋ ਉਹ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਨੂੰ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿਤਾ। ਦੱਸਿਆ ਜਾ ਰਿਹਾ ਹੈ ਜਸਪ੍ਰੀਤ ਸਿੰਘ ਦੇ ਬਚਪਨ ਵਿੱਚ ਹੀ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਉਸ ਦੇ ਦੋ ਭਰਾ ਅਤੇ ਇੱਕ ਭੈਣ ਹੈ ਜੋ ਪਿੰਡ ਰੋਡੇ ਵਿੱਚ ਹਨ ਜਿਨ੍ਹਾਂ ਦਾ ਪਾਲਣ ਪੋਸ਼ਣ ਨਾਨਕੇ ਪਰਿਵਾਰ ਨੇ ਕੀਤਾ ਹੈ। ਜਸਪ੍ਰੀਤ ਦੇ ਮੌਤ ‘ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਫੈਲ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮਨੀਲਾ ‘ਚ ਮੋਗਾ ਦੇ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ, ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼ appeared first on Daily Post Punjabi.

ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਰੋਜ਼ੀ ਰੋਟੀ ਕਮਾਉਣ ਲਈ 2018 ‘ਚ ਗਿਆ ਸੀ ਵਿਦੇਸ਼
ਮਨੀਲਾ ‘ਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਾਨਸਾ ਦੇ ਪਿੰਡ ਕਲਹਿਰੀ ਦਾ ਕਰਮਜੀਤ ਸਿੰਘ 2018 ਵਿੱਚ ਰੋਜੀ ਰੋਟੀ ਕਮਾਉਣ ਲਈ ਫਿਲੀਪੀਨਜ ਦੇ ਮਨੀਲਾ ਵਿੱਚ ਗਿਆ ਹੋਇਆ ਸੀ। ਪਰ ਅਚਾਨਕ ਬੀਤੇ ਕੱਲ ਕਰਮਜੀਤ ਸਿੰਘ ਦੀ ਮੌਤ ਹੋ ਗਈ। ਨੌਜਵਾਨ ਦੇ ਮੌਤ ਦੀ ਖਬਰ ਮਿਲਣ ਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।

ਇਹ ਵੀ ਪੜ੍ਹੋ : ਭਾਰਤ ਦੀ ਬੇਟੀ ਨੇ ਰਚਿਆ ਇਤਿਹਾਸ, ਬਿਨਾਂ ਹੱਥਾਂ ਦੇ ਤੀਰਅੰਦਾਜ਼ੀ ‘ਚ ਜਿੱਤਿਆ ਗੋਲਡ ਮੈਡਲ

ਕਰਮਜੀਤ ਦੇ ਪਿਤਾ ਆਤਮਾ ਸਿੰਘ ਇੱਕ ਗਰੀਬ ਕਿਸਾਨ ਹਨ ਅਤੇ ਪਰਿਵਾਰ ਪਾਸ ਕੁੱਲ ਡੇਢ ਏਕੜ ਜਮੀਨ ਹੈ। ਪਿਤਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਪੁੱਤਰ ਦੀ ਲਾਸ਼ ਪੰਜਾਬ ਮੰਗਵਾਈ ਜਾਵੇ ਤਾਂ ਜੋ ਪਰਿਵਾਰ ਅੰਤਿਮ ਰਸਮਾ ਕਰ ਸਕੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਰੋਜ਼ੀ ਰੋਟੀ ਕਮਾਉਣ ਲਈ 2018 ‘ਚ ਗਿਆ ਸੀ ਵਿਦੇਸ਼ appeared first on Daily Post Punjabi.