Punjabi youth shot dead Archives - Daily Post Punjabi

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮ੍ਰਿਤਕ ਦਾ 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
ਬਰਨਾਲਾ ਦੇ ਸੰਧੂ ਪੱਤੀ ਦੇ ਰਹਿਣ ਵਾਲੇ 33 ਸਾਲ ਦੇ ਮਨਪ੍ਰੀਤ ਸਿੰਘ ਉਰਫ ਮਣੀ ਪੁੱਤਰ ਹਰਦੇਵ ਸਿੰਘ ਦਾ ਵਿਦੇਸ਼ ਮਨੀਲਾ ਵਿੱਚ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਹਮਲਾਵਰਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕਾਤਲਾਂ ਵਿੱਚ ਦੋ ਪੰਜਾਬੀ ਸ਼ਾਮਲ ਹਨ। ਕਤਲ ਕਰਨ ਦੀ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆ ਸਕੀ।

ਇਸ ਮਾਮਲੇ ਸੰਬੰਧੀ ਮ੍ਰਿਤਕ ਮਨਪ੍ਰੀਤ ਸਿੰਘ ਮਣੀ ਦੇ ਰੋਂਦੇ ਕੁਰਲਾਉਂਦੇ ਮਾਤਾ ਪਰਮਜੀਤ ਕੌਰ, ਪਿਤਾ ਹਰਦੇਵ ਸਿੰਘ,ਦਾਦੀ ਜੋਗਿੰਦਰ ਕੌਰ ਅਤੇ ਪਤਨੀ ਵੀਰਪਾਲ ਕੌਰ ਨੇ ਰੋਂਦੇ ਕੁਰਲਾਉਂਦਿਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਮਣੀ 2017 ਵਿੱਚ ਰੁਜ਼ਗਾਰ ਦੀ ਭਾਲ ਲਈ ਆਪਣੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਲਈ ਵਿਦੇਸ਼ ਮਨੀਲਾ ਗਿਆ ਸੀ। ਜੋ ਪਿਛਲੀ ਦਿਵਾਲੀ ਸਮੇਂ ਪੰਜਾਬ ਬਰਨਾਲਾ ਪਰਿਵਾਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਆਇਆ ਸੀ ਅਤੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਵਾਪਸ 9 ਅਕਤੂਬਰ ਨੂੰ ਵਾਪਸ ਵਿਦੇਸ਼ ਮਨੀਲਾ ਚਲਾ ਗਿਆ।

ਉਹਨਾਂ ਦੱਸਿਆ ਕਿ ਉਹਨਾਂ ਦਾ ਪੁੱਤ ਮਨਪ੍ਰੀਤ ਸਿੰਘ ਮਣੀ ਵਿਦੇਸ਼ ਮਨੀਲਾ ਵਿੱਚ ਕੰਮ ਕਾਜ ਕਰਦਾ ਸੀ। ਪਰ ਪਿਛਲੇ ਦਿਨੀ ਉਹਨਾਂ ਨੂੰ ਇੱਕ ਮੋਬਾਇਲ ਫੋਨ ਰਾਹੀਂ ਵਿਦੇਸ਼ ਮਨੀਲਾ ਗਏ ਪੁੱਤ ਉੱਪਰ ਗੋਲੀਆਂ ਮਾਰ ਕੇ ਕਤਲ ਕਰਨ ਦੀ ਜਾਣਕਾਰੀ ਮਿਲੀ। ਇਹ ਵੀ ਪਤਾ ਲੱਗਿਆ ਹੈ ਕਿ ਕਤਲ ਕਰਨ ਵਾਲੇ ਤਿੰਨ ਹਮਲਾਵਰਾਂ ਵਿੱਚ 2 ਸਕੇ ਭਰਾ ਜ਼ਿਲ੍ਹਾ ਜਲੰਧਰ ਨਾਲ ਸੰਬੰਧਿਤ 2 ਪੰਜਾਬੀ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਬਠਿੰਡਾ-ਮਲੋਟ ਰੋਡ ‘ਤੇ ਸੂਟਕੇਸ ‘ਚੋਂ ਮਿਲੀ ਕੁੜੀ ਦੀ ਦੇ/ਹ, ਮੌਕੇ ‘ਤੇ ਪਹੁੰਚੀ ਪੁਲਿਸ ਦੀ ਟੀਮ ਕਰ ਰਹੀ ਜਾਂਚ

ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਣੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਕੰਮ ‘ਤੇ ਜਾ ਰਿਹਾ ਸੀ। ਇਸ ਦੌਰਾਨ ਹਮਲਾਵਰਾਂ ਨੇ ਸੁਨਸਾਨ ਜਗ੍ਹਾ ਉੱਪਰ ਮਨਪ੍ਰੀਤ ਸਿੰਘ ਮਣੀ ਨੂੰ ਇਕੱਲਾ ਦੇਖ ਕੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾਕੇ ਕਤਲ ਕਰ ਦਿੱਤਾ। ਮਨੀਲਾ ਪੁਲਿਸ ਵੱਲੋਂ ਤਿੰਨ ਹਮਲਾਵਰਾਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਉਹਨਾਂ ਮੰਗ ਕਰਦੇ ਕਿਹਾ ਕਿ ਉਹਨਾਂ ਦੇ ਪੁੱਤ ਦੇ ਦਰਦਨਾਕ ਮੌਤ ਇਹ ਜਿੰਮੇਦਾਰ ਕਾਤਲਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਰੋਂਦੇ ਕੁਰਲਾਉਂਦੇ ਦੇ ਮਾਪਿਆਂ ਤੇ ਪਰਿਵਾਰਿਕ ਮੈਂਬਰਾਂ ਨੇ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਕਿਹਾ ਕਿ ਉਹਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਦੇ ਬਰਨਾਲਾ ਵਾਪਸ ਲਿਆਉਣ ਵਿੱਚ ਉਹਨਾਂ ਦਾ ਸਹਿਯੋਗ ਕੀਤਾ ਜਾਵੇ, ਤਾਂ ਜੋ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਆਪਣੇ ਪੁੱਤ ਦਾ ਅੰਤਿਮ ਸਸਕਾਰ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮ੍ਰਿਤਕ ਦਾ 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ appeared first on Daily Post Punjabi.

ਕੈਨੇਡਾ ਦੇ ਬਰਨਬੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪੁਲਿਸ ਨੇ ਟਾਰਗੇਟ ਕਿਲਿੰਗ ਦਾ ਜਤਾਇਆ ਸ਼ੱਕ
ਕੈਨੇਡਾ ਵਿੱਚ ਪੰਜਾਬੀ ਮੂਲ ਦੇ ਇੱਕ ਨੌਜਵਾਨ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਿਲਰਾਜ ਸਿੰਘ ਗਿੱਲ (28) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਵੈਨਕੂਵਰ ‘ਚ ਰਹਿੰਦਾ ਸੀ ਅਤੇ ਇਹ ਘਟਨਾ ਕੈਨੇਡਾ ਦੇ ਬਰਨਬੀ ਇਲਾਕੇ ਵਿੱਚ ਵਾਪਰੀ। ਵਾਰਦਾਤ ਵਾਲੀ ਥਾਂ ਤੋਂ ਥੋੜ੍ਹੀ ਦੂਰ ਇੱਕ ਕਾਰ ਸੜਦੀ ਹੋਈ ਮਿਲੀ ਹੈ।

ਘਟਨਾ ਵਾਲੇ ਦਿਨ, ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ ਜਾਂ ਆਰਸੀਐਮਪੀ ਦੇ ਬਰਨਾਬੀ ਡਿਟੈਚਮੈਂਟ ਦੇ ਅਧਿਕਾਰੀਆਂ ਨੇ ਗੋਲੀਆਂ ਚੱਲਣ ਦੀਆਂ ਰਿਪੋਰਟਾਂ ਦਾ ਜਵਾਬ ਦਿੱਤਾ ਅਤੇ ਮੌਕੇ ‘ਤੇ ਪਹੁੰਚ ਕੇ ਮੌਕੇ ‘ਤੇ ਪਹੁੰਚੇ, ਉਨ੍ਹਾਂ ਨੇ ਇੱਕ ਪੁਰਸ਼ ਪੀੜਤ ਨੂੰ ਲੱਭਿਆ। ਜਾਨ ਬਚਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਹ ਬਚ ਨਹੀਂ ਸਕਿਆ। ਸ਼ੁੱਕਰਵਾਰ ਨੂੰ ਉਸਦੀ ਪਛਾਣ ਗਿੱਲ ਵਜੋਂ ਹੋਈ। ਪੁਲਿਸ ਨੂੰ ਸਥਾਨ ਦੇ ਨੇੜੇ ਇੱਕ ਅੱਗ ਲੱਗੀ ਹੋਈ ਗੱਡੀ ਵੀ ਮਿਲੀ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਕਤਲ ਨਾਲ ਜੁੜੀ ਹੋਈ ਹੈ।

ਇਹ ਵੀ ਪੜ੍ਹੋ : ਮਾਨਸਾ : ਪਤੀ ਨਾਲ ਜਾਂਦੀ ਸਾਬਕਾ ਸਰਪੰਚ ਦਾ ਗੋਲੀ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ

ਮੁਢਲੀ ਜਾਂਚ ਦੇ ਆਧਾਰ ‘ਤੇ, ਕੈਨੇਡਾ ਪੁਲਿਸ ਦਾ ਮੰਨਣਾ ਹੈ ਕਿ ਇਹ ਇੱਕ ਟਾਰਗੇਟ ਕਿਲਿੰਗ ਹੋ ਸਕਦੀ ਹੈ। ਉਹ ਇਸਨੂੰ ਗੈਂਗ ਵਾਰ ਨਾਲ ਵੀ ਜੋੜ ਰਹੇ ਹਨ। ਜਿਸ ਤੋਂ ਬਾਅਦ ਕਤਲ ਦੀ ਜਾਂਚ ਕਰਨ ਵਾਲੀ ਇੱਕ ਵਿਸ਼ੇਸ਼ ਟੀਮ, ਨੇ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਟੀਮ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ਦੇ ਬਰਨਬੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪੁਲਿਸ ਨੇ ਟਾਰਗੇਟ ਕਿਲਿੰਗ ਦਾ ਜਤਾਇਆ ਸ਼ੱਕ appeared first on Daily Post Punjabi.

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਪੰਜਾਬ ਤੋਂ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਏ ਕਈ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਮਾਰਨ ਦੀਆਂ ਕਈ ਰਿਪੋਰਟਾਂ ਹਨ। ਹਾਲ ਹੀ ਵਿੱਚ ਇੱਕ ਮਾਮਲਾ ਜ਼ਿਲ੍ਹਾ ਮੋਗਾ ਦੇ ਬਾਘਾਪੁਰਾਣਾ ਕਸਬੇ ਦੇ ਅਧੀਨ ਪੈਂਦੇ ਪਿੰਡ ਮਾਹਲਾ ਖੁਰਦ ਤੋਂ ਆਇਆ ਹੈ ਜਿੱਥੇ ਪਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੂੰ ਕੱਲ੍ਹ ਮਨੀਲਾ ਵਿੱਚ ਉਹ ਆਪਣੀ ਸਾਈਕਲ ‘ਤੇ ਕੰਮ ਤੋਂ ਘਰ ਪਰਤ ਰਿਹਾ ਸੀ। ਕੁਝ ਅਣਪਛਾਤੇ ਲੋਕਾਂ ਨੇ ਉਸਨੂੰ ਗੋਲੀ ਮਾਰ ਦਿੱਤੀ।

ਜਸਵਿੰਦਰ ਸਿੰਘ ਦਾ ਚਾਰ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਜਦੋਂ ਇਹ ਘਟਨਾ ਵਾਪਰੀ ਤਾਂ ਜਸਵਿੰਦਰ ਦੀ ਪਤਨੀ ਦਾ ਚੂੜਾ (ਚੂੜਾ) ਵੀ ਨਹੀਂ ਕੱਢਿਆ ਸੀ। ਉਹ ਆਪਣੇ ਪਤੀ ਨਾਲ ਜਾਣ ਲਈ ਕਾਗਜ਼ਾਤ ਤਿਆਰ ਕਰ ਰਹੀ ਸੀ ਅਤੇ ਹੁਣ ਉਹ ਉਸਦੀ ਲਾਸ਼ ਦੀ ਉਡੀਕ ਕਰ ਰਹੀ ਹੈ ਤਾਂ ਜੋ ਉਹ ਆਪਣੇ ਪਤੀ ਦਾ ਚਿਹਰਾ ਦੇਖ ਸਕੇ। ਮਾਂ ਰਾਜ ਕੌਰ ਵੀ ਪਰੇਸ਼ਾਨ ਹੈ ਅਤੇ ਆਪਣੇ ਪੁੱਤਰ ਦੀ ਉਡੀਕ ਕਰ ਰਹੀ ਹੈ।

ਜਸਵਿੰਦਰ ਸਿੰਘ ਪਿਤਾ ਗੁਰਦੀਪ ਸਿੰਘ ਅਤੇ ਮਾਂ ਰਾਜ ਕੌਰ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਹੀ ਇਕਲੌਤਾ ਕਮਾਉਣ ਵਾਲਾ ਸੀ। ਲਗਭਗ ਦਸ ਸਾਲ ਪਹਿਲਾਂ, ਜਸਵਿੰਦਰ ਸਿੰਘ ਆਪਣੇ ਪਿਤਾ ਦੀ ਜ਼ਮੀਨ ਗਿਰਵੀ ਰੱਖ ਕੇ ਵਿੱਤ ਵਿੱਚ ਕੰਮ ਕਰਨ ਲਈ ਮਨੀਲਾ ਚਲਾ ਗਿਆ ਸੀ। ਜਸਵਿੰਦਰ ਦੀ 35 ਸਾਲ ਦੀ ਉਮਰ ਵਿੱਚ ਮੌਤ ਹੋ ਗਈ। ਸਿੰਘ ਨੇ ਪਿੰਡ ਵਿੱਚ ਇੱਕ ਆਲੀਸ਼ਾਨ ਹਵੇਲੀ ਬਣਾਈ ਅਤੇ ਆਪਣੇ ਪਿਤਾ ਦੀ ਜ਼ਮੀਨ ਨੂੰ ਗਹਿਣਿਆਂ ਤੋਂ ਮੁਕਤ ਕਰਵਾਇਆ। ਜਸਵਿੰਦਰ ਸਿੰਘ ਜਨਵਰੀ ਵਿੱਚ ਭਾਰਤ ਆਇਆ ਸੀ ਅਤੇ ਫਰਵਰੀ ਦੇ ਪਹਿਲੇ ਹਫ਼ਤੇ ਗਗਨਦੀਪ ਕੌਰ ਨਾਲ ਵਿਆਹ ਕਰਵਾ ਲਿਆ ਸੀ।

ਇਹ ਵੀ ਪੜ੍ਹੋ :

ਜਸਵਿੰਦਰ ਦੇ ਪਿਤਾ ਗੁਰਦੀਪ ਸਿੰਘ, ਮਾਂ ਰਾਜ ਕੌਰ ਅਤੇ ਚਚੇਰੇ ਭਰਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਕਲੌਤੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕਰੇ। ਜਸਵਿੰਦਰ ਉੱਥੇ ਆਪਣੇ ਦੋਸਤਾਂ ਨਾਲ ਇਕੱਲਾ ਰਹਿੰਦਾ ਸੀ ਅਤੇ ਹਰ ਰੋਜ਼ ਘਰ ਫ਼ੋਨ ਕਰਦਾ ਸੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਸਨੂੰ ਗੋਲੀ ਕਿਉਂ ਮਾਰੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ appeared first on Daily Post Punjabi.

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪਿਛਲੇ ਸਾਲ ਹੀ ਗਿਆ ਸੀ ਵਿਦੇਸ਼
ਪੰਜਾਬ ਦੇ ਪਟਿਆਲਾ ਦੇ ਕਸਬਾ ਸਮਾਣਾ ਦੇ ਪਿੰਡ ਕੁਤਬਨਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਮਾਤਮ ਛਾਇਆ ਹੋਇਆ ਹੈ। ਇਹ ਨੌਜਵਾਨ ਪੰਜਾਬ ਦੇ ਪਟਿਆਲਾ ਵਿੱਚ 12ਵੀਂ ਪਾਸ ਕਰਕੇ ਆਪਣੇ ਪਰਿਵਾਰ ਨੂੰ ਅਮਰੀਕਾ ਜਾਣ ਲਈ ਕਹਿ ਰਿਹਾ ਸੀ। ਜਿਸ ਤੋਂ ਬਾਅਦ ਪਰਿਵਾਰ ਨੇ ਉਸ ਨੂੰ ਅਮਰੀਕਾ ਭੇਜ ਦਿੱਤਾ। ਜਿੱਥੇ ਬੀਤੀ ਰਾਤ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਮ੍ਰਿਤਕ ਦੀ ਪਛਾਣ ਅਰਮਾਨ ਸਿੰਘ ਵਜੋਂ ਹੋਈ ਹੈ, ਜੋ ਸਮਾਣਾ ਦੇ ਪਿੰਡ ਕੁਤਬਨਪੁਰ ਦਾ ਰਹਿਣ ਵਾਲਾ ਸੀ। ਅਰਮਾਨ ਦੀ ਮਾਂ ਨੇ ਅਫਸੋਸ ਪ੍ਰਗਟ ਕਰਦਿਆਂ ਦੱਸਿਆ ਕਿ ਬੀਤੇ ਦਿਨ ਉਸ ਦੀ ਬੇਟੀ ਦੀ ਉਸ ਦੇ ਪੁੱਤਰ ਨਾਲ ਗੱਲਬਾਤ ਹੋਈ ਸੀ। ਉਦੋਂ ਤੱਕ ਉਹ ਬਿਲਕੁਲ ਠੀਕ ਸੀ। ਪਰ ਦੇਰ ਰਾਤ ਅਮਰੀਕਾ ਤੋਂ ਕਿਸੇ ਰਿਸ਼ਤੇਦਾਰ ਨੇ ਫੋਨ ਕਰਕੇ ਦੱਸਿਆ ਕਿ ਪੁੱਤਰ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸਦੀ ਮੌਤ ਦੀ ਸੂਚਨਾ ਮਿਲਣ ਦੇ ਬਾਅਦ ਪੂਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਬਣਾਈ ਰਣਨੀਤੀ ਤੇ ਯੋਜਨਾ ਕਮੇਟੀ, ਪ੍ਰਤਾਪ ਬਾਜਵਾ ਨੂੰ ਬਣਾਇਆ ਗਿਆ ਕਨਵੀਨਰ

ਫਿਲਹਾਲ ਕਤਲ ਕਿਸ ਕਾਰਨ ਹੋਇਆ ਇਸ ਬਾਰੇ ਕੋਈ ਪਤਾ ਨਹੀਂ ਲੱਗ ਸਕਿਆ ਹੈ। ਅਮਰੀਕਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰ ਨੇ ਦੱਸਿਆ ਕਿ ਉਹ ਕਰੀਬ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਉੱਥੇ ਆਪਣੇ ਰਿਸ਼ਤੇਦਾਰ ਨਾਲ ਰਹਿੰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪਿਛਲੇ ਸਾਲ ਹੀ ਗਿਆ ਸੀ ਵਿਦੇਸ਼ appeared first on Daily Post Punjabi.

ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ, 3 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਪੰਜਾਬੀ ਨੋਜਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਕਰੀਬ 11 ਵਜੇ ਕੁੱਝ ਦੋ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਮਿਸੀਸਾਗਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰਾਜ ਸਿੰਘ (28 ) ਵਜੋਂ ਹੋਈ ਹੈ। ਨੱਥੋਵਾਲ ਵਾਸੀ ਜਗਰਾਜ ਸਿੰਘ ਕਰੀਬ 3 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੜਾਈ ਦੇ ਨਾਲ-ਨਾਲ ਮਿਸੀਸਾਗਾ ਦੇ ਯਾਰਡ ਉੱਪਰ ਸਕਿਉਰਿਟੀ ਗਾਰਡ ਸੀ। ਇੱਥੇ ਹੀ ਲੰਘੀ ਰਾਤ ਸਮੇਂ ਦੋ ਹਥਿਆਰਬੰਦ ਵਿਅਕਤੀਆਂ ਨੇ ਜਗਰਾਜ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਪਾਲਿਆ ਅਤੇ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ।

ਇਹ ਵੀ ਪੜ੍ਹੋ : ਦੁਬਈ ’ਚ ਰਹਿਣ ਵਾਲਾ ਭਾਰਤਵੰਸ਼ੀ ਰਾਤੋਂ-ਰਾਤ ਬਣਿਆ ਕਰੋੜਪਤੀ, ਜਿੱਤੀ 45 ਕਰੋੜ ਰੁਪਏ ਦੀ ਲਾਟਰੀ

ਨੱਥੋਵਾਲ ਦੇ ਸੇਵਾਮੁਕਤ ਪੰਜਾਬ ਪੁਲੀਸ ਇੰਸਪੈਕਟਰ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਅੱਜ ਤੜਕੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜਗਰਾਜ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਉਸ ਨੂੰ ਕੈਨੇਡਾ ਗਏ ਤਿੰਨ ਮਹੀਨੇ ਹੀ ਹੋਏ ਸਨ। ਨਾਲ ਹੀ, ਉਸਨੇ ਕਦੇ ਵੀ ਪਰਿਵਾਰ ਵਿੱਚ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਦਾ ਜ਼ਿਕਰ ਨਹੀਂ ਕੀਤਾ ਸੀ। ਪਰਿਵਾਰ ਨੂੰ ਉਮੀਦ ਹੈ ਕਿ ਕੈਨੇਡੀਅਨ ਪੁਲਿਸ ਤੋਂ ਜਗਰਾਜ ਦੇ ਕਤਲ ਦਾ ਕਾਰਨ ਪਤਾ ਲੱਗ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ, 3 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.