punjabi youth Archives - Daily Post Punjabi

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਪਾਤੜਾਂ ਸਬ-ਡਿਵੀਜ਼ਨ ਦੇ ਮੌਲਵੀਵਾਲਾ ਪਿੰਡ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਨੌਜਵਾਨ ਕਰੀਬ ਪੰਜ ਸਾਲ ਪਹਿਲਾਂ ਹੀ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਘਟਨਾ ਦੀ ਖ਼ਬਰ ਮਿਲਦੇ ਹੀ ਮੌਲਵੀਵਾਲਾ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਸੰਧੂ ਪੁੱਤਰ ਅਮਰ ਸਿੰਘ ਵਜੋਂ ਹੋਈ ਹੈ। ਉਹ ਮੌਲਵੀਵਾਲਾ ਪਿੰਡ ਦਾ ਇਕਲੌਤਾ ਪੁੱਤਰ ਸੀ ਅਤੇ ਕੈਨੇਡਾ ਦੇ ਸਰੀ ਵਿੱਚ ਟ੍ਰੇਲਰ ਡਰਾਈਵਰ ਵਜੋਂ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਕਰਨਵੀਰ ਸਿੰਘ ਦਾ ਟ੍ਰੇਲਰ ਲਗਭਗ ਇੱਕ ਮਹੀਨਾ ਪਹਿਲਾਂ ਹਾਦਸਾਗ੍ਰਸਤ ਹੋ ਗਿਆ ਸੀ। ਹਾਦਸੇ ਤੋਂ ਬਾਅਦ ਉਹ ਮਾਨਸਿਕ ਤਣਾਅ ਤੋਂ ਪੀੜਤ ਸੀ।

ਦੱਸਿਆ ਜਾ ਰਿਹਾ ਹੈ ਕਿ ਕਰਨਵੀਰ ਸਿੰਘ 20 ਦਸੰਬਰ ਦੀ ਰਾਤ ਨੂੰ ਘਰ ਵਿੱਚ ਸੌਂ ਰਿਹਾ ਸੀ। ਜਦੋਂ ਉਸਦੀ ਭੈਣ ਸਰਬਜੀਤ ਕੌਰ ਸਵੇਰੇ ਕੰਮ ਲਈ ਗਈ ਤਾਂ ਉਸਨੇ ਉਸਨੂੰ ਜਗਾਉਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਜਵਾਬ ਨਹੀਂ ਮਿਲਿਆ। ਧਿਆਨ ਨਾਲ ਜਾਂਚ ਕਰਨ ‘ਤੇ, ਕਰਨਵੀਰ ਸਿੰਘ ਦਾ ਸਰੀਰ ਪੂਰੀ ਤਰ੍ਹਾਂ ਠੰਡਾ ਸੀ। ਤੁਰੰਤ ਐਂਬੂਲੈਂਸ ਬੁਲਾਈ ਗਈ, ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਡਾਕਟਰਾਂ ਨੇ ਉਸਦੀ ਮੌਤ ਨੂੰ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ : ਮਲੋਟ ‘ਚ ਸੰਘਣੀ ਧੁੰਦ ਕਾਰਨ ਕਾਲਜ ਵੈਨ ਤੇ ਟਰੱਕ ਵਿਚਾਲੇ ਹੋਈ ਟੱ/ਕਰ, ਜਾ/ਨੀ ਨੁਕਸਾਨ ਤੋਂ ਰਿਹਾ ਬਚਾਅ

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ਸਦਮੇ ਵਿੱਚ ਆ ਗਿਆ। ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਕਰਨਵੀਰ ਸਿੰਘ ਮਿਹਨਤੀ ਅਤੇ ਸ਼ਾਂਤ ਨੌਜਵਾਨ ਸੀ। ਉਸਦੀ ਅਚਾਨਕ ਮੌਤ ਨੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਪਰਿਵਾਰਕ ਮੈਂਬਰਾਂ ਅਤੇ ਪੀਏਡੀਬੀ ਦੇ ਸਾਬਕਾ ਪ੍ਰਧਾਨ ਗੁਰਬਚਨ ਸਿੰਘ ਮੌਲਵੀਵਾਲਾ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਸਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ appeared first on Daily Post Punjabi.

ਸੜਕ ਹਾਦਸਾ ਮਾਮਲੇ ‘ਚ ਦੁਬਈ ਦੀ ਜੇਲ੍ਹ ‘ਚ ਬੰਦ ਪੰਜਾਬੀ ਨੌਜਵਾਨ; ਰੋਂਦੇ ਮਾਪੇ ਲਗਾ ਰਹੇ ਮਦਦ ਦੀ ਗੁਹਾਰ
ਵਿਦੇਸ਼ ਦੀ ਚਕਾ ਚੌਂਦ ਅਕਸਰ ਨੌਜਵਾਨਾਂ ਨੂੰ ਆਕਰਸ਼ਿਤ ਕਰਦੀ ਹੈ ਅਤੇ ਨੌਜਵਾਨਾਂ ਦੀ ਜਿੱਦ ਅੱਗੇ ਅਕਸਰ ਮਾਪਿਆਂ ਨੂੰ ਹਾਰ ਮੰਨ ਕੇ ਬੱਚਿਆਂ ਨੂੰ ਸਾਰਾ ਕੁਝ ਵੇਚ ਵੱਟ ਕੇ ਵੀ ਵਿਦੇਸ਼ ਭੇਜਣਾ ਪੈਂਦਾ ਹੈ ਤਾਂ ਕਿ ਉਹਨਾਂ ਦਾ ਭਵਿੱਖ ਸੁਨਹਿਰੀ ਹੋ ਸਕੇ ਅਤੇ ਉਹਨਾਂ ਦੇ ਸਾਰੇ ਸੁਪਨੇ ਵੀ ਪੂਰੇ ਹੋ ਸਕਣ। ਪਰ ਵਿਦੇਸ਼ ਦੀ ਧਰਤੀ ਤੋਂ ਅਕਸਰ ਪੰਜਾਬੀ ਨੌਜਵਾਨਾਂ ਨਾਲ ਕਈ ਵਾਰ ਅਜਿਹੀਆਂ ਘਟਨਾਵਾਂ ਹੋਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ ਜਿਨਾਂ ਵਿੱਚ ਪਤਾ ਲੱਗਦਾ ਹੈ ਕਿ ਉਹਨਾਂ ਦੇ ਨਾਲ ਕੁਝ ਨਾ ਕੁਝ ਮੰਦਭਾਗਾ ਘਟਿਆ ਹੈ। ਇਸੇ ਤਰ੍ਹਾਂ ਦਾ ਇੱਕ ਮਸਲਾ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਸੈਲਾ ਖੁਰਦ ਤੋਂ ਸਾਹਮਣੇ ਆ ਰਿਹਾ ਹੈ ।

ਪਿੰਡ ਸੈਲਾ ਖੁਰਦੇ ਵਸਨੀਕ ਲੰਬੜਦਾਰ ਦਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਉਹਨਾਂ ਦਾ ਪੁੱਤ ਇਸੇ ਸਾਲ ਫਰਵਰੀ ਮਹੀਨੇ ਦੁਬਈ ਵਿੱਚ ਟਰਾਲਾ ਚਲਾਉਣ ਦੇ ਲਈ ਗਿਆ ਸੀ। ਇਸ ਸਾਲ ਅਗਸਤ ਮਹੀਨੇ ਦੁਬਈ ਦੀ ਇੱਕ ਸੜਕ ਕਿਨਾਰੇ ਖੜੇ ਟਰੱਕ ਵਿੱਚੋਂ ਇੱਕ ਨੌਜਵਾਨ ਦੇ ਅਚਾਨਕ ਬਾਹਰ ਆਉਣ ਦੌਰਾਨ ਉਹਨਾਂ ਦੇ ਪੁੱਤਰ ਰਵਿੰਦਰ ਸਿੰਘ ਮਾਨ ਵੱਲੋਂ ਚਲਾਏ ਜਾ ਰਹੇ ਟਰੱਕ ਦੇ ਪਿਛਲੇ ਟਾਇਰਾਂ ਹੇਠ ਉਕਤ ਨੌਜਵਾਨ ਦੇ ਆ ਜਾਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਕਾਰਨ ਉਹਨਾਂ ਦੇ ਪੁੱਤਰ ਰਵਿੰਦਰ ਸਿੰਘ ਮਾਨ ਉਮਰ 32 ਸਾਲ ਨੂੰ ਦੁਬਈ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਜੋ ਕਿ ਹੁਣ ਜੇਲ੍ਹ ਵਿੱਚ ਹੈ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਤੋਂ ਪੱਟੀ ਤੱਕ ਬਣੇਗੀ ਰੇਲ ਲਾਈਨ, ਕੇਂਦਰ ਸਰਕਾਰ ਨੇ ਪ੍ਰੋਜੈਕਟ ਲਈ 764 ਕਰੋੜ ਰੁਪਏ ਦੇ ਬਜਟ ਨੂੰ ਦਿੱਤੀ ਮਨਜ਼ੂਰੀ

ਉਹਨਾਂ ਦੱਸਿਆ ਕਿ ਪਹਿਲਾਂ ਤਾਂ ਇੱਕ ਮਹੀਨਾ ਉਹਨਾਂ ਦੇ ਪੁੱਤਰ ਦੀ ਜਦੋਂ ਕਾਲ ਨਾ ਆਈ ਤੇ ਉਹਨਾਂ ਨੂੰ ਫਿਕਰ ਹੋਣ ਲੱਗ ਗਿਆ ਅਤੇ ਇੱਕ ਮਹੀਨੇ ਬਾਅਦ ਜੇਲ੍ਹ ਵਿੱਚੋਂ ਉਹਨਾਂ ਦੇ ਪੁੱਤਰ ਨੇ ਉਹਨਾਂ ਨੂੰ ਕਾਲ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਰਵਿੰਦਰ ਮਾਨ ਨੂੰ 70 ਹਜ਼ਾਰ ਦਰਾਮ ਜੋ ਕਿ ਭਾਰਤ ਵਿੱਚ ਤਕਰੀਬਨ 17 ਲੱਖ ਦੇ ਕਰੀਬ ਬਣਦਾ ਬਲੱਡ ਮਨੀ ਯਾਨੀ ਜੁਰਮਾਨਾ ਹੋਇਆ ਹੈ। ਇਹ ਜੁਰਮਾਨਾ ਨਾ ਦੇਣ ਦੀ ਸੂਰਤ ਵਿੱਚ ਰਵਿੰਦਰ ਸਿੰਘ ਮਾਨ ਨੂੰ ਸਖਤ ਸਜ਼ਾ ਸੁਣਾਈ ਜਾ ਸਕਦੀ ਹੈ। ਉਹਨਾਂ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਸਰਕਾਰ ਤੋਂ ਵੀ ਇਸ ਮਸਲੇ ਵਿੱਚ ਦਖਲਅੰਦਾਜ਼ੀ ਕਰਕੇ ਉਹਨਾਂ ਦੇ ਪੁੱਤਰ ਨੂੰ ਦੁਬਈ ਵਿੱਚੋਂ ਰਿਹਾ ਕਰਾਉਣ ਅਤੇ ਉਹਨਾਂ ਦੀ ਮਦਦ ਕਰਨ ਲਈ ਗੁਹਾਰ ਲਗਾਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੜਕ ਹਾਦਸਾ ਮਾਮਲੇ ‘ਚ ਦੁਬਈ ਦੀ ਜੇਲ੍ਹ ‘ਚ ਬੰਦ ਪੰਜਾਬੀ ਨੌਜਵਾਨ; ਰੋਂਦੇ ਮਾਪੇ ਲਗਾ ਰਹੇ ਮਦਦ ਦੀ ਗੁਹਾਰ appeared first on Daily Post Punjabi.

ਪੰਜਾਬੀ ਨੌਜਵਾਨ ਨੇ ਕੈਨੇਡਾ ‘ਚ ਚਮਕਾਇਆ ਪੰਜਾਬ ਦਾ ਨਾਂਅ, ਪੁਲਿਸ ਵਿਭਾਗ ‘ਚ ਹਾਸਿਲ ਕੀਤਾ ਵੱਡਾ ਮੁਕਾਮ
ਕੈਨੇਡਾ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ ਨੇ ਪੁਲਿਸ ਵਿਭਾਗ ਵਿੱਚ ਵੱਡਾ ਅਹੁਦਾ ਹਾਸਿਲ ਕਰਕੇ ਪੰਜਾਬ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਿਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ ਹੈ। ਰਣਇੰਦਰਜੀਤ ਸਿੰਘ ਪੰਜਾਬ ਦੇ ਪਟਿਆਲਾ ਨਾਲ ਸਬੰਧਤ ਹੈ।

Punjabi youth achieved big

ਰਣਇੰਦਰਜੀਤ ਸਿੰਘ 2019 ਵਿਚ ਕੈਨੇਡਾ ਗਿਆ ਸੀ। ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿੱਚ ਹੀ ਹਨ। ਰਣਇੰਦਰਜੀਤ ਦੇ ਮਾਪਿਆਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਹੁਦੇ ਦੀ 6 ਹਫਤੇ ਦੀ ਸਿਖਲਾਈ ਉਪਰੰਤ ਹੁਣ ਉਨ੍ਹਾਂ ਦਾ ਪੁੱਤਰ ਰਣਇੰਦਰਜੀਤ ਸਿੰਘ ਡਿਊਟੀ ਸੰਭਾਲਣ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਮਰਨਾਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ‘ਤੇ ਲੁਟੇਰਿਆਂ ਨੇ ਕੀਤਾ ਹ.ਮ.ਲਾ, ਨਗਦੀ ਤੇ ਸਮਾਨ ਖੋਹ ਕੇ ਫਰਾਰ

ਰਣਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਉਸ ਨੇ ਅਕਾਦਮਿਕ ਪੇਪਰ ਵਿੱਚ 150 ਵਿਚੋਂ 149 ਨੰਬਰ ਲੈ ਕੇ ਸਰਵੋਤਮ ਸਥਾਨ ਹਾਸਲ ਕੀਤਾ ਹੈ, ਜਿਸ ਕਾਰਨ ਉਸ ਨੂੰ ਡਿਪਟੀ ਚੀਫ ਆਫ ਟੋਰਾਂਟੋ ਪੁਲਿਸ ਲੌਰੈਨ ਪੌਗ ਵੱਲੋਂ ਇਹ ਐਵਾਰਡ ਪ੍ਰਦਾਨ ਕੀਤਾ ਗਿਆ।

ਉਸ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਪਹਿਲੀ ਵਾਰ ਕਿਸੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਇਹ ਐਵਾਰਡ ਮਿਲਿਆ ਹੈ। ਰਣਇੰਦਰਜੀਤ ਸਿੰਘ ਨੇ ਆਪਣੀ ਇਸ ਪ੍ਰਾਪਤੀ ਲਈ ਮਾਪਿਆਂ ਤੋਂ ਇਲਾਵਾ ਆਪਣੇ ਦੋਸਤ ਹਰਦੀਪ ਸਿੰਘ ਬੈਂਸ ਨੂੰ ਆਪਣਾ ਪ੍ਰੇਰਣਾ ਸਰੋਤ ਦੱਸਿਆ, ਜੋ ਖੁਦ ਇਸੇ ਅਹੁਦੇ ’ਤੇ ਕਾਰਜਸ਼ੀਲ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬੀ ਨੌਜਵਾਨ ਨੇ ਕੈਨੇਡਾ ‘ਚ ਚਮਕਾਇਆ ਪੰਜਾਬ ਦਾ ਨਾਂਅ, ਪੁਲਿਸ ਵਿਭਾਗ ‘ਚ ਹਾਸਿਲ ਕੀਤਾ ਵੱਡਾ ਮੁਕਾਮ appeared first on Daily Post Punjabi.

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਇੱਕ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
ਕੈਨੇਡਾ ਦੀ ਧਰਤੀ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਲਗਰੀ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਪੁਨੀਤ ਸ਼ਰਮਾ ਵਜੋਂ ਹੋਈ ਹੈ। ਪੁਨੀਤ ਸ਼ਰਮਾ ਨਵਾਂ ਸ਼ਹਿਰ ਦੇ ਮੁਕੰਦਪੁਰ ਦਾ ਰਹਿਣ ਵਾਲਾ ਸੀ। ਉਹ ਇੱਕ ਸਾਲ ਪਹਿਲਾਂ ਹੀ ਭਰਾ ਕੋਲ ਵਿਦੇਸ਼ ਗਿਆ ਸੀ ਅਤੇ ਹੁਣ ਇਹ ਭਾਣਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਪੁਨੀਤ ਸ਼ਰਮਾ ਨਵਾਂ ਸ਼ਹਿਰ ਦੇ ਮੁਕੰਦਪੁਰ ਦਾ ਰਹਿਣ ਵਾਲਾ ਸੀ ਜੋ ਕਿ ਇੱਕ ਸਾਲ ਪਹਿਲਾਂ ਆਪਣੇ ਭਰਾ ਸਾਹਿਲ ਸ਼ਰਮਾ ਦੇ ਕੋਲ ਕੈਨੇਡਾ ਗਿਆ ਸੀ। ਸਾਹਿਲ ਸ਼ਰਮਾ ਬਾਹਰ ਕਿਤੇ ਕੰਮ ਗਿਆ ਹੋਇਆ ਸੀ। ਪੁਨੀਤ ਸ਼ਰਮਾ ਘਰ ਵਿੱਚ ਇਕੱਲਾ ਸੀ ਤੇ ਜਦੋਂ ਸਾਹਿਲ ਘਰੇ ਵਾਪਸ ਆਇਆ ਤਾਂ ਪੁਨੀਤ ਸ਼ਰਮਾ ਗੇਟ ਨਹੀਂ ਖੋਲ ਰਿਹਾ ਸੀ ਤਾਂ ਉਸਨੇ ਕਿਸੇ ਤਰੀਕੇ ਕੁੰਡਾ ਖੁਲਵਾਇਆ।

ਇਹ ਵੀ ਪੜ੍ਹੋ : ਵਿਜੀਲੈਂਸ ਨੇ 10,000 ਰੁ: ਰਿਸ਼ਵਤ ਮੰਗਣ ਦੇ ਦੋਸ਼ ‘ਚ ESIC ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਨੂੰ ਕੀਤਾ ਗ੍ਰਿਫਤਾਰ

ਸਾਹਿਲ ਨੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਪੁਨੀਤ ਦੀ ਲਾਸ਼ ਬਾਥਰੂਮ ਦੇ ਵਿੱਚ ਪਈ ਸੀ। ਪੁਨੀਤ ਦਾ ਜਨਮਦਿਨ 13 ਤਰੀਕ ਨੂੰ ਸੀ ਪਰ ਉਸ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ। ਉਸਦੀ ਬੇਵਕਤੀ ਮੌਤ ਕਾਰਨ ਪਰਿਵਾਰ ਨੂੰ ਵੱਡਾ ਸਦਮਾ ਲੱਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਇੱਕ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.

ਜਗਰਾਓਂ ਦੇ ਨੌਜਵਾਨ ਦਾ ਮਲੇਸ਼ੀਆ ’ਚ ਬੇ.ਰਹਿ.ਮੀ ਨਾਲ ਕ.ਤਲ, 9 ਪੰਜਾਬੀ ਗ੍ਰਿਫ਼ਤਾਰ
ਜਗਰਾਓਂ ਦੇ ਪਿੰਡ ਗਾਲਿਬ ਖੁਰਦ ਦੇ 23 ਸਾਲਾ ਨੌਜਵਾਨ ਦਾ ਮਲੇਸ਼ੀਆ ਵਿੱਚ ਕ.ਤਲ ਕਰ ਦਿੱਤਾ ਗਿਆ ਹੈ। ਮ੍ਰਿ.ਤਕ ਦੀ ਪਹਿਚਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਨੂੰ ਵਿਦੇਸ਼ ਸੱਦਣ ਵਾਲੇ ਚਾਚੇ ਜਗਦੇਵ ਸਿੰਘ ਨੇ ਇੱਕ ਮਲੇਸ਼ੀਅਨ ਸਣੇ 10 ਲੋਕਾਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ । ਹਾਲਾਂਕਿ ਮਾਰਨ ਵਾਲਾ ਉਸ ਦਾ ਸਕਾ ਚਾਚਾ ਨਹੀਂ ਪਰ ਇੱਕੋ ਪਿੰਡ ਦੇ ਹੋਣ ਕਾਰਨ ਉਸ ਨੂੰ ਮ੍ਰਿ.ਤਕ ਸਮੇਤ ਸਾਰੇ ਭੈਣ ਭਰਾ ਚਾਚਾ ਆਖਦੇ ਸਨ।

Jagraon youth death Malaysia

ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਡੇਢ ਸਾਲ ਪਹਿਲਾਂ ਹੀ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ। ਮ੍ਰਿ.ਤਕ ਦੇ ਭਰਾ ਨੇ ਦੱਸਿਆ ਕਿ ਜਗਦੇਵ ਸਿੰਘ ਦਹਾਕੇ ਪਹਿਲਾਂ ਆਪਣੇ ਭਰਾ ਨਾਲ ਮਲੇਸ਼ੀਆ ਚਲਿਆ ਗਿਆ ਸੀ । ਉਸ ਨੇ ਮਲੇਸ਼ੀਆ ਜਾ ਕੇ ਜਸਪ੍ਰੀਤ ਨੂੰ ਸੱਦ ਲਿਆ ਸੀ। ਜਿਸ ਤੋਂ ਬਾਅਦ ਉਸਨੇ ਪੈਸਿਆਂ ਦੇ ਲਾਲਚ ਵਿੱਚ ਜਸਪ੍ਰੀਤ ਦਾ ਕ.ਤਲ ਕਰ ਦਿੱਤਾ। ਡੇਢ ਸਾਲ ਤੋਂ ਜਸਪ੍ਰੀਤ ਸਿੰਘ ਦੀ ਸਾਰੀ ਮਿਹਨਤ, ਮਜ਼ਦੂਰੀ ਦੀ ਕਮਾਈ ਜਗਦੇਵ ਸਿੰਘ ਕੋਲ ਹੀ ਸੀ।

ਇਹ ਵੀ ਪੜ੍ਹੋ: ਡੇਰਾਬੱਸੀ ‘ਚ ਫਲੈਟ ਦੀ ਉਪਰਲੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਸ਼ੱਕੀ ਹਾਲਾਤਾਂ ’ਚ ਮੌ.ਤ, ਪੁਲਿਸ ਵੱਲੋਂ ਜਾਂਚ ਜਾਰੀ

ਦੱਸ ਦੇਈਏ ਕਿ ਬੀਤੀ 1 ਦਸੰਬਰ ਦੀ ਰਾਤ ਨੂੰ ਜਗਦੇਵ ਸਿੰਘ ਨੇ ਇੱਕ ਮਲੇਸ਼ੀਅਨ ਅਤੇ 8 ਹੋਰ ਉਸ ਦੇ ਨਾਲ ਰਹਿੰਦੇ ਪੰਜਾਬੀ ਨੌਜਵਾਨਾਂ ਨਾਲ ਮਿਲ ਕੇ ਜਸਪ੍ਰੀਤ ਸਿੰਘ ਦਾ ਕ.ਤਲ ਕਰ ਦਿੱਤਾ। ਇਸ ਕ.ਤਲ ਦਾ ਖੁਲਾਸਾ ਹੋਣ ’ਤੇ ਮਲੇਸ਼ੀਆ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਜਸਪ੍ਰੀਤ ਦੇ ਕ.ਤਲ ਨੂੰ ਹਾ.ਦਸਾ ਦਿਖਾਉਣ ਵਿੱਚ ਚਲਾਕੀ ਵਰਤ ਰਹੇ ਜਗਦੇਵ ਸਿੰਘ ਅਤੇ ਉਸ ਦੇ 8 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਜਦ ਕਿ ਕ.ਤਲ ਵਿੱਚ ਇੱਕ ਮਲੇਸ਼ੀਅਨ ਅਜੇ ਵੀ ਫ਼ਰਾਰ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ ਦਾ ਵਿਰਲਾਪ ਦੇਖਿਆ ਨਹੀਂ ਜਾ ਰਿਹਾ। ਮ੍ਰਿ.ਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਜਸਪ੍ਰੀਤ ਦੀ ਮ੍ਰਿ.ਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜਗਰਾਓਂ ਦੇ ਨੌਜਵਾਨ ਦਾ ਮਲੇਸ਼ੀਆ ’ਚ ਬੇ.ਰਹਿ.ਮੀ ਨਾਲ ਕ.ਤਲ, 9 ਪੰਜਾਬੀ ਗ੍ਰਿਫ਼ਤਾਰ appeared first on Daily Post Punjabi.

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਇਟਲੀ ਪੁਲਿਸ ‘ਚ ਭਰਤੀ ਹੋਇਆ ਅਰਸ਼ਪ੍ਰੀਤ ਸਿੰਘ
ਵਿਦੇਸ਼ਾਂ ਵਿੱਚ ਪੰਜਾਬੀਆ ਨੇ ਸਖਤ ਮਿਹਨਤ ਸਦਕਾ ਵੱਡੇ ਮੁਕਾਮ ਹਾਸਿਲ ਕੀਤੇ ਹਨ। ਉੱਥੇ ਹੀ ਹੁਣ ਪੰਜਾਬੀ ਨੌਜਵਾਨ ਨੇ ਇਟਲੀ ਵਿੱਚ ਸਫਲਤਾ ਦੇ ਝੰਡੇ ਗੱਡੇ ਹਨ। ਦਰਅਸਲ, ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਸਖਤ ਮਿਹਨਤ ਸਦਕਾ ਇਟਲੀ ਪੁਲਿਸ ਵਿੱਚ ਭਰਤੀ ਹੋ ਕੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ। 26 ਸਾਲਾਂ ਅਰਸ਼ਪ੍ਰੀਤ ਸਿੰਘ ਪੰਜਾਬ ਦੇ ਤਹਿਸੀਲ ਸਮਰਾਲਾ ਪਿੰਡ ਹਰਿੳ ਕਲਾਂ ਦਾ ਰਹਿਣ ਵਾਲਾ ਇਟਲੀ ਦੇ ਸ਼ਹਿਰ ਮੋਦਨੇ ਵਿੱਚ ਰਹਿੰਦੇ ਹਨ । ਪਿਤਾ ਸੁਰਿੰਦਰ ਸਿੰਘ ਭੁੱਲਰ ਅਤੇ ਮਾਤਾ ਨਰਿੰਦਰ ਕੌਰ ਨਾਲ ਰਹਿੰਦਿਆ ਨਾਲ ਰਹਿੰਦਿਆ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਇਟਲੀ ਦੇ ਪਾਰਮਾ ਇਲਾਕੇ ਵਿੱਚ ਪੁਲਿਸੀਆਂ ਲੋਕਾਲੇ ਵਿੱਚ ਨੌਕਰੀ ਹਾਸਿਲ ਕੀਤੀ ਹੈ।

ਇਹ ਵੀ ਪੜ੍ਹੋ: ਬਠਿੰਡਾ ‘ਚ ਕਾਂਸਟੇਬਲ ਤੇ ਉਸ ਦੀ ਪਤਨੀ ਦਾ ਕ.ਤਲ, ਕੁੜੀ ਦੇ ਭਰਾ ‘ਤੇ ਲੱਗੇ ਹੱ.ਤਿਆ ਦੇ ਇਲਜ਼ਾਮ

ਇਸ ਬਾਰੇ ਅਰਸ਼ਪ੍ਰੀਤ ਦੇ ਪਿਤਾ ਸੁਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪੜ੍ਹਾਈ ਵਿੱਚ ਹਮੇਸ਼ਾ ਹੀ ਹੁਸ਼ਿਆਰ ਰਿਹਾ ਹੈ। ਆਪਣੀ ਮਿਹਨਤ ਅਤੇ ਲਗਨ ਸਦਕਾ ਉਸਨੇ ਇਟਲੀ ਵਿੱਚ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ।

Punjabi youth achieved great success

ਦੱਸ ਦੇਈਏ ਕਿ ਅਰਸ਼ਪ੍ਰੀਤ ਸਿੰਘ ਭੁੱਲਰ ਦੀ ਮਾਤਾ ਨਰਿੰਦਰ ਕੌਰ ਪਿਛਲੇ 22 ਸਾਲਾਂ ਤੋਂ ਹਸਪਤਾਲ ਵਿੱਚ ਟ੍ਰਾਂਸਲੇਟਰ ਦੇ ਤੌਰ ‘ਤੇ ਨੌਕਰੀ ਕਰ ਰਹੇ ਹਨ। ਬੀਤੇ ਦਿਨੀ ਪਰਿਵਾਰ ਨੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਕਸਤਲਫਰਾਂਕੋ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਜਿਸ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਨੌਜਵਾਨ ਅਤੇ ਉਸਦੇ ਪਰਿਵਾਰ ਦਾ ਸਨਮਾਨ ਕੀਤਾ ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਇਟਲੀ ਪੁਲਿਸ ‘ਚ ਭਰਤੀ ਹੋਇਆ ਅਰਸ਼ਪ੍ਰੀਤ ਸਿੰਘ appeared first on Daily Post Punjabi.

ਬਜ਼ੁਰਗ ਮਾਪਿਆਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਵਿਦੇਸ਼ ਤੋਂ ਆਈ ਇਕਲੌਤੇ ਪੁੱਤ ਦੀ ਦੇਹ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼
ਬੀਤੇ ਦਿਨੀਂ ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਦੇ ਰਹਿਣ ਵਾਲੇ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਦੁਬਈ ਵਿਖੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ। ਜਿਸਦੀ ਮ੍ਰਿਤਕ ਦੇਹ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ.ਸਿੰਘ ਉਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਵਿਖੇ ਪਹੁੰਚੀ ਅਤੇ ਅੱਜ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

Dubai punjabi youth death

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ । ਜਿੱਥੇ ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌ.ਤ ਹੋ ਗਈ ਸੀ।

ਇਹ ਵੀ ਪੜ੍ਹੋ: ਮੋਗਾ ਦੇ ਪਿੰਡ ਸਾਫੂਵਾਲਾ ਦੇ ਸਰਪੰਚ ਨੇ ਕਾਇਮ ਕੀਤੀ ਮਿਸਾਲ! ਪਿੰਡ ਦੀ ਨੁਹਾਰ ਬਦਲਣ ਲਈ ਖਰਚੇ ਡੇਢ ਕਰੋੜ ਰੁ:

ਡਾ. ਐੱਸ. ਪੀ. ਸਿੰਘ ਓਬਰਾਏ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿ.ਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਹਰਜੋਤ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ, ਉਸਦੀ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ 13 ਸਤੰਬਰ ਨੂੰ ਹਰਜੋਤ ਸਿੰਘ ਦੀ ਦੇਹ ਭਾਰਤ ਭੇਜੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਬਜ਼ੁਰਗ ਮਾਪਿਆਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਵਿਦੇਸ਼ ਤੋਂ ਆਈ ਇਕਲੌਤੇ ਪੁੱਤ ਦੀ ਦੇਹ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼ appeared first on Daily Post Punjabi.

ਰੋਜ਼ੀ-ਰੋਟੀ ਲਈ 3 ਮਹੀਨੇ ਪਹਿਲਾਂ ਫਰਾਂਸ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ
ਸੁਨਿਹਰੇ ਭਵਿੱਖ ਦੀ ਕਾਮਨਾ ਲਈ ਹਰ ਨੌਜਵਾਨ ਵਿਦੇਸ਼ ਜਾਣਾ ਚਾਹੁੰਦਾ ਹੈ ਤੇ ਮਾਪੇ ਵੀ ਆਪਣੇ ਬੱਚਿਆਂ ਦਾ ਸੁਪਨਾ ਪੂਰਾ ਕਰਨ ਲਈ ਹਰ ਹੀਲਾ ਕਰਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਨਾਲ ਉਸ ਦੇ ਤੇ ਪਰਿਵਾਰ ਦੇ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ।

Youth of Begowal died

ਅਜਿਹੀ ਹੀ ਇਹ ਮੰਦਭਾਗੀ ਖਬਰ ਫਰਾਂਸ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਬੇਗੋਵਾਲ ਦਾ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਰੋਜ਼ੀ-ਰੋਟੀ ਲਈ 3 ਮਹੀਨੇ ਪਹਿਲਾਂ ਫਰਾਂਸ ਗਿਆ ਸੀ ।

ਇਹ ਵੀ ਪੜ੍ਹੋ: ਕਤਲ ਦੇ 7 ਸਾਲ ਬਾਅਦ ਵਾਪਸ ਪਰਤੀ ਔਰਤ, ਹੱਤਿਆ ਦੇ ਦੋਸ਼ ‘ਚ ਪਤੀ ਸਣੇ 2 ਲੋਕ ਕੱਟ ਚੁੱਕੇ ਹਨ ਸਜ਼ਾ

ਮ੍ਰਿਤਕ ਦੀ ਮਾਂ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ 2 ਲੜਕੇ ਅਤੇ 1 ਲੜਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਵੱਡੇ ਲੜਕੇ, ਜੋ ਸੁਖਵਿੰਦਰ ਦੇ ਨਾਲ ਹੀ ਫਰਾਂਸ ਵਿੱਚ ਰਹਿ ਰਿਹਾ ਹੈ, ਨੇ ਫੋਨ ਕਰ ਕੇ ਦੱਸਿਆ ਕਿ ਕੰਮ ’ਤੇ ਜਾਣ ਸਮੇਂ ਸੁਖਵਿੰਦਰ ਨੂੰ ਇੱਕ ਮੁੰਡੇ ਦਾ ਫੋਨ ਆਇਆ ਤੇ ਉਹ ਉਸ ਕੋਲ ਰਾਤ ਰਹਿਣ ਚਲਾ ਗਿਆ। ਰਾਤ ਸਮੇਂ ਉਸ ਲੜਕੇ ਨੇ ਦੱਸਿਆ ਕਿ ਉਸ ਦੀ ਹਾਲਤ ਖ਼ਰਾਬ ਹੋ ਗਈ ਸੀ। ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਹੈ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਉੱਧਰ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ 7 ਸਾਲ ਪਹਿਲਾਂ ਉਸ ਦੇ ਪਤੀ ਮਨਜੀਤ ਸਿੰਘ ਦੀ ਵੀ ਮੌਤ ਹੀ ਚੁੱਕੀ ਹੈ । ਪਰਿਵਾਰ ਨੇ ਦੱਸਿਆ ਕਿ ਸੁਖਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ ਤੇ ਜੱਦੀ ਪਿੰਡ ਬੇਗੋਵਾਲ ਵਿਖੇ ਸਸਕਾਰ ਕੀਤਾ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰੋਜ਼ੀ-ਰੋਟੀ ਲਈ 3 ਮਹੀਨੇ ਪਹਿਲਾਂ ਫਰਾਂਸ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ appeared first on Daily Post Punjabi.