punjablatest Archives - Daily Post Punjabi

Punjab Result: ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ 8066 ਵੋਟਾਂ ਨਾਲ ਅੱਗੇ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ 8066 ਵੋਟਾਂ ਨਾਲ ਅੱਗੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ.ਵੀ.ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Result: ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ 8066 ਵੋਟਾਂ ਨਾਲ ਅੱਗੇ appeared first on Daily Post Punjabi.