Tag: ,

SGPC ਕਰੇਗੀ ਪੁਲਿਸ ਵਲੋਂ ਫੜੇ ਗਏ ਖਾਲਿਸਤਾਨੀ ਨੌਜਵਾਨਾਂ ਦੀ ਕਾਨੂੰਨੀ ਪੈਰਵੀ

SGPC to prosecute Khalistani : ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲਿਸ ਵੱਲੋਂ ਫੜੇ ਗਏ ਦੋ ਖਾਲਿਸਤਾਨ ਨਾਲ ਸਬੰਧ ਰਖਣ ਵਾਲੇ ਵਿਅਕਤੀਆਂ ਦੀ ਕਾਨੂੰਨੀ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀ ਜਾਂਚ ਅਸਲ ਵਿਚ ਕਿਸੇ ਖਾਲਿਸਤਾਨੀ ਸਰਗਰਮੀ

ਵਕਫ ਬੋਰਡ ਦੇ ਮਤੇ ਖਿਲਾਫ ਸਮਰਾਲਾ ‘ਚ ਵਿਰੋਧ, ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ

Wakf Board Resolutions Samrala: ਹਰ ਪੰਜਾਬੀ ਦੀ ਸ਼ਾਨ ‘ਪੰਜਾਬੀ ਬੋਲੀ‘ ਨੂੰ ‘ਮਾਂ ਬੋਲੀ’ ਕਿਹਾ ਜਾਂਦਾ ਹੈ, ਜਿਸ ਨੂੰ ਮਾਂ ਦੇ ਬਰਾਬਰ ਦਾ ਦਰਜਾ ਦਿੱਤਾ ਗਿਆ ਹੈ ਪਰ ਹੁਣ ਇਸ ਨੂੰ ਆਪਣੇ ਹੀ ਘਰ ਪੰਜਾਬ ‘ਚ ਦਰਕਿਨਾਰ ਕੀਤਾ ਜਾ ਰਿਹਾ ਹੈ। ਦਰਅਸਲ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦ ਪੰਜਾਬ ਵਕਫ ਬੋਰਡ ਦੀ ਭਰਤੀ ‘ਚ ਪੰਜਾਬੀ ਭਾਸ਼ਾ

ਮੋਹਾਲੀ ’ਚ ਹੋਈ Corona ਦੇ 2 ਨਵੇਂ ਮਾਮਲਿਆਂ ਦੀ ਪੁਸ਼ਟੀ

Confirmation of 2 new Corona cases : ਅੱਜ ਵੀਰਵਾਰ ਨੂੰ ਮੋਹਾਲੀ ਵਿਚ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਇਕ ਸੈਕਟਰ-91 ਦੇ 33 ਸਾਲਾ NRI, ਜੋਕਿ ਕੁਝ ਦਿਨ ਪਹਿਲਾਂ ਹੀ ਸਪੇਨ ਤੋਂ ਪਰਤਿਆ ਸੀ ਅਤੇ ਇਕ 43 ਸਾਲਾ ਵਿਅਕਤੀ ਜੋ ਕਿ ਫੇਜ਼-10 ਦਾ ਰਹਿਣ ਵਾਲਾ ਹੈ, ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ

ਕੈਪਟਨ ਨੇ ਪ੍ਰਿਯੰਕਾ ਗਾਂਧੀ ਦੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਵਾਪਿਸ ਲੈਣ ਦੀ ਕੇਂਦਰ ਨੂੰ ਕੀਤੀ ਅਪੀਲ

Captain appealed Center to withdraw : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਸੁਰੱਖਿਆ ਨੂੰ ਧਿਆਨ ਵਿਚ ਰਖਦਿਆਂ ਦੇਖਦਿਆਂ ਪਹਿਲੀ ਅਗਸਤ ਤੱਕ ਨਵੀਂ ਦਿੱਲੀ ਵਿਚਲੀ ਸਰਕਾਰੀ ਰਿਹਾਇਸ਼ ਛੱਡਣ ਦੇ ਹੁਕਮਾਂ ਨੂੰ ਵਾਪਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਗਾਂਧੀ ਪਰਿਵਾਰ ਦੀ ਮੈਂਬਰ ਹੋਣ ਕਰਕੇ ਉਨ੍ਹਾਂ

ਮਾਨਸੂਨ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਲਈ ਨਗਰ ਨਿਗਮ ਨੇ ਕੀਤਾ ਵਿਸ਼ੇਸ਼ ਉਪਰਾਲਾ

ludhiana municiple corporation monsoon:ਅੱਤ ਦੀ ਗਰਮੀ ਤੋਂ ਬੇਹਾਲ ਲੁਧਿਆਣਾ ਵਾਸੀਆਂ ਨੂੰ ਜਿੱਥੇ ਮਾਨਸੂਨ ਦੀ ਦਸਤਕ ਨਾਲ ਰਾਹਤ ਮਿਲੀ ਹੈ, ਉੱਥੇ ਹੀ ਹੁਣ ਨਗਰ ਨਿਗਮ ਨੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਲਈ ਨਵਾਂ ਉਪਰਾਲਾ ਕਰਕੇ ਇਕ ਹੋਰ ਆਸਾਨ ਕੰਮ ਕੀਤਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਨਗਰ ਨਿਗਮ ਨੇ ਮਾਨਸੂਨ ਸੀਜ਼ਨ ਨਾਲ ਨਜਿੱਠਣ ਲਈ ਕੰਟਰੋਲ ਰੂਮ

ਗੁਰਪਤਵੰਤ ਪੰਨੂ ਦਾ ਨਾਂ ਕੇਂਦਰ ਵੱਲੋਂ ਜਾਰੀ ਖਾਲਿਸਤਾਨ ਪੱਖੀ ਦਹਿਸ਼ਤਗਰਦਾਂ ਦੀ ਲਿਸਟ ’ਚ ਸ਼ਾਮਲ

Gurpatwant Pannu name included : ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲਾ ਵੱਲੋਂ ਖਾਲਿਸਤਾਨ ਪੱਖੀ ਦਹਿਸ਼ਤਗਰਦਾਂ ਦੀ ਇਕ ਲਿਸਟ ਤਿਆਰ ਕੀਤੀ ਗਈ ਹੈ, ਜਿਸ ਵਿਚ ਵੱਖ-ਵੱਖ ਮੁਲਕਾਂ ਵਿੱਚ ਮੌਜੂਦ ਇਸ ਨਾਲ ਜੁੜੀਆਂ ਜਥੇਬੰਦੀਆਂ ਦੇ ਆਗੂਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਲਿਸਟ ਵਿਚ 9 ਖ਼ਾਲਿਸਤਾਨ ਜਥੇਬੰਦੀਆਂ ਨਾਲ ਜੁੜੇ ਆਗੂਆਂ ਦੇ ਨਾਂ ਸ਼ਾਮਲ ਕੀਤੇ

ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ : ਵੱਖ-ਵੱਖ ਜ਼ਿਲਿਆਂ ਤੋਂ ਮਿਲੇ 15 ਨਵੇਂ ਮਾਮਲੇ

Fifteen Corona Cases found : ਕੋਰੋਨਾ ਦਾ ਕਹਿਰ ਪੰਜਾਬ ਵਿਚ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਇਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਅੰਮ੍ਰਿਤਸਰ ਜ਼ਿਲੇ ਤੋਂ 9, ਰੂਪਨਗਰ ਤੋਂ 5 ਤੇ ਫਿਰੋਜ਼ਪੁਰ ਜ਼ਿਲੇ ਦੇ ਸ਼ਹਿਰ ਤਲਵੰਡੀ ਭਾਈ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਬੀਤੀ

ਲੁਧਿਆਣਾ ‘ਚ ਕੋਰੋਨਾ ਨਾਲ ਹੁਣ ਤੱਕ 22 ਲੋਕਾਂ ਦੀ ਮੌਤ, ਜਾਣੋ ਜ਼ਿਲ੍ਹੇ ਦੀ ਸਥਿਤੀ

Ludhiana corona positive case: ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਦਿਨੋ-ਬ-ਦਿਨ ਵੱਧਦਾ ਦੇਖ ਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬੁੱਧਵਾਰ ਨੂੰ ਜ਼ਿਲ੍ਹੇ ‘ਚ 29 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 2 ਲੋਕਾਂ ਦੀ ਮੌਤ ਹੋਈ। ਦੱਸ ਦੇਈਏ ਕਿ ਬੁੱਧਵਾਰ ਨੂੰ ਮਿਲੇ ਪਾਜ਼ੀਟਿਵ 29 ਮਾਮਲਿਆਂ ‘ਚੋਂ 25 ਲੁਧਿਆਣਾ ਦੇ ਅਤੇ 3 ਹੋਰ ਦੂਜੇ

ਥਰਮਲ ਪਲਾਂਟ ਬੰਦ ਹੋਣ ਦੇ ਰੋਸ ’ਚ ਬਜ਼ੁਰਗ ਕਿਸਾਨ ਆਗੂ ਨੇ ਦਿੱਤੀ ਆਪਣੀ ਜਾਨ

An elderly farmer leader gave : ਬਠਿੰਡਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਨੂੰ ਬੰਦ ਕਰਨ ਦੇ ਰੋਸ ਵਜੋਂ ਧਰਨਾ ਦੇ ਰਹੇ ਕਿਸਾਨ ਯੂਨੀਅਨ ਦੇ ਬਜ਼ੁਰਗ ਆਗੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੋਂ ਆਪਣੀ ਮੰਗ ਮਨਵਾਉਣ ਲਈ ਲਾਏ ਧਰਨੇ ਦੌਰਾਨ ਬਜ਼ੁਰਗ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜਾਨ

PU ਦੇ ਅਧਿਆਪਕ 31 ਜੁਲਾਈ ਤੱਕ ਘਰੋਂ ਹੀ ਕਰਨਗੇ ਕੰਮ

PU teachers will work from : ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਚ 31 ਜੁਲਾਈ ਤੱਕ ਟੀਚਿੰਗ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੌਰਾਨ ਅਧਿਆਪਕ ਘਰੋਂ ਹੀ ਕੰਮ ਕਰਨਾ ਜਾਰੀ ਰਖਣਗੇ। ਬੀਤੇ ਦਿਨ ਜਾਰੀ ਇਕ ਬਿਆਨ ਦੌਰਾਨ ਪੀਯੂ ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋੜ ਪੈਣ ’ਤੇ ਕਿਸੇ ਕਿਸੇ ਵੀ ਮੈਂਬਰ ਨੂੰ ਬੁਲਾਇਆ

Recent Comments