Tag: , ,

ਡੇਰਾ ਮੁਖੀ ਰਾਮ ਰਹੀਮ ਦੀ ਜੇਲ੍ਹ ਤੋਂ ਆਈ ਚਿੱਠੀ, ਸੰਗਤ ਨੂੰ ਕਿਸੇ ਦੇ ਬਹਿਕਾਵੇ ‘ਚ ਨਾ ਆਉਣ ਦਾ ਦਿੱਤਾ ਸੰਦੇਸ਼

ਡੇਰਾ ਮੁਖੀ ਰਾਮ ਰਹੀਮ ਨੇ ਅੱਜ ਡੇਰਾ ਪ੍ਰੇਮੀਆਂ ਨੂੰ ਜੇਲ੍ਹ ਤੋਂ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਲਿਖਿਆ ਕਿ ਸਾਡੇ ਸਾਰੇ ਸੇਵਾਦਾਰ...

MLA ਬਲਜਿੰਦਰ ਕੌਰ ਦੀ ਪੋਸਟ ਸੁਰਖੀਆਂ ‘ਚ, ‘ਖਾਮੋਸ਼ੀਆਂ ਬੇਵਜ੍ਹਾ ਨਹੀਂ ਹੁੰਦੀਆਂ, ਕੁਝ ਦਰਦ ਆਵਾਜ਼ ਖੋਹ ਲੈਂਦੇ ਨੇ’

ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀ ਸੋਸ਼ਲ ਮੀਡੀਆ ਪੋਸਟ ਖੂਬ ਚਰਚਾ ਵਿਚ ਹੈ। ਉੁਨ੍ਹਾਂ ਲਿਖਿਆ ਕਿ ਖਾਮੋਸ਼ੀ ਕਦੇ...

ਰਾਏਕੋਟ ਪੁਲਿਸ ਨੇ ਪਿੰਡ ਆਂਡਲੂ ‘ਚ ਘਰ ‘ਚ ਉਗਾਏ ਪੋਸਤ ਦੇ 1200 ਪੌਦੇ ਕੀਤੇ ਬਰਾਮਦ, 3 ਗ੍ਰਿਫਤਾਰ

ਰਾਏਕੋਟ ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਆਂਡਲੂ ਵਿਖੇ ਇਕ ਵਿਅਕਤੀ ਵੱਲੋਂ ਘਰ ਵਿਚ ਪੋਸਤ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ...

ਯੂਕਰੇਨ ‘ਤੇ ਹਮਲੇ ਦੀ ਕੀਮਤ ਚੁਕਾ ਰਹੇ ਰੂਸੀ ਲੋਕ, ਦਵਾਈ ਸੰਕਟ ਗਹਿਰਾਇਆ, ਕੀਮਤਾਂ ਵੀ ਵਧੀਆਂ

ਪੁਤਿਨ ਵੱਲੋਂ ਯੂਕਰੇਨ ‘ਤੇ ਹਮਲੇ ਦੀ ਕੀਮਤ ਪੂਰੇ ਰੂਸ ਨੂੰ ਚੁਕਾਉਣੀ ਪੈ ਰਹੀ ਹੈ। ਇਥੇ ਦੇ ਲੋਕਾਂ ਨੇ ਖੰਡ, ਆਟਾ ਵਰਗੀਆਂ ਚੀਜ਼ਾਂ ਤੋਂ...

MP ਬਣਨ ਮਗਰੋਂ ਭੱਜੀ ਦੇ ਪਹਿਲੇ ਟਵੀਟ ‘ਤੇ ਕੈਪਟਨ ਦੀ ਪਾਰਟੀ ਦਾ ਤੰਜ, ‘ਮਿਲ ਗਈ ਫੁਰਸਤ’

ਪੰਜਾਬ ਤੋਂ ਰਾਜ ਸਭਾ ਦੇ ਸਾਂਸਦ ਬਣੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਪਹਿਲੀ ਵਾਰ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ...

ਬੁਲੇਟ ਵਾਲਿਆਂ ਨੂੰ 10,000 ਦਾ ਪਊ 1 ‘ਪਟਾਕਾ’, ਸਾਈਲੈਂਸਰ ਨਾਲ ਛੇੜਛਾੜ ਕੀਤੀ ਤਾਂ ਹੋਵੇਗੀ ਸਜ਼ਾ

ਲੁਧਿਆਣਾ : ਬੁਲੇਟ ਨਾਲ ਪਟਾਕੇ ਵਜਾਉਣ ਵਾਲਿਆਂ ਖਿਲਾਫ ਪੁਲਿਸ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਜ਼ਿਲ੍ਹੇ ਦੇ ਦੋ ਹਜ਼ਾਰ ਸਕੂਲਾਂ...

ਯੂਕਰੇਨ ‘ਚ ਮੈਡੀਕਲ ਸਟੂਡੈਂਟ ਸਨ ‘ਆਪ’ MLA ਡਾ. ਅਮਨਦੀਪ, ਬੋਲੇ-‘ਬਹੁਤ ਸ਼ਾਂਤਮਈ ਦੇਸ਼ ਸੀ’

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਵਿੱਚ ਡਾ. ਅਮਨਦੀਪ ਅਰੋੜਾ, ਜਿਨ੍ਹਾਂ ਨੇ ਮੋਗਾ ਵਿੱਚ ਅਦਾਕਾਰ ਸੋਨੂੰ ਸੂਦ ਦੀ ਭੈਣ ਕਾਂਗਰਸ ਦੀ...

ਸਿੱਧੂ ਮੂਸੇਵਾਲਾ ਬੋਲੇ- ‘CM ਮਾਨ ਦੀ ਤਾਂ ਜ਼ਮਾਨਤ ਜ਼ਬਤ ਹੋਈ ਸੀ, ਮੈਨੂੰ ਤਾਂ 40,000 ਵੋਟਾਂ ਮਿਲੀਆਂ’

ਵਿਵਾਦਾਂ ‘ਚ ਰਹਿਣ ਵਾਲੇ ਪੰਜਾਬੀ ਸਿੰਗਰ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਚੋਣਾਂ ਵਿੱਚ ਹਾਰ ਪਿੱਛੋਂ ਆਪਣੀ ਚੁੱਪੀ...

ਅਹਿਮ ਖਬਰ : ਡਾਕਖਾਨੇ ‘ਚ 1 ਅਪ੍ਰੈਲ ਤੋਂ FD, MIS ਸਣੇ ਹੋਰ ਸਕੀਮਾਂ ‘ਤੇ ਨਹੀਂ ਮਿਲੇਗਾ ਕੈਸ਼ ਵਿਆਜ

ਜੇ ਤੁਹਾਡਾ ਡਾਕਖਾਨੇ ਵਿੱਚ ਅਕਾਊਂਟ ਹੈ ਤਾਂ ਇਹ ਖਬਰ ਤੁਹਾਡੇ ਲਈ ਹੈ। ਡਿਪਾਰਟਮੈਂਟ ਆਫ ਪੋਸਟ ਨੇ ਇੱਕ ਸਰਕੂਲਰ ਜਾਰੀ ਕਰਕੇ ਵਿਆਜ ਭੁਗਤਾਨ...

Paracetamol ਸਣੇ 800 ਤੋਂ ਵੱਧ ਜ਼ਰੂਰੀ ਦਵਾਈਆਂ ਹੋਣਗੀਆਂ ਮਹਿੰਗੀਆਂ, ਕੇਂਦਰ ਨੇ ਦਿੱਤੀ ਪ੍ਰਵਾਨਗੀ

ਖਾਣੇ ਦੇ ਤੇਲ, ਰਸੋਈ ਗੈਸ, ਆਟੇ ਤੇ ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਜਲਦ ਹੀ ਦਵਾਈਆਂ ਦੀ ਮਹਿੰਗਾਈ ਦੀ ਮਾਰ ਵੀ ਝਲਣੀ ਪਏਗੀ। ਅਗਲੇ ਮਹੀਨੇ ਤੋਂ...

‘ਆਪ’ ਸਰਕਾਰ ਨੂੰ ਵੀ ਕਰਜ਼ਾ ਲੈਣ ਦੀ ਮਜਬੂਰੀ, ‘2025 ਤੱਕ ਹੋਵੇਗਾ 3.73 ਲੱਖ ਕਰੋੜ’- ਕੈਗ

ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (ਆਪ) ਲਈ ਪੰਜਾਬ ਦੇ ਸਿਰ ਚੜ੍ਹਿਆ 3 ਲੱਖ ਕਰੋੜ ਰੁਪਏ ਦਾ ਕਰਜ਼ਾ ਸਭ ਤੋਂ ਵੱਡੀ ਚੁਣੌਤੀ...

ਕੁਲਤਾਰ ਸੰਧਵਾਂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਦਸਤਾਰ ਨਾਲ ਗਊ ਪੂਛ ਛੁਹਾਉਣ ‘ਤੇ ਮੰਗੀ ਮਾਫ਼ੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਾਵਾਂ ਸ਼ਨੀਵਾਰ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ। ਉਨ੍ਹਾਂ ਨੇ...

ਅਟਾਰੀ ਬਾਰਡਰ ਪਹੁੰਚੇ ਪਦਮਸ਼੍ਰੀ ਨਾਨਾ ਪਾਟੇਕਰ, ਵੇਖੀ ਪਰੇਡ, ਅੱਜ ਮੈਰਾਥਨ ‘ਚ ਹੋਣਗੇ ਸ਼ਾਮਲ

ਬੀ.ਐੱਸ.ਐੱਫ. ਜਵਾਨਾਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸ਼ਨੀਵਾਰ ਨੂੰ ਪਦਮਸ਼੍ਰੀ ਤੇ ਅਭਿਨੇਤਾ ਨਾਨਾ ਪਾਟੇਕਰ ਅਟਾਰੀ ਬਾਰਡਰ ਪਹੁੰਚੇ। ਉਨ੍ਹਾਂ...

ਮੰਤਰੀ ਬੈਂਸ ਦੇ ਹੁਕਮ- ‘ਜੇਲ੍ਹਾਂ ‘ਚ VIP ਕਲਚਰ ਹੋਵੇ ਖ਼ਤਮ, ਜੇ ਮੋਬਾਈਲ ਮਿਲਿਆ ਤਾਂ ਸੁਪਰਡੈਂਟ ਜ਼ਿੰਮੇਵਾਰ’

ਮਾਨ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਸਾਰੇ ਜੇਲ੍ਹ ਅਧਿਕਾਰੀਆਂ ਨੂੰ ਸਾਫ-ਸਾਫ ਨਿਰਦੇਸ਼ ਦਿੱਤੇ ਹਨ ਕਿ ਕਿਸੇ ਵੀ ਕੈਦੀ...

ਪੰਜਾਬ ‘ਚ ਪੈਦਾ ਹੋ ਸਕਦੈ ਬਿਜਲੀ ਸੰਕਟ, ਪ੍ਰਾਈਵੇਟ ਥਰਮਲ ਪਲਾਂਟਾਂ ‘ਚ 3-6 ਦਿਨ ਦਾ ਕੋਲਾ ਬਾਕੀ

ਗਰਮੀ ਦੀ ਸ਼ੁਰੂਆਤ ਹੁੰਦੇ ਹੀ ਬਿਜਲੀ ਦੀ ਡਿਮਾਂਡ ਵਧ ਗਈ ਹੈ, ਜਿਸ ਨਾਲ ਬਿਜਲੀ ਸੰਕਟ ਵੀ ਸੂਬੇ ‘ਤੇ ਮੰਡਰਾਉਣ ਲੱਗਾ ਹੈ। ਰਾਜ ਦੇ 3 ਪ੍ਰਾਈਵੇਟ...

CM ਦੀ ਤਨਖਾਹ ਤੋਂ ਵੱਧ ਕਈ Ex-MLAs ਦੀ ਪੈਨਸ਼ਨ, ਪੰਜਾਬ ਦੇ ਖਜ਼ਾਨੇ ਨੂੰ 192 ਕਰੋੜ ਦਾ ਲੱਗਾ ਚੂਨਾ

ਪੰਜਾਬ ਦੇ ਕਈ ਸਾਬਕਾ ਵਿਧਾਇਕ ਪੈਨਸ਼ਨ ਵਜੋਂ ਹਰ ਮਹੀਨੇ ਮੁੱਖ ਮੰਤਰੀ ਦੀ ਤਨਖਾਹ ਤੋਂ ਵੀ ਵੱਧ ਰਕਮ ਲੈ ਰਹੇ ਹਨ। ਨਿਯਮਾਂ ਮੁਤਾਬਕ ਵਿਧਾਇਕਾਂ...

ਪੰਜਾਬ ਸਣੇ 21 ਰਾਜਾਂ ‘ਚ ਖੁੱਲ੍ਹਣਗੇ ਸੈਨਿਕ ਸਕੂਲ, ਰੱਖਿਆ ਮੰਤਰਾਲੇ ਨੇ ਦਿੱਤੀ ਮਨਜ਼ੂਰੀ

ਵਿਦਿਆਰਥੀਆਂ ਨੂੰ ਨੈਸ਼ਨਲ ਐਜੂਕੇਸ਼ਨ ਪਾਲਿਸੀ ਅਧੀਨ ਕੁਆਲਿਟੀ ਐਜੂਕਸ਼ਨ ਤੇ ਫੌਜ ਵਿੱਚ ਸ਼ਾਮਲ ਹੋਣ ਸਣੇ ਕਰੀਅਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ...

ਸਿੱਧੂ ਦੀ ਸਮਰਥਕਾਂ ਨਾਲ ਬੰਦ ਕਮਰੇ ‘ਚ ਮੀਟਿੰਗ, ਬਿੱਟੂ ਬੋਲੇ- ‘ਵੇਲੇ ਦੀ ਨਮਾਜ਼ ਕੁਵੇਲੇ ਦੀਆਂ ਟੱਕਰਾਂ’

ਪੰਜਾਬ ਵਿੱਚ ਕਾਂਗਰਸ ਪ੍ਰਧਾਨ ਬਦਲਣ ਤੋਂ ਪਹਿਲਾਂ ਹੀ ਨਵਜੋਤ ਸਿੱਧੂ ਨੇ ਹਾਈਕਮਾਨ ਨੂੰ ਤਾਕਤ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਸਿੱਧੂ ਨੇ...

Breaking : ਜੇਲ੍ਹ ਮੰਤਰੀ ਬੈਂਸ ਦੇ ਦੌਰੇ ਮਗਰੋਂ ਪਟਿਆਲਾ ਸੈਂਟਰਲ ਜੇਲ੍ਹ ਸੁਪਰਡੈਂਟ ਦਾ ਤਬਾਦਲਾ

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ਵਿੱਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੇ ਦੌਰੇ ਤੋਂ ਅਗਲੇ ਦਿਨ ਇਸ ਦੇ ਸੁਪਰਡੈਂਟ ਸ਼ਿਵਰਾਜ ਸਿੰਘ...

ਭਾਰਤ-ਪਾਕਿ ਸਰਹੱਦ ਅੰਦਰ ਵੜਦਾ ਪਾਕਿਸਤਾਨੀ ਕਾਬੂ, ਜਾਂਚ ‘ਚ ਲੱਗੀ ਪੁਲਿਸ

ਥਾਣਾ ਲੋਪੋਕੇ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਦੀ ਬੀਓਪੀ ਤੋਤਾ ਤੋਂ ਬੀ.ਐੱਸ.ਐੱਫ. ਦੀ 22 ਬਟਾਲੀਅਨ ਦੇ ਜਵਾਨਾਂ ਵੱਲੋਂ ਇਕ ਪਾਕਿਸਤਾਨੀ ਨੂੰ...

CM ਮਾਨ ਦਾ ਕਾਂਗਰਸੀ ਲੀਡਰ ਨੂੰ ਜਵਾਬ- ‘ਨੋਟ ਕਰ ਲਓ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ’

ਬੀਤੇ ਦਿਨ ਸਾਬਕਾ ਐਮ. ਐਲ. ਏ. ਕੁਲਦੀਪ ਵੈਦ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਏ ਗਏ ਇਕ ਐਮ. ਐਲ. ਏ. ਇਕ ਪੈਨਸ਼ਨ ਦੇ ਫੈਸਲੇ ਦਾ ਵਿਰੋਧ ਕੀਤਾ...

ਬਾਜਵਾ ਦੀ CM ਮਾਨ ਤੋਂ ਮੰਗ, ‘ਪੀਆਰਟੀਸੀ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦੀ ਮਿਲੇ ਇਜਾਜ਼ਤ’

ਪੰਜਾਬ ਵਿਚ ਸਰਕਾਰੀ ਬੱਸਾਂ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ...

‘MLA ਬਣਨਾ ਸੇਵਾ ਆ, ਪੈਨਸ਼ਨ ਲੈਣਾ ਸਿਰਫ਼ ਨੌਕਰੀ ਵਾਲਿਆਂ ਦਾ ਹੱਕ’- ਪ੍ਰਕਾਸ਼ ਸਿੰਘ ਬਾਦਲ

CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2...

ਮਾਨਸਾ ‘ਚ CM ਮਾਨ ਦਾ ਐਲਾਨ, ‘ਫਸਲ ਖਰਾਬ ਹੋਈ ਤਾਂ ਗਿਰਦਾਵਰੀ ਤੋਂ ਪਹਿਲਾਂ ਮਿਲੇਗਾ ਮੁਆਵਜ਼ਾ’

ਮਾਨਸਾ ਵਿਚ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦੇ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਵੰਡਿਆ ਗਿਆ। ਇਸ ਦੌਰਾਨ ਮਾਨਸਾ ਵਿਚ ਕਰਾਏ...

ਹਵਾਈ ਮੁਸਾਫਰਾਂ ਲਈ ਚੰਗੀ ਖਬਰ, ਚੰਡੀਗੜ੍ਹ ਏਅਰਪੋਰਟ ਤੋਂ ਸ਼ੁਰੂ ਹੋਣਗੀਆਂ ਇਹ ਘਰੇਲੂ ਉਡਾਣਾਂ

ਹਵਾਈ ਮੁਸਾਫਰਾਂ ਲਈ ਚੰਗੀ ਖਬਰ ਹੈ। 27 ਮਾਰਚ ਤੋਂ ਚੰਡੀਗੜ੍ਹ ਏਅਰਪੋਰਟ ਤੋਂ ਕਈ ਘਰੇਲੂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਕੋਰੋਨਾ ਦੌਰਾਨ ਬੰਦ...

ਪੰਜਾਬ ’ਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ, ਇੰਨਾ ਮਿਲੇਗਾ MSP

ਪੰਜਾਬ ਵਿਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕਰ ਲਏ...

ਬਠਿੰਡਾ : MLA ਜਗਰੂਪ ਗਿੱਲ ਨੇ ਸਕਿਓਰਿਟੀ ਲੈਣ ਤੋਂ ਕੀਤਾ ਇਨਕਾਰ, ਕਿਹਾ-‘ਮੈਂ VIP ਕਲਚਰ ਦੇ ਖਿਲਾਫ’

ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਰਕਾਰੀ ਗੱਡੀ ਜਾਂ ਸਕਿਓਰਿਟੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਗਿੱਲ ਇਨ੍ਹੀਂ ਦਿਨੀਂ...

ਗ੍ਰੀਸ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਲਈ ਜਾਂਦੇ ਹਨ ਤਾਂਜੋ ਉਹ ਆਪਣੇ ਘਰ ਦੀ ਆਰਥਿਕ ਹਾਲਾਤ ਨੂੰ ਸੁਧਾਰ...

ਰੋਪੜ : ਪਾਵਰਕਾਮ ਨੇ ਸਕੂਲ ਦੀ ਨਿਲਾਮੀ ਦਾ ਕੱਢਿਆ ਇਸ਼ਤਿਹਾਰ, ਅਕਾਲੀ ਦਲ ਨੇ ਚੁੱਕੇ ਸਵਾਲ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣਦਿਆਂ ਹੀ ਸਰਕਾਰੀ ਸਕੂਲ ਦੀ ਨੀਲਾਮੀ ਲਈ ਬੋਲੀ ਲਗਾਈ ਜਾ ਰਹੀ ਹੈ। ਇਹ ਸਕੂਲ ਰੋਪੜ ਦੀ ਥਰਮਲ...

ਸੁਪਰੀਮ ਕੋਰਟ ਦੇ ਕੇਂਦਰ ਨੂੰ ਨਿਰਦੇਸ਼, ‘ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ‘ਤੇ 30 ਅਪ੍ਰੈਲ ਤੱਕ ਦੇਵੇ ਫੈਸਲਾ’

ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ‘ਤੇ 30 ਅਪ੍ਰੈਲ ਤੱਕ...

ਅਕਾਲੀ ਆਗੂ ਵਲਟੋਹਾ ਨੇ CM ਮਾਨ ਤੋਂ ਕੀਤੀ ਮੰਗ, ਕਿਹਾ- ‘ਆਪਣਾ ਇਨਕਮ ਟੈਕਸ ਖੁਦ ਭਰਨ ਵਿਧਾਇਕ’

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਵਿਧਾਇਕਾਂ ਤੇ ਮੰਤਰੀਆਂ ਦੀ ਆਮਦਨ ‘ਤੇ...

‘1 ਵਿਧਾਇਕ 1 ਪੈਨਸ਼ਨ’ ਦੇ ਫੈਸਲੇ ‘ਤੇ ਔਜਲਾ ਬੋਲੇ ‘ਮੁੱਖ ਸਕੱਤਰ ਦੇ ਬਰਾਬਰ ਤਨਖਾਹ ਲੈਣ ਦੇ ਹੱਕਦਾਰ’

ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਬੀਤੇ ਦਿਨੀਂ CM...

‘ਆਪ’ ਸਰਕਾਰ ਤੋਂ ਤੰਗ ਡਾਕਟਰ ਨੇ ਦਿੱਤਾ ਅਸਤੀਫਾ, ਕਿਹਾ ‘ਪਹਿਲਾਂ ਸਿਸਟਮ ਸੁਧਾਰਦੇ, ਫਿਰ ਕਰਦੇ ਸਖਤੀ’

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਖਤੀ ਨਾਲ ਸਹਿਮਤੀ ਡਾਕਟਰ ਨੇ ਨੌਕਰੀ ਹੀ ਛੱਡ ਦਿੱਤੀ। ਫਤਿਹਗੜ੍ਹ ਚੂੜੀਆਂ ਵਿਚ ਤਾਇਨਾਤ ਗਾਇਨੋਕੋਲਾਜਿਸਟ...

ਮਾਨਸਾ ਦੇ ਪਿੰਡ ਭੈਣੀ ਬਾਘਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਕਰਜ਼ੇ ਕਾਰਨ ਆਏ ਦਿਨ ਕਿਸਾਨਾਂ ਵੱਲੋਂ ਖੁਦਕੁਸ਼ੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀ ਹੀ ਇਕ ਮੰਦਭਾਗੀ ਖਬਰ ਮਾਨਸਾ ਦੇ ਪਿੰਡ ਭੈਣੀ ਬਾਘਾ...

ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ‘ਕਿਸਮਤ ਚੰਗੀ ਸੀ 10 ਮਿੰਟ ਪਹਿਲਾਂ ਨਿਕਲ ਗਿਆ ਪਰ ਬਚੇਗਾ ਨਹੀਂ’

ਪੰਜਾਬੀ ਸਿੰਗਰ ਨੂੰ ਹੁਣ ਸੋਸ਼ਲ ਮੀਡੀਆ ‘ਤੇ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨੇ ਖੁੱਲ੍ਹੇਆਮ ਧਮਕੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ...

ਪੰਜਾਬ ‘ਚ ਕਾਂਗਰਸ ਦੀ ਹਾਰ ‘ਤੇ ਮੰਥਨ ਲਈ ਸੱਦੀ ਗਈ ਬੈਠਕ, ਸਿੱਧੂ ਦੀ ਥਾਂ ਪਾਰਟੀ ਨੂੰ ਮਿਲ ਸਕਦੈ ਨਵਾਂ ਪ੍ਰਧਾਨ

ਪੰਜਾਬ ਚੋਣਾਂ ਵਿਚ ਹੋਈ ਕਰਾਰੀ ਹਾਰ ਦੇ ਬਾਅਦ ਦਿੱਲੀ ਵਿਚ ਕਾਂਗਰਸ ਇਸ ‘ਤੇ ਮੰਥਨ ਕਰੇਗੀ। ਇਸ ਲਈ ਕਾਂਗਰਸ ਦੇ ਜਨਰਲ ਸਕੱਤਰਾਂ ਤੇ ਸੂਬਾ...

ਇਮਰਾਨ ਖਾਨ ਸਰਕਾਰ ਨੂੰ ਜਾਦੂ-ਟੂਣੇ ਨਾਲ ਬਚਾਉਣ ‘ਚ ਲੱਗੀ ਪਤਨੀ ਬੁਸ਼ਰਾ ਬੀਬੀ!

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਉਨ੍ਹਾਂ ਦੀ ਤੀਜੀ ਪਤਨੀ ਬੁਸ਼ਰਾ ਬੀਬੀ ਅਕਸਰ ਵਿਵਾਦਾਂ ਵਿੱਚ ਰਹਿੰਦੇ ਹਨ। ਹੁਣ ਇੱਕ ਵਾਰ...

ਸਿੱਧੂ ‘ਤੇ ਚੱਲ ਰਹੇ ਰੋਡਰੇਜ ਮਾਮਲੇ ‘ਚ ਸੁਣਵਾਈ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ

ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸਿੱਧੂ ਖਿਲਾਫ ਰੋਡਰੇਜ ਮਾਮਲੇ ਵਿੱਚ ਸੁਪਰੀਮ...

ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਦੇ ਹੁਕਮ, ‘ਨਾਜਾਇਜ਼ ਮਾਈਨਿੰਗ ‘ਤੇ SSP ਜ਼ਿੰਮੇਵਾਰ’- ਹਰਜੋਤ ਬੈਂਸ

ਚੰਡੀਗੜ੍ਹ : ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ...

ਪੰਜਾਬ ਪੁਲਿਸ ਦੇ 5 IPS ਤੇ 6 PPS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਪੰਜਾਬ ਵਿੱਚ ਦੇਰ ਸ਼ਾਮ ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਵਿੱਚ 5 IPS ਤੇ 6 PPS ਅਧਿਕਾਰੀਆਂ ਦੇ ਟਰਾਂਸਫਰ...

ਗੁਰਪ੍ਰੀਤ ਕੌਰ ਦਿਓ ਬਣੇ ਨਵੇਂ ਪੰਜਾਬ ਵਿਜੀਲੈਂਸ ਦੇ ਮੁਖੀ, ਪਹਿਲੀ ਵਾਰ ਮਹਿਲਾ ਅਧਿਕਾਰੀ ਹੱਥ ਕਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗੁਰਪ੍ਰੀਤ ਕੌਰ ਦਿਓ, ਵਧੀਕ ਡੀਜੀਪੀ ਨੂੰ ਪੰਜਾਬ...

‘ਵਿਧਾਨ ਸਭਾ ‘ਚ ਬੁੱਤ ਨਹੀਂ ਲਾਏ ਜਾ ਸਕਦੇ, ਤੱਥ ਲੁਕਾਉਣ ਵਾਲਿਆਂ ‘ਤੇ ਹੋਵੇ ਕਾਰਵਾਈ’ : ਬਾਜਵਾ

ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਬਾਜਵਾ ਨੇ ਪੰਜਾਬ ਦੇ ਉਨ੍ਹਾਂ ਅਧਿਕਾਰੀਆਂ...

ਪ੍ਰਸ਼ਾਂਤ ਕਿਸ਼ੋਰ ਸੰਭਾਲਣਗੇ ਗੁਜਰਾਤ ਚੋਣਾਂ ‘ਚ ਕਾਂਗਰਸ ਦੀ ਕਮਾਨ! ਰਾਹੁਲ ਨੂੰ ਕੀਤਾ ਆਫ਼ਰ

ਪ੍ਰਸ਼ਾਂਤ ਕਿਸ਼ੋਰ ਦਾ ਕਾਂਗਰਸ ਲਈ ਮੋਹ ਮੁੜ ਜਾਗ ਗਿਆ ਹੈ। ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਨਾਲ ਜੁੜ...

ਪੰਜਾਬ ਸਰਕਾਰ ਵੱਲੋਂ 3 IPS ਅਧਿਕਾਰੀਆਂ ਦਾ ਹੋਇਆ ਤਬਾਦਲਾ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਦੇ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਦੇ...

ਜਲੰਧਰ : ਹੈੱਡ ਕਾਂਸਟੇਬਲ ਦੀ ਈਮਾਨਦਾਰੀ, ਦਿੱਲੀ ਦੇ ਬੰਦੇ ਨੂੰ ਲੱਭ ਵਾਪਿਸ ਕੀਤਾ ਪਰਸ

ਪੰਜਾਬ ਪੁਲਿਸ ‘ਤੇ ਅਕਸਰ ਲੋਕ ਕਈ ਤਰ੍ਹਾਂ ਦੇ ਤੰਜ ਕੱਸਦੇ ਨਜ਼ਰ ਆਉਂਦੇ ਹਨ ਪਰ ਜਲੰਧਰ ਥਾਣੇ ਵਿੱਚ ਕਾਂਸਟੇਬਲ ਨੇ ਆਪਣੀ ਈਮਾਨਦਾਰੀ ਦੀ...

ਪ੍ਰਗਟ ਸਿੰਘ ਨੇ ‘1 ਵਿਧਾਇਕ 1 ਪੈਨਸ਼ਨ’ ਦੇ ਫੈਸਲੇ ਦੀ ਕੀਤੀ ਸ਼ਲਾਘਾ, ਕਿਹਾ ‘ਪੰਜਾਬ ਦੇ ਵਿੱਤ ‘ਤੇ ਘਟੇਗਾ ਬੋਝ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀ ਕਮਾਨ ਸੰਭਾਲਦਿਆਂ ਸਾਰ ਹੀ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ CM ਮਾਨ ਵੱਲੋਂ ਸਾਬਕਾ...

‘ਸਰਪੰਚਾਂ ਦੀ ਮਨਮਰਜ਼ੀ ਖਤਮ ਕਰਨ ਲਈ ਫਿਰ ਤੋਂ ਸੁਰਜੀਤ ਕਰਾਂਗੇ ਗ੍ਰਾਮ ਸਭਾਵਾਂ’ : ਕੁਲਦੀਪ ਧਾਲੀਵਾਲ

ਪੰਜਾਬ ਦੇ ਗ੍ਰਾਮੀਣ ਵਿਕਾਸ, ਪੰਚਾਇਤ ਤੇ ਪਸ਼ੂਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਸਰਪੰਚਾਂ ਤੇ...

ਜਲੰਧਰ : ਨੌਕਰੀ ਦੇ ਬਦਲੇ 4 ਲੱਖ 80 ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਕਲਰਕ ਖਿਲਾਫ FIR ਹੋਈ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ‘ਐਂਟੀ ਕਰੱਪਸ਼ਨ ਹੈਲਪ ਲਾਈਨ’ ਨੰਬਰ ‘ਤੇ ਆਈ ਸ਼ਿਕਾਇਤ ਤੋਂ ਬਾਅਦ ਜਲੰਧਰ ਦੇ...

ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ‘ਚ CM ਮਾਨ, ਰਿਸ਼ਵਤ ਲੈਣ ਦੇ ਮਾਮਲੇ ਕਲਰਕ ‘ਤੇ FIR ਦੇ ਹੁਕਮ ਜਾਰੀ

ਪੰਜਾਬ ਵਿਚ ਭ੍ਰਿਸ਼ਟਾਚਾਰ ਖਿਲਾਫ ਮੁੱਖ ਮੰਤਰੀ ਭਗਵੰਤ ਮਾਨ ਪੂਰੇ ਐਕਸ਼ਨ ਮੋਡ ਵਿਚ ਹਨ। ਇਸੇ ਤਹਿਤ ਕਾਰਵਾਈ ਕਰਦਿਆਂ ਜਲੰਧਰ ‘ਚ ਤਹਿਸੀਲਦਾਰ...

ਬਰਗਾੜੀ ਮੁੱਦੇ ‘ਤੇ ਸਿੱਧੂ ਦਾ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ ‘ਹੁਣ 24 ਘੰਟੇ ‘ਚ ਕਾਰਵਾਈ ਕਰਨ ਤੋਂ ਕੌਣ ਰੋਕ ਰਿਹੈ’

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸ਼ੋਅਰ ਕਰਕੇ...

CM ਭਗਵੰਤ ਮਾਨ ਦਾ ਵੱਡਾ ਫੈਸਲਾ, ਸਾਬਕਾ ਵਿਧਾਇਕਾਂ ਨੂੰ ਮਿਲੇਗੀ ਸਿਰਫ ਇੱਕ ਪੈਨਸ਼ਨ

ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ CM ਮਾਨ...

ਕੇਂਦਰ ਨੂੰ ਘੇਰਨ ਦੀ ਤਿਆਰੀ ‘ਚ SKM , ਮੋਹਾਲੀ ਤੋਂ ਚੰਡੀਗੜ੍ਹ ਤੱਕ ਕਿਸਾਨਾਂ ਦਾ ਟਰੈਕਟਰ ਮਾਰਚ ਅੱਜ

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਕਿਸਾਨ ਅੱਜ ਟਰੈਕਟਰ ਮਾਰਚ ਕੱਢਣਗੇ। ਇਸ ਲਈ ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਇਕੱਠਾ...

PGI ਚੰਡੀਗੜ੍ਹ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਖਤਮ, ਮਰੀਜ਼ਾਂ ਦਾ ਇਲਾਜ ਸ਼ੁਰੂ, ਕੰਮ ‘ਤੇ ਪਰਤੇ ਕਰਮਚਾਰੀ

ਪੀਜੀਆਈ ਚੰਡੀਗੜ੍ਹ ਦੇ ਠੇਕਾ ਮੁਲਾਜ਼ਮ ਨੇ ਅੱਜ ਸਵੇਰੇ 6 ਵਜੇ ਤੋਂ ਸਾਢੇ 10 ਵਜੇ ਤੱਕ ਹੜਤਾਲ ਕਰਨ ਤੋਂ ਬਾਅਦ ਖਤਮ ਕਰ ਦਿੱਤੀ। PGI ਪ੍ਰਸ਼ਾਸਨ ਨੇ...

ਵੱਡੀ ਖਬਰ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬੇਅਦਬੀ ਮਾਮਲੇ ‘ਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ

ਬੇਅਦਬੀ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ 4 ਮਈ ਨੂੰ ਸਵੇਰੇ 10...

ਪੰਜਾਬ ‘ਚ ‘ਸਪੈਸ਼ਲ ਪੈਕੇਜ’ ਲਈ ਵਿਰੋਧੀਆਂ ਦੇ ਨਿਸ਼ਾਨੇ ‘ਤੇ ‘ਆਪ’, ਕਿਹਾ- ‘ਮੁਫਤ ਦੇ ਵਾਅਦੇ ਕੇਂਦਰ ਕਿਉਂ ਪੂਰਾ ਕਰੇ’

ਪੰਜਾਬ ਵਿਚ ਕੇਂਦਰ ਸਰਕਾਰ ਤੋਂ ‘ਸਪੈਸ਼ਲ ਪੈਕੇਜ’ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਵੀਰਵਾਰ ਨੂੰ ਦਿੱਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ...

‘ਆਪ’ ਵਿਧਾਇਕ ਜਸਵੰਤ ਸਿੰਘ ਨੇ ਵਾਅਦਾ ਕੀਤਾ ਪੂਰਾ, ‘ਇੱਕ ਰੁਪਏ ਤਨਖਾਹ ਤੇ ਪੈਨਸ਼ਨ ਛੱਡਣ ਦਾ ਕੀਤਾ ਐਲਾਨ’

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸੱਤਾ ਵਿਚ ਆਉਂਦਿਆਂ ਹੀ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ।...

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ‘ਚ ਗੈਂਗਸਟਰ ਯੋਧਾ ਗ੍ਰਿਫਤਾਰ

ਕੁਝ ਦਿਨ ਪਹਿਲਾਂ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜੋ ਕਤਲ ਦੇ ਦੋਸ਼ੀ ਪਾਏ ਗਏ ਹਨ,...

ਸਿੱਧੂ ‘ਤੇ 34 ਸਾਲ ਪੁਰਾਣੇ ਰੋਡਰੇਜ ਮਾਮਲੇ ‘ਚ SC ‘ਚ ਸੁਣਵਾਈ ਅੱਜ, ਪਟੀਸ਼ਨਰ ਨੇ ਕੀਤੀ ਸਜ਼ਾ ਦੀ ਮੰਗ

ਅੰਮ੍ਰਿਤਸਰ ਈਸਟ ਤੋਂ ਵਿਧਾਨ ਸਭਾ ਚੋਣ ਹਾਰੇ ਵਾਲੇ ਪੰਜਾਬ ਕਾਂਗਰਸ ਆਗੂ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸਿੱਧੂ ਖਿਲਾਫ...

ਰੂਸ ਦੀ ਚਾਰੇ ਪਾਸਿਓਂ ਘੇਰਾਬੰਦੀ! ਬਾਲਟਿਕ ਸਮੁੰਦਰ ਤੋਂ ਬਲੈਕ ਸਾਗਰ ਤੱਕ ਨਾਟੋ ਦੇ 8 ਜੰਗੀ ਬੇੜੇ ਤਾਇਨਾਤ

ਯੂਕਰੇਨ ‘ਤੇ ਰੂਸ ਦੀ ਸ਼ੁਰੂਆਤ ਦੇ ਇੱਕ ਮਹੀਨੇ ਪਿੱਛੋਂ ਅੱਜ ਵੀਰਵਾਰ ਨੂੰ ਨਾਟੋ ਨੇਤਾਵਾਂ ਨੇ ਬ੍ਰਸੇਲਸ ਵਿੱਚ ਮੁਲਾਕਾਤ ਕੀਤੀ। ਉਨ੍ਹਾਂ...

‘ਜੇ ਨਾਟੋ ਨੇ ਉਕਸਾਇਆ ਤਾਂ ਕਰਾਂਗੇ ਪਰਮਾਣੂ ਹਮਲਾ’- 24 ਘੰਟਿਆਂ ‘ਚ ਦੂਜੀ ਵਾਰ ਰੂਸ ਦੀ ਧਮਕੀ

ਯੂਕਰੇਨ ਤੇ ਰੂਸ ਵਿਚਾਲੇ 24 ਫਰਵਰੀ ਨੂੰ ਸ਼ੁਰੂ ਹੋਈ ਜੰਗ ਲਗਾਤਾਰ ਜਾਰੀ ਹੈ। ਦੋਵਾਂ ਦੇਸ਼ਾਂ ਵਿਚਾਲੇ ਜੰਗ ਦਾ ਅੱਜ 29ਵਾਂ ਦਿਨ ਹੈ। ਸਾਰੀਆਂ...

ਪੈਰਾਂ ਨਾਲ ਚਿੱਤਰਕਾਰੀ ਕਰਨ ਵਾਲੇ ਦਿਵਿਆਂਗ ਬੱਚੇ ਦੇ ਮੁਰੀਦ ਹੋਏ PM ਮੋਦੀ, ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੱਧ ਪ੍ਰਦੇਸ਼ ਦੇ ਆਯੁਸ਼ ਕੁੰਡਲ ਨੂੰ ਮਿਲੇ, ਜੋ ਪੈਰਾਂ ਦੀਆਂ ਉਂਗਲੀਆਂ ਨਾਲ ਪੇਂਟਿੰਗ ਬਰੱਸ਼ ਫੜ ਕੇ ਕੈਨਵਾਸ...

ਪੰਜਾਬ ਪੁਲਿਸ ਵੱਲੋਂ ਕੋਵਿਡ ਬੂਸਟਰ ਡੋਜ਼ ਕੈਂਪ ਦਾ ਆਯੋਜਨ, 142 ਮੁਲਾਜ਼ਮਾਂ ਨੇ ਲੁਆਇਆ ਟੀਕਾ

ਪੰਜਾਬ ਪੁਲਿਸ ਨੇ ਵੀਰਵਾਰ ਨੂੰ ਚੰਡੀਗੜ੍ਹ ਪੰਜਾਬ ਪੁਲਿਸ ਹੈੱਡਕੁਆਰਟਰ ਦੀ ਡਿਸਪੈਂਸਰੀ ਵਿਖੇ ਆਪਣੇ ਕਰਮਚਾਰੀਆਂ ਲਈ ਕੋਵਿਡ-19 ਟੀਕਾਕਰਨ...

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਸੁਰੱਖਿਆ ਲਈ ਮਿਲਣਗੇ CM ਮਾਨ ਨੂੰ

ਮਸ਼ਹੂਰ ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਗੈਂਗਸਟਰਾਂ ਤੋਂ ਧਮਕੀ ਮਿਲੀ ਹੈ। ਇਸ ਧਮਕੀ ਨੂੰ ਫਿਰੌਤੀ ਮੰਗਣ ਤੇ ਹਥਿਆਰ ਵਾਲੇ ਗੀਤ ਨਾ ਗਾਉਣ...

ਰਾਜ ਸਭਾ ‘ਚ ਵੀ ‘ਆਪ’ ਦੀ ਵੱਡੀ ਜਿੱਤ, ਪੰਜਾਬ ਦੀਆਂ ਪੰਜੇ ਸੀਟਾਂ ‘ਤੇ ਬਿਨਾਂ ਵਿਰੋਧ ਜਿੱਤੇ ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਪਿੱਛੋਂ ਹੁਣ ‘ਆਮ ਆਦਮੀ ਪਾਰਟੀ’ ਨੇ ਪੰਜਾਬ ਰਾਜ ਸਭਾ ਸੀਟਾਂ ‘ਤੇ ਵੀ ਜਿੱਤ ਦਰਜ ਕੀਤੀ...

ਪੰਚਾਇਤੀ ਫੰਡ ਰੋਕਣ ‘ਤੇ ਖਹਿਰਾ ਦਾ CM ਮਾਨ ‘ਤੇ ਹਮਲਾ, ਬੋਲੇ- ‘ਉਹੀ ਚਾਲਾਂ, ਕਿੱਥੇ ਏ ਬਦਲਾਅ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ...

ਰਾਜ ਸਭਾ ਜਾਣ ਲਈ ਭਗਵੰਤ ਮਾਨ ਨੂੰ ਲਗਾ ਰਹੇ ਮੱਖਣ? ਟ੍ਰੋਲ ਦੇ ਕਮੈਂਟ ‘ਤੇ ਕਪਿਲ ਸ਼ਰਮਾ ਦਾ ਜਵਾਬ

ਕਪਿਲ ਸ਼ਰਮਾ ਆਪਣੇ ਟਵੀਟਸ ਲਈ ਪਹਿਲਾਂ ਵੀ ਸੁਰਖੀਆਂ ਵਿਚ ਰਹਿ ਚੁੱਕੇ ਹਨ। ਹੁਣ ਉਨ੍ਹਾਂ ਦਾ ਲੇਟੈਸਟ ਟਵੀਟ ਇੱਕ ਵਾਰ ਫਿਰ ਚਰਚਾ ਵਿਚ ਹੈ। ਕਪਿਲ...

ਟਰਾਂਸਪੋਰਟ ਮੰਤਰੀ ਭੁੱਲਰ ਦਾ ਐਲਾਨ ‘ਪੁਰਾਣੇ ਰੂਟ ਕਰਾਂਗੇ ਬਹਾਲ, ਹਰੇਕ ਪਿੰਡ ਤੱਕ ਸਰਕਾਰੀ ਬੱਸ ਦੀ ਦੇਵਾਂਗੇ ਸਹੂਲਤ’

ਆਮ ਆਦਮੀ ਪਾਰਟੀ ਵੱਲੋਂ ਮੰਤਰੀਆਂ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਦਾ ਅਹੁਦਾ...

ਜਾਪਾਨੀ ਸੰਸਦ ‘ਚ ਜੇਲੇਂਸਕੀ ਬੋਲੇ -‘ਰੂਸ ਯੂਕਰੇਨ ‘ਤੇ ਰਸਾਇਣਿਕ ਹਥਿਆਰਾਂ ਨਾਲ ਹਮਲੇ ਦੀ ਕਰ ਰਿਹੈ ਤਿਆਰੀ’

ਯੂਕਰੇਨ ਦੇ ਰਾਸ਼ਟਰਪਤੀ ਜੇਲੇਂਸਕੀ ਨੇ ਜਾਪਾਨ ਦੀ ਸੰਸਦ ਨੂੰ ਦਿੱਤੇ ਭਾਸ਼ਣ ਵਿਚ ਕਿਹਾ ਕਿ ਖਬਰਾਂ ਹਨ ਕਿ ਰੂਸ ਸਰੀਨ ਵਰਗੇ ਖਤਰਨਾਕ ਰਸਾਇਣਿਕ...

ਤਰਨਤਾਰਨ ਹਾਦਸੇ ‘ਚ CM ਮਾਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 4 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਨਤਾਰਨ ਹਾਦਸੇ ਵਿਚ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮਾਨ ਵੱਲੋਂ ਮ੍ਰਿਤਕ ਦੇ...

CM ਮਾਨ ਭਲਕੇ PM ਮੋਦੀ ਨਾਲ ਕਰਨਗੇ ਮੁਲਾਕਾਤ, ਪ੍ਰੋਟੋਕਾਲ ਤਹਿਤ ਕਰਵਾਇਆ ਕੋਰੋਨਾ ਟੈਸਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ ਇੱਕ ਵਜੇ ਦਿੱਲੀ...

ਖਟਕੜ ਕਲਾਂ ਤੋਂ CM ਮਾਨ ਦਾ ਐਲਾਨ, ‘ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿਵਾਵਾਂਗੇ ਸ਼ਹੀਦ ਦਾ ਦਰਜਾ’

ਪੰਜਾਬ ਦੀ CM ਭਗਵੰਤ ਮਾਨ ਨੇ ਖਟਕੜ ਕਲਾਂ ਵਿਚ ਐਲਾਨ ਕੀਤਾ ਕਿ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ...

CM ਮਾਨ ਵੱਲੋਂ ਐਂਟੀ ਕਰਪੱਸ਼ਨ ਲਾਈਨ ਦੀ ਸੁਪਰਵਿਜ਼ਨ ਲਈ ਅਧਿਕਾਰੀਆਂ ਦੀ ਕੀਤੀ ਗਈ ਤਾਇਨਾਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਐਂਟੀ ਕਰਪੱਸ਼ਨ ਲਾਈਨ ਦੀ ਹਫਤੇ ਦੇ 7 ਦਿਨੋਂ 24 ਘੰਟੇ ਸੁਪਰਵੀਜ਼ਨ ਲਈ ਤਿੰਨ...

CM ਮਾਨ ਦਾ ਐਲਾਨ, ਪਟਵਾਰੀਆਂ ਦੇ ਸਟੇਸ਼ਨਰੀ ਤੇ ਬਸਤਾ ਭੱਤੇ ‘ਚ ਕੀਤਾ 100-100 ਰੁ. ਵਾਧਾ

ਪੰਜਾਬ ਵਿਚ ਆਮ ਆਦਮੀ ਪਾਰਟੀ ਸੱਤਾ ਸੰਭਾਲਦਿਆਂ ਹੀ ਪੂਰੇ ਐਕਸ਼ਨ ਮੋਡ ਵਿਚ ਹੈ। ਮੁੱਖ ਮੰਤਰੀ ਮਾਨ ਵੱਲੋਂ ਲਗਾਤਾਰ ਵੱਡੇ-ਵੱਡੇ ਐਲਾਨ ਕੀਤੇ ਜਾ...

ਟਿਕੈਤ ਦੀ ਕੇਂਦਰ ਨੂੰ ਚੇਤਾਵਨੀ , ਕਿਹਾ-‘ਸਰਕਾਰ ਨੇ ਵਾਅਦਾਖਿਲਾਫੀ ਕੀਤੀ , ਫਿਰ ਉਤਰਾਂਗੇ ਸੜਕਾਂ ‘ਤੇ’

ਭਾਰਤੀ ਕਿਸਾਨ ਯੂਨੀਅਨ ਨੇਤਾ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਦੋਸ਼ ਲਗਾਉਂਦੇ ਹੋਏ ਦੁਬਾਰਾ ਸੜਕ ‘ਤੇ ਉਤਰਨ ਦੀ...

CM ਮਾਨ ਦੇ ਐਂਟੀ ਕਰੱਪਸ਼ਨ ਨੰਬਰ ‘ਤੇ ਪਹੁੰਚੀਆਂ ਸ਼ਿਕਾਇਤਾਂ, ਨਾਇਬ ਤਹਿਸੀਦਾਰ ਖਿਲਾਫ ਆਈ ਪਹਿਲੀ ਕੰਪਲੇਂਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੀ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਨੰਬਰ ਜਾਰੀ ਕੀਤਾ ਗਿਆ ਹੈ ਤੇ ਨੰਬਰ ਜਾਰੀ ਹੋਣ ਦੇ ਕੁਝ ਹੀ...

ਚੜੂਨੀ ਦਾ ਐਲਾਨ, ‘ਲਖੀਮਪੁਰ ‘ਚ 12 ਮਈ ਨੂੰ ਡੀਸੀ ਦਫਤਰ ਸਾਹਮਣੇ ਕਰਾਂਗੇ ਵੱਡਾ ਪ੍ਰਦਰਸ਼ਨ’

ਲਖੀਮਪੁਰ ਖੀਰੀ ਮਾਮਲੇ ‘ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ...

ਯੂਕਰੇਨ ਹਮਲੇ ਨਾਲ ਪੁਤਿਨ ਦੇ ਪਰਿਵਾਰ ਨੂੰ ਵੀ ਝਟਕਾ, ਡਚ ਪਤੀ ਨਾਲ ਟੁੱਟਿਆ ਵੱਡੀ ਧੀ ਦਾ ਵਿਆਹ

ਯੂਕਰੇਨ ਵਿੱਚ ਰੂਸ ਦੇ ਹਮਲੇ ਦਾ ਅਸਰ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਦੀ ਵੱਡੀ ਧੀ ਡਾ. ਮਾਰੀਆ ਵੋਰੰਤਸੋਵਾ (36) ਦੀ ਜ਼ਿੰਦਗੀ ‘ਤੇ ਵੀ ਪਿਆਹੈ।...

ਖਹਿਰਾ ਨੇ ਘੇਰੀ ‘ਆਪ’, ਕਿਹਾ ‘ਰਾਜ ਸਭਾ ਮੈਂਬਰਾਂ ‘ਚ ਅਨੁਸੂਚਿਤ ਵਰਗ ਦੇ ਕਿਸੇ ਵਿਅਕਤੀ ਨੂੰ ਕੋਈ ਜਗ੍ਹਾ ਨਹੀਂ’

ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਸੀਟਾਂ ਲਈ 5 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਇਨ੍ਹਾਂ ਉਮੀਦਵਾਰਾਂ...

CM ਮਾਨ ਦਾ ਵੱਡਾ ਐਕਸ਼ਨ, ਚੰਨੀ ਸਰਕਾਰ ਵੱਲੋਂ ਜਾਰੀ ਪੰਚਾਇਤੀ ਫੰਡਾਂ ਦੇ ਹੁਕਮਾਂ ‘ਤੇ ਲਾਈ ਰੋਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ...

ਸਾਬਕਾ CM ਬਾਦਲ ਦਾ ਮਾਨ ‘ਤੇ ਨਿਸ਼ਾਨਾ, ‘ਕਹਿਣ ਨਾਲ ਭ੍ਰਿਸ਼ਟਾਚਾਰ ਖਤਮ ਨਹੀਂ ਹੋਣਾ, ਇਹ ਜੜ੍ਹਾਂ ‘ਚ ਬੈਠਿਆ’

ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਮਾਨ ਦੇ ਹੈਲਪਲਾਈਨ ਨੰਬਰ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ...

ਅਮਰੀਕੀ ਹਵਾਈ ਫੌਜੀ ਦਰਸ਼ਨ ਸ਼ਾਹ ਨੂੰ ਡਿਊਟੀ ਵੇਲੇ ਤਿਲਕ ਲਾਉਣ ਦੀ ਮਿਲੀ ਇਜਾਜ਼ਤ

ਹਿੰਦੂ ਆਸਥਾ ਦਾ ਸਨਮਾਨ ਕਰਦੇ ਹੋਏ ਅਮਰੀਕੀ ਹਵਾਈ ਫੌਜ ਨੇ ਭਾਰਤੀ ਮੂਲ ਦੇ ਇੱਕ ਹਵਾਈ ਫੌਜੀ ਨੂੰ ਆਪਣੇ ਮੱਥੇ ‘ਤੇ ਤਿਲਕ ਲਾ ਕੇ ਡਿਊਟੀ ਕਰਨ...

PM ਇਮਰਾਨ ਨੂੰ ਫ਼ਸਿਆ ਵੇਖ ਤਿੰਨ ਕਰੀਬੀਆਂ ਨੇ ਛੱਡਿਆ ਸਾਥ, ਮੁਲਕ ਛੱਡ ਕੇ ਭੱਜੇ ਵਿਦੇਸ਼

ਪਾਕਿਸਤਾਨ ਦੇ ਪ3ਧਾਨ ਮੰਤਰੀ ਇਮਰਾਨ ਖਾਨ ਦੀ ਕੁਰਸੀ ਜਾਣਾ ਤੈਅ ਹੈ। ਵਿਰੋਧੀ ਧਿਰ ਨੇ ਸਰਕਾਰ ਖਿਲਾਫ ਬੇਭਰੋਸੀ ਮਤਾ ਲਿਆਂਦਾ ਹੈ, ਜਿਸ ‘ਤੇ 28...

CM ਮਾਨ ਵੱਲੋਂ ਐਂਟੀ-ਕੁਰੱਪਸ਼ਨ ਨੰਬਰ ਜਾਰੀ, ਬੋਲੇ-‘1 ਮਹੀਨੇ ‘ਚ ਪੰਜਾਬ ਭ੍ਰਿਸ਼ਟਾਚਾਰ ਮੁਕਤ ਕਰਾਂਗੇ’

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਵਿੱਚ ਭ੍ਰਿਸ਼ਟਾਚਾਰ ਤੇ...

‘ਸੇਂਸੋਡਾਇਨ’ ਨੂੰ 10 ਲੱਖ ਦਾ ਜੁਰਮਾਨਾ, ‘ਦੁਨੀਆ ਦੇ ਡੇਂਟਿਸਟਾਂ ਦਾ ਸੁਝਾਇਆ ਟੁੱਥਪੇਸਟ’ ਦੱਸ ਕੀਤਾ ਪ੍ਰਚਾਰ

ਭਰਮਾਊ ਪ੍ਰਚਾਰ ਕਰਕੇ ਦੁਨੀਆ ਦੇ ਡੈਂਟਿਸਟੋਂ ਵੱਲੋਂ ਸੁਝਾਇਆ ਤੇ ਦੁਨੀਆ ਦਾ ਨੰਬਰ ਵਨ ਸੈਂਸਿਟਿਵਿਟੀ ਟੁੱਥਪੇਸਟ ਦੱਸਣ ਵਾਲੇ...

PM ਮੋਦੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-‘ਕੋਟਿ-ਕੋਟਿ ਪ੍ਰਣਾਮ!’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ...

ਸੁਨੀਲ ਜਾਖੜ ਦਾ ਸੋਨੀਆ ਗਾਂਧੀ ‘ਤੇ ਟਵੀਟ, ‘…ਸਰ ਇਤਨਾ ਮਤ ਝੁਕਾਓ ਕਿ ਦਸਤਾਰ ਗਿਰ ਪੜੇ’

ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੇ ਆਗੂਆਂ ‘ਤੇ ਵੱਡੇ ਸਵਾਲ ਚੁੱਕੇ ਹਨ। ਜੀ-23 ਦੇ ਆਗੂਆਂ ਨੂੰ ਮਨਾਉਣ ਦੀਆਂ ਕਾਂਗਰਸ ਹਾਈਕਮਾਨ ਕੋਸ਼ਿਸ਼ਾਂ...

12-18 ਸਾਲ ਦੇ ਅੱਲ੍ਹੜਾਂ ਨੂੰ ਹੁਣ ਲੱਗ ਸਕੇਗੀ Novavax ਵੈਕਸੀਨ, DCGI ਵੱਲੋਂ ਮਿਲੀ ਮਨਜ਼ੂਰੀ

ਦੇਸ਼ ਵਿੱਚ ਬਾਲਗਾਂ ਤੋਂ ਬਾਅਦ ਹੁਣ ਅੱਲ੍ਹੜਾਂ ਤੇ ਬੱਚਿਆਂ ਨੂੰ ਕੋਰੋਨਾ ਟੀਕਾ ਲਗਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ...

CM ਮਾਨ ਦੇ ਮੰਤਰੀ ਜਿੰਪਾ ਭਲਕੇ ਸੰਭਾਲਣਗੇ ਚਾਰਜ, ਅਫ਼ਸਰਾਂ ਤੋਂ ਮੰਗੀ ਵਿਭਾਗ ਦੀ ਰਿਪੋਰਟ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 9 ਮੰਤਰੀਆਂ ਨੇ ਕੱਲ੍ਹ ਚਾਰਜ ਸੰਭਾਲ ਲਿਆ। ਹਾਲਾਂਕਿ ਦੇਰ ਸ਼ਾਮ ਤੱਕ...

ਭ੍ਰਿਸ਼ਟਾਚਾਰ ਖ਼ਿਲਾਫ ਜੰਗ ਅੱਜ ਤੋਂ, CM ਮਾਨ ਜਾਰੀ ਕਰਨਗੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ

ਪੰਜਾਬ ‘ਚ CM ਭਗਵੰਤ ਮਾਨ ਦੀ ਸਰਕਾਰ ਅੱਜ ਤੋਂ ਭ੍ਰਿਸ਼ਟਾਚਾਰ ਖਿਲਾਫ ਜੰਗ ਸ਼ੁਰੂ ਕਰੇਗੀ। ਸੀ.ਐੱਮ. ਮਾਨ ਅੱਜ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ...

ਬੈਂਸ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਦਾ ਦਿੱਤਾ ਭਰੋਸਾ, ਕਿਹਾ ‘ਈਮਾਨਦਾਰੀ ਨਾਲ 24 ਘੰਟੇ ਕਰਾਂਗੇ ਕੰਮ’

CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਮੰਤਰੀਆਂ ਨੇ ਚਾਰਜ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ...

ਕਸ਼ਮੀਰੀ ਪੰਡਿਤਾਂ ਦੇ ਪਲਾਇਨ ‘ਤੇ ਫਾਰੂਕ ਬੋਲੇ, ‘ਜੇ ਮੈਂ ਜ਼ਿੰਮੇਵਾਰ ਨਿਕਲਿਆ ਤਾਂ ਕਿਤੇ ਵੀ ਫਾਂਸੀ ਚੜ੍ਹਾ ਦੇਣਾ’

ਕਸ਼ਮੀਰੀ ਪੰਡਿਤਾਂ ਦੇ ਮੁੱਦੇ ‘ਤੇ ਬਣੀ ਫਿਲਮ ਕਸ਼ਮੀਰ ਫਾਈਲਸ ਇਨ੍ਹੀਂ ਦਿਨੀਂ ਸਭ ਤੋਂ ਵੱਧ ਸੁਰਖੀਆਂ ‘ਚ ਹੈ। ਨੈਸ਼ਨਲ ਕਾਨਫਰੰਸ ਲੀਡਰ...

ਟਰਾਂਸਪੋਰਟ ਮੰਤਰੀ ਭੁੱਲਰ ਬੋਲੇ ‘ਸਰਕਾਰੀ ਬੱਸਾਂ ‘ਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਰਹੇਗੀ ਜਾਰੀ’

ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਮੰਤਰੀਆਂ ਨੇ ਚਾਰਜ ਸੰਭਾਲ ਲਿਆ। ਆਪਣਾ ਅਹੁਦਾ ਸੰਭਾਲਣ ਤੋਂ...

ਡਾ. ਬਲਜੀਤ ਕੌਰ ਨੇ ਸੰਭਾਲਿਆ ਅਹੁਦਾ, ਕਿਹਾ-‘ਪੋਸਟ ਮੈਟ੍ਰਿਕ ਸਕਾਲਰਸ਼ਿਪ 31 ਮਾਰਚ ਤੱਕ ਹੋਵੇਗੀ ਲਾਗੂ’

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ...

ਪੰਜਾਬ ਸਰਕਾਰ ਵੱਲੋਂ ਭਲਕੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਇਸ ਲਈ...

ਭਗਤ ਸਿੰਘ ਦੀ ਜਨਮ ਤਰੀਖ ਬਾਰੇ ਵੜਿੰਗ ਦਾ CM ਮਾਨ ‘ਤੇ ਪਲਟਵਾਰ, ਕਿਹਾ-‘ਤੁਸੀ ਸਹੀ ਜਾਂ ਕੇਜਰੀਵਾਲ’

ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅੱਜ CM ਭਗਵੰਤ ਮਾਨ ਨਾਲ ਸ਼ਹੀਦ ਭਗਤ ਸਿੰਘ ਦੀ ਜਨਮ ਤਰੀਖ ਨੂੰ ਲੈ ਕੇ ਬਹਿਸ ਹੋ ਗਈ।...

CM ਮਾਨ ਵੱਲੋਂ ਠੇਕਾ ਮੁਲਾਜ਼ਮ ਪੱਕੇ ਕਰਨ ‘ਤੇ ਬੋਲੇ ਕੇਜਰੀਵਾਲ- ‘ਅਸੀਂ ਹਵਾ ਦੀ ਦਿਸ਼ਾ ਬਦਲੀ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰੁੱਪ ਸੀ ਅਤੇ ਗਰੁੱਪ ਡੀ ਸ਼੍ਰੇਣੀ ਦੇ 35,000 ਠੇਕੇ ‘ਤੇ ਰੱਖੇ ਸਰਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ...

ਲੰਬੀ ਹੇਕ ਦੀ ਮੱਲਿਕਾ ਗੁਰਮੀਤ ਬਾਵਾ ਮਰਨ ਉਪਰੰਤ ਪਦਮ ਭੂਸ਼ਣ ਨਾਲ ਸਨਮਾਨਿਤ, ਧੀ ਨੂੰ ਸੌਂਪਿਆ ਐਵਾਰਡ

ਪੰਜਾਬ ਦੀ ਲੋਕ ਵਿਰਾਸਤ ਨੂੰ ਸੰਭਾਲਣ ਵਾਲੀ ਸੁਰਾਂ ਦੀ ਮੱਲਿਕਾ ਗੁਰਮੀਤ ਬਾਵਾ ਨੂੰ ਮਰਨ ਤੋਂ ਬਾਅਦ ਪਦਮ ਭੂਸ਼ਣ ਐਵਾਰਡ ਦੇ ਕੇ ਸਨਮਾਨਿਤ ਕੀਤਾ...

ਬਿਹਾਰ : ਮੁਸਲਿਮ ਪਰਿਵਾਰ ਨੇ ਸਭ ਤੋਂ ਵੱਡੇ ਮੰਦਰ ਲਈ ਦਾਨ ਕੀਤੀ 2.5 ਕਰੋੜ ਦੀ ਜ਼ਮੀਨ

ਇੱਕ ਪਾਸੇ ਜਿਥੇ ਦੇਸ਼ ਵਿੱਚ ਆਏ ਦਿਨ ਧਰਮ ਦੇ ਨਾਂ ‘ਤੇ ਵਿਵਾਦ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ, ਉਥੇ ਹੀ ਬਿਹਾਰ ਵਿੱਚ ਇੱਕ-ਦੂਜੇ ਦੇ ਧਰਮ ਨੂੰ...

ਪਾਕਿ : ਸਿੰਧ ‘ਚ ਹਿੰਦੂ ਕੁੜੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ‘ਚ ਨਾਕਾਮ ਹੋਣ ‘ਤੇ ਸ਼ਰੇਆਮ ਕੀਤਾ ਕਤਲ

ਪਾਕਿਸਤਾਨ ‘ਤੇ ਘੱਟਗਿਣਤੀਆਂ ‘ਤੇ ਤਸ਼ੱਦਦ ਲਗਾਤਾਰ ਜਾਰੀ ਹੈ। ਇਥੇ ਬੀਤੇ ਦਿਨ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ।...

24 ਮਾਰਚ ਨੂੰ ਭਗਵੰਤ ਮਾਨ PM ਮੋਦੀ ਤੇ ਸ਼ਾਹ ਨਾਲ ਕਰਨਗੇ ਮੁਲਾਕਾਤ, BSF ਦੇ ਮੁੱਦੇ ‘ਤੇ ਹੋ ਸਕਦੀ ਚਰਚਾ

ਪੰਜਾਬ ਦੇ ਨਵੇਂ CM ਭਗਵੰਤ ਮਾਨ PM ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਇਸ ਲਈ ਉਨ੍ਹਾਂ ਨੇ ਸਮਾਂ ਮੰਗਿਆ ਸੀ। CM...

Carousel Posts