Tag: , ,

ਲਖਬੀਰ ਕਤਲ ਕਾਂਡ : ਚਾਰ ਨਿਹੰਗ ਸਿੰਘਾਂ ਨੂੰ ਭੇਜਿਆ ਗਿਆ ਜੇਲ੍ਹ, ਅਗਲੀ ਸੁਣਵਾਈ 8 ਨਵੰਬਰ ਨੂੰ

ਸੋਨੀਪਤ ਜ਼ਿਲ੍ਹਾ ਅਦਾਲਤ ਵਿੱਚ ਅੱਜ ਚਾਰ ਨਿਹੰਗ ਸਿੰਘਾਂ ਨੂੰ ਫਿਰ ਤੋਂ ਪੇਸ਼ ਕੀਤਾ ਗਿਆ। ਕਾਫ਼ੀ ਲੰਮਾ ਸਮਾਂ ਕੋਰਟ ਦੀ ਕਾਰਵਾਈ ਤੋਂ ਬਾਅਦ...

ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਵਾਲੇ NRI ਨੂੰ ਦਿੱਲੀ ਏਅਰਪੋਰਟ ਤੋਂ ਹੀ ਵਾਪਸ ਭੇਜਿਆ ਕੈਨੇਡਾ

ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਲਗਭਗ 11 ਮਹੀਨਿਆਂ ਤੋਂ ਕਿਸਾਨ ਸੰਘਰਸ਼ ਕਰ ਰਿਹਾ ਹੈ ਤੇ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਹੈ ਪਰ ਕੇਂਦਰ...

ਸਿੱਧੂ ਨੇ BSF ਨੂੰ ਲੈ ਕੇ ਕੇਂਦਰ ‘ਤੇ ਬੋਲਿਆ ਹਮਲਾ ਤਾਂ ਚੰਨੀ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਰ ਦਿੱਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀ. ਐੱਸ. ਐੱਫ. ਮੁੱਦੇ ‘ਤੇ ਸੋਮਵਾਰ ਨੂੰ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਖ਼ਤਮ ਹੋ ਗਈ...

ਹਰਸਿਮਰਤ ਬਾਦਲ ਨੇ ਨਿਊਜ਼ੀਲੈਂਡ ਪ੍ਰਵਾਸੀਆਂ ਲਈ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ

ਲੌਕਡਾਊਨ ਸਮੇਂ ਨਿਊਜ਼ੀਲੈਂਡ ਤੋਂ ਬਹੁਤ ਸਾਰੇ ਵਿਦਿਆਰਥੀ ਤੇ ਪਰਿਵਾਰ ਭਾਰਤ ਵਿਚ ਆ ਕੇ ਫਸ ਗਏ ਸਨ, ਜੋ ਅਜੇ ਤੱਕ ਵਾਪਸ ਨਹੀਂ ਜਾ ਸਕੇ ਕਿਉਂਕਿ...

BREAKING : ਭਾਜਪਾ ਸਰਬ ਪਾਰਟੀ ਮੀਟਿੰਗ ਦਾ ਕਰੇਗੀ ਬਾਈਕਾਟ : ਅਸ਼ਵਨੀ ਸ਼ਰਮਾ

ਪੰਜਾਬ ਵਿਚ ਬੀ. ਐੱਸ. ਐੱਫ. ਦੇ ਮੁੱਦੇ ਨੂੰ ਲੈ ਕੇ ਸਿਆਸਤ ਕਾਫੀ ਭਖ ਗਈ ਹੈ। ਸੋਮਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ BSF ਦੇ ਮੁੱਦੇ ਤੇ...

ਲੁਧਿਆਣਾ : ਮਨਰੇਗਾ ਮਜ਼ਦੂਰਾਂ ਨੂੰ ਖੁਦਾਈ ਦੌਰਾਨ ਮਿਲੇ 200 ਕਾਰਤੂਸ, ਜਾਂਚ ‘ਚ ਜੁਟੀ ਪੁਲਿਸ

ਲੁਧਿਆਣਾ ਦੇ ਸਾਹਨੇਵਾਲ ਦੇ ਪਿੰਡ ਪਵਾ ਵਿੱਚ ਖੁਦਾਈ ਦੌਰਾਨ ਮਨਰੇਗਾ ਮਜ਼ਦੂਰਾਂ ਨੂੰ ਸੀਮੈਂਟ ਦੀਆਂ ਪਲਾਸਟਿਕ ਦੀਆਂ ਬੋਰੀਆਂ ਵਿੱਚ 200...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਦੇ ਗੁਰਦੁਆਰਾ ਡਿਗਿਆਣਾ ਆਸ਼ਰਮ ‘ਚ ਹੋਏ ਨਤਮਸਤਕ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਨੇ ਜੰਮੂ ਦੇ ਗੁਰਦੁਆਰਾ ਡਿਗਿਆਨਾ ਆਸ਼ਰਮ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਦੀ...

ਅੰਮ੍ਰਿਤਸਰ : ISI ਨੂੰ ਖੁਫੀਆ ਜਾਣਕਾਰੀ ਦੇਣ ਵਾਲਾ ਫੌਜ ਦਾ ਜਵਾਨ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਫੌਜ ਦੇ ਇੱਕ ਜਵਾਨ ਦੀ ਗ੍ਰਿਫਤਾਰੀ ਨਾਲ ਜਾਸੂਸੀ ਨੈਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ। ਫੌਜੀ ਦੀ...

ਫਗਵਾੜਾ ‘ਚ ਦੂਸ਼ਿਤ ਪਾਣੀ ਬਣਿਆ ਮੁਸੀਬਤ, ਹੋਈਆਂ 9 ਮੌਤਾਂ, ਬਸਪਾ-ਅਕਾਲੀ ਦਲ ਵੱਲੋਂ ਪ੍ਰਸ਼ਾਸਨ ਨੂੰ 24 ਘੰਟਿਆਂ ਦਾ ਅਲਟੀਮੇਟਮ

ਫਗਵਾੜਾ : ਫਗਵਾੜਾ ਦੇ ਮੁਹੱਲਾ ਪੀਪਾਰੰਗੀ, ਸ਼ਿਵਪੁਰੀ ਤੇ ਸ਼ਾਮਨਗਰ ਸਮੇਤ ਹੋਰ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ‘ਤੇ ਕਹਿਰ ਬਣ ਕੇ ਆਈ...

ਮੀਂਹ ਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫਸਲਾਂ ਨੂੰ ‘ਕੌਮੀ ਨੁਕਸਾਨ’ ਐਲਾਨੇ ਕੇਂਦਰ ਤੇ ਦੇਵੇ ਮੁਆਵਜ਼ਾ : ਰਾਜੇਵਾਲ

ਪੰਜਾਬ ਸਣੇ ਉੱਤਰ ਭਾਰਤ ਵਿਚ ਬੀਤੀ ਰਾਤ ਤੋਂ ਭਾਰੀ ਮੀਂਹ ਤੇ ਗੜ੍ਹੇਮਾਰੀ ਹੋ ਰਹੀ ਹੈ ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਬਹੁਤ ਭਾਰੀ...

CM ਚੰਨੀ ਨੇ ਬਕਾਇਆ ਬਿਜਲੀ ਬਿੱਲ ਕੀਤੇ ਮੁਆਫ, ਸੌਂਪੇ ਪ੍ਰਮਾਣ ਪੱਤਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੇ ਬਕਾਇਆ ਬਿਜਲੀ ਦੇ ਬਿੱਲ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਸੀ। ਵਿਧਾਨ ਸਭਾ...

ਅਮਲੋਹ : ਆਮ ਆਦਮੀ ਪਾਰਟੀ ਨੂੰ ਝਟਕਾ, ਵੱਡੀ ਗਿਣਤੀ ਵਿਚ ਆਗੂ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਮੰਡੀ ਗੋਬਿੰਦਗੜ੍ਹ : ਹਲਕਾ ਅਮਲੋਹ ਅੰਦਰ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਰਕਲ ਇੰਚਾਰਜ ਰਣਜੀਤ ਸ਼ਰਮਾ ਵੱਡੀ...

ਸੁਖਬੀਰ ਬਾਦਲ ਦੀ ਪੰਜਾਬ ਕਾਂਗਰਸ ਨੂੰ ਨਸੀਹਤ, ‘ਦੋ ਮਹੀਨੇ ਆਪਣੀ ਲੜਾਈ ਛੱਡ ਪੰਜਾਬ ਦੇ ਮਸਲੇ ਕਰੋ ਹੱਲ’

ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ‘ਤੇ ਖੁਦ ਉਸ ਦੀ ਪਾਰਟੀ ਦੇ ਆਗੂ ਹੀ ਸਵਾਲ ਚੁੱਕ ਰਹੇ ਹਨ। ਕਾਂਗਰਸੀ ਆਗੂ ਤੇ ਸੰਸਦ ਮੈਂਬਰ ਮਨੀਸ਼...

ਕੈਨੇਡਾ ‘ਚ ਪਹਿਲੀ ਵਾਰ ਪੰਜਾਬੀ ਦੇ ਨਾਂ ‘ਤੇ ਰੱਖਿਆ ਗਿਆ ਗਲੀ ਦਾ ਨਾਂ

ਕੈਨੇਡਾ ਦੇ ਵਿਨੀਪੈਗ ਸਿਟੀ ਕੌਂਸਲ ਮੈਨੀਟੋਬਾ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਮੂਲ ਵਿਅਕਤੀ ਦੇ ਨਾਂ ‘ਤੇ ਇੱਕ ਗਲੀ ਦਾ ਨਾਂ ਰੱਖ ਕੇ...

ਹੁਸ਼ਿਆਰਪੁਰ : ਪੇਸ਼ੀ ਭੁਗਤਣ ਆਇਆ ਹਵਾਲਾਤੀ ਹੱਥਕੜੀ ਛੁਡਾ ਕੇ ਫਰਾਰ, ਦੋ ਪੁਲਿਸ ਵਾਲੇ ਹੋਏ ਸਸਪੈਂਡ

ਹੁਸ਼ਿਆਰਪੁਰ ਵਿੱਚ ਪੇਸ਼ੀ ਭੁਗਤਣ ਲਈ ਲਿਆਇਆ ਗਿਆ ਇੱਕ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਅਦਾਲਤ ਤੋਂ ਫਰਾਰ ਹੋ ਗਿਆ। ਥਾਣਾ ਹਰਿਆਣਾ ਦੀ...

ਮੋਹਾਲੀ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਮੋਹਾਲੀ ਦੇ ਸੈਕਟਰ-82 ਸਥਿਤ ਇੰਡਸਟਰੀਅਲ ਏਰੀਆ ‘ਚ ਵੀਰਵਾਰ ਰਾਤ ਰੇਹੜੀ ਵਾਲੇ ਅਤੇ ਇਕ ਵਿਅਕਤੀ ਵਿਚਾਲੇ...

ਪਟਿਆਲਾ : ਉਮਰਕੈਦੀ ਨੇ ਕਰਵਾਏ 3 ਵਿਆਹ, ਕਰ ਰਿਹਾ ਸੀ ਚੌਥੀ ਦੀ ਤਿਆਰੀ, ਇੰਝ ਖੁੱਲ੍ਹਿਆ ਰਾਜ਼

ਪਟਿਆਲਾ ਵਿਖੇ ਇੱਕ ਅਜੀਬ ਜਿਹਾ ਵਾਕਿਆ ਸਾਹਮਣੇ ਆਇਆ ਹੈ ਜਿਥੇ ਇੱਕ ਉਮਰਕੈਦੀ ਨੇ ਇੱਕ ਨਹੀਂ ਸਗੋਂ 3 ਵਿਆਹ ਰਚਾਏ ਹੋਏ ਹਨ ਤੇ ਹੁਣ ਉਹ ਚੌਥੇ...

ਵੱਡੀ ਖਬਰ : ਪੰਜਾਬ ‘ਚ ਹੁਣ ਸ਼ਾਮ 5 ਵਜੇ ਬੰਦ ਹੋ ਜਾਇਆ ਕਰਨਗੇ ਪੈਟਰੋਲ ਪੰਪ

ਇਸ ਸਮੇਂ ਪੰਜਾਬ ਦੀ ਵੱਡੀ ਖਬਰ ਆਈ ਹੈ। ਪੈਟਰੋਲ ਪੰਪ ਮਾਲਕਾਂ ਨੇ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਵਿੱਚ...

CM ਚੰਨੀ ਨੇ ਸੱਦੀ ਹੰਗਾਮੀ ਮੀਟਿੰਗ, ਗੈਸਟ ਹਾਊਸ ‘ਚ ਮਿਲ ਰਹੇ ਮੰਤਰੀਆਂ ਨੂੰ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਵਿੱਚ ਕਾਂਗਰਸ ਦੇ ਕਲੇਸ਼ ਵਿਚਾਲੇ ਚੰਡੀਗੜ੍ਹ ਵਿੱਚ ਇੱਕ ਹੰਗਾਮੀ ਮੀਟਿੰਗ ਸੱਦੀ ਹੈ। ਐਤਵਾਰ ਨੂੰ ਹੋ...

ਦਿੱਲੀ ਤੋਂ ਮੁੜਦੇ ਹੀ ਕੈਪਟਨ ਨੂੰ ਮਿਲੀ ਨੇੜਲਿਆਂ ਦੀ ਹੱਲਾਸ਼ੇਰੀ, ਅਗਲੇ ਹਫ਼ਤੇ ਕਰਨਗੇ ਵੱਡਾ ਐਲਾਨ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਤੋਂ ਆਪਣੇ ਸਿਸਵਾਂ ਹਾਊਸ ਵਾਪਿਸ ਆ ਚੁੱਕੇ ਹਨ, ਇਸ ਦੌਰਾਨ ਉਨ੍ਹਾਂ ਦੇ ਕਰੀਬੀਆਂ ਨੂੰ...

ਪੰਜਾਬ ‘ਚ ਗੜੇਮਾਰੀ ਨਾਲ ਫਸਲਾਂ ‘ਤੇ ਵਿਛੀ ਚਿੱਟੀ ਚਾਦਰ

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਸ਼ਨੀਵਾਰ ਨੂੰ ਮੈਦਾਨੀ ਇਲਾਕਿਆਂ ‘ਚ ਕਾਫੀ ਮੀਂਹ ਪਿਆ। ਪੰਜਾਬ ਭਰ ਵਿੱਚ ਦੇਰ ਰਾਤ ਤੱਕ ਮੀਂਹ ਪੈਂਦਾ...

ਸੁਨਾਮ ‘ਚ ਅਕਾਲੀ ਦਲ ਨੂੰ ਮਿਲੀ ਵੱਡੀ ਮਜ਼ਬੂਤੀ, ਹਰਦੇਵ ਸਿੰਘ ਹੰਜਰਾ ਵਰਕਰਾਂ ਸਣੇ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ : ਵਿਧਾਨ ਸਭਾ ਹਲਕਾ ਸੁਨਾਮ ਵਿੱਚ ਅਕਾਲੀ ਦਲ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਦੇ...

ਬੀਬਾ ਬਾਦਲ ਨੇ ਚੂੜ੍ਹੀਆਂ ਖਰੀਦਣ ਦੀ ਫੋਟੋ ਕੀਤੀ ਟਵੀਟ, ਕਰਵਾ ਚੌਥ ‘ਤੇ ਸਾਰੀਆਂ ਔਰਤਾਂ ਨੂੰ ਦਿੱਤੀ ਵਧਾਈ

ਕਰਵਾ ਚੌਥ ਔਰਤਾਂ ਦਾ ਖਾਸ ਤਿਉਹਾਰ ਹੈ। ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਦੀਆਂ ਹਨ। ਇਸ ਸ਼ੁੱਭ ਮੌਕੇ ‘ਤੇ ਸਾਬਕਾ...

ਵਿਧਾਇਕ ਨਾਲ ਨੌਜਵਾਨ ਨੂੰ ਕੁੱਟਣ ‘ਚ ਰਗੜੇ ਗਏ ਨਾਲ ਲੱਗੇ ਸੁਰੱਖਿਆ ਮੁਲਾਜ਼ਮਾਂ, ਹੋਈ ਕਾਰਵਾਈ

ਪਠਾਨਕੋਟ ਦੇ ਪਿੰਡ ਸਮਰਾਲਾ ਵਿੱਚ ਨੌਜਵਾਨ ਨੂੰ ਕੁੱਟਣ ਵਾਲੇ ਵਿਧਾਇਕ ਦਾ ਤਾਂ ਹਰਸ਼ ਨਾਲ ਸਮਝੌਤਾ ਹੋ ਗਿਆ ਪਰ ਵਿਧਾਇਕ ਦੇ ਨਾਲ ਡਿਊਟੀ ‘ਤੇ...

ਬੇਅਦਬੀ ਮਾਮਲੇ : ਡੇਰਾ ਸੱਚਾ ਸੌਦਾ ਦੇ ਤਿੰਨ ਪੈਰੋਕਾਰਾਂ ਖਿਲਾਫ ਲੁਕਆਊਟ ਨੋਟਿਸ ਜਾਰੀ

ਫਰੀਦਕੋਟ ਪੁਲਿਸ ਨੇ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀਆਂ ਤਿੰਨ ਘਟਨਾਵਾਂ ਵਿੱਚ ਲੋੜੀਂਦੇ ਸੱਚਾ ਸੌਦਾ ਸਿਰਸਾ ਦੀ ਨੈਸ਼ਨਲ...

ਮਨੀਸ਼ ਤਿਵਾਰੀ ਨੇ ਤਾੜੇ ਕਾਂਗਰਸੀ ਆਗੂ, ਬੋਲੇ- ਨਿਆਣਿਆਂ ਵਾਂਗ ਲੜਨਾ ਛੱਡੋ, ਮੁੱਦੇ ਵੇਖੋ

ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਬਾਅਦ ਵੀ ਕਲੇਸ਼ ਲਗਾਤਾਰ ਜਾਰੀ ਹੈ। ਸੀਨੀਅਰ...

ਅਰੂਸਾ ਮਾਮਲੇ ‘ਤੇ ਸਿੱਧੂ ਨੇ ਤੋੜੀ ਚੁੱਪੀ, ਆਪਣੀ ਹੀ ਪਾਰਟੀ ਨੂੰ ਦੇ ਦਿੱਤੀ ਨਸੀਹਤ

ਕਾਂਗਰਸ ਦੀ ਸਿਆਸਤ ‘ਚ ਅਰੂਸਾ ਆਲਮ ‘ਤੇ ਮਚੇ ਘਮਾਸਾਨ ਵਿਚਾਲੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਚੁੱਪੀ ਤੋੜਦਿਆਂ...

ਦੋ ਸਾਲਾਂ ਤੋਂ ਰੁਕਿਆ ਪਿਆ ਵੱਲਾ ਰੇਲਵੇ ਓਵਰ ਬ੍ਰਿਜ ਅਖੀਰ ਹੋਵੇਗਾ ਪੂਰਾ, ਮਿਲੀ ਮਨਜ਼ੂਰੀ

ਅੰਮ੍ਰਿਤਸਰ : ਮਾਲ ਮੰਡੀ ਅਤੇ ਮਕਬੂਲਪੁਰਾ ਨੂੰ ਵੱਲਾ ਮੰਡੀ ਨਾਲ ਜੋੜਨ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਦਾ ਕੰਮ ਹੁਣ ਜਲਦੀ ਹੀ ਮੁਕੰਮਲ...

Breaking : ਪੰਜਾਬ ਦੇ 2 IAS ਤੇ 37 PCS ਅਫਸਰਾਂ ਦਾ ਹੋਇਆ ਤਬਾਦਲਾ, ਵੇਖੋ ਲਿਸਟ

ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸੇ ਲੜੀ ਵਿੱਚ ਦੋ ਆਈ. ਏ. ਐੱਸ. ਤੇ 37 ਪੀ. ਸੀ. ਐੱਸ ਅਧਿਕਾਰੀਆਂ ਦੀ ਤੁਰੰਤ ਪ੍ਰਭਾਵ...

ਗੁੱਡ ਨਿਊਜ਼: ਪੰਜਾਬ ‘ਚ 2789 ਪੋਸਟਾਂ ਲਈ ਖੁੱਲ੍ਹੀ ਭਰਤੀ, ਜਲਦ ਕਰ ਲਓ ਅਪਲਾਈ

ਨਵੀਂ ਦਿੱਲੀ: ਪੰਜਾਬ ਵਿਚ ਸਰਕਾਰੀ ਨੌਕਰੀ ਦੀ ਭਾਲ ਕਰਨ ਵਾਲੇ ਉਮੀਦਵਾਰਾਂ ਵਾਸਤੇ ਚੰਗੀ ਖਬਰ ਹੈ। ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ...

ਕਾਂਗਰਸ ਪਾਰਟੀ ਦਾ ਪੰਜਾਬ ਵਿਚ ਭੋਗ ਪਿਆ, ਹੁਣ ਇਹ ਕਬੀਲਿਆਂ ਤੱਕ ਸੀਮਤ ਹੋਈ : ਸੁਖਬੀਰ ਬਾਦਲ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਦਾ ਪੰਜਾਬ ਵਿਚ ਭੋਗ ਪੈ ਗਿਆ ਹੈ ਤੇ ਉਹ...

ਪੰਜਾਬ ਦੀ SIT ਟੀਮ ਪੁੱਜੀ ਲਖਬੀਰ ਦੇ ਪਿੰਡ, ਮ੍ਰਿਤਕ ਦੀ ਭੈਣ ਤੇ ਪਤਨੀ ਤੋਂ ਕੀਤੀ ਪੁੱਛਗਿਛ

ਸਿੰਘੂ ਬਾਰਡਰ ‘ਤੇ ਹੋਈ ਲਖਬੀਰ ਸਿੰਘ ਹੱਤਿਆ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਐੱਸ. ਆਈ. ਟੀ. (ਸਪੈਸ਼ਲ ਇਨਵੈਸਟੀਗੇਸ਼ਨ) ਟੀਮ...

ਕਿਸਾਨਾਂ ਦੇ ਹੱਕ ‘ਚ ਆਏ ਕੈਪਟਨ, ਪੰਜਾਬ ‘ਚ ਗਠਜੋੜ ਦਾ ਸੁਪਨਾ ਦੇਖ ਰਹੀ BJP ਨੂੰ ਦਿੱਤਾ ਕਰਾਰਾ ਜਵਾਬ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਦੋਂ ਤੋਂ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਤੇ ਉਦੋਂ ਤੋਂ ਪੰਜਾਬ ਦੀ ਸਿਆਸਤ ਵਿਚ...

CM ਚੰਨੀ ਨੇ ਨਰਮੇ ਪੱਟੀ ਦੇ ਪ੍ਰਭਾਵਿਤ ਜ਼ਿਲ੍ਹਿਆਂ ਦੇ DC’s ਨੂੰ 29 ਅਕਤੂਬਰ ਤੱਕ ਮੁਕੰਮਲ ਰਿਪੋਰਟਾਂ ਭੇਜਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਦੱਖਣੀ ਪੰਜਾਬ ਦੇ ਨਰਮਾ ਪੱਟੀ ਦੇ ਕਿਸਾਨਾਂ ਦੀ ਮਦਦ ਦਾ ਭਰੋਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮਾ...

ਲੌਂਗੋਵਾਲ ‘ਚ ਡੇਂਗੂ ਨੇ ਲਈ ਇੱਕ ਹੋਰ ਜਾਨ, ਮੌਤਾਂ ਦਾ ਅੰਕੜਾ ਹੋਇਆ 4

ਪੰਜਾਬ ਵਿਚ ਡੇਂਗੂ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਇੱਕ ਪਾਸੇ ਜਿਥੇ ਡੇਂਗੂ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਨਾਲ ਹੀ ਡੇਂਗੂ...

ਚੰਨੀ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨ ਡੀ. ਏ. ਪੀ. ਖਾਦ ਨੂੰ ਤਰਸੇ : ਡਾ. ਦਲਜੀਤ ਸਿੰਘ ਚੀਮਾ

ਨੂਰਪੁਰ ਬੇਦੀ : ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਚੰਨੀ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ ਦੇ ਕਿਸਾਨ ਡੀ ਏ ਪੀ ਤੇ ਹੋਰ...

ਟੀ-20 ਵਰਲਡ ਕੱਪ : ਭਾਰਤ-ਪਾਕਿਸਤਾਨ ਦੇ ਮੈਚ ‘ਤੇ ਲੱਗਾ 1,000 ਕਰੋੜ ਦਾ ਸੱਟਾ

ਐਤਵਾਰ ਨੂੰ ਟੀ-20 ਵਰਲਡ ਕੱਪ ਵਿਚ ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਹੋਣ ਜਾ ਰਿਹਾ ਹੈ ਤੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਇਸ ਮੈਚ ‘ਤੇ ਹਨ...

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੀ. ਐੱਸ. ਐੱਫ. ਮੁੱਦੇ ‘ਤੇ ਸੱਦੀ ਸਰਬ ਪਾਰਟੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਵੱਲੋਂ ਬੀ. ਐੱਸ. ਐੱਫ. ਦਾ ਦਾਇਰਾ ਵਧਾਏ ਜਾਣ ਦੇ ਫੈਸਲੇ ‘ਤੇ ਸੋਮਵਾਰ ਨੂੰ ਸਰਬ...

UP ‘ਚ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਨਵਾਂ ਦਾਅ, ਪ੍ਰਿਯੰਕਾ ਗਾਂਧੀ ਨੇ ਕੀਤੇ 7 ਵੱਡੇ ਵਾਅਦੇ

ਯੂ. ਪੀ. ਵਿਚ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਵੱਡਾ ਦਾਅ ਖੇਡਿਆ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸ਼ਨੀਵਾਰ ਨੂੰ 7...

ਹਿਮਾਚਲ ਦੀ 25 ਸਾਲਾ ਅੰਜਲੀ ਦੀ ਮੈਕਸੀਕੋ ‘ਚ ਹੱਤਿਆ, ਡਰੱਗ ਮਾਫੀਆ ਦੀ ਗੋਲੀਬਾਰੀ ਦਾ ਹੋਈ ਸ਼ਿਕਾਰ

ਮੈਕਸੀਕੋ ਦੇ ਕੈਰੇਬੀਅਨ ਤੱਟ ‘ਤੇ ਡਰੱਗ ਮਾਫੀਆ ਦਰਮਿਆਨ ਹੋਈ ਗੋਲੀਬਾਰੀ ‘ਚ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੀ ਅੰਜਲੀ ਰਿਆਤ ਦੀ...

CM ਚੰਨੀ ਨੇ ਕਿਸਾਨੀ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਚੰਨੀ ਨੇ ਸ੍ਰੀ ਚਮਕੌਰ...

26 ਤਾਰੀਖ਼ ਤੋਂ ਬਿਨਾਂ ਰੋਕ-ਟੋਕ ਜਾ ਸਕੋਗੇ ਸਿੰਗਾਪੁਰ, ਸਰਕਾਰ ਨੇ ਕੀਤਾ ਵੱਡਾ ਐਲਾਨ

ਸਿੰਗਾਪੁਰ ਸਰਕਾਰ ਨੇ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਸਣੇ ਕੁਝ ਹੋਰ ਦੇਸ਼ਾਂ ਲਈ 26 ਅਕਤੂਬਰ ਤੋਂ ਯਾਤਰਾ ਬਹਾਲ ਕਰਨ ਦਾ ਐਲਾਨ ਕਰ ਦਿੱਤਾ...

ਮੁਹੰਮਦ ਮੁਸਤਫਾ ਨੂੰ ਕੈਪਟਨ ਦਾ ਠੋਕਵਾਂ ਜਵਾਬ, ‘ਦੋਸਤੀ ਨੂੰ ਰਾਜਨੀਤੀ ‘ਚ ਮਿਕਸ ਨਾ ਕਰੋ’

ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਅਤੇ ISI ਦੇ ਰਿਸ਼ਤਿਆਂ ‘ਤੇ ਸਿਆਸਤ ਤੇਜ਼ ਹੋ ਗਈ ਹੈ। ਆਰੂਸਾ ਦੀਆਂ ਤਸਵੀਰਾਂ ਨੂੰ ਲੈ...

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐੱਨ. ਆਰ. ਆਈਜ਼. ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐੱਨ. ਆਰ. ਆਈਜ਼. ਦੇ ਪਰਿਵਾਰਾਂ ਨੂੰ ਲੁਭਾਉਣ ਲਈ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸੂਬਾ ਸਰਕਾਰ ਨੇ...

ਰੰਧਾਵਾ ਨਾਲ ਬਹਿਸ ਵਿਚਾਲੇ ਕੈਪਟਨ ਦਾ ਵੱਡਾ ਧਮਾਕਾ, ਸੋਨੀਆ ਗਾਂਧੀ ਦੀ ਅਰੂਸਾ ਨਾਲ ਫੋਟੋ ਕੀਤੀ ਟਵੀਟ

ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਅਰੂਸਾ ਆਲਮ ਦੀ ਇੱਕ ਫੋਟੋ ਸ਼ੇਅਰ ਕਰਕੇ ਕਾਂਗਰਸ ਵਿੱਚ ਖਲਬਲੀ ਮਚਾ ਦਿੱਤੀ ਹੈ। ਇਹ ਫੋਟੋ ਉਸ...

ਜੇ ਅਰੂਸਾ ਦੀ ਜਾਂਚ ਹੋਈ ਤਾਂ ਸਭ ਤੋਂ ਪਹਿਲਾਂ ਡਿਪਟੀ CM ਹੀ ਟੰਗਿਆ ਜਾਣਾ : ਮਜੀਠੀਆ

ਅਰੂਸਾ ਆਲਮ ਨੂੰ ਲੈ ਕੇ ਜਿਥੇ ਕਾਂਗਰਸ ਵਿੱਚ ਸਿਆਸਤ ਗਰਮਾਈ ਹੋਈ ਹੈ, ਉਥੇ ਵਿਰੋਧੀ ਪਾਰਟੀਆਂ ਵੀ ਪਿੱਛੇ ਨਹੀਂ। ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਰੰਧਾਵਾ ਦਾ ਪਲਟਵਾਰ, ਅਰੂਸਾ ਸਣੇ ਬੇਅਦਬੀ, ਡਰੱਗਸ ਮੁੱਦਿਆਂ ਤੱਕ ਘੇਰ ਲਏ ਕੈਪਟਨ ਸਾਹਿਬ

ਕੈਪਟਨ ਤੇ ਕਾਂਗਰਸੀ ਆਗੂਆਂ ਵੱਲੋਂ ਇੱਕ-ਦੂਜੇ ‘ਤੇ ਹਮਲਿਆਂ ਦਾ ਸਿਲਸਿਲਾ ਜਾਰੀ ਹੈ। ਇਸੇ ਵਿਚਾਲੇ ਡਿਪਟੀ ਉਪ ਮੁੱਖ ਮੰਤਰੀ ਸੁਖਜਿੰਦਰ...

ਹੱਲੋਮਾਜਰਾ : ਔਰਤ ਦੇ ਕਤਲ ਮਾਮਲੇ ‘ਚ ਪਤੀ ਨੇ ਕੀਤਾ ਵੱਡਾ ਖੁਲਾਸਾ, ਆਸ਼ਿਕ ਹੀ ਸੀ ਕਤਲ

ਚੰਡੀਗੜ੍ਹ ਦੇ ਹੱਲੋਮਾਜਰਾ ਵਿੱਚ ਘਰ ਵਿੱਚ ਵੜ ਕੇ ਔਰਤ ਦਾ ਕਤਲ ਕਰਨ ਦੇ ਮਾਮਲੇ ਵਿੱਚ ਵੱਡੀ ਗੱਲ ਸਾਹਮਣੇ ਆਈ ਹੈ। ਪਤੀ ਦੇ ਬਿਆਨ ਦਰਜ ਕਰਨ ਤੋਂ...

ਵੱਡੀ ਖ਼ਬਰ : ਅਫਗਾਨ ਸਿੱਖਾਂ ‘ਤੇ ਸੰਕਟ, ਇਸਲਾਮ ਕਬੂਲ ਕਰਨਾ ਪਏਗਾ ਜਾਂ ਛੱਡਣਾ ਹੋਵੇਗਾ ਮੁਲਕ!

ਤਾਲਿਬਾਨ ਦੇ ਸਾਸ਼ਨ ਤੋਂ ਪਹਿਲਾਂ ਹੀ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਅਫਗਾਨ ਸਿੱਖਾਂ ਨੂੰ ਹੁਣ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ...

ਹੱਸਦੇ-ਵੱਸਦੇ ਪਰਿਵਾਰ ‘ਤੇ ਕਹਿਰ ਬਣ ਕੇ ਟੁੱਟਿਆ ਡੇਂਗੂ, ਤਿੰਨ ਜੀਆਂ ਦੀ ਹੋਈ ਮੌਤ

ਲੌਂਗੋਵਾਲ ਵਿੱਚ ਡੇਂਗੂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਥੇ ਆਏ ਦਿਨ ਇਸ ਦੇ ਮਰੀਜ਼ ਸਾਹਮਣੇ ਆ ਰਹੇ ਹਨ, ਉਥੇ ਹੀ ਇਥੇ ਦੇ ਇੱਕ ਪਿੰਡ...

ਪੰਜਾਬ ‘ਚ BSF ਦੇ ਮੁੱਦੇ ‘ਤੇ ਮਚੇ ਘਮਾਸਾਨ ਵਿਚਾਲੇ CM ਚੰਨੀ ਨੇ PM ਮੋਦੀ ਨੂੰ ਲਿਖੀ ਚਿੱਠੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ‘ਤੇ...

ਰਿਸ਼ਵਤ ਲੈਣ ਵਾਲੀ ਸਾਬਕਾ ਥਾਣੇਦਾਰਨੀ ਸਰਬਜੀਤ ਕੌਰ ਨੂੰ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਹੋਈ ਰੱਦ

ਚੰਡੀਗੜ੍ਹ ਦੇ ਸੈਕਟਰ -34 ਥਾਣੇ ਵਿੱਚ ਤਾਇਨਾਤੀ ਦੌਰਾਨ 10,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮਹਿਲਾ ਐਸਆਈ ਸਰਬਜੀਤ ਕੌਰ...

ਟਿਕੈਤ ਨੇ ਗਾਜ਼ੀਪੁਰ ਬਾਰਡਰ ‘ਤੇ ਲੱਗੇ ਬੈਰੀਕੇਡਿੰਗ ‘ਤੇ ਲਿਖਿਆ ‘ਮੋਦੀ ਸਰਕਾਰ ਰਾਹ ਖੋਲ੍ਹੋ’

ਗਾਜ਼ੀਪੁਰ ਬਾਰਡਰ ‘ਤੇ ਟੈਂਟ ਤੋਂ ਤਿਰਪਾਲ ਹਟਾਉਣ ਦੇ ਇੱਕ ਦਿਨ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਅਤੇ ਹੋਰ...

ਕੈਪਟਨ ਆਏ ਸਾਹਮਣੇ, ਅਰੂਸਾ ਦੇ ਮਾਮਲੇ ‘ਚ ਡਿਪਟੀ ਸੀ. ਐੱਮ. ਰੰਧਾਵਾ ਨੂੰ ਦਿੱਤੇ ਠੋਕਵੇਂ ਜਵਾਬ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੰਧਾਵਾ ਨੂੰ ਬਰਗਾੜੀ, ਡਰੱਗਜ਼ ਦੇ ਮਾਮਲੇ ਵਿੱਚ ਤਿੱਖੇ ਸਵਾਲ ਕੀਤੇ ਹਨ, ਨਾਲ ਹੀ ਚਿਤਾਵਨੀ...

ਪਟਿਆਲਾ : ਮੈਥ ਟੀਚਰ ਨਿਕਲਿਆ ਦੋ ਵਹੁਟੀਆਂ ਦਾ ਕਾਤਲ, ਪੁਲਿਸ ਜਾਂਚ ‘ਚ ਹੋਏ ਹੈਰਾਨ ਕਰ ਦੇਣ ਵਾਲੇ ਖੁਲਾਸੇ

ਪਟਿਆਲਾ ਵਿੱਚ ਪੁਲਿਸ ਨੇ ਦੋ ਅੰਨ੍ਹੇ ਕਤਲਾਂ ਦੀ ਗੁੱਥੀ ਦਾ ਮਾਮਲਾ ਸੁਲਝਾ ਲਿਆ ਹੈ। ਇੱਕ ਆਨਲਾਈਨ ਮੈਥ ਟੀਚਰ ਨੇ ਨਾਈਟ੍ਰੋਜਨ ਗੈਸ ਨਾਲ...

ਰੰਧਾਵਾ ਹੋਣਾ ਨੇ ਸਾਡੇ ਚਾਰ ਸਾਲ ਅਰੂਸਾ ਦੀਆਂ ਜੁੱਤੀਆਂ ਚੁੱਕੀਆਂ, ਹੁਣ ਕਿਸ ਮੂੰਹ ਨਾਲ ਬੋਲ ਰਹੇ : ਗਰੇਵਾਲ

ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਨੂੰ ਲੈ ਕੇ ਸਿਆਸਤ ਕਾਫੀ ਗਰਮਾ ਗਈ ਹੈ। ਅਰੂਸਾ ਮਾਮਲੇ ‘ਚ ਸਾਬਕਾ ਮੁੱਖ ਮੰਤਰੀ...

ਪੰਜਾਬ ਕਾਂਗਰਸ ਦਾ ਇੰਚਾਰਜ ਬਣਦੇ ਹੀ ਹਰੀਸ਼ ਚੌਧਰੀ ਨੇ ਕੀਤਾ ਇਹ ਟਵੀਟ, ਕੀ ਸਿੱਧੂ-ਚੰਨੀ ‘ਚ ਹੋਵੇਗੀ ਸੁਲ੍ਹਾ?

ਕਾਂਗਰਸ ਹਾਈਕਮਾਨ ਨੇ ਹਰੀਸ਼ ਚੌਧਰੀ ਨੂੰ ਪੰਜਾਬ ਪਾਰਟੀ ਦੇ ਨਵੇਂ ਇੰਚਾਰਜ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਇਸ ਵੇਲੇ ਜਦੋਂ ਪਾਰਟੀ ਵਿੱਚ...

CM ਚੰਨੀ ਦੀ ਪੁਲਿਸ ਅਫਸਰਾਂ ਨੂੰ ਚਿਤਾਵਨੀ, ਕੰਮ ਕਰੋ ਨਹੀਂ ਤਾਂ ਟਰਾਂਸਫਰ ਲਈ ਰਹੋ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੀਨੀਅਰ ਪੁਲਿਸ ਅਫਸਰਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ...

ਵੱਡੀ ਖ਼ਬਰ! SC ਸਕਾਲਰਸ਼ਿਪ ਘੋਟਾਲੇ ‘ਤੇ FIR ਲਾਂਚ ਕਰਨ ਦੇ ਹੁਕਮ, ਧਰਮਸੋਤ ਖਿਲਾਫ ਹੋਵੇਗੀ ਕਾਰਵਾਈ ?

ਪੰਜਾਬ ਸਰਕਾਰ ਐੱਸ. ਸੀ. ਸਕਾਲਰਸ਼ਿਪ ਘਪਲੇ ਨੂੰ ਲੈ ਕੇ ਐਕਸ਼ਨ ਮੋਡ ਵਿਚ ਹੈ। ਸੂਬਾ ਸਰਕਾਰ ਵੱਲੋਂ ਇਸ ਮੁੱਦੇ ‘ਤੇ ਵੱਡਾ ਫੈਸਲਾ ਲਿਆ ਗਿਆ ਹੈ।...

ਰਵੀਕਰਨ ਸਿੰਘ ਕਾਹਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਬਣਾਇਆ ਪਾਰਟੀ ਜਨਰਲ ਸਕੱਤਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਹੀਆਂ ਹਨ। ਪਾਰਟੀ ਵੱਲੋਂ ਲਗਾਤਾਰ...

Breaking : ਸੁਖਬੀਰ ਬਾਦਲ ਨੇ ਯੂਨਸ ਮੁਹੰਮਦ ਨੂੰ ਮਲੇਰਕੋਟਲਾ ਤੋਂ ਦਿੱਤੀ ਟਿਕਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮਾਲੇਰਕੋਟਲਾ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਯੂਨਸ ਮੁਹੰਮਦ...

Breaking: ਰਾਵਤ ਦੀ ਛੁੱਟੀ, ਹਰੀਸ਼ ਚੌਧਰੀ ਬਣਾਏ ਗਏ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ, ਜਾਣੋ ਕੌਣ ਨੇ ਚੌਧਰੀ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਾਂਗਰਸ ਹਾਈਕਮਾਨ ਵੱਲੋਂ ਹਰੀਸ਼ ਚੌਧਰੀ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ...

ਮਮਦੋਟ : ਟੌਹਰ ਲਈ ਫੌਜ ਦੀ ਵਰਦੀ ਪਾ ਕੇ ਘੁੰਮਣਾ ਪਿਆ ਭਾਰੀ, ਮਾਮਲਾ ਹੋਇਆ ਦਰਜ

ਮਮਦੋਟ : ਲੋਕਾਂ ਨੂੰ ਫੋਕੀ ਟੌਹਰ ਵਿਖਾਉਣ ਵਾਸਤੇ ਮੇਲੇ ਵਿਚ ਜਾਣਾ ਨੌਜਵਾਨ ਨੂੰ ਇਸ ਕਦਰ ਮਹਿੰਗਾ ਪੈ ਗਿਆ ਕਿ ਬੀਐਸਐਫ ਦੇ ਜਵਾਨਾਂ ਨੇ...

ਮਾਨਸਾ : ਗੁਲਾਬੀ ਸੁੰਡੀ ਕਾਰਨ ਨੁਕਸਾਨੀ ਨਰਮੇ ਦੀ ਫਸਲ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਮਾਨਸਾ: ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹਨ। ਕਿਸਾਨ ਆਪਣੀ ਖ਼ਰਾਬ ਹੋ ਚੁੱਕੀ ਨਰਮੇ ਦੀ...

ਅੰਮ੍ਰਿਤਸਰ : ਜੱਗੂ ਭਗਵਾਨਪੁਰੀਆ ਨੇ ਡਾਕਟਰ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਮੰਗੀ 1 ਕਰੋੜ ਰੁਪਏ ਦੀ ਫਿਰੌਤੀ

ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਤੋਂ ਹੈਰਾਨ ਕਰਦੀ ਖ਼ਬਰ ਸਾਹਮਣੇ ਆ ਰਹੀ ਹੈ। ਇਥੋਂ ਦੇ ਲਾਰੈਂਸ ਰੋਡ ‘ਤੇ ਇੱਕ ਡਾਕਟਰ ਨੂੰ ‘ਜੱਗੂ...

ਕਾਮੇਡੀਅਨ ਕਿੰਗ ਮੇਹਰ ਮਿੱਤਲ ਦੀ ਬਰਸੀ ‘ਤੇ ਵਿਸ਼ੇਸ਼, ਜਾਣੋ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ

ਅੱਜ ਪੰਜਾਬੀ ਫ਼ਿਲਮ ਜਗਤ ਦੇ ਬ੍ਰਹਿਮੰਡ ‘ਚ ਆਪਣੀ ਧਰੂਵ ਤਾਰੇ ਵਾਂਗ ਦਮਦਾਰ ਹਾਸਰਸ ਅਦਾਕਾਰੀ ਦੀ ਅਮਿੱਟ ਹੋਂਦ ਨੂੰ ਸਥਾਪਿਤ ਕਰਨ ਵਾਲੇ...

BREAKING : ਸੁਖਬੀਰ ਬਾਦਲ ਵੱਲੋਂ ਡੇਰਾ ਬਾਬਾ ਨਾਨਕ ਤੇ ਫਤਿਹਗੜ੍ਹ ਚੂੜੀਆਂ ਤੋਂ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ...

ਪੰਜਾਬ ਸਰਕਾਰ ਅੱਜ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰ ਨੂੰ ਸੌਂਪੇਗੀ 50-50 ਲੱਖ ਰੁਪਏ ਦੇ ਚੈੱਕ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗਏ ਹਰ ਕਿਸਾਨ ਤੇ...

ਤਰਨਤਾਰਨ ਦੇ ਖਾਲੜਾ ਸੈਕਟਰ ‘ਚ BSF ਨੇ ਜ਼ਬਤ ਕੀਤੀ 3.2 ਕਿਲੋ ਹੈਰੋਇਨ

ਭਾਰਤ-ਪਾਕਿ ਸਰਹੱਦ ‘ਤੇ ਤਰਨਤਾਰਨ ਦੇ ਖਾਲੜਾ ਸੈਕਟਰ ਵਿਖੇ ਬੀ. ਐੱਸ. ਐੱਫ. ਜਵਾਨਾਂ ਨੇ 3.2 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪਿਛਲੇ ਕੁਝ ਸਮੇਂ...

ਜਬਰ ਜਨਾਹ ਦਾ ਸ਼ਿਕਾਰ ਹੋਈ ਕੁੜੀ ਨੇ ਤੋੜਿਆ ਦਮ, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਦਿੱਤੇ ਜਾਂਚ ਦੇ ਹੁਕਮ

ਪੰਜਾਬ ਦੇ ਇੱਕ ਸ਼ਹਿਰ ਵਿਚ ਬੀਤੇ ਐਤਵਾਰ ਨੂੰ 18 ਸਾਲਾ ਕੁੜੀ ਨੂੰ ਨਸ਼ੀਲੀ ਚੀਜ਼ ਖੁਆ ਕੇ 3 ਦਰਿੰਦਿਆਂ ਨੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ ਸੀ।...

ਬਠਿੰਡਾ ਫਾਇਰਿੰਗ : CM ਚੰਨੀ ਦੀ DGP ਸਣੇ ਪੁਲਿਸ ਅਫਸਰਾਂ ਨਾਲ ਬੈਠਕ, ਦਿੱਤੇ ਸਖਤ ਨਿਰਦੇਸ਼

ਬਠਿੰਡਾ ਦੇ ਅਜੀਤ ਰੋਡ ਗਲੀ ਵਿਚ ਬੀਤੇ ਦਿਨੀਂ ਹੋਈ ਫਾਇਰਿੰਗ ਦੌਰਾਨ ਇੱਕ ਨੌਜਵਾਨ ਦੀ ਜਾਨ ਚਲੀ ਗਈ ਸੀ ਤੇ 2 ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। CM...

‘CBSE ਵੱਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ਿਆਂ ‘ਚੋਂ ਕੱਢਣਾ ਪੰਜਾਬ ਐਕਟ ਖਿਲਾਫ ਹੈ’

ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫੈਸਲੇ ਦਾ...

ਸਿੰਘੂ ਬਾਰਡਰ ‘ਤੇ ਮਜ਼ਦੂਰ ਦੀ ਕੁੱਟਮਾਰ ਕਰਨ ਤੇ ਲੱਤ ਤੋੜਨ ਦੇ ਦੋਸ਼ ‘ਚ ਨਿਹੰਗ ਗ੍ਰਿਫ਼ਤਾਰ

ਸਿੰਘੂ ਬਾਰਡਰ ‘ਤੇ ਮਜ਼ਦੂਰ ਦੀ ਕੁੱਟਮਾਰ ਕਰਨ ਤੇ ਲੱਤ ਤੋੜਨ ਦੇ ਦੋਸ਼ ਵਿਚ ਨਿਹੰਗ ਨਵੀਨ ਸੰਧੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੋਨੀਪਤ...

ਪੰਜਾਬ ਕਾਂਗਰਸ ‘ਚ ਹਲਚਲ : ਜਿਸ ਕੈਪਟਨ ਸੰਦੀਪ ਸੰਧੂ ‘ਤੇ ਪ੍ਰਗਟ ਸਿੰਘ ਨੇ ਲਗਾਏ ਸਨ ਧਮਕਾਉਣ ਦੇ ਦੋਸ਼, ਉਸ ਦੇ ਹੱਕ ‘ਚ ਕੀਤੀ ਰੈਲੀ

ਪੰਜਾਬ ਕਾਂਗਰਸ ਵਿਚਲਾ ਘਮਾਸਾਨ ਤੇਜ਼ ਹੁੰਦਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਇੰਝ ਲੱਗ ਰਿਹਾ ਸੀ ਕਿ ਹੁਣ...

ਟਰਾਂਸਪੋਰਟ ਵਿਭਾਗ ਨੂੰ 1700 ਕਰੋੜ ਦੇ ਘਾਟੇ ਦੀ ਜਾਂਚ ਦੀ ਮੰਗ ਕਿਉਂ ਨਹੀਂ ਕਰ ਰਹੇ ਵੜਿੰਗ : ਦਲਜੀਤ ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਵਾਲ ਕੀਤਾ ਕਿ ਉਹ ਆਪਣੇ ਵਿਭਾਗ ਨੂੰ ਪਏ 1700...

ਸਿੱਧੂ ਤੇ RSS ਨੂੰ ਲੈ ਕੇ ਕੈਪਟਨ ਨੇ ਘੇਰੇ ਰਾਵਤ, ਪੁੱਛੇ ਤਿੰਨ ਠੋਕਵੇਂ ਸਵਾਲ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ‘ਤੇ ਤਿੱਖੇ ਸਵਾਲ ਵਿਨ੍ਹਦਿਆਂ...

ਸਿੰਘੂ ਬਾਰਡਰ ‘ਤੇ ਕਤਲ ਹੋਏ ਲਖਬੀਰ ‘ਤੇ ਹੀ ਪੁਲਿਸ ਨੇ ਕਰ ‘ਤਾ ਕੇਸ ਦਰਜ

ਹਰਿਆਣਾ ਪੁਲਿਸ ਨੇ ਸਿੰਘੂ ਬਾਰਡਰ ‘ਤੇ ਬੇਰਹਿਮੀ ਨਾਲ ਹੋਏ ਕਤਲ ਹੋਏ ਲਖਬੀਰ ਸਿੰਘ ‘ਤੇ ਹੀ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਲਖਬੀਰ ਸਿੰਘ...

ਕੈਨੇਡਾ ਨੇ ਲਾਂਚ ਕੀਤਾ ਵੈਕਸੀਨ ਪਾਸਪੋਰਟ, 30 ਨਵੰਬਰ ਤੋਂ ਇਸ ਬਿਨਾਂ ਨਹੀਂ ਕਰ ਸਕੋਗੇ ਸਫਰ

ਪਿਛਲੇ ਸਾਲ ਕੋਰੋਨਾ ਮਹਾਮਾਰੀ ਕਾਰਨ ਵਿਸ਼ਵ ਭਰ ਵਿਚ ਤਬਾਹੀ ਮਚ ਗਈ ਸੀ, ਜਿਸ ਦਾ ਡਰ ਹੁਣ ਵੀ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ, ਭਾਵੇਂ ਕਿ ਮਾਮਲੇ...

ਬਠਿੰਡਾ ਫਾਇਰਿੰਗ ‘ਤੇ ਸੁਖਬੀਰ ਬਾਦਲ ਦਾ ਚੰਨੀ ‘ਤੇ ਵੱਡਾ ਹਮਲਾ- ਫੋਟੋਆਂ ਖਿਚਾਉਣੀਆਂ ਛੱਡੋ, ਸੂਬੇ ਦੇ ਹਾਲਾਤ ਵੇਖੋ

ਬਠਿੰਡਾ ਵਿੱਚ ਅੱਜ ਹੋਈ ਫਾਇਰਿੰਗ ਵਿੱਚ ਇੱਕ ਨੌਜਵਾਨ ਦੀ ਜਾਨ ਚਲੀ ਗਈ, ਜਦਕਿ ਦੋ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਗੈਂਗਸਟਰਾਂ ਦੀ ਇਸ ਸ਼ਰੇਆਮ...

ਸਿੱਧੂ ਲਈ ਝਟਕਾ, ਵਿਧਾਨ ਸਭਾ ਚੋਣਾਂ ‘ਚ ਚੰਨੀ ਹੋ ਸਕਦੇ ਨੇ ਕਾਂਗਰਸ ਵੱਲੋਂ CM ਉਮੀਦਵਾਰ

ਵਿਧਾਨ ਸਭਾ ਚੋਣਾਂ ਲਈ ਐਲਾਨ ਹੋਣ ਵਿਚ ਹੁਣ ਥੋੜ੍ਹਾ ਹੀ ਸਮਾਂ ਬਾਕੀ ਹੈ। ਇਸ ਵਿਚਕਾਰ ਕਾਂਗਰਸ ਵਿਚ ਘਮਾਸਾਨ ਮਚਣ ਦੇ ਆਸਾਰ ਹਨ। ਨਵਜੋਤ ਸਿੰਘ...

ਕੈਪਟਨ ਦਾ ਸਿੱਧੂ ‘ਤੇ ਪਲਟਵਾਰ, ਬੋਲੇ- ਇਹਨੂੰ ਖੇਤੀ ਦਾ ਇੱਲ-ਕੁੱਕੜ ਨਹੀਂ ਪਤਾ, ਸੁਪਨੇ ਪੰਜਾਬ ਨੂੰ ਲੀਡ ਕਰਨ ਦੇ ਲੈ ਰਿਹੈ

ਪੰਜਾਬ ਵਿਚ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਕੈਪਟਨ ‘ਤੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਖੇਤੀ...

ਸਿੰਘੂ ਬਾਰਡਰ ‘ਤੇ ਨਿਹੰਗ ਨੇ ਕੁੱਕੜ ਲਈ ਭੰਨ ‘ਤੀ ਮਜ਼ਦੂਰ ਦੀ ਲੱਤ

ਪਹਿਲਾਂ ਤੋਂ ਹੀ ਵਿਵਾਦਾਂ ‘ਚ ਘਿਰੇ ਨਿਹੰਗ ਸਿੰਘਾਂ ਦਾ ਇੱਕ ਹੋਰ ਨਵਾਂ ਵਿਵਾਦ ਸਾਹਮਣੇ ਆਇਆ ਹੈ। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ...

ਨੌਜਵਾਨ ਨੂੰ ਕੁੱਟਣ ਵਾਲੇ ਵਿਧਾਇਕ ਨੂੰ ਤੁਰੰਤ ਗ੍ਰਿਫਤਾਰ ਕਰਵਾਉਣ ਮੁੱਖ ਮੰਤਰੀ : ਸੁਖਬੀਰ ਬਾਦਲ

ਰਾਮਪੁਰਾ ਫੂਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ...

ਕੈਪਟਨ ਅਗਲੇ ਹਫ਼ਤੇ ਕਾਂਗਰਸ ਨੂੰ ਕਹਿਣਗੇ ਅਲਵਿਦਾ, ਬੋਲੇ- ਮੇਰੇ ਸੰਪਰਕ ‘ਚ ਨੇ ਕਈ MLAs

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਨਵੀਂ ਪਾਰਟੀ ਬਣਾਉਣ ਦੇ ਐਲਾਨ ਨਾਲ ਕਾਂਗਰਸ ‘ਚ...

ਬਠਿੰਡਾ ਦੀ ਅਜੀਤ ਰੋਡ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਦੀ ਮੌਤ

ਬਠਿੰਡਾ ਦੀ ਅਜੀਤ ਰੋਡ ‘ਤੇ ਉਸ ਵੇਲੇ ਦਹਿਸ਼ਤ ਵਾਲਾ ਮਾਹੌਲ ਬਣ ਗਿਆ, ਜਦੋਂ ਅਚਾਨਕ ਗੋਲੀਆਂ ਚੱਲਣ ਲੱਗ ਗਈਆਂ। ਗੋਲੀਬਾਰੀ ਦੌਰਾਨ ਇੱਕ...

ਲੁਧਿਆਣਾ : ਕਮਿਸ਼ਨਰ ਦਫਤਰ ਬਾਹਰ ਧੱਕੋ-ਧੱਕੀ ਹੋਏ ਨਿਹੰਗ ਸਿੰਘ ਤੇ ਕਾਂਗਰਸੀ ਆਗੂ ਮੰਡ, ਲੱਥੀ ਪੱਗ

ਲੁਧਿਆਣਾ : ਪੁਲਿਸ ਕਮਿਸ਼ਨਰ ਦਫਤਰ ਵਿੱਚ ਆਪਣੇ-ਆਪਣੇ ਕੰਮ ਕਰਵਾਉਣ ਆਏ ਕਾਂਗਰਸੀ ਆਗੂ ਗੁਰਸਿਮਰਨ ਮੰਡ ਤੇ ਨਿਹੰਗ ਸਿੰਘਾਂ ਦਾ ਟਾਕਰਾ ਹੋ ਗਿਆ।...

ਕਪੂਰਥਲਾ ਤੇ ਸੁਲਤਾਨਪੁਰ ਲੋਧੀ ‘ਚ ਇਸ ਤਰੀਕ ਤੋਂ ਲੱਗਣ ਜਾ ਰਹੇ ਸੁਵਿਧਾ ਕੈਂਪ

ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਭਲਕੇ 22 ਅਕਤੂਬਰ ਨੂੰ ਅੰਮ੍ਰਿਤਸਰ...

ਪ੍ਰਿਯੰਕਾ ਗਾਂਧੀ ਨਾਲ ਸੈਲਫੀ ਲੈਣ ਵਾਲੀਆਂ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਦੀ ਲਟਕੀ ਤਲਵਾਰ

ਪ੍ਰਿਯੰਕਾ ਗਾਂਧੀ ਵਾਡਰਾ ਆਗਰਾ ‘ਚ ਪੁਲਿਸ ਹਿਰਾਸਤ ਵਿਚ ਹੋਈ ਸਫਾਈ ਮੁਲਾਜ਼ਮ ਦੀ ਹੱਤਿਆ ਦੇ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ...

ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨਾਲ ਭਾਜਪਾ ਗਠਜੋੜ ਨੂੰ ਤਿਆਰ : ਪੰਜਾਬ ਇੰਚਾਰਜ

ਕੈਪਟਨ ਵੱਲੋਂ ਭਾਜਪਾ ਨਾਲ ਗਠਜੋੜ ਦੇ ਸੰਕੇਤ ਤੋਂ ਬਾਅਦ ਸਿਆਸਤ ਵਿਚ ਹੜਕੰਪ ਮਚ ਗਿਆ ਹੈ। ਭਾਜਪਾ ਨੇਤਾਵਾਂ ਵੱਲੋਂ ਕੈਪਟਨ ਦੇ ਇਸ ਫੈਸਲੇ ਦਾ...

ਤਾਲਿਬਾਨ ਦੀ ਘਿਨੌਣੀ ਹਰਕਤ, ਕੌਮੀ ਪੱਧਰ ਦੀ ਵਾਲੀਬਾਲ ਖਿਡਾਰਨ ਦਾ ਸਿਰ ਵੱਢਿਆ

ਤਾਲਿਬਾਨ ਅੱਤਵਾਦੀਆਂ ਨੇ ਅਫਗਾਨਿਸਤਾਨ ਦੀ ਕੌਮੀ ਜੂਨੀਅਰ ਮਹਿਲਾ ਵਾਲੀਬਾਲ ਟੀਮ ਦੀ ਖਿਡਾਰਨ ਦਾ ਸਿਰ ਵੱਢ ਕੇ ਉਸ ਦੀ ਹੱਤਿਆ ਕਰ ਦਿੱਤੀ ਹੈ।...

ਪੰਜਾਬ ਦੇ ਨੌਜਵਾਨਾਂ ਲਈ CM ਚੰਨੀ ਦਾ ਵੱਡਾ ਤੋਹਫ਼ਾ, ਦੋ ਮਹੀਨੇ ‘ਚ ਦੇਣਗੇ ਇੰਨੇ ਲੱਖ ਨੌਕਰੀਆਂ

CM ਚੰਨੀ ਐਕਸ਼ਨ ਮੋਡ ਵਿਚ ਹਨ। ਅੱਜ ਉਹ ਬਾਲਮੀਕਿ ਜਯੰਤੀ ਮੌਕੇ ਅੰਮ੍ਰਿਤਸਰ ਦੇ ਸ਼੍ਰੀ ਰਾਮ ਤੀਰਥ ਪੁੱਜੇ। ਉਥੇ ਉਨ੍ਹਾਂ ਪੰਜਾਬ ਦੇ ਨੌਜਵਾਨਾਂ...

ਡਿਪਟੀ CM ਰੰਧਾਵਾ ਦੇ ਨਿਰਦੇਸ਼ਾਂ ’ਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ...

ਸਾਬਕਾ ਮੁੱਖ ਮੰਤਰੀ ਕੈਪਟਨ ਨੇ ਕੀਤੀ CM ਚੰਨੀ ਦੀ ਤਾਰੀਫ਼, ਬੋਲੇ, ‘ਚੰਨੀ ਇਜ਼ ਏ ਗੁੱਡ ਬੁਆਏ’

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜੰਮ ਕੇ ਤਾਰੀਫ ਕੀਤੀ। ਉਨ੍ਹਾਂ...

BJP ਕੈਪਟਨ ਨਾਲ ਚੋਣਾਂ ਲੜਨ ਲਈ ਰਾਜ਼ੀ, ਖੇਤੀ ਕਾਨੂੰਨਾਂ ਦਾ ਮਸਲਾ ਹੋਵੇਗਾ ਹੱਲ, ਸੁਣੋ ਕੀ ਬੋਲੇ RP ਸਿੰਘ

ਭਾਜਪਾ ਨੇ ਕੈਪਟਨ ਲਈ ਆਪਣੀਆਂ ਬਾਹਾਂ ਫੈਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਿਧਾਇਕ ਆਰ. ਪੀ. ਸਿੰਘ ਵੱਲੋਂ ਖੁੱਲ੍ਹੇ ਤੌਰ ‘ਤੇ...

SC ਨੌਜਵਾਨ ’ਤੇ ਹਮਲਾ ਕਰਨ ਲਈ ਵਿਧਾਇਕ ਜੋਗਿੰਦਰਪਾਲ ਨੂੰ ਤੁਰੰਤ ਕੀਤਾ ਜਾਵੇ ਗ੍ਰਿਫਤਾਰ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਵਿਧਾਇਕ ਜੋਗਿੰਦਰਪਾਲ ਵੱਲੋਂ ਐੱਸ. ਸੀ. ਨੌਜਵਾਨ ਵੱਲੋਂ ਕਾਂਗਰਸ ਪਾਰਟੀ ਦੇ ਘਰ-ਘਰ...

ਅਮਰਿੰਦਰ ਸਿੰਘ ਭਾਜਪਾ ਦੀ ਧੁਨ ’ਤੇ ਨੱਚੇ ਤੇ ਹੁਣ ਚੰਨੀ ਵੀ ਅੱਧਾ ਪੰਜਾਬ ਕੇਂਦਰ ਹਵਾਲੇ ਕਰ ਕੇ ਇਹੋ ਕੁਝ ਕਰ ਰਹੇ ਹਨ : ਹਰਸਿਮਰਤ ਕੌਰ ਬਾਦਲ

ਜਲੰਧਰ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਜਿਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰਤੀ...

ਸਿੰਘੂ ਬਾਰਡਰ ‘ਤੇ ਹੋਏ ਲਖਬੀਰ ਕਤਲਕਾਂਡ ਨੂੰ ਲੈ ਕੇ ਕਿਸਾਨ ਮੋਰਚੇ ਤੋਂ ਆਈ ਵੱਡੀ ਖ਼ਬਰ

ਸਿੰਘੂ ਬਾਰਡਰ ‘ਤੇ ਹੋਏ ਲਖੀਬਰ ਕਤਲਕਾਂਡ ਨੂੰ ਲੈ ਕੇ ਕਿਸਾਨ ਮੋਰਚੇ ਨੇ ਵੱਡਾ ਫ਼ੈਸਲਾ ਕਰ ਲਿਆ ਹੈ। ਪੰਜਾਬ ਸਰਕਾਰ ਨੇ ਤਾਂ ਇਸ ਲਈ ਸਿੱਟ ਦਾ...

ਭਗਵੰਤ ਮਾਨ ਨੂੰ ਲੈ ਕੇ ਪਾਰਟੀ ‘ਚ ਉੱਠਿਆ ਘਮਾਸਾਨ, ਵਿਧਾਇਕ ਰੂਬੀ ਨੇ ਕਿਹਾ ਇਹ ਗਲਤੀ ਪਏਗੀ ਭਾਰੀ

ਪੰਜਾਬ ਵਿਚ ਆਮ ਆਦਮੀ ਪਾਰਟੀ ਵਿਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਘਮਾਸਾਨ ਤੇਜ਼ ਹੋ ਗਿਆ ਹੈ। ‘ਆਪ’ ਵਿਧਾਇਕ ਰੁਪਿੰਦਰ ਰੂਬੀ ਵੱਲੋਂ...

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ‘ਤੇ ਹਥਿਆਰਾਂ ਦੀ ਵੱਡੀ ਖੇਪ ਕੀਤੀ ਬਰਾਮਦ

ਚੰਡੀਗੜ੍ਹ/ਤਰਨਤਾਰਨ : ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇੱਕ ਸਰਚ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਤਰਨਤਾਰਨ ਵਿੱਚ ਭਾਰਤ-ਪਾਕਿ ਸਰਹੱਦ ‘ਤੇ...