Tag: , , , , , , , ,

ਲੁਧਿਆਣਾ : ਪੁਲਿਸ ਨੇ 135 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਕੀਤਾ ਕਾਬੂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ...

ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ, ਮਾਨਸਾ ਵਿਖੇ ਹੋਵੇਗਾ ਅੰਤਿਮ ਸਸਕਾਰ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ ਹੋ ਗਿਆ ਹੈ। ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ, ਮਾਨਸਾ ਵਿਖੇ...

ਗੁਰੂ ਨਗਰੀ ਪਹੁੰਚੀ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, IPL 2023 ਵਿੱਚ ਮੁੰਬਈ ਇੰਡੀਅਨਜ਼ (MI) ਦੀ...

ਸਾਬਕਾ CM ਬਾਦਲ ਦੀ ਅੱਜ ਹੋਵੇਗੀ ਅੰਤਿਮ ਅਰਦਾਸ, ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ...

9ਵੀਂ ਕਲਾਸ ਦੀ ਖੁਸ਼ਦੀਪ ਇਕ ਦਿਨ ਲਈ ਬਣੀ ਫਾਜ਼ਿਲਕਾ ਦੀ SSP, ਬੋਲੀ-‘ਸੁਪਨਾ ਹੋਇਆ ਪੂਰਾ’

ਫਾਜ਼ਿਲਕਾ ਵਿਚ 9ਵੀਂ ਕਲਾਸ ਦੀ ਵਿਦਿਆਰਥੀ ਖੁਸ਼ਦੀਪ ਕੌਰ ਨੂੰ ਇਕ ਦਿਨ ਲਈ SSP ਬਣਾਇਆ ਗਿਆ। ਇਸ ਮੌਕੇ ਸੀਨੀਅਰ ਪੁਲਿਸ ਅਧਿਕਾਰੀਆਂ ਸਣੇ ਸਟਾਫ ਨੇ...

ਕੇਂਦਰੀ ਜੇਲ੍ਹ ਫਿਰੋਜ਼ਪੁਰ ਫਿਰ ਤੋਂ ਸੁਰਖੀਆਂ ‘ਚ, 4 ਮੋਬਾਈਲ ਤੇ 240 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਫਿਰੋਜ਼ਪੁਰ ਵਿਚ ਸੈਂਟਰਲ ਜੇਲ੍ਹ ਅਧਿਕਾਰੀਆਂ ਨੇ ਸਰਚ ਮੁਹਿੰਮ ਦੌਰਾਨ ਜੇਲ੍ਹ ਵਿਚ ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਨੂੰ ਕਾਬੂ ਕੀਤਾ...

ਮੂਸੇਵਾਲਾ ਦੇ ਘਰ ਪਹੁੰਚੇ ਬ੍ਰਿਟਿਸ਼ ਰੈਪਰ ਟਿਓਨ ਵੇਨ, ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਨਾਲ ਕੀਤੀ ਮੁਲਾਕਾਤ

ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਇਕ ਸਾਲ ਬਾਅਦ ਬ੍ਰਿਟਿਸ਼ ਰੈਪਰ ਟਿਓਨ ਵੇਨ ਪਿੰਡ ਮੂਸਾ ਪਹੁੰਚੇ। ਵੇਨ ਨੇ ਪਿੰਡ ਮੂਸਾ ਵਿਚ ਮੂਸੇਵਾਲਾ ਦੇ...

ਚੰਡੀਗੜ੍ਹ : ਪੈਰ ਫਿਸਲਣ ਕਾਰਨ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗੀ ਵਿਦਿਆਰਥਣ, ਇਲਾਜ ਦੌਰਾਨ ਹੋਈ ਮੌ.ਤ

ਚੰਡੀਗੜ੍ਹ ਦੇ ਇਕ ਕਾਲਜ ਵਿਚ ਬੀਏ ਸੈਕੰਡ ਈਅਰ ਦੀ ਇਕ ਵਿਦਿਆਰਥੀ ਦੂਜੀ ਮੰਜ਼ਿਲ ਤੋਂ ਡਿਗ ਗਈ। ਕਾਲਜ ਦੇ ਵਿਦਿਆਰਥੀ ਤੇ ਕਾਲਜ ਮੈਨੇਜਮੈਂਟ ਦੇ...

ਫਾਜ਼ਿਲਕਾ ਦੇ ਭਲਾ ਰਾਮ ਦੀ ਚਮਕੀ ਕਿਸਮਤ ! ਲੱਗੀ ਢਾਈ ਕਰੋੜ ਦੀ ਲਾਟਰੀ

ਪੰਜਾਬ ਦੇ ਫਾਜ਼ਿਲਕਾ ‘ਚ 2.5 ਕਰੋੜ ਦੀ ਲਾਟਰੀ ਦਾ ਮਾਲਕ ਸਾਹਮਣੇ ਆਇਆ ਹੈ। ਇਹ ਇਨਾਮ ਪਿੰਡ ਰਾਮਕੋਟ ਦੇ ਵਾਸੀ ਭਲਾ ਰਾਮ ਨੂੰ ਮਿਲਿਆ ਹੈ। ਭਲਾ...

ਫਾਜ਼ਿਲਕਾ ਪੁਲਿਸ ਨੇ 4 ਹੈਰੋਇਨ ਤਸਕਰ ਕੀਤੇ ਕਾਬੂ, ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਦਬੋਚਿਆ

ਪੰਜਾਬ ਦੇ ਫਾਜ਼ਿਲਕਾ ਸਿਟੀ ਥਾਣੇ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ 4 ਹੈਰੋਇਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ...

ਵੱਡੀ ਖਬਰ : ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਕੀਤੀ ਰੱਦ

ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰੱਦ ਕਰ ਦਿੱਤੀ ਗਈ ਹੈ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ...

ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਪੁਰਸ਼ ਸਣੇ 2 ਔਰਤਾਂ ਵਾਲ-ਵਾਲ ਬਚੀਆਂ

ਪੰਜਾਬ ਦੇ ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਧੂੰਆਂ ਨਿਕਲਦਾ ਦੇਖ ਕੇ ਕਾਰ ‘ਚ ਬੈਠੇ ਤਿੰਨੇ ਵਿਅਕਤੀ ਤੁਰੰਤ ਬਾਹਰ...

ਕੁਪਵਾੜਾ ਐਨਕਾਊਂਟਰ ‘ਚ 2 ਅੱਤਵਾਦੀ ਢੇਰ, ਪਠਾਨਕੋਟ ਤੋਂ ਜੰਮੂ ਤੱਕ ਰੈੱਡ ਅਲਰਟ, ਆਰਮੀ ਸਕੂਲ ਬੰਦ

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਪਿਚਨਾਦ ਮਾਛਿਲ ਇਲਾਕੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਇਸ ਦੇ ਨਾਲ...

ਮਨੀਪੁਰ ‘ਚ ਅੰਮ੍ਰਿਤਸਰ ਦਾ ਜਵਾਨ ਸ਼ਹੀਦ, ਸਰਹੱਦ ‘ਤੇ ਡਿਊਟੀ ਦੌਰਾਨ ਲੱਗੀ ਗੋ.ਲੀ

ਮਨੀਪੁਰ-ਇੰਫਾਲ ਸਰਹੱਦ ‘ਤੇ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਦੇਰ ਰਾਤ ਸ਼ਹੀਦ ਦੀ ਮ੍ਰਿਤਕ ਦੇਹ ਛੇਹਰਟਾ ਦੀ...

ਪੰਜਾਬ ਦੇ ਕਰ ਮਾਲੀਏ ‘ਚ ਅਪ੍ਰੈਲ ਮਹੀਨੇ ਦੌਰਾਨ ਪਿਛਲੇ ਸਾਲ ਨਾਲੋਂ 22% ਦਾ ਵਾਧਾ: ਹਰਪਾਲ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਸੂਬੇ ਨੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ...

ਗਮਾਡਾ ਜ਼ਮੀਨ ਐਕਵਾਇਰ ਘਪਲੇ ‘ਚ 7 ਗ੍ਰਿਫ਼ਤਾਰ, ਅਫ਼ਸਰਾਂ ਨੇ ਸਰਕਾਰ ਨਾਲ ਮਾਰੀ ਸੀ ਕਰੋੜਾਂ ਦੀ ਠੱਗੀ

ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਕਰੋੜਾਂ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ...

ਲੋਕਾਂ ਨੇ ਕੱਢੇ ਗਰਮ ਕੱਪੜੇ, ਪੰਜਾਬ ‘ਚ ਪਾਰਾ 14 ਡਿਗਰੀ ਡਿੱਗਿਆ, ਅਜੇੇ ਵੀ ਮੀਂਹ ਦੇ ਆਸਾਰ

ਕੌਮੀ ਰਾਜਧਾਨੀ ਦਿੱਲੀ, ਪੰਜਾਬ ਸਣੇ ਕਈ ਰਾਜਾਂ ਵਿੱਚ ਵਿੱਚ ਅੱਜਕਲ੍ਹ ਮੀਂਹ ਦਾ ਸਿਲਸਿਲਾ ਜਾਰੀ ਹੈ। ਇਸਦੇ ਨਾਲ ਹੀ ਜੰਮੂ-ਕਸ਼ਮੀਰ, ਹਰਿਆਣਾ,...

ਵੱਡੀ ਲਾਪਰਵਾਹੀ, ਜਲੰਧਰ ‘ਚ ਟ੍ਰੇਨ ਆਉਣ ‘ਤੇ ਵੀ ਫਾਟਕ ਟੱਪਦੇ ਰਹੇ ਲੋਕ, ਪਾਇਲਟ ਨੇ ਕ੍ਰਾਸਿੰਗ ਵੇਖ ਲਾਈ ਬ੍ਰੇਕ

ਜਲੰਧਰ ਦੇ ਗੁਰੂ ਨਾਨਕ ਪੁਰਾ ਇਲਾਕੇ ‘ਚ ਲੋਕਾਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਸਿਟੀ ਰੇਲਵੇ ਸਟੇਸ਼ਨ ਤੋਂ ਦਾਦਰੀ ਜਾਣ ਵਾਲੀ ਰੇਲ...

ਸਾਬਕਾ CM ਬਾਦਲ ਦੀ ਅੰਤਿਮ ਅਰਦਾਸ ਭਲਕੇ, ਸਕੂਲ ‘ਚ ਲੱਗੇ ਟੈਂਟ, 60 ਏਕੜ ‘ਚ ਪਾਰਕਿੰਗ, ਰੂਟ ਪਲਾਨ ਜਾਰੀ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ 4 ਮਈ ਨੂੰ ਹੋਣ ਵਾਲੀ ਅੰਤਿਮ ਅਰਦਾਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਬਕਾ...

ਭਾਈ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਫੈਸਲਾ ਅੱਜ, 12 ਸਾਲਾਂ ਤੋਂ ਪੈਂਡਿੰਗ ਏ ਰਹਿਮ ਦੀ ਅਪੀਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ...

PU ਵੱਲੋਂ ਸਨਮਾਨ- ਨੀਰਜ ਚੋਪੜਾ, ਆਯੁਸ਼ਮਾਨ ਖੁਰਾਨਾ ਤੇ ਇਰਸ਼ਾਦ ਕਾਮਿਲ ਨੂੰ ਮਿਲਨਗੇ ਖੇਡ, ਕਲਾ ਤੇ ਸਾਹਿਤ ਰਤਨ

ਪੰਜਾਬ ਯੂਨੀਵਰਸਿਟੀ ਸੈਸ਼ਨ 2021-22 ਲਈ 20 ਮਈ ਨੂੰ ਹੋਣ ਵਾਲੇ ਕਨਵੋਕੇਸ਼ਨ ਸਮਾਰੋਹ ਵਿੱਚ ਸਾਬਕਾ ਵਿਦਿਆਰਥੀ ਨੀਰਜ ਚੋਪੜਾ ਨੂੰ ਖੇਡ ਰਤਨ ਪ੍ਰਦਾਨ...

‘ਰਾਹੁਲ PM ਬਣਨਗੇ ਨਹੀਂ, ਮੋਦੀ ਨੂੰ 1 ਸੀਟ ਨਾਲ ਫਰਕ ਨਹੀਂ, ਅਸੀਂ ਜਿੱਤੇ ਤਾਂ ਵਿਕਾਸ ਦੀ ਝੜੀ ਲਾ ਦੇਵਾਂਗੇ’ : CM ਮਾਨ

ਜਲੰਧਰ ਲੋਕ ਸਭਾ ਉਪ ਚੋਣਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰ ਰੋਡ ਸ਼ੋਅ ਕੱਢਣ ਲਈ ਜਲੰਧਰ ਦੇ ਭੋਗਪੁਰ ਪਹੁੰਚੇ। ਉਨ੍ਹਾਂ ਨੇ ਲੋਕਾਂ ਨੂੰ...

ਲੁਧਿਆਣਾ CP ਦਫਤਰ ਪਹੁੰਚੇ ਗਾਇਕ ਸਿਪੀ ਗਿੱਲ, ਮਿਲ ਰਹੀਆਂ ਧਮਕੀਆਂ ਕਰਕੇ ਸੁਰੱਖਿਆ ਵਧਾਉਣ ਦੀ ਕੀਤੀ ਮੰਗ

ਸਿੰਗਰ ਸਿਪੀ ਗਿੱਲ ਨੂੰ ਹੁਣ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਉਨ੍ਹਾਂ ਕੋਲ ਦੋ ਸੁਰੱਖਿਆ ਮੁਲਾਜ਼ਮ...

ਫ਼ਰੀਦਕੋਟ ਤੇ ਫਿਰੋਜ਼ਪੁਰ ‘ਚ ਕਣਕ ਦੀ ਬੰਪਰ ਪੈਦਾਵਾਰ, ਪਿਛਲੇ 3 ਸਾਲਾਂ ਦੇ ਮੁਕਾਬਲੇ 80% ਵੱਧ ਆਮਦ

ਪੰਜਾਬ ਵਿਚ ਬੇਮੌਸਮੀ ਬਾਰਿਸ਼ ਦੇ ਬਾਵਜੂਦ ਫ਼ਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ। ਦੋਵਾਂ...

8-10 ਸਾਲ ਪੁਰਾਣੇ ਆਧਾਰ ਕਾਰਡ ਕਰਵਾਓ ਅੱਪਡੇਟ, ਫਿਰੋਜ਼ਪੁਰ ADC ਨੇ ਜਾਰੀ ਕੀਤੀਆਂ ਹਦਾਇਤਾਂ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਲੋਕਾਂ ਲਈ ਆਧਾਰ ਕਾਰਡ ਸਬੰਧੀ ADC ਸੂਰਜ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ADC ਸੂਰਜ ਨੇ ਲੋਕਾਂ ਨੂੰ ਆਪਣੇ 8...

ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਠੱਗੀ, ਘੁਟਾਲੇ ਦਾ ਪਰਦਾਫਾਸ਼ ਕਰਨ ਵਾਲੇ ETPB ਅਧਿਕਾਰੀ ਨੇ ਦਿੱਤਾ ਅਸਤੀਫਾ

ਖਾਲਸਾ ਸਥਾਪਨਾ ਦਿਵਸ ‘ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਸੀਨੀਅਰ ਅਧਿਕਾਰੀਆਂ ਵੱਲੋਂ...

ਜਲੰਧਰ ਜ਼ਿਮਨੀ ਚੋਣ : ਨੇਤਰਹੀਣ ਬਿਨਾਂ ਕਿਸੇ ਮਦਦ ਦੇ ਪਾ ਸਕਣਗੇ ਵੋਟ, ਬ੍ਰੇਲ ਲਿਪੀ ‘ਚ ਬਣਿਆ ਬੈਲੇਟ ਪੇਪਰ

ਜਲੰਧਰ ਲੋਕ ਸਭਾ ਉਪ ਚੋਣ ਲਈ ਵੋਟਿੰਗ ਪ੍ਰਕਿਰਿਆ ਵਿੱਚ ਨੇਤਰਹੀਣਾਂ ਲਈ ਵਿਸ਼ੇਸ਼ ਬੈਲਟ ਪੇਪਰ ਤਿਆਰ ਕੀਤਾ ਗਿਆ ਹੈ। ਇਹ ਬੈਲਟ ਪੇਪਰ ਬਰੇਲ...

ਲੁਧਿਆਣਾ ਗੈਸ ਲੀਕ ਮਾਮਲਾ : ਹੁਣ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟੀਮ ਕਰੇਗੀ ਜਾਂਚ

ਲੁਧਿਆਣਾ ਗੈਸ ਲੀਕ ਮਾਮਲੇ ‘ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ‘ਚ ਦਾਖਿਲ ਹੋਇਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ NGT ਵਿੱਚ ਹੋਵੇਗੀ।...

ਫਰੀਦਕੋਟ ਪੁਲਿਸ ਦੀ ਕਾਰਵਾਈ, ਘਰ ‘ਚ ਵੜ ਕੇ ਭੰਨਤੋੜ ਕਰਨ ਵਾਲੇ 13 ਹਮਲਾਵਰਾਂ ਨੂੰ ਦਬੋਚਿਆ

ਪੰਜਾਬ ਦੇ ਫਰੀਦਕੋਟ ਵਿੱਚ ਐਤਵਾਰ ਰਾਤ 10 ਵਜੇ ਇੱਕ ਦਰਜਨ ਤੋਂ ਵੱਧ ਵਿਅਕਤੀਆਂ ਨੇ ਮਾਰੂ ਹਥਿਆਰਾਂ ਨਾਲ ਲੈਸ ਮਾਈਖਾਨਾ ਇਲਾਕੇ ਵਿੱਚ ਇੱਕ ਘਰ...

ਭਾਰਤ-ਪਾਕਿ ਸਰਹੱਦ ‘ਤੇ ਮਿਲੀ 3 ਕਿਲੋ ਹੈਰੋਇਨ, BSF ਨੇ ਤਲਾਸ਼ੀ ਦੌਰਾਨ ਕੀਤਾ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ‘ਚ ਭਾਰਤ-ਪਾਕਿ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨ ਨੇ ਆਪਣੀ ਨਾਪਾਕ ਹਰਕਤ ਨੂੰ ਅੰਜਾਮ ਦਿੱਤਾ ਹੈ। ਪਰ ਸੀਮਾ...

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲੱਖਾਂ ਦੀ ਡਰੱਗ ਮਨੀ ਤੇ ਹਥਿਆਰ ਸਣੇ ਦੋਸ਼ੀ ਕਾਬੂ

ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਇਸੇ ਕੜੀ ਵਿਚ ਤਰਨ...

ਅਟਾਰੀ ਬਾਰਡਰ ‘ਤੇ ਲਹਿਰਾਏਗਾ ਦੇਸ਼ ਦਾ ਸਭ ਤੋਂ ਉੱਚਾ ਝੰਡਾ, PAK ਦੇ 400 ਫੁੱਟ ਉੱਚੇ ਝੰਡੇ ਨੂੰ ਦੇਵੇਗਾ ਮਾਤ

ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਜਲਦ ਹੀ ਅਟਾਰੀ ਸਰਹੱਦ ‘ਤੇ ਲਹਿਰਾਇਆ ਜਾਵੇਗਾ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ...

ਮੀਂਹ ਨਾਲ ਹੋਈ ਮਈ ਦੀ ਸ਼ੁਰੂਆਤ, ਆਮ ਨਾਲੋਂ 12 ਡਿਗਰੀ ਡਿੱਗਿਆ ਪਾਰਾ, 5 ਤੱਕ ਯੈਲੋ ਅਲਰਟ ਜਾਰੀ

ਭਿਆਨਕ ਗਰਮੀ ਦੇ ਮਹੀਨੇ ਮਈ ਦੀ ਸ਼ੁਰੂਆਤ ਮੀਂਹ ਨਾਲ ਹੋਈ, ਜਿਸ ਨਾਲ ਪਾਰਾ ਆਮ ਨਾਲੋਂ 12 ਡਿਗਰੀ ਹੇਠਾਂ ਆ ਗਿਆ। ਪੰਜਾਬ-ਹਰਿਆਣਾ ‘ਚ ਸੋਮਵਾਰ...

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਸ਼ੱਕੀ ਹਾਲਾਤਾਂ ‘ਚ ਮੌ.ਤ, 13 ਸਾਲਾਂ ਬਾਅਦ ਪਿੰਡ ‘ਚ ਛੁੱਟੀ ਬਿਤਾ ਪਰਤਿਆ ਸੀ ਵਿਦੇਸ਼

ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰਾ ਦੇ ਨੌਜਵਾਨ ਦੀ ਅਮਰੀਕਾ ਵਿਚ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ...

ਸੁਖਬੀਰ ਬਾਦਲ ਨੂੰ ਮਿਲੇ ਢੀਂਡਸਾ, ਰਾਮੂਵਾਲੀਆ, ਔਜਲਾ, ਬਿੱਟੂ ਸਣੇ ਇਹ ਨੇਤਾ, ਪਿਤਾ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਰੋਜ਼ਾਨਾ ਪਿੰਡ ਬਾਦਲ ਵਿਚ ਮਸ਼ਹੂਰ ਸਿਆਸੀ ਤੇ ਧਾਰਮਿਕ ਹਸਤੀਆਂ...

ਅੰਮ੍ਰਿਤਸਰ : ਗੈਂਗਸਟਰ ਲਖਬੀਰ ਲੰਡਾ ਦੇ ਦੋ ਸਾਥੀ ਗ੍ਰਿਫਤਾਰ, ਮਿਲਿਆ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਵਿਚ ਪੁਲਿਸ ਨੇ ਵਿਦੇਸ਼ ਵਿਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਗੈਂਗਸਟਰ ਸੱਤਾ ਦੇ 2 ਸਾਥੀਆਂ ਨੂੰ ਧਮਕਾਉਣ ਤੇ ਫਿਰੌਤੀ...

ਬਰਨਾਲਾ ਦੇ ਸੁਖਪ੍ਰੀਤ ਨੇ ਜੂਨੀਅਰ ਫੈਡਰੇਸ਼ਨ ਕੱਪ ‘ਚ ਜਿੱਤਿਆ ਗੋਲਡ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਬਰਨਾਲਾ ਦੇ ਪਿੰਡ ਪੰਧੇਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਦੇ ਟ੍ਰਿਪਲ ਜੰਪ ਮੁਕਾਬਲੇ ਵਿਚ ਗੋਲਡ ਮੈਡਲ ਜਿੱਤਿਆ...

ਫਰੀਦਕੋਟ ‘ਚ 2 ਮਹਿਲਾ ਨਸ਼ਾ ਤਸਕਰ 130 ਨਸ਼ੇ ਦੀਆਂ ਗੋਲੀਆਂ ਤੇ ਹੈਰੋਇਨ ਸਣੇ ਗ੍ਰਿਫਤਾਰ

ਫਰੀਦਕੋਟ ਵਿਚ ਨਸ਼ਾ ਤਸਕਰੀ ਵਿਚ ਔਰਤਾਂ ਵੀ ਪਿੱਛੇ ਨਹੀਂ ਹਨ। ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੀਆਂ ਦੋ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ।...

ਪੰਜਾਬ ‘ਚ ਮੌਸਮ ਵਿਭਾਗ ਨੇ ਜਾਰੀ ਕੀਤਾ ਓਰੈਂਜ ਅਲਰਟ, ਅਗਲੇ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ

ਉੱਤਰ ਭਾਰਤ ਵਿਚ ਮਈ ਮਹੀਨੇ ਵਿਚ ਪੈਣ ਵਾਲੀ ਗਰਮੀ ‘ਤੇ ਪੱਛਮੀ ਗੜਬੜੀ ਦਾ ਅਸਰ ਸਾਫ ਦੇਖਣ ਨੂੰ ਮਿਲ ਰਿਹਾ ਹੈ। ਮਈ ਵਿਚ ਜਿਥੇ ਪਾਰਾ 45 ਡਿਗਰੀ...

ਅਬੋਹਰ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਦਿੱਤੀ ਜਾਨ, 2 ਸਾਲ ਤੋਂ ਲਗਾਤਾਰ ਬਰਬਾਦ ਹੋ ਰਹੀ ਸੀ ਫਸਲ

ਅਬੋਹਰ ਦੇ ਪਿੰਡ ਬਹਾਵਲਵਾਸੀ ਵਿਚ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਹਮੱਤਿਆ ਕਰ ਲਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਕਰਾਉਣ...

ਲੁਧਿਆਣਾ ਗੈਸ ਲੀਕ ਮਾਮਲੇ ‘ਚ NDRF ਦਾ ਖੁਲਾਸਾ-‘ਹਵਾ ‘ਚ ਫੈਲ ਗਈ ਸੀ ਹਾਈਡ੍ਰੋਜਨ ਸਲਫਾਈਡ, ਜਿਸ ਨਾਲ ਮੌ.ਤਾਂ ਹੋਈਆਂ’

ਲੁਧਿਆਣਾ ਵਿਚ ਗਿਆਸਪੁਰਾ ਸੂਆ ਰੋਡ ਗੈਸ ਕਾਂਡ ‘ਚ ਵੱਡਾ ਖੁਲਾਸਾ ਹੋਇਆ ਹੈ। ਮਰਨ ਵਾਲੇ ਕਿਸ ਵਜ੍ਹਾ ਨਾਲ ਮਰੇ ਹਨ ਇਸ ਦਾ ਵੀ ਖੁਲਾਸਾ NDRF ਦੀ...

ਫਰੀਦਕੋਟ-ਫ਼ਿਰੋਜ਼ਪੁਰ ਜੇਲ੍ਹਾਂ ‘ਚ ਮੌਕ ਡਰਿੱਲ: ਸਾਇਰਨ ਵੱਜਣ ਕਾਰਨ ਮੁਲਾਜ਼ਮਾਂ ‘ਚ ਮਚੀ ਹਫੜਾ-ਦਫੜੀ

ਪੰਜਾਬ ਦੇ ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਜੇਲਾਂ ‘ਚ ਸੋਮਵਾਰ ਨੂੰ ਅਚਾਨਕ ਸਾਇਰਨ ਵੱਜਣ ਨਾਲ ਹਫੜਾ-ਦਫੜੀ ਮੱਚ ਗਈ। ਜਿਸ...

ਸਿੱਖਿਆ ਮੰਤਰੀ ਬੈਂਸ ਦਾ ਵੱਡਾ ਐਲਾਨ, ਪੰਜਾਬ ‘ਚ ਇਸ ਮਹੀਨੇ 13,000 ਅਧਿਆਪਕ ਹੋਣਗੇ ਪੱਕੇ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ ਇਸ ਮਹੀਨੇ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ...

ਭਾਰਤੀ ਸਰਹੱਦ ‘ਤੇ ਡਰੋਨ ਦੀ ਦਸਤਕ, ਤਲਾਸ਼ੀ ਦੌਰਾਨ BSF ਨੂੰ ਹੈਰੋਇਨ ਦੀ ਖੇਪ ਬਰਾਮਦ

ਪੰਜਾਬ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਐਤਵਾਰ ਰਾਤ ਨੂੰ ਡਰੋਨ ਨੇ ਦਸਤਕ ਦਿੱਤੀ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਗੋਲੀਬਾਰੀ...

PSTET-2 ਪ੍ਰੀਖਿਆ ‘ਚ 90.72 ਫ਼ੀਸਦੀ ਵਿਦਿਆਰਥੀ ਹੋਏ ਅਪੀਅਰ: ਸਿੱਖਿਆ ਮੰਤਰੀ ਬੈਂਸ

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਪੀ.ਐੱਸ.ਟੀ.ਈ,ਟੀ-2 ਪ੍ਰੀਖਿਆ ਨਿਰਵਿਘਨ ਢੰਗ ਨਾਲ ਕਰਵਾਈ ਗਈ ਹੈ। ਇਸ ਦੇ ਨਾਲ ਹੀ ਇਸ ਪ੍ਰੀਖਿਆ...

ਕਪੂਰਥਲਾ : ਕੋਲਡ ਸਟੋਰ ‘ਚ ਗੈਸ ਲੀਕ, ਪੁਲਿਸ-ਪ੍ਰਸ਼ਾਸ਼ਨ ਨੇ ਸਥਿਤੀ ‘ਤੇ ਪਾਇਆ ਕਾਬੂ

ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਗੈਸ ਲੀਕ ਹਾਦਸੇ ਤੋਂ ਬਾਅਦ ਹੁਣ ਕਪੂਰਥਲਾ ‘ਚ ਵੀ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਸ ਲੀਕ...

ਪਠਾਨਕੋਟ ‘ਚ ਨਹਿਰ ‘ਚ ਡਿੱਗੀ XUV ਕਾਰ, 3 ਬੈਂਕ ਮੁਲਾਜ਼ਮਾਂ ਦੀ ਮੌ.ਤ

ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਨਾਲ ਲੱਗਦੇ ਮਾਧੋਪੁਰ ਵਿੱਚ ਐਤਵਾਰ ਰਾਤ ਨੂੰ ਇੱਕ XUV ਕਾਰ UBDC ਨਹਿਰ ਵਿੱਚ ਡਿੱਗ ਗਈ। ਕਾਰ ‘ਚ 5 ਲੋਕ ਸਵਾਰ...

ਪੰਜਾਬ ‘ਚ ਉਦਯੋਗਾਂ ਨੂੰ ਝਟਕਾ ! ਅੱਜ ਤੋਂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਵੇਗੀ ਮਹਿੰਗੀ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਵਿਚ ਅੱਜ ਤੋਂ ਉਦਯੋਗਾਂ ਦੀ ਬਿਜਲੀ ਮਹਿੰਗੀ ਹੋ...

ਪੰਜਾਬ ‘ਚ ਕੱਲ ਤੋਂ ਸਵੇਰੇ 7:30 ਵਜੇ ਖੁੱਲ੍ਹਣਗੇ ਦਫ਼ਤਰ, 15 ਜੁਲਾਈ ਤੱਕ ਲਾਗੂ ਰਹੇਗਾ ਇਹ ਸਮਾਂ

ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ 2 ਮਈ ਤੋਂ ਬਦਲੇਗਾ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ...

ਫ਼ਿਰੋਜ਼ਪੁਰ ਬਾਰਡਰ ‘ਤੇ ਮਿਲੀ 5 ਕਰੋੜ ਰੁ: ਦੀ ਹੈਰੋਇਨ, BSF ਜਵਾਨਾਂ ਨੇ ਕੀਤਾ ਜ਼ਬਤ

ਪੰਜਾਬ ਦੇ ਫ਼ਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਦੇ ਜਵਾਨਾਂ ਨੇ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਬਰਾਮਦਗੀ...

CM ਮਾਨ ਦੀ ਰਾਡਾਰ ‘ਤੇ ਪੰਜਾਬ ਦੇ ਪੁਲਿਸ ਮੁਲਾਜ਼ਮ, ਹਾਈਪ੍ਰੋਫਾਈਲ ਕੇਸਾਂ ਨੂੰ ਸਮੇਂ ‘ਤੇ ਹੱਲ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ, ਵਿਜੀਲੈਂਸ ਤੇ ਐੱਸਟੀਐੱਫ ਅਧਿਕਾਰੀਆਂ ਨੂੰ ਰਾਡਾਰ ‘ਤੇ ਲਿਆ ਹੈ। ਸਰਕਾਰ ਨੇ ਤਿੰਨੋਂ...

ਬਠਿੰਡਾ : ਨਸ਼ੇ ਦੀ ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਮੌ.ਤ, ਇਲਾਜ ਦੌਰਾਨ ਗਈ ਜਾਨ

ਬਠਿੰਡਾ ਦੇ ਪਿੰਡ ਮਾਈਸਰਖਾਨਾ ਵਿਚ ਬੀਤੀ 29 ਅਪ੍ਰੈਲ ਨੂੰ ਨਸ਼ੇ ਦਾ ਟੀਕਾ ਲਗਾਉਣ ਨਾਲ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਾਮਲੇ ਵਿਚ ਥਾਣਾ...

‘ਬਾਬਾ ਫਰੀਦ ਯੂਨੀਵਰਸਿਟੀ ਦੇ VC ਦੀ ਜਲਦ ਹੋਵੇਗੀ ਨਿਯੁਕਤੀ, ਰਾਜਪਾਲ ਨੂੰ ਭੇਜਿਆ ਜਾਵੇਗਾ ਪੈਨਲ’ : CM ਮਾਨ

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਤੋਂ ਲਗਭਗ ਇਕ ਸਾਲ ਬਾਅਦ ਨਵੇਂ ਸਥਾਈ ਵਾਈਸ ਚਾਂਸਲਰ ਦੀ ਨਿਯੁਕਤੀ ਕੀਤੀ ਜਾਵੇਗੀ।...

ਲੁਧਿਆਣਾ ‘ਚ ਗੈਸ ਲੀਕ ਨਾਲ ਹੋਈਆਂ ਮੌ.ਤਾਂ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ

ਲੁਧਿਆਣਾ ਨੂੰ ਗਿਆਸਪੁਰਾ ਇਲਾਕੇ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਘਟਨਾ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

25 ਸਾਲ ਬਾਅਦ ਕਰਨ ਜੌਹਰ ਦੀ ਫਿਲਮ ਕਰਨਗੇ ਸਲਮਾਨ, ਧਮਾਕੇਦਾਰ ਐਕਸ਼ਨ ਅਵਤਾਰ ‘ਚ ਨਜ਼ਰ ਆਉਣਗੇ ‘ਦਬੰਗ’ ਖਾਨ

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਅਤੇ ਈਦ ਦਾ ਸਬੰਧ ਬਹੁਤ ਮਜ਼ਬੂਤ ​​ਹੈ। ਇਸ ਕਨੈਕਸ਼ਨ ਕਾਰਨ ਹੀ ਉਸ ਦੀ ਨਵੀਂ ਫਿਲਮ ‘ਕਿਸ ਕਾ ਭਾਈ ਕਿਸੀ...

ਫ਼ਿਰੋਜ਼ਪੁਰ ‘ਚ ਨਜਾਇਜ਼ ਹਥਿਆਰ ਬਰਾਮਦ, ਪਿਸਤੌਲ ਤੇ 5 ਜਿੰਦਾ ਕਾਰਤੂਸ ਸਣੇ ਨੌਜਵਾਨ ਕਾਬੂ

ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 315...

ਫਾਜ਼ਿਲਕਾ ‘ਚ 15 ਗ੍ਰਾਮ ਹੈਰੋਇਨ ਸਣੇ 2 ਤਸਕਰ ਕਾਬੂ, ਦੋਵਾਂ ਖ਼ਿਲਾਫ਼ NDPS ਤਹਿਤ ਮਾਮਲਾ ਦਰਜ

ਪੰਜਾਬ ਦੇ ਫਾਜ਼ਿਲਕਾ ਥਾਣਾ ਸਦਰ ਅਤੇ ਅਰਨੀਵਾਲਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 15 ਗ੍ਰਾਮ ਹੈਰੋਇਨ...

ਪ੍ਰੇਮਿਕਾ ਦੇ ਮਾਰੇ ਥੱਪੜ, ਗੰਭੀਰ ਦੋਸ਼ਾਂ ਤੋਂ ਬਾਅਦ ਅਭਿਨੇਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਮਾਰਵਲ ਦੀ ਫਿਲਮ ‘ਐਂਟ-ਮੈਨ ਐਂਡ ਦਿ ਵਾਸਪ ਕੁਆਂਟੂਮੇਨੀਆ’ ਦੇ ਅਭਿਨੇਤਾ ਜੋਨਾਥਨ ਮੇਜਰਸ ਨੂੰ ਸ਼ਨੀਵਾਰ ਨੂੰ ਨਿਊਯਾਰਕ ‘ਚ ਗ੍ਰਿਫਤਾਰ...

ਏਜੰਟਾਂ ਦੇ ਚੁੰਗਲ ‘ਚ ਫ਼ਸਿਆ ਪਠਾਨਕੋਟ ਦਾ ਨੌਜਵਾਨ, ਬੇਲਾਰੂਸ ਦੇ ਜੰਗਲਾਂ ‘ਚ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਏਜੰਟਾਂ ਨੇ ਰੁਜ਼ਗਾਰ ਦੀ ਭਾਲ ਵਿੱਚ ਪਠਾਨਕੋਟ ਤੋਂ ਸਪੇਨ ਜਾ ਰਹੇ ਪਠਾਨਕੋਟ ਦੇ ਦੋ ਨੌਜਵਾਨਾਂ ਨੂੰ ਬੇਲਾਰੂਸ ਦੇ ਜੰਗਲ ਵਿੱਚ ਛੱਡ ਦਿੱਤਾ।...

ਬਮਿਆਲ ਸੈਕਟਰ ‘ਚ ਸਰਹੱਦ ‘ਤੇ ਦੇਖੇ ਗਏ ਸ਼ੱਕੀ ਵਿਅਕਤੀ, BSF ਤੇ ਪੁਲਿਸ ਵੱਲੋਂ ਸਰਚ ਆਪਰੇਸ਼ਨ ਸ਼ੁਰੂ

ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ‘ਚ ਐਤਵਾਰ ਸਵੇਰੇ ਦੋ-ਤਿੰਨ ਸ਼ੱਕੀ ਵਿਅਕਤੀ ਦੇਖੇ...

ਲੁਧਿਆਣਾ ਗੈਸ ਲੀਕ ਮਾਮਲਾ, ਮਾਨ ਸਰਕਾਰ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ, ਹੁਣ ਤੱਕ 11 ਮੌਤਾਂ

ਲੁਧਿਆਣਾ ਦੇ ਗਿਆਸਪੁਰਾ ਵਿੱਚ ਸਵੇਰੇ ਗੈਸ ਲੀਕ ਹੋਣ ਕਾਰਨ ਹਫੜਾ-ਦਫੜੀ ਮੱਚ ਗਈ। ਗਿਆਸਪੁਰਾ ਇਲਾਕੇ ਦੇ ਸੂਆ ਰੋਡ ‘ਤੇ ਹੋਏ ਇਸ ਹਾਦਸੇ ‘ਚ...

ਬਿੱਗ ਬੌਸ ਫੇਮ ਪ੍ਰਿਅੰਕਾ ਚੌਧਰੀ ਨੇ ਚੋਰੀ ਕੀਤੇ ਡਿਜ਼ਾਈਨਰ ਕੱਪੜੇ! ਵਿਵਾਦਾਂ ‘ਚ ਘਿਰੀ ਅਭਿਨੇਤਰੀ

ਬਿੱਗ ਬੌਸ 16 ਵਿੱਚ ਆਪਣੀ ਬਦਮਾਸ਼ ਅਤੇ ਫੈਸ਼ਨੇਬਲ ਪਰਸਨੈਲਿਟੀ ਦਿਖਾ ਕੇ ਲਾਈਮਲਾਈਟ ਵਿੱਚ ਆਈ ਪ੍ਰਿਅੰਕਾ ਚਾਹਰ ਚੌਧਰੀ ਮੁਸੀਬਤ ਵਿੱਚ ਹੈ।...

ਪੰਜਾਬ ਸਰਕਾਰ ਰਗਬੀ ਖੇਡ ਨੂੰ ਕਰੇਗੀ ਉਤਸ਼ਾਹਿਤ, ਮੀਤ ਹੇਅਰ ਦੀ ਮੰਗ ‘ਤੇ ਇਨਵੀਟੇਸ਼ਨਲ ਟੂਰਨਾਮੈਂਟ ਦਾ ਐਲਾਨ

ਪੰਜਾਬ ਦੀਆਂ ਹੋਰਨਾਂ ਖੇਡਾਂ ਵਾਂਗ ਹੁਣ ਰਗਬੀ ਦੀ ਖੇਡ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਆਪਣੇ ਉਪਰਾਲੇ...

ਫਿਰੋਜ਼ਪੁਰ ਜੇਲ੍ਹ ‘ਚ ਸਰਚ ਅਭਿਆਨ, 5 ਮੋਬਾਇਲ ਫੋਨ ਤੇ 1800 ਗ੍ਰਾਮ ਸ਼ੱਕੀ ਪਦਾਰਥ ਬਰਾਮਦ

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਅਧਿਕਾਰੀਆਂ ਨੂੰ ਮੋਬਾਈਲ ਫੋਨ ਅਤੇ ਸ਼ੱਕੀ ਪਦਾਰਥ...

ਸ਼ਾਹਰੁਖ ਦੀ ਫਿਲਮ ‘ਜਵਾਨ’ ਦਾ ਨਾ ਤਾਂ ਟੀਜ਼ਰ ਆਇਆ ਅਤੇ ਨਾ ਹੀ ਟ੍ਰੇਲਰ, ਫਿਰ ਵੀ ਪ੍ਰਸ਼ੰਸਕ ਪਹਿਲੇ ਡੇ-ਫਸਟ ਸ਼ੋਅ ਲਈ ਤਿਆਰ

ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੀ ਅਗਲੀ ਫਿਲਮ ‘ਜਵਾਨ’ ਨੂੰ ਲੈ ਕੇ ਚਰਚਾ ਇਕ ਵੱਖਰੇ ਪੱਧਰ ‘ਤੇ ਪਹੁੰਚ ਗਈ ਹੈ। 2 ਜੂਨ ਨੂੰ...

ਫ਼ਰੀਦਕੋਟ ‘ਚ ਬੀਜ-ਖਾਦ ਗੋਦਾਮਾਂ ‘ਚ ਛਾਪੇਮਾਰੀ, ਖੇਤੀਬਾੜੀ ਵਿਭਾਗ ਨੇ ਵਿਕਰੀ ‘ਤੇ ਲਗਾਈ ਪਾਬੰਦੀ

ਪੰਜਾਬ ਦੇ ਫ਼ਰੀਦਕੋਟ ਜ਼ਿਲੇ ‘ਚ ਬੀਜ, ਕੀਟਨਾਸ਼ਕ ਅਤੇ ਖਾਦ ਵੇਚਣ ਦੀਆਂ ਸ਼ਿਕਾਇਤਾਂ ਮਿਲਣ ‘ਤੇ ਖੇਤੀਬਾੜੀ ਵਿਭਾਗ ਵੱਲੋਂ ਕਾਰਵਾਈ ਕੀਤੀ...

ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ 4.1 ਮਾਪੀ ਗਈ ਤੀਬਰਤਾ

ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅੱਜ ਸਵੇਰੇ 5.15 ਵਜੇ ਭੂਚਾਲ ਆਇਆ, ਜਿਸ...

ਟਵਿੱਟਰ ‘ਤੇ ਖਬਰ ਪੜ੍ਹਣ ਲਈ ਵੀ ਕਰਨੀ ਪਊ ਜੇਬ ਢਿੱਲੀ! ਐਲਨ ਮਸਕ ਨੇ ਕਰ ‘ਤਾ ਨਵਾਂ ਐਲਾਨ

ਟਵਿੱਟਰ ਨੂੰ ਸੰਭਾਲਣ ਤੋਂ ਬਾਅਦ ਐਲਨ ਮਸਕ ਕਈ ਤਰ੍ਹਾਂ ਦੇ ਐਕਸਪੈਰੀਮੈਂਟ ਕਰਨ ਵਿੱਚ ਲੱਗੇ ਹੋਏ ਹਨ, ਜਿਸ ਕਾਰਨ ਉਹ ਅਕਸਰ ਹੀ ਸੁਰਖੀਆਂ ‘ਚ...

‘ਮਨ ਕੀ ਬਾਤ’ ਦਾ 100ਵਾਂ ਐਪੀਸੋਡ ਨੂੰ ਇਤਿਹਾਸਕ ਬਣਾਉਣ ਦੀ ਵੱਡੀ ਤਿਆਰੀ, ਰਿਕਾਰਡਿੰਗ ਦਾ ਵੀਡੀਓ ਵੀ ਜਾਰੀ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦਾ 100ਵਾਂ ਐਪੀਸੋਡ ਹੈ। ਇਸ ਮੌਕੇ ਨੂੰ ਇਤਿਹਾਸਕ ਬਣਾਉਣ ਲਈ ਸਰਕਾਰ ਅਤੇ...

ਲੁਧਿਆਣਾ ‘ਚ ਤੂਫ਼ਾਨ ਨਾਲ ਮਚੀ ਤਬਾਹੀ, ਸਰਕਾਰੀ ਸਕੂਲ ‘ਤੇ ਅਸਮਾਨੀ ਬਿਜਲੀ ਡਿੱਗਣ ਨਾਲ ਲੱਗੀ ਅੱਗ

ਲੁਧਿਆਣਾ ਜ਼ਿਲ੍ਹੇ ਵਿੱਚ ਬੀਤੇ ਦਿਨ ਆਏ ਤੂਫ਼ਾਨ ਨੇ ਤਬਾਹੀ ਮਚਾ ਦਿੱਤੀ। ਸਾਹਨੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਸਮਾਨੀ...

ਤਾਲਿਬਾਨ ਸ਼ਾਸਨ ਤੋਂ ਦੁਖੀ ਅਫਗਾਨੀ ਔਰਤਾਂ, ਦੂਜੇ ਦੇਸ਼ਾਂ ਨੂੰ ਮਾਨਤਾ ਨਾ ਦੇਣ ਦੀ ਲਾਈ ਗੁਹਾਰ

ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਵਿੱਚ ਔਰਤਾਂ ਦੀ ਹਾਲਤ ਬਹੁਤ ਖਰਾਬ ਹੈ। ਆਉਣ ਵਾਲੇ ਦਿਨਾਂ ਵਿੱਚ ਔਰਤਾਂ ਨੂੰ ਲੈ ਕੇ ਸਖ਼ਤ...

ਅੰਮ੍ਰਿਤਸਰ ‘ਚ BSF ਨੂੰ ਮਿਲੀ ਕਾਮਯਾਬੀ, ਸਰਹੱਦੀ ਪਿੰਡ ਦੇ ਖੇਤਾਂ ‘ਚੋਂ 1.5 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਨੂੰ ਇੱਕ ਵਾਰ ਫਿਰ ਕਾਮਯਾਬੀ ਮਿਲੀ ਹੈ। BSF ਜਵਾਨਾਂ ਨੇ ਸ਼ਨੀਵਾਰ ਸਵੇਰੇ ਸਰਹੱਦੀ ਪਿੰਡ ਹਰਦੋ ਰਤਨ...

ਫਿਰੋਜ਼ਪੁਰ ‘ਚ STF ਨੇ 2 ਨਸ਼ਾ ਤਸਕਰ ਕੀਤੇ ਕਾਬੂ, 150 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ‘ਚ STF ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 150 ਗ੍ਰਾਮ ਹੈਰੋਇਨ ਅਤੇ ਇਕ...

‘ਗਮਾਡਾ’ ਦੇ ਸਾਬਕਾ ਇੰਜੀਨੀਅਰ ‘ਤੇ ਈਡੀ ਦੀ ਕਾਰਵਾਈ, 37.26 ਕਰੋੜ ਦੀ ਜਾਇਦਾਦ ਜ਼ਬਤ, ਬੈਂਕ ਖਾਤੇ ਸੀਲ

ਪੰਜਾਬ ਮੰਡੀ ਬੋਰਡ ਤੇ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਟੀ ਵਿਚ ਚੀਫ ਇੰਜੀਨੀਅਰ ਰਹੇ ਸੁਰਿੰਦਰ ਪਾਲ ਸਿੰਘ ਉਰਫ ਪਹਿਲਵਾਨ ‘ਤੇ ਈਡੀ ਨੇ...

ਪੰਚਕੂਲਾ ਦੀ ਮਹਿਲਾ SHO ਦੀ ਸੜਕ ਹਾਦਸੇ ਵਿਚ ਮੌ.ਤ, 3 ਬੱਚਿਆਂ ਦੇ ਸਿਰ ਤੋਂ ਉਠਿਆ ਮਾਂ ਦਾ ਸਾਇਆ

ਪੰਚਕੂਲਾ ਵਿਚ ਮਹਿਲਾ ਥਾਣੇ ਵਿਚ ਤਾਇਨਾਤ SHO ਨੇਹਾ ਚੌਹਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸਾ ਵਰਧਾ ਜ਼ਿਲ੍ਹੇ ਵਿਚ ਸਵੇਰੇ ਵਾਪਰਿਆ। ਉਹ...

ਸ਼ਾਰਪੀ ਦੀ ਗ੍ਰਿਫਤਾਰੀ ‘ਤੇ ਕਰਨ ਔਜਲਾ ਦੀ ਸਫਾਈ, ਕਿਹਾ-ਦੋ ਸਾਲ ਤੋਂ ਨਹੀਂ ਹੋਈ ਘੁੰਮਣ ਨਾਲ ਮੁਲਾਕਾਤ

ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਸ਼ਾਰਪੀ ਘੁੰਮਣ ਦੀ ਗ੍ਰਿਫਤਾਰੀ ‘ਤੇ ਕਰਨ ਔਜਲਾ ਨੇ ਸਫਾਈ ਦਿੱਤੀ ਹੈ। ਜਾਅਲੀ ਪਾਸਪੋਰਟ ਬਣਾ...

ਪੰਜਾਬੀ ਯੂਨੀਵਰਸਿਟੀ ਦਾ 62ਵਾਂ ਸਥਾਪਨਾ ਦਿਵਸ, ਮੁੱਖ ਮਹਿਮਾਨ ਵਜੋਂ ਪ੍ਰੋਗਰਾਮ ‘ਚ ਪਹੁੰਚੇ CM ਮਾਨ

ਪੰਜਾਬ ਦੇ ਪਟਿਆਲਾ ਵਿੱਚ ਸਥਿਤ ਪੰਜਾਬੀ ਯੂਨੀਵਰਸਿਟੀ ਦਾ ਅੱਜ 62ਵਾਂ ਸਥਾਪਨਾ ਦਿਵਸ ਹੈ। ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਪ੍ਰਬੰਧਕਾਂ...

ਬੰਬੀਹਾ ਗੈਂਗ ਦੀ ਕਰਨ ਔਜਲਾ ਤੇ ਸ਼ੈਰੀ ਮਾਨ ਨੂੰ ਧਮਕੀ, ਲਿਖਿਆ-‘ਜਿੰਨਾ ਨੱਚਣਾ ਨੱਚ ਲਓ, ਹਿਸਾਬ ਹੋਵੇਗਾ’

ਬੰਬੀਹਾ ਗੈਂਗ ਨੇ ਪੰਜਾਬੀ ਗਾਇਕ ਕਰਨ ਔਜਲਾ ਤੇ ਸ਼ੈਰੀ ਮਾਨ ਨੂੰ ਫੇਸਬੁੱਕ ‘ਤੇ ਧਮਕੀ ਦਿੱਤੀ ਹੈ। ਇਹ ਧਮਕੀ ਜੱਸਾ ਗਰੁੱਪ ਨੇ ਦਿੱਤੀ ਹੈ। ਉਸ...

CM ਮਾਨ ਦਾ ਵੱਡਾ ਐਲਾਨ, 8ਵੀਂ ਜਮਾਤ ਦੇ ਤਿੰਨੋਂ ਟਾਪਰਾਂ ਨੂੰ ਦਿੱਤੀ ਜਾਵੇਗੀ 51-51 ਹਜ਼ਾਰ ਰੁ: ਦੀ ਇਨਾਮ ਰਾਸ਼ੀ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਦੇ ਤਿੰਨ ਟਾਪਰਾਂ ਨੂੰ...

ਟਾਰਗੈੱਟ ਕੀਲਿੰਗ ਕਰਨ ਵਾਲਿਆਂ ‘ਤੇ NIA ਦਾ ਸ਼ਿਕੰਜਾ, ਗੈਂਗਸਟਰ ਡੱਲਾ ਤੇ ਨਿੱਝਰ ਨੂੰ ਭਗੌੜਾ ਐਲਾਨਣ ਦੀ ਤਿਆਰੀ

ਟਾਰਗੈੱਟ ਕੀਲਿੰਗ ਨਾਲ ਜੁੜੇ ਪੁਜਾਰੀ ਹੱਤਿਆਕਾਂਡ ਵਿਚ NIA ਦੀ ਵਿਸ਼ੇਸ਼ ਅਦਾਲਤ ਨੇ ਕੈਨੇਡਾ ਵਿਚ ਲੁਕੇ ਅਰਸ਼ਦੀਪ ਸਿੰਘ ਉਰਫ ਡੱਲਾ ਤੇ ਹਰਦੀਪ...

ਪੰਜਾਬ ‘ਚ ਵਾਹਨਾਂ ਦੀ RC ਤੇ ਲਾਇਸੈਂਸ ਛਪਾਈ ਦਾ ਕੰਮ ਸ਼ੁਰੂ, ਰਜਿਸਟ੍ਰੇਸ਼ਨ ਨੰਬਰ ‘ਤੇ ਲੱਗੇਗੀ ਚਿੱਪ

ਪੰਜਾਬ ‘ਚ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰ (RC) ‘ਤੇ ਚਿੱਪ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਦਰਅਸਲ, ਪੰਜਾਬ ‘ਚ ਆਰਸੀ ‘ਤੇ ਚਿੱਪ...

ਪੰਜਾਬ ਵਿਚ ਬਦਲੇਗਾ ਮੌਸਮ ਦਾ ਮਿਜਾਜ਼, ਜਲਦ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਪੱਛਮੀ ਗੜਬੜੀ ਦੀ ਦਸਤਕ ਨੇ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਲਿਆਂਦੀ...

ਲਾਪਤਾ 11ਵੀਂ ਦੇ ਵਿਦਿਆਰਥੀ ਦੀ ਨਹਿਰ ‘ਚੋਂ ਮਿਲੀ ਲਾ.ਸ਼, ਪਿਤਾ ਨੇ ਪ੍ਰਗਟਾਇਆ ਅਗਵਾ ਹੋਣ ਦਾ ਸ਼ੱਕ

ਫਤਿਹਗੜ੍ਹ ਸਾਹਿਬ ਵਿਚ ਸਰਹਿੰਦ ਭਾਖੜਾ ਨਹਿਰ ਤੋਂ 11ਵੀਂ ਦੇ ਵਿਦਿਆਰਥੀ ਦੀ ਲਾ.ਸ਼ ਬਰਾਮਦ ਹੋਈ ਹੈ। ਬੀਤੇ ਦਿਨੀਂ ਨਿੱਜੀ ਸਕੂਲ ਵਿਚ 11ਵੀਂ ਵਿਚ...

ਬਾਘਾਪੁਰਾਣਾ ‘ਚ ਤਾਇਨਾਤ ਮਹਿਲਾ ਵਣ ਗਾਰਡ ਗ੍ਰਿਫਤਾਰ, 10,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਬਡਘਰ ਵਣ ਵਿਭਾਗ ਵਿਚ ਤਾਇਨਾਤ ਵਣ ਗਾਰਡ ਅਮਰਜੀਤ ਕੌਰ ਵਾਸੀ ਬਾਘਾਪੁਰਾਣਾ ਨੂੰ 10000 ਰੁਪਏ ਦੀ...

ਮਾਨ ਸਰਕਾਰ ਨੇ ਹੋਰ ਵਧਾਈ ਅਸ਼ਟਾਮ ਡਿਊਟੀ ਦੀ ਸਮਾਂ ਸੀਮਾ, ਇਸ ਤਰੀਕ ਤੱਕ ਮਿਲੇਗੀ 2.25 ਫੀਸਦੀ ਛੋਟ

ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਘਟਾਈ ਅਸ਼ਟਾਮ ਡਿਊਟੀ ਤਹਿਤ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਵਧਾ...

ਆਮਦਨ ਤੋਂ ਵੱਧ ਜਾਇਦਾਦ ਵਾਲਿਆਂ ਲਈ ਬਣਾਇਆ ਖਾਸ ਪਲਾਨ! CM ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ...

‘ਬੁੱਢੇ ਨਾਲੇ ਦੀ ਸਫ਼ਾਈ ਦੇ ਕੰਮ ‘ਚ ਤੇਜ਼ੀ ਲਿਆਂਦੀ ਜਾਵੇ’- ਪ੍ਰਾਜੈਕਟ ਦਾ ਜਾਇਜ਼ਾ ਲੈਣ ਪਹੁੰਚੇ CS ਜੰਜੂਆ ਦੇ ਨਿਰਦੇਸ਼

ਲੁਧਿਆਣਾ : ਪੰਜਾਬ ਦੇ ਮੁੱਖ ਸਕੱਤਰ (ਸੀਐਸ) ਵਿਜੇ ਕੁਮਾਰ ਜੰਜੂਆ ਨੇ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਬੁੱਢੇ ਨਾਲੇ ਦੀ ਸਫਾਈ ਲਈ ਚੱਲ ਰਹੇ...

PM ਮੋਦੀ ਨੇ ਸਿਆਸਤ ਦੇ ਬਾਬਾ ਬੋਹੜ ਨੂੰ ਦਿੱਤੀ ਅਦਭੁਤ ਸ਼ਰਧਾਂਜਲੀ, ਸੁਖਬੀਰ ਬੋਲੇ- ‘ਸ਼ੁਕਰੀਆ ਲਈ ਬਸ ਹੰਝੂ ਨੇ’

ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਤੇ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਬੀਤੇ ਦਿਨੀਂ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਪ੍ਰਧਾਨ...

ਲੁਧਿਆਣਾ ‘ਚ ਵੱਡਾ ਹਾਦਸਾ, ਵੈਸ਼ਨੂੰ ਮਾਤਾ ਤੋਂ ਆ ਰਹੀ ਬੱਸ ਸਾਈਕਲ ਸਵਾਰ ਨੂੰ ਕੁਚਲਦੇ ਡਿਵਾਈਡਰ ਨਾਲ ਟਕਰਾਈ

ਲੁਧਿਆਣਾ ਵਿੱਚ ਮਾਤਾ ਵੈਸ਼ਨੂੰ ਦੇਵੀ ਦੇ ਦਰਸ਼ਨ ਕਰਕੇ ਵਾਪਸ ਦਿੱਲੀ ਜਾ ਰਹੀ ਸ਼ਰਧਾਲੂਆਂ ਦੀ ਬੱਸ ਡਿਵਾਈਡਰ ਵਿੱਚ ਜਾ ਟਕਰਾਈ। ਇਸ ਦੌਰਾਨ...

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 4 ਮਈ ਨੂੰ, ਫ਼ੁਲ ਚੁਗ਼ਦਿਆਂ ਭਾਵੁਕ ਹੋਏ ਸੁਖਬੀਰ ਬਾਦਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੱਜ ਫ਼ੁਲ ਚੁਗਣ ਦੌਰਾਨ ਅਕਾਲੀ ਦਲ ਤੋਂ ਇਲਾਵਾ ਪੰਥਕ ਜਥੇਬੰਦੀਆਂ ਦੇ ਮੁਖੀ ਵੀ...

ਲੋਕਲ ਆਡਿਟ ਵਿੰਗ ਦੀਆਂ 87 ਅਸਾਮੀਆਂ ‘ਤੇ ਹੋਵੇਗੀ ਭਰਤੀ, ਮਾਨ ਕੈਬਨਿਟ ਵੱਲੋਂ ਲਏ ਗਏ ਕਈ ਵੱਡੇ ਫੈਸਲੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਹੋਈ। ਇਸ ਵਿੱਚ ਸੀ.ਐੱਮ. ਮਾਨ ਦੀ...

ਮਾਨ ਸਰਕਾਰ ਦਾ ਵੱਡਾ ਫੈਸਲਾ- ਹੁਣ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚ ਹੋਇਆ ਕਰੇਗੀ। ਇਹ ਫੈਸਲਾ ਲੁਧਿਆਣਾ ਦੇ ਸਰਕਟ ਵਿੱਚ ਹੋਈ...

ਮਾਨ ਕੈਬਨਿਟ ਵੱਲੋਂ ਮਜ਼ਦੂਰ ਦਿਵਸ ਦਾ ਤੋਹਫ਼ਾ- ਨੁਕਸਾਨੀਆਂ ਫਸਲਾਂ ਦਾ ਖੇਤ ਕਾਮਿਆਂ ਨੂੰ ਵੀ ਮਿਲੇਗਾ ਮੁਆਵਜ਼ਾ

ਲੁਧਿਆਣਾ : ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ...

ਕੱਦ ਸਿਰਫ 3 ਫੁੱਟ ਪਰ ਹੌਸਲੇ ਬੁਲੰਦ, IAS ਅਫਸਰ ਬਣਨਾ ਚਾਹੁੰਦਾ ਹੈ ਸ਼ੋਪਤ ਰਾਮ, ਪਰਿਵਾਰ ਦੇ ਰਿਹੈ ਸੁਪਨਿਆਂ ਨੂੰ ਉਡਾਣ

ਜੇਕਰ ਹੌਸਲਾ ਬੁਲੰਦ ਹੋਵੇ ਤੇ ਕੁਝ ਕਰਨ ਦਾ ਸੁਪਨਾ ਹੋਵੇ ਤਾਂ ਰਸਤੇ ਵਿਚ ਆਉਣ ਵਾਲੀਆਂ ਮੁਸ਼ਕਲਾਂ ਵੀ ਮੰਜ਼ਿਲ ਹਾਸਲ ਕਰਨ ਤੋਂ ਰੋਕ ਨਹੀਂ...

ਅੰਮ੍ਰਿਤਸਰ BSF ਨੂੰ ਮਿਲੀ ਵੱਡੀ ਸਫਲਤਾ, 56 ਕਰੋੜ ਦੀ ਹੈਰੋਇਨ ਦੀ ਖੇਪ ਕੀਤੀ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ‘ਤੇ ਹੈਰੋਇਨ ਦੀ ਤਸਕਰੀ ਲਈ ਡ੍ਰੋਨ ਦਾ ਇਸਤੇਮਾਲ ਵਧਦਾ ਜਾ ਰਿਹਾ ਹੈ। ਤਿੰਨ ਦਿਨਾਂ ਵਿਚ ਬਾਰਡਰ ਸਕਿਓਰਿਟੀ ਫੋਰਸ...

PSEB ਨੇ ਐਲਾਨਿਆ 8ਵੀਂ ਕਲਾਸ ਦਾ ਨਤੀਜਾ, ਲੜਕੀਆਂ ਨੇ ਮਾਰੀ ਬਾਜ਼ੀ, 98.01 ਫੀਸਦੀ ਰਿਹਾ ਰਿਜ਼ਲਟ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਸਾਲ ਦਾ ਨਤੀਜਾ 98.01 ਫੀਸਦੀ ਰਿਹਾ। ਲੜਕੀਆਂ ਨੇ ਬਾਜ਼ੀ...

ਰੋਪੜ : ਮਹਿਲਾ ਜੱਜ ਦੀ ਸ਼ਿਕਾਇਤ ‘ਤੇ ਵਕੀਲ ਖਿਲਾਫ ਕੇਸ ਦਰਜ, ਬੇਅਦਬੀ ਦੇ ਮੁਲਜ਼ਮ ਨੂੰ ਮਾਰਨ ਲਈ ਕੱਢੀ ਸੀ ਪਿਸਤੌਲ

ਰੋਪੜ ਵਿਚ ਬੇਅਦਬੀ ਦੇ ਮੁਲਜ਼ਮ ‘ਤੇ ਅਦਾਲਤ ਵਿਚ ਹਮਲਾ ਕਰਨ ਦੀ ਕੋਸ਼ਿਸ਼ ਹੋਈ ਸੀ। ਸਾਦੇ ਕੱਪੜਿਆਂ ਵਿਚ ਆਏ ਵਕੀਲ ਨੇ ਉਸ ਨੂੰ ਮਾਰਨ ਲਈ...

ਡਰੱਗ ਲੈਬ ‘ਚ ਪੱਕੇ ਮੁਲਾਜ਼ਮਾਂ ਦੀ ਭਰਤੀ ਸਣੇ ਪੰਜਾਬ ਕੈਬਨਿਟ ‘ਚ ਲਏ ਗਏ ਇਹ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਚ ਹੋਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਮੌਕੇ CM ਮਾਨ ਨੇ ਦੱਸਿਆ ਕਿ ਮੀਟਿੰਗ ਵਿਚ ਫੈਸਲਾ...

ਪੰਜਾਬ-ਹਰਿਆਣਾ ਹਾਈ ਕੋਰਟ ਦੇ 6 ਵਧੀਕ ਜੱਜ ਰੈਗੂਲਰ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਸੁਪਰੀਮ ਕੋਰਟ ਕੌਲਜੀਅਮ ਦੀ ਸਿਫਾਰਸ਼ ਦੇ ਬਾਅਦ ਕੇਂਦਰ ਨੇ ਵਧੀਕ ਜੱਜ ਵਜੋਂ ਹਾਈਕੋਰਟ ਵਿਚ ਕੰਮ ਕਰ ਰਹੇ ਜਸਟਿਸ ਵਿਕਾਸ ਬਹਿਲ, ਵਿਕਾਸ ਪੁਰੀ,...

ਸਪਾਈਸ ਜੈੱਟ ਦਾ ਜਹਾਜ਼ 14 ਯਾਤਰੀਆਂ ਨੂੰ ਛੱਡ ਅੰਮ੍ਰਿਤਸਰ ਤੋਂ ਦੁਬਈ ਰਵਾਨਾ, ਵੀਜ਼ੇ ‘ਤੇ ਦੋ ਵਾਰ ਲਿਖਿਆ ਪਿਤਾ ਦਾ ਨਾਂ

ਅੰਮ੍ਰਿਤਸਰ ਏਅਰਪੋਰਟ ‘ਤੇ ਸਪਾਈਸ ਜੈੱਟ ਦਾ ਜਹਾਜ਼ 14 ਯਾਤਰੀਆਂ ਨੂੰ ਛੱਡ ਦੁਬਈ ਲਈ ਰਵਾਨਾ ਹੋ ਗਿਆ। ਸਪਾਈਸ ਜੈੱਟ ਦਾ ਗਰਾਊਂਡ ਸਟਾਫ...

Carousel Posts