Tag: , , ,

AGTF ਦੀ ਕਾਰਵਾਈ, ਗਾਇਕ ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਗ੍ਰਿਫਤਾਰ

ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਵੀਡੀਓ ਵਾਇਰਲ ਹੋਣ ਦੇ ਬਾਅਦ ਐਂਟੀ ਗੈਂਗਸਟਰ ਟਾਸਕ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ ਅੱਠਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਅਠਵੀਂ ਕਲਾਸ ਦੇ ਨਤੀਜੇ ਐਲਾਨੇ ਜਾਣਗੇ। PSEB ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਅੱਜ ਫਿਜ਼ੀਕਲ...

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਕੁਝ ਕਾਰਨਾਂ ਕਰਕੇ ਚੰਡੀਗੜ੍ਹ ਤੋਂ ਰੱਦ ਕਰਕੇ ਲੁਧਿਆਣਾ ਦੇ ਸਰਕਟ ਹਾਊਸ ਵਿਚ...

ਗੁਰਦਾਸਪੁਰ ‘ਚ ਫਿਰ ਤੋਂ ਦਿਖੀ ਪਾਕਿ ਡ੍ਰੋਨ ਦੀ ਹਲਚਲ, BSF ਨੇ ਫਾਇਰਿੰਗ ਕਰਕੇ ਭਜਾਇਆ

ਗੁਰਦਾਸਪੁਰ ਸੈਕਟਰ ਵਿਚ ਪਾਕਿਸਤਾਨ ਵੱਲੋਂ ਵੜ ਰਹੇ ਇਕ ਡ੍ਰੋਨ ਨੂੰ ਫੌਜੀਆਂ ਨੇ ਫਾਇਰਿੰਗ ਕਰਕੇ ਸਰਹੱਦ ਪਾਰ ਕਰਨ ਤੋਂ ਰੋਕ ਦਿੱਤਾ। ਗੋਲੀ...

ਮਾਈਨਿੰਗ ਵਿਭਾਗ ਦਾ ਕਾਰਨਾਮਾ, ਜਿਨ੍ਹਾਂ ਕੋਲ ਜ਼ਮੀਨ ਨਹੀਂ, ਉਨ੍ਹਾਂ ਨੂੰ ਹੀ ਭੇਜੇ ਨਾਜਾਇਜ਼ ਮਾਈਨਿੰਗ ਦੇ ਨੋਟਿਸ

ਸਰਕਾਰੀ ਵਿਭਾਗਾਂ ਦੇ ਅਜਬ ਕਾਰਨਾਮੇ ਆਏ ਦਿਨ ਸਾਹਮਣੇ ਆਉਂਦੇ ਰਹਿੰਦੇ ਹਨ। ਹੁਣ ਮਾਈਨਿੰਗ ਵਿਭਾਗ ਨੇ ਜ਼ਮੀਨ ਵਿਚ ਗੈਰ-ਕਾਨੂੰਨੀ ਮਾਈਨਿੰਗ...

ਪੁੰਛ ਹਮਲੇ ‘ਚ ਪੁੱਛਗਿੱਛ ਲਈ ਬੁਲਾਏ ਗਏ ਬੰਦੇ ਦੀ ਮੌਤ, ਥਾਣੇ ਤੋਂ ਘਰ ਜਾ ਕੀਤੀ ਖੁਦਕੁਸ਼ੀ

25 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ ਦੇ ਮਾਮਲੇ ‘ਚ ਪੁੱਛਗਿੱਛ ਤੋਂ ਬਾਅਦ ਇਕ ਬੰਦੇ ਨੇ ਘਰ ਜਾ ਕੇ ਜ਼ਹਿਰ ਖਾ ਲਿਆ, ਜਿਸ ਦੀ...

ਭੁਲੱਥ ਤੋਂ ਕਾਂਗਰਸੀ MLA ਸੁਖਪਾਲ ਖਹਿਰਾ ਖਿਲਾਫ਼ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਕੇਸ ਦਰਜ ਕੀਤਾ ਗਿਆ ਹੈ। ਥਾਣਾ ਭੁਲੱਥ ਦੀ ਪੁਲਿਸ...

ਪਾਕਿਸਤਾਨ ‘ਚ ਵੱਡਾ ਹਾਦਸਾ, ਪੈਸੰਜਰ ਟ੍ਰੇਨ ਨੂੰ ਲੱਗੀ ਅੱਗ, ਬੱਚਿਆਂ ਸਣੇ 7 ਲੋਕਾਂ ਦੀ ਗਈ ਜਾਨ

ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੇ ਇੱਕ ਪੈਸੰਜਰ ਰੇਲ ਗੱਡੀ ਨੂੰ ਅੱਗ ਲੱਗਣ ਨਾਲ ਇਸ ਵਿੱਚ ਸਵਾਰ ਕਈ ਲੋਕ...

AR Rehman ਨੇ ਪਤਨੀ ਸਾਇਰਾ ਨੂੰ ਹਿੰਦੀ ਵਿੱਚ ਭਾਸ਼ਣ ਦੇਣ ਤੋਂ ਕੀਤਾ ਮਨ੍ਹਾ, ਵੀਡੀਓ ਹੋਇਆ ਵਾਇਰਲ

AR Rehman Viral Video ਹਾਲ ਹੀ ਵਿੱਚ ਆਸਕਰ ਜੇਤੂ ਸੰਗੀਤਕਾਰ ਏ.ਆਰ ਰਹਿਮਾਨ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਏਆਰ ਰਹਿਮਾਨ...

ਬੇਅਦਬੀ ਕਾਂਡ ਦੇ ਦੋਸ਼ੀ ‘ਤੇ ਹਮਲੇ ਦੀ ਕੋਸ਼ਿਸ਼, ਰੋਪੜ ਕੋਰਟ ‘ਚ ਪੇਸ਼ੀ ਦੌਰਾਨ ਰਿਵਾਲਰ ਲੈ ਆਇਆ ਵਕੀਲ

ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿਖੇ ਅੱਜ ਬੇਅਦਬੀ ਕਾਂਡ ਦੇ ਦੋਸ਼ੀ ਜਸਵੀਰ ਸਿੰਘ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ...

ਪੰਜਾਬ ‘ਚ ਫਿਰ ਸਾਹਮਣੇ ਆਈ ਬੇਅਦਬੀ ਦੀ ਘਟਨਾ! ਗੁਟਕਾ ਸਾਹਿਬ ਚੁੱਕ ਕੇ ਘਰੋਂ ਸੁੱਟਿਆ ਬਾਹਰ

ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿੱਚ ਗੁਟਕਾ ਸਾਹਿਬ ਜੀ ਦੀ...

ਕੱਲ੍ਹ ਹੋਵੇਗਾ ਜੀਆ ਖਾਨ ਮਾਮਲੇ ਦਾ ਅੰਤਿਮ ਫੈਸਲਾ, ਸੂਰਜ ਪੰਚੋਲੀ ‘ਤੇ ਹਨ ਸਭ ਦੀਆਂ ਨਜ਼ਰਾਂ

Jiah Khan Case news ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜੀਆ ਖਾਨ ਨੇ 10 ਸਾਲ ਪਹਿਲਾਂ ਖੁਦ.ਕੁਸ਼ੀ ਕਰਕੇ ਆਪਣੀ ਜਾਨ ਗੁਆ ​​ਲਈ ਸੀ। ਉਦੋਂ ਤੋਂ ਹੁਣ ਤੱਕ ਜੀਆ...

ਪੰਜਾਬ-ਹਰਿਆਣਾ ‘ਚ ਫਿਰ ਤੇਜ਼ ਹਨੇਰੀ ਨਾਲ ਪਏਗਾ ਮੀਂਹ! 3 ਮਈ ਤੱਕ ਅਲਰਟ ਜਾਰੀ

ਹਰਿਆਣਾ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲੇਗਾ। ਹਰਿਆਣਾ ਵਿੱਚ ਜਿੱਥੇ ਗਰਮੀ ਆਪਣੇ ਸਿਖਰਾਂ ਵੱਲ ਵਧ ਰਹੀ ਹੈ।...

ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ, ਨਮ ਅੱਖਾਂ ਨਾਲ ਹੋਈ ਅੰਤਿਮ ਵਿਦਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ...

ਸਰਕਾਰੀ ਸਨਮਾਨਾਂ ਨਾਲ ਸਾਬਕਾ CM ਬਾਦਲ ਦਾ ਅੰਤਿਮ ਸਸਕਾਰ, 21 ਤੋਪਾਂ ਦੀ ਦਿੱਤੀ ਗਈ ਸਲਾਮੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ...

ਪੰਜਾਬ ‘ਚ ਕੋਰੋਨਾ ਦੇ 320 ਨਵੇਂ ਮਾਮਲੇ: ਐਕਟਿਵ ਮਾਮਲਿਆਂ ਦੀ ਗਿਣਤੀ 1863 ਤੱਕ ਪਹੁੰਚੀ

ਪੰਜਾਬ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਦੂਜੇ ਪਾਸੇ ਸੂਬੇ ‘ਚ 24 ਘੰਟਿਆਂ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ।...

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪਹੁੰਚੇ CM ਮਾਨ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪੰਜਾਬ ਦੇ ਮੌਜੂਦਾ CM ਭਗਵੰਤ ਮਾਨ ਪਹੁੰਚ ਗਏ ਹਨ। CM ਮਾਨ ਨੇ ਪਰਿਵਾਰ ਨਾਲ...

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸਸਕਾਰ ਵਾਲੀ ਥਾਂ ਪਹੁੰਚੀ, ਹਰ ਅੱਖਾਂ ਹੰਝੂਆਂ ਨਾਲ ਨਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਕੀਤਾ ਜਾ ਰਿਹਾ ਹੈ। ਸ....

ਜਲੰਧਰ ‘ਚ ਅੱਜ CM ਮਾਨ ਦਾ 2 ਥਾਵਾਂ ‘ਤੇ ਰੋਡ ਸ਼ੋਅ: ਗੋਰਾਇਆਂ ਤੇ ਆਦਮਪੁਰ ਦਾ ਕਰਨਗੇ ਦੌਰਾ

ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੀਆਂ ਨਜ਼ਰਾਂ ਇਸ ਵੇਲੇ ਜਲੰਧਰ ਲੋਕ ਸਭਾ ਚੋਣਾਂ ‘ਤੇ ਟਿਕੀਆਂ ਹੋਈਆਂ ਹਨ। ਪਾਰਟੀਆਂ ਦੇ ਸੀਨੀਅਰ ਆਗੂ...

ਪਦਮ ਸ਼੍ਰੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਖਨਾਲ ਖੁਰਦ ਦੀ ਪਦਮ ਸ਼੍ਰੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ (74) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ।...

ਸਾਬਕਾ CM ਬਾਦਲ ਦੀ ਅੰਤਿਮ ਯਾਤਰਾ: ਸੁਖਬੀਰ ਨੇ ਪਿਤਾ ਨੂੰ ਪਾਈ ਜੱਫੀ, ਪਰਿਵਾਰ ਹੋਇਆ ਭਾਵੁਕ (ਤਸਵੀਰਾਂ)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਸਸਕਾਰ ਕੀਤਾ ਜਾਵੇਗਾ। ਫਿਲਹਾਲ ਉਨ੍ਹਾਂ...

ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਟੱਕਰ, 3 ਲੋਕਾਂ ਦੀ ਮੌ.ਤ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਰੋਡ ‘ਤੇ ਵੀਰਵਾਰ ਇੱਕ ਕਾਰ ਹਾਦਸਾਗ੍ਰਸਤ ਹੋ ਗਈ, ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ। ਇਹ...

ਅਟਾਰੀ ਬਾਰਡਰ ‘ਤੇ BSF ਨੇ ਪਾਕਿ ਡਰੋਨ ਕੀਤਾ ਢੇਰ, 2 ਕਿਲੋ ਹੈਰੋਇਨ ਤੇ ਅਫੀਮ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।...

ਫ਼ਖ਼ਰ-ਏ-ਕੌਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ, ਫੁੱਲਾਂ ਨਾਲ ਸਜਾਇਆ ਗਿਆ ਟਰੈਕਟ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ...

ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਪਹੁੰਚਣਗੇ CM ਭਗਵੰਤ ਮਾਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਹੋਵੇਗਾ। ਪਿੰਡ ਦੇ...

ਫਰੀਦਕੋਟ ‘ਚ ਬੇਅਦਬੀ ਕਾਂਡ ਦੇ ਦੋਸ਼ੀ ਨੇ ਕੀਤੀ ਆਤਮਹੱਤਿਆ ਦੀ ਕੋਸ਼ਿਸ਼, ਹਾਲਤ ਗੰਭੀਰ

ਫਰੀਦਕੋਟ ਦੇ ਗੋਲੇਵਾਲਾ ਵਿਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਾਂਡ ਵਿਚ ਫੜੇ ਗਏ ਮੁਲਜ਼ਮ ਵਿੱਕੀ ਮਸੀਹ ਨੇ ਪੁਲਿਸ ਕਸਟੱਡੀ ਵਿਚ ਆਤਮਹੱਤਿਆ...

CM ਮਾਨ ਨੇ 27 ਦੀ ਬਜਾਏ 28 ਅਪ੍ਰੈਲ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਬੈਠਕ

ਪੰਜਾਬ ਸਰਕਾਰ ਵੱਲੋਂ ਬੁਲਾਈ ਗਈ ਕੈਬਨਿਟ ਬੈਠਕ ਵਿਚ ਬਦਲਾਅ ਕੀਤਾ ਗਿਆ ਹੈ। 27 ਅਪ੍ਰੈਲ ਨੂੰ ਬੁਲਾਈ ਗਈ ਕੈਬਨਿਟ ਬੈਠਕ ਦਾ ਸਮਾਂ ਹੁਣ 28...

ਛੁੱਟੀ ‘ਤੇ ਆਏ BSF ਜਵਾਨ ਨੇ ਕੀਤੀ ਖੁਦ.ਕੁਸ਼ੀ, ਪਤਨੀ ਤੋਂ ਪ੍ਰੇਸ਼ਾਨ ਹੋ ਚੁੱਕਿਆ ਖੌਫ਼ਨਾਕ ਕਦਮ

ਫਾਜ਼ਿਲਕਾ ਦੇ ਪਿੰਡ ਅਮਰਪੁਰਾ ਦੇ ਰਹਿਣ ਵਾਲੇ ਫੌਜ ਦੇ ਜਵਾਨ ਨੇ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ। ਪੁਲਿਸ ਨੇ ਲਾਸ਼ ਦਾ...

ਪੰਜਾਬ ਸਰਕਾਰ ਵੱਲੋਂ 27 ਅਪ੍ਰੈਲ ਨੂੰ ਵਿੱਦਿਅਕ ਅਦਾਰਿਆਂ ਤੇ ਸਰਕਾਰੀ ਦਫਤਰਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ...

ਜੱਗੂ ਭਗਵਾਨਪੁਰੀਆ ਗੈਂਗ ਦਾ ਭਗੌੜਾ ਨਿਤਿਨ ਨਾਹਰ 2 ਸਾਥੀਆਂ ਸਣੇ ਗ੍ਰਿਫਤਾਰ, ਹਥਿਆਰ ਵੀ ਬਰਾਮਦ

ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਅੰਮ੍ਰਿਤਸਰ ਦੀ ਏਜੀਟੀਐੱਫਤੇ ਸੀਆਈਏ ਅੰਮ੍ਰਿਤਸਰ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਭਗੌੜੇ...

ਛੱਤੀਸਗੜ੍ਹ ਦੇ ਦਾਂਤੇਵਾੜਾ ਨਕਸਲੀ ਹਮਲੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਚ ਫੌਜ ਦੇ ਜਵਾਨਾਂ ‘ਤੇ ਹੋਏ ਨਕਸਲੀ ਹਮਲੇ ‘ਤੇ ਦੁੱਖ ਪ੍ਰਗਟ...

ਅੰਮ੍ਰਿਤਸਰ ‘ਚ ਨਿੱਜੀ ਬੱਸ ਦੀ ਬ੍ਰੇਕ ਫੇਲ੍ਹ, ਡਰਾਈਵਰ ਨੇ ਪਿੱਲਰ ਨਾਲ ਟਕਰਾ ਕੇ ਰੁਕਿਆ, 24 ਯਾਤਰੀ ਜ਼ਖਮੀ

ਪੰਜਾਬ ਦੇ ਅੰਮ੍ਰਿਤਸਰ ਵਿੱਚ ਅਚਾਨਕ ਇੱਕ ਨਿੱਜੀ ਬੱਸ ਦੇ ਬ੍ਰੇਕ ਫੇਲ੍ਹ ਹੋ ਗਈਆਂ। ਡਰਾਈਵਰ ਨੇ ਸਮਝਦਾਰੀ ਦਿਖਾਉਂਦੇ ਹੋਏ ਐਲੀਵੇਟਿਡ ਰੋਡ...

ਅਬੋਹਰ ‘ਚ ਸਾਬਕਾ CM ਬਾਦਲ ਦੇ ਦੇਹਾਂਤ ‘ਤੇ ਸੋਗ, ਅਕਾਲੀ ਦਲ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਪੰਜਾਬ ਦੇ 5 ਸਾਲ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪੰਜਾਬ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਪਿੰਡ ਅਤੇ...

ਸਾਬਕਾ CM ਦੇ ਦਿਹਾਂਤ ਨਾਲ ਪਿੰਡ ਬਾਦਲ ‘ਚ ਸੋਗ ਦੀ ਲਹਿਰ, ਨਹੀਂ ਬਲੇ ਕਈ ਘਰਾਂ ਦੇ ਚੁੱਲ੍ਹੇ

ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੀ ਖਬਰ ਜਿਉਂ ਹੀ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਪੁੱਜੀ ਤਾਂ ਉਨ੍ਹਾਂ ਦੇ ਕਰੀਬੀ ਦੋਸਤ, ਪ੍ਰਸ਼ੰਸਕ ਅਤੇ...

CM ਮਾਨ ਸ਼ਹੀਦ ਹਰਕ੍ਰਿਸ਼ਨ ਦੇ ਘਰ ਗੁਰਦਾਸਪੁਰ ਪਹੁੰਚੇ, ਪਰਿਵਾਰ ਨੂੰ 1 ਕਰੋੜ ਦਾ ਸੌਂਪਿਆ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਗੁਰਦਾਸਪੁਰ ਗਏ। ਇੱਥੇ ਉਨ੍ਹਾਂ ਨੇ ਸ਼ਹੀਦ ਹਰਕ੍ਰਿਸ਼ਨ...

ਜਿਸ ਖੇਤ ਦੀ ਦੇਖਰੇਖ ਕਰਦੇ ਸਨ ਉਸੇ ‘ਚ ਵਿਲੀਨ ਹੋਣਗੇ ਸਾਬਕਾ CM ਬਾਦਲ, ਉਖਾੜਿਆ ਜਾ ਰਿਹਾ ਕਿੰਨੂਆਂ ਦਾ ਬਾਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਖੇਤਾਂ ਵਿਖੇ ਕੀਤਾ ਜਾਵੇਗਾ। ਇਸ...

WHO ਵੱਲੋਂ ਪੰਜਾਬ ‘ਚ ਬਣੇ ਕਫ਼ ਸਿਰਪ ਵਰਤਣ ਨੂੰ ਲੈ ਕੇ ਅਲਰਟ ਜਾਰੀ, ਫ਼ਾਰਮਾ ਕੰਪਨੀ ਨੇ ਦਿੱਤੀ ਸਫ਼ਾਈ

ਵਿਸ਼ਵ ਸਿਹਤ ਸੰਗਠਨ (WHO) ਨੇ ਮੰਗਲਵਾਰ ਨੂੰ ਕਿਹਾ ਕਿ ਮਾਰਸ਼ਲ ਆਈਲੈਂਡਜ਼ ਅਤੇ ਮਾਈਕ੍ਰੋਨੇਸ਼ੀਆ ਵਿੱਚ ਇੱਕ ਭਾਰਤੀ ਕੰਪਨੀ ਵੱਲੋਂ ਬਣਾਈ ਗਈ...

ਅਬੋਹਰ ‘ਚ ਨਜਾਇਜ਼ ਹਥਿਆਰਾਂ ਦੀ ਖੇਪ ਬਰਾਮਦ, ਕਾਊਂਟਰ ਇੰਟੈਲੀਜੈਂਸ ਨੇ 3 ਨੌਜਵਾਨ ਕੀਤੇ ਕਾਬੂ

ਪੰਜਾਬ ਦੇ ਅਬੋਹਰ ਸ਼ਹਿਰ ‘ਚ ਕਾਊਂਟਰ ਇੰਟੈਲੀਜੈਂਸ (CI) ਸਬ ਯੂਨਿਟ ਨੇ ਮੰਗਲਵਾਰ ਰਾਤ 3 ਨੌਜਵਾਨਾਂ ਨੂੰ ਨਜਾਇਜ਼ ਹਥਿਆਰਾਂ ਦੀ ਖੇਪ ਸਮੇਤ...

ਸਾਬਕਾ CM ਦੀ ਅੰਤਿਮ ਵਿਦਾਈ, ਦਾਦੇ ਨੂੰ ਵੇਖ ਭਾਵੁਕ ਹੋਇਆ ਪੋਤਾ, ਹਜ਼ਾਰਾਂ ਲੋਕ ਪਹੁੰਚੇ ਆਖਰੀ ਦਰਸ਼ਨਾਂ ਨੂੰ (ਤਸਵੀਰਾਂ)

5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਪਹੁੰਚ ਚੁੱਕੀ ਹੈ। ਬੇਟਾ ਸੁਖਬੀਰ...

‘ਬਾਦਲ ਸਾਹਿਬ ਦੀ ਅਧੂਰੀ ਇੱਛਾ- ਸੁਖਬੀਰ ਤੇ ਮਨਪ੍ਰੀਤ ਨੂੰ ਮੁੜ ਪਾਰਟੀ ‘ਚ ਇਕੱਠੇ ਵੇਖਣਾ ਚਾਹੁੰਦੇ ਸਨ’

ਸਿਆਸਤ ਦੇ ਬਾਬਾ ਬੋਹੜ ਅਖਵਾਉਣ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰਫ਼ ਅਕਾਲੀ ਹੀ ਨਹੀਂ, ਸਗੋਂ ਉਨ੍ਹਾਂ ਦੇ ਵਿਰੋਧੀ ਵੀ...

ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਆਉਣਗੇ PM ਮੋਦੀ, ਪੰਜਾਬ ‘ਚ ਇੱਕ ਦਿਨ ਦੀ ਛੁੱਟੀ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਦੁਪਹਿਰ 12 ਵਜੇ...

ਲੁਧਿਆਣਾ : ਗੋਲੀ ਲੱਗਣ ਨਾਲ ਸੋਨ ਤਮਗਾ ਜੇਤੂ ਨਿਸ਼ਾਨੇਬਾਜ਼ ਦੀ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ

ਲੁਧਿਆਣਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿਸ਼ਾਨੇਬਾਜ਼ੀ ਵਿੱਚ ਸੋਨ ਤਮਗਾ ਜੇਤੂ ਜਸਦੇਵ ਨਗਰ ਦੇ ਰਹਿਣ ਵਾਲੇ ਈਸ਼ਪ੍ਰੀਤ ਸਿੰਘ ਦੀ...

ਸਿਆਸਤ ਦੇ ਬਾਬਾ ਬੋਹੜ ਸਨ ਪ੍ਰਕਾਸ਼ ਸਿੰਘ ਬਾਦਲ, PM ਮੋਦੀ ਵੀ ਪੈਰੀਂ ਹੱਥ ਲਾਉਂਦੇ ਸਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਆਸਤ ਦਾ ਬਾਬਾ ਬੋਹੜ ਕਿਹਾ ਜਾਂਦਾ ਸੀ। ਉਨ੍ਹਾਂ ਸਿਆਸਤ ਵਿੱਚ ਇੱਕ ਲੰਮੀ ਪਾਰੀ...

ਸਾਬਕਾ CM ਬਾਦਲ ਦੇ ਦਿਹਾਂਤ ‘ਤੇ ਦੇਸ਼ ‘ਚ 2 ਦਿਨ ਰਾਸ਼ਟਰੀ ਸੋਗ ਦਾ ਐਲਾਨ, ਅਧਿਕਾਰਤ ਮਨੋਰੰਜਨ ਪ੍ਰੋਗਰਾਮ ਰੱਦ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਚੜ੍ਹਨ ਦੀ...

ਸਭ ਤੋਂ ਘੱਟ ਉਮਰ ‘ਚ CM ਬਣੇ ਸਨ ਪ੍ਰਕਾਸ਼ ਸਿੰਘ ਬਾਦਲ, 5 ਵਾਰ ਸੰਭਾਲੀ ਪੰਜਾਬ ਦੀ ਕਮਾਨ, ਜਾਣੋ ਸਿਆਸੀ ਸਫਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ...

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ PM ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ

ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੋਹਾਲੀ ਦੇ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ...

ਕੱਲ੍ਹ ਚੰਡੀਗੜ੍ਹ ਦਫਤਰ ‘ਚ ਰੱਖੀ ਜਾਵੇਗੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ, ਵੀਰਵਾਰ ਨੂੰ ਪਿੰਡ ਬਾਦਲ ‘ਚ ਹੋਵੇਗਾ ਅੰਤਿਮ ਸਸਕਾਰ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਫ਼ਖਰ-ਏ-ਕੌਮ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ, ਸਾਬਕਾ ਮੁੱਖ ਮੰਤਰੀ ਪੰਜਾਬ, ਦੇ ਅਕਾਲ ਚਲਾਣਾ ਕਰ ਜਾਣ ਨਾਲ...

CM ਮਾਨ, ਕੈਪਟਨ ਸਣੇ ਇਨ੍ਹਾਂ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦੇਹਾਂਤ ਹੋ ਗਿਆ। ਮੁੱਖ ਮੰਤਰੀ ਮਾਨ ਸਣੇ ਕਈ ਸ਼ਖਸੀਅਤਾਂ ਨੇ ਸ....

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦੇਹਾਂਤ, 95 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ...

ਵਿਜੀਲੈਂਸ ਨੇ ਤਹਿਸੀਲ ਕਲਰਕ ਨੂੰ 45,00 ਰੁ. ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ,...

ਸ੍ਰੀ ਆਨੰਦਪੁਰ ਸਾਹਿਬ ‘ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ 18 FIR ਦਰਜ, 13 ਮਾਮਲਿਆਂ ‘ਚ ਚਲਾਨ ਪੇਸ਼ : ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ : ਲੋਕਾਂ ਨੂੰ ਸਸਤੇ ਰੇਟਾਂ ‘ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ...

ਸੂਡਾਨ ‘ਚ ਫਸੇ ਭਾਰਤੀਆਂ ਦੀ ਮਦਦ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਬਣਾਇਆ ਕੰਟਰੋਲ ਰੂਮ, ਜਾਰੀ ਕੀਤਾ ਹੈਲਪਲਾਈਨ ਨੰਬਰ

ਸੂਡਾਨ ਹਿੰਸਾ ਵਿਚ ਫਸੇ ਭਾਰਤੀਆਂ ਦੀ ਮਦਦ ਖਾਤਰ ਚੰਡੀਗੜ੍ਹ ਪ੍ਰਸ਼ਾਸਨ ਕੰਟਰੋਲ ਰੂਮ ਸਥਾਪਤ ਕੀਤਾ ਹੈ। ਚੰਡੀਗੜ੍ਹ ਨੇ ਟੋਲ ਫ੍ਰੀ ਤੇ...

ਸਿਧਾਰਥ ਮਲਹੋਤਰਾ ਦੀ ‘ਯੋਧਾ’ ਦੀ ਰਿਲੀਜ਼ ਡੇਟ ‘ਚ ਬਦਲਾਅ, ਜਾਣੋ ਕਿਸ ਦਿਨ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼?

ਹਿੰਦੀ ਸਿਨੇਮਾ ਦੇ ਦਮਦਾਰ ਅਦਾਕਾਰਾਂ ਦੀ ਗੱਲ ਕਰੀਏ ਤਾਂ ਇਸ ਵਿੱਚ ਸਿਧਾਰਥ ਮਲਹੋਤਰਾ ਦਾ ਨਾਮ ਜ਼ਰੂਰ ਸ਼ਾਮਲ ਹੋਵੇਗਾ। ਆਉਣ ਵਾਲੇ ਸਮੇਂ...

ਪੰਜਾਬ ‘ਚ 7 ਸੈਸ਼ਨ ਜੱਜਾਂ ਸਣੇ 36 ਜੱਜਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਸੂਚੀ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜਸਟਿਸ ਰਵੀ ਸ਼ੰਕਰ ਝਾਅ ਦੀ ਪ੍ਰਧਾਨਗੀ ਵਿਚ ਫੁੱਲ ਕੋਰਟ ਬੈਠਕ ਹੋਈ ਜਿਸ ਵਿਚ ਦੋਵੇਂ ਸੂਬਿਆਂ ਦੇ ਸੈਸ਼ਨ...

ਮੋਰਿੰਡਾ ਬੇਅਦਬੀ ਕਾਂਡ ਤੋਂ ਬਾਅਦ ਲੁਧਿਆਣਾ ‘ਚ ਅਲਰਟ! ਪੁਲਿਸ ਨੇ ਧਾਰਮਿਕ ਸਥਾਨਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਵੀ...

Box Office: ‘ਕਿਸੀ ਕਾ ਭਾਈ ਕਿਸ ਕੀ ਜਾਨ’ ਨੇ ਸੋਮਵਾਰ ਦੇ ਟੈਸਟ ‘ਚ ਹੋਈ ਪਾਸ , ਚੌਥੇ ਦਿਨ ਸਲਮਾਨ ਦੀ ਫਿਲਮ ਨੇ ਕਮਾਏ ਇੰਨੇ ਕਰੋੜ

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਈਦ ਦੇ ਮੌਕੇ ‘ਤੇ ਸਿਨੇਮਾਘਰਾਂ ‘ਚ ਰਿਲੀਜ਼ ਹੋਈ। ਫਿਲਮ ਦੀ...

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਦੀ ਕਾਰਵਾਈ: 28 ਕਰੋੜ ਦੀ ਹੈਰੋਇਨ ਸਣੇ 3 ਤਸਕਰ ਗ੍ਰਿਫਤਾਰ

ਪੰਜਾਬ ਦੇ ਅੰਮ੍ਰਿਤਸਰ ਦੇ ਭਾਰਤ ਪਾਕਿਸਤਾਨ ਸਰਹੱਦ ਨੇੜੇ ਕਾਊਂਟਰ ਇੰਟੈਲੀਜੈਂਸ (CI) ਵਿੰਗ ਨੇ ਕਾਰਵਾਈ ਕਰਦੇ ਹੋਏ 3 ਸਮੱਗਲਰਾਂ ਨੂੰ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ HIV ਮਰੀਜ਼ਾਂ ਦੀ ਗਿਣਤੀ ‘ਚ ਉਛਾਲ, ਲਪੇਟ ‘ਚ 15 ਸਾਲ ਤੋਂ ਘੱਟ ਦੇ ਬੱਚੇ

ਪੰਜਾਬ ਦੇ ਨੌਜਵਾਨ ਕਿੰਨੀ ਬੁਰੀ ਤਰ੍ਹਾਂ ਏਡਜ਼ ਦੀ ਲਪੇਟ ‘ਚ ਆ ਰਹੇ ਹਨ। ਇਸ ਦਾ ਅੰਦਾਜ਼ਾ ਲਗਾਉਣਾ ਵੀ ਔਖਾ ਹੋ ਗਿਆ ਹੈ। ਜਿਹੜੇ ਨੌਜਵਾਨ...

ਭਾਰਤੀ ਸਰਹੱਦ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ, ਸਰਚ ਆਪਰੇਸ਼ਨ ਸ਼ੁਰੂ

ਪੰਜਾਬ ਦੇ ਫਾਜ਼ਿਲਕਾ ਨਾਲ ਲੱਗਦੀ ਸਰਹੱਦ ‘ਤੇ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦਾਖਲ ਹੋਇਆ। ਇਸ ਦੀ ਸੂਚਨਾ ਮਿਲਦਿਆਂ ਹੀ ਸੀਮਾ ਸੁਰੱਖਿਆ...

ਪੰਜਾਬ ‘ਚ ਕੋਰੋਨਾ ਨਾਲ 4 ਮੌਤਾਂ, ਮਿਲੇ 131 ਨਵੇਂ ਮਾਮਲੇ, ਮਰੀਜ਼ਾਂ ਦਾ ਅੰਕੜਾ 2000 ਤੋਂ ਪਾਰ

ਪੰਜਾਬ ‘ਚ ਸੋਮਵਾਰ ਨੂੰ ਕੋਰੋਨਾ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 232 ਮਰੀਜ਼ ਠੀਕ ਹੋਣ ਨਾਲ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਕਮੀ...

ਪਾਸਪੋਰਟ ਬਿਨੈਕਾਰਾਂ ਨੂੰ ਮਿਲੇਗੀ ਰਾਹਤ, ਵਿਦੇਸ਼ ਮੰਤਰਾਲੇ ਨੇ ਵੈਟਿੰਗ ਦੀ ਸਮੱਸਿਆ ‘ਤੇ ਲਿਆ ਅਹਿਮ ਫੈਸਲਾ

ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਦੀ ਵਧਦੀ ਮੰਗ ਦੇ ਮੱਦੇਨਜ਼ਰ ਅਹਿਮ ਫੈਸਲਾ ਲਿਆ ਹੈ। ਚੰਡੀਗੜ੍ਹ ਖੇਤਰੀ ਪਾਸਪੋਰਟ ਦਫਤਰ ਨੇ 29 ਅਪ੍ਰੈਲ ਨੂੰ...

ਜਲੰਧਰ ਤੋਂ ਵੱਡੀ ਖ਼ਬਰ, ਪਾਸਟਰ ਅੰਕੁਰ ਨਰੂਲਾ ਦੇ ਘਰ ਇਨਕਮ ਟੈਕਸ ਦੀ ਰੇਡ

ਜਲੰਧਰ ਦੇ ਈਸਾਈ ਭਾਈਚਾਰੇ ਦੇ ਆਗੂ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਅਤੇ ਘਰ ‘ਤੇ ਇਨਕਮ ਕਰ ਵਿਭਾਗ ਦੀ ਟੀਮ ਨੇ...

ਬਠਿੰਡਾ : ਬੱਸ ‘ਚ ਮਿਲੇ ਲਾਵਾਰਿਸ ਬੈਗ ‘ਚੋਂ 8,000 ਪਾਬੰਦੀਸ਼ੁਦਾ ਗੋਲੀਆਂ ਬਰਾਮਦ, ਅਣਪਛਾਤੇ ਖ਼ਿਲਾਫ਼ ਕੇਸ ਦਰਜ

ਪੰਜਾਬ ਦੇ ਬਠਿੰਡਾ ਸ਼ਹਿਰ ਵਿਚ ਬੱਸ ਸਟੈਂਡ ਤੇ ਖੜੀ PRTC ਬੱਸ ਵਿਚ ਇੱਕ ਲਾਵਾਰਿਸ ਬੈਗ ਮਿਲਿਆ। ਇਸ ਬੈਗ ਵਿੱਚੋਂ 8 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ...

ਖ਼ੁਸ਼ਖਬਰੀ! ਕੈਨੇਡਾ ਨੇ ਖੋਲ੍ਹੇ ਨਾਬਾਲਗ ਬੱਚਿਆਂ ਲਈ ਮਾਈਨਰ ਸਟੱਡੀ ਵੀਜ਼ਾ, ਜਲਦ ਕਰੋ ਅਪਲਾਈ

ਜਦੋਂ ਵਿਦੇਸ਼ ਵਿੱਚ ਪੜ੍ਹਨ ਦੀ ਗੱਲ ਆਉਂਦੀ ਹੈ, ਤਾਂ ਕੈਨੇਡਾ ਹਰ ਉਮਰ ਦੇ ਵਿਦਿਆਰਥੀਆਂ ਲਈ ਇੱਕ ਪ੍ਰਸਿੱਧ ਮੰਜ਼ਿਲ ਹੈ, ਪਰ ਛੋਟੇ ਬੱਚਿਆਂ...

ਅਬੋਹਰ ‘ਚ ਸਰਹੱਦ ‘ਤੋਂ ਹਥਿਆਰ ਬਰਾਮਦ, BSF ਨੇ ਪਿਸਤੌਲ ਤੇ 7 ਗੋਲੀਆਂ ਕੀਤੀਆਂ ਜ਼ਬਤ

ਭਾਰਤ-ਪਾਕਿਸਤਾਨ ਸਰਹੱਦ ‘ਤੇ ਪੰਜਾਬ ਦੇ ਅਬੋਹਰ ‘ਚ ਸੀਮਾ ਸੁਰੱਖਿਆ ਬਲ (BSF) ਨੇ ਤਲਾਸ਼ੀ ਦੌਰਾਨ ਹਥਿਆਰ ਬਰਾਮਦ ਕੀਤੇ ਹਨ। ਕਿਆਸ ਲਗਾਇਆ ਜਾ...

ਪੁੰਛ ‘ਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਨਾਂ ‘ਤੇ ਬਣੇਗੀ ਲਾਇਬ੍ਰੇਰੀ, ਪਿੰਡ ਚੰਨਕੋਈਆ ਦਾ ਐਲਾਨ

ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ‘ਚ ਅੱਤਵਾਦੀ ਹਮਲੇ ਦੌਰਾਨ ਲੁਧਿਆਣਾ ਦੇ ਜਵਾਨ ਮਨਦੀਪ ਸਿੰਘ ਸ਼ਹੀਦ ਹੋ ਗਿਆ ਸੀ। ਮਨਦੀਪ ਸਿੰਘ ਦਾ ਦੋ ਦਿਨ...

ਮੋਰਿੰਡਾ ‘ਚ ਵਿਗੜਿਆ ਮਾਹੌਲ, ਬੇਅਦਬੀ ਦੇ ਦੋਸ਼ੀ ਦੇ ਘਰ ਭੰਨ-ਤੋੜ, ਥਾਣੇ ਬਾਹਰ ਸੰਗਤਾਂ ਦਾ ਧਰਨਾ, ਬਾਜ਼ਾਰ ਬੰਦ

ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦਾ ਮਾਮਲਾ ਗਰਮਾ ਰਿਹਾ ਹੈ। ਇਲਾਕੇ ਵਿੱਚ ਤਣਾਅ ਵਾਲਾ...

ਚੰਡੀਗੜ੍ਹ ‘ਚ ਪਹਿਲੀ ਵਾਰ 11ਵੀਂ ਜਮਾਤ ‘ਚ ਰਾਖਵਾਂਕਰਨ, 85 ਫੀਸਦੀ ਸੀਟਾਂ ਇਨ੍ਹਾਂ ਬੱਚਿਆਂ ਲਈ ਰਿਜ਼ਰਵ

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚੋਂ ਦਸਵੀਂ ਜਮਾਤ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਗਿਆਰਵੀਂ ਜਮਾਤ ਵਿੱਚ ਦਾਖ਼ਲੇ ਲਈ ਸੰਘਰਸ਼...

ਮਾਨ ਸਰਕਾਰ ਦੀ ਪਹਿਲਕਦਮੀ, ਫੋਨ ‘ਤੇ ਮਿਲਣਗੇ ਜਨਮ-ਮੌਤ ਸਣੇ 16 ਸਰਟੀਫਿਕੇਟ, ਦਫ਼ਤਰਾਂ ਦੇ ਚੱਕਰਾਂ ਤੋਂ ਛੁੱਟੀ

ਪੰਜਾਬ ਦੇ ਲੋਕਾਂ ਨੂੰ ਜਨਮ ਸਰਟੀਫਿਕੇਟ ਸਣੇ 16 ਤਰ੍ਹਾਂ ਦੇ ਸਰਟੀਫਿਕੇਟ ਸਿਰਫ਼ ਮੋਬਾਈਲ ਫ਼ੋਨ ‘ਤੇ ਹੀ ਮਿਲਣਗੇ। ਉਨ੍ਹਾਂ ਨੂੰ ਹੁਣ...

ਕੈਪਟਨ ਦਾ ਕਾਂਗਰਸ ‘ਤੇ ਨਿਸ਼ਾਨਾ, ‘ਕਈ ਵਾਰ ਚੁੱਕਿਆ ਫੌਜ ‘ਚ ਹਥਿਆਰਾਂ ਦੀ ਕਮੀ ਦਾ ਮੁੱਦਾ, ਪਰ ਕੋਈ ਸੁਣਦਾ ਨਹੀਂ ਸੀ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਮਾਮਲੇ ਵਿਚ ਮੋਦੀ ਸਰਕਾਰ ਦੇ ਕੰਮ ਦੀ ਤਾਰੀਫ ਕੀਤੀ। ਕੈਪਟਨ ਨੇ ਕਿਹਾ ਕਿ...

CM ਮਾਨ ਨੇ ਰਾਸ਼ਟਰੀ ਖੇਡ 2022 ‘ਚ ਤਗਮਾ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਮੁਕਤਸਰ ਜ਼ਿਲ੍ਹੇ ਦੇ 6 ਖਿਡਾਰੀਆਂ ਨੂੰ ਤਗਮਾ ਜਿੱਤਣ ‘ਤੇ ਪੰਜਾਬ ਸਰਕਾਰ ਵੱਲੋਂ 20 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਰਾਸ਼ਟਰੀ ਖੇਡ 2022...

ਲੁਧਿਆਣਾ : ਨਸ਼ਾ ਤਸਕਰਾਂ ਨੇ ASI ‘ਤੇ ਬਾਈਕ ਚੜ੍ਹਾ ਕੀਤਾ ਗੰਭੀਰ ਜ਼ਖਮੀ, ਮਾਮਲਾ ਦਰਜ

ਲੁਧਿਆਣਾ ਵਿਚ ਇਕ ਏਐੱਸਆਈ ‘ਤੇ ਨਸ਼ਾ ਤਸਕਰਾਂ ਨੇ ਬਾਈਕ ਚੜ੍ਹਾ ਦਿੱਤੀ ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਸਾਥੀਆਂ ਨੇ ਇਲਾਜ ਲਈ...

ਫਰੀਦਕੋਟ : ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਮੌ.ਤ

ਫਰੀਦਕੋਟ ਜ਼ਿਲ੍ਹੇ ਦੇ ਮੱਖੂ ਥਾਣਾ ਤਹਿਤ ਆਉਣ ਵਾਲੇ ਪਿੰਡ ਜੋਗੇਵਾਲਾ ਵਿਚ 22 ਸਾਲਾ ਨੌਜਵਾਨ ਦੀ ਡਰੱਗ ਦੀ ਓਵਰਡੋਜ਼ ਨਾਲ ਮੌਤ ਹੋ ਗਈ।...

CM ਮਾਨ ਸਣੇ ਕੈਪਟਨ ਤੇ ਐਡਵੋਕੇਟ ਧਾਮੀ ਨੇ ਮੋਰਿੰਡਾ ਬੇਅਦਬੀ ਦੀ ਘਟਨਾ ਦੀ ਕੀਤੀ ਨਿਖੇਧੀ

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ...

ਚੰਡੀਗੜ੍ਹ ਪੁਲਿਸ ਦਾ ਕਾਰਨਾਮਾ, 2 ਜਵਾਕਾਂ ਦੇ ਪਿਓ ਨੂੰ ਨਾਬਾਲਗ ਦੱਸ ਕੱਟਿਆ ਚਾਲਾਨ

ਆਮ ਲੋਕਾਂ ਨੂੰ ਕਈ ਵਾਰ ਪੁਲਿਸ ਮੁਲਾਜ਼ਮਾਂ ਦੀ ਗਲਤ ਕਾਰਵਾਈ ਕਾਰਨ ਪ੍ਰੇਸ਼ਾਨ ਹੋਣਾ ਪੈਂਦਾ ਹੈ। ਚੰਡੀਗੜ੍ਹ ਵਿਚ ਅਜਿਹਾ ਹੀ ਮਾਮਲਾ ਸਾਹਮਣੇ...

CM ਮਾਨ ਨੇ ਮੁਖਤਾਰ ਅੰਸਾਰੀ ‘ਤੇ ਆਇਆ 55 ਲੱਖ ਦਾ ਖਰਚ ਨਾ ਦੇਣ ਦਾ ਕੀਤਾ ਫੈਸਲਾ, ਅਦਾਲਤ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਗੈਂਗਸਟਰ ਮੁਖਤਾਰ ਅੰਸਾਰੀ ‘ਤੇ ਆਏ 55 ਲੱਖ ਰੁਪਏ ਦਾ ਖਰਚ ਨਾ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ...

ਕਾਂਗਰਸ ਛੱਡ ‘ਆਪ’ ਵਿਚ ਸ਼ਾਮਲ ਹੋਏ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ

ਜਲੰਧਰ ਵਿਚ ਕੈਂਟ ਤੋਂ ਸਥਾਨਕ ਵਿਧਾਇਕ ਪ੍ਰਗਟ ਸਿੰਘ ਦੇ ਕਰੀਬੀ ਸਾਬਕਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...

ਫ਼ਰੀਦਕੋਟ ‘ਚ 2 ਮਹਿਲਾ ਨਸ਼ਾ ਤਸਕਰ ਕਾਬੂ, 58 ਹਜ਼ਾਰ ਦੀ ਡਰੱਗ ਮਨੀ ਅਤੇ 4 ਗ੍ਰਾਮ ਹੈਰੋਇਨ ਬਰਾਮਦ

ਪੰਜਾਬ ਦੇ ਫ਼ਰੀਦਕੋਟ ਸ਼ਹਿਰ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 2 ਮਹਿਲਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਫ਼ਰੀਦਕੋਟ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਨੇ 3 ਸ਼ੱਕੀ ਨੌਜਵਾਨਾਂ ਨੂੰ ਕੀਤਾ ਕਾਬੂ

ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ‘ਚੋਂ ਐਤਵਾਰ ਨੂੰ ਬੇਅਦਬੀ ਦੀ ਘਟਨਾ ਹੋਈ। ਕਸਬਾ ਗੋਲੇਵਾਲਾ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਗੁਟਕਾ...

ਫਾਜ਼ਿਲਕਾ ਦੇ 2 ਪੁਲਿਸ ਅਧਿਕਾਰੀ ਡਿਊਟੀ ਦੇ ਨਾਲ-ਨਾਲ ਕਰ ਰਹੇ ਹਨ ਸਮਾਜ ਸੇਵਾ, ਲੋਕਾਂ ਨੇ ਕੀਤੀ ਸ਼ਲਾਘਾ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ 2 ਪੁਲਿਸ ਅਧਿਕਾਰੀ ਡਿਊਟੀ ਦੇ ਨਾਲ-ਨਾਲ ਸਮਾਜ ਸੇਵਾ ਵੀ ਕਰ ਰਹੇ ਹਨ। ਲੋਕਾਂ ਵੱਲੋਂ ਪੁਲਿਸ ਦੇ ਕੰਮ ਦੀ...

ਪੰਜਾਬ ‘ਚ ਕੋਰੋਨਾ ਦੇ 2101 ਐਕਟਿਵ ਕੇਸ: 207 ਨਵੇਂ ਮਰੀਜ਼ ਆਏ ਸਾਹਮਣੇ

ਪੰਜਾਬ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2 ਹਜ਼ਾਰ ਦੇ ਅੰਕੜੇ ਨੂੰ ਪਾਰ ਕਰਕੇ 2101 ਤੱਕ ਪਹੁੰਚ ਗਈ ਹੈ। ਪੰਜਾਬੀਆਂ ਦੀ ਅਣਗਹਿਲੀ ਅਤੇ...

ਅੰਮ੍ਰਿਤਸਰ ‘ਚ ਘਰ ਦੇ ਅੰਦਰ ਬਣੇ ਗੋਦਾਮ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਪੰਜਾਬ ਦੇ ਅੰਮ੍ਰਿਤਸਰ ‘ਚ ਘਰ ਦੇ ਅੰਦਰ ਬਣੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਘਰ ਨੂੰ ਤਾਲਾ ਲੱਗਿਆ ਹੋਇਆ ਸੀ, ਜਿਸ ਕਾਰਨ ਕੋਈ ਜਾਨੀ...

ਚੰਡੀਗੜ੍ਹ ‘ਚ CM ਮਾਨ ਨਵ-ਨਿਯੁਕਤ ਕਰਮਚਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

‘ਆਪ’ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿੱਚ ਲਗਾਤਾਰ ਅੱਗੇ ਵਧ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਵੱਲੋਂ ਆਇਆ ਅਪਡੇਟ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਫੋਰਟਿਸ ਮੋਹਾਲੀ...

‘ਬਿਨਾਂ ਖੂਨ-ਖਰਾਬੇ ਦੇ ਵੱਡੀ ਸਫ਼ਲਤਾ’- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ‘ਤੇ ਕੇਜਰੀਵਾਲ ਨੇ ਕੀਤੀ CM ਮਾਨ ਦੀ ਤਾਰੀਫ਼

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ...

ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਗੈਂਗਸਟਰ ਅਰਸ਼ ਡੱਲਾ ਦੇ 2 ਕੁਰਕੇ ਪੰਜਾਬ ਪੁਲਿਸ ਨੇ ਦਬੋਚੇ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ‘ਤੇ ਵੱਡੀ ਕਾਰਵਾਈ ਕਰਦੇ ਹੋਏ...

ਪ੍ਰਿਯੰਕਾ ਚੋਪੜਾ ਨੇ ਟਵਿੱਟਰ ‘ਤੇ ਬਲੂ ਟਿਕ ਵਾਪਸ ਮਿਲਣ ‘ਤੇ ਕੀਤਾ ਮਜ਼ਾਕੀਆ ਟਵੀਟ

Priyanka Chopra Twitter Reaction ਗਲੋਬਲ ਸਟਾਰ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਸੀਰੀਜ਼ Citadel ਦੇ ਪ੍ਰਮੋਸ਼ਨ ਵਿੱਚ ਰੁੱਝੀ ਹੋਈ ਹੈ। ਮੁੰਬਈ...

ਅਬੋਹਰ ‘ਚ ਕਾਰ ‘ਚੋਂ 140 ਕਿਲੋ ਭੁੱਕੀ ਬਰਾਮਦ, ਪੁਲਿਸ ਨੂੰ ਦੇਖ ਕੇ ਤਸਕਰ ਗੱਡੀ ਛੱਡ ਕੇ ਹੋਏ ਫਰਾਰ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਥਾਣਾ ਖੂਈਖੇੜਾ ਦੀ ਪੁਲਿਸ ਨੇ ਇਕ ਕਾਰ ‘ਚੋਂ 140 ਕਿਲੋ ਭੁੱਕੀ ਬਰਾਮਦ ਕੀਤਾ ਹੈ। ਜਦਕਿ ਪੁਲਿਸ ਨੂੰ ਦੇਖ...

ਅਬੋਹਰ ‘ਚ ਮਜਦੂਰਾਂ ਨਾਲ ਭਰੇ ਟੈਂਪੂ ਨੂੰ ਕਾਰ ਨੇ ਮਾਰੀ ਟੱਕਰ, ਔਰਤ ਤੇ ਬੱਚੇ ਸਣੇ 9 ਲੋਕ ਜ਼ਖਮੀ

ਪੰਜਾਬ ਦੇ ਅਬੋਹਰ ਵਿੱਚ ਸ਼ਨੀਵਾਰ ਦੇਰ ਸ਼ਾਮ ਪਿੰਡ ਪੱਕੀ ਤੋਂ ਬੱਲੂਆਣਾ ਵੱਲ ਆ ਰਹੇ ਮਜ਼ਦੂਰਾਂ ਨਾਲ ਭਰਿਆ ਇੱਕ ਟੈਂਪੂ ਨੂੰ ਇੱਕ ਕਾਰ ਨੇ...

ਅਬੋਹਰ : ਪੁਲਿਸ ਨੇ 88,000 ਨਸ਼ੀਲੀਆਂ ਗੋਲੀਆਂ ਸਣੇ 2 ਅੰਤਰਰਾਜੀ ਤਸਕਰਾਂ ਨੂੰ ਦਬੋਚਿਆ

ਪੰਜਾਬ ਦੇ ਅਬੋਹਰ ‘ਚ ਅੰਤਰਰਾਜੀ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ...

ਅਬੋਹਰ : ਕਿਡਨੈਪਿੰਗ ਕੇਸ ਵਿਚ ਪੁੱਛਗਿਛ ਕਰਨ ਗਈ ਪੁਲਿਸ ਪਾਰਟੀ ‘ਤੇ ਘਰ ‘ਤੇ ਮੌਜੂਦ ਲੋਕਾਂ ਨੇ ਕੀਤਾ ਹਮਲਾ

ਅਬੋਹਰ ਵਿਚ ਉੱਤਮ ਵਿਹਾਰ ਕਾਲੋਨੀ ਵਿਚ ਰਾਤ ਨੂੰ ਇਕ ਘਰ ਵਿਚ ਛਾਪਾ ਮਾਰਨ ਗਈ ਪੁਲਿਸ ਪਾਰਟੀ ‘ਤੇ ਘਰ ਵਾਲਿਆਂ ਨੇ ਕੁਝ ਲੋਕਾਂ ਨਾਲ ਮਿਲ ਕੇ...

ਅਬੋਹਰ ਪੁਲਿਸ ਨੇ ਇੱਕ ਔਰਤ ਸਣੇ 2 ਨਸ਼ਾ ਤਸਕਰ ਕੀਤੇ ਕਾਬੂ, 30 ਕਿਲੋ ਭੁੱਕੀ ਬਰਾਮਦ

ਪੰਜਾਬ ਦੇ ਅਬੋਹਰ ਦੀ ਪੁਲਿਸ ਨੇ ਇਕ ਔਰਤ ਅਤੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਕੋਲੋਂ 30 ਕਿਲੋ ਭੁੱਕੀ...

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ IG ਸੁਖਚੈਨ ਗਿੱਲ ਨੇ ਕੀਤੀ ਪ੍ਰੈੱਸ ਕਾਨਫਰੰਸ, ਅਹਿਮ ਜਾਣਕਾਰੀ ਕੀਤੀ ਸਾਂਝੀ

ਅੰਮ੍ਰਿਤਪਾਲ ਨੂੰ ਅੱਜ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰੀ ਤੋਂ ਬਾਅਦ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ...

ਭ੍ਰਿਸ਼ਟਾਚਾਰ ਖਿਲਾਫ ਕਾਰਵਾਈ, ਹੁਣ ਪੰਚਾਇਤਾਂ ਦਾ ਵੀ ਹੋਵੇਗਾ ਸਪੈਸ਼ਲ ਆਡਿਟ, ਵਿਜੀਲੈਂਸ ਕਰੇਗੀ ਜਾਂਚ

ਪੰਜਾਬ ਵਿਚ ਮਕਾਨ, ਗਲੀ, ਨਾਲੀਆਂ ਆਦਿ ਦੀ ਗ੍ਰਾਂਟ ਖਾਣ ਦੀਆਂ ਸ਼ਿਕਾਇਤਾਂ ਦੇ ਬਾਅਦ ਪੰਚਾਇਤ ਵਿਭਾਗ ਵੱਡੇ ਐੈਕਸ਼ਨ ਦੀ ਤਿਆਰੀ ਵਿਚ ਹੈ ਕਿਉਂਕਿ...

ਸਿੱਖਿਆ ਵਿਭਾਗ ਨੇ ਯੋਗ ਵਿਦਿਆਰਥੀਆਂ ਨੂੰ ਈ-ਪੰਜਾਬ ਪੋਰਟਲ ‘ਤੇ ਰਜਿਸਟਰਡ ਕਰਨ ਦੇ ਜਾਰੀ ਕੀਤੇ ਨਿਰਦੇਸ਼

ਪੰਜਾਬ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਆਯੋਜਿਤ ਵਜ਼ੀਫਾ ਯੋਜਨਾਵਾਂ ਦਾ ਲਾਭ ਨਿਸ਼ਚਿਤ ਕਰਨ ਲਈ ਸੂਬਾ...

ਅੰਮ੍ਰਿਤਪਾਲ ਸਿੰਘ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ, ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਬਠਿੰਡਾ ਦੇ ਵਪਾਰੀ ਖ਼ਿਲਾਫ਼ ਅਣਅਧਿਕਾਰਤ ਤੌਰ ‘ਤੇ ਕੀਟਨਾਸ਼ਕਾਂ ਅਤੇ ਖਾਦਾਂ ਰੱਖਣ ਦੇ ਦੋਸ਼ ਹੇਠ ਕੇਸ ਦਰਜ: ਮੰਤਰੀ ਧਾਲੀਵਾਲ

ਚੰਡੀਗੜ੍ਹ : ਬਠਿੰਡਾ ਦੇ ਇੱਕ ਵਪਾਰੀ ਖਿਲਾਫ ਅਣਅਧਿਕਾਰਤ ਤੌਰ ‘ਤੇ ਕੀੜੇਮਾਰ ਦਵਾਈਆਂ ਅਤੇ ਖਾਦਾਂ ਰੱਖਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ...

ਮੰਡੀ ਗੋਬਿੰਦਗੜ੍ਹ : ਲੋਹਾ ਕਾਰੋਬਾਰੀ ਦੇ ਦਫਤਰ ‘ਚ ਲੁੱਟ, 50 ਲੱਖ ਦੀ ਨਕਦੀ ਲੈ ਲੁਟੇਰੇ ਹੋਏ ਫਰਾਰ

ਮੰਡੀ ਗੋਬਿੰਦਗੜ੍ਹ ਵਿਚ ਹਥਿਆਰਾਂ ਦੀ ਬਲ ‘ਤੇ ਬਦਮਾਸ਼ਾਂ ਨੇ ਲੋਹਾ ਕਾਰੋਬਾਰੀ ਦੇ ਆਫਿਸ ਵਿਚ 50 ਲੱਖ ਰੁਪਏ ਦੀ ਲੁੱਟ ਕੀਤੀ। ਬਦਮਾਸ਼ ਦੁਕਾਨ...

‘ਸੱਚ ਬੋਲਣ ਦੀ ਕੀਮਤ ਚੁਕਾਈ’, ਸਰਕਾਰੀ ਬੰਗਲਾ ਖਾਲੀ ਕਰਦੇ ਸਮੇਂ ਬੋਲੇ ਕਾਂਗਰਸ ਨੇਤਾ ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ 12 ਤੁਗਲਕ ਲੇਨ ਸਥਿਤ ਆਪਣਾ ਸਰਕਾਰੀ ਬੰਗਲਾ ਪੂਰੀ ਤਰ੍ਹਾਂ ਤੋਂ ਖਾਲੀ ਕਰ ਦਿੱਤਾ। ਬੰਗਲਾ ਖਾਲੀ ਕਰਨ ਦੇ...

BSF ਤੇ ਪਾਕਿ ਰੇਂਜਰਾਂ ਨੇ ਅਟਾਰੀ ਬਾਰਡਰ ‘ਤੇ ਮਨਾਈ ਈਦ, ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ

ਭਾਰਤ-ਪਾਕਿਸਤਾਨ ਸਰਹੱਦ ਅਟਾਰੀ ਬਾਰਡਰ ‘ਤੇ ਵੀ ਅੱਜ ਈਦ ਮਨਾਈ ਗਈ। ਸਰਹੱਦ ‘ਤੇ ਈਦ ਦੇ ਸ਼ੁੱਭ ਮੌਕੇ ‘ਤੇ ਪਾਕਿਸਤਾਨ ਰੇਂਜਰਸ ਤੇ ਪੰਜਾਬ...

Carousel Posts