Tag: , , ,

ਗੁਰਦਾਸਪੁਰ : ਪਤਨੀ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਘਰ ‘ਚ ਹੀ ਸਾੜਨ ਦੀ ਕੀਤੀ ਕੋਸ਼ਿਸ਼, ਗ੍ਰਿਫਤਾਰ

ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ 60 ਸਾਲਾ ਵਿਅਕਤੀ ਨੂੰ ਉਸਦੀ ਪਤਨੀ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਅਤੇ ਉਸਦੀ ਲਾਸ਼ ਦਾ ਸਸਕਾਰ ਕਰਨ ਦੀ...

ਲੁਧਿਆਣਾ : ਛਾਪੇਮਾਰੀ ਕਰਨ ਪਹੁੰਚੀ ਪੁਲਿਸ ਟੀਮ ‘ਤੇ ਹਮਲਾ, ਫਰਾਰ ਹੋਇਆ ਮੁਲਜ਼ਮ

ਨਸ਼ਾ ਤਸਕਰੀ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਦੀ ਐਂਟੀ ਨਾਰਕੋਟਿਕਸ ਸੈੱਲ ਟੀਮ ਵੀਰਵਾਰ ਦੇਰ ਰਾਤ ਹਲਕਾ ਪੱਛਮੀ ਦੇ ਜਵਾਹਰ...

ਮੋਗਾ : 50,000 ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਏਐਸਆਈ ਗ੍ਰਿਫਤਾਰ, ਮਾਮਲਾ ਦਰਜ

ਮੋਗਾ ਵਿਖੇ 50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਤਹਿਤ ਲੋਪੋ ਪੁਲਿਸ ਚੌਕੀ ਦੇ ਏਐੱਸਆਈ ਤੇ ਉਸ ਦੇ ਸਾਥੀ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ...

ਸੁਨਾਮ : ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਢਾਬੇ ‘ਤੇ ਰੋਟੀ ਖਾਣ ਮਗਰੋਂ ਦੋਸਤ ਨੂੰ ਮਾਰੀ ਗੋਲੀ, ਮੌਕੇ ‘ਤੇ ਹੀ ਮੌਤ

ਸੁਨਾਮ ਵਿਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹੱਤਿਆ ਦਾ ਦੋਸ਼ ਮ੍ਰਿਤਕ ਦੇ ਦੋਸਤ ‘ਤੇ ਲੱਗਾ ਹੈ। ਦੋਵਾਂ ਵਿਚ ਖੇਡ ਮੇਲੇ...

ਲੁਧਿਆਣਾ ‘ਚ ਨਸ਼ਾ ਤਸਕਰੀ ਦੀ ਸੂਚਨਾ ‘ਤੇ ਛਾਪੇਮਾਰੀ ਕਰਨ ਗਈ ਪੁਲਿਸ ਟੀਮ ‘ਤੇ ਹਮਲਾ, ਦੋਸ਼ੀ ਫਰਾਰ

ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਜਵਾਹਰ ਨਗਰ ਡੇਰੇ ‘ਚ ਨਸ਼ਾ ਵਿਰੋਧੀ ਟੀਮ ਨੇ ਚਿਟਾ ਵੇਚਣ ਵਾਲੇ ਸਮੱਗਲਰਾਂ ‘ਤੇ ਛਾਪਾ ਮਾਰਿਆ। ਇਸ ਦੌਰਾਨ...

CM ਮਾਨ ਫਿਲੌਰ ‘ਚ ਜਨਤਕ ਰੇਤ ਖੱਡਾਂ ਦਾ ਕਰਨਗੇ ਉਦਘਾਟਨ, ਲੋਕਾਂ ਨੂੰ ਮਿਲੇਗੀ ਸਸਤੀ ਰੇਤਾ

ਸਸਤੀ ਰੇਤ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਮਾਨ ਸਤਲੁਜ ਨਦੀ ਦੇ ਨਾਲ ਲੱਗਦੇ ਸਰਹੱਦੀ ਖੇਤਰ...

ਮੋਟਰਸਾਈਕਲ ਤੇ ਸਕੂਲ ਵੈਨ ਦੀ ਹੋਈ ਭਿਆਨਕ ਟੱਕਰ, 1 ਵਿਦਿਆਰਥੀ ਦੀ ਮੌਤ, 2 ਗੰਭੀਰ ਜ਼ਖਮੀ

ਅੱਜ ਤੜਕਸਾਰ ਹੀ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਸੜਕ ਹਾਦਸੇ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਤੇ 2 ਗੰਭੀਰ ਜ਼ਖਮੀ ਦੱਸੇ...

SGPC ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਹਾਈਕੋਰਟ ਵਿਚ ਸੁਣਵਾਈ ਅੱਜ

ਐੱਸਜੀਪੀਸੀ ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਣੀ ਹੈ। ਇਸ ਦੌਰਾਨ ਡੇਰਾ...

ਵਜ਼ੀਫਾ ਘੁਟਾਲੇ ‘ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, 6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ

ਵਜ਼ੀਫਾ ਘੁਟਾਲੇ ਵਿਚ ਮਾਨ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਅੱਜ 39 ਕਰੋੜ ਰੁਪਏ ਦੇ...

ਰਿਸ਼ਵਤ ਮਾਮਲੇ ‘ਚ ‘ਆਪ’ ਵਿਧਾਇਕ ਕੋਟਫੱਤਾ ਨੂੰ ਵਿਜੀਲੈਂਸ ਵੱਲੋਂ ਕਲੀਨ ਚਿੱਟ, ਬੋਲੇ-‘ਰੇਸ਼ਮ ਗਰਗ ਮੇਰਾ PA ਨਹੀਂ’

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਰਿਸ਼ਤੇਦਾਰ ਰੇਸ਼ਮ ਗਰਗ ਨੂੰ ਵਿਜੀਲੈਂਸ ਨੇ 4 ਲੱਖ ਰੁਪਏ ਰਿਸ਼ਵਤ ਲੈਂਦੇ ਫੜਿਆ ਹੈ...

ਗੁਰਦਾਸਪੁਰ : PAK ਨੇ ਗੁਬਾਰਿਆਂ ਨਾਲ ਬੰਨ੍ਹ ਕੇ ਭੇਜੀ ਕਰੋੜਾਂ ਦੀ ਹੈਰੋਇਨ, ਤਸਕਰੀ ਦਾ ਲੱਭਿਆ ਨਵਾਂ ਤਰੀਕਾ

ਪਾਕਿਸਤਾਨ ਵਿੱਚ ਬੈਠੇ ਸਮੱਗਲਰਾਂ ਨੇ ਹੁਣ ਤਸਕਰੀ ਦਾ ਨਵਾਂ ਤਰੀਕਾ ਅਪਣਾਇਆ ਹੈ। ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਕਰਨ ਵਿੱਚ ਨਾਕਾਮ ਰਹੇ...

ਕੋਲਾ ਰੂਟ ‘ਤੇ ਕੇਂਦਰ ਦਾ ਜਵਾਬ, ਪੰਜਾਬ ਨੂੰ ਮਨਪਸੰਦ ਪੋਰਟ ਚੁਣਨ ਦੀ ਛੋਟ, ਮੰਨਣੀਆਂ ਪੈਣਗੀਆਂ ਸ਼ਰਤਾਂ

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਅਤੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਵਿਰੋਧ ਤੋਂ ਬਾਅਦ ਕੋਲੇ ਦੀ ਖਰੀਦ ਲਈ ਦਿੱਤੇ ਰੇਲਵੇ ਸ਼ਿਪ...

ਪੰਜਾਬ ‘ਚ ਕੈਂਸਰ ਨੇ ਮਚਾਈ ਤਬਾਹੀ, 2200 ਨਵੇਂ ਕੇਸ ਆਏ ਸਾਹਮਣੇ, ਔਰਤਾਂ ਤੇ ਬੱਚੇ ਪੀੜਤ

ਪੰਜਾਬ ‘ਚ ਕੈਂਸਰ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਸਾਲ ਸੂਬੇ ਵਿੱਚ ਕੈਂਸਰ ਦੇ 2200 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਟੇਟ ਕੈਂਸਰ ਇੰਸਟੀਚਿਊਟ...

‘ਜਨਤਾ ਨੂੰ ਪ੍ਰੇਸ਼ਾਨੀ ਬਰਦਾਸ਼ਤ ਨਹੀਂ ਕੀਤੀ ਜਾਏਗੀ’, ਮਾਨ ਸਰਕਾਰ ਦੀ RTA ਅਫ਼ਸਰਾਂ ਨੂੰ ਵਾਰਨਿੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।...

ਵੈਲੇਨਟਾਈਨ ਡੇਅ ‘ਤੇ ਪਤੀ ਨੂੰ ਦਿੱਤਾ ਮੌ.ਤ ਦਾ ਤੋਹਫਾ, ਪ੍ਰੇਮੀ ਲਈ ਔਰਤ ਨੇ ਹੱਦਾਂ ਕੀਤੀਆਂ ਪਾਰ

ਪੰਜਾਬ ਦੇ ਜਲੰਧਰ ਬਾਈਪਾਸ ਨੇੜੇ ਭੱਟੀਆਂ ਬੇਟ ਦੀ ਅਮਲਤਾਸ ਕਾਲੋਨੀ ‘ਤੋਂ ਕਤਲ ਦੇ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਅਮਲਤਾਸ ਕਾਲੋਨੀ ‘ਚ...

‘ਰਾਜਪਾਲ ਸਿਆਸੀ ਖੇਤਰ ‘ਚ ਨਾ ਜਾਣ’, ਮਹਾਰਾਸ਼ਟਰ ਦੇ ਬਹਾਨੇ MP ਚੱਢਾ ਦਾ ਗਵਰਨਰ ਪੁਰੋਹਿਤ ‘ਤੇ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿੱਚ ਇੱਕ ਵਾਰ ਫਿਰ ਪੇਚ ਫਸ ਗਿਆ ਹੈ। ਇਸੇ ਵਿਚਾਲੇ ਸਾਂਸਦ ਰਾਘਵ ਚੱਢਾ ਨੇ...

ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੀ ਰਿਟਰੀਟ ਸਮਾਰੋਹ ਦੇ ਸਮੇਂ ‘ਚ ਹੋਇਆ ਬਦਲਾਅ

ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ...

CM ਮਾਨ ਪਹੁੰਚੇ ਤੇਲੰਗਾਨਾ, ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਬੰਨ੍ਹ ਦਾ ਕੀਤਾ ਨਿਰੀਖਣ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੋ ਦਿਨਾਂ ਦੌਰੇ ‘ਤੇ ਤੇਲੰਗਾਨਾ ਪਹੁੰਚੇ ਹਨ। ਇੱਥੇ ਉਨ੍ਹਾਂ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ...

ਲੁਧਿਆਣਾ ‘ਚ ਵਿਦੇਸ਼ੀ ਵਿਦਿਆਰਥਣ ਨਾਲ ਜ਼ਬਰ-ਜਿਨਾਹ, ਦੋਸ਼ੀ ਗ੍ਰਿਫਤਾਰ

ਪੰਜਾਬ ਦੇ ਜ਼ਿਲਾ ਲੁਧਿਆਣਾ ਦੇ ਖੰਨਾ ‘ਚ ਇਕ ਵਿਦੇਸ਼ੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ...

ਅੰਮ੍ਰਿਤਸਰ ‘ਚ ਸਕੂਲ ਦਾ ਘਪਲਾ ! ਬੱਚਿਆਂ ਦੇ ਨਾਮ ਦਰਜ ਸਰਕਾਰੀ ਸਕੂਲ ‘ਚ, ਪੜ੍ਹ ਰਹੇ ਪ੍ਰਾਈਵੇਟ ‘ਚ, MLA ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਦੇ ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦਾ ਘਪਲਾ ਸਾਹਮਣੇ ਆਇਆ ਹੈ। ਇਥੇ ਪਿੰਡ ਦੇ ਬੱਚਿਆਂ ਦੇ ਨਾਂ ਸਰਕਾਰੀ ਸਕੂਲਾਂ ਦੇ ਰਜਿਸਟਰ...

ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਿਸ ਸਖ਼ਤ, DGP ਗੌਰਵ ਯਾਦਵ ਨੇ ਦਿੱਤਾ ਬਿਆਨ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਦੇ ਆਦੇਸ਼ ‘ਤੇ ਪੰਜਾਬ ਵਿਚ ਅਪਰਾਧਾਂ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਪੁਲਿਸ...

ਅੰਮ੍ਰਿਤਸਰ ‘ਚ ਚੋਰਾਂ ਦੇ ਹੌਸਲੇ ਬੁਲੰਦ, ਦਿਨ-ਦਿਹਾੜੇ PNB ‘ਚ 20 ਲੱਖ ਰੁਪਏ ਦੀ ਲੁੱਟ

ਪੰਜਾਬ ‘ਚ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ (PNB) ਦੇ...

ਲੁਧਿਆਣਾ ਵਿਜੀਲੈਂਸ ਦਫਤਰ ਪਹੁੰਚੇ ਕੈਪਟਨ ਸੰਦੀਪ ਸੰਧੂ, ਸਟਰੀਟ ਲਾਈਟ ਘੁਟਾਲੇ ਦੀ ਜਾਂਚ ‘ਚ ਕਰਨਗੇ ਸਹਿਯੋਗ

ਪੰਜਾਬ ਦੇ ਲੁਧਿਆਣਾ ਵਿੱਚ 65 ਲੱਖ ਦੇ ਸੋਲਰ ਲਾਈਟਾਂ ਅਤੇ ਸਪੋਰਟਸ ਕਿੱਟਾਂ ਦੇ ਘੁਟਾਲੇ ਵਿੱਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ...

ITBP ਭਾਨੂ ਦੇ ਸਿਖਲਾਈ ਕੇਂਦਰ ਤੋਂ ਚੱਲੀਆਂ 18 ਗੋਲੀਆਂ, ਸਾਢੇ ਤਿੰਨ ਕਿਲੋਮੀਟਰ ਦੂਰ ਪਲਾਂਟ ‘ਚ ਵੱਜੀਆਂ

ਡੇਰਾਬੱਸੀ ਦੇ ਪਿੰਡ ਨਿੰਬੂਆ ਵਿੱਚ ਸਨਅਤਾਂ ਦੇ ਕੂੜੇ ਦਾ ਨਿਪਟਾਰਾ ਕਰਨ ਵਾਲੀ ਨਿੰਬੂਆ ਗਰੀਨ ਫੀਲਡ ਐਸੋਸੀਏਸ਼ਨ ਪੰਜਾਬ ਦੇ ਪਲਾਂਟ ਵਿੱਚ 18...

ਅੰਮਿ੍ਤਸਰ ‘ਚ 2 ਹਮਲਾਵਰਾਂ ਨੇ ਇਕ ਬੁਲੇਟ ਸਵਾਰ ਨੂੰ ਮਾਰੀ ਗੋਲੀ, ਨੌਜਵਾਨ ਦੀ ਹਾਲਤ ਗੰਭੀਰ

ਅੰਮਿ੍ਤਸਰ ‘ਚ ਛੇਹਰਟਾ ਦੇ ਪ੍ਰਤਾਪ ਨਗਰ ‘ਚ ਬੁੱਧਵਾਰ ਦੁਪਹਿਰ 2 ਹਮਲਾਵਰਾਂ ਨੇ ਇਕ ਬੁਲੇਟ ਸਵਾਰ ਨੂੰ ਗੋਲੀ ਮਾਰ ਦਿੱਤੀ। ਨੌਜਵਾਨ ਰਣਜੀਤ...

ਪੰਜਾਬ ਪੁਲਿਸ ਦੀ ਨਵੀਂ ਯੋਜਨਾ: ਅੱਤਵਾਦੀਆਂ ਤੇ ਸਮੱਗਲਰਾਂ ਨਾਲ ਨਜਿੱਠਣ ਲਈ ਸਰਕਾਰ ਬਣਾਏਗੀ ਨਵਾਂ ਬਾਰਡਰ ਕਾਡਰ

ਅੱਤਵਾਦੀਆਂ, ਗੈਂਗਸਟਰਾਂ ਅਤੇ ਸਮੱਗਲਰਾਂ ‘ਤੇ ਸ਼ਿਕੰਜਾ ਕੱਸਣ ਲਈ ਸਰਕਾਰ ਪੰਜਾਬ ਪੁਲਿਸ ਦਾ ਨਵਾਂ ਕਾਡਰ ਬਣਾਉਣ ਜਾ ਰਹੀ ਹੈ। ਹੁਣ ਤੱਕ...

ਝਾਰਖੰਡ ਤੋਂ ਟਰੇਨ ‘ਚ ਜਲੰਧਰ ਆ ਰਹੀ ਸੀ ਅਫੀਮ ਦੀ ਸਪਲਾਈ : 8 ਕਿਲੋ ਨਸ਼ੀਲੇ ਪਦਾਰਥਾਂ ਸਮੇਤ 1 ਕਾਬੂ

ਪੰਜਾਬ ਦੇ ਜਲੰਧਰ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਝਾਰਖੰਡ ਤੋਂ ਟਰੇਨ ਰਾਹੀਂ ਆਈ ਨਸ਼ਿਆਂ ਦੀ ਵੱਡੀ ਖੇਪ...

ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਮਾਨ ਵੱਲੋਂ ਵੱਡੀ ਰਾਹਤ, 3 ਹੋਰ ਟੋਲ ਪਲਾਜ਼ਾ ਕੀਤੇ ਬੰਦ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਵਿਚ ਤਿੰਨ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਜਿਸ ਨਾਲ...

‘MOU ਦਾ ਉਲੰਘਣ ਕਰ ਰਹੀ ਪੰਜਾਬ ਸਰਕਾਰ, ਕੇਂਦਰ ਨੂੰ ਮਜਬੂਰਨ ਰੋਕਣੇ ਪੈ ਸਕਦੇ ਹਨ NHM ਫੰਡ’ : ਮਾਂਡਵੀਆ

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦਾ ਕੇਂਦਰ ਨੇ ਸਖਤ ਨੋਟਿਸ ਲਿਆ ਹੈ। ਕੇਂਦਰੀ ਮੰਤਰਾਲੇ ਨੇ ਕਿਹਾ ਕਿ...

CM ਮਾਨ ਨੇ ‘ਪੰਜਾਬ ਨਿਵੇਸ਼ ਸੰਮਲੇਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨਾਲ ਕੀਤੀ ਬੈਠਕ

ਮੁੱਖ ਮੰਤਰੀ ਮਾਨ ਨੇ 23-24 ਫਰਵਰੀ ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨੈੱਸ ਵਿਚ ਹੋਣ ਵਾਲੇ ‘ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ...

NIA ਨੇ ਗੈਂਗਸਟਰ ਲਖਬੀਰ ਸਿੰਘ ਸੰਧੂ ਨੂੰ ਫੜਨ ਲਈ 15 ਲੱਖ ਦਾ ਇਨਾਮ ਐਲਾਨਿਆ, ਕੈਨੇਡਾ ‘ਚ ਹੈ ਲੁਕਿਆ

ਅੱਤਵਾਦੀ ਲਖਬੀਰ ਸਿੰਘ ਸੰਧੂ ਨੂੰ ਫੜਨ ਲਈ ਐੱਨਆਈਏ ਨੇ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲਖਬੀਰ ਸਿੰਘ ਸੰਧੂ ਪੰਜਾਬ ਦੇ ਤਰਨਤਾਰਨ...

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ-‘ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ’

ਹਰਿਆਣਾ ਦਿੱਲੀ ਬਾਰਡਰ ‘ਤੇ ਸੋਨੀਪਤ ਕੋਲ ਸੜਕ ਹਾਦਸੇ ਵਿਚ ਮਾਰੇ ਗਏ ਫਿਲਮ ਅਭਿਨੇਤਾ ਦੀਪ ਸਿੱਧੂ ਦੀ ਮੌਤ ਨੂੰ ਅੱਜ 15 ਫਰਵਰੀ ਨੂੰ ਇਕ ਸਾਲ...

ਦੁਖਦ ਖਬਰ : ਪਟਿਆਲਾ-ਸੰਗਰੂਰ ਰੋਡ ‘ਤੇ ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ

ਪੰਜਾਬ ਵਿਚ ਸੜਕ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਸੜਕ ਹਾਦਸਿਆਂ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਅਜਿਹਾ ਹੀ...

ਵੱਡਾ ਫੇਰਬਦਲ, ਪੰਜਾਬ ਸਰਕਾਰ ਵੱਲੋਂ 12 SSP’S ਸਣੇ 13 IPS/PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 12 ਐੱਸਐੱਸਪੀ ਸਣੇ 13 ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ...

ਪੰਜਾਬ ‘ਚ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਵਾਲਾ ਜੇਲ੍ਹ ਵਾਰਡਨ ਗ੍ਰਿਫ਼ਤਾਰ, ਇਤਰਾਜ਼ਯੋਗ ਸਮੱਗਰੀ ਵੀ ਬਰਾਮਦ

ਪੰਜਾਬ ਦੇ ਤਾਜਪੁਰ ਰੋਡ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਅਤੇ ਇੱਕ ਵਾਰਡਨ ਨੂੰ ਨਸ਼ਿਆਂ ਦੇ ਮਾਮਲੇ ਸਬੰਧੀ ਗ੍ਰਿਫ਼ਤਾਰ ਕੀਤਾ ਗਿਆ ਹੈ।...

ਜਲੰਧਰ ਦੇ ਭਾਜਪਾ ਆਗੂ ਵਿਕਾਸ ਬਜਾਜ ਦਾ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਜਲੰਧਰ ਦੇ ਭਾਜਪਾ ਆਗੂ ਵਿਕਾਸ ਬਜਾਜ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦੱਸਿਆਜਾ ਰਿਹਾ ਹੈ ਕਰੀਬ 10 ਦਿਨ ਪਹਿਲਾਂ ਵੀ ਵਿਕਾਸ ਨੂੰ...

ਲੁਧਿਆਣਾ : ਕਸਬੇ ਦੇ ਛੱਪੜ ਨੇੜੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਪਾਇਆ ਕਾਬੂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਕਸਬੇ ਦੇ ਛੱਪੜ ਨੇੜੇ ਅਚਾਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਈ ਪੰਛੀ ਇਸ...

ਪੰਜਾਬ ਪੁਲਿਸ ਨੇ ਹੈਰੋਇਨ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਤਰਨਤਾਰਨ ਵਿੱਚ ਇੱਕ ਵਿਅਕਤੀ ਨੂੰ ਇੱਕ ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ...

ਜਲੰਧਰ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਹਾਦਸੇ ‘ਚ ਅੰਮ੍ਰਿਤਸਰ ਦਾ ਨੌਜਵਾਨ ਜ਼ਖਮੀ

ਪੰਜਾਬ ਦੇ ਨਵਾਂਸ਼ਹਿਰ-ਫਗਵਾੜਾ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਟਾਇਰ ਫਟਣ ਕਾਰਨ ਡਿਵਾਈਡਰ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ...

3 ਸਾਲਾਂ ਅੰਦਰ ਪੰਜਾਬ ਦੇ ਸਾਰੇ ਸ਼ਹਿਰ ਹੋਣਗੇ ਕੂੜਾ ਮੁਕਤ, ਕੇਂਦਰ ਵੱਲੋਂ ਕਰੋੜਾਂ ਦਾ ਬਜਟ ਜਾਰੀ

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਵੱਛ ਭਾਰਤ ਮਿਸ਼ਨ (SBM) 2.0 ਤਹਿਤ ਰਾਜ ਨੂੰ ਕੇਂਦਰ ਤੋਂ 193.79 ਕਰੋੜ ਰੁਪਏ ਮਿਲੇ ਹਨ। ਇਸ ਰਕਮ ਨਾਲ...

ਜੇਲ੍ਹ ‘ਚ ਬੰਦ ਸਾਬਕਾ ਕਾਂਗਰਸੀ ਮੰਤਰੀ ਅਰੋੜਾ ਘਰ ਵਿਜੀਲੈਂਸ ਦਾ ਛਾਪਾ, ਬੰਗਲੇ ਦੀ ਹੋ ਰਹੀ ਮਿਣਤੀ

ਕੈਪਟਨ ਸਰਕਾਰ ਵਿੱਚ ਮੰਤਰੀ ਰਹੇ ਸ਼ਾਮ ਸੁੰਦਰ ਅਰੋੜਾ ਦੀਆਂ ਮੁਸ਼ਕਲਾਂ ਹੋਰ ਵਧ ਰਹੀਆਂ ਹਨ। ਵਿਜੀਲੈਂਸ ਦੀਆਂ ਟੀਮਾਂ ਨੇ ਅੱਜ ਉਨ੍ਹਾਂ ਦੇ ਘਰ...

ਰਾਮ ਰਹੀਮ ਨੇ ਆਨਲਾਈਨ ਕਰਵਾਏ 3 ਵਿਆਹ, ਡੇਰਾ ਪ੍ਰੇਮੀਆਂ ਨੂੰ ਪੜ੍ਹਾਇਆ ਅਬਾਦੀ ਕੰਟਰੋਲ ਕਰਨ ਦਾ ਪਾਠ

ਯੂਪੀ ਦੇ ਬਰਨਾਵਾ ਆਸ਼ਰਮ ਵਿੱਚ 40 ਦਿਨ ਦੀ ਪੈਰੋਲ ‘ਤੇ ਆਏ ਬਾਬਾ ਰਾਮ ਰਹੀਮ ਨੇ ਵੈਲੇਨਟਾਈਨ ਡੇ ‘ਤੇ ਇੱਕ ਲਾਈਵ ਵੀਡੀਓ ਪੋਸਟ ਕੀਤਾ ਹੈ, ਜਿਸ...

BSF ਨੂੰ ਮਿਲੀ ਵੱਡੀ ਸਫਲਤਾ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਸੀਮਾ ਸੁਰੱਖਿਆ ਬਲ (BSF) ਨੇ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। BSF ਦੇ ਜਵਾਨਾਂ ਨੇ ਪੰਜਾਬ ਦੇ...

ਅੰਮ੍ਰਿਤਸਰ ‘ਚ ਮਿਲੇ ਹੈਂਡ ਗ੍ਰੇਨੇਡ ਤੇ ਗੋਲੀਆਂ, ਸ਼ੱਕੀ ਦੀ ਭਾਲ ‘ਚ BSF ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ

ਪੰਜਾਬ ਦੇ ਅੰਮ੍ਰਿਤਸਰ ਪੁਲਿਸ ਥਾਣਾ ਭਿੰਡੀ ਸੈਦਾ ਅਧੀਨ BSF ਦੀ 183 ਬਟਾਲੀਅਨ ਦੇ BOP ਬੁਰਜ ਨੇੜੇ ਲਾਵਾਰਿਸ ਹਾਲਤ ‘ਚ ਇੱਕ ਹੈਂਡ ਗ੍ਰਨੇਡ ਅਤੇ 15...

ਲੁਧਿਆਣਾ ਪੁਲਿਸ ਨੇ ਮਨਾਇਆ ਵੈਲੇਨਟਾਈਨ ਡੇ, ਤਲਾਕ ਦੀ ਕਗਾਰ ‘ਤੇ ਪਹੁੰਚੇ 20 ਜੋੜਿਆਂ ਨੂੰ ਮੁੜ ਕੀਤਾ ਇੱਕ

ਲੁਧਿਆਣਾ ਵਿੱਚ ਪੰਜਾਬ ਪੁਲਿਸ ਨੇ ਵਧੀਆ ਤਰੀਕੇ ਨਾਲ ਵੈਲੇਨਟਾਈਨ ਡੇ ਮਨਾਇਆ। ਇਸ ਦੌਰਾਨ ਪੁਲਿਸ ਨੇ ਤਲਾਕ ਦੀ ਕਗਾਰ ‘ਤੇ ਖੜ੍ਹੇ ਜੋੜਿਆਂ...

‘ਦੇਸ਼ ਦਾ ਪੇਟ ਪਾਲਦੇ ਹੋਏ ਪੰਜਾਬ ਦੇ ਕਿਸਾਨ ਕਰਜ਼ ‘ਚ ਡੁੱਬ ਗਏ, ਕੇਂਦਰ ਕੋਲ ਕੋਈ ਪਾਲਿਸੀ ਨਹੀਂ’ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦੇ ਕਰਜ਼ਾ ਮਾਫੀ ਦੇ ਮੁੱਦੇ ਨੂੰ ਚੁੱਕਿਆ ਹੈ। ਇਸ...

ਪੰਜਾਬ ਪੁਲਿਸ ਦਾ ਗੈਂਗਸਟਰਾਂ ‘ਤੇ ਐਕਸ਼ਨ, ਜੱਗੂ ਭਗਵਾਨਪੁਰੀਆ ਨਾਲ ਜੁੜੇ 2371 ਟਿਕਾਣਿਆਂ ‘ਤੇ ਮਾਰਿਆ ਛਾਪਾ

ਪੰਜਾਬ ਪੁਲਿਸ ਨੇ ਬੰਬੀਹਾ ਗਰੁੱਪ, ਜੱਗੂ ਭਗਵਾਨਪੁਰੀਆ ਗੈਂਗਸਟਰਾਂ ‘ਤੇ ਵੱਡੀ ਕਾਰਵਾਈ ਕੀਤੀ। ਸਵੇਰ ਤੋਂ ਹੀ 409 ਪੁਲਿਸ ਟੀਮਾਂ ਨੇ ਇਕੱਠੇ...

CM ਮਾਨ ਨੇ ਐਪ ਕੀਤਾ ਲਾਂਚ, ਹੁਣ ਆਨਲਾਈਨ ਮਿਲੇਗਾ ਗੱਡੀਆਂ ਦਾ ਫਿੱਟਨੈੱਸ ਸਰਟੀਫਿਕੇਟ

ਮਾਨ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਲੋਕ ਹਿੱਤ ਫੈਸਲੇ ਲਏ ਜਾਂਦੇ ਰਹੇ ਹਨ। ਇਸੇ ਤਹਿਤ ਵੱਡੇ-ਵੱਡੇ ਐਲਾਨ ਮੁੱਖ ਮੰਤਰੀ ਵੱਲੋਂ ਕੀਤੇ ਜਾਂਦੇ...

ਅਬੋਹਰ : ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ, ਬਿੱਲ ਪਾਸ ਕਰਵਾਉਣ ਲਈ ਮੰਗੇ ਸਨ ਪੈਸੇ

ਵਿਜੀਲੈਂਸ ਵਿਭਾਗ ਫਿਰੋਜ਼ਪੁਰ ਦੀ ਟੀਮ ਨੇ ਅਬੋਹਰ ਤਹਿਸੀਲ ਵਿਚ ਕੰਮ ਕਰ ਰਹੇ ਇਕ ਬਿੱਲ ਕਲਰਕ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ...

CM ਮਾਨ ਦਾ ਰਾਜਪਾਲ ‘ਤੇ ਇਕ ਹੋਰ ਪਲਟਵਾਰ, ਬੋਲੇ-‘ਪੰਜਾਬ ਦੇ ਫੈਸਲੇ ਇਲੈਕਟਿਡ ਲੋਕ ਲੈਣਗੇ, ਸਿਲੈਕਟਿਡ ਨਹੀਂ’

ਸਰਕਾਰੀ ਟੀਚਰਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਭੇਜਣ ਦੇ ਮੁੱਦੇ ‘ਤੇ ਰਾਜਪਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚ ਸ਼ੁਰੂ ਹੋਈ...

ਮੇਕਰਸ ਨੇ ਐਮਸੀ ਸਟੈਨ ‘ਤੇ ਖੇਡੀ ਵੱਡੀ ਬਾਜ਼ੀ? ਸ਼ੋਅ ‘ਚ ਕੁਝ ਨਾ ਕਰਨ ਵਾਲੇ ਨੂੰ ਵਿਜੇਤਾ ਬਣਾ ਕੇ ਖੇਡਿਆ ਬਿੱਗ ਬੌਸ!

MC ਸਟੈਨ… ਬਿੱਗ ਬੌਸ ਦਾ ਅਜਿਹਾ ਖਿਡਾਰੀ, ਜਿਸ ਨੂੰ ਸ਼ੋਅ ਦਾ ਪ੍ਰੀਮੀਅਰ ਦੇਖ ਕੇ ਲੋਕਾਂ ਨੇ ਸੋਚਿਆ ਕੌਣ ਹੈ ਇਹ? ਆਪਣੇ ਗਲੇ ਵਿੱਚ ਕਰੋੜਾਂ...

ਮੋਗਾ : ਤਿੰਨ ਦਿਨਾਂ ਤੋਂ ਪਤਨੀ ਦੀ ਲਾਸ਼ ਨਾਲ ਰਹਿ ਰਿਹਾ ਸੀ ਪਤੀ, ਇੰਝ ਖੁੱਲ੍ਹਿਆ ਰਾਜ਼

ਮੋਗਾ ਵਿਚ ਪਹਾੜਾ ਸਿੰਘ ਚੌਕ ਨੇੜੇ ਇਕ ਘਰ ਤੋਂ ਮਹਿਲਾ ਦੀ ਤਿੰਨ ਦਿਨ ਪੁਰਾਣੀ ਲਾਸ਼ ਮਿਲੀ ਹੈ। ਪਤੀ ਲਾਸ਼ ਨਾਲ ਹੀ ਤਿੰਨ ਦਿਨ ਤੋਂ ਰਹਿ ਰਿਹਾ ਸੀ।...

ਲੁਧਿਆਣਾ ‘ਚ ਚੋਰ ਗਿਰੋਹ ਦੇ 2 ਮੈਂਬਰ ਗ੍ਰਿਫਤਾਰ, ਖੇਤਾਂ ‘ਚੋਂ ਮੋਟਰਾਂ ਨੂੰ ਬਣਾ ਰਹੇ ਸੀ ਨਿਸ਼ਾਨਾ

ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਖੇਤਾਂ ‘ਚੋਂ ਮੋਟਰਾਂ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।...

ਫੈਨ ਨੇ ਸ਼ਾਹਰੁਖ ਖਾਨ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ! ਅਦਾਕਾਰ ਨੇ ਕਿਹਾ- ‘ਜੋ ਮਰਜ਼ੀ ਕਰੋ’

Shah Rukh Khan On Fan 2: ਜੇਕਰ ਬਾਲੀਵੁੱਡ ਦੇ ਮੈਗਾ ਸੁਪਰਸਟਾਰ ਦੀ ਗੱਲ ਕਰੀਏ ਤਾਂ ਇਸ ਵਿੱਚ ਸ਼ਾਹਰੁਖ ਖਾਨ ਦਾ ਨਾਮ ਜ਼ਰੂਰ ਸ਼ਾਮਿਲ ਹੋਵੇਗਾ। ਸ਼ਾਹਰੁਖ...

CM ਮਾਨ ਨੇ ਸੱਦੀ 21 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਗਲੀ ਮੀਟਿੰਗ ਬੁਲਾਈ ਹੈ। ਇਹ ਬੈਠਕ 21 ਫਰਵਰੀ ਨੂੰ ਬੁਲਾਈ ਗਈ ਹੈ। ਬੈਠਕ ਦੁਪਿਹਰ 12 ਵਜੇ ਪੰਜਾਬ...

ਸ਼੍ਰੇਅਸ ਤਲਪੜੇ ਦੀ 10 ਸਾਲ ਪੁਰਾਣੀ ਫਿਲਮ ‘ਤੇ ਹੰਗਾਮਾ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ‘ਤੇ ਮੰਗੀ ਮਾਫੀ

ਸ਼੍ਰੇਅਸ ਤਲਪੜੇ ਨੇ ਹਾਲ ਹੀ ਵਿੱਚ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਸ਼ੂਟਿੰਗ ਪੂਰੀ ਕੀਤੀ ਹੈ। ਸ਼੍ਰੇਅਸ ਇਸ ਫਿਲਮ ‘ਚ ਪ੍ਰਧਾਨ...

ਅਬੋਹਰ ‘ਚ 3 ਵਿਅਕਤੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਮਲਾਵਰਾਂ ਨੇ 2 ਨੂੰ ਕੀਤਾ ਅਗਵਾ

ਪੰਜਾਬ ਦੇ ਅਬੋਹਰ ‘ਚ ਡਾਕਖਾਨੇ ਨੇੜੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ 3 ਵਿਅਕਤੀਆਂ ‘ਤੇ ਹਮਲਾ ਕੀਤਾ ਗਿਆ। ਜਿਸ ਵਿੱਚ ਇੱਕ...

Netflix ਦੀ ਮਸ਼ਹੂਰ ਸੀਰੀਜ਼ ਦੇ ਐਕਟਰ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼, ਯੂਜ਼ਰਸ ਨੇ ਕਿਹਾ- ਸ਼ੋਅ ਤੋਂ ਬਾਹਰ ਹੋ ਜਾਓ

ਨੈੱਟਫਲਿਕਸ ਦੀ ਮਸ਼ਹੂਰ ਸੀਰੀਜ਼ ‘ਵੇਡਨੇਸਡੇ’ ਦੀਆਂ ਚਰਚਾਵਾਂ ਅਜੇ ਵੀ ਹੋ ਰਹੀਆਂ ਹਨ। ਹਾਲੀਵੁੱਡ ਅਭਿਨੇਤਰੀ ਜੇਨਾ ਓਰਟੇਗਾ ਨੇ ਇਸ...

‘ਅਡਾਨੀ ਨੂੰ ਫਾਇਦਾ, ਪੰਜਾਬ ਨਾਲ ਵਿਤਕਰਾ’, ਸੰਸਦ ‘ਚ MP ਤਿਵਾੜੀ ਨੇ ਚੁੱਕਿਆ RSR ਰੂਟ ਦਾ ਮੁੱਦਾ

ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹੁਣ ਲੋਕ ਸਭਾ ‘ਚ ਕੇਂਦਰ ਸਰਕਾਰ ‘ਤੇ ਅਡਾਨੀ ਗਰੁੱਪ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੇ...

ਅਬੋਹਰ ‘ਚ ਬਾਈਕ ਸਲਿੱਪ ਹੋਣ ਕਾਰਨ ਨੌਜ਼ਵਾਨ ਦੀ ਮੌ.ਤ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਪੰਜਾਬ ਦੇ ਅਬੋਹਰ ‘ਚ ਬੀਤੀ ਰਾਤ ਸਥਾਨਕ ਠਾਕਰ ਆਬਾਦੀ ਫਾਟਕ ਨੇੜੇ ਨੌਜਵਾਨ ਦੀ ਬਾਈਕ ਬੇਕਾਬੂ ਹੋਣ ਕਾਰਨ ਫਿਸਲ ਗਈ। ਸੜਕ ‘ਤੇ ਡਿੱਗਣ...

ਬਰਨਾਲਾ ਦਾ ਐਥਲੀਟ ਆਕਾਸ਼ਦੀਪ ਓਲੰਪਿਕ ਲਈ ਕੁਆਲੀਫਾਈ, ਪੈਦਲ ਤੋਰ ‘ਚ ਬਣਾਇਆ ਨੈਸ਼ਨਲ ਰਿਕਾਰਡ

ਬਰਨਾਲਾ ਜ਼ਿਲ੍ਹੇ ਦੇ ਪਿੰਡ ਖਾਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 1 ਘੰਟਾ 19 ਮਿੰਟ 55 ਸੈਕਿੰਡ ਵਿੱਚ 20 ਕਿਲੋਮੀਟਰ ਪੈਦਲ ਤੁਰ ਕੇ ਨਵਾਂ ਕੌਮੀ...

Bigg Boss Troll: MC Stan ਦੇ ਵਿਜੇਤਾ ਬਣਨ ਤੋਂ ਨਾਰਾਜ਼ ਯੂਜ਼ਰਸ, ਕਿਹਾ- ਪੱਖਪਾਤੀ ਸ਼ੋਅ

19 ਹਫਤਿਆਂ ਦੇ ਇੰਤਜ਼ਾਰ ਤੋਂ ਬਾਅਦ ਦੇਸ਼ ਦੇ ਸਭ ਤੋਂ ਵੱਡੇ ਰਿਐਲਿਟੀ ਸ਼ੋਅ ਨੂੰ ਆਪਣਾ ਵਿਨਰ ਮਿਲ ਗਿਆ ਹੈ। ‘ਬਸਤੀ ਕੇ ਹਸਤੀ’ ਐਮਸੀ ਸਟੈਨ...

ਲੁਧਿਆਣਾ ਦੇ DC ਦਫਤਰ ਨੇੜੇ ATM ‘ਚ ਫਸੀ ਮਹਿਲਾ, 2 ਘੰਟੇ ਬਾਅਦ ਸ਼ਟਰ ਕੱਟ ਕੇ ਕੱਢਿਆ ਬਾਹਰ

ਲੁਧਿਆਣਾ ਵਿਚ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਬਣੇ ATM ਵਿਚ ਅੱਜ ਸਵੇਰੇ ਇਕ ਮਹਿਲਾ ਫਸ ਗਈ। ਦੱਸਿਆ ਜਾ ਰਿਹਾ ਹੈ ਮਹਿਲਾਂ ਸਫਾਈ ਕਰ ਰਹੀ ਸੀ...

ਬੰਬੀਹਾ ਗੈਂਗ ‘ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 60 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ, 3 ਲੋਕ ਹਿਰਾਸਤ ‘ਚ

ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਬੰਬੀਹਾ ਗੈਂਗ ‘ਤੇ ਵੱਡੀ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਅੱਜ ਸਵੇਰ ਤੋਂ ਹੀ ਬਠਿੰਡਾ ਪੁਲਿਸ ਨੇ SSP...

ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ, ਅੱਜ ਰਾਤ 12 ਵਜੇ ਤੋਂ ਬੰਦ ਹੋ ਜਾਣਗੇ ਸੂਬੇ ਦੇ 3 ਟੋਲ ਪਲਾਜ਼ੇ

ਪੰਜਾਬ ਦੇ ਲੋਕਾਂ ਲਈ ਚੰਗੀ ਖਬਰ ਹੈ। ਅੱਜ 14 ਫਰਵਰੀ ਅੱਧੀ ਰਾਤ 12 ਤੋਂ ਤਿੰਨ ਟੋਲ ਪਲਾਜ਼ੇ ਬੰਦ ਹੋਣ ਜਾ ਰਹੇ ਹਨ। ਟੋਲ ਪਲਾਜ਼ਾ ਕੰਪਨੀ ਦੇ...

ਅਬੋਹਰ ‘ਚ ਸਕੂਟੀ ਸਵਾਰ ਵਿਅਕਤੀ ਨੂੰ ਪਸ਼ੂ ਨੇ ਮਾਰੀ ਟਕਰ: ਖਾਣਾ ਪਹੁੰਚਾਉਣ ਜਾ ਰਿਹਾ ਸੀ ਢਾਬਾ ਮੁਲਾਜ਼ਮ

ਪੰਜਾਬ ਦੇ ਅਬੋਹਰ ‘ਚ ਪੁਰਾਣੀ ਫਾਜ਼ਿਲਕਾ ਰੋਡ ‘ਤੇ ਪਸ਼ੂਆਂ ਦੇ ਹਮਲੇ ਕਾਰਨ ਇਕ ਢਾਬਾ ਕਰਮਚਾਰੀ ਜ਼ਖਮੀ ਹੋ ਗਿਆ। ਸੋਨੂੰ ਆਪਣੀ ਸਕੂਟੀ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਫੈਕਟਰੀ ‘ਚ ਮਿਲੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਇਕ ਫੈਕਟਰੀ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਦਿਤੀ ਰਾਤ ਉਹ...

ਨਸ਼ਾ ਤਸਕਰ ਨੇ 18 ਸਾਲਾ ਨੌਜ਼ਵਾਨ ਦੇ ਢਿੱਡ ‘ਚ ਲਗਾਇਆ ਨਸ਼ੀਲਾ ਟੀਕਾ, ਓਵਰਡੋਜ਼ ਕਾਰਨ ਮੌ.ਤ

ਪੰਜਾਬ ਦੇ ਫਿਲੌਰ ‘ਚ ਇਕ ਤਸਕਰ ਵੱਲੋਂ ਨਾਬਲਿਕ ਲੜਕੇ ਦੇ ਢਿੱਡ ‘ਚ ਨਸ਼ੇ ਦਾ ਟੀਕਾ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਸ਼ੀਲੇ ਟੀਕੇ...

ਹਨੀਪ੍ਰੀਤ ਨੇ ਰਾਮ ਰਹੀਮ ਦਾ ਹੱਥ ਫੜ ਕੇ ਕੱਟਿਆ ਕੇਕ, ਬੋਲੀ- ‘ਪਾਪਾ ਜੇ ਤੁਸੀਂ…’

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਮੁੱਖ ਚੇਲੀ ਅਤੇ ਮੂੰਹ ਬੋਲੀ ਧੀ ਹਨੀਪ੍ਰੀਤ ਦੇ ਇੰਸਟਾਗ੍ਰਾਮ ‘ਤੇ 1 ਮਿਲੀਅਨ ਫਾਲੋਅਰਜ਼ ਦੀ ਗਿਣਤੀ...

ਭਾਰਤ ਦੇ ‘ਅਰਬਾਂ-ਖਰਬਾਂ ਦੇ ਖਜ਼ਾਨੇ’ ‘ਤੇ ਅੱਤਵਾਦੀਆਂ ਦੀ ਨਜ਼ਰ! ਚਿੱਠੀ ‘ਚ ਦਿੱਤੀ ਹਮਲੇ ਦੀ ਧਮਕੀ

ਜੰਮੂ-ਕਸ਼ਮੀਰ ‘ਚ ਅਰਬਾਂ-ਖਰਬਾਂ ਦਾ ‘ਖਜ਼ਾਨਾ’ ਮਿਲਿਆ ਹੈ। ਜੰਮੂ ਦੇ ਰਿਆਸੀ ਜ਼ਿਲ੍ਹੇ ‘ਚ ਲਿਥੀਅਮ ਦਾ ਭੰਡਾਰ, ਜਿਸ ਨੂੰ ਚਿੱਟਾ...

ਲੁਧਿਆਣਾ ਦੀ ਕੈਂਡ ਨਹਿਰ ‘ਚ ਬੰਬ ਮਿਲਣ ਨਾਲ ਫੈਲੀ ਸਨਸਨੀ, ਪੁਲਿਸ ਨੇ ਇਲਾਕਾ ਕੀਤਾ ਸੀਲ

ਲੁਧਿਆਣਾ ਦੇ ਆਲਮਗੀਰ ਸਾਹਿਬ ਪਿੰਡ ਕੋਲ ਕੈਂਡ ਨਹਿਰ ਵਿਚ ਬੰਬ ਮਿਲਣ ਨਾਲ ਸਨਸਨੀ ਫੈਲ ਗਈ। ਰਾਹਗੀਰਾਂ ਨੇ ਬੰਬ ਦੇਖਿਆ ਤਾਂ ਪੁਲਿਸ ਨੂੰ...

ਸਾਂਸਦ ਮਨੀਸ਼ ਤਿਵਾੜੀ ਨੇ ਚੁੱਕਿਆ ਅਦਾਨੀ ਪੋਰਟ ਤੋਂ ਕੋਲਾ ਲਿਆਉਣ ਦਾ ਮੁੱਦਾ ਕਿਹਾ-‘ਹੋ ਰਿਹਾ ਵਿੱਤੀ ਨੁਕਸਾਨ’

ਸ੍ਰੀ ਆਨੰਦਪੁਰ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸੰਸਦ ਵਿਚ ਕੇਂਦਰੀ ਊਰਜਾ ਮੰਤਰਾਲੇ ਵੱਲੋਂ ਰੇਲ ਮਾਰਗ ਦੀ ਬਜਾਏ ਅਦਾਨੀ...

’10 ਮਹੀਨਿਆਂ ‘ਚ 40000 ਕਰੋੜ ਰੁਪਏ ਦਾ ਹੋਇਆ ਨਿਵੇਸ਼, 2 ਲੱਖ ਤੋਂ ਵੱਧ ਲੋਕਾਂ ਨੂੰ ਮਿਲੇਗਾ ਰੋਜ਼ਗਾਰ’ : CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਇੰਡਸਟ੍ਰੀਅਲ ਖੇਤਰ ਵਿਚ ਨਿਵੇਸ਼ ਤੇ ਵਿਕਾਸ ਸਬੰਧੀ ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕੀਤੀ।...

CM ਮਾਨ ਦਾ ਰਾਜਪਾਲ ‘ਤੇ ਪਲਟਵਾਰ, ਕਿਹਾ-“ਮੈਂ 3 ਕਰੋੜ ਪੰਜਾਬੀਆਂ ਦਾ ਜਵਾਬਦੇਹ, ਤੁਹਾਡਾ ਨਹੀਂ’

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਤੋਂ ਆਹਮੋ-ਸਾਹਮਣੇ ਹੋ ਗਏ ਹਨ। ਇਸ ਵਾਰ ਲੜਾਈ ਗੁਪਤ...

ਜਾਖੜ ਵੱਲੋਂ ਪਾਕਿਸਤਾਨ ਦੀ ਮਦਦ ਕਰਨ ਵਾਲੇ ਬਿਆਨ ‘ਤੇ ਬੋਲੇ CM ਮਾਨ, ਦਿੱਤੀ ਇਹ ਦਲੀਲ

ਭਾਜਪਾ ਆਗੂ ਸੁਨੀਲ ਜਾਖੜ ਵੱਲੋਂ ਪਾਕਿਸਤਾਨ ਦੀ ਮਦਦ ਕੀਤੇ ਜਾਣ ਦੇ ਬਿਆਨ ਤੋਂ ਬਾਅਦ ਮੁੱਦਾ ਭਖ ਗਿਆ ਹੈ। ਮੁੱਖ ਮੰਤਰੀ ਸਣੇ ਕਈ ਵਿਰੋਧੀਆਂ...

6,000 ਦੀ ਰਿਸ਼ਵਤ ਲੈਂਦੇ ਪਟਵਾਰੀ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਤੋਂ ਭ੍ਰਿਸ਼ਟਾਚਾਰ ਖਤਮ ਕਰਨ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ...

CM ਮਾਨ ਨੇ ਰੇਲ-ਸ਼ਿਪ-ਰੇਲ ਦਾ ਕੀਤਾ ਵਿਰੋਧ, ਕਿਹਾ-‘ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਕੇਂਦਰ ਨੇ ਬਦਲਿਆ ਰੂਟ’

ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਚ ਪੀਐੱਸਈਬੀ ਦੀ ਇੰਜੀਨੀਅਰਿੰਗ ਐਸੋਸੀਏਸ਼ਨ ਦੀ ਮੀਟਿੰਗ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਕੇਂਦਰ...

ਨਸ਼ਿਆਂ ਖਿਲਾਫ ਜੰਗ, ਹਫਤੇ ‘ਚ 33 ਕਿਲੋ ਹੈਰੋਇਨ ਤੇ ਡਰੱਗ ਮਨੀ ਸਣੇ 294 ਨਸ਼ਾ ਸਮੱਗਲਰ ਕੀਤੇ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਦੇ 8ਵੇਂ ਮਹੀਨੇ ਵਿਚ...

ਪੰਜਾਬ ‘ਤੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ, ਬਾਰਡਰ ‘ਤੇ ਵਧਾਈ ਗਈ ਸੁਰੱਖਿਆ

ਪੰਜਾਬ ਪੁਲਿਸ ਨੂੰ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ ਜਿਸ ਦੇ ਬਾਅਦ ਸਾਵਧਾਨੀ ਵਰਤਦਿਆਂ ਦੂਜੇ ਸੂਬਿਆਂ ਤੋਂ ਪੰਜਾਬ ਵੱਲ ਆਉਣ ਵਾਲੇ...

ਪਾਕਿਸਤਾਨ ਦੇ ਹੱਕ ‘ਚ ਬੋਲੇ ਸੁਨੀਲ ਜਾਖੜ, ਕਿਹਾ-‘ਉਹ ਸਾਡਾ ਕੱਟੜ ਦੁਸ਼ਮਣ ਪਰ ਸੰਕਟ ‘ਚ ਮਦਦ ਕਰਨਾ ਜ਼ਰੂਰੀ’

ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਪਾਕਿਸਤਾਨ ਦੇ ਹੱਕ ਵਿਚ ਵੱਡਾ ਬਿਆਨ ਦਿੱਤਾ ਹੈ। ਸੁਨੀਲ ਜਾਖੜ ਨੇ...

WPL 2023 : ਮੁੰਬਈ ਇੰਡੀਅਨਜ਼ ਲਈ ਖੇਡੇਗੀ ਪੰਜਾਬ ਦੀ ਹਰਮਨਪ੍ਰੀਤ ਕੌਰ, 1.80 ਕਰੋੜ ‘ਚ ਖਰੀਦਿਆ

ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ 11 ਹੋਰ ਕ੍ਰਿਕਟਰਾਂ ਨੇ ਮਹਿਲਾ ਪ੍ਰੀਮੀਅਰ ਲੀਗ ਦੀ ਨੀਲਾਮੀ ਸੂਚੀ ਵਿਚ...

ਜਲੰਧਰ: ਸੱਤਾ ਘੁੰਮਣ ਕਤਲ ਕੇਸ ਦੇ ਦੋਸ਼ੀਆਂ ਨੂੰ ਪੁਲਿਸ ਨੇ ਰਾਜਸਥਾਨ ਤੋਂ ਕੀਤਾ ਗ੍ਰਿਫਤਾਰ

ਪੰਜਾਬ ਦੇ ਜਲੰਧਰ ‘ਚ ਬਰਲਟਨ ਪਾਰਕ ਨੇੜੇ ਹੋਏ ਕਤਲ ਕਾਂਡ ਦੀ ਗੁੱਥੀ ਤਾਂ ਸੁਲਝ ਗਈ ਪਰ ਇਸ ਕਤਲ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਜਲੰਧਰ ਤੋਂ...

ਲੁਧਿਆਣਾ ‘ਚ ਤੇਜ਼ ਰਫਤਾਰ ਥਾਰ ਨੇ ਮਚਾਈ ਤਬਾਹੀ, ਦੁਕਾਨ ਦੇ ਬਾਹਰ ਖੜ੍ਹੇ 2 ਭਰਾਵਾਂ ਨੂੰ ਦਰੜਿਆ

ਪੰਜਾਬ ਦੇ ਲੁਧਿਆਣਾ ‘ਚ ਤੇਜ਼ ਰਫਤਾਰ ਥਾਰ ਦੇ ਕਹਿਰ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਮਾਮਲਾ ਚੌਰਾ ਬਾਜ਼ਾਰ ਦਾ ਹੈ, ਇੱਥੇ ਇੱਕ...

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ, CM ਮਾਨ ਨੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਲਾਂਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਐਤਵਾਰ ਨੂੰ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਲਾਂਚ ਕੀਤਾ ਗਿਆ ਹੈ। ਇਸ ਨੂੰ ਲੁਧਿਆਣਾ...

ਏਅਰਲਾਈਨਜ਼ ‘ਤੇ ਹੁਣ ਹੋਵੇਗੀ ਸਿੱਧੀ ਨਜ਼ਰ, DGCA ਅੰਮ੍ਰਿਤਸਰ ਸਣੇ 5 ਥਾਵਾਂ ‘ਤੇ ਖੋਲ੍ਹਣ ਜਾ ਰਿਹੈ ਦਫ਼ਤਰ

ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (DGCA) ਜਲਦ ਹੀ ਅੰਮ੍ਰਿਤਸਰ ਵਿੱਚ ਆਪਣਾ ਦਫ਼ਤਰ ਖੋਲ੍ਹਣ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਸਿਰਫ਼...

ਪੰਜਾਬ ਪੁਲਿਸ ਨੂੰ ਕੀਤਾ ਜਾਵੇਗਾ ਅਪਗ੍ਰੇਡ, DGP ਗੌਰਵ ਯਾਦਵ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਪੰਜਾਬ ਵਿੱਚ ਪੁਲਿਸ ਵਿਭਾਗ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਾਗਰਿਕਾਂ ਦੀ ਸੁਰੱਖਿਆਂ ਨੂੰ ਹੋਰ ਬੇਹਤਰ ਬਣਾਉਣ ਲੈ ਪੰਜਾਬ ਪੁਲਿਸ...

ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਦੀ ਲਾਪਰਵਾਹੀ, ਜ਼ਿੰਦਾ ਵਿਅਕਤੀ ਨੂੰ ਐਲਾਨਿਆ ਮ੍ਰਿਤਕ, PGI ‘ਚ ਹੋਇਆ ਠੀਕ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ‘ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਨਿੱਜੀ ਹਸਪਤਾਲ ‘ਚ ਇਲਾਜ...

ਲੁਧਿਆਣਾ ‘ਚ ਨਕਾਬਪੋਸ਼ ਬਦਮਾਸ਼ਾਂ ਨੇ ਲੁੱਟੇ 2 ਸ਼ਰਾਬ ਦੇ ਠੇਕੇ, ਨਕਦੀ ਲੈ ਕੇ ਫਰਾਰ ਹੋਏ ਲੁਟੇਰੇ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਵਿੱਚ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਦੇਰ ਰਾਤ ਦੋ ਬਾਈਕ ਸਵਾਰ...

ਪੰਜਾਬ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤੀ, 120 ਗ੍ਰਾਮ ਹੈਰੋਇਨ ਸਣੇ 3 ਗ੍ਰਿਫਤਾਰ

ਪੰਜਾਬ ਵਿਚ ਨਸ਼ਾ ਤਸਕਰਾਂ ਨੂੰ ਠੱਲ ਪਾਉਣ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਲੜੀ ਵਿਚ ਪੁਲਿਸ ਨੇ ਸ਼ਹਿਰ ਦੇ...

ਪੰਜਾਬ ਸਰਕਾਰ ਨੇ STF ‘ਚ ਕੀਤਾ ਬਦਲਾਅ, 1 IPS ਤੇ 3 PPS ਅਧਿਕਾਰੀ ਸੰਭਾਲਣਗੇ ਵਾਧੂ ਚਾਰਜ

ਪੰਜਾਬ ਪੁਲਿਸ ਵੱਲੋਂ ਇਕ ਵਾਰ ਫਿਰ ਸਪੈਸ਼ਲ ਟਾਸਕ ਫੋਰਸ (STF) ਵਿੱਚ ਵੱਡੇ ਬਦਲਾਅ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਇੱਕ IPS ਅਤੇ ਤਿੰਨ PPS...

IPS ਪ੍ਰਦੀਪ ਯਾਦਵ ਤੇ 3 PPS ਅਧਿਕਾਰੀਆਂ ਨੂੰ ਮਿਲਿਆ ਐਡੀਸ਼ਨਲ ਚਾਰਜ

ਪੰਜਾਬ ਸਰਕਾਰ ਵੱਲੋਂ ਇਕ ਆਈਪੀਐੱਸ ਤੇ 3 ਪੀਪੀਐੱਸ ਅਧਿਕਾਰੀਆਂ ਨੂੰ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ। ਇਨ੍ਹਾਂ ਅਧਿਕਾਰੀਆਂ ਵਿਚ ਆਈਪੀਐੱਸ...

ਬਠਿੰਡਾ ਵਿਚ ਯਾਤਰੀਆਂ ਨਾਲ ਭਰੀ ਹੋਈ ਬੱਸ ਪਲਟੀ, 2 ਦਰਜਨ ਲੋਕ ਗੰਭੀਰ ਜ਼ਖਮੀ

ਮਾਨਸਾ ਤੋਂ ਬਠਿੰਡਾ ਵੱਲ ਜਾ ਰਹੀ ਪੀਆਰਟੀਸੀ ਦੀ ਬੱਸ ਸਾਹਮਣੇ ਅਚਾਨਕ ਤੋਂ ਇਕ ਕਾਰ ਆ ਗਈ ਜਿਸ ਨੂੰ ਬਚਾਉਂਦੇ ਬੱਸ ਚਾਲਕ ਨੇ ਬਰੇਕ ਲਗਾ...

ਪਾਨੀਪਤ : ਬਿਨਾਂ ਤਲਾਕ ਦੇ ਕਰਵਾ ਰਿਹਾ ਸੀ ਦੂਜਾ ਵਿਆਹ, ਪਹਿਲੀ ਪਤਨੀ ਨੇ ਮੌਕੇ ‘ਤੇ ਪਹੁੰਚ ਰੁਕਵਾਏ ਫੇਰੇ

ਹਰਿਆਣਾ ਦੇ ਪਾਨੀਪਤ ਦੇ ਪਿੰਡ ਗੜ੍ਹੀ ਨਵਾਬ ਵਿਚ ਦੂਜਾ ਵਿਆਹ ਕਰਦੇ ਹੋਏ ਪਤੀ ਨੂੰ ਪਤਨੀ ਨੇ ਫੜ ਲਿਆ। ਇਥੇ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ...

ਨਸ਼ਿਆਂ ਖਿਲਾਫ ਪਠਾਨਕੋਟ ਪੁਲਿਸ ਦੀ ਕਾਰਵਾਈ, 6 ਮਹੀਨਿਆਂ ‘ਚ 10 ਕਿਲੋ ਹੈਰੋਇਨ ਸਣੇ 22 ਨਸ਼ਾ ਤਸਕਰ ਕੀਤੇ ਕਾਬੂ

ਪਠਾਨਕੋਟ ਵਿਚ ਪੁਲਿਸ ਨੇ ਨਸ਼ੇ ਦੀ ਸਪਲਾਈ ਦੀ ਚੇਨ ਤੋੜੀ ਹੈ। ਇਹ ਚੇਨ ਜੰਮੂ-ਕਸ਼ਮੀਰ ਤੋਂ ਪੰਜਾਬ ਵਿਚ ਨਸ਼ਾ ਸਪਲਾਈ ਕਰਦੀ ਸੀ। ਪੁਲਿਸ ਨੇ ਪਿਛਲੇ 6...

ਮੋਗਾ : ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਮਾਰਨ ਦੀ ਰਚੀ ਸਾਜ਼ਿਸ਼, ਪੁਲਿਸ ਨੇ ਦਰਜ ਕੀਤੀ FIR

ਮੋਗਾ ਸਥਿਤ ਥਾਣਾ ਸਮਾਲਸਰ ਵਿਚ ਪਤੀ ਵੱਲੋਂ ਬੱਚੇ ਦੇ ਹੱਥ ਘਰ ਭੇਜੀ ਗਈ ਮਠਿਆਈ ਖਾਧੇ ਹੀ ਪਤਨੀ ਦੀ ਤਬੀਅਤ ਵਿਗੜ ਗਈ। ਉਸ ਨੇ ਇਲਾਜ ਕਰਾਉਣ ਦੇ...

ਫਰਹਾਨ ਅਖਤਰ ਨੇ ਬੇਟੀ ਅਕੀਰਾ ਦੇ ਜਨਮਦਿਨ ‘ਤੇ ਦਿੱਤਾ ਢੇਰ ਸਾਰਾ ਪਿਆਰ, ਸਾਂਝਾ ਕੀਤਾ ਇਹ ਖਾਸ ਨੋਟ

ਅਭਿਨੇਤਾ ਅਤੇ ਨਿਰਦੇਸ਼ਕ ਫਰਹਾਨ ਅਖਤਰ ਦੀ ਬੇਟੀ ਅਕੀਰਾ ਅਖਤਰ ਅੱਜ ਯਾਨੀ 12 ਫਰਵਰੀ ਨੂੰ 16 ਸਾਲ ਦੀ ਹੋ ਗਈ ਹੈ। ਇਸ ਖਾਸ ਮੌਕੇ ‘ਤੇ ਫਰਹਾਨ ਨੇ...

PM ਨਰਿੰਦਰ ਮੋਦੀ ਦੇ ਭਰਾ ਪੰਕਜ ਮੋਦੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪੰਕਜ ਮੋਦੀ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਪੰਕਜ ਮੋਦੀ ਦੇ...

NGT ਦਾ ਵੱਡਾ ਐਕਸ਼ਨ, ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ, 4452 ਉਦਯੋਗਾਂ ਨੂੰ ਨੋਟਿਸ ਜਾਰੀ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ...

ਰਾਮ ਚਰਨ ਤੇ ਸਚਿਨ ਤੇਂਦੁਲਕਰ ਨੇ ਫਾਰਮੂਲਾ ਵਨ ਰੇਸ ‘ਚ ਬੰਨ੍ਹਿਆ ਰੰਗ, ਤਾਜ਼ਾ ਤਸਵੀਰਾਂ ਆਈਆਂ ਸਾਹਮਣੇ

ਜੇਕਰ ਦੱਖਣ ਸਿਨੇਮਾ ਦੇ ਦਿੱਗਜ ਫਿਲਮੀ ਕਲਾਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਰਾਮ ਚਰਨ ਦਾ ਨਾਂ ਇਸ ਵਿੱਚ ਜ਼ਰੂਰ ਸ਼ਾਮਲ ਹੋਵੇਗਾ। ਇਸ ਦੌਰਾਨ...

ਤਰਨਤਾਰਨ ‘ਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰ ਕਾਬੂ, 2 ਫ਼ਰਾਰ

ਪੰਜਾਬ ਦੇ ਤਰਨਤਾਰਨ ‘ਚ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ...

Carousel Posts