Tag: , , , , , , , ,

ਅੰਮ੍ਰਿਤਸਰ ‘ਚ ਫੜਿਆ ਗਿਆ ‘ਗੱਦਾਰ’ ਫੌਜ ਦਾ ਜਵਾਨ, ਪਾਕਿਸਤਾਨ ISI ਨੂੰ ਭੇਜ ਰਿਹਾ ਸੀ ਖੁਫੀਆ ਜਾਣਕਾਰੀ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈਐਸਆਈ ਨੂੰ ਸੂਚਨਾ ਦੇਣ ਦੇ ਦੋਸ਼ ਵਿੱਚ ਫ਼ੌਜ ਦੇ ਇੱਕ ਜਵਾਨ ਖ਼ਿਲਾਫ਼ ਕੇਸ...

ਵਕੀਲਾਂ ‘ਤੇ NIA ਦੀ ਰੇਡ ਤੋਂ ਖਫ਼ਾ ਬਾਰ ਕੌਂਸਲ, ਜਾਂਚ ਅਧਿਕਾਰੀਆਂ ਨੂੰ ਜਾਰੀ ਕਰੇਗਾ ਨੋਟਿਸ

ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਨੇ ਉਨ੍ਹਾਂ ਸਾਰੀਆਂ ਕੌਮੀ ਜਾਂਚ ਏਜੰਸੀ (NIA) ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ...

ਮਾਨਸਾ ਅਦਾਲਤ ‘ਚ CM ਮਾਨ ਦੀ ਪੇਸ਼ੀ, ਸਾਬਕਾ MLA ਮਾਨਸ਼ਾਹੀਆ ਨੇ ਕੀਤਾ ਸੀ ਕੇਸ

ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਅਦਾਲਤ ‘ਚ ਵੀਰਵਾਰ ਨੂੰ ਮਾਣਹਾਨੀ ਮਾਮਲੇ ‘ਚ ਪੇਸ਼ ਹੋਏ। ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ...

VC ਦੀ ਨਿਯੁਕਤੀ ‘ਤੇ ਬਵਾਲ, CM ਮਾਨ ਨੇ ਰਾਜਪਾਲ ਨੂੰ ਪੁੱਛਿਆ, ‘ਇਹ ਸਭ ਕਰਨ ਲਈ ਤੁਹਾਨੂੰ ਕੌਣ ਆਖ ਰਿਹੈ?’

ਮੁੱਖ ਮੰਤਰੀ ਭਗਵੰਤ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿੱਚ ਤਕਰਾਰ ਜਾਰੀ ਹੈ। ਅੱਜ ਸੀ.ਐੱਮ. ਮਾਨ ਨੇ ਰਾਜਪਾਲ ਪੁਰੋਹਿਤ ਦੀ ਚਿੱਠੀ ਦਾ...

ASI ਦੀ ਗਲਤੀ ਨਾਲ ਨੌਜਵਾਨ ਦੀ ਮੌਤ, ਮੋਬਾਈਲ ਸ਼ਾਪ ‘ਤੇ ਲੋਕਾਂ ਨੂੰ ਪਿਸਤੌਲ ਵਿਖਾਉਂਦਿਆਂ ਚੱਲੀ ਗੋਲੀ

ਅੰਮ੍ਰਿਤਸਰ ‘ਚ ਇਕ ਦੁਕਾਨ ‘ਚ ਏ.ਐੱਸ.ਆਈ ਦੇ ਹੱਥੋਂ ਚੱਲੀ ਗੋਲੀ ਚੱਲਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਦੁਕਾਨਦਾਰਾਂ...

ਪਾਕਿਸਤਾਨ ਤੋਂ ਡਰੋਨ ਰਾਹੀਂ ਆਏ ਸਨ ਗ੍ਰੇਨੇਡ ਤੇ ਪਿਸਟਲ, ਗੈਂਗਸਟਰ ਟੀਨੂੰ ਨੇ ਕੀਤਾ ਵੱਡਾ ਖੁਲਾਸਾ

ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਫਰਾਰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੈਂਗਸਟਰ ਦੀਪਕ ਕੁਮਾਰ ਉਰਫ ਟੀਨੂੰ ਨੂੰ ਦਿੱਲੀ ਪੁਲਿਸ ਦੇ...

ਜਨਮ ਦਿਨ ‘ਤੇ ਜੇਲ੍ਹ ‘ਚ ਵਿਗੜੀ ਨਵਜੋਤ ਸਿੱਧੂ ਦੀ ਸਿਹਤ: ਸਿੱਧੂ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ, ਬੀਪੀ ਦੀ ਸ਼ਿਕਾਇਤ

ਰੋਡ ਰੇਜ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅੱਜ ਜਨਮ ਦਿਨ ਹੈ ਅਤੇ...

ਲੁਧਿਆਣਾ ਕੇਂਦਰੀ ਜੇਲ੍ਹ ‘ਚ ਫਿਰ Police-CRPF ਦੀ ਤਲਾਸ਼ੀ, ਕੈਦੀਆਂ ਕੋਲੋਂ 9 ਮੋਬਾਈਲ ਬਰਾਮਦ

ਲੁਧਿਆਣਾ ਜੇਲ੍ਹ ਵਿੱਚ ਚੈਕਿੰਗ ਦੌਰਾਨ 9 ਮੋਬਾਇਲ ਫੋਨ ਬਰਾਮਦ ਹੋਏ ਹਨ, ਜੋ ਕੈਦੀਆਂ ਵੱਲੋਂ ਵਰਤੇ ਜਾ ਰਹੇ ਸਨ। ਪੁਲਿਸ ਨੇ ਜੇਲ੍ਹ ਵਿਭਾਗ ਦੀ...

ਵਿਦੇਸ਼ ਜਾਣ ਦੀ ਚਾਹਤ ਨੇ ਇੱਕ ਹੋਰ ਨੌਜਵਾਨ ਦੀ ਲਈ ਜਾਨ

ਵਿਦੇਸ਼ ਜਾਣ ਦੀ ਚਾਹਤ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ। ਪਾਇਲ ਦੇ ਵਾਰਡ ਨੰਬਰ 1 ਦਾ ਰਹਿਣ ਵਾਲਾ ਨੌਜਵਾਨ ਹਰਵੀਰ ਸਿੰਘ ਆਪਣੇ ਖਰਚ ਉਪਰ...

ਮੋਬਾਇਲ ਖੋਹ ਕੇ ਭੱਜ ਰਿਹਾ ਲੁਟੇਰਾ ਕਾਬੂ, ਵਾਰਦਾਤ ‘ਚ ਵਰਤਿਆ ਗਿਆ ਮੋਟਰਸਾਈਕਲ ਵੀ ਚੋਰੀ ਦਾ ਨਿਕਲਿਆ

ਪੰਜਾਬ ਦਾ ਜਲੰਧਰ ਸ਼ਹਿਰ ਲੁਟੇਰਿਆਂ ਅਤੇ ਸਨੈਚਰਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ। ਸ਼ਹਿਰ ਵਿੱਚ ਸਨੈਚਿੰਗ ਆਮ ਹੋ ਗਈ ਹੈ। ਮਕਸੂਦਾਂ ਵਿੱਚ ਵੀ...

ਤਿਉਹਾਰਾਂ ਦੇ ਸੀਜ਼ਨ ‘ਚ ਨਕਲੀ ਖੋਏ ਦੀ ਡਿਲੀਵਰੀ, ਅੰਮ੍ਰਿਤਸਰ ‘ਚ ਪ੍ਰਾਈਵੇਟ ਬੱਸ ‘ਚੋਂ ਫੜਿਆ 8 ਕੁਇੰਟਲ ਮਾਵਾ

ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਨਕਲੀ ਖੋਆ (ਮਾਵਾ) ਦਾ ਵਪਾਰ ਵੀ ਵਧ ਗਿਆ ਹੈ। ਸਿਹਤ ਵਿਭਾਗ ਦੀ ਟੀਮ ਨੇ ਵੀਰਵਾਰ ਸਵੇਰੇ ਰਾਜਸਥਾਨ...

ਪੰਜਾਬ ‘ਚ ‘ਲੰਪੀ ਵਾਇਰਸ’ ਕਾਰਨ 50 ਹਜ਼ਾਰ ਗਾਵਾਂ ਦੀ ਮੌਤ, ਦੁੱਧ ‘ਤੇ ਦੇਸੀ ਘਿਓ ਦੀ ਕੀਮਤ ‘ਚ ਹੋਇਆ ਵਾਧਾ

ਤਿਉਹਾਰਾਂ ਦੇ ਸੀਜ਼ਨ ‘ਚ ਲੰਪੀ ਵਾਇਰਸ ਦਾ ਅਸਰ ਡੇਅਰੀ ਉਤਪਾਦਾਂ ਖਾਸ ਕਰਕੇ ਦੁੱਧ ਅਤੇ ਘਿਓ ਦੀਆਂ ਕੀਮਤਾਂ ‘ਤੇ ਸਾਫ ਦਿਖਾਈ ਦੇ ਰਿਹਾ...

ਮਾਣਹਾਨੀ ਮਾਮਲੇ ‘ਚ ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਮਾਨਸਾ ਦੀ ਅਦਾਲਤ ‘ਚ ਹੋਣਗੇ ਪੇਸ਼

ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਅਦਾਲਤ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਮਾਨਸਾ ਦੀ...

ਮਨਿਸਟੀਰੀਅਲ ਸਟਾਫ਼ ਦੀ ਹੜਤਾਲ 26 ਅਕਤੂਬਰ ਤੱਕ ਵਧੀ, ਪਟਵਾਰੀ ਯੂਨੀਅਨ ਵੀ ਦੇਵੇਗੀ ਸਮਰਥਨ

ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਯੂਨੀਅਨ ਦੀ ਹੜਤਾਲ ਜਾਰੀ ਹੈ। ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ‘ਤੇ ਹੁਣ ਉਨ੍ਹਾਂ ਨੇ ਆਪਣੀ ਹੜਤਾਲ 26...

ਖੰਨਾ ਵਿਖੇ ਫ਼ਰਜ਼ੀ DSP ਮਾਮਲੇ ਦੇ ਤਾਰ ਹੁਣ ਡਰੱਗ ਰੈਕੇਟ ਚਲਾਉਣ ਵਾਲੇ ਗੁਰਦੀਪ ਸਿੰਘ ਰਾਣੋ ਦੇ ਨਾਲ ਜੁੜੇ

ਖੰਨਾ ਵਿਖੇ ਫ਼ਰਜ਼ੀ ਡੀਐਸਪੀ ਮਾਮਲੇ ਦੇ ਤਾਰ ਹੁਣ ਬਹੁ ਕਰੋੜੀ ਡਰੱਗ ਰੈਕੇਟ ਚਲਾਉਣ ਵਾਲੇ ਗੁਰਦੀਪ ਸਿੰਘ ਰਾਣੋ ਦੇ ਨਾਲ ਜੁੜ ਗਏ ਹਨ। ਨਕਲੀ...

ਪਹਿਲੀ ਹੀ ਕੋਸ਼ਿਸ਼ ‘ਚ ਪ੍ਰੀਖਿਆ ਪਾਸ ਕਰਕੇ ਜੱਜ ਬਣਿਆ ਰਿਤੀਜ ਅਰੋੜਾ, ਮਾਪਿਆਂ ਦਾ ਸੁਪਨਾ ਕੀਤਾ ਸਾਕਾਰ

ਖੰਨਾ ਦੇ ਬੇਟੇ ਰਿਤੀਜ ਅਰੋੜਾ ਪਹਿਲੀ ਹੀ ਕੋਸ਼ਿਸ਼ ਵਿੱਚ ਹਰਿਆਣਾ ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣ ਗਿਆ ਹੈ। ਵਕੀਲ...

ਨਾਭਾ ਵਿਖੇ DSP ਗਗਨਦੀਪ ਭੁੱਲਰ ਦੀ ਗੋਲੀ ਲੱਗਣ ਨਾਲ ਰਹੱਸਮਈ ਹਾਲਤਾਂ ‘ਚ ਹੋਈ ਮੌਤ

ਪੰਜਾਬ ਦੇ ਨਾਭਾ ਵਿੱਚ ਬੁੱਧਵਾਰ ਦੇਰ ਰਾਤ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ।...

ਆਮ ਆਦਮੀ ਪਾਰਟੀ ਨੇ ਹਿਮਾਚਲ ਵਿਧਾਨ ਸਭਾ ਚੋਣਾਂ ਲਈ 42 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਚੋਣ ਕਮਿਸ਼ਨ ਨੇ ਚੋਣ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਨੇ ਕਿਹਾ ਕਿ...

ਪੰਜਾਬ ‘ਚ ਮੈਡੀਕਲ ਅਫਸਰਾਂ ਦੇ 634 ਅਹੁਦਿਆਂ ਲਈ 9-10 ਨਵੰਬਰ ਨੂੰ ਹੋਵੇਗੀ ਵਾਕ-ਇਨ ਇੰਟਰਵਿਊ : ਜੌੜਾਮਾਜਰਾ

ਪੰਜਾਬ ਵਿਚ ਸਿਹਤ ਦੇਖਭਾਲ ਸਹੂਲਤਾਂ ਵਿਚ ਸੁਧਾਰ ਕਰਨ ਵੱਲ ਵੱਡੇ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ...

ਮੂਸੇਵਾਲਾ ਕਤਲਕਾਂਡ ‘ਚ ਮੁੱਖ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਬਾਰੇ ਜਾਣੋ ਕੁਝ ਖਾਸ ਗੱਲਾਂ

ਗੈਂਗਸਟਰ ਦੀਪਕ ਟੀਨੂੰ ਉਨ੍ਹਾਂ 24 ਦੋਸ਼ੀਆਂ ਵਿਚ ਸ਼ਾਮਲ ਹੈ ਜਿਨ੍ਹਾਂ ਦੇ ਨਾਂ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਮਾਨਸਾ ਪੁਲਿਸ ਵੱਲੋਂ ਦਾਇਰ...

ਲਹਿਰਾਗਾਗਾ : ਚਾਹ ਦੇ ਕਾਰੋਬਾਰੀ ਦੀ ਜਨਮਦਿਨ ਵਾਲੇ ਦਿਨ ਰੇਲ ਗੱਡੀ ਹੇਠਾਂ ਆ ਕੇ ਹੋਈ ਮੌਤ

ਲਹਿਰਾਗਾਗਾ ਦੇ ਸੁਰਿੰਦਰ ਕੁਮਾਰ ਡੀ. ਸੀ. ਦੀ ਅੱਜ ਜਨਮ ਦਿਨ ਮੌਕੇ ਅੱਜ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ। ਉਹ ਚਾਹ ਦੇ ਕਾਰੋਬਾਰੀ ਸਨ ।66...

CM ਮਾਨ ਦੀ ਕੇਂਦਰ ਨੂੰ ਅਪੀਲ, ਕੋਰੋਨਾ ਕਾਲ ਦੌਰਾਨ ਬੰਦ ਹੋਈਆਂ ਉਡਾਣਾਂ ਫਿਰ ਤੋਂ ਸ਼ੁਰੂ ਕੀਤਾ ਜਾਵੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਆਦਮਪੁਰ, ਪਠਾਨਕੋਟ, ਸਾਹਨੇਵਾਲ ਤੇ ਬਠਿੰਡਾ ਹਵਾਈ ਅੱਡਿਆਂ...

ਗੈਂਗਸਟਰ ਦੀਪਕ ਟੀਨੂੰ ਤੋਂ 5 ਗ੍ਰੇਨੇਡ ਤੇ 2 ਆਟੋਮੈਟਿਕ ਪਿਸਤੌਲਾਂ ਬਰਾਮਦ, ਦਿੱਲੀ ਪੁਲਿਸ ਨੇ ਕੀਤੇ ਅਹਿਮ ਖੁਲਾਸੇ

ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਨੂੰ ਅੱਜ ਰਾਜਸਥਾਨ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਦਿੱਲੀ...

ਪੰਜਾਬ ‘ਚ ਲੱਗ ਸਕਣਗੇ ਪਸ਼ੂ ਮੇਲੇ, ਅੰਤਰਰਾਜੀ ਆਵਾਜਾਈ ਨੂੰ ਵੀ ਮਨਜ਼ੂਰੀ, ਪਰ ਮੰਨਣੀਆਂ ਪੈਣਗੀਆਂ ਸ਼ਰਤਾਂ

ਪੰਜਾਬ ਵਿੱਚ ਪਸ਼ੂ ਮੇਲੇ ਲਾਉਣ ਨੂੰ ਮਨਜ਼ੂਰੀ ਮਿਲ ਚੁੱਕੀ ਹੈ। ਤਿੰਨ ਮੈਂਬਰੀ ਮੰਤਰੀ ਗਰੁੱਪ ਨੇ ਪੰਜਾਬ ਵਿੱਚ ਪਸ਼ੂਆਂ ਦੀ ਅੰਤਰ-ਰਾਜੀ...

PGI ਚੰਡੀਗੜ੍ਹ ਦਾ ਕਮਾਲ, ਬਰਫ਼ ਜਮਾ ਕੇ ਬਚਾਈ 35 ਕੈਂਸਰ ਮਰੀਜ਼ਾਂ ਦੀ ਜਾਨ

ਰੇਡੀਓ ਡਾਇਗਨੋਸਿਸ ਵਿਭਾਗ, ਪੀਜੀਆਈ ਚੰਡੀਗੜ੍ਹ ਦੇ ਮਾਹਿਰਾਂ ਵੱਲੋਂ ਹੁਣ ਤੱਕ 35 ਕੈਂਸਰ ਮਰੀਜ਼ਾਂ ਦਾ ਕ੍ਰਾਇਓਥੈਰੇਪੀ ਨਾਲ ਸਫ਼ਲਤਾਪੂਰਵਕ...

ਖੰਨਾ : 4 ਦਿਨ ਤੋਂ ਕਮਰੇ ‘ਚ ਬੰਦ ਮਿਲੀ ਜਿਮ ਟ੍ਰੇਨਰ ਦੀ ਸੜੀ ਹੋਈ ਲਾਸ਼, ਮੋਬਾਈਲ ਤੋਂ ਖੁੱਲ੍ਹੇਗਾ ਮੌਤ ਦਾ ਰਾਜ਼

ਲੁਧਿਆਣਾ ਦੇ ਕਸਬਾ ਖੰਨਾ ‘ਚ ਇਕ ਔਰਤ ਦੀ ਲਾਸ਼ ਘਰ ‘ਚ ਪਈ ਮਿਲੀ ਹੈ। ਲਾਸ਼ ਦਾ ਉਦੋਂ ਪਤਾ ਲੱਗਾ ਜਦੋਂ ਘਰ ‘ਚੋਂ ਹੀ ਬਦਬੂ ਆਉਣ ਲੱਗੀ।...

ਸਮਰਾਲਾ : ਤੇਜ਼ ਰਫ਼ਤਾਰ ਫਾਰਚੂਨਰ ਨੇ ਸਾਈਕਲਿੰਗ ਕਰ ਰਹੇ ਬੰਦੇ ਦੀ ਲਈ ਜਾਨ, ਮਾਰੀ ਜ਼ਬਰਦਸਤ ਟੱਕਰ

ਅੱਜ ਤੜਕੇ ਇਕ ਤੇਜ਼ ਰਫ਼ਤਾਰ ਫਾਰਚੂਨਰ ਨੇ ਸਾਈਕਲਿੰਗ ਕਰਕੇ ਵਾਪਸ ਸਮਰਾਲੇ ਪਰਤ ਰਹੇ ਵਿਅਕਤੀਆਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਵਿਚ...

ਜਲੰਧਰ ਤੋਂ ਵੱਡੀ ਖ਼ਬਰ, ਪਤਨੀ, ਬੱਚਿਆਂ ਸਣੇ ਸੱਸ-ਸਹੁਰੇ ਨੂੰ ਜਿਊਂਦੇ ਸਾੜਨ ਵਾਲੇ ਵੀ ਕੀਤੀ ਖੁਦਕੁਸ਼ੀ

ਜਲੰਧਰ ਦੇ ਪਿੰਡ ਮਹਿਤਪੁਰ ‘ਚ ਬੀਤੀ ਰਾਤ ਪੈਟਰੋਲ ਛਿੜਕ ਕੇ ਸੁੱਤੇ ਹੋਏ ਆਪਣੀ ਪਤਨੀ, ਦੋ ਬੱਚਿਆਂ ਅਤੇ ਸੱਸ-ਸਹੁਰੇ ਨੂੰ ਮੌਤ ਦੇ ਘਾਟ ਉਤਾਰਨ...

ਫਿਲੌਰ ‘ਚ ਪੁਲਿਸ ‘ਤੇ ਚੱਲੀਆਂ ਗੋਲੀਆਂ, ਗੋਲੀ ਲੱਗਣ ਦੇ ਬਾਵਜੂਦ ਹੌਲਦਾਰ ਨੇ ਦਬੋਚਿਆ ਤਸਕਰ

ਫਿਲੌਰ ਵਿਖੇ ਨਸ਼ਾ ਤਸਕਰ ਨੂੰ ਫੜ੍ਹਨ ਗਈ ਪੁਲਿਸ ਪਾਰਟੀ ‘ਤੇ ਤਸਕਰ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਗੋਲੀ ਲੱਗਣ ਨਾਲ ਹੌਲਦਾਰ ਮਨਦੀਪ...

ਹਿਮਾਚਲ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ 46 ਉਮੀਦਵਾਰਾਂ ਦੀ ਪਹਿਲੀ ਸੂਚੀ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ 46 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ਼ਿਮਲਾ ਗ੍ਰਾਮੀਣ ਤੋਂ...

ਵਿਜੀਲੈਂਸ ਨੇ MVI ਜਲੰਧਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਏਜੰਟ ਪਰਮਜੀਤ ਸਿੰਘ ਬੇਦੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਮੋਟਰ ਵ੍ਹੀਕਲ ਇੰਸਪੈਕਟਰ ਵਿਚ ਚੱਲ ਰਹੇ ਸੰਗਠਿਤ ਭ੍ਰਿਸ਼ਟਾਚਾਰ ਘਪਲੇ ਖਿਲਾਫ ਦਰਜ ਰਿਸ਼ਵਤ ਦੇ...

MP ਵਿਕਰਮਜੀਤ ਸਾਹਨੀ ਦੀ ਕੇਂਦਰੀ ਮੰਤਰੀ ਨੂੰ ਅਪੀਲ-‘ਸ੍ਰੀ ਹੇਮਕੁੰਟ ਸਾਹਿਬ ਰੋਪਵੇ ਪ੍ਰਾਜੈਕਟ ਜਲਦ ਕੀਤਾ ਜਾਵੇ ਪੂਰਾ’

ਪੰਜਾਬ ਤੋਂ ਸਾਂਸਦ ਵਿਕਰਮਜੀਤ ਸਾਹਨੀ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਉੱਤਰਾਖੰਡ ਦੇ ਗੋਬਿੰਦ ਘਾਟ ਨੂੰ...

ਇਨਸਾਫ਼ ਪਸੰਦ ਜਥੇਬੰਦੀਆਂ ਤੇ ਲੋਕਾਂ ਨੂੰ ਸਾਮਲ ਹੋਣ ਦਾ ਖੁੱਲ੍ਹਾ ਸੱਦਾ -ਬੀਬੀ ਸੋਹਲ

ਸ੍ਰੀ ਅੰਮ੍ਰਿਤਸਰ ਸਾਹਿਬ : ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਬੀਬੀ ਜਸਵਿੰਦਰ ਕੌਰ ਸੋਹਲ ਵੱਲੋਂ ਬੰਦੀ ਸਿੰਘਾਂ ਦੇ ਮਾਨਵੀ ਅਧਿਕਾਰਾਂ ਦੇ...

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਦੀਵਾਲੀ ਤੋਹਫਾ, 3542 ਸਫਾਈ ਸੇਵਕਾਂ, ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਕੀਤਾ ਰੈਗੂਲਰ

ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ...

ਪੀਯੂ ਵਿਦਿਆਰਥੀ ਯੂਨੀਅਨ ਚੋਣ ‘ਚ ‘ਆਪ’ ਦੀ ਇਤਿਹਾਸਕ ਜਿੱਤ, ਆਯੂਸ਼ ਖਟਕੜ ਬਣੇ ਪ੍ਰਧਾਨ

ਪੰਜਾਬ ਦੀ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਆਮ ਆਦਮੀ ਪਾਰਟੀ ਨੇ ਸਾਰਿਆਂ ਦਾ ਕੀਤਾ ਸੂਪੜਾ ਸਾਫ਼। ਪੀ ਯੂ ਚੋਣਾਂ ਵਿੱਚ ‘ਆਪ’ ਨੇ ਇਤਿਹਾਸਕ...

‘ਸੱਸ-ਸਹੁਰੇ ਖਿਲਾਫ ਝੂਠੀ ਸ਼ਿਕਾਇਤ ਕੀਤੀ ਤਾਂ ਪਤੀ ਤਲਾਕ ਮੰਗਣ ਦਾ ਹੱਕਦਾਰ’ : ਹਾਈਕੋਰਟ ਦੀ ਅਹਿਮ ਟਿੱਪਣੀ

ਪਤੀ ਤੇ ਸੱਸ-ਸਹੁਰੇ ਖਿਲਾਫ ਝੂਠੀ ਸ਼ਿਕਾਇਤ ਦੇ ਇਕ ਮਾਮਲੇ ਵਿਚ ਟਿੱਪਣੀ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਝੂਠੀ ਸ਼ਿਕਾਇਤਾਂ...

ਦੀਪਕ ਟੀਨੂ ਦੀ ਗਰਲਫ੍ਰੈਂਡ ਜਤਿੰਦਰ ਕੌਰ ਦੀ ਹੋਈ ਪੇਸ਼ੀ, ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ

ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਦੀ ਅੱਜ ਮਾਨਸਾ ਅਦਾਲਤ ਵਿਚ ਪੇਸ਼ੀ ਹੋਈ ਹੈ। ਕੋਰਟ ਨੇ ਜਤਿੰਦਰ ਕੌਰ ਨੂੰ ਸਲਾਖਾਂ ਦੇ ਪਿੱਛੇ 14 ਦਿਨ ਦੀ...

ਲੁਧਿਆਣੇ ‘ਚ ਗੰਦਗੀ ਦੇ ਵਿਚਕਾਰ ਬਣ ਰਹੀਆਂ ਸੀ ਮਠਿਆਈਆਂ, ਸਿਹਤ ਵਿਭਾਗ ਨੇ ਕਰਵਾਇਆ ਨਸ਼ਟ

ਲੁਧਿਆਣਾ ਸ਼ਹਿਰ ਦੇ ਗੁਰਪਾਲ ਨਗਰ ਇਲਾਕੇ ‘ਚ ਸਿਹਤ ਵਿਭਾਗ ਦੀ ਟੀਮ ਨੇ ਮਿਠਾਈ ਬਣਾਉਣ ਵਾਲੀ ਫੈਕਟਰੀ ‘ਤੇ ਛਾਪਾ ਮਾਰਿਆ। ਇਸ ਦੌਰਾਨ ਟੀਮ...

ਪੰਜਾਬੀ ਗਾਇਕ ਤੇ ਰੈਪਰ ਹਨੀ ਸਿੰਘ ਨੇ ਕੀਤਾ ਨਵੇਂ ਰਿਸ਼ਤੇ ਦਾ ਐਲਾਨ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਤਸਵੀਰ

ਪੰਜਾਬੀ ਗਾਇਕ ਤੇ ਰੈਪਰ ਯੋ ਯੋ ਹਨੀ ਸਿੰਘ ਦਾ ਹਾਲ ਹੀ ਚ ਆਪਣੀ ਪਤਨੀ ਨਾਲ ਤਲਾਕ ਹੋਇਆ ਸੀ। ਉਨ੍ਹਾਂ ਦੀਆਂ ਤਲਾਕ ਦੀਆਂ ਖਬਰਾਂ ਲੰਬੇ ਸਮੇਂ ਤੱਕ...

ਸਰਦੂਲਗੜ੍ਹ : ਕਰਜ਼ੇ ਅਤੇ ਫਸਲ ਖ਼ਰਾਬ ਹੋਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ, ਸਿਰ ‘ਤੇ ਸੀ 7 ਲੱਖ ਦਾ ਕਰਜ਼

ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਕਿਸਾਨ ਨਿੱਤ ਦਿਨ ਖੁਦਕੁਸ਼ੀਆਂ ਕਰ ਰਹੇ ਹਨ। ਅਜਿਹਾ ਹੀ ਇਕ ਮਾਮਲਾ ਸਰਦੂਲਗੜ੍ਹ ਦੇ ਪਿੰਡ ਫਤਿਹਪੁਰ ਤੋਂ...

ਵਿਧਾਨ ਸਭਾ ਚੋਣਾਂ ਦੌਰਾਨ ਹੋਈ ਝੜਪ ਦੇ ਮਾਮਲੇ ‘ਚ ਸਿਮਰਜੀਤ ਬੈਂਸ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ

ਵਿਧਾਨ ਸਭਾ ਚੋਣਾਂ ਦੌਰਾਨ ਸ਼ਿਮਲਾਪੁਰੀ ਇਲਾਕੇ ਵਿੱਚ ਸਾਬਕਾ ਵਿਧਾਇਕ ਅਤੇ ਲਿਪ (ਲੋਕ ਇਨਸਾਫ ਪਾਰਟੀ) ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ...

ਦੁਬਈ ‘ਚ ਫ਼ਿਲਮ “Kulche Chole” ਦੇ ਨਵੇਂ ਟਾਈਟਲ ਟਰੈਕ ‘Punjabi Jachde’ ਦੀ ਹੋਈ ਸ਼ਾਨਦਾਰ ਲਾਂਚਿੰਗ

ਦੁਬਈ ‘ਚ ਨਵੀਂ ਪੰਜਾਬੀ ਫਿਲਮ ‘ਕੁਲਚੇ ਛੋਲੇ’ ਦੀ ਟੀਮ ਦੇ ਨਾਲ ਭੰਗੜਾ ਟਰੈਕ ”Punjabi Jachde’ ਦੀ ਸ਼ਾਨਦਾਰ ਲਾਂਚਿੰਗ ਹੋਈ। ਇੱਕ ਮਸ਼ਹੂਰ...

ਮੋਹਾਲੀ RPG ਹਮਲਾ : ਮੁੱਖ ਮੁਲਜ਼ਮ ਚੜ੍ਹਤ ਸਿੰਘ ਦਾ 4 ਦਿਨ ਦਾ ਵਧਿਆ ਰਿਮਾਂਡ

ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ਦੀ ਬਿਲਡਿੰਗ ‘ਤੇ ਹੋਏ ਆਰਪੀਜੀ ਅਟੈਕ ਮਾਮਲੇ ਵਿਚ ਗ੍ਰਿਫਤਾਰ ਚੜ੍ਹਤ ਸਿੰਘ...

ਜਲੰਧਰ : ਕਲੇਸ਼ ਕਰਕੇ ਜਿਊਂਦਾ ਸਾੜਿਆ ਪੂਰਾ ਪਰਿਵਾਰ, ਸੁੱਤੇ ਪਿਆਂ ਨੂੰ ਜਿੰਦਰਾ ਲਗਾ ਲਾ ‘ਤੀ ਅੱਗ

ਜਲੰਧਰ ਵਿੱਚ ਇੱਕ ਖੌਫਨਾਕ ਘਟਨਾ ਨੂੰ ਅੰਜਾਮ ਦਿੰਦਿਆਂ ਇੱਕ ਬੰਦੇ ਨੇ ਆਪਣੀ ਪਤਨੀ, ਧੀ-ਪੁੱਤ ਸਣੇ ਸੱਸ-ਸਹੁਰੇ ਨੂੰ ਜਿਊਂਦਾ ਸਾੜ ਦਿੱਤਾ।...

ਦੀਵਾਲੀ ‘ਤੇ ਮੰਤਰੀ ਜੌੜਮਾਜਰਾ ਦੀ ਅਪੀਲ, ‘ਮਿਹਨਤੀ ਲੋਕਾਂ ਵੱਲ ਧਿਆਨ ਦੇਣਾ, ਪੈਸੇ ਨਾ ਘਟਾਉਣਾ-ਵਧਾਉਣਾ’

ਦੀਵਾਲੀ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਸਾਰੇ ਇਸ ਤਿਉਹਾਰ ਨੂੰ ਮਨਾਉਣ ਦੀਆਂ ਤਿਆਰੀਆਂ ਕਰ ਰਹੇ ਹਨ। ਇਸ ਦੌਰਾਨ ਬਾਜ਼ਾਰ ਵਿੱਚ...

ਗਵਰਨਰ ਤੇ CM ਮਾਨ ਮੁੜ ਆਹਮੋ-ਸਾਹਮਣੇ, ਮੁੱਖ ਮੰਤਰੀ ਨੂੰ PAU ਦਾ VC ਤੁਰੰਤ ਹਟਾਉਣ ਲਈ ਕਿਹਾ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹੈ। ਹੁਣ ਗਵਰਨਰ ਨੇ ਸੀ.ਐੱਮ....

MP ਮਾਨ ਨੇ ਲਖਨਪੁਰ ਬਾਰਡਰ ‘ਤੇ ਲਾਇਆ ਧਰਨਾ, ਨਹੀਂ ਮਿਲੀ ਕਸ਼ਮੀਰ ਲਈ ਐਂਟਰੀ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਬੀਤੀ ਰਾਤ ਤੋਂ ਪਠਾਨਕੋਟ ਦੇ ਲਖਨਪੁਰ ਬਾਰਡਰ ‘ਤੇ ਧਰਨਾ ਲਾਈ ਬੈਠੇ ਹਨ, ਦਰਅਸਲ, ਉਹ ਅਤੇ...

ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, ਅੰਮ੍ਰਿਤਸਰ ‘ਚ 2 ਸਕੇ ਭਰਾਵਾਂ ਦੀ ਮੌਤ

ਪੰਜਾਬ ਦੇ ਪਿੰਡਾਂ ਤੋਂ ਬਾਅਦ ਸ਼ਹਿਰਾਂ ਵਿੱਚ ਵੀ ਨਸ਼ਿਆਂ ਦੇ ਛੇਵੇਂ ਦਰਿਆ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਨਸ਼ੇ ਨੇ ਇੱਕ ਹੋਰ ਘਰ ਨੂੰ...

ਲੁਧਿਆਣਾ ‘ਚ ਕਿਡਨੈਪ ਕੀਤੀ ਬੱਚੀ ਅੰਮ੍ਰਿਤਸਰ ‘ਚ ਮਿਲੀ, ਪੁਲਿਸ ਨੇ ਕੀਤੀ ਮਾਪਿਆਂ ਦੇ ਹਵਾਲੇ

ਪੰਜਾਬ ਦੇ ਲੁਧਿਆਣਾ ਦੇ ਜਗਰਾਉਂ ਕਸਬੇ ਵਿੱਚ 4 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ। ਇਸ ਦੌਰਾਨ...

ਚਿਖਾ ਸਜਾਈ, ਜਿਊਂਦੇ ਨੂੰ ਬਣਾਇਆ ਮੁਰਦਾ, ਬਲਾਤਕਾਰੀ ਪੁੱਤ ਨੂੰ ਬਚਾਉਣ ਲਈ ਪਿਓ ਨੇ ਰਚੀ ਵੱਡੀ ਸਾਜ਼ਿਸ਼

ਭਾਗਲਪੁਰ ‘ਚ ਸਜ਼ਾ ਤੋਂ ਬਚਣ ਲਈ ਬਲਾਤਕਾਰ ਦਾ ਦੋਸ਼ੀ ਮੁਰਦਾ ਬਣ ਗਿਆ। ਪਿਤਾ ਨੇ ਪੁੱਤਰ ਦੀ ਚਿਖਾ ਨੂੰ ਸਜਾਇਆ, ਪੁੱਤਰ ਨੂੰ ਲਿਟਾਇਆ ਅਤੇ...

ਆਬਾਦਪੁਰਾ ‘ਚ ਜੂਆ ਖੇਡਦੇ ਫੜੇ 10 ਵਿਅਕਤੀ, 1.10 ਲੱਖ ਰੁਪਏ ਬਰਾਮਦ, ਮਸ਼ਹੂਰ ਕਾਰੋਬਾਰੀ ਤੇ ਡੀਲਰ ਵੀ ਕਾਬੂ

ਪੰਜਾਬ ਦੇ ਜਲੰਧਰ ਦੇ ਆਬਾਦਪੁਰਾ ‘ਚ ਪੁਲਿਸ ਨੇ ਜੂਆ ਖੇਡਦੇ ਹੋਏ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੌਕੇ ਤੋਂ 1 ਲੱਖ 9 ਹਜ਼ਾਰ 800...

ਅੰਮ੍ਰਿਤਸਰ ਦੇ ਹੋਟਲ ‘ਚ ਪੁਲਿਸ ਦਾ ਛਾਪਾ: 2 ਕੁੜੀਆਂ ਸਮੇਤ 5 ਲੋਕ ਗ੍ਰਿਫਤਾਰ

ਪੰਜਾਬ ਦੇ ਅੰਮ੍ਰਿਤਸਰ ‘ਚ ਸੋਮਵਾਰ ਦੇਰ ਰਾਤ ਪੁਲਿਸ ਨੇ ਇਕ ਵੱਡੇ ਹੋਟਲ ‘ਚ ਛਾਪਾ ਮਾਰਿਆ। ਇੱਥੇ ਪੁਲਿਸ ਨੇ 2 ਔਰਤਾਂ ਸਮੇਤ 5 ਲੋਕਾਂ ਨੂੰ...

ਪਰਾਲੀ ਖਿਲਾਫ ਚੱਲ ਰਹੀ ਮੁਹਿੰਮ ਦਾ ਅਸਰ, ਪੰਜਾਬ ‘ਚ 2 ਸਾਲਾਂ ਬਾਅਦ ਸਭ ਤੋਂ ਘੱਟ ਸੜੀ ਪਰਾਲੀ

ਪੰਜਾਬ ਵਿੱਚ ਪਰਾਲੀ ਵਿਰੁੱਧ ਚੱਲ ਰਹੀ ਜਾਗਰੂਕਤਾ ਮੁਹਿੰਮ ਦਾ ਅਸਰ ਦਿਖਾਈ ਦੇਣ ਲੱਗਾ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ...

ਲੁਧਿਆਣਾ ‘ਚ 2 ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, ਅੱਧੇ ਘੰਟੇ ਪਹਿਲਾ ਸ਼ੋਅਰੂਮ ‘ਚੋਂ ਕਢਵਾਈ ਸੀ ਫੋਰਚੂਨਰ

ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਦੇਰ ਰਾਤ ਇੱਕ ਫਾਰਚੂਨਰ ਅਤੇ ਸਵਿਫਟ ਕਾਰ ਦੀ ਟੱਕਰ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਅਨੁਸਾਰ ਇੱਕ...

ਲਹਿਰਾਗਾਗਾ : ਇੱਟਾਂ ਵਾਲੇ ਭੱਠੇ ਦੀ ਪਾਣੀ ਵਾਲੀ ਟੈਂਕੀ ਫਟਣ ਨਾਲ 2 ਪ੍ਰਵਾਸੀ ਕੁੜੀਆਂ ਦੀ ਮੌਤ, 4 ਫੱਟੜ

ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਪੈਂਦੇ ਪਿੰਡ ਠਸਕਾ ਵਿਖੇ ਵੱਡਾ ਹਾਦਸਾ ਵਾਪਰ ਗਿਆ, ਜਿਥੇ ਇੱਟਾਂ ਵਾਲੇ ਭੱਠੇ ਦੀ ਪਾਣੀ ਵਾਲੀ ਟੈਂਕੀ...

NIA ਦਾ ਗੈਂਗਸਟਰਾਂ ‘ਤੇ ਸ਼ਿਕੰਜਾ, ਪੰਜਾਬ-ਦਿੱਲੀ ਸਣੇ 40 ਥਾਵਾਂ ‘ਤੇ ਰੇਡ, ਬਠਿੰਡਾ ‘ਚ ਪਹੁੰਚੀ ਜੱਗਾ ਜੰਡੀਆ ਦੇ ਘਰ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਕ ਵਾਰ ਫਿਰ ਸੁਰਖੀਆਂ ‘ਚ ਆਏ ਲਾਰੈਂਸ ਬਿਸ਼ਨੋਈ ਗੈਂਗ ਖਿਲਾਫ NIA ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ...

ਸਿਮਰਜੀਤ ਬੈਂਸ ਦੀ ਅੱਜ ਕੋਰਟ ‘ਚ ਪੇਸ਼ੀ, ਚੋਣਾਂ ਦੌਰਾਨ ਖੂਨੀ ਝੜਪ ਦਾ ਮਾਮਲਾ

ਵਿਧਾਨ ਸਭਾ ਚੋਣਾਂ ਦੌਰਾਨ ਸ਼ਿਮਲਾਪੁਰੀ ਇਲਾਕੇ ਵਿੱਚ ਸਾਬਕਾ ਵਿਧਾਇਕ ਅਤੇ ਲਿਪ (ਲੋਕ ਇਨਸਾਫ ਪਾਰਟੀ) ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ...

ਬਿਲਡਰ ਵੱਲੋਂ ਸਾਬਕਾ ਮੰਤਰੀ ਅਰੋੜਾ ਦੀ ਮਦਦ ਦੇ ਦੋਸ਼, AIG ਦੀ ਕਾਰਵਾਈ ‘ਤੇ ਵੀ ਸਵਾਲ, ਹੋਵੇਗੀ ਜਾਂਚ

ਏਆਈਜੀ ਨੂੰ 50 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ...

ਪਟਿਆਲਾ ‘ਚ ਵੱਡੀ ਵਾਰਦਾਤ, ਰਾਮਲੀਲਾ ਮੰਚ ‘ਤੇ ਸ਼ਰਾਬ ਪੀਣ ਤੋਂ ਰੋਕਣ ‘ਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਪਟਿਆਲਾ ਦੇ ਜੌੜੀਆਂ ਭੱਟੀਆਂ ਇਲਾਕੇ ‘ਚ ਐਤਵਾਰ ਦੇਰ ਰਾਤ ਰਾਮਲੀਲਾ ਦੀ ਸਟੇਜ ‘ਤੇ ਸ਼ਰਾਬ ਪੀ ਰਹੇ ਬੰਦੇ ਨੂੰ ਰੋਕਣ ‘ਤੇ ਇਕ ਬਜ਼ੁਰਗ ਦਾ...

ED ਨੇ ਰਾਜਸਥਾਨ ਦੇ 1257 ਕਰੋੜ ਦੇ ਸਿੰਡੀਕੇਟ ਬੈਂਕ ਧੋਖਾਧੜੀ ਮਾਮਲੇ ‘ਚ ਚੰਡੀਗੜ੍ਹ ਦਾ ਹਿਮਾਂਸ਼ੂ ਵਰਮਾ ਕੀਤਾ ਗ੍ਰਿਫਤਾਰ

ਇਨਫੋਰਸਮੈਂਟ ਵਿਭਾਗ (ਈਡੀ) ਨੇ ਰਾਜਸਥਾਨ ਵਿੱਚ ਸਿੰਡੀਕੇਟ ਬੈਂਕ ਦੇ 1257 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਰਹਿਣ ਵਾਲੇ...

ਮਾਨ ਸਰਕਾਰ ਨੇ ਵਾਪਸ ਲਈ ‘ਘਰ-ਘਰ ਰਾਸ਼ਨ’ ਸਕੀਮ, ਯੋਜਨਾ ‘ਚ ਸੋਧ ਕਰਕੇ ਲਿਆਏਗੀ ਪੰਜਾਬ ਸਰਕਾਰ

ਪੰਜਾਬ ਵਿਚ ਡਿਪੂ ਧਾਰਕਾਂ ਦੀ ਬਜਾਏ ਹੋਰ ਏਜੰਸੀਆਂ ਰਾਹੀਂ ਘਰ-ਘਰ ਰਾਸ਼ਨ ਪਹੰਚਾਉਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ...

ਅੰਮ੍ਰਿਤਸਰ : ਕੋਠੀ ਅੰਦਰ ਚੱਲ ਰਿਹਾ ਸੀ ਜੂਆ, ਪੁਲਿਸ ਨੇ ਰੇਡ ਮਾਰ ਜ਼ਬਤ ਕੀਤੇ 7.50 ਲੱਖ, ਹਿਰਾਸਤ ‘ਚ ਲਏ ਨੌਜਵਾਨ

ਅੰਮ੍ਰਿਤਸਰ ਦੇ ਪੌਸ਼ ਏਰੀਏ ਵਿਚ ਜੂਆ ਖੇਡਦੇ ਲੋਕਾਂ ਤੋਂ ਪੁਲਿਸ ਨੇ 7.50 ਲੱਖ ਰੁਪਏ ਵੀ ਜ਼ਬਤ ਕੀਤੇ ਹਨ। ਇੰਨਾ ਹੀ ਨਹੀਂ ਇਕ ਮੰਨੇ-ਪ੍ਰਮੰਨੇ...

‘ਬਾਂਹ ਮਰੋੜ ਕੇ ਫਿਰੌਤੀ ਲੈਣ ਦੀ ਕੋਸ਼ਿਸ਼ ਜਾਂ ਰਿਸ਼ਵਤ, ਜਾਂਚ ਦਾ ਵਿਸ਼ਾ’ : ਸੁਨੀਲ ਜਾਖੜ

ਚੰਡੀਗੜ੍ਹ : ਭਾਜਪਾ ਆਗੂ ਅਤੇ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਸਾਬਕਾ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਦੇ ਮਾਮਲੇ ਵਿਚ ਵਿਜੀਲੈਂਸ...

ਦੁਨੀਆ ਦੀਆਂ 10 ਸਭ ਤੋਂ ਖੂਬਸੂਰਤ ਮਹਿਲਾਵਾਂ ‘ਚ ਦੀਪਿਕਾ ਪਾਦੁਕੋਣ ਇਕੋ-ਇਕ ਭਾਰਤੀ, ਦੇਖੋ ਪੂਰੀ ਲਿਸਟ

ਹੁਣੇ ਜਿਹੇ ਸਾਇੰਸ ਦੇ ਹਿਸਾਬ ਨਾਲ ਜੋਡੀ ਕਾਮਰ ਨੂੰ ਦੁਨੀਆ ਵਿਚ ਸਭ ਤੋਂ ਖੂਬਸੂਰਤ ਮਹਿਲਾ ਦੇ ਚਿਹਰੇ ਵਜੋਂ ਚੁਣਿਆ ਗਿਆ ਹੈ। ਇਸ ਲਿਸਟ ਵਿਚ 10...

’70 ਸਾਲਾਂ ‘ਚ ਪਿਛਲੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ, 7 ਮਹੀਨੇ ‘ਚ ਸੂਬਾ ਸਰਕਾਰ ਵੱਲੋਂ ਨਿਰਤਰ ਕੰਮ ਕੀਤੇ ਜਾ ਰਹੇ’ : ਗੁਰਪ੍ਰੀਤ ਕੌਰ

ਧੂਰੀ ਚ ਆਸਰਾ ਫਾਊਂਡੇਸ਼ਨ ਵੱਲੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ‘ਤੇ ਖੂਨਦਾਨ ਕੈਂਪ ਲਗਾਇਆ ਜਿਸ ਦਾ ਉਦਘਾਟਨ ਪੰਜਾਬ ਦੇ...

ਹਫਤੇ ‘ਚ 353 ਡਰੱਗ ਸਮੱਗਲਰ ਸਪਲਾਇਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਨਸ਼ਾ ਬਰਾਮਦ : IGP ਸੁਖਚੈਨ ਗਿੱਲ

ਪੰਜਾਬ ਵਿਚ ਡਰੱਗ ਸਪਲਾਇਰ ਦੀ ਸਭ ਤੋਂ ਵੱਡੀ ਚੇਨ ਫਿਰੋਜ਼ਪੁਰ ਵਿਚ ਹੈ। ਬੀਤੇ ਇਕ ਹਫਤੇ ਵਿਚ ਐੱਨਡੀਪੀਐੱਸ ਐਕਟ ਤਹਿਤ ਦਰਜ ਕੁੱਲ 271 ਮਾਮਲਿਆਂ...

ਪੰਜਾਬ ਸਰਕਾਰ ਵੱਲੋਂ 3 ਆਈਏਐੱਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 3 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰਾਹੁਲ ਭੰਡਾਰੀ, ਨੀਲਕੰਠ ਐੱਸ ਅਵਹੱਦ ਤੇ ਗੁਰਕੀਰਤ ਕ੍ਰਿਪਾਲ ਸਿੰਘ...

ਗੈਂਗਸਟਰ ਬੱਬਲੂ ਨੂੰ ਰਿਮਾਂਡ ਲਈ ਬਟਾਲਾ ਸਿਵਲ ਕੋਰਟ ‘ਚ ਕੀਤਾ ਗਿਆ ਪੇਸ਼ , ਮਿਲਿਆ ਦੋ ਦਿਨ ਦਾ ਰਿਮਾਂਡ

ਬੀਤੇ ਦਿਨ 8 ਅਕਤੂਬਰ ਨੂੰ ਬਟਾਲਾ ਪੁਲਿਸ ਵਲੋਂ ਲੰਬੀ ਮੁਸ਼ੱਕਤ ਦੇ ਬਾਅਦ ਕਾਬੂ ਕੀਤੇ ਗਏ ਗੈਂਗਸਟਰ ਬੱਬਲੂ ਨੂੰ ਬਟਾਲਾ ਪੁਲਿਸ ਅਧੀਨ ਪੈਂਦੇ...

ਕੁੜੀ ਨੇ ਕੀਤਾ ਵਿਆਹ ਤੋਂ ਇਨਕਾਰ ਤਾਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਾਤਾ-ਪਿਤਾ ਖ਼ਿਲਾਫ਼ ਮਾਮਲਾ ਦਰਜ

ਫ਼ਤਿਹਗੜ੍ਹ ਸਾਹਿਬ ‘ਚ ਕੁੜੀ ਦੇ ਨੌਜਵਾਨ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰਨ ਮਗਰੋਂ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ...

ਫਰੀਦਕੋਟ ਦੀ ਮਾਡਰਨ ਜੇਲ਼ ‘ਚੋਂ ਤਲਾਸ਼ੀ ਦੋਰਾਨ ਫਿਰ ਬਰਾਮਦ ਹੋਏ 6 ਮੋਬਾਇਲ ਫ਼ੋਨ

faridkot jail phones recovered ਹਮੇਸ਼ਾ ਵਿਵਾਦਾਂ ਚ ਘਿਰੀ ਰਹਿਣ ਵਾਲੀ ਫਰੀਦਕੋਟ ਦੀ ਮਾਂਡਰਨ ਜ਼ੇਲ੍ਹ ਇੱਕ ਵਾਰ ਫਿਰ ਚਰਚਾ ‘ਚ ਆਈ ਹੈ। ਜਦੋ ਜੇਲ੍ਹ ਅੰਦਰ ਚੱਲੇ...

ਕੈਪਟਨ ਅਮਰਿੰਦਰ ਸਿੰਘ ਨੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ, ਸਾਂਝੀ ਕੀਤੀ ਪੋਸਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮਦਿਨ ‘ਤੇ ਲੋਕੀਂ ਉਨ੍ਹਾਂ ਨੂੰ ਵਧਾਈਆਂ ਦਿੰਦੇ ਨਜ਼ਰ ਆਏ ਹਨ। ਇਸੇ ਕੜੀ ਵਿੱਚ ਹੁਣ ਪੰਜਾਬ ਦੇ...

ਲੱਖਾ ਸਿਧਾਣਾ ਅੱਜ ਰਵਿਦਾਸ ਟਾਈਗਰ ਫੋਰਸ-ਅੰਬੇਦਕਰ ਸੁਸਾਇਟੀ ਨਾਲ ਮਿਲ ਜਲੰਧਰ ‘ਚ ਕਰਨਗੇ ਰੈਲੀ

ਹਾਲ ਹੀ ਵਿੱਚ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਨਾਮ ਆਉਣ ਅਤੇ ਫਿਰ ਕਲੀਨ ਚਿੱਟ ਮਿਲਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਲੱਖਾ ਸਿਧਾਣਾ ਵੱਲੋਂ...

ਮੁਲਾਇਮ ਸਿੰਘ ਦੀਆਂ ਅਸਥੀਆਂ ਲੈ ਕੇ ਹਰਿਦੁਆਰ ਲਈ ਰਵਾਨਾ ਹੋਏ ਅਖਿਲੇਸ਼ ਯਾਦਵ

ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇਤਾਜੀ ਮੁਲਾਇਮ ਸਿੰਘ ਯਾਦਵ ਦੀਆਂ ਅਸਥੀਆਂ ਲੈ ਕੇ ਉਨ੍ਹਾਂ...

BSF ਨੇ ਅੰਮ੍ਰਿਤਸਰ ਬਾਰਡਰ ‘ਤੇ ਢੇਰ ਕੀਤਾ ਪਾਕਿਸਤਾਨੀ ਡਰੋਨ, ਡਰੱਗਜ਼ ਤਸਕਰੀ ਦਾ ਸ਼ੱਕ

BSF ਨੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ 65 ਘੰਟਿਆਂ ਵਿੱਚ ਪਾਕਿਸਤਾਨੀ ਸਰਹੱਦ...

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 7 ਦਿਨ ਦਾ ਰਿਮਾਂਡ ਖਤਮ, ਅੱਜ ਲੁਧਿਆਣਾ ਦੀ ਅਦਾਲਤ ‘ਚ ਹੋਵੇਗੀ ਪੇਸ਼ੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸੱਤ ਦਿਨ ਦੇ ਰਿਮਾਂਡ ਤੋਂ ਬਾਅਦ...

ਆਪਣੇ ਜਨਮਦਿਨ ਮੌਕੇ ਸੀਐਮ ਭਗਵੰਤ ਮਾਨ ਨੇ ਸ਼ੇਅਰ ਕੀਤੀ ਇਹ ਪੋਸਟ, ਦੇਖੋ ਕੀ ਲਿਖਿਆ

bhagwant mann birthday share

ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਉਨ੍ਹਾਂ ਦੇ 49ਵੇਂ ਜਨਮ ਦਿਨ ‘ਤੇ ਦਿੱਤੀਆਂ ਵਧਾਈਆਂ

ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਉਨ੍ਹਾਂ ਦੇ 49ਵੇਂ ਜਨਮ ਦਿਨ ‘ਤੇ...

ਪਠਾਨਕੋਟ ਦੇ ਪਿੰਡ ਗੱਜੂ ‘ਚ ਨਾਲੇ ਕੋਲ ਮਿਲਿਆ ਏਅਰਕ੍ਰਾਫਟ ਬੁਲੇਟ, ਫੌਜ ਨੂੰ ਕੀਤਾ ਗਿਆ ਸੂਚਿਤ

ਪਠਾਨਕੋਟ ਦੇ ਪਿੰਡ ਗੱਜੂ ਵਿਚ ਅੱਜ ਸ਼ਾਮ ਇਕ ਵਿਅਕਤੀ ਨੂੰ ਏਅਰਕ੍ਰਾਫਟ ਬੁਲੇਟ ਮਿਲਿਆ ਹੈ। ਲੱਕੜੀ ਕੱਟ ਰਹੇ ਵਿਅਕਤੀ ਦੀ ਨਜ਼ਰ ਜਿਵੇਂ ਹੀ ਉਸ...

ਭਰਤੀ ਪ੍ਰੀਖਿਆ ਵਿਚ ਨਕਲ ਕਰਦਾ ਸਾਬਕਾ ASI ਦਾ ਮੁੰਡਾ ਗ੍ਰਿਫਤਾਰ, ਭੇਜਿਆ ਨਿਆਇਕ ਹਿਰਾਸਤ ‘ਚ

ਪਟਿਆਲਾ : ਸਵਾਮੀ ਵਿਵੇਕਾਨੰਦ ਕਾਲਜ ਬਨੂੜ ਵਿਚ ਪੁਲਿਸ ਸਿਪਾਹੀ ਭਰਤੀ ਦੀ ਪ੍ਰੀਖਿਆ ਵਿਚ ਨਕਲ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ...

ਮੂਸੇਵਾਲਾ ਹੱਤਿਆਕਾਂਡ : ਨੈਸ਼ਨਲ ਜੈਵਲਿਨ ਪਲੇਅਰ ਨੇ ਪੁਲਿਸ ਵਰਦੀ ‘ਚ ਕਰਨਾ ਸੀ ਕਤਲ, ਗੋਲਡੀ ਨੇ ਬਦਲਿਆ ਸੀ ਪਲਾਨ

ਮੂਸੇਵਾਲਾ ਹੱਤਿਆਕਾਂਡ ਵਿਚ ਲੁਧਿਆਣਾ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਹੱਤਿਆਕਾਂਡ ਵਿਚ ਹਥਿਆਰ ਸਪਲਾਈ ਕਰਨ ਜਾ ਰਹੀ ਫਾਰਚੂਨਰ ਗੱਡੀ...

ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ‘ਚ ਦੀ ਰੈਵਨਿਊ ਪਟਵਾਰ ਯੂਨੀਅਨ ਦੀ ਹੋਈ ਪਲੇਠੀ ਮੀਟਿੰਗ

ਅੱਜ ਰੈਵਨਿਊ ਪਟਵਾਰ ਯੂਨੀਅਨ ,ਪੰਜਾਬ ਦੀ ਨਵੀਂ ਚੁਣੀ ਗਈ ਬਾਡੀ (2022-24) ਦੀ ਪਲੇਠੀ ਮੀਟਿੰਗ ਸੂਬਾ ਪ੍ਰਧਾਨ ਸ. ਹਰਵੀਰ ਸਿੰਘ ਢੀਂਡਸਾ ਦੀ ਅਗਵਾਈ...

‘ਅਰੋੜਾ ਦੀ ਗ੍ਰਿਫਤਾਰੀ ਠੀਕ ਹੈ ਹੁਣ ਸਰਾਰੀ ਨੂੰ ਵੀ ਗ੍ਰਿਫਤਾਰ ਕੀਤਾ ਜਾਵੇ’ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਨੇਤਾ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਬਕਾ ਉਦਯੋਗ ਮੰਤਰੀ ਤੇ...

ਪੰਜਾਬ ਪੁਲਿਸ ਨੇ ਕਈ ਸਾਲਾਂ ਤੋਂ ਨਹੀਂ ਭਰਿਆ ਪ੍ਰਾਪਰਟੀ ਟੈਕਸ, ਡਿਫਾਲਟਰਾਂ ਦੀ ਸੂਚੀ ‘ਚ ਆਇਆ ਨਾਂ

ਪੰਜਾਬ ਪੁਲਿਸ ਕਾਰਨ ਨਗਰ ਨਿਗਮ ਨੂੰ ਹਰ ਸਾਲ ਲੱਖਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਕਈ ਸਾਲਾਂ ਤੋਂ ਨਗਰ ਨਿਗਮ ਦਾ...

PM ਮੋਦੀ ਭਲਕੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਟਰਾਂਸਫਰ ਕਰਨਗੇ 12ਵੀਂ ਕਿਸ਼ਤ, ਇੰਝ ਕਰੋ ਚੈੱਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਅਕਤੂਬਰ ਨੂੰ ਦਿੱਲੀ ਵਿਚ ਸ਼ੁਰੂ ਹੋਣ ਜਾ ਰਹੇ ਦੋ ਦਿਨ ਪ੍ਰੋਗਰਾਮ ਵਿਚ ‘ਪੀਐੱਮ ਕਿਸਾਨ ਯੋਜਨਾ’ ਤਹਿਤ 12...

ਜਲੰਧਰ ਤੇ ਮੰਡੀ ਗੋਬਿੰਦਗੜ੍ਹ ‘ਚ ਦੋ ਪ੍ਰਵਾਸੀ ਮਜ਼ਦੂਰਾਂ ਦਾ ਕਤਲ, ਵਜ੍ਹਾ ਬਣਿਆ 500 ਰੁਪਿਆ

ਜਲੰਧਰ ਤੇ ਮੰਡੀ ਗੋਬਿੰਦਗੜ੍ਹ ਵਿਚ ਦੋ ਪ੍ਰਵਾਸੀ ਮਜ਼ਦੂਰਾਂ ਦਾ ਕਤਲ ਕਰ ਦਿੱਤਾ ਗਿਆ। ਦੋਵੇਂ ਹੀ ਵਾਰਦਾਤਾਂ ਦਾ ਕਾਰਨ 500 ਰੁਪਏ ਬਣਿਆ।...

‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਫੇਮ ਵੈਸ਼ਾਲੀ ਠੱਕਰ ਨੇ ਕੀਤੀ ਖੁਦਕੁਸ਼ੀ, ਮਿਲਿਆ ਸੁਸਾਈਡ ਨੋਟ

ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਵਰਗੇ ਮਸ਼ਹੂਰ ਸੀਰੀਅਲ...

ਲੁਧਿਆਣਾ ‘ਚ ਵਧਿਆ ਡੇਂਗੂ ਦਾ ਕਹਿਰ, 2 ਮਹੀਨੇ ਸਾਵਧਾਨ ਰਹਿਣ ਦੀ ਲੋੜ

Dengue Cases in Ludhiana ਲੁਧਿਆਣਾ ਵਿੱਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਡੇਂਗੂ ਦੇ 14 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਵਿੱਚ...

ਯੂਕਰੇਨ ਨੂੰ ਵੱਡੀ ਰਾਹਤ, ਫ੍ਰੀ ਇੰਟਰਨੈੱਟ ਸੇਵਾ ਦਿੰਦਾ ਰਹੇਗਾ ‘ਸਟਾਰਲਿੰਕ’, ਐਲਨ ਮਸਕ ਦਾ ਐਲਾਨ

ਦੁਨੀਆ ਦੇ ਸਭ ਤੋਂ ਅਮੀਰ ਬੰਦੇ ਐਲਨ ਮਸਕ ਨੇ ਜੰਗਪੀੜਤ ਦੇਸ਼ ਯੂਕਰੇਨ ਵਿੱਚ ਆਪਣੀ ਕੰਪਨੀ ਸਟਾਰਲਿੰਕ ਦੀ ਸੈਟੇਲਾਈਟ ਆਧਾਰਿਤ ਮੁਫਤ...

ਪੰਜਾਬ ‘ਚ ਤਿਉਹਾਰੀ ਸੀਜ਼ਨ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ, ਖਰੀਦਦਾਰੀ ਦਾ ਮੌਕਾ

ਤਿਉਹਾਰੀ ਸੀਜ਼ਨ ‘ਚ ਜਿੱਥੇ ਬਾਜ਼ਾਰ ‘ਚ ਸੋਨੇ-ਚਾਂਦੀ ਦੀ ਮੰਗ ਬਣੀ ਹੋਈ ਹੈ। ਬਾਵਜੂਦ ਇਸ ਦੇ ਬਾਜ਼ਾਰ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ...

ਮੰਤਰੀ ਬਲਜੀਤ ਕੌਰ ਦੀ ਸਕਿਓਰਿਟੀ ਵਾਲੀ ਗੱਡੀ ਨੇ ਬਾਈਕ ਨੂੰ ਮਾਰੀ ਟੱਕਰ, 2 ਹੋਏ ਫੱਟੜ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਕਾਫ਼ਲੇ ਦੇ ਇੱਕ ਗੱਡੀ ਨੇ ਚੰਡੀਗੜ੍ਹ ਦੇ ਸੈਕਟਰ 26-27 ਦੀਆਂ ਟ੍ਰੈਫਿਕ ਲਾਈਟਾਂ ‘ਤੇ ਬਾਈਕ ‘ਤੇ ਸਵਾਰ...

ਲੁਧਿਆਣਾ ਜੇਲ੍ਹ ‘ਚ ਬੰਦ ਕੈਦੀ ਬਣਨਗੇ ਖਿਡਾਰੀ : 3 ਗਰਾਊਂਡ ਤਿਆਰ, ਕਬੱਡੀ ਤੇ ਵਾਲੀਬਾਲ ਦੀ ਟ੍ਰੇਨਿੰਗ ਸ਼ੁਰੂ

ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਅਕਸਰ ਲੜਾਈ ਝਗੜਾ, ਮੋਬਾਈਲ ਮਿਲਣ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਰਗੀਆਂ ਖ਼ਬਰਾਂ ਲੋਕਾਂ ਨੂੰ ਸੁਣਨ...

ਹਰੀਕੇ ਪੱਤਣ ਰੋਡ ‘ਤੇ ਭਿਆਨਕ ਹਾਦਸਾ, ਨਸ਼ੇ ‘ਚ ਟੱਲੀ ਟਰੱਕ ਡਰਾਈਵਰ ਖੜ੍ਹੇ ਟਰੱਕ ‘ਚ ਮਾਰੀ ਟੱਕਰ, 2 ਮੌਤਾਂ

ਹਰੀਕੇ ਪੱਤਣ ਰੋਡ ‘ਤੇ ਇੱਕ ਭਿਆਨਕ ਐਕਸੀਡੈਂਟ ਵਿੱਚ ਦੋ ਵਿਅਕਤੀਆਂ ਦੀ ਮੌਕੇ ‘ਤੇ ਮੌਤ ਹੋ ਗਈ, ਜਦਿਕ ਦੋ ਗੰਭੀਰ ਫੱਟੜ ਹੋਏ ਹਨ। ਮਿਲੀ...

ਜ਼ਮੀਨ ਦੀ ਵੰਡ ਲਈ ਦਫਤਰਾਂ ਦੇ ਚੱਕਰ ਕੱਟਣ ਦਾ ਝੰਜਟ ਖ਼ਤਮ, ਮਾਨ ਸਰਕਾਰ ਵੱਲੋਂ ਵੈੱਬਸਾਈਟ ਲਾਂਚ

ਪੰਜਾਬ ਸਰਕਾਰ ਨੇ ਆਮ ਲੋਕਾਂ ਲਈ ਜ਼ਮੀਨ ਦੀ ਪਰਿਵਾਰਕ ਵੰਡ ਦੀ ਪ੍ਰਕਿਰਿਆ ਨੂੰ ਸੌਖੀ ਕਰ ਦਿੱਤੀ ਹੈ। ਸਰਕਾਰ ਨੇ ਇਸ ਪ੍ਰਕਿਰਿਆ ਲਈ ਇਕ...

ਖਡੂਰ ਸਾਹਿਬ : ਚੜ੍ਹੀ ਜਵਾਨੀ ਨਸ਼ੇ ਦੀ ਭੇਟ ਚੜ੍ਹਿਆ ਨੌਜਵਾਨ, ਓਵਰਡੋਜ਼ ਨਾਲ ਮੌਤ, ਘਰ ‘ਚ ਵਿਛੇ ਸੱਥਰ

ਪੰਜਾਬ ਵਿੱਚ ਨਸ਼ੇ ਨੂੰ ਠੱਲ੍ਹ ਪਾਉਣ ਦੇ ਭਾਵੇਂ ਕਿੰਨੇ ਵੀ ਦਾਅਵੇ ਕੀਤੇ ਜਾਂਦੇ ਹੋਣ ਪਰ ਜ਼ਮੀਨੀ ਹਕੀਕਤ ਇਸ ਤੋਂ ਵੱਖਰੀ ਹੈ। ਇਸ ਦਾ ਅਹਿਸਾਸ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫਤਾਰ, ਵਿਜੀਲੈਂਸ ਅਫਸਰ ਨੂੰ 50 ਲੱਖ ਰੁ. ਰਿਸ਼ਵਤ ਦਿੰਦੇ ਰੰਗੇ ਹੱਥੀਂ ਫੜੇ

ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਤੋਂ...

ਤਸਵੀਰਾਂ ‘ਚ ਵੇਖੋ MLA ਨਰਿੰਦਰ ਕੌਰ ਭਰਾਜ ਦੀ ਗ੍ਰੈਂਡ ਰਿਸੈਪਸ਼ਨ, ਕੇਜਰੀਵਾਲ ਤੇ CM ਮਾਨ ਵੀ ਪਹੁੰਚੇ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਲਈ ਸ਼ਨੀਵਾਰ ਨੂੰ ਪਟਿਆਲਾ ਦੇ ਇੱਕ ਨਿੱਜੀ ਪੈਲੇਸ ਵਿੱਚ ਇੱਕ...

ਪੁਨਰਜਨਮ ਦੀ ਆਸ, ਅਮਰੀਕੀ ਕੰਪਨੀ ਨੇ 200 ਲਾਸ਼ਾਂ ਨਾਈਟ੍ਰੋਜਨ ਟੈਂਕ ‘ਚ ਰਖੀਆਂ, ਇੱਕ ਦਾ ਖਰਚਾ ਕਰੋੜਾਂ ਰੁ.

ਤੁਸੀਂ ਪੁਨਰਜਨਮ ਬਾਰੇ ਤਾਂ ਸੁਣਿਆ ਹੀ ਹੋਵੇਗਾ ਪਰ ਅਮਰੀਕਾ ਦੀ ਇਕ ਕੰਪਨੀ ਇਸ ਨੂੰ ਵਿਗਿਆਨਕ ਤਰੀਕੇ ਨਾਲ ਵਿਕਸਿਤ ਕਰਨ ਦਾ ਦਾਅਵਾ ਕਰ ਰਹੀ...

ਸਰਕਾਰੀ ਦਫਤਰ ਬਣਿਆ ਸ਼ਰਾਬਖਾਨਾ, ਅਫਸਰ ਦੀ ਟੇਬਲ ‘ਤੇ ਬੀਅਰ ਪੀਂਦਿਆਂ ਦੀ ਵੀਡੀਓ ਵਾਇਰਲ

ਹਰਦੋਈ ਦੇ ਇੱਕ ਸਰਕਾਰੀ ਦਫ਼ਤਰ ਦੇ ਅੰਦਰ ਇੱਕ ਅਧਿਕਾਰੀ ਦੇ ਮੇਜ਼ ‘ਤੇ ਬੀਅਰ ਰੱਖਦਿਆਂ ਅਤੇ ਪੈਰਾਂ ‘ਤੇ ਹੰਗਾਮਾ ਕਰਨ ਦਾ ਇੱਕ ਵੀਡੀਓ...

ਪਹਿਲਾਂ ਫੜਿਆ… ਫਿਰ ਘਸੀਟਿਆ, ਪਰ ਕੁੜੀ ਨੇ ਨਹੀਂ ਮੰਨੀ ਹਾਰ, ਹੁਣ ਆਟੋ ਡਰਾਈਵਰ ਗ੍ਰਿਫਤਾਰ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ‘ਚ ਇਕ ਔਰਤ ਨਾਲ ਛੇੜਛਾੜ ਦੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਸ਼ੁੱਕਰਵਾਰ ਨੂੰ ਠਾਣੇ ਰੇਲਵੇ...

ਵਿਰਾਟ ਕੋਹਲੀ ਦੇ ਫੈਨ ਵੱਲੋਂ ਰੋਹਿਤ ਸ਼ਰਮਾ ਦੇ ਫੈਨ ਦਾ ਕਤਲ, ਟਵਿੱਟਰ ‘ਤੇ ਟ੍ਰੈਂਡ ਹੋਇਆ ‘Arrest Kohli’

ਕ੍ਰਿਕਟ ਪ੍ਰਤੀ ਲੋਕਾਂ ਦਾ ਜਨੂੰਨ ਤਾਂ ਆਮ ਵੇਖਣ ਨੂੰ ਮਿਲ ਜਾਂਦਾ ਹੈ ਪਰ ਹਾਲ ਹੀ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿਥੇ...

Carousel Posts