Tag: , , , ,

ਮਾਨ ਸਰਕਾਰ ਵੱਲੋਂ ਪਨਸਪ ਦਾ ਇੰਸਪੈਕਟਰ ਬਰਖਾਸਤ, ਕਣਕ ਦੀਆਂ ਬੋਰੀਆਂ ਤੇ ਕਰੋੜਾਂ ਦੇ ਗਬਨ ਦਾ ਦੋਸ਼

ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇੱਕ ਹੋਰ ਐਕਸ਼ਨ ਲੈਂਦੇ ਹੋਏ ਪਟਿਆਲਾ ਵਿੱਚ ਕਣਕ ਦੀਆਂ ਬੋਰੀਆਂ ਤੇ ਕਰੋੜਾਂ...

30 ਸਾਲ ਪੁਰਾਣਾ ਫਰਜ਼ੀ ਐਨਕਾਊਂਟਰ ਮਾਮਲਾ, 2 ਰਿਟਾਇਰਡ ਪੁਲਿਸ ਅਫਸਰਾਂ ਨੂੰ ਉਮਰ ਕੈਦ ਦੀ ਸਜ਼ਾ

ਸੀਬੀਆਈ ਦੀ ਸਪੈਸ਼ਲ ਕੋਰਟ ਨੇ ਸ਼ੁੱਕਰਵਾਰ ਨੂੰ 30 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਨਾਲ ਜੁੜੇ ਮਾਮਲੇ ਵਿੱਚ ਦੋ ਰਿਟਾਇਰਡ ਪੁਲਿਸ ਅਫਸਰਾਂ ਨੂੰ...

ਜਲ ਸਪਲਾਈ ਮੰਤਰੀ ਅਤੇ ਮਹਿਕਮੇ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ, ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

ਚੰਡੀਗੜ੍ਹ : ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਕੰਮ ਕਰਦੇ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਦਾ ਪੱਕਾ ਰੋਜ਼ਗਾਰ ਕਰਨ...

ਸੋਨੀਪਤ ‘ਚ ਜਿੰਦਾ ਸੜਿਆ ਟਰੱਕ ਡਰਾਈਵਰ, ਬਿਜਲੀ ਦੀਆਂ ਤਾਰਾਂ ਨਾਲ ਟਕਰਾ ਕੇ ਲੱਗੀ ਅੱਗ

ਹਰਿਆਣਾ ਦੇ ਸੋਨੀਪਤ ਦੇ ਬਹਿਲਗੜ੍ਹ ਵਿੱਚ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਇੱਕ ਟਰੱਕ ਨੂੰ ਅੱਗ ਲੱਗ ਗਈ। ਜਦੋਂ ਡਰਾਈਵਰ ਆਪਣੀ...

ਲੰਪੀ ਵਾਇਰਸ : ਨਹਿਰਾਂ ‘ਚ ਸੁੱਟੇ ਜਾ ਰਹੇ ਮਰੇ ਹੋਏ ਪਸ਼ੂ, ਵਧ ਰਿਹਾ ਸੰਕਰਮਣ ਫੈਲਣ ਦਾ ਖਤਰਾ

ਹਰਿਆਣਾ : ਗਾਵਾਂ ਵਿਚ ਲੰਪੀ ਵਾਇਰਸ ਦੇ ਇਲਾਵਾ ਸੂਰਾਂ ਵਿਚ ਸਵਾਈਨ ਫਲੂ ਤੇਜ਼ੀ ਨਾਲ ਵਧ ਰਿਹਾ ਹੈ ਜਿਸ ਨਾਲ ਕਾਫੀ ਪਸ਼ੂਆਂ ਦੀ ਮੌਤ ਹੋ ਗਈ ਹੈ ਤੇ...

ਬੰਬੀਹਾ ਗੈਂਗ ਨੇ ਦਿੱਤੀ ਧਮਕੀ-‘ਲਾਰੈਂਸ, ਜੱਗੂ ਤੇ ਮਨਕੀਰਤ ਸਾਡੇ ਜਾਨੀ ਦੁਸ਼ਮਣ, ਇਨ੍ਹਾਂ ਨੂੰ ਮਾਰੇ ਬਿਨਾਂ ਨਹੀਂ ਮਿਲੇਗਾ ਚੈਨ’

ਦਵਿੰਦਰ ਬੰਬੀਹਾ ਗੈਂਗ ਨੇ ਫਿਰ ਤੋਂ ਧਮਕੀ ਦਿੱਤੀ ਹੈ। ਬੰਬੀਹਾ ਗੈਂਗ ਨੇ ਕਿਹਾ ਕਿ ਗੈਂਗਸਟਰ ਲਾਰੈਂਸ, ਜੱਗੂ ਭਗਵਾਨਪੁਰੀਆ ਤੇ ਮਨਕੀਰਤ ਔਲਖ...

ਕਰਨਾਲ ‘ਚ 3 ਜ਼ਿਲ੍ਹਿਆਂ ਦੇ ਕਿਸਾਨ ਇਕੱਠੇ ਹੋਣੇ ਹੋਏ ਸ਼ੁਰੂ, ਸੀਐਮ ਆਵਾਸ ਦੇ ਬਾਹਰ ਦੇਣਗੇ ਧਰਨਾ

ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਦੇਹ ਸ਼ਾਮਲਾਤ, ਜੁਮਲਾ ਦੀ ਮਾਲਕੀ ਲਈ 3 ਜ਼ਿਲ੍ਹਿਆਂ ਦੇ ਕਿਸਾਨਾਂ ਨੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ।...

15 ਦਿਨਾਂ ਬਾਅਦ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਆਇਆ ਹੋਸ਼

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। 15 ਦਿਨਾਂ ਤੋਂ ਹਸਪਤਾਲ ‘ਚ ਭਰਤੀ ਰਾਜੂ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ SC ‘ਚ ਹੋਈ ਸੁਣਵਾਈ, ਤਤਕਾਲੀ SSP ਫਿਰੋਜ਼ਪੁਰ ਨੂੰ ਠਹਿਰਾਇਆ ਜ਼ਿੰਮੇਵਾਰ

ਜਨਵਰੀ 2022 ‘ਚ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਲਾਪ੍ਰਵਾਹੀ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ...

ਜਲੰਧਰ : ਹੋਸਟਲ ਦੀ ਛੱਤ ‘ਤੇ 2 ਨਰਸਾਂ ‘ਤੇ ਜਾਨਲੇਵਾ ਹਮਲਾ, 1 ਦੀ ਮੌਤ, 1 ਗੰਭੀਰ ਜ਼ਖਮੀ, ਜਾਂਚ ‘ਚ ਜੁਟੀ ਪੁਲਿਸ

ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਦੇ ਨਰਸਿੰਗ ਹੋਸਟਲ ਵਿਚ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਨਰਸਾਂ ‘ਤੇ ਹਮਲਾ...

ਵਿਜੀਲੈਂਸ ਵੱਲੋਂ ਮੋਹਾਲੀ ‘ਚ AIG ਦੇ ਘਰ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼

ਵਿਜੀਲੈਂਸ ਵਿਭਾਗ ਵੱਲੋਂ ਅੱਜ ਮੋਹਾਲੀ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਛਾਪੇਮਾਰੀ ਕੀਤੀ ਗਈ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ...

31 ਕਿਸਾਨ ਜਥੇਬੰਦੀਆਂ ਅੱਜ ਫਗਵਾੜਾ ‘ਚ ਬੈਠਕ, ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਕੀਤੀ ਜਾਵੇਗੀ ਤਿਆਰ

ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਅੱਜ ਕਿਸਾਨਾਂ ਦਾ ਵੱਡਾ ਇਕੱਠ ਹੋਣ ਕਾਰਨ ਹਾਈਵੇ ਬੰਦ ਹੋਣ ਦੀ ਸੰਭਾਵਨਾ ਸੀ ਪਰ ਕਿਸਾਨਾਂ ਨੇ ਸਰਕਾਰ ਤੋਂ...

102 ਕਿਲੋਗ੍ਰਾਮ ਹੈਰੋਇਨ ਮਾਮਲੇ ‘ਚ NIA ਨੇ 9 ਥਾਵਾਂ ‘ਤੇ ਮਾਰੇ ਛਾਪੇ, ਕਈ ਅਹਿਮ ਦਸਤਾਵੇਜ਼ ਕੀਤੇ ਬਰਾਮਦ

ਅਟਾਰੀ ਬਾਰਡਰ ‘ਤੇ 23 ਅਪ੍ਰੈਲ 2022 ਨੂੰ ਮਿਲੀ 102 ਕਿਲੋਗ੍ਰਾਮ ਹੈਰੋਇਨ ਮਾਮਲੇ ਦੀ ਜਾਂਚ ਐੱਨਆਈਏ ਕਰ ਰਹੀ ਹੈ ਜਿਸ ਨੇ ਦੇਸ਼ ਦੇ 4 ਸੂਬਿਆਂ ਵਿਚ...

ਅੰਮ੍ਰਿਤਸਰ IED ਕੇਸ, ਗੁਰਪ੍ਰੀਤ ਤੇ ਵਰਿੰਦਰ ਦਾ ਮੋਬਾਈਲ ਲੱਭਣ ‘ਚ ਜੁਟੀ ਪੁਲਿਸ, ਖੁੱਲ੍ਹਣਗੇ ਹੋਰ ਕਈ ਰਾਜ਼

ਸਬ-ਇੰਸਪੈਕਟਰ ਦਿਲਬਾਗ ਸਿੰਘ ਨੂੰ ਬੰਬ ਨਾਲ ਉੁਡਾਉਣ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿਚ ਪੱਟੀ ਜੇਲ੍ਹ ਤੋਂ ਲਿਆਂਦੇ ਗਏ ਗੁਰਪ੍ਰੀਤ ਤੇ ਵਰਿੰਦਰ...

ਮੂਸੇਵਾਲਾ ਦੇ ਇਨਸਾਫ ਲਈ ਸੜਕ ‘ਤੇ ਉਤਰਨਗੇ ਮਾਪੇ, ਮਾਨਸਾ ਤੋਂ ਅੱਜ ਕੱਢਿਆ ਜਾਵੇਗਾ ਕੈਂਡਲ ਮਾਰਚ

ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਅੱਜ ਮਾਨਸਾ ‘ਚ ਕੈਂਡਲ ਮਾਰਚ ਕੱਢਿਆ ਜਾਵੇਗਾ ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਂ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਫੈਸਲਾ ਅੱਜ, SC ਨੇ ਬਣਾਈ ਸੀ ਜਾਂਚ ਕਮੇਟੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਵਿਚ ਹੋਈ ਸਕਿਓਰਿਟੀ ਵਿਚ ਲਾਪ੍ਰਵਾਹੀ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ। 5 ਜਨਵਰੀ ਨੂੰ...

ਸਾਬਕਾ ਮੰਤਰੀ ਆਸ਼ੂ ਦੇ PA ‘ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਮੀਨੂੰ ਮਲਹੋਤਰਾ ਦੀ 6 ਪ੍ਰਾਪਰਟੀ ਦੀ ਮਿਲੀ ਡਿਟੇਲ

ਕਾਂਗਰਸ ਸਰਕਾਰ ਦੌਰਾਨ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਵਿਚ ਗ੍ਰਿਫਤਾਰ ਕੀਤੇ ਜਾ ਚੁੱਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂੰ...

ਸਬ-ਇੰਸਪੈਕਟਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਥਾਣੇ ਵਿਚ ਤਾਇਨਾਤ ਸਬ-ਇੰਸਪੈਕਟਰ ਰਾਮ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ...

ਅੰਮ੍ਰਿਤਸਰ ਪੁਲਿਸ ਨੇ 7 ਨੌਜਵਾਨਾਂ ਨੂੰ 80 ਗ੍ਰਾਮ ਹੈਰੋਇਨ ਤੇ 150 ਨਸ਼ੀਲੇ ਕੈਪਸੂਲਾਂ ਸਣੇ ਕੀਤਾ ਗ੍ਰਿਫਤਾਰ

ਨਸ਼ਿਆਂ ਖਿਲਾਫ ਮੁਹਿੰਮ ਵਿਰੁੱਧ ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। 7 ਨੌਜਵਾਨਾਂ ਨੂੰ 80 ਗ੍ਰਾਮ ਹੈਰੋਇਨ ਤੇ 229000 ਦੀ ਡਰੱਗ...

ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ‘ਚ ਬੇਨਿਯਮੀਆਂ ਦੀ ਜਾਂਚ ਲਈ 7 RTA ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੌਰਾਨ ਮੋਟਰ ਵ੍ਹੀਕਲ ਇੰਸਪੈਕਟਰ ਜਲੰਧਰ ਨਰੇਸ਼...

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗ੍ਰੈਜੂਏਟ ਵਿਦਿਆਰਥੀਆਂ ਨੇ ਮਾਨ ਸਰਕਾਰ ਕੋਲੋਂ ਮੰਗਿਆ ਇਕ ਮੌਕਾ

ਅੰਮ੍ਰਿਤਸਰ:- ਪੰਜਾਬ ਪੁਲਿਸ ਦੀ ਭਰਤੀ ਦੀ ਅੰਤਿਮ ਤਾਰੀਖ 30 ਅਗਸਤ ਸੰਬਧੀ ਅੱਜ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਰੈਜੂਏਟ...

ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਦਿੱਤਾ ਅਸਤੀਫ਼ਾ, ਮਨਜ਼ੂਰੀ ਲਈ ਭੇਜਿਆ ਸੋਨੀਆ ਗਾਂਧੀ ਨੂੰ

ਚੰਡੀਗੜ੍ਹ : ਕਾਂਗਰਸ ਨੇਤਾ ਜੈਵੀਰ ਸ਼ੇਰਗਿੱਲ ਨੇ ਅੱਜ ਪਾਰਟੀ ਦੇ ਰਾਸ਼ਟਰੀ ਬੁਲਾਰੇ ਵਜੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਫੈਸਲਾ ਲੈਣ...

ਅੰਮ੍ਰਿਤਸਰ IED ਮਾਮਲੇ ‘ਚ ਵੱਡਾ ਖੁਲਾਸਾ, ਪਾਕਿਸਤਾਨ ਬੈਠੇ ਰਿੰਦਾ ਨੇ ਡ੍ਰੋਨ ਰਾਹੀਂ ਭੇਜੀ ਸੀ ਆਈਈਡੀ

ਅੰਮ੍ਰਿਤਸਰ ਵਿਚ ਐੱਸਆਈ ਦਿਲਬਾਗ ਸਿੰਘ ਦੀ ਬਲੈਰੋ ਗੱਡੀ ਵਿਚ ਫਿਟ ਕੀਤੀ ਗਈ ਆਈਈਡੀ ਪਾਕਿਸਤਾਨ ਤੋਂ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ...

ਸਰਕਾਰੀ ਹਾਈ ਸਕੂਲ ਨਰੜੂ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕੀਤੀ

ਪਟਿਆਲਾ : ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੁੱਜੇ ਸਰਕਾਰੀ ਹਾਈ ਸਕੂਲ ਨਰੜੂ ਦੇ ਵਿਦਿਆਰਥੀਆਂ ‘ਚ ਸ਼ਾਮਲ 9ਵੀਂ ਜਮਾਤ ਦੇ ਵਿਦਿਆਰਥੀ ਹਰਮਨ ਸਿੰਘ...

ਭਲਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਹੋਵੇਗੀ ਮੀਟਿੰਗ

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ ਹੋਵੇਗੀ। ਜਸਸ ਵਿਭਾਗ...

‘ਭਾਰਤ ਨੂੰ ਵਿਕਸਿਤ ਬਣਾਉਣ ਲਈ ਉਸ ਦੀਆਂ ਸਿਹਤ ਸੇਵਾਵਾਂ ਦਾ ਵੀ ਵਿਕਸਿਤ ਹੋਣਾ ਓਨਾ ਹੀ ਜ਼ਰੂਰੀ’ : PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊ ਚੰਡੀਗੜ੍ਹ ਸਥਿਤ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰ ਦਿੱਤਾ ਹੈ। ਇਸ ਹਸਪਤਾਲ ਦਾ ਲਾਭ 7...

ਸੋਨਾਲੀ ਫੋਗਾਟ ਦੀ ਮੌਤ ਬਣੀ ਰਾਜ਼, ਪੁਲਿਸ ਨੇ PA ਲਿਆ ਹਿਰਾਸਤ ‘ਚ, ਘਰੋਂ ਸਾਰਾ ਡਾਟਾ ਗਾਇਬ

ਅਦਾਕਾਰਾ ਸੋਨਾਲੀ ਫੋਗਾਟ ਦੀ ਮੌਤ ਨੂੰ ਪੁਲਿਸ ਨੇ ਵੀ ਗੈਰ-ਕੁਦਰਤੀ ਮੰਨਿਆ ਹੈ। ਫਿਲਹਾਲ ਪੁਲਿਸ ਇਸ ਆਧਾਰ ‘ਤੇ ਜਾਂਚ ਕਰ ਰਹੀ ਹੈ। ਇਸੇ...

ਕੇਜਰੀਵਾਲ CM ਮਾਨ ਤੇ ਸਿਸੋਦੀਆ ਸਣੇ ਭਲਕੇ ਪਹੁੰਚਣਗੇ ਊਨਾ, ਹਿਮਾਚਲ ਵਾਲਿਆਂ ਨੂੰ ਦੇਣਗੇ ਦੂਜੀ ਗਾਰੰਟੀ

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ...

ਵੱਡੀ ਖ਼ਬਰ : ਸਪਨਾ ਚੌਧਰੀ ਜਲਦ ਹੋ ਸਕਦੀ ਏ ਗ੍ਰਿਫ਼ਤਾਰ! UP ਪੁਲਿਸ ਹਰਿਆਣਾ ਲਈ ਰਵਾਨਾ

ਲਖਨਊ: ਮਸ਼ਹੂਰ ਹਰਿਆਣਵੀ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਦੀ ਮੁਸੀਬਤ ਵਧਦੀ ਜਾ ਰਹੀ ਹੈ ਕਿਉਂਕਿ ਉਸ ‘ਤੇ ਗ੍ਰਿਫਤਾਰੀ ਦੀ ਤਲਵਾਰ ਪੂਰੀ...

PM ਮੋਦੀ ਦੇ ਪ੍ਰੋਗਰਾਮ ‘ਚ ਸਖਤ ਸਕਿਓਰਿਟੀ, ਕਾਲੇ ਕੱਪੜੇ ਨੂੰ ‘ਨੋ ਐਂਟਰੀ’, 24 ਤਰ੍ਹਾਂ ਦੀਆਂ ਚੀਜ਼ਾਂ ਬੈਨ

PM ਮੋਦੀ ਹਰਿਆਣਾ ਪਹੁੰਚ ਚੁੱਕੇ ਹਨ, ਜਿਥੇ ਉਨ੍ਹਾਂ ਨੇ ਫਰੀਦਾਬਾਦ ਵਿੱਚ ਅਮ੍ਰਿਤਾ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਸੀ.ਐੱਮ. ਮਨੋਹਰ...

Covid-19 : ਦੇਸ਼ ਵਿੱਚ 24 ਘੰਟਿਆਂ ‘ਚ ਮਿਲੇ ਕੋਰੋਨਾ ਦੇ 10649 ਮਰੀਜ਼, 96442 ਕੇਸ ਐਕਟਿਵ

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਇੱਕ ਵਾਰ ਫਿਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਕੋਰੋਨਾ ਦੇ 10649 ਨਵੇਂ...

ਬਠਿੰਡਾ : ਤਲਾਸ਼ੀ ਲੈਣ ਗਏ ਜੇਲ੍ਹ ਅਧਿਕਾਰੀਆਂ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਬਠਿੰਡਾ : ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਥਾਣਾ...

ਲੁਧਿਆਣਾ ‘ਚ ਇਨਕਮ ਟੈਕਸ ਦੀ ਵੱਡੀ ਰੇਡ, ਮਸ਼ਹੂਰ ਗੁਰਮੇਲ ਮੈਡੀਕਲ ਸਟੋਰ ‘ਤੇ ਛਾਪੇਮਾਰੀ ਨਾਲ ਮਚੀ ਹਲਚਲ

ਲੁਧਿਆਣਾ : ਪੂਰੇ ਪੰਜਾਬ ਵਿੱਚ ਦਵਾਈਆਂ ਦੇ ਕਾਰੋਬਾਰ ਵਿੱਚ ਕਿੰਗ ਅਖਵਾਉਣ ਵਾਲੀ ਲੁਧਿਆਣਾ ਦੀ ਇੱਕ ਵੱਡੀ ਡਰੱਗ ਡੀਲਰ ਕੰਪਨੀ ਗੁਰਮੇਲ...

ਸੋਨਾਲੀ ਫ਼ੋਗਾਟ ਦੀ ਮੌਤ ਸਾਜ਼ਿਸ਼! ਪਰਿਵਾਰ ਵੱਲੋਂ CBI ਜਾਂਚ ਦੀ ਮੰਗ, ਕਿਹਾ- ‘ਖਾਣੇ ‘ਚ ਕੁਝ ਮਿਲਾਇਆ ਸੀ’

ਬੀਜੇਪੀ ਨੇਤਾ, ਬਿੱਗ ਬੌਸ ਫੇਮ ਅਤੇ ਟਿਕਟੋਕ ਸਟਾਰ 41 ਸਾਲਾ ਸੇਨਾਲੀ ਫੋਗਾਟ ਦੀ ਗੋਆ ਵਿੱਚ ਮੌਤ ਹੋ ਗਈ। ਡਾਕਟਰਾਂ ਨੇ ਦੱਸਿਆ ਕਿ ਜਦੋਂ ਉਸ ਨੂੰ...

CM ਮਾਨ ਦੇ ਡ੍ਰੀਮ ਪ੍ਰਾਜੈਕਟ ਸੰਗਰੂਰ ਮੈਡੀਕਲ ਕਾਲਜ ਦੇ ਨਿਰਮਾਣ ‘ਤੇ ਹਾਈਕੋਰਟ ਨੇ ਲਾਈ ਰੋਕ

ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰਾਜੈਕਟ ਸੰਗਰੂਰ ਮੈਡੀਕਲ ਕਾਲਜ ਦੇ ਨਿਰਮਾਣ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਾ...

ਸੁਪਰੀਮ ਕੋਰਟ ਦੇ ਜੱਜਾਂ ਨੂੰ ਹੁਣ ਰਿਟਾਇਰਮੈਂਟ ਮਗਰੋਂ ਵੀ ਮਿਲੇਗੀ ਫ੍ਰੀ ਰਿਹਾਇਸ਼, ਸਰਕਾਰ ਨੇ ਬਦਲੇ ਨਿਯਮ

ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਦੀ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਨੂੰ 6 ਮਹੀਨਿਆਂ ਲਈ ਕਿਰਾਏ ਤੋਂ...

SI ਦੀ ਗੱਡੀ ਹੇਠਾਂ ਬੰਬ ਰਖਣ ਦਾ ਮਾਮਲਾ, ਦੋਸ਼ੀਆਂ ਨੂੰ ਸਿਮ ਮਹੱਈਆ ਕਰਵਾਉਣ ਵਾਲਾ ਕਾਬੂ

ਅੰਮ੍ਰਿਤਸਰ ਸ਼ਹਿਰ ਦੇ ਰਣਜੀਤ ਐਵੀਨਿਊ ‘ਤੇ ਰਹਿਣ ਵਾਲੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ ‘ਚ...

BSF ਜਵਾਨਾਂ ਵੱਲੋਂ ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ, ਫਿਰੋਜ਼ਪੁਰ ਤੋਂ ਹਥਿਆਰਾਂ ਦੀ ਖੇਪ ਬਰਾਮਦ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਪੰਜਾਬ ਦੌਰੇ ‘ਤੇ ਹਨ। ਉਹ ਚੰਡੀਗੜ੍ਹ ਨੇੜੇ ਸਥਿਤ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਚ ਹੋਮੀ ਭਾਭਾ ਕੈਂਸਰ...

ਅੰਮ੍ਰਿਤਸਰ : ਰਸਤਾ ਨਾ ਦੇਣ ‘ਤੇ ਨੌਜਵਾਨ ਨੇ ਸਕੂਲ ਬੱਸ ‘ਤੇ ਕੀਤੀ ਫਾਇਰਿੰਗ, ਡਰਾਈਵਰ ਨੇ ਕੀਤਾ ਪੁਲਿਸ ਹਵਾਲੇ

ਅੰਮ੍ਰਿਤਸਰ ਵਿਚ ਨਸ਼ੇ ‘ਚ ਧੁੱਤ ਨੌਜਵਾਨ ਨੇ ਸਕੂਲ ਬੱਸ ‘ਤੇ ਗੋਲੀਆਂ ਚਲਾਉਣ ਦੀ ਕੋਸ਼ਿਸ਼ ਕੀਤੀ। ਗਨੀਮਤ ਰਹੀ ਕਿ ਦੇਸੀ ਪਿਸਤੌਲ ਤੋਂ ਫਾਇਰ...

VVIP ਸੁਰੱਖਿਆ ‘ਤੇ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਸਮੀਖਿਆ ਦੇ ਦਿੱਤੇ ਹੁਕਮ

ਵੀਵੀਆਈਪੀ ਸੁਰੱਖਿਆ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ...

ਵਿਜੀਲੈਂਸ ਨੇ ਫਿਰੋਜ਼ਪੁਰ ਸਥਿਤ ਆਰ.ਟੀ.ਏ. ਦਫਤਰ ‘ਤੇ ਮਾਰਿਆ ਛਾਪਾ, ਜ਼ਬਤ ਕੀਤਾ ਰਿਕਾਰਡ

ਫਿਰੋਜ਼ਪੁਰ : ਫਿਰੋਜ਼ਪੁਰ ਦਾ ਆਰਟੀਏ ਦਫ਼ਤਰ ਇੱਕ ਵਾਰ ਫਿਰ ਵਿਜੀਲੈਂਸ ਦੇ ਰਡਾਰ ‘ਤੇ ਆ ਗਿਆ ਹੈ। ਰਾਜ ਕੁਮਾਰ ਸਾਮਾ ਡੀਐਸਪੀ ਵਿਜੀਲੈਂਸ...

ਅੰਮ੍ਰਿਤਸਰ IED ਮਾਮਲੇ ‘ਚ ਮੁਲਜ਼ਮ ਫਤਿਹਦੀਪ ਸਿੰਘ ਨੂੰ ਜਾਅਲੀ ਸਿਮ ਕਾਰਡ ਖਰੀਦ ਕੇ ਦੇਣ ਵਾਲਾ ਦੋਸ਼ੀ ਕਾਬੂ

ਅੰਮ੍ਰਿਤਸਰ ਆਈਡੀ ਬੰਬ ਇੰਪਲਾਂਟ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਮਲੇ ਵਿਚ ਗ੍ਰਿਫਤਾਰ ਫਤਿਹਦੀਪ ਸਿੰਘ...

ਏਮਜ਼ ਬਠਿੰਡਾ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ : ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ : ਬਠਿੰਡਾ ਤੋਂ ਸਾਂਸਦ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰਾਲੇ ਨੂੰ ਅਪੀਲ ਕੀਤੀ ਕਿ ਬਠਿੰਡਾ ਦੇ...

ਸਾਬਕਾ ਮੰਤਰੀ ਆਸ਼ੂ ਨੂੰ ਵਿਜੀਲੈਂਸ ਨੇ ਕੋਰਟ ‘ਚ ਕੀਤਾ ਪੇਸ਼, ਹਾਸਿਲ ਕੀਤਾ 4 ਦਿਨ ਦਾ ਰਿਮਾਂਡ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਅਦਾਲਤ ਵਿਚ ਪੇਸ਼ ਕੀਤਾ ਤੇ ਨਾਲ ਹੀ 4 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।...

ਭ੍ਰਿਸ਼ਟਾਚਾਰ ਮਾਮਲੇ ‘ਚ ਕਾਂਗਰਸ ਦੇ 2 ਸਾਬਕਾ ਮੰਤਰੀ ਗ੍ਰਿਫਤਾਰ, ਸਾਬਕਾ CM ਚੰਨੀ ਸਮੇਤ 4 ‘ਤੇ ਰਡਾਰ

ਪੰਜਾਬ ਵਿੱਚ ਕਾਂਗਰਸ ਪਾਰਟੀ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਦਾ ਕਾਰਨ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਕਾਰਵਾਈ ਹੈ। ਜੋ ਕਿ ਸਾਬਕਾ...

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਗਵਾਈ ‘ਚ ਕੱਢਿਆ ਜਾਵੇਗਾ ਕੈਂਡਲ ਮਾਰਚ

ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਮਾਨਸਾ ਦੀ ਜਥੇਬੰਦੀ ਵੱਲੋਂ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ,ਜੁਗਿੰਦਰ ਸਿੰਘ ਬੋਹਾ...

ਅੰਮ੍ਰਿਤਸਰ IED ਮਾਮਲਾ : ਤਰਨਤਾਰਨ ਤੋਂ ਗੋਪੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਪੁਲਿਸ ਨੇ, ਕੇਸ ‘ਚ ਹੋਵੇਗੀ ਪੰਜਵੀਂ ਗ੍ਰਿਫਤਾਰੀ

ਅੰਮ੍ਰਿਤਸਰ ਸਬ ਇੰਸਪੈਕਟਰ ਦੀ ਗੱਡੀ ਵਿਚ IED ਬੰਬ ਇੰਪਲਾਂਟ ਕਰਨ ਦੇ ਮਾਮਲੇ ਵਿਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਅੰਮ੍ਰਿਤਸਰ ਪੁਲਿਸ...

ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 4358 ਸਿਪਾਹੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਦੇ ਮਹਿਜ਼ ਪੰਜ...

ਭ੍ਰਿਸ਼ਟਾਚਾਰ ਵਿਰੁੱਧ AAP ਸਰਕਾਰ ਦੀ ਕਾਰਵਾਈ, ਵਿਜੀਲੈਂਸ ਦੇ ਰਾਡਾਰ ‘ਤੇ 210 ਲੋਕ

ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ 25...

ਨਸ਼ਿਆ ਖਿਲਾਫ ਜੰਗ, ਇੱਕ ਹਫ਼ਤੇ ‘ਚ ਹੈਰੋਇਨ, ਅਫੀਮ, ਗਾਂਜੇ ਤੇ 20 ਲੱਖ ਡਰੱਗ ਮਨੀ ਸਣੇ 327 ਤਸਕਰ ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ...

PM ਮੋਦੀ ਦਾ ਪੰਜਾਬ ਦੌਰਾ, ਮੋਹਾਲੀ ‘ਚ 2 km ਇਲਾਕਾ ਸੀਲ, ਬਣਾਇਆ ਨੋ ਫਲਾਈ, ਧਾਰਾ 144 ਲਾਗੂ

ਪਿਛਲੀ ਵਾਰ ਦੀ ਸੁਰੱਖਿਆ ਕੁਤਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਪੰਜਾਬ ਫੇਰੀ ਲਈ...

‘ਬੇਨਾਮੀ ਜਾਇਦਾਦ ਮਾਮਲੇ ‘ਚ ਨਹੀਂ ਜਾਣਾ ਪਏਗਾ ਜੇਲ੍ਹ’- ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਬੇਨਾਮੀ ਜਾਇਦਾਦ ਨੂੰ ਲੈ ਕੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਇਸ ਕੇਸ ਦੀ ਸੁਣਵਾਈ ਦੌਰਾਨ...

ਆਸ਼ੂ ਦੀ ਗ੍ਰਿਫ਼ਤਾਰੀ ‘ਤੇ ਬੋਲੇ CM ਮਾਨ, ‘ਕਹਿੰਦੇ ਸੀ ਫੜ ਲਓ ਜੀਹਨੂੰ ਫੜਨਾ, ਫੜ ਲਿਆ ਤਾਂ ਕਹਿੰਦੇ ਆਹ ਕੀ ਕੀਤਾ’

ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ...

PAK ਦੀ ਵੱਡੀ ਸਾਜ਼ਿਸ਼, ਸਰਹੱਦ ਤੋਂ ਮਿਲੇ AK ਰਾਈਫਲਾਂ ਸਣੇ ਭਾਰੀ ਮਾਤਰਾ ‘ਚ ਹਥਿਆਰ ਤੇ ਗੋਲਾ ਬਾਰੂਦ

ਭਾਰਤ-ਪਾਕਿ ਸਰਹੱਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਯਾਤਰਾ ਤੋਂ ਇਕ ਦਿਨ ਪਹਿਲਾਂ ਸੀਮਾ...

49 ਕੈਦੀਆਂ ਦਾ ਓਪਨ ਯੂਨੀਵਰਿਸਟੀ ‘ਚ ਦਾਖਲਾ, ਹਥਿਆਰ ਚੁੱਕਣ ਵਾਲਿਆਂ ਦੇ ਹੱਥਾਂ ‘ਚ ਹੋਣਗੀਆਂ ਡਿਗਰੀਆਂ

ਜਿਨ੍ਹਾਂ ਹੱਥਾਂ ਨਾਲ ਕਦੇ ਚਾਕੂ, ਛੁਰੀ ਤੇ ਪਿਸਤੌਲਾਂ ਚੱਲਦੀਆਂ ਸਨ, ਉਨ੍ਹਾਂ ਦੀ ਦਹਿਸ਼ਤ ਨਾਲ ਲੋਕ ਕੰਬਦੇ ਸਨ, ਹੁਣ ਉਨ੍ਹਾਂ ਹੱਥਾਂ ਵਿੱਚ...

2 ਸਾਲਾਂ ਮਗਰੋਂ ਭਾਰਤੀਆਂ ਲਈ ਸਟੂਡੈਂਟ ਵੀਜ਼ਾ ਸ਼ੁਰੂ ਕਰੇਗਾ ਚੀਨ, ਵਪਾਰੀਆਂ ਨੂੰ ਵੀ ਦਿੱਤੀ ਰਾਹਤ

ਚੀਨ 2 ਸਾਲਾਂ ਤੋਂ ਵੱਧ ਸਮੇਂ ਬਾਅਦ ਫਿਰ ਤੋਂ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਸ਼ੁਰੂ ਕਰੇਗਾ। ਚੀਨ ਨੇ ਸੋਮਵਾਰ ਨੂੰ ਦੋ ਸਾਲਾਂ ਤੋਂ ਵੱਧ...

ਬੰਬੀਹਾ ਗੈਂਗ ਦੀ ਧਮਕੀ, ‘ਮੂਸੇਵਾਲਾ ਦੇ ਕਤਲ ਦਾ ਬਦਲਾ ਲਵਾਂਗੇ, ਹਿਟਲਿਸਟ ‘ਚ ਟੌਪ ‘ਤੇ ਮਨਕੀਰਤ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਵਿੰਦਰ ਬੰਬੀਹਾ ਗੈਂਗ ਨੇ ਇੱਕ ਵਾਰ ਫਿਰ ਲਾਰੈਂਸ ਗੈਂਗ ਨੂੰ ਧਮਕੀ ਦਿੱਤੀ ਹੈ।...

ਮੰਦਭਾਗੀ ਖ਼ਬਰ, ਤਲਾਬ ‘ਚ ਦੋਸਤਾਂ ਨਾਲ ਨਹਾਉਣ ਗਏ 11 ਸਾਲਾਂ ਬੱਚੇ ਦੀ ਡੁੱਬਣ ਨਾਲ ਮੌਤ

ਆਦਮਪੁਰ ਵਿੱਚ ਪਿੰਡ ਧੋਗੜੀ ਵਿਖੇ ਛੱਪੜਨੁਮਾ ਤਲਾਬ ਵਿਚ ਡੁੱਬਣ ਨਾਲ ਗਿਆਰਾਂ ਸਾਲਾਂ ਬੱਚੇ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ...

ਆਸ਼ੂ ਦੀ ਕੋਰਟ ‘ਚ ਪੇਸ਼ੀ ਅੱਜ, ਦੇਰ ਰਾਤ ਵਿਗੜੀ ਤਬੀਅਤ, ਵਿਜੀਲੈਂਸ ਦੀ ਜਾਂਚ ‘ਚ ਹੋਏ ਵੱਡੇ ਖੁਲਾਸੇ

ਵਿਜੀਲੈਂਸ ਟੀਮ ਨੇ ਫੂਡ ਟਰਾਂਸਪੋਰਟ ਟੈਂਡਰ ਘਪਲੇ ਦੇ ਦੋਸ਼ ‘ਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਅਦਾਲਤ ‘ਚ...

BJP ਨੇਤਾ ਤੇ ਅਦਾਕਾਰਾ ਸੋਨਾਲੀ ਫ਼ੋਗਾਟ ਦੀ ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਬੀਜੇਪੀ ਨੇਤਾ ਅਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਬੀਤੀ ਰਾਤ ਗੋਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਕੁਝ ਸਟਾਫ ਮੈਂਬਰਾਂ...

ਬਰਗਾੜੀ ਕਾਂਡ ‘ਚ ਨਾਮਜ਼ਦ ਬਿੱਟੂ ਦੇ ਜੇਲ੍ਹ ‘ਚ ਕਤਲ ਮਾਮਲਾ, ਜਾਂਚ ਲਈ ਨਵੀਂ SIT ਬਣਾਉਣ ਦੇ ਹੁਕਮ

ਨਾਭਾ ਜੇਲ ‘ਚ ਕਤਲ ਕੀਤੇ ਗਏ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦਾ ਰਾਜ਼ ਜਲਦ ਹੀ ਖੁੱਲ੍ਹੇਗਾ। ਇਸ ਦੇ ਲਈ...

PM ਮੋਦੀ ਦੇ ਦੌਰੇ ਤੋਂ ਪਹਿਲਾਂ ਪ੍ਰੋਗਰਾਮ ਵਾਲੀ ਥਾਂ ਕੋਲ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਪੁਲਿਸ ਨੂੰ ਪਈਆਂ ਭਾਜੜਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਮੁੱਲਾਂਪੁਰ ਵਿੱਚ ਦੇਸ਼ ਵਿਰੋਧੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ...

ਪੰਜਾਬ ਦੇ ਅੰਮ੍ਰਿਤਧਾਰੀ ਸਿੱਖ ਨੇ ਕੈਨੇਡਾ ‘ਚ ਰਚਿਆ ਇਤਿਹਾਸ, 16 ਸਾਲ ਦੀ ਉਮਰ ‘ਚ ਬਣਿਆ ਪਾਇਲਟ

ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰਾਂ ਦੇ ਰਹਿਣ ਵਾਲੇ 16 ਸਾਲਾ ਅੰਮ੍ਰਿਤਧਾਰੀ ਸਿੱਖ ਜਗਗੋਬਿੰਦ ਸਿੰਘ ਨੇ ਕੈਨੇਡਾ ਵਿੱਚ ਇਤਿਹਾਸ...

ਚੰਡੀਗੜ੍ਹ : ਬੰਦੇ ਨੇ ਪਤਨੀ ਦਾ ਗਲਾ ਵੱਢ ਮਾਰੀ 3 ਸਾਲਾਂ ਧੀ, ਖੁਦ ਵੀ ਲਿਆ ਲੈ ਫਾਹਾ, ਇਸ ਕਰਕੇ ਬਣਿਆ ਹੈਵਾਨ

ਚੰਡੀਗੜ੍ਹ ਵਿੱਚ ਸੋਮਵਾਰ ਰਾਤ ਇਕ ਬੰਦੇ ਨੇ ਆਪਣੀ ਪਤਨੀ ਦਾ ਗਲਾ ਵੱਢ ਕੇ ਚਾਕੂ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਤਿੰਨ ਸਾਲ ਦੀ ਧੀ ਦਾ ਗਲਾ...

ਅੰਮ੍ਰਿਤਸਰ IED ਮਾਮਲੇ ਦੇ ਮਾਸਟਰਮਾਈਂਡ ਖੁਸ਼ਹਾਲਦੀਪ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਆਈਈਡੀ ਬੰਬ ਮਾਮਲੇ ਵਿਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਮਲੇ ਦੇ ਮਾਸਟਰਮਾਈਂਡ ਖੁਸ਼ਹਾਲਦੀਪ ਸਿੰਘ ਨੂੰ ਪੁਲਿਸ ਨੇ...

ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ, ਵੱਡੀ ਗਿਣਤੀ ‘ਚ ਮਹਿਲਾ ਵਰਕਰ ਵੀ ਸ਼ਾਮਲ

ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਤੋਂ ਬਾਅਦ ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਦੇ ਦਫਤਰ ਦੇ ਬਾਹਰ ਕਾਂਗਰਸ ਵਰਕਰਾਂ ਨੇ ਧਰਨਾ...

ਕਿਸਾਨ ਨੇਤਾਵਾਂ ਦੀ ਕੇਂਦਰ ਨੂੰ ਚੇਤਾਵਨੀ, 15 ਦਿਨਾਂ ‘ਚ ਮੰਗਾਂ ਨਾ ਮੰਨੀਆਂ ਤਾਂ ਤੇਜ਼ ਕਰਾਂਗੇ ਅੰਦੋਲਨ

ਜੰਤਰ-ਮੰਤਰ ‘ਤੇ ਕਿਸਾਨ ਸੰਗਠਨਾਂ ਵੱਲੋਂ ਆਯੋਜਿਤ ਇਕ ਦਿਨ ਦੀ ਮਹਾਪੰਚਾਇਤ ਖਤਮ ਹੋ ਗਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ...

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਅਗਲੀ ਬੈਠਕ 25 ਅਗਸਤ ਨੂੰ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ 25 ਅਗਸਤ ਨੂੰ ਹੋਣ ਜਾ ਰਹੀ ਹੈ। ਇਹ ਬੈਠਕ 25 ਅਗਸਤ ਨੂੰ ਸਵੇਰੇ 11 ਵਜੇ...

ਭ੍ਰਿਸ਼ਟਾਚਾਰ ਮਾਮਲਾ : ਵਿਜੀਲੈਂਸ ਅਧਿਕਾਰੀਆਂ ਨੇ DIG ਇੰਦਰਬੀਰ ਸਿੰਘ ਤੋਂ 5 ਘੰਟੇ ਕੀਤੀ ਪੁੱਛਗਿਛ

ਡਰੱਗ ਸਪਲਾਇਰ ਤੋਂ ਐੱਨਡੀਪੀਐੱਸ ਐਕਟ ਤਹਿਤ ਦਰਜ ਐੱਫਆਈਆਰ ਵਿਚ ਨਾਂ ਨਾ ਸ਼ਾਮਲ ਕਰਨ ਲਈ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਡੀਐੱਸਪੀ...

ਵਿਜੀਲੈਂਸ ਨੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੋਮਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ...

ਪਾਕਿਸਤਾਨ ਨੇ ਰਿਹਾਅ ਕੀਤੇ 2 ਭਾਰਤੀ ਕੈਦੀ, 31 ਤੇ 12 ਸਾਲ ਦੀ ਸਜ਼ਾ ਕੱਟ ਹੋਈ ਵਤਨ ਵਾਪਸੀ

ਪਾਕਿਸਤਾਨ ਦੀ ਜੇਲ੍ਹ ਤੋਂ ਰਿਹਾਈ ਦੇ ਬਾਅਦ ਦੋ ਭਾਰਤੀ ਨਾਗਰਿਕ ਵਾਹਗਾ-ਅਟਾਰੀ ਸਰਹੱਦ ਦੇ ਰਸਤੇ ਭਾਰਤ ਪਹੁੰਚੇ। ਪਾਕਿ ਰੇਂਜਰਸਾਂ ਨੇ...

ਲੁਧਿਆਣਾ : ਤੀਜੀ ਮੰਜ਼ਿਲ ‘ਤੇ ਘਰ ਵਿਚ ਫਟੇ ਦੋ ਸਿਲੰਡਰ, ਕਮਰੇ ਦੀ ਉੱਡੀ ਛੱਤ, ਦਹਿਸ਼ਤ ‘ਚ ਲੋਕ

ਲੁਧਿਆਣਾ ਵਿਚ ਗਾਂਧੀ ਨਗਰ ਦੀ ਗਲੀ ਨੰਬਰ 7 ਵਿਚ ਅੱਜ ਸਿਲੰਡਰ ਬਲਾਸਟ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ...

ਐਕਸ਼ਨ ‘ਚ ਵਿਜੀਲੈਂਸ ਵਿਭਾਗ, GNDU ਦੇ VC ਜਸਪਾਲ ਸੰਧੂ ਸਣੇ 3 ਖ਼ਿਲਾਫ਼ ਜਾਂਚ ਹੋਈ ਸ਼ੁਰੂ

ਵਿਜੀਲੈਂਸ ਵਿਭਾਗ ਵੱਲੋਂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਜਸਪਾਲ ਸੰਧੂ, ਰਜਿਸਟਰਾਰ ਤੇ ਡੀਨ ਦੇ ਖਿਲਾਫ਼...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ ਰਹੇ ਹਨ। ਇਸੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ...

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫੈਸਲਾ, ਸਕੂਲਾਂ, ਹਸਪਤਾਲਾਂ ਨੇੜੇ ਵਾਹਨਾਂ ਦੀ ਸਪੀਡ ਲਿਮਟ ਕੀਤੀ ਤੈਅ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਦੇ ਟਰਾਂਸਪੋਰਟ ਵਿਭਾਗ ਨੇ ਸਕੂਲਾਂ ਅਤੇ ਹਸਪਤਾਲਾਂ ਨੇੜੇ ਸਪੀਡ ਲਿਮਟ ਤੈਅ ਕਰ ਦਿੱਤੀ ਹੈ।...

ਜੇਲ੍ਹ ਦੀਆਂ ਸਲਾਖਾਂ ਦੇ ਅੰਦਰ ਹੋਣ ਦੇ ਬਾਵਜੂਦ ਨੌਜਵਾਨ ਗੁਰਪ੍ਰੀਤ ਸਿੰਘ ਨੇ ਬੀਏ ਦੀ ਪੜ੍ਹਾਈ ਪਾਸ ਕੀਤੀ

ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ ਵਾਲੀ ਕਹਿਣੀ ਨੂੰ ਨੌਜਵਾਨ ਗੁਰਪ੍ਰੀਤ ਸਿੰਘ ਜਾਗੋਵਾਲ ਨੇ ਸੱਚ ਕਰ ਵਿਖਾਇਆ ਹੈ। ਆਪ ਜੀ...

DSGMC ਨੇ ਪਾਕਿ ‘ਚ ਸਿੱਖ ਕੁੜੀ ਦਾ ਜ਼ਬਰਦਸਤੀ ਨਿਕਾਹ ਕੀਤੇ ਜਾਣ ਦੀ ਕੀਤੀ ਨਿਖੇਧੀ, ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ਨੀਵਾਰ ਨੂੰ ਸਿੱਖ ਕੁੜੀ ਦੀਨਾ ਕੌਰ ਨੂੰ ਅਗਵਾ ਕਰ ਕੇ ਜ਼ਬਰਦਸਤੀ ਨਿਕਾਹ ਕਰਵਾ ਲੈਣ ਦਾ ਮਾਮਲਾ...

ਚੰਡੀਗੜ੍ਹ ‘ਚ ਸਮਾਰਟ ਕੈਮਰੇ ਦੇ ਨਿਸ਼ਾਨੇ ‘ਤੇ ਬਿਨਾਂ ਹੈਲਮੇਟ ਤੋਂ ਡਰਾਈਵਿੰਗ ਕਰਨ ਵਾਲੀਆਂ ਔਰਤਾਂ

Helmet Challan In Chandigarh ਚੰਡੀਗੜ੍ਹ ਵਿੱਚ ਬਿਨਾਂ ਹੈਲਮੇਟ ਤੋਂ ਡਰਾਈਵਿੰਗ ਕਰਨ ਵਾਲੀਆਂ ਅਤੇ ਦੋ ਪਹੀਆ ਵਾਹਨਾਂ ਦੇ ਪਿੱਛੇ ਬੈਠਣ ਵਾਲੀਆਂ ਔਰਤਾਂ...

CCTV ਕੈਮਰੇ ਤੋਂ ਮੂਸੇਵਾਲਾ ਦੀ ਰੇਕੀ! ਪੁਲਿਸ ਨੇ ਗੁਆਂਢੀ ਘਰ ‘ਚ ਕੀਤੀ ਜਾਂਚ, ਜ਼ਬਤ ਕੀਤੇ ਮੋਬਾਈਲ

sidhu moosewala murder case ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੀਸੀਟੀਵੀ ਕੈਮਰਿਆਂ ਤੋਂ ਵੀ ਰੇਕੀ ਕੀਤੀ ਜਾ ਰਹੀ ਸੀ। ਮਾਨਸਾ ਦੇ ਪਿੰਡ ਮੂਸੇਵਾਲਾ ਦੇ...

ਜਲੰਧਰ ‘ਚ ਔਰਤ ਨੇ ਸਿਵਲ ਹਸਪਤਾਲ ਦੇ ਗੇਟ ‘ਤੇ ਬੱਚੇ ਨੂੰ ਦਿੱਤਾ ਜਨਮ

ਇੱਕ ਪਾਸੇ ਸਰਕਾਰ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ...

ਦਿੱਲੀ ‘ਚ ਆਇਆ ਕਿਸਾਨਾਂ ਦਾ ਹੜ੍ਹ, ਵਹੀਰਾਂ ਘੱਤ ਕੇ ਪਹੁੰਚ ਰਹੇ ਨੇ ਜੰਤਰ-ਮੰਤਰ

ਸੰਯੁਕਤ ਕਿਸਾਨ ਮੋਰਚਾ ਵੱਲੋਂ ਸੋਮਵਾਰ ਨੂੰ ਜੰਤਰ-ਮੰਤਰ ‘ਤੇ ਬੁਲਾਈ ਗਈ ‘ਮਹਾਪੰਚਾਇਤ’ ‘ਚ ਹਿੱਸਾ ਲੈਣ ਲਈ ਭਾਰੀ ਸੁਰੱਖਿਆ...

ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ, ਨਹਿਰ ਕਿਨਾਰੇ ਖੂਨ ਨਾਲ ਲੱਥਪੱਥ ਮਿਲੀ ਲਾਸ਼

ਸ਼ਹਿਰ ਵਿਚ ਲਗਾਤਾਰ ਕਤਲ ਦੀਆਂ ਵਾਰਦਾਤਾਂ ਵਧੀਆਂ ਜਾ ਰਹੀਆਂ ਹਨ। ਇਕ ਨਵਾਂ ਮਾਮਲਾ ਸਾਹਮਣੇ ਆਇਆ ਲੁਧਿਆਣਾ ਤੋਂ, ਜਿੱਥੇ ਕਿ ਇੱਕ ਵਿਅਕਤੀ ਦਾ...

ਰਾਜਸਥਾਨ ‘ਚ ਚੱਲ ਰਿਹਾ SEXTORTION ਰੈਕੇਟ: ਚੰਡੀਗੜ੍ਹ ਪੁਲਿਸ ਨੇ 6 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਲੋਕਾਂ ਨੂੰ ਹਨੀ-ਟ੍ਰੈਪ ਵਿੱਚ ਫਸਾ ਕੇ ਬਲੈਕਮੇਲ ਕਰਨ ਵਾਲਾ ਇੱਕ ਵੱਡਾ ਗਿਰੋਹ ਰਾਜਸਥਾਨ ਤੋਂ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰਦੇ ਹੋਏ...

ਇਨਸਾਨੀਅਤ ਸ਼ਰਮਸਾਰ! 80 ਸਾਲਾਂ ਬਜ਼ੁਰਗ ਨੂੰ ਬੋਰੇ ‘ਚ ਬੰਨ੍ਹ ਕੇ ਸੜਕ ‘ਤੇ ਸੁੱਟਿਆ

ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਚੁੰਚੁਡਾ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰੀ ਹੈ। ਇੱਕ ਅੱਸੀ ਸਾਲਾ ਔਰਤ ਨੂੰ...

ਜਲੰਧਰ : ਇੱਕੋ ਘਰ ‘ਤੇ 2 ਜ਼ਿਲ੍ਹਿਆਂ ਦੀ ਪੁਲਿਸ ਰੇਡ, ਟਾਈਲਾਂ ਥੱਲੋਂ ਮਿਲੀ 87 ਲੱਖ ਡਰੱਗ ਮਨੀ

ਜਲੰਧਰ ਅਤੇ ਕਪੂਰਥਲਾ ਜ਼ਿਲਿਆਂ ਦੀ ਸਰਹੱਦ ‘ਤੇ ਸਥਿਤ ਇਕ ਪਿੰਡ ‘ਚ ਦੋ ਜ਼ਿਲ੍ਹਿਆਂ ਦੀ ਪੁਲਿਸ ਨੇ ਇਕ ਵੱਡੇ ਨਸ਼ਾ ਤਸਕਰ ਦੇ ਘਰ...

PAK ‘ਚ ਸਿੱਖ ਕੁੜੀ ਦਾ ਅਗਵਾ, ਧਰਮ ਬਦਲਵਾ ਕੇ ਜ਼ਬਰਦਸਤੀ ਕਰਾਇਆ ਨਿਕਾਹ, ਪੁਲਿਸ ਵੀ ਪਿੱਛੇ ਹਟੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ਨੀਵਾਰ ਨੂੰ ਸਿੱਖ ਕੁੜੀ ਦੀਨਾ ਕੌਰ ਨੂੰ ਅਗਵਾ ਕਰ ਕੇ ਜ਼ਬਰਦਸਤੀ ਵਿਆਹ ਕਰਵਾ ਲੈਣ ਦਾ ਮਾਮਲਾ...

ਮਾਨ ਸਰਕਾਰ ਦਾ 5 ਮਹੀਨਿਆਂ ‘ਚ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ, ਅਫਸਰਾਂ, ਮੰਤਰੀਆਂ ਸਣੇ 210 ਤੋਂ ਵੱਧ ਗ੍ਰਿਫ਼ਤਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਿਆਂ ਪੰਜਾਬ ਵਿੱਚ ਪੰਜ ਮਹੀਨੇ ਹੋ ਚੁੱਕੇ ਹਨ। ਇਸ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ...

ਕਲਿਜੁਗੀ ਨੂੰਹ ਦਾ ਕਾਰਾ, ਆਸ਼ਿਕ ਨਾਲ ਅਪਾਹਜ ਸਹੁਰੇ ਦਾ ਸਿਰਾਹਣੇ ਨਾਲ ਮੂੰਹ ਘੁੱਟ ਲੈ ਲਈ ਜਾਨ

ਕਲਿਜੁਗੀ ਨੂੰਹ ਨੇ ਪੈਸਿਆਂ ਦੇ ਲਾਲਚ ‘ਚ ਆਪਣੇ ਪ੍ਰੇਮੀ ਨਾਲ ਮਿਲ ਕੇ ਪੋਲੀਓ ਤੋਂ ਪੀੜਤ ਸਹੁਰੇ ਦਾ ਕਤਲ ਕਰ ਦਿੱਤਾ। ਘਟਨਾ ਬਾਰੇ ਸੁਣ ਕੇ...

ਲੰਪੀ ਵਾਇਰਸ : ਪੰਜਾਬ ‘ਚ ਵਿਗੜੇ ਹਾਲਾਤ, ਹੁਣ ਤੱਕ 7000 ਪਸ਼ੂਆਂ ਦੀ ਮੌਤ, 48 ਮੱਝਾਂ ਸਣੇ 1 ਲੱਖ ਤੋਂ ਵੱਧ ਕੇਸ

ਪੰਜਾਬ ਵਿੱਚ ਹੁਣ ਲੰਪੀ ਵਾਇਰਸ ਨੂੰ ਲੈ ਕੇ ਹਾਲਾਤ ਹੋਰ ਵਿਗੜ ਗਏ ਹਨ। ਸੂਬੇ ਵਿੱਚ ਹੁਣ ਤੱਕ 7000 ਤੋਂ ਵੱਧ ਪਸ਼ੂਆਂ ਦੀ ਇਨਫੈਕਸ਼ਨ ਕਾਰਨ ਮੌਤ ਹੋ...

ਬਾਬੇ ਨਾਨਕ ਦੇ ਨਾਂ ‘ਤੇ ਕੈਸੀਨੋ ਦਾ ਮਾਮਲਾ, ਉਰਫ਼ੀ ਜਾਵੇਦ ਤੇ ਹਿੰਦੂਸਤਾਨੀ ਭਾਊ ‘ਤੇ ਵੀ ਕਾਨੂੰਨੀ ਕਾਰਵਾਈ ਦੀ ਤਿਆਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਆਨਲਾਈਨ ਕੈਸੀਨੋ ਚਲਾਉਣ ਦਾ ਸਖ਼ਤ ਨੋਟਿਸ...

ਲੁਧਿਆਣਾ ‘ਚ ਹੈਰੋਇਨ, ਗਾਂਜਾ ਤੇ ਸ਼ਰਾਬ ਦੀ ਤਸਕਰੀ ਕਰਦੇ 8 ਵਿਅਕਤੀ ਗ੍ਰਿਫਤਾਰ

ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ...

ਹੁਸ਼ਿਆਰਪੁਰ ‘ਚ ਦਰਦਨਾਕ ਹਾਦਸਾ, ਕੈਂਟਰ ਨਾਲ ਟਕਰਾਈ ਬੇਕਾਬੂ ਕਾਰ, ਮਾਸੂਮ ਬੱਚੀ ਸਮੇਤ 4 ਦੀ ਮੌਤ

accident in hoshiarpur road ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ ‘ਤੇ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਦਰਅਸਲ ਸੈਲਾ ਖੁਰਦ ਨੇੜੇ ਇਕ ਕਾਰ ਦੀ ਕੈਂਟਰ...

‘ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਉਚੇਰੀ ਸਿੱਖਿਆ ‘ਚ ਵੱਡੇ ਸੁਧਾਰਾਂ ਦੀ ਸ਼ੁਰੂਆਤ’- ਮੀਤ ਹੇਅਰ

ਮੋਹਾਲੀ : ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਅੰਦਰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਦੀ...

ਇੱਕ ਹੋਰ ਸਹਿਜਪ੍ਰੀਤ ਲਾਪਤਾ, ਪਟਿਆਲਾ ‘ਚ ਘਰੋਂ ਸਾਈਕਲ ‘ਤੇ ਨਿਕਲਿਆ ਨਹੀਂ ਮੁੜਿਆ ਵਾਪਿਸ

ਪੰਜਾਬ ਵਿੱਚ ਇੱਕ ਹੋਰ ਬੱਚਾ ਲਾਪਤਾ ਹੋ ਗਿਆ ਹੈ। ਸਬੱਬ ਨਾਲ ਉਸ ਦਾ ਨਾਂ ਵੀ ਸਹਿਜਪ੍ਰੀਤ ਹੈ। ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਨੇੜੇ...

ਭਾਰਤ ‘ਚ ਜੰਮੀ ਪਾਕਿਸਤਾਨ ਦੀ ਮਸ਼ਹੂਰ ਸਿੰਗਰ ਬੁਲਬੁਲ-ਏ-ਪਾਕਿਸਤਾਨ ਨਈਆਰਾ ਨੂਰ ਦਾ ਹੋਇਆ ਦਿਹਾਂਤ

ਪਾਕਿਸਤਾਨੀ ਗਾਇਕਾ ਨਈਆਰਾ ਨੂਰ ਦੇ ਪ੍ਰਸ਼ੰਸਕਾਂ ਲਈ ਇੱਕ ਦੁਖਦਾਈ ਖਬਰ ਆਈ ਹੈ। ਨਈਆਰਾ ਨੂਰ ਦਾ ਦਿਹਾਂਤ ਹੋ ਗਿਆ ਹੈ। ਨਈਆਰਾ ਨੇ 71 ਸਾਲ ਦੀ...

ਮੂਸੇਵਾਲਾ ਦੇ ਪਿਤਾ ਦਾ ਅਲਟੀਮੇਟਮ, ‘7 ਦਿਨਾਂ ‘ਚ ਇਨਸਾਫ਼ ਨਾ ਮਿਲਿਆ ਤਾਂ ਕਰਾਂਗੇ ਅੰਦੋਲਨ’

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਤਿੰਨ ਮਹੀਨੇ ਤੱਕ ਦਾ ਸਮਾਂ ਹੋ ਹੋ ਚੱਲਾ ਹੈ। ਹਾਲਾਂਕਿ ਪੁਲਿਸ ਮਾਮਲੇ ਦੀ...

CM ਮਾਨ ਦਾ ਵੱਡਾ ਐਲਾਨ, ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਰਿਜ਼ਰਵੇਸ਼ਨ ਲਾਗੂ, 58 ਅਹੁਦੇ SC ਭਾਈਚਾਰੇ ਦੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ ਕਰ ਦਿੱਤਾ ਹੈ।...

ਮੰਤਰੀ ਮੇਘਵਾਲ ਦਾ ਵੱਡਾ ਬਿਆਨ, ‘ਵਿਦੇਸ਼ ‘ਚ ਔਰਤਾਂ ਚੰਨ ‘ਤੇ ਪਹੁੰਚਗੀਆਂ, ਭਾਰਤ ਵਿੱਚ ਛਾਣਨੀ ‘ਚ ਹੀ ਚੰਨ ਵੇਖ ਰਹੀਆਂ’

ਰਾਜਸਥਾਨ ਦੇ ਆਪਦਾ ਰਾਹਤ ਮੰਤਰੀ ਗੋਵਿੰਦ ਰਾਮ ਮੇਘਵਾਲ ਨੇ ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ...

ਪੰਜਾਬ ਪੁਲਿਸ ਦੇ ਸਟਿੱਕਰ ਵਾਲੀ ਕਾਰ ‘ਚ ਹੋ ਰਹੀ ਸੀ ਸ਼ਰਾਬ ਸਪਲਾਈ , PCR ਟੀਮ ਨੇ ਫੜ੍ਹਿਆ

ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਪੁਲਿਸ ਨੇ ਪੰਜਾਬ ਪੁਲਿਸ ਦੇ ਸਟਿੱਕਰ ਵਾਲੀ ਸਵਿਫਟ ਗੱਡੀ ਨੂੰ ਕਾਬੂ ਕੀਤਾ ਹੈ। ਕਾਰ ਵਿੱਚੋਂ ਚਾਰ...

ਤਰਨ ਤਾਰਨ ਪਿੰਡ ਸੰਗਤਪੁਰ ਵਿਖੇ ਖੇਤਾਂ ਵਿੱਚ ਮੋਟਰ ‘ਤੇ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸੰਗਤਪੁਰਾ ਵਿਖੇ ਅੱਜ ਸਵੇਰੇ ਇਕ ਬਜ਼ੁਰਗ ਕਿਸਾਨ ਦੀ ਮੋਟਰ ‘ਤੇ ਕਰੰਟ ਲੱਗਣ ਨਾਲ ਮੌਤ ਹੋਣ ਦੀ ਸੂਚਨਾ ਮਿਲੀ...

Carousel Posts