Tag: , , , , , , , ,

ਤੀਜੀ ਵਾਰ ਮਾਂ ਬਣਨ ਵਾਲੀ ਹੈ ਕਰੀਨਾ ਕਪੂਰ, ਲੰਡਨ ਦੀਆਂ ਸੜਕਾਂ ‘ਤੇ ਨਜ਼ਰ ਆਇਆ ਬੇਬੀ ਬੰਪ!

kareena kapoor mother news: ਕਰੀਨਾ ਕਪੂਰ ਖਾਨ ਨੂੰ ਲੈ ਕੇ ਵੱਡੀ ਖਬਰ ਆਈ ਹੈ। ਸਭ ਤੋਂ ਪਹਿਲਾਂ ਤੁਹਾਨੂੰ ਦੱਸ ਦੇਈਏ ਕਿ ਕਰੀਨਾ ਕਪੂਰ ਬਾਲੀਵੁੱਡ ਦੀਆਂ...

ਮੋਗਾ : ਤੇਜ਼ ਮੀਂਹ ਤੇ ਹਨ੍ਹੇਹੀ ਦਾ ਕਹਿਰ, ਘਰ ਦੀ ਕੰਧ ਡਿਗਣ ਨਾਲ ਦੋ ਬੱਚਿਆਂ ਦੀ ਹੋਈ ਮੌਤ

ਮੋਗਾ ਵਿਚ ਬੀਤੀ ਰਾਤ ਤੇਜ਼ ਮੀਂਹ ਤੇ ਤੂਫਾਨ ਪ੍ਰਵਾਸੀ ਮਜ਼ਦੂਰ ਦੇ ਘਰ ਕਹਿਰ ਬਣ ਕੇ ਆਇਆ। ਤੇਜ਼ ਮੀਂਹ ਤੇ ਤੂਫਾਨ ਕਾਰਨ ਪ੍ਰਵਾਸੀ ਮਜ਼ਦੂਰ ਦੇ...

ਲਲਿਤ ਮੋਦੀ ਤੇ ਸੁਸ਼ਮਿਤਾ ਸੇਨ ਦੇ ਰਿਸ਼ਤੇ ‘ਤੇ ਗੁੱਸੇ ‘ਚ ਆਈ ਤਸਲੀਮਾ ਨਸਰੀਨ, ਦੇਖੋ ਕੀ ਕਿਹਾ

taslima nasrin lalit modi: ਲਲਿਤ ਮੋਦੀ ਨੇ ਹਾਲ ਹੀ ਵਿੱਚ ਅਦਾਕਾਰਾ ਸੁਸ਼ਮਿਤਾ ਸੇਨ ਨਾਲ ਆਪਣੇ ਰਿਸ਼ਤੇ ਅਤੇ ਡੇਟਿੰਗ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ...

ਸੁਸ਼ਮਿਤਾ ਸੇਨ ਨਾਲ ਰਿਸ਼ਤੇ ਨੂੰ ਲੈ ਕੇ ਟ੍ਰੋਲ ਹੋਣ ਤੋਂ ਬਾਅਦ ਗੁੱਸੇ ‘ਚ ਆਏ ਲਲਿਤ ਮੋਦੀ

lalit modi sushmita sen: ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਅਤੇ ਲਲਿਤ ਮੋਦੀ ਇਨ੍ਹੀਂ ਦਿਨੀਂ ਆਪਣੀ ਡੇਟਿੰਗ ਦੀਆਂ ਖ਼ਬਰਾਂ ਨੂੰ ਲੈ ਕੇ ਲਗਾਤਾਰ...

ਬੰਗਲਾਦੇਸ਼ : ਪੈਗੰਬਰ ‘ਤੇ ਕਥਿਤ ਟਿੱਪਣੀ ਵਾਲੀ ਪੋਸਟ ਤੋਂ ਭੜਕੇ ਕੱਟੜਪੰਥੀਆਂ ਨੇ ਫੂਕੇ ਹਿੰਦੂਆਂ ਦੇ ਘਰ ਤੇ ਮੰਦਰ

ਬੰਗਲਾਦੇਸ਼ ਵਿੱਚ ਨਰੇਲ ਦੇ ਲੋਹਗਰਾ ਵਿੱਚ ਕੱਟੜਪੰਥੀਆਂ ਦੀ ਭੀੜ ਨੇ ਹਿੰਦੂ ਘਰਾਂ ਅਤੇ ਇੱਕ ਮੰਦਰ ਉੱਤੇ ਹਮਲਾ ਕੀਤਾ। ਇਹ ਲੋਕ ਇਕ ਹਿੰਦੂ...

ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਦੀ ਹੋਈ ਅਦਾਲਤ ‘ਚ ਪੇਸ਼ੀ, ਮਿਲਿਆ ਚਾਰ ਦਿਨ ਦਾ ਪੁਲਿਸ ਰਿਮਾਂਡ

ਸਾਬਕਾ ਕਾਂਗਰਸੀ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਅੱਜ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ...

CM ਮਾਨ ਨੇ ਪਵਿੱਤਰ ਵੇਈਂ ਦੀ ਕਾਰ ਸੇਵਾ ਨੂੰ ਕੀਤਾ ਸਲਾਮ, ਛਕਿਆ ਜਲ, ਫਿਲਟਰ ਦੇ ਪਾਣੀ ਨੂੰ ਵੀ ਦਿੰਦਾ ਮਾਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਵਿੱਤਰ ਵੇਈਂ ਨਦੀ ਦੀ ਕਾਰ-ਸੇਵਾ ਦੀ 22ਵੀਂ ਵਰ੍ਹੇਗੰਢ ‘ਤੇ ਸੁਲਤਾਨਪੁਰ ਲੋਧੀ ਪਹੁੰਚੇ ਅਤੇ ਪਦਮਸ਼੍ਰੀ...

ਈਸਾਪੁਰ ਨੇੜੇ 2 ਸਕੇ ਭਰਾਵਾਂ ਦੀ ਮੌਤ, ਖੇਤਾਂ ‘ਚੋਂ ਮਿਲੀਆਂ ਲਾਸ਼ਾਂ, ਜਾਂਚ ‘ਚ ਲੱਗੀ ਪੁਲਿਸ

ਅਜਨਾਲਾ ਜ਼ਿਲ੍ਹੇ ਦੇ ਪਿੰਡ ਕੋਲ ਦੋ ਸਕੇ ਭਰਾਵਾਂ ਦੀਆਂ ਲਾਸ਼ਾਂ ਮਿਲਣ ਨਾਲ ਹਲਚਲ ਮਚ ਗਈ। ਦੋ ਸਕੇ ਭਰਾਵਾਂ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ...

ਜਲੰਧਰ : ਵੈਸ਼ਨੂੰ ਮਾਤਾ ਤੋਂ ਪਰਤਦਿਆਂ ਪਰਿਵਾਰ ਨਾਲ ਭਿਆਨਕ ਹਾਦਸਾ, ਸਾਬਕਾ ਕੌਂਸਲਰ ਮਿੰਟੂ ਦੀ ਪਤਨੀ ਮੌਤ

ਜਲੰਧਰ-ਪਠਾਨਕੋਟ ਹਾਈਵੇ ‘ਤੇ ਅੱਜ ਵੱਡਾ ਹਾਦਸਾ ਵਾਪਰ ਗਿਆ, ਜਿਥੇ ਵੈਸ਼ਨੂੰ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੀ ਫਾਰਚੂਨਰ ਗੱਡੀ ਟਰੱਕ ਦੀ ਲਪੇਟ...

ਮੂਸੇਵਾਲਾ ਕਤਲਕਾਂਡ, ਫੌਜੀ ਸਣੇ 4 ਸ਼ਾਰਪਸ਼ੂਟਰਾਂ ਦੀ ਕੋਰਟ ‘ਚ ਪੇਸ਼ੀ, 3 ਪੁਲਿਸ ਲਈ ਬਣੇ ਚੁਣੌਤੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਰਨ ਵਾਲੇ ਸ਼ਾਰਪਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਮਾਨਸਾ ਦੀ ਅਦਾਲਤ ‘ਚ ਪੇਸ਼ੀ ਹੋਣਗੇ।...

ਗਿੱਪੀ ਨੇ ਪਰਿਵਾਰ ਸਣੇ CM ਮਾਨ ਤੇ ਡਾ. ਗੁਰਪ੍ਰੀਤ ਨੂੰ ਮਿਲ ਦਿੱਤੀਆਂ ਵਧਾਈਆਂ, ਤਸਵੀਰਾਂ ਕੀਤੀਆਂ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੂੰ ਜਿਥੇ ਵਿਆਹ ਦੀਆਂ ਸਾਰੀਆਂ ਸਿਆਸੀ ਸ਼ਖਸੀਅਤਾਂ ਤੋਂ ਮੁਬਾਰਕਾਂ ਮਿਲ ਰਹੀਆਂ ਹਨ ਉਥੇ ਹੀ ਉਨ੍ਹਾਂ ਦੀ ਦੁਬਾਰਾ...

ਸਿੱਧੂ ਨੂੰ ਮਿਲਿਆ ਦਲੇਰ ਮਹਿੰਦੀ ਦਾ ਸਾਥ, TV ਸ਼ੋਅ ਮਗਰੋਂ ਜੇਲ੍ਹ ਦੀ ਇੱਕੋ ਬੈਰਕ ‘ਚ ਇਕੱਠੇ ਹੋਏ ਦੋਵੇਂ ਦੋਸਤ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਸਾਥ ਮਿਲ ਗਿਆ...

CM ਮਾਨ ਨੂੰ ਮਿਲੇ MP ਗੁਰਜੀਤ ਔਜਲਾ, ਨਵੀਂ ਜੋੜੀ ਨੂੰ ਦਿੱਤੀ ਵਿਆਹ ਦੀ ਵਧਾਈ

ਕਾਂਗਰਸੀ ਆਗੂ ਤੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਨੇ ਅੱਜ ਮੁੱਖ ਮੰਤਰੀ ਭਗਵੰਤ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ...

ਭਾਰਤ ਨੇ ਰਚਿਆ ਇਤਿਹਾਸ, 18 ਮਹੀਨਿਆਂ ‘ਚ ਪੂਰਾ ਕੀਤਾ 200 ਕਰੋੜ ਕੋਵਿਡ ਟੀਕਾਕਰਨ ਦਾ ਟੀਚਾ

ਕੋਵਿਡ-19 ਦੀ ਲੜਾਈ ਵਿੱਚ ਭਾਰਤ ਨੇ ਇੱਕ ਨਵਾਂ ਮੁਕਾਮ ਹਾਸਲ ਕੀਤਾ ਹੈ। ਕੋਰੋਨਾ ਵਿਰੁੱਧ ਚੱਲ ਰਹੀ ਮੁਹਿੰਮ ਦੇ ਦੂਜੇ ਦਿਨ ਸ਼ਨੀਵਾਰ ਨੂੰ ਭਾਰਤ...

ਫਰੀਦਕੋਟ : ਬਹਾਨੇ ਨਾਲ ਘਰ ‘ਚ ਵੜੇ ਲੁਟੇਰੇ, ਔਰਤ ਨੂੰ ਬੰਧਕ ਬਣਾ 15 ਲੱਖ ਕੈਸ਼, 20 ਤੋਲੇ ਸੋਨਾ ਲੁੱਟ ਹੋਏ ਫਰਾਰ

ਫਰੀਦਕੋਟ ਵਿੱਚ ਘਰ ਵਿੱਚ ਔਰਤ ਨੂੰ ਬੰਧਕ ਬਣਾ ਕੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ। ਨਿਊ ਕੈਂਟ ਰੋਡ ਦੀ ਗਲੀ ਨੰਬਰ ਦੋ ‘ਚ ਸ਼ਨੀਵਾਰ...

‘ਦੇਸ਼ ਦੀ ਨੀਂਹ ਰਖ ਰਿਹਾਂ, ਮੁਫਤ ‘ਚ ਰਿਓੜੀਆਂ ਨਹੀਂ ਵੰਡ ਰਿਹਾਂ’- ਕੇਜਰੀਵਾਲ ਦਾ PM ਮੋਦੀ ‘ਤੇ ਪਲਟਵਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਚੋਣਾਂ ਤੋਂ ਪਹਿਲਾਂ ਸਰਕਾਰਾਂ ਵੱਲੋਂ ਦਿੱਤੀਆਂ ਜਾਂਦੀਆਂ ਮੁਫਤ ਸਹੂਲਤਾਂ ਬਾਰੇ ਤੰਜ ਕੱਸਦਿਆਂ...

ਲੁਧਿਆਣਾ : ਤੜਕੇ ਅਖ਼ਬਾਰ ਲੈਣ ਜਾ ਰਹੇ ਨਿਊਜ਼ ਸਪਲਾਇਰ ‘ਤੇ ਹਮਲਾ, ਨਕਦੀ ਲੁੱਟ ਰਫੂਚੱਕਰ ਹੋਏ ਲੁਟੇਰੇ

ਲੁਧਿਆਣਾ : ਲੁਟੇਰੇ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਹ ਲੁਟੇਰੇ ਦਿਨ-ਦਿਹਾੜੇ, ਅੱਧੀ ਰਾਤੀ ਸਰਗਰਮ ਰਹਿੰਦੇ ਹਨ। ਇਥੇ ਹੁਣ...

ਬੱਬੂ ਮਾਨ ਬੋਲੇ- ‘ਗੀਤਾਂ ਦੀ CD ਸ੍ਰੀ ਅਕਾਲ ਤਖ਼ਤ ਭੇਜ ‘ਤੀ ਏ, ਜੇ ਗਲਤ ਹੋਇਆ ਤਾਂ ਸੰਗਤਾਂ ਦੇ ਜੋੜੇ ਝਾੜੂੰ’

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਵੀ ਆਪਣੇ ਗੀਤਾਂ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੱਲ ਦਾ ਜ਼ਿਕਰ ਉਨ੍ਹਾਂ ਨੇ...

‘ਹਰਿਆਣਾ ਨੇ ਪੰਜਾਬੀ ਲਾਲੇ ਨੂੰ ਕਿਉਂ ਬਣਾਇਆ CM’- ਸਿਮਰਨਜੀਤ ਮਾਨ ਦਾ ਇੱਕ ਹੋਰ ਵਿਵਾਦਿਤ ਬਿਆਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਦੇ ਐੱਮ.ਪੀ. ਸਿਮਰਨਜੀਤ ਸਿੰਘ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਗਏ ਵਿਵਾਦਿਤ...

ਸੁਸ਼ਮਿਤਾ ਨੇ ਲਲਿਤ ਮੋਦੀ ਨਾਲ ਰਿਸ਼ਤੇ ‘ਤੇ ਤੋੜੀ ਚੁੱਪੀ, ਦੇਖੋ ਕੀ ਕਿਹਾ

sushmita sen news update: ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਬੇਟੀ ਰੇਨੀ ਅਤੇ ਅਲੀਸ਼ਾ ਨਾਲ ਇਕ ਫੋਟੋ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਹ ਬਹੁਤ ਖੁਸ਼ ਹੈ। ਇਸ...

ਵਿਆਹ ਤੋਂ ਬਾਅਦ ਪਹਿਲੀ ਵਾਰ ਸਹੁਰੇ ਘਰ ਪਹੁੰਚੇ CM ਮਾਨ, ਨਵੀਂ ਵਿਆਹੀ ਜੋੜੀ ਦਾ ਹੋਇਆ ਜ਼ੋਰਦਾਰ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਸਥਿਤ ਤਿਲਕ ਕਾਲੋਨੀ ਪਹੁੰਚੇ। ਪਤਨੀ...

ਸਿਮਰਨਜੀਤ ਮਾਨ ਖਿਲਾਫ ਭਾਜਪਾ ਸੂਬਾ ਸਕੱਤਰ ਸੁਖਪਾਲ ਸਰਾਂ ਨੇ SSP ਬਠਿੰਡਾ ਨੂੰ ਦਿੱਤੀ ਸ਼ਿਕਾਇਤ

ਰੰਗ ਦੇ ਬਸੰਤੀ ਚੋਲਾ ਗਾਉਂਦੇ ਹੋਏ ਹੱਸਦੇ-ਹੱਸਦੇ ਫਾਂਸੀ ਦਾ ਫੰਦਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਸ਼੍ਰੋਮਣੀ...

ਅਦਾਕਾਰ-ਨਿਰਦੇਸ਼ਕ Prathap Pothen ਦਾ ਹੋਇਆ ਦਿਹਾਂਤ, 100 ਤੋਂ ਵੱਧ ਫ਼ਿਲਮਾਂ ਵਿੱਚ ਕੀਤਾ ਕੰਮ

pratap pothen passed away: ਪ੍ਰਸਿੱਧ ਬਹੁ-ਭਾਸ਼ਾਈ ਅਦਾਕਾਰ ਪ੍ਰਤਾਪ ਪੋਥਨ ਦਾ ਦਿਹਾਂਤ ਹੋ ਗਿਆ ਹੈ। ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਅਦਾਕਾਰ...

ਸ਼ਹਿਨਾਜ਼ ਗਿੱਲ ਨੇ ਭਾਵੁਕ ਫੈਨਜ਼ ਨੂੰ ਪਾਈ ਜੱਫੀ ਪਾਈ, ਲੋਕਾਂ ਨੇ ਅਦਾਕਾਰਾ ਨੂੰ ਕਿਹਾ ‘ਦਿਲ ਦੀ ਰਾਣੀ’

shehnaaz gill fan emotional: ਬਿੱਗ ਬੌਸ 13 ਨਾਲ ਮਸ਼ਹੂਰ ਹੋਈ ਸ਼ਹਿਨਾਜ਼ ਗਿੱਲ ਦੀ ਫੈਨ ਫਾਲੋਇੰਗ ਜ਼ਬਰਦਸਤ ਹੈ। ਜਿੱਥੇ ਲੋਕ ਸ਼ਹਿਨਾਜ਼ ਦੇ ਚੁਟਕਲੇ ਅੰਦਾਜ਼...

ਫਿਰੋਜ਼ਪੁਰ : ਇਲਾਜ ਲਈ ਹਸਪਤਾਲ ਦਾਖਲ ਕਰਾਇਆ ਕੈਦੀ ਫਰਾਰ, ਗਾਰਡ ਸਣੇ 4 ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ

ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਲਈ ਦਾਖਲ ਕਰਵਾਇਆ ਗਿਆ ਕੈਦੀ ਗੁਰਦੀਪ ਸਿੰਘ ਉਰਫ ਦੀਪੂ ਪੁੱਤਰ ਲਖਵਿੰਦਰ...

ਬਿਨਾਂ ਕਿਸੇ ਕਾਰਨ ਤੋਂ ਨੌਜਵਾਨਾਂ ਨੂੰ ਕੁੱਟਣ ਦੇ ਦੋਸ਼ ‘ਚ 3 ASI ਕੀਤੇ ਗਏ ਸਸਪੈਂਡ

ਗੁਰਦਾਸਪੁਰ ਵਿਖੇ ਬਿਨਾਂ ਕਿਸੇ ਮਾਮਲਾ ਦਰਜ ਤੋਂ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਚੁੱਕਿਆ ਗਿਆ ਤੇ ਫਿਰ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ...

ਜਬਰ-ਜਨਾਹ ਮਾਮਲਾ: ਲੁਧਿਆਣਾ ਕੋਰਟ ਨੇ ਸਿਮਰਜੀਤ ਬੈਂਸ ਨੂੰ 2 ਦਿਨ ਤੇ ਬਾਕੀ ਸਾਥੀਆਂ ਨੂੰ 14 ਦਿਨਾਂ ਦੀ ਰਿਮਾਂਡ ‘ਤੇ ਭੇਜਿਆ

ਜਬਰ ਜਨਾਹ ਮਾਮਲੇ ਵਿਚ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਸਰੰਡਰ ਹੋਣ ਦੇ ਬਾਅਦ ਅੱਜ ਦੂਜੀ ਵਾਰ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੇ...

ਚੱਬੇਵਾਲ ਨੇੜੇ ਵਾਪਰਿਆ ਦਰਦਨਾਕ ਹਾਦਸਾ, ਬੱਚਿਆਂ ਨਾਲ ਭਰੀ ਬੱਸ ਪਲਟੀ, 6 ਸਾਲਾ ਬੱਚੀ ਦੀ ਹੋਈ ਮੌਤ

ਸਕੂਲ ਬੱਸਾਂ ਨਾਲ ਹੋਣ ਵਾਲੇ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਦੇ ਚੱਬੇਵਾਲਾ ਤੋਂ ਸਾਹਮਣੇ ਆਇਆ ਹੈ...

ਪੰਜਾਬ ਸਰਕਾਰ ਵੱਲੋਂ 64 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 64 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਜਿਸ ਦੀਸੂਚੀ ਹੇਠਾਂ ਦਿੱਤੀ ਗਈ

ਪੁੱਤ ਦੇ ਕਤਲ ਮਾਮਲੇ ‘ਚ ਗ੍ਰਿਫਤਾਰ ਮਾਂ 2 ਦਿਨ ਦੇ ਰਿਮਾਂਡ ‘ਤੇ, 4 ਸਾਲਾ ਮਾਸੂਮ ਨੂੰ ਮੌਤ ਦੇ ਘਾਟ ਉਤਾਰ ਛੱਪੜ ‘ਚ ਸੁੱਟੀ ਸੀ ਲਾਸ਼

ਲੁਧਿਆਣਾ ਦੇ ਕਸਬਾ ਮੁੱਲਾਂਪੁਰ ਦੇ ਪਿੰਡ ਭਨੋਹੜ ਵਿਚ ਕਤਲ ਦੀ ਹੱਤਿਆ ਦੇ ਮਾਮਲੇ ਵਿਚ ਗ੍ਰਿਫਤਾਰ ਮਹਿਲਾ ਬਬੀਤਾ ਨੂੰ ਦਾਖਾ ਪੁਲਿਸ ਨੇ 2 ਦਿਨ...

ਫਰਜ਼ੀ ਕਹੇ ਜਾਣ ‘ਤੇ ਡੇਰਾ ਮੁਖੀ ਦੀ ਸਫਾਈ, ‘ਮੈਂ ਪਤਲਾ ਕੀ ਹੋਇਆ, ਲੋਕਾਂ ਨੇ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ’

ਜੇਲ੍ਹ ਤੋਂ ਪੈਰੋਲ ‘ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਸਤਿਸੰਗ ਦੌਰਾਨ...

ਸੀਨੀਅਰ ਅਕਾਲੀ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਆਪਣੇ ਸੁਆਸਾਂ ਨੂੰ ਪੂਰਾ ਕਰਦੇ...

ਗੋਲਡੀ ਬਰਾੜ ਦੀ ਫੋਟੋ ਲਗਾ ਬੈਂਕ ਖਾਤਾ ਖੁੱਲ੍ਹਵਾਉਣ ਦੀ ਕੋਸ਼ਿਸ਼ ਦਾ ਮਾਮਲਾ ਪੁਲਿਸ ਨੇ ਸੁਲਝਾਇਆ, ਦੋ ਗ੍ਰਿਫਤਾਰ

ਗੈਂਗਸਟਰ ਗੋਲਡੀ ਬਰਾੜ ਦੀ ਫੋਟੋ ਲਗਾ ਕੇ ਬੈਂਕ ਖਾਤਾ ਖੁੱਲ੍ਹਵਾਉਣ ਦੇ ਮਾਮਲੇ ਵਿਚ ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ...

ਮੰਕੀਪੌਕਸ : ’21 ਦਿਨ ਦਾ ਹੋਵੇਗਾ ਆਈਸੋਲੇਸ਼ਨ’, ਜਾਣੋ ਗਾਈਡਲਾਈਨਸ ਤੇ ਮਾਹਰਾਂ ਤੋਂ ਪੂਰੀ ਜਾਣਕਾਰੀ

ਨਵੀਂ ਦਿੱਲੀ: ਕੋਰੋਨਾ ਤੋਂ ਬਾਅਦ ਹੁਣ ਦੇਸ਼ ਵਿੱਚ ਵੀ ਮੰਕੀਪੌਕਸ ਦੀ ਦਹਿਸ਼ਤ ਫੈਲ ਗਈ ਹੈ। ਦੁਨੀਆ ਦੇ ਕਈ ਦੇਸ਼ਾਂ ਤੋਂ ਇਸ ਦੇ ਮਾਮਲੇ ਆਉਣ ਤੋਂ...

ਪੰਜਾਬ ਸਰਕਾਰ ਵੱਲੋਂ 3 ਮਾਲ ਅਫ਼ਸਰਾਂ ਤੇ ਜਲੰਧਰ, ਲੁਧਿਆਣਾ ਸਣੇ 32 ਤਹਿਸੀਲਦਾਰਾਂ ਦੇ ਤਬਾਦਲੇ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਅੱਜ 3 ਮਾਲ ਅਫਸਰਾਂ ਤੇ 32 ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-...

Adipurush: ਲਾਸ ਏਂਜਲਸ ‘ਚ ਸ਼ੁਰੂ ਹੋਇਆ ‘ਆਦਿਪੁਰਸ਼’ ਦੇ IMAX ਅਤੇ 3D ‘ਤੇ ਕੰਮ, ਨਿਰਦੇਸ਼ਕ ਨੇ ਕਿਹਾ- ਹੁਣ ਇੰਤਜ਼ਾਰ ਨਹੀਂ…

Adipurush movie announcement news: ਬਾਲੀਵੁੱਡ ਵਿੱਚ ਕਈ ਮਹਾਂਕਾਵਿ ਫਿਲਮਾਂ ਬਣੀਆਂ ਹਨ। ਇਨ੍ਹਾਂ ਫਿਲਮਾਂ ਦੀ ਕਹਾਣੀ, ਸਟਾਰ ਕਾਸਟ ਲੁੱਕ ਅਤੇ ਸ਼ਾਨਦਾਰ ਚਿਕ...

ਫਿਰੋਜ਼ਪੁਰ : ਸਿਵਲ ਹਸਪਤਾਲ ‘ਚ ‘ਆਨ ਡਿਊਟੀ’ ਡਾਕਟਰਾਂ ਨਾਲ ਕੁੱਟਮਾਰ, OPD ਸੇਵਾਵਾਂ ਕੀਤੀਆਂ ਠੱਪ

ਫਿਰੋਜ਼ਪੁਰ : ਫਿਰੋਜ਼ਪੁਰ ਵਿਖੇ ਸਿਵਲ ਹਸਪਤਾਲ ਵਿੱਚ ਡਿਊਟੀ ‘ਤੇ ਮੌਜੂਦ ਬੱਚਿਆਂ ਦੇ ਦੋ ਡਾਕਟਰਾਂ ਨਾਲ ਅੱ ਬਦਤਮੀਜ਼ੀ ਦਾ ਮਾਮਲਾ...

CM ਮਾਨ ਦੀ ਅਪੀਲ ‘ਤੇ ਲੱਖ ਤੋਂ ਵੱਧ ਕਿਸਾਨਾਂ ਨੇ ਅੱਧੇ ਖਰਚੇ ‘ਤੇ ਵਧਾਇਆ ਟਿਊਬਵੈੱਲਾਂ ਦੀ ਮੋਟਰ ਦਾ ਲੋਡ

ਪੰਜਾਬ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਆਪਣੀਆਂ ਟਿਊਬਵੈੱਲਾਂ ਦੀ ਮੋਟਰ ਦਾ ਲੋਡ ਅੱਧੇ ਖਰਚੇ ‘ਤੇ ਵਧਾਇਆ। ਮੁੱਖ ਮੰਤਰੀ ਭਗਵੰਤ ਮਾਨ...

‘ਸਿਮਰਨਜੀਤ ਮਾਨ ਸ਼ਹੀਦਾਂ ਦਾ ਸਨਮਾਨ CM ਮਾਨ ਤੋਂ ਸਿੱਖਣ’-ਭਗਤ ਸਿੰਘ ਬਾਰੇ ਬਿਆਨ ‘ਤੇ ਬੋਲੇ ਹਰਭਜਨ ਸਿੰਘ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਗਰੁੱਪ ਦੇ ਸੁਪਰੀਮੋ ਅਤੇ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ...

ਫਰੀਦਕੋਟ ਦੀ ਮਾਡਰਨ ਜੇਲ੍ਹ ਫਿਰ ਤੋਂ ਸੁਰਖੀਆਂ ‘ਚ, ਤਲਾਸ਼ੀ ਦੌਰਾਨ ਮਿਲੇ ਚਾਰ ਮੋਬਾਇਲ ਫੋਨ

ਅਕਸਰ ਹੀ ਵਿਵਾਦਾਂ ‘ਚ ਘਿਰੀ ਰਹਿਣ ਵਾਲੀ ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ...

ਸੰਤ ਭਿੰਡਰਾਂਵਾਲਿਆਂ ਨੂੰ ਕਿਤਾਬ ‘ਚ ਦੱਸਿਆ ਅੱਤਵਾਦੀ, ਫੈਡਰੇਸ਼ਨ ਗਰੇਵਾਲ ਵੱਲੋਂ ਲੇਖਕ ਖਿਲਾਫ ਕਾਰਵਾਈ ਦੀ ਮੰਗ

ਪੰਜਾਬ ਦੀ ਰਾਜਨੀਤੀ ਨੂਦੇ ਟਾਈਟਲ ਹੇਠ ਲੇਖਕ ਡਾ. ਏਜੇ ਖਾਨ ਵੱਲੋਂ M.A. ਪਾਲੀਟਿਕਲ ਸਾਇੰਸ ਦੀ ਕਿਤਾਬ ਵਿੱਚ ਸੰਤ ਬਾਬਾ ਜਰਨੈਲ ਸਿੰਘ...

DBU ਦੀ ਸੁਖਦੀਪ ਮੰਡੇਰ ਬਣੀ ਮਿਸ ਇੰਡੀਆ ਪੰਜਾਬਣ ਸੈਕੰਡ ਰਨਰ-ਅੱਪ, ‘ਮਿਸ ਵਰਲਡ ਪੰਜਾਬਣ’ ‘ਚ ਲਏਗੀ ਹਿੱਸਾ

ਦੇਸ਼ ਭਗਤ ਯੂਨੀਵਰਸਿਟੀ ਦੀ ਐੱਮ.ਏ. ਪੰਜਾਬੀ ਦੇ ਚੌਥੇ ਸਮੈਸਟਰ ਦੀ ਵਿਦਿਆਰਥਣ ਸੁਖਦੀਪ ਕੌਰ ਮੰਡੇਰ ਨੇ 10 ਜੁਲਾਈ 2022 ਨੂੰ ਲੁਧਿਆਣਾ ਵਿਖੇ ਹੋਏ...

ਭਾਰਤੀ ਕਰੇਗਾ ਅੰਗਰੇਜ਼ਾਂ ‘ਤੇ ਰਾਜ! ਬ੍ਰਿਟਿਸ਼ PM ਬਣਨ ਦੀ ਰੇਸ ‘ਚ ਦੂਜੇ ਰਾਊਂਡ ਵਿੱਚ ਵੀ ਟੌਪ ‘ਤੇ ਰਿਸ਼ੀ ਸੁਨਕ

ਭਾਰਤੀ ਮੂਲ ਦੇ ਰਿਸ਼ੀ ਸੁਨਕ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿੱਚ ਇੱਕ ਕਦਮ ਹੋਰ ਅੱਗੇ ਵਧ ਗਏ ਹਨ। ਵੀਰਵਾਰ ਨੂੰ...

ਬਤੌਰ ਐੱਮ. ਪੀ. ਸਹੁੰ ਚੁੱਕ ਕੇ ਪੰਜਾਬ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪਾਰਲੀਮੈਂਟ ‘ਚ ਚੁੱਕਾਂਗਾ : ਸਿਮਰਨਜੀਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ : ਜਦੋਂ ਬੀਤੇ ਦਿਨੀ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ. ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਆਪਣੇ ਗ੍ਰਹਿ ਕਿਲ੍ਹਾ...

ਬਠਿੰਡਾ ‘ਚ ਮਹਾਤਮਾ ਗਾਂਧੀ ਦੀ ਮੂਰਤੀ ਨਾਲ ਭੰਨਤੋੜ, ਲੋਕਾਂ ‘ਚ ਭਾਰੀ ਰੋਸ, ਖੰਗਾਲੀ ਜਾ ਰਹੀ CCTV ਫੁਟੇਜ

ਬਠਿੰਡਾ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਸਥਾਨਕ ਨਗਰ ਕੌਂਸਲ ਅਤੇ ਮਾਰਕੀਟ ਕਮੇਟੀ ਦਫ਼ਤਰਾਂ ਦੇ ਵਿਚਕਾਰ ਸਥਿਤ ਪਬਲਿਕ ਪਾਰਕ ਵਿੱਚ...

ਸੁਸ਼ਮਿਤਾ ਸੇਨ ਨੇ ਲਲਿਤ ਮੋਦੀ ਨਾਲ ਕੀਤੀ ਮੰਗਣੀ? ਵਾਇਰਲ ਹੋ ਰਹੀ ‘ਸਗਾਈ ਰਿੰਗ’ ਵਾਲੀ ਤਸਵੀਰ

sushmita sen lalit modi: ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਇੱਕ ਵਾਰ ਫਿਰ ਪਿਆਰ ਵਿੱਚ ਹੈ। ਇੰਡੀਅਨ ਪ੍ਰੀਮੀਅਰ ਲੀਗ ਦੇ ਸਾਬਕਾ ਚੇਅਰਮੈਨ ਲਲਿਤ ਮੋਦੀ...

ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ, ਸੂਬੇ ਦੇ ਕਿਸਾਨਾਂ ਲਈ ਆਰਥਿਕ ਪੈਕੇਜ ਦੀ ਕੀਤੀ ਮੰਗ

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਇਸ...

ਨਸ਼ਿਆਂ ਖਿਲਾਫ ਮੁਹਿੰਮ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮੁੰਬਈ ਦੇ ਪੋਰਟ ਤੋਂ 73 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮਹਾਰਾਸ਼ਟਰ ਦੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਨਾਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ...

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਮੂਸੇਵਾਲਾ ਕਤਲ ਮਾਮਲੇ ‘ਚ CBI ਜਾਂਚ ਦੀ ਕੀਤੀ ਮੰਗ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿੱਧੂ...

ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਆਈਸੋਲੇਸ਼ਨ ਵਾਰਡ ‘ਚ ਕੀਤਾ ਸ਼ਿਫਟ

ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਪਾਜ਼ੇਟਿਵ ਆਉਂਦੇ ਹੀ ਜੇਲ੍ਹ...

ਮੂਸੇਵਾਲਾ ਕਤਲਕਾਂਡ : ਸ਼ੂਟਰ ਅੰਕਿਤ ਸਿਰਸਾ ਤੇ ਸਚਿਨ ਭਿਵਾਨੀ ਦੀ ਹੋਈ ਪੇਸ਼ੀ, ਮਿਲਿਆ 8 ਦਿਨ ਦਾ ਰਿਮਾਂਡ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਸ਼ੂਟਰ ਅੰਕਿਤ ਸਿਰਸਾ ਤੇ ਸਚਿਨ ਭਿਵਾਨੀ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਨਸਾ...

ਗੋਲਡੀ ਬਰਾੜ ਨੇ ਵੀਡੀਓ ਜਾਰੀ ਕਰ ਲਈ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ, ਕਿਹਾ- ‘ਭਰਾ ਦੇ ਖੂਨ ਦਾ ਲਿਆ ਬਦਲਾ’

ਗੋਲਡੀ ਬਰਾੜ ਨੇ ਵੀਡੀਓ ਜਾਰੀ ਕਰਕੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਕਿਹਾ ਕਿ ਅਸੀਂ ਭਰਾ ਦੇ ਖੂਨ ਦਾ ਬਦਲਾ ਲਿਆ ਹੈ।...

ਲੁਧਿਆਣਾ ਇੰਪਰੂਵਮੈਂਟ ਟਰੱਸਟ ਰਿਸ਼ਵਤ ਮਾਮਲਾ, EO ਕੁਲਜੀਤ ਕੌਰ ਸਣੇ 4 ਐਕਸੀਅਨਾਂ ਦਾ ਹੋਇਆ ਤਬਾਦਲਾ

ਲੁਧਿਆਣਾ ਵਿਚ ਇੰਪਰੂਵਮੈਂਟ ਟਰੱਸਟ ਦੇ ਦਫਤਰ ਵਿਚ ਵਿਜੀਲੈਂਸ ਦੀ ਰੇਡ ਦੇ ਬਾਅਦ ਈਓ ਕੁਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉੁਨ੍ਹਾਂ...

ਮੀਂਹ ਬਣਿਆ ਮੁਸੀਬਤ, ਚੱਕੀ ਦਰਿਆ ‘ਚ ਪਾਣੀ ਦੇ ਤੇਜ਼ ਵਹਾਅ ਦੀ ਭੇਟ ਚੜ੍ਹਿਆ ਏਅਰਪੋਰਟ ਜਾਣ ਵਾਲਾ ਰਸਤਾ

ਪਹਿਲਾਂ ਜਿਥੇ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਸੀ ਹੁਣ ਲਗਾਤਾਰ ਪੈ ਰਹੇ ਮੀਂਹ ਨੇ ਵੀ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਮੀਂਹ...

ਲੁਧਿਆਣਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਨੌਜਵਾਨ ਦਾ ਕਤਲ, CCTV ‘ਚ ਕੈਦ ਹੋਏ ਹਮਲਾਵਰ

ਲੁਧਿਆਣਾ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।...

36,000 ਕੱਚੇ ਮੁਲਾਜ਼ਮਾਂ ਲਈ ਖੁਸ਼ਖਬਰੀ, ਸਰਕਾਰ ਨੇ ਸਬ-ਕਮੇਟੀ ਬਣਾ ਰੈਗੂਲਰ ਕਰਨ ਦੀ ਪ੍ਰਕਿਰਿਆ ਕੀਤੀ ਸ਼ੁਰੂ

ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ...

ਦੇਸ਼ ‘ਚ ਮਿਲਿਆ ਮੰਕੀਪੌਕਸ ਦਾ ਪਹਿਲਾ ਮਾਮਲਾ, ਵਿਦੇਸ਼ ਤੋਂ ਪਰਤਿਆ ਕੇਰਲ ਦਾ ਬੰਦਾ ਸੰਕ੍ਰਮਿਤ

ਦੇਸ਼ ਵਿੱਚ ਮੰਕੀਪੌਕਸ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਕੇਰਲ ਦੇ ਕੋਲਮ ਵਿੱਚ ਇੱਕ ਮਰੀਜ਼ ਵਿੱਚ ਇਸ ਵਾਇਰਸ ਦੀ ਪੁਸ਼ਟੀ ਹੋਈ ਹੈ।...

PUBG ਨੇ ਲਈ ਪੰਜਾਬ ਦੇ 2 ਨੌਜਵਾਨਾਂ ਦੀ ਜਾਨ, ਕਈ ਘੰਟੇ ਖੇਡਦੇ ਸਨ ਗੇਮ, ਨਹੀਂ ਮੰਨੀ ਘਰਦਿਆਂ ਦੀ ਗੱਲ

PUBG ਇੱਕ ਜਾਨਲੇਵਾ ਗੇਮ ਬਣ ਚੁੱਕੀ ਹੈ। ਇਸ ਦੀ ਲੱਤ ਨੇ ਪਤਾ ਨਹੀਂ ਕਿੰਨੇ ਕੁ ਬੱਚਿਆਂ ਤੇ ਨੌਜਵਾਨਾਂ ਦੀ ਜਾਨ ਲੈ ਲਈ। ਇਹ ਗੇਮ ਖੇਡਣ ਵਾਲੇ...

ਓਮਾਨ : ਸਮੁੰਦਰ ‘ਚ ਡੁੱਬੇ ਭਾਰਤੀ ਪਰਿਵਾਰ ਦੇ 3 ਲੋਕ, ਧੀ-ਪੁੱਤ ਨੂੰ ਡੁੱਬਦਾ ਵੇਖ ਪਿਓ ਨੇ ਮਾਰੀ ਛਾਲ

ਸਮੁੰਦਰ ਦੀਆਂ ਲਹਿਰਾਂ ਨਾਲ ਖੇਡਣਾ ਕਿੰਨਾ ਭਾਰੀ ਹੋ ਸਕਦਾ ਹੈ, ਇਸ ਦੀ ਇੱਕ ਮਿਸਾਲ ਓਮਾਨ ਦੇ ਇੱਕ ਬੀਚ ‘ਤੇ ਦੇਖਣ ਨੂੰ ਮਿਲੀ। ਪਾਣੀ ਵਿੱਚ...

ਪੰਜਾਬ ‘ਚ ਕੇਂਦਰੀ ਸਕੀਮਾਂ ਦੀ ਸਮੀਖਿਆ, ਹਰਦੀਪ ਪੁਰੀ ਸਣੇ 3 ਕੇਂਦਰੀ ਮੰਤਰੀਆਂ ਨੂੰ ਮਿਲੀ ਜ਼ਿੰਮੇਵਾਰੀ

ਕੇਂਦਰ ਸਰਕਾਰ ਨੇ ਪੰਜਾਬ ਵਿੱਚ ਕੇਂਦਰੀ ਸਕੀਮਾਂ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਤਿੰਨ ਕੇਂਦਰੀ ਮੰਤਰੀਆਂ ਨੂੰ ਜ਼ਿੰਮੇਵਾਰੀ...

ਟੋਲ ਪਲਾਜ਼ਾ ਘਟਨਾ, ਖਲੀ ਵੱਲੋਂ ਕਾਰਵਾਈ ਦੀ ਮੰਗ, ਬੋਲੇ-‘ਮੇਰੇ ਦੇਸ਼ ‘ਚ ਮੇਰੇ ਨਾਲ ਇੱਦਾਂ ਹੋਊ ਸੋਚਿਆ ਨਹੀਂ ਸੀ’

ਕੌਮਾਂਤਰੀ ਰੈਸਲਰ ‘ਦਿ ਗ੍ਰੇਟ ਖਲੀ’ ਦਿਲੀਪ ਸਿੰਘਾ ਨੇ ਹਾਲ ਹੀ ਵਿੱਚ ਜਲੰਧਰ ਤੋਂ ਕਰਨਾਲ ਜਾਣ ਵੇਲੇ ਟੋਲ ਪਲਾਜ਼ਾ ‘ਤੇ ਕਰਮਚਾਰੀਆਂ...

CM ਮਾਨ ਵੱਲੋਂ ਦਿਵਿਆਂਗਾਂ ਲਈ ਸਮਰਪਿਤ ਸੈੱਲ ਕਾਇਮ ਕਰਨ ਦੇ ਹੁਕਮ, ਸਿੰਗਲ ਵਿੰਡੋ ‘ਤੇ ਹੋਵੇਗਾ ਕੰਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਦੇ ਹਿੱਤ ਵਿੱਚ ਅਹਿਮ ਫੈਸਲਾ ਲੈਂਦੇ ਹੋਏ ਲੰਮੇ...

ਪੰਜਾਬੀ ਇੰਡਸਟਰੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਲਈ ਪੰਜਾਬ ਸਰਕਾਰ ਨੂੰ ਕੀਤੀ ਅਪੀਲ

sidhu moose wala news: ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਚ ਹਥਿਆਰਬੰਦ ਸ਼ੂਟਰਾਂ ਨੇ ਗੋਲੀਆਂ ਮਾਰ...

ਗਿਲਜੀਆਂ ਦਾ ਭਤੀਜਾ 3 ਦਿਨ ਪੁਲਿਸ ਰਿਮਾਂਡ ‘ਤੇ, ਘਰ ਵਿਜੀਲੈਂਸ ਦਾ ਛਾਪਾ, ਗੱਡੀ ‘ਤੇ ਲੱਗਾ MLA ਦਾ ਸਟਿੱਕਰ

ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਜ਼ਮੀਨ ਘਪਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਦਿਲਜੀਤ ਨੂੰ...

ਸ਼ਾਰਪਸ਼ੂਟਰ ਅੰਕਿਤ ਤੇ ਸਚਿਨ ਨੂੰ ਪੰਜਾਬ ਲਿਆ ਰਹੀ ਪੁਲਿਸ, ਮੂਸੇਵਾਲਾ ਨੂੰ ਸਭ ਤੋਂ ਨੇੜਿਓਂ ਮਾਰੀਆਂ ਸਨ ਗੋਲੀਆਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਸ਼ਿਕੰਜੇ ਵਿੱਚ...

ਪੰਜਾਬੀ ਗਾਇਕ ਦਲੇਰ ਮਹਿੰਦੀ ਗ੍ਰਿਫ਼ਤਾਰ, 19 ਸਾਲ ਪੁਰਾਣੇ ਕਬੂਰਤਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ

ਮਸ਼ਹੂਰ ਪੰਜਾਬੀ ਸਿੰਗਰ ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ ਮਨੁੱਖੀ ਤਸਕਰੀ (ਕਬੂਤਰਬਾਜ਼ੀ) ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਪਟਿਆਲਾ...

ਕੈਨੇਡਾ ਰਹਿੰਦੇ ਪੰਜਾਬੀ ਪ੍ਰਵਾਸੀਆਂ ਲਈ ਖੁਸ਼ਖਬਰੀ! ਚੰਡੀਗੜ੍ਹ ਤੋਂ ਟੋਰਾਂਟੋ ਤੇ ਵੈਨਕੂਵਰ ਲਈ ਸਿੱਧੀ ਫਲਾਈਟ ਹੋਵੇਗੀ ਸ਼ੁਰੂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਜਲਦ ਕੈਨੇਡਾ ਲਈ ਦੋ ਚਾਰਟਰ ਫਲਾਈਟਾਂ ਸ਼ੁਰੂ ਹੋਣਗੀਆਂ। ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ...

ਭਾਰਤ ਨੇ 2 ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ, BSF ਅਧਿਕਾਰੀਆਂ ਨੇ ਪਾਕਿ ਰੇਂਜਰਾਂ ਦੇ ਕੀਤਾ ਹਵਾਲੇ

ਭਾਰਤ ਸਰਕਾਰ ਨੇ ਚਾਰ ਪਾਕਿਸਤਾਨੀ ਨਾਗਰਿਕਾਂ ਨੂੰ ਰਿਹਾਅ ਕੀਤਾ ਹੈ। ਇਨ੍ਹਾਂ ਵਿਚੋਂ ਦੋ ਕੈਦੀਆਂ ਦੀ ਸਜ਼ਾ ਪੂਰੀ ਹੋਣ ਦੇ ਬਾਅਦ ਅੰਮ੍ਰਿਤਸਰ...

ਚੰਡੀਗੜ੍ਹ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, 9 SDM ਸਣੇ 29 ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਲੰਬੇ ਸਮੇਂ ਤੋਂ ਇਕ ਹੀ ਸੀਟ ‘ਤੇ ਬੈਠੇ ADC ਤੇ...

ਵਿਜੀਲੈਂਸ ਦੀ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਕੇਸ ‘ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦਾ ਭਤੀਜਾ ਗ੍ਰਿਫਤਾਰ

ਵਿਜੀਲੈਂਸ ਪੂਰੇ ਐਕਸ਼ਨ ਮੋਡ ਵਿਚ ਹੈ। ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲਗਾਤਾਰ...

ਵਿਧਾਇਕਾਂ ਤੋਂ ਮਿਲ ਰਹੀਆਂ ਥਾਣੇਦਾਰਾਂ ਦੀ ਸ਼ਿਕਾਇਤ, CM ਮਾਨ ਸਰਕਾਰ ਵੱਲੋਂ ਜਲਦ ਲਿਆ ਜਾਵੇਗਾ ਐਕਸ਼ਨ

ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਨਜ਼ਰ ਹੁਣ ਪੁਲਿਸ ਥਾਣਿਆਂ ਦੇ ਇੰਚਾਰਜਾਂ ‘ਤੇ ਲੱਗ ਗਈ ਹੈ। ਕਈ ਆਮ ਆਦਮੀ ਪਾਰਟੀ ਵਿਧਾਇਕਾਂ ਨੇ...

CM ਖੱਟਰ ਨੇ ਵਿਧਾਇਕਾਂ ਨੂੰ ਧਮਕੀਆਂ ਮਿਲਣ ਦੇ ਮਾਮਲੇ ‘ਚ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਕੀਤਾ ਤਲਬ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਇਕਾਂ ਨੂੰ ਧਮਕੀਆਂ ਮਿਲਣ ਦੇ ਮਾਮਲੇ ‘ਤੇ ਪੁਲਿਸ ਦੇ ਉੱਚ ਅਧਿਕਾਰੀਆਂ...

AG ਅਨਮੋਲ ਰਤਨ ਸਿੱਧੂ ‘ਤੇ ਟ੍ਰੇਨ ਵਿਚ ਹੋਏ ਹਮਲੇ ਦੇ ਮਾਮਲੇ ‘ਚ ਅਣਪਛਾਤਿਆਂ ਖਿਲਾਫ FIR ਦਰਜ

ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ‘ਤੇ ਬੀਤੇ ਦਿਨੀਂ ਹੋਏ ਹਮਲੇ ਦੇ ਮਾਮਲੇ ਵਿਚ ਅਣਪਛਾਤਿਆਂ ਖਿਲਾਫ ਐੱਫਆਈਆਆਰ ਦਰਜ ਕਰ ਲਈ ਗਈ...

ਲੁਧਿਆਣਾ ਦੇ ਇੰਡਸਟ੍ਰੀਅਲ ਏਰੀਆ-ਬੀ ਤੋਂ ਲਾਪਤਾ ਹੋਈਆਂ 4 ਕੁੜੀਆਂ, ਜਾਂਚ ਵਿਚ ਜੁਟੀ ਪੁਲਿਸ

ਲੁਧਿਆਣਾ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਇਥੋਂ ਦੇ ਇੰਡਸਟ੍ਰੀਅਲ ਏਰੀਆ ਤੋਂ ਚਾਰ ਲੜਕੀਆਂ ਲਾਪਤਾ ਹੋ ਗਈਆਂ ਹਨ।...

ਸਿਵਲ ਸਕੱਤਰੇਤ ਵਿਚ ਵਿਧਾਇਕਾਂ ਦੇ ਬੈਠਣ ਲਈ ਜਲਦ ਤਿਆਰ ਹੋਵੇਗਾ ਵਿਸ਼ੇਸ਼ ‘MLA Lounge’

ਚੰਡੀਗੜ੍ਹ : ਸਕੱਤਰੇਤ ਵਿਚ ਜਦੋਂ ਮੰਤਰੀਆਂ ਨੂੰ ਮਿਲਣ ਲਈ ਵਿਧਾਇਕ ਆਉਂਦੇ ਹਨ ਤਾਂ ਉਨ੍ਹਾਂ ਨੂੰ ਬੈਠਣ ਲਈ ਜਗ੍ਹਾ ਨਹੀਂ ਮਿਲਦੀ। ਇਸੇ...

ਕੁਲਤਾਰ ਸੰਧਵਾਂ ਨੇ ਏਸ਼ੀਆ ਬੁੱਕ ਆਫ ਰਿਕਾਰਡ ਹੋਲਡਰ ਸਾਈਕਲਿਸਟ ਗੁਰਪ੍ਰੀਤ ਸਿੰਘ ਕੰਮੋ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਏਸ਼ੀਆ ਬੁੱਕ ਆਫ ਰਿਕਾਰਡ ਹੋਲਡਰ ਸਾਈਕਲਿਸਟ...

ਮਨਾਲੀ ‘ਚ ਮੀਂਹ ਦਾ ਕਹਿਰ, ਬੱਸਾਂ ‘ਚ ਵੜਿਆ ਪਾਣੀ, ਡਿੱਗੇ ਰੁੱਖ-ਪੱਥਰ, ਟੂਰਿਸਟਾਂ ਨੂੰ ਯਾਤਰਾ ਟਾਲਣ ਦੀ ਅਪੀਲ

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਕਈ ਦਿਨਾਂ ਤੋਂ ਪਹਾੜਾਂ ‘ਤੇ ਰੁਕ-ਰੁਕ ਕੇ ਮੀਂਹ ਪੈਣ ਦਾ...

ਚੰਨੀ ਸਰਕਾਰ ਵੇਲੇ ਕਰੋੜਾਂ ਦਾ ਸਪੋਰਟਸ ਕਿੱਟ ਘਪਲਾ! ਪੈਸੇ ਖਿਡਾਰੀਆਂ ਦੇ ਖਾਤੇ ‘ਚ ਪਾ ਦੂਜੇ ਦਿਨ ਲਏ ਵਾਪਿਸ

ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦਾ ਸਪੋਰਟਸ ਕਿੱਟ ਘੁਟਾਲਾ ਸਾਹਮਣੇ ਆਇਆ ਹੈ। ਉਸ ਵੇਲੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ। ਚੰਨੀ...

ਮੂਸੇਵਾਲਾ ਕਤਲਕਾਂਡ : ਪ੍ਰਿਯਵਰਤ ਫੌਜੀ ਸਣੇ ਚਾਰੇ ਸ਼ਾਰਪ ਸ਼ੂਟਰ ਹੋਰ 4 ਦਿਨ ਦੇ ਪੁਲਿਸ ਰਿਮਾਂਡ ‘ਤੇ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਚਾਰ ਸ਼ਾਰਪ ਸ਼ੂਟਰਾਂ ਪ੍ਰਿਯਵਰਤ ਫੌਜੀ, ਕੇਸ਼ਵ, ਕਸ਼ਿਸ਼ ਤੇ ਦੀਪਕ ਨੂੰ ਮਾਨਸਾ ਅਦਾਲਤ ਵਿੱਚ ਪੇਸ਼...

SC ਸਕਾਲਰਸ਼ਿਪ ਘਪਲਾ, ਵੱਡੇ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, ਧਰਮਸੋਤ ‘ਤੇ ਕਸੇਗਾ ਸ਼ਿਕੰਜਾ

ਭ੍ਰਿਸ਼ਟਾਚਾਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਪੂਰੀ ਤਰ੍ਹਾਂ ਸਖਤ ਹੈ। ਸੀ.ਐੱਮ. ਮਾਨ ਨੇ ਕਾਂਗਰਸ ਸਰਕਾਰ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ 2 ਦਿਨ ਭਾਰੀ ਮੀਂਹ ਦੇ ਆਸਾਰ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਵੀ ਹਲਕੀ ਬਾਰਿਸ਼ ਹੋਈ। ਹਾਲਾਂਕਿ ਮੀਂਹ ਤੋਂ ਬਾਅਦ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਉਮਸ...

ਮੂਸੇਵਾਲਾ ਕਤਲਕਾਂਡ : ਲਾਰੈਂਸ ਨੇ ਪਹਿਲਾਂ ਹਾਸ਼ਿਮ ਬਾਬਾ ਨੂੰ ਦਿੱਤੀ ਸੀ ਸੁਪਾਰੀ, ਕਮਾਂਡੋ ਵੇਖ ਮੁੜ ਗਿਆ ਸੀ ਗੁਰਗਾ

ਲਾਰੈਂਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸੁਪਾਰੀ ਪਹਿਲਾਂ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਭ ਤੋਂ ਵੱਡੇ ਗੈਂਗਸਟਰ...

ਨਾਭਾ ਜੇਲ੍ਹ ਬ੍ਰੇਕ : ਮਾਸਟਰਮਾਈਂਡ ਰੋਮੀ ਨੂੰ ਲਿਆਂਦਾ ਜਾਵੇਗਾ ਭਾਰਤ, ਹਾਂਗਕਾਂਗ ਅਦਾਲਤ ਵੱਲੋਂ ਮਿਲੀ ਮਨਜ਼ੂਰੀ

ਸਾਲ 2016 ‘ਚ ਨਾਭਾ ਜੇਲ ‘ਚੋਂ ਕੈਦੀਆਂ ਦੇ ਸਨਸਨੀਖੇਜ਼ ਫਰਾਰ ਹੋਣ ਦੇ ਮੁੱਖ ਦੋਸ਼ੀ ਬਦਨਾਮ ਗੈਂਗਸਟਰ ਰਮਨਜੀਤ ਸਿੰਘ ਰੋਮੀ ਨੂੰ ਜਲਦ ਹੀ...

ਪਵਨ ਕੁਮਾਰ ਉਰਫ ਮਟਰੂ ਗ੍ਰਿਫਤਾਰ, ‘ਗੋਗੀ’ ਦੀ ਹੱਤਿਆ ਦਾ ਬਦਲਾ ਲੈਣ ਆਇਆ ਸੀ ਦਿੱਲੀ

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਸਿੰਡੀਕੇਟ ਦੇ ਮੁੱਖ ਬਦਮਾਸ਼ ਤੇ ਵਿਕਰਮਜੀਤ ਸਿੰਘ ਬਰਾੜ ਦੇ ਕਰੀਬੀ ਸਹਿਯੋਗੀ ਪਵਨ ਉਰਫ...

ਵੱਡੀ ਖਬਰ : ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ‘ਤੇ ਹੋਇਆ ਹਮਲਾ, ਲਾਰੈਂਸ ਕੇਸ ‘ਚ ਗਏ ਸਨ ਦਿੱਲੀ

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ‘ਤੇ ਹਮਲਾ ਹੋਇਆ ਹੈ ਜਦੋਂ ਉਹ ਸ਼ਤਾਬਦੀ ਰਾਹੀਂ ਦਿੱਲੀ...

Deepika Ranveer Vacation Photos: ਰਣਵੀਰ-ਦੀਪਿਕਾ ਨੇ ਫੈਨਜ਼ ਨਾਲ ਸਾਂਝੀਆਂ ਕੀਤੀਆਂ ਇਹ ਤਸਵੀਰਾਂ

deepika padukone ranveer singh: ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਹਾਲ ਹੀ ‘ਚ ਛੁੱਟੀਆਂ ਮਨਾ ਕੇ ਵਾਪਸ ਆਏ ਹਨ। ਬਾਲੀਵੁੱਡ ਦੇ ਇਸ ਪਿਆਰੇ ਜੋੜੇ ਨੂੰ...

ਵੱਡਾ ਫੇਰਬਦਲ, ਪੰਜਾਬ ਸਰਕਾਰ ਵੱਲੋਂ 113 ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 113 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਟਰਾਂਸਫਰ...

ਕੈਬਨਿਟ ਮੰਤਰੀ ਹੇਅਰ ਪਹੁੰਚੇ ਬੁੱਢਾ ਦਰਿਆ, ਸਫਾਈ ਕੰਮਾਂ ‘ਚ ਤੇਜ਼ੀ ਲਿਆਉਣ ਲਈ ਦਿੱਤੇ ਨਿਰਦੇਸ਼

ਲੁਧਿਆਣਾ : ਪੰਜਾਬ ਦੇ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਬੁੱਢਾ ਦਰਿਆ ਦੇ...

ਸਿਹਤ ਢਾਂਚੇ ’ਚ ਸੁਧਾਰ ਲਿਆ ਕੇ ਲੋਕਾਂ ਨੂੰ ਘਰਾਂ ਨੇੜੇ ਬੇਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ : ਸਿਹਤ ਮੰਤਰੀ

ਨਵਾਂਸ਼ਹਿਰ: ਮਾਣਯੋਗ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਅਤੇ ਸਬ ਡਵੀਜ਼ਨ ਹਸਪਤਾਲ ਬਲਾਚੌਰ ਦਾ...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੁਜਰਾਤ ਪੁਲਿਸ ਨਾਲ ਮਿਲਕੇ 75 ਕਿਲੋ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ ਨੇ ਗੁਜਰਾਤ ਪੁਲਿਸ ਦੀ ਮਦਦ ਨਾਲ ਮੁੰਦਰਾ ਪੋਰਟ ਤੋਂ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ 350 ਕਰੋੜ ਰੁਪਏ ਹੈ। ਇਹ...

ਸੋਨੀਆ ਗਾਂਧੀ ਨੇ ਗੁਜਰਾਤ, ਹਿਮਾਚਲ ਲਈ ਕਾਂਗਰਸ ਚੋਣ ਆਬਜ਼ਰਵਰਾਂ ਦਾ ਕੀਤਾ ਐਲਾਨ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਆਬਜ਼ਰਵਰਾਂ ਦੀ...

ਬਠਿੰਡਾ ਦੇ ਮ੍ਰਿਨਾਲ ਗਰਗ ਨੇ ਜੇਈਈ ਮੇਨ-2022 ‘ਚ 100 ਫੀਸਦੀ ਅੰਕ ਹਾਸਲ ਕਰ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ

ਅੱਜ ਜੇ .ਈ. ਈ. ਮੇਨ-2022 ਸ਼ੈਸ਼ਨ ਨੰਬਰ 1 ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ , ਜਿਸ ਵਿੱਚ ਸੰਤ ਕਬੀਰ ਕਾਂਨਵੈਂਟ ਸਕੂਲ ਬਠਿੰਡਾ ਦੇ ਵਿਦਿਆਰਥੀ...

CM ਮਾਨ ਵੱਲੋਂ E-RC ਦੀ ਨਵੀਂ ਪਹਿਲ, ਹੁਣ ਪੰਜਾਬ ‘ਚ ਹੋਵੇਗੀ ਰਜਿਸਟ੍ਰੇਸ਼ਨ ਹੋਰ ਵੀ ਆਸਾਨ

ਪੰਜਾਬ ਵਿਚ ਹੁਣ ਵਾਹਨ ਰਜਿਸਟ੍ਰੇਸ਼ਨ ਹੋਰ ਵੀ ਆਸਾਨ ਹੋ ਜਾਵੇਗੀ। ਪੰਜਾਬ ਸਰਕਾਰ ਨੇ ਈ-ਆਰਸੀ ਦੀ ਨਵੀਂ ਪਹਿਲ ਦੀ ਸ਼ੁਰੂਆਤ ਕੀਤੀ ਹੈ। ਇਸ ਗੱਲ...

ਹਾਈਕੋਰਟ ਦੀ ਅਹਿਮ ਟਿੱਪਣੀ- ‘ਜੀਵਨਸਾਥੀ ‘ਤੇ ਸ਼ੱਕ ਕਰਨਾ ਮਾਨਸਿਕ ਕਰੂਰਤਾ’, ਦਿੱਤੀ ਤਲਾਕ ਦੀ ਮਨਜ਼ੂਰੀ

ਮਦਰਾਸ ਹਾਈਕੋਰਟ ਨੇ ਤਲਾਕ ਮਾਮਲੇ ‘ਚ ਆਪਣਾ ਫੈਸਲਾ ਸੁਣਾਉਂਦੇ ਹੋਏ ਪਤੀ ਜਾਂ ਪਤਨੀ ਨੂੰ ਇਕ-ਦੂਜੇ ਦੇ ਚਰਿੱਤਰ ‘ਤੇ ਸ਼ੱਕ ਕਰਨ ਨੂੰ...

ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਡਾ. ਵਿਜੇ ਸਿੰਗਲਾ ਬੋਲੇ-‘ਸਰਕਾਰ ਨਾਲ ਮਿਲ ਕੇ ਕਰਾਂਗੇ ਕੰਮ’

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਡਾ. ਵਿਜੇ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਜੇਲ੍ਹ ਭੇਜਿਆ ਗਿਆ। ਡਾ....

ਮਾਨ ਸਰਕਾਰ ਵੱਲੋਂ ਲੋਕਾਂ ਨੂੰ ਇੱਕ ਹੋਰ ਤੋਹਫ਼ਾ, PRTC ‘ਚ ਸ਼ਾਮਲ ਹੋਣਗੀਆਂ 219 ਨਵੀਆਂ ਬੱਸਾਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਬੱਸ ਰੂਟ ਪਰਮਿਟਾਂ ਦੇ ਸਨਮੁਖ ਪੀ.ਆਰ.ਟੀ.ਸੀ....

‘ਦਿ ਗ੍ਰੇਟ ਖਲੀ’ ਦਾ ਟੋਲ ਪਲਾਜ਼ਾ ‘ਤੇ ਪੈ ਗਿਆ ਪੰਗਾ, ਕਰਮਚਾਰੀ ਨੇ ਲਾਏ ਥੱਪੜ ਮਾਰਨ ਦੇ ਦੋਸ਼

WWE ਦੇ ਮਸ਼ਹੂਰ ਪਹਿਲਵਾਨ ਦਲੀਪ ਰਾਣਾ ਉਰਫ ਦਿ ਗ੍ਰੇਟ ਖਲੀ ‘ਤੇ ਟੋਲ ਵਰਕਰ ਨੇ ਥੱਪੜ ਮਾਰਨ ਦਾ ਦੋਸ਼ ਲਗਾਇਆ ਹੈ। ਟੋਲ ਕਰਮਚਾਰੀਆਂ ਨੇ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, 600 ਯੂਨਿਟ ਫ੍ਰੀ ਬਿਜਲੀ ਨੂੰ ਲੈ ਕੇ ਇੱਕ ਕਿਲੋਵਾਟ ਲੋਡ ਦੀ ਸ਼ਰਤ ਹਟਾਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੁਲਾਈ ਮਹੀਨੇ ਤੋਂ ਹਰ ਮਹੀਨੇ 300 ਯੂਨਿਟ ਯਾਨੀ ਹਰੇਕ ਬਿੱਲ ‘ਤੇ 600 ਯੂਨਿਟ...

ਅੱਜ ਬਾਲਟਾਲ ਦੇ ਰਸਤਿਓਂ ਵੀ ਸ਼ੁਰੂ ਹੋ ਸਕਦੀ ਏ ਅਮਰਨਾਥ ਯਾਤਰਾ, ਹਾਦਸੇ ‘ਚ ਲਾਪਤਾ ਲੋਕਾਂ ਦੀ ਭਾਲ ਜਾਰੀ

ਪਹਿਲਗਾਮ ਤੋਂ ਬਾਅਦ ਅੱਜ ਅਮਰਨਾਥ ਯਾਤਰਾ ਬਾਲਟਾਲ ਦੇ ਰਸਤੇ ਵੀ ਸ਼ੁਰੂ ਹੋ ਸਕਦੀ ਹੈ। 8 ਜੁਲਾਈ ਨੂੰ ਪਵਿੱਤਰ ਗੁਫਾ ਦੇ ਨੇੜੇ ਬੱਦਲ ਫਟਣ ਤੋਂ...

ਪੰਜਾਬ ‘ਚ ਭਲਕੇ ਤੋਂ ਭਾਰੀ ਮੀਂਹ ਦੀ ਚਿਤਾਵਨੀ, 2 ਦਿਨ ਇਨ੍ਹਾਂ ਜ਼ਿਲ੍ਹਿਆਂ ‘ਚ ਖੂਬ ਵਰ੍ਹਣਗੇ ਬੱਦਲ

ਮੌਸਮ ਕੇਂਦਰ ਚੰਡੀਗੜ੍ਹ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਵਿਭਾਗ...

Carousel Posts