punjabpunjab Archives - Daily Post Punjabi

ਪੁਲਿਸ ਨੇ ਬਟਾਲਾ ਦੇ ਇੱਕ ਹੋਟਲ ‘ਚੋਂ ਨਜਾਇਜ਼ ਜਿਸਮਾਨੀ ਧੰਦਾ ਕਰ ਰਹੇ 10 ਲੜਕੀਆਂ ਤੇ 4 ਲੜਕਿਆ ਨੂੰ ਕੀਤਾ ਗ੍ਰਿਫ਼ਤਾਰ
ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿੱਚ ਜਲੰਧਰ ਰੋਡ ‘ਤੇ ਮੌਜੂਦ ਇਕ ਹੋਟਲ ਵਿਚ ਬਟਾਲਾ ਪੁਲਿਸ ਨੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਿਸ ਨੇ ਚੱਲ ਰਹੇ ਨਜਾਇਜ ਧੰਦੇ ਦਾ ਪਰਦਾ ਫਾਸ਼ ਕੀਤਾ। ਪੁਲਿਸ ਨੇ ਮੌਕੇ ਤੋਂ 10 ਲੜਕੀਆਂ ਅਤੇ 4 ਲੜਕਿਆਂ ਨੂੰ ਇਤਰਾਜਯੋਗ ਹਾਲਤ ਵਿਚ ਅਪਣੀ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਅਪਣੀ ਕਾਰਵਾਈ ਕਰ ਰਹੀ ਹੈ। ਇਸ ਮੌਕਾ ਜਾਣਕਾਰੀ ਦਿੰਦੇ ਹੋਏ ਐਸਐਚਓ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਰੋਡ ਤੇ ਸਤਿਥ ਨਿਊ ਗ੍ਰੈਂਡ ਹੋਟਲ ਵਿਚ ਨਜਾਇਜ ਜਿਸਮਾਨੀ ਧੰਦਾ ਚੱਲਦਾ ਹੈ। ਪੁਲਿਸ ਨੇ ਸੂਚਨਾ ਦੇ ਅਧਾਰ ‘ਤੇ ਜਦੋਂ ਉਕਤ ਹੋਟਲ ਵਿਚ ਰੇਡ ਕੀਤੀ ਤਾਂ ਪੁਲਿਸ ਨੇ ਹੋਟਲ ਵਿਚ 14 ਲੜਕੇ ਅਤੇ ਲੜਕੀਆਂ ਨੂੰ ਇਤਰਾਜਯੋਗ ਹਾਲਤ ਵਿਚ ਰੰਗੇ ਹੱਥੀ ਫੜਿਆ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਉਕਤ ਲੜਕੇ-ਲੜਕੀਆਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਪਤਾ ਲਗਾਇਆ ਜਾ ਰਿਹਾ ਹੈ ਕਿ ਕਦੋਂ ਤੋਂ ਇਸ ਹੋਟਲ ਵਿਚ ਇਹ ਕੰਮ ਚੱਲ ਰਿਹਾ ਸੀ ਅਤੇ ਕੌਣ-ਕੌਣ ਇਸ ਵਿਚ ਸ਼ਾਮਿਲ ਹੈ। ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਪਤਾ ਚੱਲਿਆ ਹੈ ਕਿ ਇਸਨੂੰ ਜਸਬੀਰ ਸਿੰਘ ਅਤੇ ਅਤੇ ਜਲੰਧਰ ਦੀ ਰਹਿਣ ਵਾਲੀ ਸੁਸ਼ਮਾ ਨਾਮ ਦੀ ਔਰਤ ਚਲਾ ਰਹੀ ਸੀ। ਫਿਲਹਾਲ ਹੋਟਲ ਨੂੰ ਸੀਲ ਕਰ ਦਿੱਤਾ ਗਿਆ ਹੈ।

The post ਪੁਲਿਸ ਨੇ ਬਟਾਲਾ ਦੇ ਇੱਕ ਹੋਟਲ ‘ਚੋਂ ਨਜਾਇਜ਼ ਜਿਸਮਾਨੀ ਧੰਦਾ ਕਰ ਰਹੇ 10 ਲੜਕੀਆਂ ਤੇ 4 ਲੜਕਿਆ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.