Punjab's first dog park built Archives - Daily Post Punjabi

ਲੁਧਿਆਣਾ ‘ਚ ਬਣਿਆ ਪੰਜਾਬ ਦਾ ਪਹਿਲਾ ਡੌਗ ਪਾਰਕ, ਕੁੱਤਿਆਂ ਲਈ ਵੱਖ-ਵੱਖ ਸਹੂਲਤ ਹਨ ਮੌਜੂਦ
ਲੁਧਿਆਣਾ ਸ਼ਹਿਰ ‘ਚ ਕੁੱਤਿਆਂ ਦੇ ਸ਼ੌਕੀਨ ਵਸਨੀਕਾਂ ਲਈ ਖੁਸ਼ਖਬਰੀ ਹੈ। ਭਾਈ ਰਣਧੀਰ ਸਿੰਘ ਨਗਰ ‘ਚ ਕਰੀਬ ਡੇਢ ਏਕੜ ‘ਚ ਡੌਗ ਪਾਰਕ ਤਿਆਰ ਕੀਤਾ ਗਿਆ ਹੈ। ਇਹ ਪੰਜਾਬ ਦਾ ਪਹਿਲਾ ਡੌਗ ਪਾਰਕ ਹੈ। ਇਸ ਪਾਰਕ ਦਾ ਉਦਘਾਟਨ ਸੋਮਵਾਰ ਸ਼ਾਮ ਨੂੰ ਕੀਤਾ ਜਾਵੇਗਾ। ਇਸ ਪਾਰਕ ’ਤੇ ਨਿਗਮ ਵੱਲੋਂ ਇੱਕ ਪੈਸਾ ਵੀ ਖਰਚ ਨਹੀਂ ਕੀਤਾ ਗਿਆ ਸਗੋਂ ਇਹ ਪਾਰਕ ਹੈਦਰਾਬਾਦ ਦੀ ਡਾਕਟਰ ਡਾਗ ਹਸਪਤਾਲ ਕੰਪਨੀ ਦੁਆਰਾ ਚਲਾਇਆ ਜਾਵੇਗਾ।

Punjab’s first dog park built

ਕੰਪਨੀ ਨੇ ਪਾਰਕ ਵਿੱਚ ਕੁੱਤਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ 15 ਖੇਡਾਂ ਦਾ ਪ੍ਰਬੰਧ ਕੀਤਾ ਹੈ। ਇਸ ਵਿੱਚ ਝੂਲੇ ਅਤੇ ਹੋਰ ਕਈ ਤਰ੍ਹਾਂ ਦੀਆਂ ਖੇਡਾਂ ਸ਼ਾਮਲ ਹਨ। ਇਸ ਵਿੱਚ ਸਵੀਮਿੰਗ ਪੂਲ ਦੀ ਸਹੂਲਤ ਵੀ ਰੱਖੀ ਗਈ ਹੈ। ਇੱਥੇ ਪਾਲਤੂ ਕੁੱਤਿਆਂ ਲਈ ਸਮਾਨ ਖਰੀਦਣ ਲਈ ਪੈੱਟ ਕੈਫੇ ਵੀ ਖੋਲ੍ਹਿਆ ਗਿਆ ਹੈ। ਕੁੱਤਿਆਂ ਦੇ ਖਾਣ-ਪੀਣ ਤੋਂ ਲੈ ਕੇ ਉਨ੍ਹਾਂ ਨਾਲ ਸਬੰਧਤ ਹੋਰ ਚੀਜ਼ਾਂ ਇੱਥੇ ਉਪਲਬਧ ਹੋਣਗੀਆਂ। ਇਸ ਦੇ ਨਾਲ ਹੀ ਕੁੱਤਿਆਂ ਨੂੰ ਨਾਲ ਲੈ ਕੇ ਆਉਣ ਵਾਲੇ ਲੋਕਾਂ ਲਈ ਇੱਥੇ ਖਾਣ-ਪੀਣ ਦੀ ਵੀ ਸਹੂਲਤ ਹੋਵੇਗੀ।

ਇਹ ਵੀ ਪੜ੍ਹੋ : ਬਰਨਾਲਾ ਜੇਲ੍ਹ ‘ਚ ਸਰਚ ਆਪਰੇਸ਼ਨ: ਦੋ ਮੋਬਾਈਲ ਬਰਾਮਦ, ਅਣਪਛਾਤੇ ਕੈਦੀਆਂ ਖਿਲਾਫ FIR ਦਰਜ

ਪਾਰਕ ਵਿੱਚ ਲੋਕ ਕੁੱਤਿਆਂ ਦਾ ਜਨਮ ਦਿਨ ਵੀ ਮਨਾ ਸਕਦੇ ਹਨ। ਇਸ ਪਾਰਕ ਵਿੱਚ ਕੁੱਤੇ ਨੂੰ ਦਿਨ ਭਰ ਘੁੰਮਾਉਣ ਲਈ 40 ਰੁਪਏ ਦੀ ਫੀਸ ਅਦਾ ਕਰਨੀ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ ਇਸ ਪਾਰਕ ਵਿੱਚ ਕੁੱਤਿਆਂ ਦੇ ਕਲੀਨਿਕ ਦੀ ਸਹੂਲਤ ਵੀ ਉਪਲਬਧ ਕਰਵਾਉਣ ਦੀ ਗੱਲ ਆਖੀ ਜਾ ਰਹੀ ਹੈ। ਸ਼ਹਿਰ ਵਿੱਚ ਡੌਗ ਪਾਰਕ ਬਣਾਉਣ ਦੀ ਯੋਜਨਾ ਦੋ ਸਾਲ ਪਹਿਲਾਂ ਸ਼ੁਰੂ ਹੋਈ ਸੀ ਤਾਂ ਜੋ ਲੋਕ ਆਪਣੇ ਕੁੱਤਿਆਂ ਨੂੰ ਸੈਰ ਕਰਨ ਲਈ ਪਾਰਕ ਦੀ ਵਰਤੋਂ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਲੁਧਿਆਣਾ ‘ਚ ਬਣਿਆ ਪੰਜਾਬ ਦਾ ਪਹਿਲਾ ਡੌਗ ਪਾਰਕ, ਕੁੱਤਿਆਂ ਲਈ ਵੱਖ-ਵੱਖ ਸਹੂਲਤ ਹਨ ਮੌਜੂਦ appeared first on Daily Post Punjabi.