Punjab's Harkamal Kaur Archives - Daily Post Punjabi

ਪੰਜਾਬ ਦੀ ਹਰਕਮਲ ਕੌਰ ਨੇ ਵਿਦੇਸ਼ ‘ਚ ਗੱਡੇ ਸਫ਼ਲਤਾ ਦੇ ਝੰਡੇ, ਇੰਗਲੈਂਡ ਪੁਲਿਸ ‘ਚ ਹੋਈ ਭਰਤੀ
ਪੰਜਾਬ ਤੋਂ ਹਜਾਰਾਂ ਦੀ ਗਿਣਤੀ ’ਚ ਵਿਦੇਸ਼ੀ ਧਰਤੀ ’ਤੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਲਈ ਗਏ ਪੰਜਾਬੀਆਂ ਨੇ ਅਨੇਕਾਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਇਸੇ ਤਰ੍ਹਾਂ ਕਪੂਰਥਲਾ ਦੇ ਪਿੰਡ ਲੱਖਣ ਕਲਾਂ ਦੀ ਧੀ ਨੇ ਇੰਗਲੈਂਡ ‘ਚ ਸਫ਼ਲਤਾ ਦੇ ਝੰਡੇ ਗੱਡੇ ਹਨ। ਹਰਕਮਲ ਕੌਰ ਇੰਗਲੈਂਡ ਦੀ ਪੁਲਿਸ ਵਿਚ ਭਰਤੀ ਹੋਈ ਹੈ। ਹਰਕਮਲ ਕੌਰ ਕਮਿਊਨਿਟੀ ਸਪੋਰਟ ਅਫ਼ਸਰ ਬਣੀ ਹੈ। ਪੁਲਿਸ ਵਿਭਾਗ ’ਚ ਅਫ਼ਸਰ ਵਜੋਂ ਸ਼ਾਮਲ ਹੋ ਕੇ ਹਰਕਮਲ ਕੌਰ ਨੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।

ਇਹ ਵੀ ਪੜ੍ਹੋ : ਐਪਲ ਸਟੋਰ ‘ਚ ਚੋਰੀ: ਫਿਲਮੀ ਅੰਦਾਜ਼ ‘ਚ ਉਡਾਏ 4 ਕਰੋੜ ਦੇ ਆਈਫੋਨ, ਪੁਲਿਸ ਵੀ ਹੈਰਾਨ

ਜਾਣਕਾਰੀ ਮੁਤਾਬਕ ਪਿੰਡ ਲੱਖਣ ਕਲਾਂ ਦੇ ਝੰਡੇਰ ਪਰਿਵਾਰ ਵਿੱਚੋਂ ਸ਼ਿੰਗਾਰਾ ਸਿੰਘ ਦੇ ਪੁੱਤਰ ਮੁਖਤਿਆਰ ਸਿੰਘ ਦੀ ਬੇਟੀ ਹਰਕਮਲ ਕੌਰ ਨੇ ਇੰਗਲੈਂਡ ਦੀ ਧਰਤੀ ’ਤੇ ਉੱਚ ਵਿਦਿਆ ਹਾਸਲ ਕਰਕੇ ਯੂ. ਕੇ. ਦੀ ਇਕ ਪੁਲਿਸ ਅਫ਼ਸਰ ਹੋਣ ਦੀ ਜ਼ਿੰਮੇਵਾਰੀ ਸੰਭਾਲ ਰਹੀ ਹੈ। ਹਰਕਮਲ ਕੌਰ ਨੇ ਜਿੱਥੇ ਆਪਣੇ ਸੂਬੇ, ਜ਼ਿਲ੍ਹੇ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਹੀ ਆਪਣੀ ਝੰਡੇਰ ਪਰਿਵਾਰ ਦਾ ਨਾਮ ਵੀ ਉੱਚਾ ਕੀਤਾ ਹੈ। ਹਰਕਮਲ ਕੌਰ ਦੀ ਇਸ ਪ੍ਰਾਪਤੀ ਤੋਂ ਬਾਅਦ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ਦੀ ਹਰਕਮਲ ਕੌਰ ਨੇ ਵਿਦੇਸ਼ ‘ਚ ਗੱਡੇ ਸਫ਼ਲਤਾ ਦੇ ਝੰਡੇ, ਇੰਗਲੈਂਡ ਪੁਲਿਸ ‘ਚ ਹੋਈ ਭਰਤੀ appeared first on Daily Post Punjabi.