Punjab's SSP couple Archives - Daily Post Punjabi

ਪੰਜਾਬ ਦੇ SSP ਜੋੜੇ ਲਈ ਦੁਖਦਾਈ ਖਬਰ, ਗਲੇ ‘ਚ ਖਾਣਾ ਫਸਣ ਕਾਰਨ 4 ਸਾਲਾ ਧੀ ਦੀ ਹੋਈ ਮੌ.ਤ
ਪੰਜਾਬ ਵਿੱਚ ਤਾਇਨਾਤ ਇੱਕ IPS ਜੋੜੇ ਦੀ 4 ਸਾਲਾ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਲੜਕੀ ਦੇ ਗਲੇ ਵਿੱਚ ਖਾਣਾ ਫਸਿਆ ਹੋਇਆ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ SSP ਤੇ ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ SSP ਹਨ।

IPS ਜੋੜੇ ਦੇ ਪਰਿਵਾਰ ਦੇ ਨੇੜਲੇ ਲੋਕਾਂ ਮੁਤਾਬਕ ਲੜਕੀ ਨੇ ਕੁਝ ਖਾ ਲਿਆ, ਜੋ ਉਸ ਦੇ ਗਲੇ ਵਿੱਚ ਫਸ ਗਿਆ। ਇਸ ਤੋਂ ਬਾਅਦ ਉਹ ਸਾਹ ਨਹੀਂ ਲੈ ਪਾ ਰਹੀ ਸੀ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਘੁੰਮਣ ਆਏ ਉੜੀਸਾ ਦੇ ਵਿਅਕਤੀ ਦੀ ਚਮਕੀ ਕਿਸਮਤ, 2.5 ਕਰੋੜ ਦੀ ਜਿੱਤੀ ਲਾਟਰੀ

IPS ਜੋੜਾ ਮੁਹਾਲੀ ਵਿੱਚ ਰਹਿੰਦਾ ਹੈ। ਲੜਕੀ ਨਾਇਰਾ ਦਾ ਅੰਤਿਮ ਸੰਸਕਾਰ ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਸ਼ਿਰਕਤ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ SSP ਜੋੜੇ ਲਈ ਦੁਖਦਾਈ ਖਬਰ, ਗਲੇ ‘ਚ ਖਾਣਾ ਫਸਣ ਕਾਰਨ 4 ਸਾਲਾ ਧੀ ਦੀ ਹੋਈ ਮੌ.ਤ appeared first on Daily Post Punjabi.