Punjab's tax revenue increased Archives - Daily Post Punjabi

ਪੰਜਾਬ ਦੇ ਕਰ ਮਾਲੀਏ ‘ਚ ਅਪ੍ਰੈਲ ਮਹੀਨੇ ਦੌਰਾਨ ਪਿਛਲੇ ਸਾਲ ਨਾਲੋਂ 22% ਦਾ ਵਾਧਾ: ਹਰਪਾਲ ਚੀਮਾ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਸੂਬੇ ਨੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ 2023 ਦੌਰਾਨ ਆਪਣੇ ਟੈਕਸ ਮਾਲੀਏ ਵਿੱਚ 22 ਫੀਸਦੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਢਲੇ ਅਨੁਮਾਨਾਂ ਅਨੁਸਾਰ ਸੂਬੇ ਨੇ ਅਪ੍ਰੈਲ ਮਹੀਨੇ ‘ਚ 3988.23 ਕਰੋੜ ਰੁਪਏ ਆਪਣੇ ਟੈਕਸਾਂ ਤੋਂ ਇਕੱਠੇ ਕੀਤੇ, ਜਦਕਿ ਪਿਛਲੇ ਸਾਲ ਅਪ੍ਰੈਲ ਮਹੀਨੇ ਦੌਰਾਨ 3275.85 ਕਰੋੜ ਰੁਪਏ ਇਕੱਠੇ ਕੀਤੇ ਗਏ।

Punjab tax revenue increased

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਗੁਡਸ ਐਂਡ ਸਰਵਿਸਿਜ਼ ਟੈਕਸ (GST), ਸਟੇਟ ਐਕਸਾਈਜ਼ ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਇਕੱਤਰ ਹੋਣ ਵਾਲੇ ਮਾਲੀਏ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਇੰਟੈਗਰੇਟਿਡ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (IFMS) ਰਾਹੀਂ ਕੁੱਲ ਟੈਕਸ ਉਗਰਾਹੀ ਦੇ ਅੰਕੜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਅੰਤਿਮ ਅੰਕੜਿਆਂ ‘ਚ ਮਾਮੂਲੀ ਬਦਲਾਅ ਹੋ ਸਕਦਾ ਹੈ।

ਇਹ ਵੀ ਪੜ੍ਹੋ : ਮੁਖਤਾਰ ਅੰਸਾਰੀ ਖਿਲਾਫ ਗੈਂਗਸਟਰ ਐਕਟ ‘ਤੇ MP/MLA ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਗੇ ਦੱਸਿਆ ਕਿ GST ‘ਚ ਸਭ ਤੋਂ ਵੱਧ 483 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਅਪ੍ਰੈਲ 2022 ਦੌਰਾਨ, ਕੁੱਲ GST ਮਾਲੀਆ 1532 ਕਰੋੜ ਰੁਪਏ ਰਹੀ ਜਦਕਿ ਇਸ ਸਾਲ ਇਹ ਅੰਕੜਾ 2015 ਕਰੋੜ ਰੁਪਏ ਰਿਹਾ। ਉਨ੍ਹਾਂ ਦੱਸਿਆ ਕਿ ਆਬਕਾਰੀ ਮਾਲੀਆ ਅਪ੍ਰੈਲ 2022 ਦੇ 564.64 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ 216.48 ਕਰੋੜ ਰੁਪਏ ਵਧ ਕੇ 781.12 ਕਰੋੜ ਰੁਪਏ ਹੋ ਗਿਆ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਸਟੈਂਪਾਂ ਅਤੇ ਰਜਿਸਟ੍ਰੇਸ਼ਨਾਂ ਤੋਂ ਪ੍ਰਾਪਤ ਮਾਲੀਆ ਵੀ 441.35 ਕਰੋੜ ਰੁਪਏ ਰਿਹਾ ਜੋ ਅਪ੍ਰੈਲ 2022 ਵਿੱਚ 355.4 ਕਰੋੜ ਰੁਪਏ ਦੇ ਮੁਕਾਬਲੇ ਇਸ ਅਪ੍ਰੈਲ ਮਹੀਨੇ ਵਿੱਚ 85.95 ਕਰੋੜ ਰੁਪਏ ਦੇ ਵਾਧੇ ਨਾਲ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟੈਕਸ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਹੈ ਅਤੇ ਆਮਦਨ ਵਿੱਚ ਮੌਜੂਦਾ ਵਾਧਾ ਸਮਾਜ ਦੇ ਕਿਸੇ ਵੀ ਵਰਗ ‘ਤੇ ਕੋਈ ਵਾਧੂ ਬੋਝ ਪਾਏ ਬਿਨਾਂ ਹਾਸਲ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪੰਜਾਬ ਦੇ ਕਰ ਮਾਲੀਏ ‘ਚ ਅਪ੍ਰੈਲ ਮਹੀਨੇ ਦੌਰਾਨ ਪਿਛਲੇ ਸਾਲ ਨਾਲੋਂ 22% ਦਾ ਵਾਧਾ: ਹਰਪਾਲ ਚੀਮਾ appeared first on Daily Post Punjabi.