PUNSUP Archives - Daily Post Punjabi

ਪਨਸਪ ’ਚ ਹੋਏ ਫਰਜ਼ੀਵਾੜੇ ਨੂੰ ਲੈ ਕੇ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀਆਂ ਨੂੰ ਕੀਤਾ ਸਸਪੈਂਡ
ਪਨਸਪ ’ਚ ਹੋਏ ਫ਼ਰਜ਼ੀਵਾੜੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਨੇ ਬਠਿੰਡਾ ਤੇ ਮਾਨਸਾ ਵਿਖੇ ਤਾਇਨਾਤ ਪੰਜ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਦੱਸ ਦਈਏ ਕਿ ਪਨਸਪ ਵਿੱਚ ਗੋਦਾਮਾਂ ਦੇ ਕਿਰਾਏ ਦੇ ਬਿੱਲਾਂ ਵਿੱਚ ਕਰੋੜਾਂ ਤੁਪੀਏ ਦੀ ਗੜਬੜੀ ਕੀਤੀ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਵਿੱਚ, ਸੀਨੀਅਰ ਸਹਾਇਕ ਲੇਖਾਕਾਰ ਸੰਦੀਪ ਗਰਗ ਅਤੇ ਅਧਿਕਾਰੀਆਂ ਨੇ ਬਠਿੰਡਾ ਵਿੱਚ ਗੋਦਾਮ ਦੇ ਕਿਰਾਏ ਵਿੱਚ ਹੇਰਾਫੇਰੀ ਕਰਕੇ ਕਰੋੜਾਂ ਰੁਪਏ ਦਾ ਗਬਨ ਕੀਤਾ ਸੀ। ਸਥਿਤੀ ਅਜਿਹੀ ਸੀ ਕਿ ਗੋਦਾਮ ਦੀਆਂ ਅਦਾਇਗੀਆਂ ਸਾਲ ਵਿੱਚ ਤਿੰਨ ਵਾਰ ਦਿਖਾਈਆਂ ਗਈਆਂ। ਅਸਲ ਭੁਗਤਾਨ ਲਾਭਪਾਤਰੀਆਂ ਨੂੰ ਗਏ, ਜਦੋਂ ਕਿ ਦੂਜੀ ਵਾਰ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਈ ਗਈ। ਬਿੱਲ ਵੀ ਤਿੰਨ ਵਾਰ ਤਿਆਰ ਕਰਕੇ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਗਏ।

ਇਹ ਵੀ ਪੜ੍ਹੋ : ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਨਣਗੇ CM ਮਾਨ, ਥੋੜ੍ਹੀ ਦੇਰ ‘ਚ ਪਹੁੰਚਣਗੇ ਫੋਰਟਿਸ ਹਸਪਤਾਲ

ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਸਹਾਇਕ ਲੇਖਾਕਾਰ ਅਤੇ ਮਾਨਸਾ ਵਿੱਚ ਮੌਜੂਦਾ ਸਮੇਂ ਸੇਵਾ ਨਿਭਾ ਰਹੇ ਇੰਸਪੈਕਟਰਾਂ ਨੇ ਇਕੱਲੇ ਬਠਿੰਡਾ ਵਿੱਚ ਲਗਭਗ ਤਿੰਨ ਕਰੋੜ ਰੁਪਏ ਦਾ ਗਬਨ ਕੀਤਾ ਹੈ। ਬਾਕੀ ਰਕਮ ਦਾ ਖੁਲਾਸਾ ਹੋਰ ਜਾਂਚ ਤੋਂ ਬਾਅਦ ਹੀ ਹੋਵੇਗਾ। ਇਸ ਤੋਂ ਇਲਾਵਾ, ਮਾਨਸਾ ਵਿੱਚ ਕੁਝ ਸ਼ੈਲਰ ਮਾਲਕ ਆਰਓ ਵਿੱਚ ਕਥਿਤ ਬੇਨਿਯਮੀਆਂ ਤੋਂ ਇੰਨੇ ਜ਼ਿਆਦਾ ਗਬਨ ਕਰ ਚੁੱਕੇ ਹਨ ਕਿ ਉਹ ਹੁਣ ਸੀਜ਼ਨ ਦੌਰਾਨ ਬਲੈਕਲਿਸਟ ਹੋਣ ਤੋਂ ਬਚਣ ਲਈ ਜ਼ਬਰਦਸਤੀ ਪੈਸੇ ਜਮ੍ਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਰਕਾਰ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ ਅਤੇ ਦੋਸ਼ੀਆਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਤੋਂ ਮੁਅੱਤਲ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਨਸਪ ’ਚ ਹੋਏ ਫਰਜ਼ੀਵਾੜੇ ਨੂੰ ਲੈ ਕੇ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀਆਂ ਨੂੰ ਕੀਤਾ ਸਸਪੈਂਡ appeared first on Daily Post Punjabi.