Putin Issued A Decree Archives - Daily Post Punjabi

ਯੂਕਰੇਨ ‘ਚ ਰਹਿ ਕੇ ਰੂਸ ਲਈ ਲੜਨ ਵਾਲਿਆਂ ਨੂੰ ਮਿਲੇਗੀ ਨਾਗਰਿਕਤਾ, ਪੁਤਿਨ ਨੇ ਜਾਰੀ ਕੀਤਾ ਫ਼ਰਮਾਨ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ‘ਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਲਈ ਫਰਮਾਨ ਜਾਰੀ ਕੀਤਾ ਹੈ। ਇਸ ਦੇ ਤਹਿਤ ਰੂਸ ਲਈ ਲੜ ਰਹੇ ਯੂਕਰੇਨ ‘ਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਰੂਸੀ ਨਾਗਰਿਕਤਾ ਦੇਣ ਦਾ ਵਾਅਦਾ ਕੀਤਾ ਗਿਆ ਹੈ। ਪੁਤਿਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਫ਼ਰਮਾਨ ਰੂਸੀ ਨਾਗਰਿਕਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਜਾਰੀ ਕੀਤਾ ਹੈ।

Putin Issued A Decree

ਪੁਤਿਨ ਨੇ ਕਿਹਾ ਕਿ ਰੂਸੀ ਨਾਗਰਿਕਤਾ ਸਿਰਫ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਦਿੱਤੀ ਜਾਵੇਗੀ ਜੋ ਰੂਸੀ ਫੌਜ ਨਾਲ ਇਕ ਸਾਲ ਦੇ ਸਮਝੌਤੇ ‘ਤੇ ਦਸਤਖਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਦੇ ਅਨੁਸਾਰ, ਫੌਜ ਵਿੱਚ ਸੇਵਾ ਕਰ ਰਹੇ ਸੈਨਿਕਾਂ ਦੇ ਪਰਿਵਾਰ ਬਿਨਾਂ ਰਿਹਾਇਸ਼ੀ ਪਰਮਿਟ ਦੇ ਨਾਗਰਿਕਤਾ ਲਈ ਅਰਜ਼ੀ ਦੇ ਸਕਣਗੇ।

ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ ਪਹੁੰਚੇ ਸੰਸਦ ਮੈਂਬਰ ਬਿੱਟੂ, ਪੁਨਰ ਵਿਕਾਸ ਪ੍ਰਾਜੈਕਟ ਦਾ ਲਿਆ ਜਾਇਜ਼ਾ

ਪੁਤਿਨ ਨੇ ਯੂਕਰੇਨ ਦੇ ਖਿਲਾਫ ਚੱਲ ਰਹੇ ਹਮਲੇ ‘ਚ ਆਪਣੇ ਫੌਜੀਆਂ ਦੀ ਗਿਣਤੀ ਵਧਾਉਣ ਲਈ ਕਈ ਫਰਮਾਨਾਂ ‘ਤੇ ਦਸਤਖਤ ਕੀਤੇ ਹਨ। ਪੁਤਿਨ ਨੇ ਪਹਿਲਾਂ ਰੂਸੀ ਨੈਸ਼ਨਲ ਗਾਰਡ ਲਈ ਉਪਰਲੀ ਉਮਰ ਸੀਮਾ ਨੂੰ ਹਟਾਉਣ ਲਈ ਇਕ ਹੋਰ ਦਸਤਖਤ ਕੀਤੇ ਸਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਯੂਕਰੇਨ ‘ਚ ਰਹਿ ਕੇ ਰੂਸ ਲਈ ਲੜਨ ਵਾਲਿਆਂ ਨੂੰ ਮਿਲੇਗੀ ਨਾਗਰਿਕਤਾ, ਪੁਤਿਨ ਨੇ ਜਾਰੀ ਕੀਤਾ ਫ਼ਰਮਾਨ appeared first on Daily Post Punjabi.