PV sindhu win gold Archives - Daily Post Punjabi

ਰਾਸ਼ਟਰਮੰਡਲ ਖੇਡਾਂ ‘ਚ ਪੀਵੀ ਸਿੰਧੂ ਨੇ ਜਿੱਤਿਆ ਸੋਨ ਤਗਮਾ
ਪੀਵੀ ਸਿੰਧੂ ਨੇ ਮਹਿਲਾ ਸਿੰਗਲ ਦੇ ਮੈਚ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ ਹੈ। ਇਸ ਮੈਚ ‘ਚ ਸਿੰਧੂ ਸ਼ੁਰੂ ਤੋਂ ਹੀ ਸ਼ਾਨਦਾਰ ਲੈਅ ‘ਚ ਨਜ਼ਰ ਆ ਰਹੀ ਸੀ ਅਤੇ ਉਸ ਨੇ ਆਸਾਨੀ ਨਾਲ ਮੈਚ ਜਿੱਤ ਲਿਆ। ਸਿੰਧੂ ਰਾਸ਼ਟਰਮੰਡਲ ਖੇਡਾਂ 2022 ਵਿੱਚ ਕੋਈ ਮੈਚ ਨਹੀਂ ਹਾਰੀ ਹੈ।

PV sindhu win gold

ਹਾਲਾਂਕਿ ਟੀਮ ਮੁਕਾਬਲੇ ਵਿੱਚ ਭਾਰਤ ਨੂੰ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ ਪਰ ਸਿੰਧੂ ਨੇ ਮਹਿਲਾ ਸਿੰਗਲ ਵਿੱਚ ਸੋਨ ਤਗਮਾ ਜਿੱਤਿਆ। ਇਸ ਦੇ ਨਾਲ ਹੀ ਭਾਰਤ ਨੇ ਨਿਊਜ਼ੀਲੈਂਡ ਨੂੰ ਪਛਾੜ ਕੇ ਮੈਡਲ ਤਾਲੀ ‘ਚ ਚੌਥੇ ਨੰਬਰ ‘ਤੇ ਪਹੁੰਚ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਦੱਸ ਦੇਈਏ ਕਿ ਭਾਰਤ ਦੇ 10ਵੇਂ ਦਿਨ ਦੀ ਖੇਡ ਖਤਮ ਹੋਣ ਤੋਂ ਬਾਅਦ ਕੁੱਲ 55 ਤਗਮੇ ਹੋ ਗਏ ਹਨ ਅਤੇ ਤਮਗਾ ਸੂਚੀ ਵਿਚ ਉਹ ਪੰਜਵੇਂ ਸਥਾਨ ‘ਤੇ ਹੈ। ਇੱਕ ਹੋਰ ਸੋਨੇ ਦੇ ਨਾਲ ਅਸੀਂ ਚੌਥੇ ਸਥਾਨ ‘ਤੇ ਆ ਜਾਵਾਂਗੇ। ਅਜਿਹਾ ਹੋਣਾ ਜ਼ਿਆਦਾ ਔਖਾ ਨਹੀਂ ਜਾਪਦਾ ਕਿਉਂਕਿ ਅੱਜ ਕੁੱਲ 12 ਸੋਨ ਤਗਮਾ ਦਾਅ ‘ਤੇ ਹਨ, ਜਿਨ੍ਹਾਂ ‘ਚੋਂ ਭਾਰਤ ਦਾ ਗੋਲਡ ‘ਤੇ ਕਬਜ਼ਾ ਕਰਨ ਦਾ ਮਜ਼ਬੂਤ ਦਾਅਵੇਦਾਰ ਜਾਪਦਾ ਹੈ।

The post ਰਾਸ਼ਟਰਮੰਡਲ ਖੇਡਾਂ ‘ਚ ਪੀਵੀ ਸਿੰਧੂ ਨੇ ਜਿੱਤਿਆ ਸੋਨ ਤਗਮਾ appeared first on Daily Post Punjabi.