qajj da hukamnama Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-12-2021
ਵਡਹੰਸੁ ਮਹਲਾ ੫ ॥

ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

ਹੇ ਭਾਈ ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ। ਹੇ ਭਾਈ ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।1। ਹੇ ਭਾਈ ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।2। ਹੇ ਭਾਈ ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।3। ਹੇ ਨਾਨਕ ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।4।6।

Wadahans, Fifth Mehl: In the Saadh Sangat, the Company of the Holy, drink in the Ambrosial Nectar of the Lord. The soul does not die, nor does it ever waste away. ||1|| By great good fortune, one meets the Perfect Guru. By Guru’s Grace, one meditates on God. ||1||Pause|| The Lord is the jewel, the pearl, the gem, the diamond. Meditating, meditating in remembrance on God, I am in ecstasy. ||2|| Wherever I look, I see the Sanctuary of the Holy. Singing the Glorious Praises of the Lord, my soul becomes immaculately pure. ||3|| Within each and every heart, dwells my Lord and Master. O Nanak, one obtains the Naam, the Name of the Lord, when God bestows His Mercy. ||4||6||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-12-2021 appeared first on Daily Post Punjabi.