qatar Archives - Daily Post Punjabi

ਕਤਰ ‘ਚ ਮੌ.ਤ ਦੀ ਸਜ਼ਾ ਪਾਉਣ ਵਾਲੇ ਭਾਰਤ ਦੇ 8 ਸਾਬਕਾ ਨੇਵੀ ਅਫਸਰਾਂ ਦੀ ਪਟੀਸ਼ਨ ਮਨਜ਼ੂਰ, ਜਲਦ ਹੋਵੇਗੀ ਸੁਣਵਾਈ
ਕਤਰ ‘ਚ ਮੌ.ਤ ਦੀ ਸਜ਼ਾ ਪਾਉਣ ਵਾਲੇ ਭਾਰਤ ਦੇ 8 ਸਾਬਕਾ ਨੇਵੀ ਅਫਸਰਾਂ ਨੂੰ ਲੈ ਕੇ ਉਮੀਦ ਦੀ ਕਿਰਨ ਜਾਗੀ ਹੈ। ਦਰਅਸਲ, ਉਨ੍ਹਾਂ ਨੂੰ ਦਿੱਤੀ ਗਈ ਮੌ.ਤ ਦੀ ਸਜ਼ਾ ਦੇ ਖਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਮੀਡਿਆ ਰਿਪੋਰਟਾਂ ਦੀ ਮੰਨੀ ਜਾਵੇ ਤਾਂ ਇਸ ‘ਤੇ ਜਲਦ ਹੀ ਸੁਣਵਾਈ ਸ਼ੁਰੂ ਹੋ ਜਾਵੇਗੀ। ਇਸ ਮਾਮਲੇ ਵਿੱਚ ਭਾਰਤ ਸਰਕਾਰ ਨੇ ਲਗਭਗ 15 ਦਿਨ ਪਹਿਲਾਂ ਇਨ੍ਹਾਂ ਨੇਵੀ ਅਫਸਰਾਂ ਨੂੰ ਸੁਣਾਈ ਗਈ ਮੌ.ਤ ਦੀ ਸਜ਼ਾ ਖਿਲਾਫ਼ ਅਪੀਲ ਕੀਤੀ ਸੀ। ਹਾਲਾਂਕਿ ਪਟੀਸ਼ਨ ਸਵੀਕਾਰ ਕੀਤੇ ਜਾਣ ਦੇ ਸਬੰਧ ਵਿੱਚ ਭਾਰਤ ਸਰਕਾਰ ਤੇ ਕਤਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

Qatar court accepts appeals

ਦੱਸ ਦੇਈਏ ਕਿ ਬੀਤੇ 9 ਨਵੰਬਰ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਸੀ ਕਿ ਸਾਬਕਾ ਨੇਵੀ ਅਫਸਰਾਂ ਨਾਲ ਗੱਲਬਾਤ ਕਰਨ ਲਈ ਦੂਜਾ ਕਾਂਸੁਲਰ ਐਕਸੈਸ ਵੀ ਮੂਲ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਇਹ ਮਾਮਲਾ ਬਹੁਤ ਨਾਜ਼ੁਕ ਹੈ ਇਸ ਲਈ ਭਾਰਤ ਸਰਕਾਰ ਲਗਾਤਾਰ ਕਤਰ ਦੇ ਸੰਪਰਕ ਵਿੱਚ ਹੈ।

ਇਹ ਵੀ ਪੜ੍ਹੋ: ਅਧਿਆਪਕਾਂ ਲਈ ਸਿੱਖਿਆ ਵਿਭਾਗ ਦਾ ਫੁਰਮਾਨ, ਪੇਪਰਾਂ ਤੋਂ ਪਹਿਲਾਂ ਛੁੱਟੀਆਂ ਲਈ ਅਰਜ਼ੀਆਂ ਨਹੀਂ ਕੀਤੀਆਂ ਜਾਣਗੀਆਂ ਸਵੀਕਾਰ

ਗੌਰਤਲਬ ਹੈ ਕਿ 26 ਅਕਤੂਬਰ ਨੂੰ ਕਤਰ ਦੀ ਇੱਕ ਅਦਾਲਤ ਨੇ ਭਾਰਤ ਦੇ 8 ਸਾਬਕਾ ਨੇਵੀ ਅਫਸਰਾਂ ਨੂੰ ਮੌ.ਤ ਦੀ ਸਜ਼ਾ ਸੁਣਾ ਦਿੱਤੀ। ਰਿਪੋਰਟ ਮੁਤਾਬਕ 8 ਅਫਸਰਾਂ ‘ਤੇ ਕਤਰ ਦੇ ਸਬਮਰੀਨ ਪ੍ਰੋਜੈਕਟ ਨਾਲ ਜੁੜੀ ਜਾਣਕਾਰੀ ਇਜ਼ਰਾਈਲ ਨੂੰ ਦੇਣ ਦਾ ਇਲਜ਼ਾਮ ਹੈ। ਹਾਲਾਂਕਿ, ਕਤਰ ਨੇ ਹੁਣ ਤੱਕ ਇਲਜ਼ਾਮ ਜਨਤਕ ਨਹੀਂ ਕੀਤੇ ਹਨ। 30 ਅਕਤੂਬਰ ਨੂੰ 8 ਸਾਬਕਾ ਨੇਵੀ ਅਫਸਰਾਂ ਦੇ ਪਰਿਵਾਰਾਂ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਮੁਤਾਬਕ ਭਾਰਤ ਕਤਰ ਨੂੰ ਮਨਾਉਣ ਦੇ ਲਈ ਤੁਰਕੀ ਦੀ ਮਦਦ ਲੈ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕਤਰ ‘ਚ ਮੌ.ਤ ਦੀ ਸਜ਼ਾ ਪਾਉਣ ਵਾਲੇ ਭਾਰਤ ਦੇ 8 ਸਾਬਕਾ ਨੇਵੀ ਅਫਸਰਾਂ ਦੀ ਪਟੀਸ਼ਨ ਮਨਜ਼ੂਰ, ਜਲਦ ਹੋਵੇਗੀ ਸੁਣਵਾਈ appeared first on Daily Post Punjabi.

ਕਤਰ ‘ਚ 8 ਭਾਰਤੀਆਂ ਦੀ ਮੌ.ਤ ਦੀ ਸਜ਼ਾ ‘ਤੇ ਵੱਡਾ ਫੈਸਲਾ, ਕੋਰਟ ਨੇ ਜਲ ਸੈਨਾ ਅਧਿਕਾਰੀਆਂ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਮਨਜ਼ੂਰ
ਕਤਰ ‘ਚ ਕਥਿਤ ਜਾਸੂਸੀ ਦੇ ਦੋਸ਼ ‘ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ 8 ਭਾਰਤੀਆਂ ਦੇ ਪਰਿਵਾਰਾਂ ਨੂੰ ਦੀਵਾਲੀ ਤੋਂ ਪਹਿਲਾਂ ਵੱਡੀ ਖਬਰ ਮਿਲੀ ਹੈ। ਅਦਾਲਤ ਨੇ ਇਨ੍ਹਾਂ ਸਾਬਕਾ ਜਲ ਸੈਨਾ ਅਧਿਕਾਰੀਆਂ ਦੀ ਸਜ਼ਾ ਵਿਰੁੱਧ ਅਪੀਲ ਨੂੰ ਮਨਜ਼ੂਰ ਦੇ ਦਿੱਤੀ ਹੈ। ਸੁਣਵਾਈ ਦੀ ਪਹਿਲੀ ਤਰੀਕ 23 ਨਵੰਬਰ ਤੈਅ ਕੀਤੀ ਗਈ ਹੈ।

Death sentence of 8 Indians

ਇੱਕ ਹੋਰ ਮਹੱਤਵਪੂਰਨ ਘਟਨਾਕ੍ਰਮ ਵਿੱਚ ਕਤਰ ਦੇ ਅਧਿਕਾਰੀਆਂ ਨੇ ਭਾਰਤੀ ਰਾਜਦੂਤ ਨੂੰ ਕੌਂਸਲਰ ਐਕਸੈਸ ਨੂੰ ਮਿਲਣ ਦੀ ਇਜਾਜ਼ਤ ਦਿੱਤੀ। ਇਹ ਵੀ ਚਰਚਾ ਹੈ ਕਿ ਵਪਾਰਕ ਰੰਜਿਸ਼ ਕਾਰਨ ਇਸ ਨੂੰ ਜਾਸੂਸੀ ਦਾ ਮਾਮਲਾ ਬਣਾਇਆ ਗਿਆ ਸੀ। ਸਾਬਕਾ ਭਾਰਤੀ ਮਰੀਨ ਦੀ ਗ੍ਰਿਫਤਾਰੀ ਤੋਂ ਬਾਅਦ ਕੰਪਨੀ ਲਾਕਡਾਊਨ ‘ਚ ਆ ਗਈ ਸੀ। ਵੈੱਬਸਾਈਟ ਵੀ ਬੰਦ ਕਰ ਦਿੱਤੀ ਗਈ ਸੀ। ਇਸ ਨਾਲ ਅਟਕਲਾਂ ਨੂੰ ਮਜ਼ਬੂਤ ​​ਆਧਾਰ ਮਿਲਿਆ ਹੈ।

ਇਹ ਵੀ ਪੜ੍ਹੋ : ਲੱਖਾ ਸਿਧਾਣਾ ਨੂੰ ਕੀਤਾ ਗਿਆ ਰਿਹਾਅ, ਸ਼ਾਂਤੀ ਬਣਾਏ ਰੱਖਣ ਦੇ ਭਰੋਸੇ ਮਗਰੋਂ ਪੁਲਿਸ ਨੇ ਛੱਡਿਆ

ਦੱਸ ਦੇਈਏ ਕਿ ਭਾਰਤੀ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਨੂੰ 30 ਅਗਸਤ, 2022 ਨੂੰ ਕਤਰ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉੱਥੋਂ ਦੀ ਅਦਾਲਤ ਨੇ ਕਥਿਤ ਜਾਸੂਸੀ ਦੇ ਦੋਸ਼ ਵਿੱਚ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਭਾਰਤ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਬਿਆਨ ਦਿੱਤਾ ਹੈ। ਸਰਕਾਰ ਨੇ ਕਿਹਾ, ਅਸੀਂ ਕਤਰ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰ ਰਹੇ ਹਾਂ। ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ, ਅਸੀਂ ਇਨ੍ਹਾਂ 8 ਨੇਵੀ ਅਧਿਕਾਰੀਆਂ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਕਤਰ ‘ਚ 8 ਭਾਰਤੀਆਂ ਦੀ ਮੌ.ਤ ਦੀ ਸਜ਼ਾ ‘ਤੇ ਵੱਡਾ ਫੈਸਲਾ, ਕੋਰਟ ਨੇ ਜਲ ਸੈਨਾ ਅਧਿਕਾਰੀਆਂ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਮਨਜ਼ੂਰ appeared first on Daily Post Punjabi.

FIFA World Cup 2022: ਕਤਰ ‘ਚ ਵਿਸ਼ਵ ਕੱਪ ਦੀਆਂ ਤਿਆਰੀਆਂ ਨੇ ਹੁਣ ਤੱਕ ਲਈ 6500 ਕਾਮਿਆਂ ਦੀ ਜਾਨ, ਸਭ ਤੋਂ ਵੱਧ ਭਾਰਤ-ਪਾਕਿ ਦੇ ਲੋਕ
FIFA World Cup 2022: ਕਤਰ ਨੂੰ FIFA ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਤਿਆਰ ਕਰਨ ਦੌਰਾਨ ਪਿਛਲੇ ਦਹਾਕੇ ਵਿੱਚ ਘੱਟ ਤੋਂ ਘੱਟ 6500 ਵਿਦੇਸ਼ੀ ਕਾਮਿਆਂ ਦੀ ਮੌਤ ਹੋ ਗਈ ਹੈ । ਮਰਨ ਵਾਲਿਆਂ ਵਿੱਚ ਸਭ ਤੋਂ ਵੱਧ ਕਾਮੇ ਭਾਰਤ, ਪਾਕਿਸਤਾਨ, ਨੇਪਾਲ, ਬੰਗਲਾਦੇਸ਼ ਅਤੇ ਸ੍ਰੀਲੰਕਾ ਦੇ ਸਨ । ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਸੰਬਰ 2010 ਤੋਂ ਜਦੋਂ ਕਤਰ ਨੂੰ 22ਵੇਂ ਫੀਫਾ ਵਰਲਡ ਕੱਪ ਲਈ ਚੁਣਿਆ ਗਿਆ ਸੀ ਉਦੋਂ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਦੇਸ਼ਾਂ ਦੇ ਲਗਭਗ 12 ਲੋਕਾਂ ਦੀ ਮੌਤ ਹਰ ਹਫ਼ਤੇ ਹੋਈ ਹੈ ।

FIFA World Cup 2022

ਦਰਅਸਲ, ਜ਼ਿਆਦਾਤਰ ਮਜ਼ਦੂਰਾਂ ਦੀ ਮੌਤ ਉਚਾਈਆਂ ‘ਤੇ ਕੰਮ ਕਰਦੇ ਸਮੇਂ ਡਿੱਗਣ ਕਾਰਨ ਹੋਈ ਹੈ । ਕਈ ਮਜ਼ਦੂਰਾਂ ਦੀ ਤਾਂ ਉਚਾਈ ਤੋਂ ਲਟਕਣ ਕਾਰਨ ਸਾਹ ਫੁੱਲਣ ਨਾਲ ਮੌਤ ਹੋ ਗਈ। ਬਹੁਤੀਆਂ ਮੌਤਾਂ ਦਿਲ ਦਾ ਦੌਰਾ ਪੈਣ ਜਾਂ ਸਾਹ ਘੁੱਟਣ ਕਾਰਨ ਹੋਈ ਹੈ। ਰਿਪੋਰਟ ਦੇ ਅਨੁਸਾਰ ਮਰਨ ਵਾਲਿਆਂ ਵਿੱਚ ਭਾਰਤੀ, ਨੇਪਾਲੀ ਅਤੇ ਬੰਗਲਾਦੇਸ਼ੀ ਕਾਮਿਆਂ ਦੀ ਗਿਣਤੀ ਤਕਰੀਬਨ 69% ਹੈ । ਕਤਰ ਵਿੱਚ ਮਜ਼ਦੂਰਾਂ ਦੀ ਮੌਤ ਤੋਂ ਬਾਅਦ ਲਾਸ਼ਾਂ ਦਾ ਪੋਸਟਮਾਰਟਮ ਤੱਕ ਦਿਖਾਵੇ ਲਈ ਕੀਤਾ ਜਾਂਦਾ ਹੈ।

FIFA World Cup 2022

ਇਸ ਤੋਂ ਇਲਾਵਾ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਨ੍ਹਾਂ ਲੋਕਾਂ ਦੀ ਮੌਤ ਫੁੱਟਬਾਲ ਵਿਸ਼ਵ ਕੱਪ ਲਈ ਬੁਨਿਆਦੀ ਢਾਂਚੇ ਦੀ ਉਸਾਰੀ ਸਮੇਂ ਹੋਈ ਹੈ । ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਦੀ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ। ਕਿਉਂਕਿ, ਇਨ੍ਹਾਂ ਅੰਕੜਿਆਂ ਵਿੱਚ ਫਿਲਪੀਨਜ਼ ਅਤੇ ਕੀਨੀਆ ਸਮੇਤ ਬਹੁਤ ਸਾਰੇ ਦੇਸ਼ ਸ਼ਾਮਿਲ ਨਹੀਂ ਹਨ, ਜਿੱਥੇ ਲੱਖਾਂ ਲੋਕ ਕਤਰ ਵਿੱਚ ਕੰਮ ਕਰਦੇ ਹਨ।

ਦੱਸ ਦੇਈਏ ਕਿ ਕਤਰ ਵਿੱਚ ਪਿਛਲੇ 10 ਸਾਲਾਂ ਵਿੱਚ ਤਕਰੀਬਨ 28 ਲੱਖ ਪ੍ਰਵਾਸੀ ਮਜ਼ਦੂਰਾਂ ਨੇ 7 ਨਵੇਂ ਫੁੱਟਬਾਲ ਸਟੇਡੀਅਮ ਬਣਾਏ ਹਨ। 2022 ਗਰਮੀਆਂ ਵਿੱਚ ਆਯੋਜਿਤ ਹੋਣ ਵਾਲੇ ਵਿਸ਼ਵ ਦੇ ਸਭ ਤੋਂ ਮਸ਼ਹੂਰ ਖੇਡ ਪ੍ਰੇਮੀਆਂ ਨੂੰ ਸਵਰਗ ਦੀ ਭਾਵਨਾ ਦੇਣ ਲਈ ਇੱਕ ਨਵਾਂ ਮੈਟਰੋ, ਏਅਰਪੋਰਟ, ਮੋਟਰਵੇਅ, ਅਤੇ ਇੱਥੋਂ ਤੱਕ ਕਿ ਇੱਕ ਨਵਾਂ ਸ਼ਹਿਰ ਵੀ ਸਥਾਪਿਤ ਕੀਤਾ ਗਿਆ ਹੈ। ਕਤਰ ਵਿੱਚ ਲਗਭਗ 20 ਲੱਖ ਪ੍ਰਵਾਸੀ ਮਜ਼ਦੂਰ ਕੰਮ ਕਰਦੇ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਦੱਖਣੀ ਏਸ਼ੀਆ, ਅਫਰੀਕਾ ਅਤੇ ਪੂਰਬੀ ਏਸ਼ੀਆ ਦੇ ਰਹਿਣ ਵਾਲੇ ਹਨ।

ਇਹ ਵੀ ਦੇਖੋ: ਨੌਜਵਾਨ ਲੜਕੀ ਨੇ ਕੇਂਦਰ ਸਰਕਾਰ ਨੂੰ ਲਤਾੜਿਆ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕੇਂਦਰ ‘ਤੇ ਕੀਤੇ ਤਿੱਖੇ ਹਮਲੇ

The post FIFA World Cup 2022: ਕਤਰ ‘ਚ ਵਿਸ਼ਵ ਕੱਪ ਦੀਆਂ ਤਿਆਰੀਆਂ ਨੇ ਹੁਣ ਤੱਕ ਲਈ 6500 ਕਾਮਿਆਂ ਦੀ ਜਾਨ, ਸਭ ਤੋਂ ਵੱਧ ਭਾਰਤ-ਪਾਕਿ ਦੇ ਲੋਕ appeared first on Daily Post Punjabi.