QUAD Meeting Archives - Daily Post Punjabi

QUAD ਦੇਸ਼ਾਂ ਦੀ ਪਹਿਲੀ ਬੈਠਕ ਅੱਜ, PM ਮੋਦੀ ਵਰਚੁਅਲੀ ਹੋਣਗੇ ਸ਼ਾਮਿਲ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ
First Quad Summit: QUAD ਦੇਸ਼ਾਂ ਭਾਰਤ, ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਦੇ ਮੁਖੀਆਂ ਵਿਚਾਲੇ ਪਹਿਲੀ ਬੈਠਕ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਰਚੁਅਲ ਬੈਠਕ ਵਿੱਚ ਹਿੰਦ-ਪ੍ਰਸ਼ਾਂਤ ਖੇਤਰ ਨੂੰ ਆਜ਼ਾਦ, ਮੁਕਤ ਅਤੇ ਸੰਮਿਲਿਤ ਬਣਾਉਣ ਲਈ ਸਹਿਯੋਗ ਬਾਰੇ ਵਿਚਾਰ-ਵਟਾਂਦਰੇ ਕਰਨਗੇ। QUAD ਦੇਸ਼ਾਂ ਦੀ ਇਹ ਬੈਠਕ ਸਮਕਾਲੀ ਚੁਣੌਤੀਆਂ ਜਿਵੇਂ ਕਿ ਲਚਕਦਾਰ ਸਪਲਾਈ ਚੇਨ, ਉਭਰ ਰਹੀ ਅਤੇ ਨਾਜ਼ੁਕ ਤਕਨਾਲੋਜੀ, ਸਮੁੰਦਰੀ ਸੁਰੱਖਿਆ ਅਤੇ ਮੌਸਮ ਵਿੱਚ ਤਬਦੀਲੀਆਂ ਬਾਰੇ ਵਿਚਾਰਾਂ ਦਾ ਆਦਾਨ ਪ੍ਰਦਾਨ ਕਰਨ ਦਾ ਇੱਕ ਮੌਕਾ ਪ੍ਰਦਾਨ ਕਰੇਗੀ।

First Quad Summit

ਦਰਅਸਲ, ਇਸ ਬੈਠਕ ਵਿੱਚ ਪੀਐੱਮ ਮੋਦੀ ਨਾਲ ਅਮਰੀਕਾ ਰਾਸ਼ਟਰਪਤੀ ਜੋ ਬਾਇਡੇਨ, ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦ ਸੁਗਾ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰਿਸਨ ਨਾਲ ਸਾਂਝੇ ਹਿੱਤਾਂ ਵਾਲੇ ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਕਰਨਗੇ । ਇਸ ਦੌਰਾਨ ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਅਤੇ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਅਤ, ਬਰਾਬਰ ਅਤੇ ਸਸਤੇ ਟੀਕਿਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਸਹਿਯੋਗ ਬਾਰੇ ਵੀ ਵਿਚਾਰ-ਵਟਾਂਦਰੇ ਕੀਤੇ ਜਾਣਗੇ।

First Quad Summit

ਇਸ ਬੈਠਕ ਦੌਰਾਨ ਚੀਨੀ ਉਤਪਾਦਾਂ ‘ਤੇ ਨਿਰਭਰਤਾ ਘਟਾਉਣ ਦੇ ਇਰਾਦੇ ‘ਤੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇੱਕ ਰਿਪੋਰਟ ਅਨੁਸਾਰ ਚੀਨ ਦੁਨੀਆ ਵਿੱਚ 60 ਪ੍ਰਤੀਸ਼ਤ ਦੁਰਲੱਭ ਧਾਤਾਂ ਦਾ ਉਤਪਾਦਨ ਕਰਦਾ ਹੈ ਬਾਜ਼ਾਰ ‘ਤੇ ਇਸਦਾ ਕਬਜ਼ਾ ਹੈ ਜੋ ਦੁਨੀਆ ਦੇ ਲਈ ਹਿੱਸੇਦਾਰੀ ਦੀਆਂ ਚਿੰਤਾਵਾਂ ਨੂੰ ਵਧਾਉਂਦਾ ਹੈ। QUAD ਦੇਸ਼ਾਂ ਦੀ ਇਸ ਗੱਲ ਦਾ ਉਦੇਸ਼ ਨਵੀਂ ਉਤਪਾਦਨ ਤਕਨਾਲੋਜੀ ਅਤੇ ਵਿਕਾਸ ਪ੍ਰਾਜੈਕਟਾਂ ਦੇ ਵਿੱਤ ਵਿੱਚ ਸਹਿਯੋਗ ਕਰਕੇ ਇਸ ਦਾ ਮੁਕਾਬਲਾ ਕਰਨਾ ਹੈ।

ਦੱਸ ਦੇਈਏ ਕਿ QUAD ਦਾ ਅਰਥ ‘Quadrilateral Security Dialogue’ ਹੈ, ਜਿਸ ਦੇ ਤਹਿਤ ਚਾਰ ਦੇਸ਼ ਭਾਰਤ, ਜਪਾਨ, ਆਸਟ੍ਰੇਲੀਆ ਅਤੇ ਅਮਰੀਕਾ ਆਉਂਦੇ ਹਨ। ਇਸ QUAD ਦਾ ਉਦੇਸ਼ ਏਸ਼ੀਆ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਅਤੇ ਸ਼ਕਤੀ ਨੂੰ ਬਹਾਲ ਕਰਨਾ ਅਤੇ ਸੰਤੁਲਨ ਬਣਾਏ ਰੱਖਣਾ ਹੈ। ਗੌਰਤਲਬ ਹੈ ਕਿ ਸਾਲ 2007 ਵਿੱਚ ਜਾਪਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਵੱਲੋਂ QUAD ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਇਸ ਪ੍ਰਸਤਾਵ ਦਾ ਸਮਰਥਨ ਭਾਰਤ, ਅਮਰੀਕਾ ਅਤੇ ਆਸਟ੍ਰੇਲੀਆ ਨੇ ਕੀਤਾ ਸੀ। ਜਿਸ ਤੋਂ ਬਾਅਦ ਸਾਲ 2019 ਵਿੱਚ ਇਨ੍ਹਾਂ ਸਾਰੇ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਪਹਿਲੀ ਬੈਠਕ ਹੋਈ ਸੀ।

ਇਹ ਵੀ ਦੇਖੋ: ਚੰਡੀਗੜ੍ਹ ‘ਚ ਰਾਜੇਵਾਲ ਤੇ ਕਾਦੀਆਂ ਨੇ ਬਣਾਇਆ ਪ੍ਰੈਸ਼ਰ, ਭਾਜਪਾ ਦੇ ਗਰੇਵਾਲ ਨੂੰ ਰਗੜਿਆ

The post QUAD ਦੇਸ਼ਾਂ ਦੀ ਪਹਿਲੀ ਬੈਠਕ ਅੱਜ, PM ਮੋਦੀ ਵਰਚੁਅਲੀ ਹੋਣਗੇ ਸ਼ਾਮਿਲ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ appeared first on Daily Post Punjabi.

ਚੀਨ ਨੂੰ ਚੁਣੌਤੀ ਦੇਣਗੇ QUAD ਗਰੁੱਪ ਦੇ ਦੇਸ਼, 12 ਮਾਰਚ ਨੂੰ ਸਿਖਰ ਸੰਮੇਲਨ ‘ਚ ਸ਼ਾਮਿਲ ਹੋਣਗੇ PM ਮੋਦੀ
Leaders of Quad countries: ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਮਾਰਚ ਯਾਨੀ ਕਿ ਸ਼ੁੱਕਰਵਾਰ ਨੂੰ QUAD ਦੇ ਨੇਤਾਵਾਂ ਦੀ ਪਹਿਲੀ ਵਰਚੁਅਲ ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ । ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕਾਟ ਮੌਰਿਸਨ, ਜਾਪਾਨੀ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਵੀ ਸ਼ਾਮਿਲ ਹੋਣਗੇ । ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਨੇਤਾ ਸਾਝਾ ਹਿੱਟ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ਨੂੰ ਲੈ ਕੇ ਚਰਚਾ ਕਰਨਗੇ ਤੇ ਨਾਲ ਹੀ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਤੇ ਸਥਿਰਤਾ ਨੂੰ ਬਣਾਈ ਰੱਖਣ ਦੀ ਦਿਸ਼ਾ ਵਿੱਚ ਸਹਿਯੋਗ ਦੇ ਵਿਹਾਰਕ ਖੇਤਰਾਂ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਾਂਗੇ।

Leaders of Quad countries

ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਿਖਰ ਸੰਮੇਲਨ ਕਈ ਸਮਕਾਲੀ ਚੁਣੌਤੀਆਂ ਜਿਵੇਂ ਉੱਭਰਦੀ ਅਤੇ ਨਾਜ਼ੁਕ ਤਕਨਾਲੋਜੀ, ਸਮੁੰਦਰੀ ਸੁਰੱਖਿਆ ਅਤੇ ਜਲਵਾਯੂ ਤਬਦੀਲੀ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦਾ ਮੌਕਾ ਪ੍ਰਦਾਨ ਕਰੇਗਾ । ਇਸ ਤੋਂ ਇਲਾਵਾ ਸਿਖਰ ਸੰਮੇਲਨ ਦੌਰਾਨ QUAD ਆਗੂ ਕੋਵਿਡ-19 ਮਹਾਂਮਾਰੀ ਦਾ ਮੁਕਾਬਲਾ ਕਰਨ ਅਤੇ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਅਤ, ਸਮਾਨ ਅਤੇ ਕਿਫਾਇਤੀ ਟੀਕਿਆਂ ਨੂੰ ਯਕੀਨੀ ਬਣਾਉਣ ਵਿੱਚ ਸਹਿਯੋਗ ਦੇ ਮੌਕਿਆਂ ਦੀ ਭਾਲ ਕਰਨ ਲਈ ਚੱਲ ਰਹੇ ਯਤਨਾਂ ਬਾਰੇ ਵੀ ਵਿਚਾਰ-ਵਟਾਂਦਰਾ ਕਰਨਗੇ।

ਦੱਸ ਦੇਈਏ ਕਿ QUAD ਵਿਦੇਸ਼ ਮੰਤਰੀਆਂ ਦੀ ਬੈਠਕ ਇਸ ਸਾਲ ਦੇ ਫਰਵਰੀ ਵਿੱਚ ਆਯੋਜਿਤ ਕੀਤੀ ਗਈ ਸੀ, ਜੋ ਕਿ ਪਿਛਲੇ ਸਾਲ ਤੋਂ ਬਾਅਦ ਇਸ ਤਰ੍ਹਾਂ ਦੀ ਇਹ ਤੀਜੀ ਮੀਟਿੰਗ ਸੀ। 8 ਫਰਵਰੀ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ। QUAD ਦਾ ਅਰਥ ਹੈ Quadrilateral Security Dialogue। ਇਸ ਵਿੱਚ ਭਾਰਤ ਤੋਂ ਇਲਾਵਾ ਜਾਪਾਨ, ਆਸਟ੍ਰੇਲੀਆ ਅਤੇ ਅਮਰੀਕਾ ਸ਼ਾਮਿਲ ਹਨ। ਇਸਦਾ ਉਦੇਸ਼ ਏਸ਼ੀਆ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਸਥਾਪਤ ਕਰਨਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲੜਾਈ ਨਹੀਂ ਹੋਣੀ ਚਾਹੀਦੀ।

ਇਹ ਵੀ ਦੇਖੋ: ਆਪਣੇ ਘਰ ਹੋਈ ਰੇਡ ਤੋਂ ਬਾਅਦ ਤੱਤੇ ਹੋਏ ਸੁਖਪਾਲ ਖਹਿਰਾ, ਕਹਿੰਦੇ, “ਗਿੱਦੜ ਭਬਕੀ ਤੋਂ ਡਰਨ ਵਾਲਾ ਨਹੀਂ”

The post ਚੀਨ ਨੂੰ ਚੁਣੌਤੀ ਦੇਣਗੇ QUAD ਗਰੁੱਪ ਦੇ ਦੇਸ਼, 12 ਮਾਰਚ ਨੂੰ ਸਿਖਰ ਸੰਮੇਲਨ ‘ਚ ਸ਼ਾਮਿਲ ਹੋਣਗੇ PM ਮੋਦੀ appeared first on Daily Post Punjabi.

ਜਾਪਾਨ ‘ਚ ਅੱਜ ਹੋਵੇਗੀ ‘QUAD’ ਦੇਸ਼ਾਂ ਦੀ ਅਹਿਮ ਬੈਠਕ, ਚੀਨ ਨੂੰ ਘੇਰਨ ‘ਤੇ ਬਣੇਗੀ ਰਣਨੀਤੀ
Quad meeting 2020: ਟੋਕੀਓ: ਚੀਨ ਨਾਲ ਵੱਧਦੇ ਖਤਰਿਆਂ ਨਾਲ ਨਜਿੱਠਣ ਲਈ ਦਿ ਕਵਾਡ੍ਰੀਲੈਟਰਲ ਸਕਿਓਰਿਟੀ ਡਾਇਲਾਗ (QUAD) ਦੀ ਦੂਜੀ ਬੈਠਕ ਅੱਜ ਯਾਨੀ ਕਿ ਮੰਗਲਵਾਰ ਨੂੰ ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਸ਼ੁਰੂ ਹੋਵੇਗੀ। ਇਸ ਬੈਠਕ ਵਿੱਚ ਆਸਟ੍ਰੇਲੀਆ, ਭਾਰਤ, ਜਾਪਾਨ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਹਿੱਸਾ ਲੈਣਗੇ । ਇਸ ਸੰਗਠਨ ਦੀ ਪਹਿਲੀ ਬੈਠਕ ਸਾਲ 2019 ਵਿੱਚ ਨਿਊਯਾਰਕ ਵਿੱਚ ਹੋਈ ਸੀ । ਇਸ ਬੈਠਕ ਵਿੱਚ ਖੇਤਰੀ ਸੁਰੱਖਿਆ ਤੇ ਰਸਮੀ ਰੂਪ ਨਾਲ ਇਸ ਸੰਗਠਨ ਨੂੰ ਮਜ਼ਬੂਤ ਬਣਾਉਣ ਨੂੰ ਲੈ ਕੇ ਸਾਰੇ ਦੇਸ਼ਾਂ ਵਿੱਚ ਸਹਿਮਤੀ ਬਣ ਸਕਦੀ ਹੈ।

Quad meeting 2020

ਆਸਟ੍ਰੇਲੀਆ ਕਾਰਨ QUAD ਦੇ ਗਠਨ ‘ਚ ਹੋਈ ਸੀ ਦੇਰੀ
ਦਰਅਸਲ, ਇਸ ਸੰਗਠਨ ਨੂੰ ਪਹਿਲੀ ਵਾਰ ਸਾਲ 2007 ਵਿੱਚ ਸਥਾਪਿਤ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ 2008 ਵਿੱਚ ਆਈ ਆਰਥਿਕ ਮੰਦੀ ਕਾਰਨ ਅਜਿਹਾ ਨਾ ਹੋ ਸਕਿਆ। ਉਸ ਸਮੇਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਕੇਵਿਨ ਰੂਡ ਸਨ ਜੋ ਚੀਨ ਦੇ ਕਰੀਬੀ ਮੰਨੇ ਜਾਂਦੇ ਸਨ । ਉਨ੍ਹਾਂ ਦੇ ਕਾਰਜਕਾਲ ਦੌਰਾਨ ਆਸਟ੍ਰੇਲੀਆ ਅਤੇ ਚੀਨ ਵਿਚਾਲੇ ਸਬੰਧ ਬੇਹੱਦ ਮਜ਼ਬੂਤ ਹੋਏ ਸਨ । ਰੂਡ ਖੁਦ ਚੀਨੀ ਭਾਸ਼ਾ ਮੰਡਾਰਿਨ ਵੀ ਬਹੁਤ ਚੰਗੀ ਬੋਲਦੇ ਸਨ । ਅਜਿਹੇ ਵਿੱਚ ਉਨ੍ਹਾਂ ਨੇ ਇਸ ਗੁੱਟ ਵਿੱਚ ਸ਼ਾਮਿਲ ਹੋਣ ਤੋਂ ਖੁਦ ਨੂੰ ਅਲੱਗ ਕਰ ਲਿਆ ਸੀ।

Quad meeting 2020

ਆਸਟ੍ਰੇਲੀਆ ਅਤੇ ਚੀਨ ਬਣੇ ਜਾਨੀ ਦੁਸ਼ਮਣ
ਮੌਜੂਦਾ ਸਮੇਂ ਵਿੱਚ ਆਸਟ੍ਰੇਲੀਆ ਵਿੱਚ ਸਕਾਟ ਮਾਰੀਸਨ ਸੱਤਾ ਵਿੱਚ ਹਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਕੋਰੋਨਾ ਵਾਇਰਸ ਨੂੰ ਲੈ ਕੇ ਚੀਨ ਦੇ ਨਾਲ ਸਬੰਧ ਲਗਾਤਾਰ ਵਿਗੜਦੇ ਚਲੇ ਗਏ। ਪਹਿਲੀ ਵਾਰ ਅਮਰੀਕਾ ਨੇ ਸੰਯੁਕਤ ਰਾਸ਼ਟਰ ਵਿੱਚ ਚੀਨ ਤੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਵਾਬ ਤਲਬ ਕੀਤਾ ਸੀ। ਉਸੇ ਹੀ ਸਮੇਂ ਆਸਟ੍ਰੇਲੀਆ ਨੇ ਅਮਰੀਕਾ ਦਾ ਖੁੱਲ੍ਹ ਕੇ ਸਾਥ ਦਿੱਤਾ ਸੀ। ਇਸ ਗੱਲ ਨੂੰ ਲੈ ਕੇ ਦੋਹਾਂ ਦੇਸ਼ਾਂ ਵਿਚਾਲੇ ਆਪਸੀ ਸਬੰਧ ਲਗਾਤਾਰ ਵਿਗੜਦੇ ਗਏ । ਅੱਜ ਹਾਲਾਤ ਇਹ ਹਨ ਕਿ ਚੀਨ ਖਿਲਾਫ ਆਸਟ੍ਰੇਲੀਆ ਆਪਣੀ ਫੌਜੀ ਤਾਕਤ ਨੂੰ ਤੇਜ਼ੀ ਨਾਲ ਵਧਾ ਰਿਹਾ ਹੈ ।

Quad meeting 2020

QUAD ਦੇ ਗਠਨ ਲਈ ਸਭ ਤੋਂ ਚੰਗਾ ਸਮਾਂ
ਇਸ ਸਮੇਂ ਚੀਨ ਦਾ ਦੁਨੀਆ ਭਰ ਦੇ ਦੇਸ਼ਾਂ ਨਾਲ ਵਿਵਾਦ ਚੱਲ ਰਿਹਾ ਹੈ। ਕੋਰੋਨਾ ਵਾਇਰਸ ਮਹਾਮਾਰੀ ਨੂੰ ਚੀਨ ਦੀ ਹਮਲਾਵਰ ਵਿਸਤਾਰਵਾਦੀ ਨੀਤੀਆਂ ਨਾਲ ਏਸ਼ੀਆ ਵਿੱਚ ਭਾਰਤ ਅਤੇ ਜਾਪਾਨ ਸਭ ਤੋਂ ਪ੍ਰਭਾਵਿਤ ਹਨ। ਇਹ ਦੋਵੇਂ ਦੇਸ਼ ਇਸ ਮਹਾਂਦੀਪ ਦੀ ਸਭ ਤੋਂ ਵੱਡੀ ਆਰਥਿਕ ਅਤੇ ਫੌਜੀ ਤਾਕਤ ਹਨ । ਉੱਥੇ ਹੀ ਦੂਜੇ ਪਾਸੇ ਅਮਰੀਕਾ ਦਾ ਵੀ ਚੀਨ ਨਾਲ ਕਈ ਮੁੱਦਿਆਂ ਨੂੰ ਲੈ ਕੇ ਤਣਾਅ ਚੱਲ ਰਿਹਾ ਹੈ। ਤਾਈਵਾਨ, ਹਾਂਗਕਾਂਗ, ਦੂਤਘਰ, ਤਿੱਬਤ ਸਮੇਤ ਕਈ ਅਜਿਹੇ ਮੁੱਦੇ ਹਨ ਜਿਸ ਨੂੰ ਲੈ ਕੇ ਅਮਰੀਕਾ ਅਤੇ ਚੀਨ ਆਹਮੋ-ਸਾਹਮਣੇ ਹਨ। ਇਸ ਲਈ ਚੀਨ ਖਿਲਾਫ ਇਹ ਸ਼ਕਤੀਆਂ ਇਕਜੁੱਟ ਹੁੰਦੀਆਂ ਦਿਖਾਈ ਦੇ ਰਹੀਆਂ ਹਨ।

ਕੀ ਹੈ QUAD?
ਦਿ ਕਵਾਡ੍ਰੀਲੈਟਰਸ ਸਕਿਓਰਿਟੀ ਡਾਇਲਾਗ (QUAD) ਦੀ ਸ਼ੁਰੂਆਤ ਸਾਲ 2007 ਵਿੱਚ ਸੀ। ਹਾਲਾਂਕਿ, ਇਸਦੀ ਸ਼ੁਰੂਆਤ ਸਾਲ 2004-2005 ਵਿੱਚ ਹੋਈ ਸੀ ਜਦੋਂ ਭਾਰਤ ਨੇ ਦੱਖਣ-ਪੂਰਬੀ ਏਸ਼ੀਆ ਦੇ ਕਈ ਦੇਸ਼ਾਂ ਵਿੱਚ ਆਈ ਸੁਨਾਮੀ ਤੋਂ ਬਾਅਦ ਮਦਦ ਦਾ ਹੱਥ ਵਧਾਇਆ ਸੀ । QUAD ਵਿੱਚ ਚਾਰ ਦੇਸ਼ ਅਮਰੀਕਾ, ਜਾਪਾਨ, ਆਸਟ੍ਰੇਲੀਆ ਅਤੇ ਭਾਰਤ ਸ਼ਾਮਿਲ ਹਨ। ਮਾਰਚ ਵਿੱਚ ਕੋਰੋਨਾ ਵਾਇਰਸ ਦੇ ਸਬੰਧ ਵਿੱਚ QUAD ਦੀ ਇੱਕ ਮੀਟਿੰਗ ਵੀ ਹੋਈ ਸੀ। ਇਸ ਵਿੱਚ ਪਹਿਲੀ ਵਾਰ ਨਿਊਜ਼ੀਲੈਂਡ, ਦੱਖਣੀ ਕੋਰੀਆ ਅਤੇ ਵੀਅਤਨਾਮ ਵੀ ਸ਼ਾਮਿਲ ਹੋਏ ਸਨ।

The post ਜਾਪਾਨ ‘ਚ ਅੱਜ ਹੋਵੇਗੀ ‘QUAD’ ਦੇਸ਼ਾਂ ਦੀ ਅਹਿਮ ਬੈਠਕ, ਚੀਨ ਨੂੰ ਘੇਰਨ ‘ਤੇ ਬਣੇਗੀ ਰਣਨੀਤੀ appeared first on Daily Post Punjabi.