quinton de kock Archives - Daily Post Punjabi

ਦੱਖਣੀ ਅਫਰੀਕਾ ਦੇ ਸਟਾਰ ਵਿਕਟਕੀਪਰ ਤੇ ਬੱਲੇਬਾਜ਼ ਕਵਿੰਟਨ ਡੀ ਕਾਕ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ
ਦੱਖਣੀ ਅਫਰੀਕਾ ਦੇ ਸਟਾਰ ਵਿਕਟਕੀਪਰ ਕਵਿੰਟਨ ਡੀ ਕਾਕ ਨੇ ਵਨਡੇ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਮੌਜੂਦਾ ਵਿਸ਼ਵ ਕੱਪ ਸ਼ੁਰੂ ਹੋਣ ਪਹਿਲਾਂ ਹੀ ਉਨ੍ਹਾਂ ਨੇ ਵਨਡੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਉਹ ਦੱਖਣੀ ਅਫਰੀਕਾ ਦੇ ਲਈ ਟੀ-20 ਕ੍ਰਿਕਟ ਖੇਡਣਾ ਜਾਰੀ ਰੱਖਣਗੇ। ਵੀਰਵਾਰ ਰਾਤ ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਦਾ 2023 ਵਿਸ਼ਵ ਕੱਪ ਦਾ ਸੈਮੀਫਾਈਨਲ ਸੀ। ਇਸ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਤੋਂ ਹਾਰ ਦੇ ਨਾਲ ਵਨਡੇ ਕ੍ਰਿਕਟ ਵਿੱਚ ਆਖਰੀ ਮੈਚ ਦੇ ਨਾਲ ਦੁਖਦ ਵਿਦਾਈ ਹੋਈ। ਦੱਸ ਦੇਈਏ ਕਿ ਡੀ ਕਾਕ ਟੈਸਟ ਕ੍ਰਿਕਟ ਤੋਂ ਪਹਿਲਾਂ ਹੀ ਸੰਨਿਆਸ ਲੈ ਚੁੱਕੇ ਹਨ।

Quinton de kock retires from odi cricket

ਕਵਿੰਟਨ ਡੀ ਕਾਕ ਨੇ ਆਪਣੇ ਸੰਨਿਆਸ ਤੋਂ ਪਹਿਲਾਂ ਵਿਸ਼ਵ ਕੱਪ ਵਿੱਚ ਇੱਕ ਵੱਡਾ ਵਿਸ਼ਵ ਰਿਕਾਰਡ ਆਪਣੇ ਨਾਮ ਕੀਤਾ। ਉਨ੍ਹਾਂ ਨੇ ਇਸ ਵਿਸ਼ਵ ਕੱਪ ਦੇ ਖੇਡੇ ਗਏ 10 ਮੈਚਾਂ ਵਿੱਚ 3 ਸੈਂਕੜਿਆਂ ਦੀ ਮਦਦ ਨਾਲ 594 ਦੌੜਾਂ ਬਣਾਈਆਂ। ਉਹ ਦੱਖਣੀ ਅਫਰੀਕਾ ਦੇ ਲਈ ਇਸ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਰਹੇ।

Quinton de kock retires from odi cricket

ਇਸ ਤੋਂ ਇਲਾਵਾ ਉਨ੍ਹਾਂ ਨੇ ਵਿਕਟ ਕੀਪਿੰਗ ਵਿੱਚ ਵੀ ਕਮਾਲ ਦਿਖਾਇਆ ਤੇ ਕੁੱਲ 20 ਸ਼ਿਕਾਰ ਕੀਤੇ। ਡੀ ਕਾਕ ਵਨਡੇ ਵਿਸ਼ਵ ਕੱਪ ਵਿੱਚ 500 ਤੋਂ ਵੱਧ ਦੌੜਾਂ ਬਣਾਉਣ ਦੇ ਨਾਲ ਦੁਨੀਆ ਦੇ ਪਹਿਲੇ ਵਿਕਟਕੀਪਰ ਬਣੇ। ਵਿਸ਼ਵ ਕੱਪ ਵਿੱਚ ਬਤੌਰ ਵਿਕਟਕੀਪਰ ਸਭ ਤੋਂ ਜ਼ਿਆਦਾ ਡਿਸਮਿਸਲ ਕਰਨ ਦਾ ਰਿਕਰਡ ਐਡਮ ਗਿਲਕ੍ਰਿਸਟ ਦੇ ਨਾਮ ਹੈ ਜਿਨ੍ਹਾਂ ਨੇ 2003 ਵਿੱਚ ਕੁੱਲ 21 ਸ਼ਿਕਾਰ ਕੀਤੇ ਸਨ।

ਇਹ ਵੀ ਪੜ੍ਹੋ: ਗੀਗੇਮਾਜਰਾ ’ਚ ਦੋ ਨੌਜਵਾਨਾਂ ਦੀ ਭੇਤ-ਭਰੀ ਬਿਮਾਰੀ ਨਾਲ ਮੌ.ਤ, ਮਾਪਿਆਂ ਦੇ ਇਕਲੌਤੇ ਪੁੱਤਰ ਸਨ ਮ੍ਰਿ.ਤਕ

ਦੱਸ ਦੇਈਏ ਕਿ ਡੀ ਕਾਕ ਨੇ ਆਪਣੇ ਕਰੀਅਰ ਵਿੱਚ ਦੱਖਣੀ ਅਫਰੀਕਾ ਦੇ ਲਈ 155 ਵਨਡੇ ਮੈਚ ਖੇਡੇ ਹਨ, ਜਿਸ ਵਿੱਚ ਉਨ੍ਹਾਂ ਨੇ 6770 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਦੇ ਬੱਲੇ ਤੋਂ 21 ਸੈਂਕੜੇ ਤੇ 30 ਅਰਧ ਸੈਂਕੜੇ ਨਿਕਲੇ ਹਨ। ਦੱਸ ਦੇਈਏ ਕਿ ਕਵਿੰਟਨ ਡੀ ਕਾਕ ਨੇ ਇਸ ਤੋਂ ਪਹਿਲਾਂ ਸਾਲ 2021 ਵਿੱਚ ਟੈਸਟ ਫਾਰਮੈਟ ਤੋਂ ਸੰਨਿਆਸ ਲਿਆ ਸੀ। ਡੀ ਕਾਕ ਨੇ ਦੱਖਣੀ ਅਫਰੀਕਾ ਦੇ ਲਈ ਕੁੱਲ 54 ਟੈਸਟ ਖੇਡੇ। ਇਸ ਦੌਰਾਨ ਉਨ੍ਹਾਂ ਨੇ 38.82 ਦੀ ਔਸਤ ਨਾਲ 3300 ਦੌੜਾਂ ਬਣਾਈਆਂ। ਟੈਸਟ ਕ੍ਰਿਕਟ ਵਿੱਚ ਡੀ ਕਾਕ ਦੇ ਬੱਲੇ ਤੋਂ ਕੁੱਲ 6 ਸੈਂਕੜੇ ਤੇ 22 ਅਰਧ ਸੈਂਕੜੇ ਨਿਕਲੇ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਦੱਖਣੀ ਅਫਰੀਕਾ ਦੇ ਸਟਾਰ ਵਿਕਟਕੀਪਰ ਤੇ ਬੱਲੇਬਾਜ਼ ਕਵਿੰਟਨ ਡੀ ਕਾਕ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ appeared first on Daily Post Punjabi.

ਵਿਸ਼ਵ ਕੱਪ ਤੋਂ ਪਹਿਲਾਂ ਦੱਖਣੀ ਅਫਰੀਕਾ ਦੀ ਟੀਮ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ
ਦੱਖਣੀ ਅਫਰੀਕਾ ਦੇ ਵਿਕਟਕੀਪਰ ਬੱਲੇਬਾਜ਼ ਕਵਿੰਟਨ ਡੀ ਕਾਕ ਨੇ ਵੱਡਾ ਐਲਾਨ ਕੀਤਾ ਹੈ । ਦਰਅਸਲ, ਵਿਸ਼ਵ ਕੱਪ ਤੋਂ ਬਾਅਦ ਕਵਿੰਟਨ ਡੀ ਕਾਕ ਵਨਡੇ ਫਾਰਮੈਟ ਨੂੰ ਅਲਵਿਦਾ ਕਹਿ ਦੇਣਗੇ । ਮੰਗਲਵਾਰ ਨੂੰ ਦੱਖਣੀ ਅਫਰੀਕਾ ਨੇ ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ । ਇਸ ਟੀਮ ਵਿੱਚ ਕਵਿੰਟਨ ਡੀ ਕਾਕ ਨੂੰ ਜਗ੍ਹਾ ਮਿਲੀ, ਪਰ ਇਸ ਤੋਂ ਬਾਅਦ ਵਿਕਟਕੀਪਰ ਬੱਲੇਬਾਜ਼ ਨੇ ਆਪਣੇ ਫੈਸਲੇ ਨਾਲ ਦੱਖਣੀ ਅਫਰੀਕੀ ਕ੍ਰਿਕਟ ਬੋਰਡ ਨੂੰ ਵੱਡਾ ਝਟਕਾ ਦਿੱਤਾ ।

Quinton de Kock to retire from ODIs

ਵਿਸ਼ਵ ਕੱਪ ਦਾ ਆਯੋਜਨ ਭਾਰਤੀ ਧਰਤੀ ‘ਤੇ ਹੋਣਾ ਹੈ । ਇਸ ਟੂਰਨਾਮੈਂਟ ਦਾ ਪਹਿਲਾ ਮੈਚ 5 ਅਕਤੂਬਰ ਨੂੰ ਖੇਡਿਆ ਜਾਵੇਗਾ, ਜਦਕਿ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਣਾ ਹੈ। ਇਸ ਟੂਰਨਾਮੈਂਟ ਦੇ ਲਈ ਦੱਖਣੀ ਅਫਰੀਕਾ ਨੇ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ, ਪਰ ਟੀਮ ਦਾ ਐਲਾਨ ਹੋਣ ਤੋਂ ਬਾਅਦ ਕਵਿੰਟਨ ਡੀ ਕਾਕ ਨੇ ਵੱਡਾ ਫੈਸਲਾ ਲਿਆ । ਕੁਇੰਟਨ ਡੀ ਕਾਕ ਵਿਸ਼ਵ ਕੱਪ ਤੋਂ ਬਾਅਦ ਵਨਡੇ ਫਾਰਮੈਟ ਵਿੱਚ ਨਹੀਂ ਖੇਡਣਗੇ।

ਇਹ ਵੀ ਪੜ੍ਹੋ: SPG ਦੇ ਡਾਇਰੈਕਟਰ ਏ.ਕੇ. ਸਿਨਹਾ ਦਾ ਹੋਇਆ ਦਿਹਾਂਤ, PM ਮੋਦੀ ਦੇ ਸੁਰੱਖਿਆ ਵਿੰਗ ਦੇ ਸਨ ਇੰਚਾਰਜ

ਕਵਿੰਟਨ ਡੀ ਕਾਕ ਦੇ ਵਨਡੇ ਕਰੀਅਰ ‘ਤੇ ਨਜ਼ਰ ਮਾਰੀ ਜਾਵੇ ਤਾਂ ਇਸ ਖਿਡਾਰੀ ਨੇ 140 ਮੈਚਾਂ ਵਿੱਚ ਦੱਖਣੀ ਅਫਰੀਕਾ ਦੀ ਅਗਵਾਈ ਕੀਤੀ ਹੈ। ਇਸ ਤੋਂ ਇਲਾਵਾ ਕਵਿੰਟਨ ਡੀ ਕਾਕ ਨੇ ਦੱਖਣੀ ਅਫਰੀਕਾ ਲਈ 54 ਟੈਸਟ ਅਤੇ 80 ਟੀ-20 ਮੈਚ ਖੇਡੇ ਹਨ । ਕਵਿੰਟਨ ਡੀ ਕਾਕ ਨੇ 140 ਵਨਡੇ ਮੈਚਾਂ ਵਿੱਚ 5966 ਦੌੜਾਂ ਬਣਾਈਆਂ । ਇਸ ਦੌਰਾਨ ਕਵਿੰਟਨ ਡੀ ਕਾਕ ਦੀ ਔਸਤ 44.86 ਅਤੇ ਸਟ੍ਰਾਈਕ ਰੇਟ 96.09 ਦੀ ਰਹੀ ਹੈ । ਨਾਲ ਹੀ, ਕਵਿੰਟਨ ਡੀ ਕਾਕ ਨੇ ਵਨਡੇ ਫਾਰਮੈਟ ਵਿੱਚ 17 ਸੈਂਕੜੇ ਲਗਾਏ ਹਨ । ਇਸ ਤੋਂ ਇਲਾਵਾ ਕਵਿੰਟਨ ਡੀ ਕਾਕ ਨੇ 29 ਵਾਰ 50 ਦੌੜਾਂ ਦਾ ਅੰਕੜਾ ਪਾਰ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਵਿਸ਼ਵ ਕੱਪ ਤੋਂ ਪਹਿਲਾਂ ਦੱਖਣੀ ਅਫਰੀਕਾ ਦੀ ਟੀਮ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ appeared first on Daily Post Punjabi.