Rabb da roop Archives - Daily Post Punjabi

ਪੰਜਾਬੀ ਫਿਲਮ ‘ਮਾਂ’ ਦਾ ਟਾਈਟਲ ਟ੍ਰੈਕ ਹੋਇਆ ਰਿਲੀਜ਼, 6 ਮਈ ਨੂੰ ਸਿਨੇਮਾਂ ਘਰਾਂ ‘ਚ ਲੱਗਣਗੀਆਂ ਰੌਣਕਾਂ
Rabb da roop song: ਪੰਜਾਬੀ ਫਿਲਮ ਇੰਡਸਟਰੀ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ‘ਮਾਂ’ 6 ਮਈ ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਖੂਬਸੂਰਤ ਟੀਜ਼ਰ ਰਿਲੀਜ਼ ਹੋਣ ਤੋਂ ਬਾਅਦ, ਨਿਰਮਾਤਾਵਾਂ ਨੇ ਹੁਣ ‘ਰੱਬ ਦਾ ਰੂਪ’ ਨਾਮ ਦਾ ਟਾਈਟਲ ਟਰੈਕ ਰਿਲੀਜ਼ ਕਰ ਦਿੱਤਾ ਹੈ, ਜੋ ਫੈਨਜ਼ ਵੱਲੋ ਕਾਫੀ ਪੰਸਦ ਕੀਤਾ ਜਾ ਰਿਹਾ ਹੈ।

Rabb da roop song

ਦਿਵਿਆ ਦੱਤਾ, ਗਿੱਪੀ ਗਰੇਵਾਲ ਅਤੇ ਬੱਬਲ ਰਾਏ ਮੁੱਖ ਭੂਮਿਕਾਵਾਂ ਵਾਲੀ ਇਹ ਫਿਲਮ ਦਾ ਫੈਨਜ਼ ਨੂੰ ਕਾਫੀ ਬੇਸਬਰੀ ਨਾਲ ਇੰਤਜ਼ਾਰ ਹੈ। ‘ਮਾਂ’ ਦੇ ਨਿਰਮਾਤਾਵਾਂ ਨੇ ਦਿਲ ਨੂੰ ਛੂਹ ਲੈਣ ਵਾਲੇ ਟੀਜ਼ਰ ਨਾਲ ਦਰਸ਼ਕਾਂ ਦਾ ਮਨ ਮੋਹ ਲੈਣ ਤੋਂ ਬਾਅਦ ਹਾਲ ਹੀ ਵਿੱਚ ਫਿਲਮ ਦੇ ਪਹਿਲੇ ਗੀਤ ਨੂੰ ਰਿਲੀਜ਼ ਕਰ ਧਮਾਕਾ ਕੀਤਾ ਹੈ। ‘ਰੱਬ ਦਾ ਰੂਪ’ ਸਿਰਲੇਖ ਵਾਲਾ ਇਹ ਗੀਤ ਮਾਂ ਦੇ ਪਿਆਰ ਅਤੇ ਆਪਣੇ ਬੱਚਿਆਂ ਨੂੰ ਖੁਸ਼ਹਾਲ ਜੀਵਨ ਬਤੀਤ ਕਰਨ ਲਈ ਕੀਤੀਆਂ ਗਈਆਂ ਸਾਰੀਆਂ ਕੁਰਬਾਨੀਆਂ ਬਾਰੇ ਹੈ।

ਗੀਤ ਦੇ ਵੀਡੀਓ ਵਿੱਚ ਦਿਵਿਆ ਦੱਤਾ, ਗਿੱਪੀ ਗਰੇਵਾਲ ਅਤੇ ਬੱਬਲ ਰਾਏ ਨੂੰ ਦਿਖਾਇਆ ਗਿਆ ਹੈ। ਇਸ ਗੀਤ ਨੂੰ ਹਰਭਜਨ ਮਾਨ ਨੇ ਗਾਇਆ ਹੈ। ਦਿਲ ਨੂੰ ਛੂਹ ਲੈਣ ਵਾਲੇ ਬੋਲ ਹੈਪੀ ਰਾਏਕੋਟੀ ਦੁਆਰਾ ਲਿਖੇ ਗਏ ਹਨ ਅਤੇ ਸੰਗੀਤ ਜੈ ਕੇ ਦੁਆਰਾ ਤਿਆਰ ਕੀਤਾ ਗਿਆ ਹੈ। ਫ਼ਿਲਮ ਦੀ ਗੱਲ ਕੀਤੀ ਜਾਵੇ ਤਾਂ ਇਸ ਫ਼ਿਲਮ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ ਅਤੇ ਇਸ ਦੀ ਸਟੋਰੀ ਰਾਣਾ ਰਣਵੀਰ ਦੁਆਰਾ ਲਿਖੀ ਗਈ ਹੈ। ਇਸ ਫਿਲਮ ਦੇ ਪ੍ਰੋਡਿਊਸਰ ਰਵਨੀਤ ਕੌਰ ਗਰੇਵਾਲ ਅਤੇ ਗਿੱਪੀ ਗਰੇਵਾਲ ਹਨ।

The post ਪੰਜਾਬੀ ਫਿਲਮ ‘ਮਾਂ’ ਦਾ ਟਾਈਟਲ ਟ੍ਰੈਕ ਹੋਇਆ ਰਿਲੀਜ਼, 6 ਮਈ ਨੂੰ ਸਿਨੇਮਾਂ ਘਰਾਂ ‘ਚ ਲੱਗਣਗੀਆਂ ਰੌਣਕਾਂ appeared first on Daily Post Punjabi.