radha soami satsang beas Archives - Daily Post Punjabi

ਬਿਆਸ ‘ਚ ਬੱਸ ਮੋਟਰਸਾਇਕਲ ਦਰਮਿਆਨ ਹੋਈ ਭਿਆਨਕ ਟੱਕਰ, ਨੌਜਵਾਨ ਦੀ ਮੌਤ
ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਬਿਆਸ ਵਿਖੇ ਅੱਜ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਹੈ, ਜਿੱਥੇ ਇਸ ਹਾਦਸੇ ਦੌਰਾਨ ਬੱਸ ਨਾਲ ਟਕਰਾਉਣ ਕਾਰਣ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ ,ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ, ਹਾਲਾਂਕਿ ਹਾਦਸੇ ਦੇ ਤੁਰੰਤ ਬਾਅਦ ਮੌਕੇ ਤੇ ਪੁੱਜੀ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਿਆਸ ਦੇ ਐਸ.ਐਚ.ਓ ਇੰਸਪੈਕਟਰ ਹਰਜੀਤ ਸਿੰਘ ਖਹਿਰਾ ਨੇ ਕਿਹਾ ਕਿ ਅੱਜ ਸਵੇਰੇ ਅਚਾਨਕ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਅਕਾਸ਼ਦੀਪ ਸਿੰਘ ਵਾਸੀ ਵਜੀਰ ਭੁੱਲਰ ਦੀ ਮੌਤ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਉਣ ਲਈ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਮੋਰਚਰੀ ਵਿੱਚ ਰੱਖਿਆ ਗਿਆ ਹੈ।

ਜਿਕਰਯੋਗ ਹੈ ਕਿ ਉਕਤ ਸੜਕ ਹਾਦਸੇ ਦੌਰਾਨ ਘਟਨਾ ਦਾ ਸ਼ਿਕਾਰ ਹੋਇਆ ਮ੍ਰਿਤਕ ਨੌਜਵਾਨ ਘਰ ਤੋਂ ਕਿਸੇ ਕੰਮ ਲਈ ਬਿਆਸ ਨੂੰ ਆਇਆ ਸੀ ਕਿ ਇਸ ਦੌਰਾਨ ਘਰ ਵਾਪਿਸ ਜਾਂਦੇ ਹੋਏ ਉਸ ਨਾਲ ਇਹ ਹਾਦਸਾ ਵਾਪਰ ਗਿਆਅਤੇ ਉਸਦੀ ਮੌਤ ਹੋ ਗਈ।ਉਕਤ ਘਟਨਾ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਮਿਲਣ ਤੇ ਪਰਿਵਾਰਕ ਮੈਂਬਰ ਬਿਆਸ ਪੁੱਜੇ ਤਾਂ ਮ੍ਰਿਤਕ ਨੌਜਵਾਨ ਨੂੰ ਉਸ ਸਮੇਂ ਨੇੜਲੇ ਇੱਕ ਚੈਰੀਟੇਬਲ ਹਸਪਤਾਲ ਲਿਜਾਇਆ ਗਿਆ ਸੀ ਪਰ ਉਸ ਦਾ ਬਚਾਅ ਨਹੀਂ ਹੋ ਸਕਿਆ ਹੈ।ਫਿਲਹਾਲ ਪੁਲਿਸ ਵਲੋਂ ਉਕਤ ਮਾਮਲੇ ਵਿੱਚ ਤਫਤੀਸ਼ ਕਰਦੇ ਹੋਏ ਮੌਤ ਦੇਸਹੀ ਕਾਰਣਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

The post ਬਿਆਸ ‘ਚ ਬੱਸ ਮੋਟਰਸਾਇਕਲ ਦਰਮਿਆਨ ਹੋਈ ਭਿਆਨਕ ਟੱਕਰ, ਨੌਜਵਾਨ ਦੀ ਮੌਤ appeared first on Daily Post Punjabi.

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਣ ਇਸ ਤਾਰੀਕ ਤੱਕ ਰੱਦ ਹੋਏ ਦੇਸ਼ ਭਰ ‘ਚ ਸਤਸੰਗ ਪ੍ਰੋਗਰਾਮ
ਵਿਸ਼ਵ ਪ੍ਰਸਿੱਧ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ, ਜਿਸ ਦਾ ਕਾਰਨ ਹੈ ਕਿ ਕੋਰੋਨਾ ਕਾਲ ਤੋਂ ਬੰਦ ਚਲੇ ਆ ਰਹੇ ਡੇਰੇ ਦੀ ਟਰੱਸਟ ਵੱਲੋਂ ਜਿੱਥੇ ਮਾਰਚ ਮਹੀਨੇ ਵਿੱਚ ਡੇਰਾ ਖੋਲ ਦਿੱਤੇ ਜਾਣ ਦੀ ਗੱਲ ਕਹੀ ਗਈ ਸੀ, ਉੱਥੇ ਹੀ ਡੇਰਾ ਬਿਆਸ ਵੱਲੋਂ ਹਾਲੇ ਹੋਰ ਸਮਾਂ ਡੇਰਾ ਬੰਦ ਰੱਖਣ ਦੀ ਖਬਰ ਹੈ। ਜਿਕਰਯੋਗ ਹੈ ਕਿ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨਾਲ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂ ਅਧਿਆਤਮਕ ਤੌਰ ਤੇ ਜੁੜੇ ਹੋਏ ਹਨ। ਬੀਤੇ ਸਾਲ ਦੀ ਸ਼ੁਰੂਆਤ ਵਿੱਚ ਹੀ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਅਤੇ ਅਹਤਿਆਤ ਵਜੋਂ ਡੇਰਾ ਬਿਆਸ ਵੱਲੋਂ ਸਾਰੇ ਭੰਡਾਰਾ ਅਤੇ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਹਾਲਾਤਾਂ ਨੂੰ ਦੇਖਦੇ ਹੋਏ ਸਮੇਂ ਸਮੇਂ ‘ਤੇ ਡੇਰੇ ਨੂੰ ਬੰਦ ਰੱਖਣ ਦੀਆਂ ਤਰੀਕਾਂ ਵਿੱਚ ਵਾਧਾ ਕੀਤਾ ਜਾਂਦਾ ਰਿਹਾ ਹੈ।

ਹੁਣ ਜਦ ਡੇਰਾ ਬਿਆਸ ਦੇ ਸ਼ਰਧਾਲੂ ਉਤਸੁਕ ਸਨ ਕਿ 31 ਮਾਰਚ ਨੂੰ ਡੇਰਾ ਖੁੱਲਣ ਤੇ ਉਹ ਇੱਥੇ ਆ ਸਕਣਗੇ ਤਾਂ ਇਸ ਦੌਰਾਨ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਤੇ ਡੇਰਾ ਬਿਆਸ ਦੀ ਵੈੱਬਸਾਈਟ ਰਾਹੀਂ ਟਰੱਸਟ ਵੱਲੋਂ ਕਿਹਾ ਗਿਆ ਹੈ ਕਿ ਭਾਰਤ ਵਿੱਚ ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਏ ਸਿਹਤ ਸੰਬੰਧੀ ਸੰਕਟ ਨੂੰ ਦੇਖਦੇ ਹੋਏ ਇਹ ਫ਼ੈਸਲਾ ਕੀਤਾ ਗਿਆ ਹੈ ਕਿ 31 ਮਈ 2021 ਤੱਕ ਡੇਰਾ ਬਿਆਸ ਅਤੇ ਭਾਰਤ ਦੇ ਦੂਸਰੇ ਸਾਰੇ ਕੇਂਦਰਾਂ ਵਿਚ ਸਤਿਸੰਗ ਪ੍ਰੋਗਰਾਮ ਰੱਦ ਰਹਿਣਗੇ। ਡੇਰਾ ਬਿਆਸ ਸੰਗਤ ਅਤੇ ਸੈਲਾਨੀਆਂ ਲਈ ਵੀ 31 ਮਈ 2021 ਤੱਕ ਬੰਦ ਰਹੇਗਾ ਅਤੇ ਸੰਗਤ ਦੇ ਰਹਿਣ ਲਈ ਕੋਈ ਥਾਂ ਉਪਲੱਬਧ ਨਹੀਂ ਹੋਵੇਗੀ। ਜਿਕਰਯੋਗ ਹੈ ਕਿ ਲਾਕਡਾਊਨ ਦੌਰਾਨ ਜਿੱਥੇ ਡੇਰਾ ਬਿਆਸ ਵੱਲੋਂ ਰੋਜਾਨਾ ਹਜਾਰਾਂ ਪੈਕਟ ਖਾਣਾ ਤਾਜਾ ਖਾਣਾ ਤਿਆਰ ਕਰਕੇ ਸੇਵਾਦਾਰਾਂ ਰਾਹੀ ਲੋਕਾਂ ਨੂੰ ਘਰੋ ਘਰ ਪਹੁੰਚਿਆ ਜਾਂਦਾ ਰਿਹਾ, ਉੱਥੇ ਹੀ ਦਿੱਲੀ ਵਿੱਚ ਹਰ ਆਮ ਖਾਸ ਲਈ ਦੇਸ਼ ਦਾ ਸਭ ਤੋਂ ਵੱਡਾ ਆਈਸੋਲੇਸ਼ਨ ਸੈਂਟਰ ਬਣਾ ਕੇ ਦੇਣ ਤੋਂ ਇਲਾਵਾ ਸਮੂਹ ਸਤਿਸੰਗ ਘਰਾਂ ਵਿੱਚ ਆਈਸੋਲੇਸ਼ਨ ਸੈਂਟਰ ਬਣਾਏ ਗਏ ਸਨ। ਹੁਣ ਦੇਖਣਾ ਹੋਵੇਗਾ ਕਿ ਡੇਰਾ ਬਿਆਸ ਟਰੱਸਟ ਵੱਲੋਂ ਅਗਲਾ ਫੈਸਲਾ ਕਿ ਲਿਆ ਜਾਵੇਗਾ।

The post ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਣ ਇਸ ਤਾਰੀਕ ਤੱਕ ਰੱਦ ਹੋਏ ਦੇਸ਼ ਭਰ ‘ਚ ਸਤਸੰਗ ਪ੍ਰੋਗਰਾਮ appeared first on Daily Post Punjabi.