Radha Swami Dera Archives - Daily Post Punjabi

ਰਾਧਾਸੁਆਮੀ ਡੇਰੇ ਦੀ ਕੰਧ ‘ਤੇ ਲਿਖੇ ਗਏ ਖਾਲਿਸਤਾਨੀ ਨਾਅਰੇ, SFJ ਅੱਤਵਾਦੀ ਪੰਨੂ ਨੇ ਲਈ ਜ਼ਿੰਮੇਵਾਰੀ
ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਇੱਕ ‘ਰਾਧਾ ਸੁਆਮੀ’ ਡੇਰੇ ਦੀਆਂ ਕੰਧਾਂ ਉੱਤੇ ‘ਹਿੰਦੁਸਤਾਨ ਮੁਰਦਾਬਾਦ’ ਦੇ ਨਾਅਰੇ ਲਿਖੇ ਹੋਏ ਹਨ। ਇਸ ਦੀ ਇੱਕ ਵੀਡੀਓ ਵਿਦੇਸ਼ ਬੈਠੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਕੇਂਦਰ ਦਾ ਸਮਰਥਨ ਨਾ ਕਰਨ ਦੀ ਧਮਕੀ ਦਿੱਤੀ ਗਈ ਹੈ।

Radha Swami Dera Firozpur

ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਤੋਂ ਵੀ ਰੋਕਿਆ ਗਿਆ ਸੀ। ਜ਼ਿਕਰਯੋਗ ਹੈ ਕਿ ਅੱਤਵਾਦੀ ਪੰਨੂ ਪਿਛਲੇ ਕੁਝ ਸਮੇਂ ਤੋਂ ਕਾਫੀ ਸਰਗਰਮ ਹੋ ਗਿਆ ਹੈ। ਸੁਧੀਰ ਸੂਰੀ ਕਤਲ ਤੋਂ ਬਾਅਦ ਉਸ ਦੀ ਚੌਥੀ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਉਸ ਨੇ ਪੰਜਾਬ ਦੇ ਫ਼ਿਰੋਜ਼ਪੁਰ ਅਧੀਨ ਪੈਂਦੇ ਤਲਵੰਡੀ ਭਾਈ ਦੇ ਡੇਰੇ ਦੀਆਂ ਕੰਧਾਂ ‘ਤੇ ਲਿਖੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਦੀ ਵੀਡੀਓ ਵਾਇਰਲ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਡੇਰਾ ਮੁਖੀ ਗੁਰਿੰਦਰ ਢਿੱਲੋਂ ਅਤੇ ਡੇਰਾ ਸ਼ਰਧਾਲੂਆਂ ਨੂੰ ਖਾਲਿਸਤਾਨ ਅਤੇ ਪਾਕਿਸਤਾਨ ਜਾਂ ਹਿੰਦੁਸਤਾਨ ਵਿੱਚੋਂ ਇੱਕ ਦੀ ਚੋਣ ਕਰਨ ਦੀ ਧਮਕੀ ਵੀ ਦਿੱਤੀ ਹੈ। ਡੇਰੇ ਸਬੰਧੀ ਅੱਤਵਾਦੀ ਪੰਨੂੰ ਦੀ ਇਹ ਦੂਜੀ ਵੀਡੀਓ ਹੈ। ਇਸ ਤੋਂ ਪਹਿਲਾਂ ਅੱਤਵਾਦੀ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਵਿਖੇ ਪਹੁੰਚਣ ਤੋਂ ਪਹਿਲਾਂ ਵੀਡੀਓ ਜਾਰੀ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਜਿਸ ਵਿੱਚ ਪੰਨੂ ਨੇ ਡੇਰਾ ਮੁਖੀ ਨੂੰ ਪ੍ਰਧਾਨ ਮੰਤਰੀ ਨੂੰ ਨਾ ਮਿਲਣ ਦੀ ਸਲਾਹ ਦਿੱਤੀ ਸੀ। ਪੰਨੂੰ ਨੇ ਧਮਕੀ ਦਿੱਤੀ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ 1000 ਕਿਸਾਨਾਂ ਦੇ ਕਾਤਲ ਹਨ ਅਤੇ ਉਨ੍ਹਾਂ ਨੂੰ ਨਹੀਂ ਮਿਲਣਾ ਚਾਹੀਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਦਿਨ ਪਹਿਲਾਂ ਮੁਖੀ ਢਿੱਲੋਂ ਨੂੰ ਮਿਲਣ ਡੇਰਾ ਬਿਆਸ ਪੁੱਜੇ ਸਨ। ਉਸ ਸਮੇਂ ਪ੍ਰਧਾਨ ਮੰਤਰੀ ਮੋਦੀ ਹਿਮਾਚਲ ਪ੍ਰਦੇਸ਼ ਦੇ ਚੋਣ ਦੌਰੇ ‘ਤੇ ਜਾਣ ਵਾਲੇ ਸਨ। ਕਰੀਬ ਇੱਕ ਘੰਟੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਦੇ ਦਰਸ਼ਨ ਕੀਤੇ ਅਤੇ ਮੁਖੀ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਹ ਸਿੱਧਾ ਹਿਮਾਚਲ ਲਈ ਰਵਾਨਾ ਹੋ ਗਿਆ। ਇਸ ਦੇ ਨਾਲ ਹੀ ਅੱਤਵਾਦੀ ਪੰਨੂ ਵਾਰ-ਵਾਰ ਹਿੰਦੁਸਤਾਨ ਮੁਰਦਾਬਾਦ ਅਤੇ ਪਾਕਿਸਤਾਨ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਰਿਹਾ ਹੈ।

The post ਰਾਧਾਸੁਆਮੀ ਡੇਰੇ ਦੀ ਕੰਧ ‘ਤੇ ਲਿਖੇ ਗਏ ਖਾਲਿਸਤਾਨੀ ਨਾਅਰੇ, SFJ ਅੱਤਵਾਦੀ ਪੰਨੂ ਨੇ ਲਈ ਜ਼ਿੰਮੇਵਾਰੀ appeared first on Daily Post Punjabi.