Radish health benefit Archives - Daily Post Punjabi

ਸ਼ੂਗਰ ਕੰਟਰੋਲ ਕਰਨ ਦਾ ਸਭ ਤੋਂ ਬੈਸਟ ਤਰੀਕਾ ਹੈ ਮੂਲੀ, ਜਾਣੋ ਸੇਵਨ ਦਾ ਤਰੀਕਾ ?
Radish health benefit: ਮੂਲੀ ਫਾਈਬਰ, ਕੈਲਸ਼ੀਅਮ, ਪੋਟਾਸ਼ੀਅਮ ਆਦਿ ਪੌਸ਼ਟਿਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀ ਹੈ। ਲੋਕ ਇਸ ਨੂੰ ਸਲਾਦ, ਸਬਜ਼ੀ ਅਤੇ ਅਚਾਰ ਦੇ ਰੂਪ ‘ਚ ਖਾਣਾ ਪਸੰਦ ਕਰਦੇ ਹਨ। ਸਿਹਤ ਮਾਹਿਰਾਂ ਅਨੁਸਾਰ ਮੂਲੀ ਦੇ ਸੇਵਨ ਨਾਲ ਪਾਚਨ ਕਿਰਿਆ ਨੂੰ ਠੀਕ ਰੱਖਣ ਦੇ ਨਾਲ-ਨਾਲ ਇਮਿਊਨਿਟੀ ਵਧਾਉਣ ‘ਚ ਮਦਦ ਕਰਦਾ ਹੈ। ਇਸ ਨਾਲ ਸਰੀਰ ‘ਚ ਖੂਨ ਦੇ ਲੈਵਲ ‘ਚ ਸੁਧਾਰ ਹੁੰਦਾ ਹੈ। ਡਾਇਬਟੀਜ਼ ਤੋਂ ਬਚਾਅ ਰਹਿਣ ਦੇ ਨਾਲ ਸਿਹਤਮੰਦ ਰਹਿਣ ‘ਚ ਮਦਦ ਮਿਲਦੀ ਹੈ। ਆਓ ਜਾਣਦੇ ਹਾਂ ਮੂਲੀ ਖਾਣ ਦੇ ਫਾਇਦਿਆਂ ਬਾਰੇ…

ਸ਼ੂਗਰ ਦਾ ਖ਼ਤਰਾ ਹੋਵੇਗਾ ਘੱਟ: ਮੂਲੀ ‘ਚ ਮੌਜੂਦ ਰਸਾਇਣਕ ਮਿਸ਼ਰਣ ਖੂਨ ‘ਚ ਸ਼ੂਗਰ ਲੈਵਲ ਨੂੰ ਸੰਤੁਲਿਤ ਕਰਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ‘ਚ ਨੈਚੂਰਲ ਐਡੀਪੋਨੇਕਟਿਨ (ਇੱਕ ਕਿਸਮ ਦਾ ਪ੍ਰੋਟੀਨ ਹਾਰਮੋਨ) ਬਣਦਾ ਹੈ। ਇਸ ਦੇ ਨਾਲ ਹੀ ਮੂਲੀ ‘ਚ ਮੌਜੂਦ ਐਂਟੀ-ਆਕਸੀਡੈਂਟ ਗੁਣਾਂ ਕਾਰਨ ਡਾਇਬਟੀਜ਼ ਹੋਣ ਦਾ ਖਤਰਾ ਬਹੁਤ ਘੱਟ ਹੁੰਦਾ ਹੈ।

Radish health benefit

ਦਿਲ ਦੀਆਂ ਸਮੱਸਿਆਵਾਂ ਤੋਂ ਬਚਾਏ: ਮੂਲੀ ਕੈਲਸ਼ੀਅਮ, ਪੋਟਾਸ਼ੀਅਮ, ਮਿਨਰਲ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖਣ ‘ਚ ਮਦਦ ਕਰਦਾ ਹੈ। ਅਜਿਹੇ ‘ਚ ਦਿਲ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਇਸ ਨਾਲ ਜੁੜੀਆਂ ਬੀਮਾਰੀਆਂ ਦਾ ਸ਼ਿਕਾਰ ਹੋਣ ਦਾ ਖਤਰਾ ਵੀ ਘੱਟ ਹੁੰਦਾ ਹੈ। ਇਸ ਦੇ ਨਾਲ ਹੀ ਮੂਲੀ ‘ਚ ਮੌਜੂਦ ਨਾਈਟ੍ਰੇਟ ਨੂੰ ਸਰੀਰ ‘ਚ ਬਲੱਡ ਸਰਕੂਲੇਸ਼ਨ ਨੂੰ ਵਧੀਆ ਬਣਾਉਣ ‘ਚ ਕਾਰਗਰ ਮੰਨਿਆ ਗਿਆ ਹੈ।

ਲੀਵਰ ਲਈ ਫਾਇਦੇਮੰਦ: ਮੂਲੀ ‘ਚ ਅਜਿਹੇ ਤੱਤ ਹੁੰਦੇ ਹਨ ਜੋ ਲੀਵਰ ਦੀ ਸਫ਼ਾਈ ਕਰਨ ‘ਚ ਮਦਦ ਕਰਦੇ ਹਨ। ਅਜਿਹੇ ‘ਚ ਤੁਸੀਂ ਲੀਵਰ ਨੂੰ ਸਿਹਤਮੰਦ ਰੱਖਣ ਲਈ ਡੇਲੀ ਡਾਇਟ ‘ਚ ਮੂਲੀ ਨੂੰ ਸ਼ਾਮਲ ਕਰ ਸਕਦੇ ਹੋ।

ਕੈਂਸਰ ਤੋਂ ਬਚਾਅ: ਮੂਲੀ ਦਾ ਸੇਵਨ ਕਰਨ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਸਿਹਤ ਮਾਹਿਰਾਂ ਮੁਤਾਬਕ ਮੂਲੀ ‘ਚ ਮੌਜੂਦ ਗਲੂਕੋਸੀਨੋਲੇਟਸ-ਸਲਫਰ ਕੰਪਾਊਂਡ ਸਰੀਰ ‘ਚ ਕੈਂਸਰ ਪੈਦਾ ਕਰਨ ਵਾਲੇ ਜੈਨੇਟਿਕ ਮਿਊਟੇਸ਼ਨ ਤੋਂ ਸੈੱਲਾਂ ਨੂੰ ਬਚਾਉਣ ਦਾ ਕੰਮ ਕਰਦਾ ਹੈ। ਇਸ ਦੇ ਨਾਲ ਹੀ ਇਹ ਟਿਊਮਰ ਸੈੱਲਾਂ ਨੂੰ ਬਣਨ ਤੋਂ ਵੀ ਰੋਕਦੇ ਹਨ।

ਇਮਿਊਨਿਟੀ ਕਰੇ ਮਜ਼ਬੂਤ: ਮੂਲੀ ਖਾਣ ਨਾਲ ਇਮਿਊਨਿਟੀ ਵਧਾਉਣ ‘ਚ ਵੀ ਮਦਦ ਮਿਲਦੀ ਹੈ। ਇਸ ਤਰ੍ਹਾਂ ਸਰਦੀ, ਖ਼ੰਘ, ਜ਼ੁਕਾਮ ਆਦਿ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।

ਪਾਚਨ ਨੂੰ ਰੱਖੇ ਸਿਹਤਮੰਦ: ਮੂਲੀ ਹੋਰ ਪੌਸ਼ਟਿਕ ਤੱਤਾਂ ਦੇ ਨਾਲ-ਨਾਲ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਸ ਦੇ ਸੇਵਨ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ। ਅਜਿਹੇ ‘ਚ ਬਦਹਜ਼ਮੀ, ਐਸੀਡਿਟੀ, ਕਬਜ਼, ਪੇਟ ਦਰਦ ਆਦਿ ਸਮੱਸਿਆਵਾਂ ਤੋਂ ਬਚਿਆ ਜਾਂਦਾ ਹੈ। ਅਜਿਹੇ ‘ਚ ਇਸ ਸਰਦੀਆਂ ‘ਚ ਸਿਹਤਮੰਦ ਰਹਿਣ ਲਈ ਤੁਹਾਨੂੰ ਡੇਲੀ ਡਾਇਟ ‘ਚ ਮੂਲੀ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

The post ਸ਼ੂਗਰ ਕੰਟਰੋਲ ਕਰਨ ਦਾ ਸਭ ਤੋਂ ਬੈਸਟ ਤਰੀਕਾ ਹੈ ਮੂਲੀ, ਜਾਣੋ ਸੇਵਨ ਦਾ ਤਰੀਕਾ ? appeared first on Daily Post Punjabi.