Raghav chadha praise CM Mann Archives - Daily Post Punjabi

ਰਾਘਵ ਚੱਢਾ ਨੇ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ‘ਤੇ ਕੀਤੀ CM ਮਾਨ ਦੀ ਸ਼ਲਾਘਾ, ਕਿਹਾ…
ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮੰਗਲਵਾਰ ਨੂੰ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਦੀ ਕੈਬਨਿਟ ਤੋਂ ਛੁੱਟੀ ਕਰ ਦਿੱਤੀ ਹੈ । ਦਰਅਸਲ, ਸਹਿਤ ਮੰਤਰੀ ਵਿਜੇ ਸਿੰਗਲਾ ਖਿਲਾਫ਼ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਕੀਤੀ ਗਈ ਹੈ । ਸ਼ਿਕਾਇਤ ਮਿਲਣ ਤੋਂ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਖਾਸਤ ਕੀਤਾ ਹੈ ।

Raghav chadha praise CM Mann

ਦੱਸ ਦੇਈਏ ਕਿ CM ਮਾਨ ਦੇ ਇਸ ਫੈਸਲੇ ਦੀ ‘ਆਪ’ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਤਾਰੀਫ਼ ਕੀਤੀ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ, “ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਕੋਲ ਭ੍ਰਿਸ਼ਟਾਚਾਰ ਦੇ ਖਿਲਾਫ ਆਪਣੀ ਹੀ ਸਰਕਾਰ ਖਿਲਾਫ਼ ਕਾਰਵਾਈ ਕਰਨ ਦੀ ਹਿੰਮਤ ਹੈ। ਅਸੀਂ ਪਹਿਲਾਂ ਇਹ ਦਿੱਲੀ ਵਿਚ ਦੇਖਿਆ ਸੀ, ਪਰ ਹੁਣ ਅਸੀਂ ਇਸਨੂੰ ਪੰਜਾਬ ਵਿੱਚ ਦੇਖ ਰਹੇ ਹਾਂ। ਸਾਡੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।”

ਇਹ ਵੀ ਪੜ੍ਹੋ: ਜੀਂਦ-ਕੈਥਲ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਅਸਥੀਆਂ ਵਿਸਰਜਿਤ ਕਰ ਕੇ ਪਰਤ ਰਹੇ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਉੱਥੇ ਹੀ ਇਸ ਕਾਰਵਾਈ ਤੋਂ ਬਾਅਦ CM ਭਗਵੰਤ ਮਾਨ ਨੇ ਕਿਹਾ ਹੈ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਰਾਘਵ ਚੱਢਾ ਨੇ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ‘ਤੇ ਕੀਤੀ CM ਮਾਨ ਦੀ ਸ਼ਲਾਘਾ, ਕਿਹਾ… appeared first on Daily Post Punjabi.