Raghav chadha raises demand Archives - Daily Post Punjabi

ਸੰਸਦ ‘ਚ ਰਾਘਵ ਚੱਢਾ ਦੀ ਮੰਗ, ‘ਸੰਗਤ ਨੂੰ ਬਿਨ੍ਹਾਂ ਪਾਸਪੋਰਟ ਤੇ ਫੀਸ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਿਲੇ ਇਜਾਜ਼ਤ’
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ । ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਅੱਜ ਤੋਂ ਕੁਝ ਸਾਲ ਪਹਿਲਾਂ ਜਦੋਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ ਵਿੱਚ ਰੰਗ ਗਈ ਸੀ । ਉਨ੍ਹਾਂ ਕਿਹਾ ਕਿ ਬਜ਼ੁਰਗ ਤੋਂ ਲੈ ਕੇ ਹਰ ਉਮਰ ਦਾ ਵਿਅਕਤੀ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ ਹੈ, ਪਰ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Raghav chadha raises demand

ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਲਈ ਪਹਿਲੀ ਸਮੱਸਿਆ ਪਾਸਪੋਰਟ ਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ । ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਪਾਕਿਸਤਾਨ ਦੀ ਸਰਕਾਰ ਸਾਹਮਣੇ ਇਹ ਮੁੱਦਾ ਚੁੱਕੇ ।

ਇਹ ਵੀ ਪੜ੍ਹੋ: ਸਰਕਾਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਨੂੰ ਮਿਲਿਆ ਕੁਝ ਸਮੇਂ ਲਈ DC ਸੰਗਰੂਰ ਬਣਨ ਦਾ ਮੌਕਾ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਹਰ ਸ਼ਰਧਾਲੂ ਤੋਂ 20 ਡਾਲਰ ਫ਼ੀਸ ਲਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਕਰੰਸੀ ਅਨੁਸਾਰ ਦੇਖਿਆ ਜਾਵੇ ਤਾਂ ਇੱਕ ਸ਼ਰਧਾਲੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ 1600 ਰੁਪਏ ਦੇਣੇ ਪੈਂਦੇ ਹਨ । ਜੇਕਰ ਪਰਿਵਾਰ ਦੇ 5 ਮੈਂਬਰ ਹਰ ਸਾਲ ਜਾਣਾ ਚਾਹੁੰਦੇ ਹਨ ਤਾਂ ਸਾਲ ਦਾ ਹਰੇਕ ਪਰਿਵਾਰ ਦਾ 8 ਹਜ਼ਾਰ ਰੁਪਏ ਖ਼ਰਚਾ ਹੋਵੇਗਾ । ਜਿਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ, ਰਤਨ ਜੋ ਸ਼ਰਧਾਲੂ ਆਰਾਮ ਨਾਲ ਗੁਰਦੁਆਰਾ ਸਾਹਿਬ ਜਾ ਸਕਣ । ਇਸ ਤੋਂ ਇਲਾਵਾ ਉਨ੍ਹਾਂ ਨੇ ਆਨਲਾਈਨ ਰਜਿਸਟਰੇਸ਼ਨ ਨੂੰ ਵੀ ਇੱਕ ਸਮੱਸਿਆ ਦੱਸਿਆ ਹੈ। ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਸੌਖਾ ਬਣਾਉਣ ਦੀ ਮੰਗ ਕੀਤੀ ਤਾਂ ਜੋ ਗੁਰੂ ਅਤੇ ਸੰਗਤ ਵਿਚਾਲੇ ਦੂਰੀਆਂ ਨੂੰ ਘਟਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸੰਸਦ ‘ਚ ਰਾਘਵ ਚੱਢਾ ਦੀ ਮੰਗ, ‘ਸੰਗਤ ਨੂੰ ਬਿਨ੍ਹਾਂ ਪਾਸਪੋਰਟ ਤੇ ਫੀਸ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਿਲੇ ਇਜਾਜ਼ਤ’ appeared first on Daily Post Punjabi.