rahul agndhi Archives - Daily Post Punjabi

ਦਿੱਲੀ ’ਚ ਦਰਿੰਦਗੀ ਦਾ ਸ਼ਿਕਾਰ ਹੋਈ ਪੀੜਤ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰਾਹੁਲ ਗਾਂਧੀ- ‘ਮੈਂ ਉਨ੍ਹਾਂ ਨਾਲ ਖੜ੍ਹਾ ਹਾਂ’
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਬੁੱਧਵਾਰ ਨੂੰ ਦਿੱਲੀ ਕੈਂਟ ਵਿੱਚ ਉਸ ਪੀੜਤ ਦਲਿਤ ਪਰਿਵਾਰ ਦੇ ਘਰ ਪਹੁੰਚੇ, ਜਿਨ੍ਹਾਂ ਦੀ 9 ਸਾਲਾਂ ਧੀ ਦਾ ਕਥਿਤ ਤੌਰ ‘ਤੇ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਹਮਲਾਵਰਾਂ ਨੇ ਉਸਦੀ ਲਾਸ਼ ਦਾ ਜਬਰਦਸਤੀ ਸਸਕਾਰ ਵੀ ਕਰ ਦਿੱਤਾ ਸੀ ।

Rahul Gandhi assures support

ਰਾਹੁਲ ਗਾਂਧੀ ਨੇ ਪੀੜਤ ਪਰਿਵਾਰ ਨੂੰ ਮਿਲਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੀੜਤ ਪਰਿਵਾਰ ਨਾਲ ਗੱਲ ਕੀਤੀ । ਉਹ ਸਿਰਫ ਨਿਆਂ ਚਾਹੁੰਦੇ ਹਨ ਹੋਰ ਕੁਝ ਨਹੀਂ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਇਨਸਾਫ਼ ਨਹੀਂ ਹੋਇਆ ਹੈ । ਉਨ੍ਹਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ ਅਤੇ ਅਸੀਂ ਅਜਿਹਾ ਕਰਾਂਗੇ। ਮੈਂ ਉਨ੍ਹਾਂ ਨੂੰ ਕਿਹਾ ਕਿ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਰਾਹੁਲ ਗਾਂਧੀ ਉਨ੍ਹਾਂ ਦੇ ਨਾਲ ਖੜ੍ਹੇ ਹਨ ਜਦੋਂ ਤੱਕ ਉਨ੍ਹਾਂ ਨੂੰ ਨਿਆਂ ਨਹੀਂ ਮਿਲ ਜਾਂਦਾ।

ਇਹ ਵੀ ਪੜ੍ਹੋ: Tokyo Olympics : ਸੈਮੀਫਾਈਨਲ ‘ਚ ਹਾਰ ਕੇ ਵੀ ਸਭ ਦਾ ਦਿਲ ਜਿੱਤੀ ਲਵਲੀਨਾ, ਭਾਰਤ ਦੇ ਖਾਤੇ ‘ਚ ਪਾਇਆ ਇੱਕ ਹੋਰ ਮੈਡਲ

ਦਰਅਸਲ, ਦਿੱਲੀ ਦੇ ਕੈਂਟ ਇਲਾਕੇ ਵਿੱਚ 9 ਸਾਲਾਂ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ਵਿੱਚ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨਾਲ ਬਲਾਤਕਾਰ ਤੋਂ ਬਾਅਦ ਉਸਦੀ ਲਾਸ਼ ਦਾ ਜਬਰਦਸਤੀ ਅੰਤਮ ਸਸਕਾਰ ਵੀ ਕਰ ਦਿੱਤਾ ਗਿਆ ਹੈ।

Rahul Gandhi assures support

ਇਸ ਮਾਮਲੇ ਵਿੱਚ ਵਿਰੋਧੀ ਧਿਰ ਵੱਲੋਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇਸ ਸਬੰਧ ਵਿੱਚ ਪੀੜਤ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੱਤਾ।

ਇਹ ਵੀ ਪੜ੍ਹੋ: Olympic ‘ਚ ਤਗਮਾ ਜਿੱਤ ਕੇ ਦੇਸ਼ ਪਰਤੀ PV Sindhu, ਦਿੱਲੀ ਏਅਰਪੋਰਟ ‘ਤੇ ਢੋਲ ਨਗਾਰਿਆਂ ਨਾਲ ਕੀਤਾ ਗਿਆ ਸਵਾਗਤ

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਇਸ ਮਾਮਲੇ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ। ਦਿੱਲੀ ਦੇ ਨਾਲ -ਨਾਲ ਪੂਰੇ ਦੇਸ਼ ਦੀਆਂ ਨਜ਼ਰਾਂ ਇਸ ‘ਤੇ ਹਨ, ਅਜਿਹੀ ਸਥਿਤੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਇਸ ਮੁੱਦੇ ਨਾਲ ਸਰਕਾਰ ਨੂੰ ਕਟਹਿਰੇ ਵਿੱਚ ਸ਼ਾਮਿਲ ਕਰਨਾ ਚਾਹੁੰਦੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਇਲਾਵਾ ਦੇਸ਼ ਦੇ ਕਈ ਨੇਤਾਵਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ । ਸਥਾਨਕ ਲੋਕ ਪੁਲਿਸ ਦੇ ਰਵੱਈਏ ਤੋਂ ਬਹੁਤ ਨਾਰਾਜ਼ ਹਨ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੀ ਜਲਦੀ ਹੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ।

ਇਹ ਵੀ ਦੇਖੋ: Big Breaking : ਅੰਮ੍ਰਿਤਸਰ ਹਸਪਤਾਲ ਚ ਚੱਲੀਆਂ ਗੋਲੀਆਂ, ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਜੁੜੇ ਤਾਰ

The post ਦਿੱਲੀ ’ਚ ਦਰਿੰਦਗੀ ਦਾ ਸ਼ਿਕਾਰ ਹੋਈ ਪੀੜਤ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰਾਹੁਲ ਗਾਂਧੀ- ‘ਮੈਂ ਉਨ੍ਹਾਂ ਨਾਲ ਖੜ੍ਹਾ ਹਾਂ’ appeared first on Daily Post Punjabi.

ਟੀਕਾਕਰਨ ਨੂੰ ਲੈ ਕੇ ਰਾਹੁਲ ਗਾਂਧੀ ਦਾ ਕੇਂਦਰ ‘ਤੇ ਤੰਜ, ਕਿਹਾ- ‘ਜੁਲਾਈ ਬੀਤ ਗਈ, ਵੈਕਸੀਨ ਦੀ ਕਮੀ ਨਹੀਂ ਗਈ’
ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਖਤਰੇ ਵਿਚਾਲੇ ਦੇਸ਼ ਵਿੱਚ ਵੈਕਸੀਨ ਦੀ ਘਾਟ ਜਾਰੀ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਮੋਦੀ ਸਰਕਾਰ ‘ਤੇ ਹਮਲਾ ਕਰ ਰਹੇ ਹਨ । ਇਸੇ ਵਿਚਾਲੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਵੈਕਸੀਨ ਦੀ ਕਮੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

Rahul Gandhi targets modi govt

ਦਰਅਸਲ, ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, ‘ਜੁਲਾਈ ਦਾ ਮਹੀਨਾ ਬੀਤ ਗਿਆ, ਪਰ ਵੈਕਸੀਨ ਦੀ ਕਮੀ ਨਹੀਂ ਗਈ।’ ਰਾਹੁਲ ਗਾਂਧੀ ਨੇ ਇਸ ਟਵੀਟ ਨਾਲ ਆਪਣੇ ਪੁਰਾਣੇ ਟਵੀਟ ਦਾ ਵੀ ਹਵਾਲਾ ਦਿੱਤਾ ਹੈ, ਜੋ ਉਨ੍ਹਾਂ ਨੇ 2 ਜੁਲਾਈ ਨੂੰ ਕੀਤਾ ਸੀ ।

ਇਹ ਵੀ ਪੜ੍ਹੋ: Tokyo Olympics: ਮੁੱਕੇਬਾਜ਼ ਸਤੀਸ਼ ਕੁਮਾਰ ਹਾਰੇ ਕੁਆਟਰ ਫਾਈਨਲ ਮੈਚ, ਟੁੱਟਿਆ ਮੈਡਲ ਜਿੱਤਣ ਦਾ ਸੁਪਨਾ

ਰਾਹੁਲ ਗਾਂਧੀ ਨੇ ਆਪਣੇ ਪੁਰਾਣੇ ਟਵੀਟ ਵਿੱਚ ਕਿਹਾ ਸੀ ਕਿ ਜੁਲਾਈ ਆ ਗਈ ਹੈ, ਪਰ ਵੈਕਸੀਨ ਨਹੀਂ ਆਈ। ਮੀਡੀਆ ਰਿਪੋਰਟਾਂ ਅਨੁਸਾਰ ਰਾਹੁਲ ਗਾਂਧੀ 20 ਅਪ੍ਰੈਲ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਟੀਕਾਕਰਨ ਵਿੱਚ ਦੇਰੀ ਹੋਈ । ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਰਾਹੁਲ ਗਾਂਧੀ ਨੇ ਲੋਕਾਂ ਨੂੰ ਸਾਰੇ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਸੀ।

Rahul Gandhi targets modi govt

ਦੱਸ ਦੇਈਏ ਕਿ ਜੁਲਾਈ ਵਿੱਚ ਕੇਂਦਰ ਸਰਕਾਰ ਨੇ ਵੈਕਸੀਨ ਦੀ ਕਮੀ ਨੂੰ ਦੂਰ ਕਰਨ ਦੀ ਗੱਲ ਕੀਤੀ ਸੀ । ਇਸਦੇ ਨਾਲ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਜੁਲਾਈ ਦੇ ਅੰਤ ਤੱਕ 50 ਕਰੋੜ ਨਾਗਰਿਕਾਂ ਨੂੰ ਵੈਕਸੀਨ ਲਗਾਈ ਜਾਵੇਗੀ, ਪਰ ਮੰਗਲਵਾਰ ਨੂੰ ਸਰਕਾਰ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਸੀ ।

ਇਹ ਵੀ ਦੇਖੋ: Most ਵਾਂਟੇਡ ਗੈਂਗਸਟਰ, 7 ਲੱਖ ਦਾ ਇਨਾਮ,Olympian Sushil Kumar ਨੂੰ ਧਮਕੀ ਦੇਣ ਵਾਲਾ, ਜਾਣੋ ਕੌਣ ਹੈ Kala Jatheri

The post ਟੀਕਾਕਰਨ ਨੂੰ ਲੈ ਕੇ ਰਾਹੁਲ ਗਾਂਧੀ ਦਾ ਕੇਂਦਰ ‘ਤੇ ਤੰਜ, ਕਿਹਾ- ‘ਜੁਲਾਈ ਬੀਤ ਗਈ, ਵੈਕਸੀਨ ਦੀ ਕਮੀ ਨਹੀਂ ਗਈ’ appeared first on Daily Post Punjabi.