Rahul and Priyanka gandhi visit village moosa Archives - Daily Post Punjabi

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਮਾਨਸਾ ਪਹੁੰਚਣਗੇ ਰਾਹੁਲ ਤੇ ਪ੍ਰਿਯੰਕਾ ਗਾਂਧੀ
ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਅੱਜ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਆ ਰਹੇ ਹਨ । ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਮੰਗਲਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਜਾਣਗੇ। ਜਿੱਥੇ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਦੁੱਖ ਸਾਂਝਾ ਕਰਨਗੇ । ਇਹ ਮੁਲਾਕਾਤ ਭਲਕੇ ਦੁਪਹਿਰ 12 ਵਜੇ ਦੇ ਕਰੀਬ ਹੋ ਸਕਦੀ ਹੈ।

Rahul and Priyanka gandhi visit village moosa

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਵੀ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਜਤਾਇਆ ਸੀ। ਉਨ੍ਹਾਂ ਲਿਖਿਆ ਸੀ ਕਿ ਹੋਣਹਾਰ ਕਾਂਗਰਸ ਨੇਤਾ ਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਬਹੁਤ ਦੁਖੀ ਹਾਂ। ਦੁਨੀਆ ਭਰ ਵਿੱਚ ਉਨ੍ਹਾਂ ਦੇ ਚਾਹੁਣ ਵਾਲਿਆਂ ਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀ ਹਮਦਰਦੀ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਰਿਵਾਰ ਵੱਲੋਂ ਅਪੀਲ-‘ਸਿੱਧੂ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ’

ਇਸ ਤੋਂ ਪਹਿਲਾਂ ਸੋਮਵਾਰ ਨੂੰ ਰਾਜਸਥਾਨ ਕਾਂਗਰਸ ਦੇ ਆਗੂ ਸਚਿਨ ਪਾਇਲਟ ਅਤੇ ਹਰਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਡਾ: ਅਸ਼ੋਕ ਤੰਵਰ ਆਪਣੇ ਪਰਿਵਾਰ ਸਮੇਤ ਮੂਸੇਵਾਲਾ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਦੁਖੀ ਪਰਿਵਾਰ ਨੂੰ ਦਿਲਾਸਾ ਦਿੱਤਾ।

Rahul and Priyanka gandhi visit village moosa

ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ਚ ਕਟੌਤੀ ਕਰਨ ਤੋਂ ਬਾਅਦ ਇਹ ਘਟਨਾ ਵਾਪਰੀ । ਇਸ ਹਮਲੇ ਵਿੱਚ ਮੂਸੇਵਾਲਾ ਦੇ ਦੋ ਦੋਸਤ ਵੀ ਜ਼ਖ਼ਮੀ ਹੋਏ ਹਨ, ਜੋ ਮੂਸੇਵਾਲਾ ਨਾਲ ਥਾਰ ਵਿੱਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਮਾਨਸਾ ਪਹੁੰਚਣਗੇ ਰਾਹੁਲ ਤੇ ਪ੍ਰਿਯੰਕਾ ਗਾਂਧੀ appeared first on Daily Post Punjabi.