Rahul Gandhi alleges PM Modi Archives - Daily Post Punjabi

PM ਮੋਦੀ ਦੇ ‘ਮਾਸਟਰਸਟ੍ਰੋਕ’ ਕਾਰਨ 45 ਕਰੋੜ ਤੋਂ ਜ਼ਿਆਦਾ ਲੋਕਾਂ ਨੇ ਛੱਡੀ ਨੌਕਰੀ ਮਿਲਣ ਦੀ ਉਮੀਦ : ਰਾਹੁਲ ਗਾਂਧੀ
ਕਾਂਗਰਸ ਨੇਤਾ ਅਤੇ ਕੇਰਲਾ ਦੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਲਗਾਤਾਰ ਮਹਿੰਗਾਈ ਅਤੇ ਰੁਜ਼ਗਾਰ ਦੇ ਮੁੱਦੇ ‘ਤੇ ਕੇਂਦਰ ‘ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਨਿਊ ​​ਇੰਡੀਆ ‘ਤੇ ਤੰਜ ਕਸਦੇ ਹੋਏ ਬੇਰੁਜ਼ਗਾਰੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਕੀਤਾ ਹੈ । ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਟਵੀਟ ਕਰਦਿਆਂ ਕਿਹਾ, ‘ਨਵੇਂ ਭਾਰਤ ਦਾ ਨਵਾਂ ਨਾਅਰਾ- ਹਰ ਘਰ ਬੇਰੁਜ਼ਗਾਰੀ, ਘਰ ਘਰ ਬੇਰੁਜ਼ਗਾਰੀ।’ ਇਸ ਟਵੀਟ ਵਿੱਚ ਰਾਹੁਲ ਨੇ ਅੱਗੇ ਲਿਖਿਆ- ’75 ਸਾਲਾਂ ਵਿੱਚ ਮੋਦੀ ਜੀ ਦੇਸ਼ ਦੇ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਦੇ ‘ਮਾਸਟਰਸਟ੍ਰੋਕ’ ਨਾਲ 45 ਕਰੋੜ ਤੋਂ ਜ਼ਿਆਦਾ ਲੋਕ ਨੌਕਰੀ ਮਿਲਣ ਦੀ ਉਮੀਦ ਛੱਡ ਚੁੱਕੇ ਹਨ।

Rahul Gandhi alleges PM Modi

ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਲੈ ਕੇ ਕੇਂਦਰ ‘ਤੇ ਹਮਲਾ ਬੋਲਿਆ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਿੱਚ ਲੋਕਾਂ ਦੀ ਰੋਜ਼ੀ-ਰੋਟੀ ਹੀ ਨਹੀਂ ਖੋਹੀ ਗਈ, ਕਰੋੜਾਂ ਉਮੀਦਾਂ ਵੀ ਮਰ ਗਈਆਂ ਹਨ । 90 ਕਰੋੜ ਵਿੱਚੋਂ 45 ਕਰੋੜ ਲੋਕਾਂ ਨੇ ਨੌਕਰੀਆਂ ਦੀ ਤਲਾਸ਼ ਛੱਡ ਦਿੱਤੀ ਹੈ। ਅਰਥਵਿਵਸਥਾ ਵਿੱਚ ‘ਅੱਧੀ ਆਬਾਦੀ’ ਦੀ ਭਾਗੀਦਾਰੀ ਘਟ ਕੇ 18% ਰਹਿ ਗਈ ਹੈ। ਅੰਮ੍ਰਿਤ ਕਾਲ ਵਿੱਚ ਦੇਸ਼ ਬੇਰੁਜ਼ਗਾਰੀ ਤੇ ਮਹਿੰਗਾਈ ਦਾ ਜ਼ਹਿਰ ਪੀਣ ਲਈ ਮਜਬੂਰ ਹੈ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਫਾਰਚੂਨਰ ਕਾਰ ਨਹਿਰ ‘ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਨੇ ਮਹਿੰਗਾਈ ਦਰ ਅਤੇ ਫਿਕਸਡ ਡਿਪਾਜ਼ਿਟ ਜਾਂ FD ਵਿਆਜ ਦਰ ਵਿੱਚ ਗਿਰਾਵਟ ਦੱਸਦੇ ਹੋਏ ਕਿਹਾ ਸੀ ਕਿ ਪੀਐਮ ਮੋਦੀ ਦੇ ‘ਮਾਸਟਰਸਟ੍ਰੋਕ’ ਨੇ ਤੁਹਾਡੀ ਮਿਹਨਤ ਦੀ ਕਮਾਈ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸੀ- “ਮਹਿੰਗਾਈ ਦਰ 6.95 ਫੀਸਦੀ ‘ਤੇ ਆ ਗਈ ਹੈ, ਜਦੋਂ ਕਿ ਐਫਡੀ ਦੀ ਵਿਆਜ ਦਰ 5 ਫੀਸਦੀ ‘ਤੇ ਆ ਗਈ ਹੈ। ਆਪਣੇ ਬੈਂਕ ਖਾਤਿਆਂ ਵਿੱਚ 15 ਲੱਖ ਜਮ੍ਹਾ ਕਰਨਾ ਭੁੱਲ ਜਾਓ, ਪੀਐੱਮ ਮੋਦੀ ਦੇ ‘ਮਾਸਟਰਸਟ੍ਰੋਕ’ ਨੇ ਤੁਹਾਡੀ ਮਿਹਨਤ ਦੀ ਕਮਾਈ ਨੂੰ ਤਬਾਹ ਕਰ ਦਿੱਤਾ ਹੈ।”

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post PM ਮੋਦੀ ਦੇ ‘ਮਾਸਟਰਸਟ੍ਰੋਕ’ ਕਾਰਨ 45 ਕਰੋੜ ਤੋਂ ਜ਼ਿਆਦਾ ਲੋਕਾਂ ਨੇ ਛੱਡੀ ਨੌਕਰੀ ਮਿਲਣ ਦੀ ਉਮੀਦ : ਰਾਹੁਲ ਗਾਂਧੀ appeared first on Daily Post Punjabi.