Rahul Gandhi appeals to Congress Archives - Daily Post Punjabi

ਚੱਕਰਵਾਤੀ ਤੂਫ਼ਾਨ ‘ਤੌਕਾਤੇ’ ਨੂੰ ਲੈ ਕੇ ਅਲਰਟ ਜਾਰੀ, ਰਾਹੁਲ ਗਾਂਧੀ ਨੇ ਆਪਣੇ ਵਰਕਰਾਂ ਨੂੰ ਕੀਤੀ ਇਹ ਅਪੀਲ
Rahul Gandhi appeals to Congress: ਅਰਬ ਸਾਗਰ ਤੋਂ ਉੱਠਿਆ ਇਸ ਸਾਲ ਦਾ ਪਹਿਲਾ ਚੱਕਰਵਾਤੀ ਤੂਫਾਨ ਤੌਕਾਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਸ਼ੁੱਕਰਵਾਰ ਨੂੰ ਕੇਰਲਾ ਦੇ ਕੋਟਾਯਮ ਤੱਟ ‘ਤੇ ਇਸ ਕਾਰਨ ਭਾਰੀ ਬਾਰਿਸ਼ ਹੋਈ । ਇਸ ਵਿਚਾਲੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਆਪਣੇ ਵਰਕਰਾਂ ਨੂੰ ਹਰ ਸੰਭਵ ਮਦਦ ਦੀ ਅਪੀਲ ਕੀਤੀ ਹੈ।

Rahul Gandhi appeals to Congress

ਦਰਅਸਲ, ਇਸ ਸਬੰਧੀ ਰਾਹੁਲ ਗਾਂਧੀ ਨੇ ਇੱਕ ਟਵੀਟ ਵੀ ਕੀਤਾ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਆਪਣੇ ਵਰਕਰਾਂ ਨੂੰ ਅਪੀਲ ਕੀਤੀ ਕਿ ਕੇਰਲਾ, ਮਹਾਰਾਸ਼ਟਰ, ਗੋਆ, ਤਾਮਿਲਨਾਡੂ, ਗੁਜਰਾਤ ਅਤੇ ਕਰਨਾਟਕ ਵਿੱਚ ਚੱਕਰਵਾਤੀ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਕਿ ਦੇਸ਼ ਦੇ ਕਈ ਇਲਾਕਿਆਂ ਵਿੱਚ ਤੌਕਾਤੇ ਕਾਰਨ ਪਹਿਲਾਂ ਹੀ ਬਾਰਿਸ਼ ਸ਼ੁਰੂ ਹੋ ਗਈ ਹੈ । ਮੈਂ ਕਾਂਗਰਸ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ।

#CycloneAlert has been issued in Kerala, Maharashtra, Goa, Tamil Nadu, Gujarat and Karnataka. Cyclone Tauktae is already causing heavy rains in many areas.

I appeal to Congress workers to provide all possible assistance to those in need.

Please stay safe.
— Rahul Gandhi (@RahulGandhi) May 15, 2021

ਦੱਸ ਦੇਈਏ ਕਿ ਮੌਸਮ ਵਿਭਾਗ ਦੇ ਅਨੁਸਾਰ ਵੀਰਵਾਰ ਨੂੰ ਅਰਬ ਸਾਗਰ ਅਤੇ ਲਕਸ਼ਦੀਪ ਦੇ ਖੇਤਰ ਵਿੱਚ ਇੱਕ ਦਬਾਅ ਵਾਲਾ ਖੇਤਰ ਬਣਿਆ ਸੀ ਅਤੇ ਤੂਫਾਨ ਦੇ ਸ਼ਨੀਵਾਰ ਤੱਕ ਡੂੰਘੇ ਦਬਾਅ ਵਿੱਚ ਬਦਲਣ ਦੀ ਉਮੀਦ ਹੈ । ਇੱਥੋਂ ਚੱਕਰਵਾਤੀ ਤੂਫਾਨ ਦਾ ਰੂਪ ਲੈਂਦੇ ਹੋਏ ਇਹ ਅਗਲੇ 24 ਘੰਟਿਆਂ ਵਿੱਚ ਹੋਰ ਅੱਗੇ ਵਧੇਗਾ।

ਇਹ ਵੀ ਪੜ੍ਹੋ: ਭਾਰਤ ‘ਚ ਕੋਰੋਨਾ ਦੀ ਸਥਿਤੀ ਬੇਹੱਦ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਜ਼ਿਆਦਾ ਜਾਨਲੇਵਾ: WHO ਮੁਖੀ

ਗੌਰਤਲਬ ਹੈ ਕਿ ਚੱਕਰਵਾਤੀ ਤੂਫ਼ਾਨ ਤੌਕਾਤੇ ਨਾਲ ਨਜਿੱਠਣ ਲਈ ਪੰਜ ਰਾਜਾਂ ਵਿੱਚ NDRF ਦੀਆਂ 53 ਟੀਮਾਂ ਤਿਆਰ ਹਨ। NDRF ਦੇ ਡਾਇਰੈਕਟਰ ਜਨਰਲ ਐਸਐਨ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਦੱਸਿਆ ਕਿ ਇਨ੍ਹਾਂ ਵਿੱਚੋਂ 24 ਨੂੰ ਕੇਰਲਾ, ਕਰਨਾਟਕ, ਤਾਮਿਲਨਾਡੂ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਤਾਇਨਾਤ ਕੀਤਾ ਗਿਆ ਹੈ ਤੇ ਉੱਥੇ ਹੀ ਬਾਕੀ 29 ਟੀਮਾਂ ਨੂੰ ਤਿਆਰ ਰੱਖਿਆ ਗਿਆ ਹੈ ।

ਇਹ ਵੀ ਦੇਖੋ: ਕੀ ਪੰਜਾਬ ‘ਚ ਲੱਗ ਸਕਦਾ ਹੈ LOCKDOWN ? ਸੁਣੇ CAPT. AMARINDER SINGH ਦਾ ਵੱਡਾ ਐਲਾਨ, ਕੀ ਨੇ ਤਾਜ਼ਾ ਹਾਲਾਤ ?

The post ਚੱਕਰਵਾਤੀ ਤੂਫ਼ਾਨ ‘ਤੌਕਾਤੇ’ ਨੂੰ ਲੈ ਕੇ ਅਲਰਟ ਜਾਰੀ, ਰਾਹੁਲ ਗਾਂਧੀ ਨੇ ਆਪਣੇ ਵਰਕਰਾਂ ਨੂੰ ਕੀਤੀ ਇਹ ਅਪੀਲ appeared first on Daily Post Punjabi.