Tag: , , , ,

ਦਿੱਲੀ ’ਚ ਦਰਿੰਦਗੀ ਦਾ ਸ਼ਿਕਾਰ ਹੋਈ ਪੀੜਤ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰਾਹੁਲ ਗਾਂਧੀ- ‘ਮੈਂ ਉਨ੍ਹਾਂ ਨਾਲ ਖੜ੍ਹਾ ਹਾਂ’

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਬੁੱਧਵਾਰ ਨੂੰ ਦਿੱਲੀ ਕੈਂਟ ਵਿੱਚ ਉਸ ਪੀੜਤ ਦਲਿਤ ਪਰਿਵਾਰ ਦੇ ਘਰ ਪਹੁੰਚੇ, ਜਿਨ੍ਹਾਂ ਦੀ 9 ਸਾਲਾਂ ਧੀ ਦਾ ਕਥਿਤ ਤੌਰ ‘ਤੇ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਹਮਲਾਵਰਾਂ ਨੇ ਉਸਦੀ ਲਾਸ਼ ਦਾ ਜਬਰਦਸਤੀ ਸਸਕਾਰ ਵੀ ਕਰ ਦਿੱਤਾ ਸੀ । ਰਾਹੁਲ ਗਾਂਧੀ ਨੇ ਪੀੜਤ

Carousel Posts