Rahul Gandhi attacks BJP Archives - Daily Post Punjabi

ਰਾਹੁਲ ਗਾਂਧੀ ਨੇ ਮੁੜ ਸਾਧਿਆ ਕੇਂਦਰ ‘ਤੇ ਨਿਸ਼ਾਨਾ, ਟਵੀਟ ਕਰ ਕਹੀ ਇਹ ਗੱਲ……
Rahul Gandhi attacks BJP: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਦਾ ਘਿਰਾਓ ਕੀਤਾ ਹੈ। ਜਿਸ ਵਿੱਚ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸਰਕਾਰ ਕੋਰੋਨਾ ਵਾਇਰਸ ਦੀ ਲਾਗ ਅਤੇ ਇਸ ਕਾਰਨ ਹੋਈਆਂ ਮੌਤਾਂ ਦੇ ਅੰਕੜਿਆਂ ਬਾਰੇ ਝੂਠ ਬੋਲ ਰਹੀ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਚਾਹੇ ਕੋਵਿਡ -19 ਹੋਵੇ ਜਾਂ ਜੀਡੀਪੀ ਜਾਂ ਚੀਨੀ ਘੁਸਪੈਠ, ਭਾਜਪਾ ਨੇ ਝੂਠ ਦਾ ਸੰਸਥਾਗਤ ਰੂਪ ਦਿੱਤਾ ਹੈ ਅਤੇ ਰਾਸ਼ਟਰੀ ਮਹੱਤਵ ਦੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਝੂਠ ਬੋਲ ਰਹੀ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਇਆ ਗਿਆ ਭਰਮ ਜਲਦ ਹੀ ਟੂਟੇਗਾ ਤੇ ਭਾਰਤ ਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

Rahul Gandhi attacks BJP

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ, ” ਭਾਜਪਾ ਨੇ ਝੂਠ ਨੂੰ ਸੰਸਥਾਗਤ ਰੂਪ ਦੇ ਦਿੱਤਾ ਹੈ।
1.covid-19 ਦੀ ਟੈਸਟ ਦੀ ਗਿਣਤੀ ਘੱਟ ਕਰ ਕੇ ਅਤੇ ਇਸ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਘੱਟ ਦੱਸ ਕੇ
2.GDP ਦੀ ਗਣਨਾ ਲਈ ਇੱਕ ਨਵਾਂ ਤਰੀਕਾ ਅਪਣਾ ਕੇ
3.ਚੀਨੀ ਘੁਸਪੈਠ ‘ਤੇ ਮੀਡੀਆ ਨੂੰ ਡਰਾ-ਧਮਕਾ ਕੇ

BJP has institutionalised lies.

1. Covid19 by restricting testing and misreporting deaths.
2. GDP by using a new calculation method.
3. Chinese aggression by frightening the media.

The illusion will break soon and India will pay the price.https://t.co/YR9b1kD1wB
— Rahul Gandhi (@RahulGandhi) July 19, 2020

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਕਈ ਵਾਰ ਮੋਦੀ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰ ਚੁੱਕੇ ਹਨ।  ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕੋਰੋਨਾ ਮੁੱਦੇ ‘ਤੇ ਮੋਦੀ ਸਰਕਾਰ ਨੂੰ ਘਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਵੀਡੀਓ ਸਾਂਝੀ ਕੀਤੀ ਸੀ , ਜਿਸ ਵਿੱਚ ਉਨ੍ਹਾਂ ਨੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਸੀ ਕਿ ਕੋਰੋਨਾ ਵਾਇਰਸ ਖ਼ਿਲਾਫ਼ ਜੰਗ 21 ਦਿਨਾਂ ਵਿਚ ਜਿੱਤੀ ਜਾਵੇਗੀ । ਵੀਡੀਓ ਵਿੱਚ ਦਿਖਾਇਆ ਗਿਆ ਸੀ ਕਿ ਹੁਣ ਕੋਰੋਨਾ ਵਾਇਰਸ ਨਾਲ ਜਾਰੀ ਲੜਾਈ ਨੂੰ ਸੌ ਦਿਨ ਹੋ ਚੁੱਕੇ ਹਨ, ਜਦੋਂ ਕਿ ਭਾਰਤ ਕੋਰੋਨਾ ਵਾਇਰਸ ਦੀ ਰੈਂਕਿੰਗ ਵਿੱਚ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ ।

The post ਰਾਹੁਲ ਗਾਂਧੀ ਨੇ ਮੁੜ ਸਾਧਿਆ ਕੇਂਦਰ ‘ਤੇ ਨਿਸ਼ਾਨਾ, ਟਵੀਟ ਕਰ ਕਹੀ ਇਹ ਗੱਲ…… appeared first on Daily Post Punjabi.