Rahul gandhi attacks modi government Archives - Daily Post Punjabi

ਰਾਫੇਲ ਸੌਦੇ ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ‘ਤੇ ਕੀਤਾ ਵਾਰ, ਕਿਹਾ- ਚੋਰ ਦੀ ਦਾੜ੍ਹੀ ‘ਚ ਇੱਕ ਨਹੀਂ ਕਈ ਤਿਨਕੇ
ਫਰਾਂਸ ਵੱਲੋਂ ਭਾਰਤ ਦੇ ਨਾਲ 59 ਹਜ਼ਾਰ ਕਰੋੜ ਰੁਪਏ ਦੇ ਰਾਫੇਲ ਸੌਦੇ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ ।

Rahul Gandhi attacks Modi government

ਕਾਂਗਰਸ ਸੰਯੁਕਤ ਸੰਸਦੀ ਕਮੇਟੀ (JPC) ਜਾਂਚ ਦੀ ਮੰਗ ਕਰ ਰਹੀ ਹੈ। ਜਿਸ ਤੋਂ ਬਾਅਦ ਐਤਵਾਰ ਯਾਨੀ ਰਾਹੁਲ  ਗਾਂਧੀ ਇਸ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ‘ਤੇ ਹਮਲਾ ਬੋਲਿਆ ਹੈ।

ਇਹ ਵੀ ਪੜ੍ਹੋ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਲਈ ਸਿੱਖ ਭਾਈਚਾਰੇ ਦੀ ਕੀਤੀ ਸ਼ਲਾਘਾ

ਦਰਅਸਲ, ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਇੱਕ ਪੋਲ ਸ਼ੁਰੂ ਕੀਤਾ ਹੈ ਅਤੇ ਪੁੱਛਿਆ ਹੈ ਕਿ ਜੇਪੀਸੀ ਜਾਂਚ ਲਈ ਮੋਦੀ ਸਰਕਾਰ ਤਿਆਰ ਕਿਉਂ ਨਹੀਂ ਹੈ? ਰਾਫੇਲ ਸੌਦੇ ਵਿਚ ਵੱਡਾ ਘਪਲਾ ਹੋਇਆ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪੂਰੇ ਮਾਮਲੇ ਦੀ ਸੰਯੁਕਤ ਸੰਸਦੀ ਕਮੇਟੀ (ਜੇ. ਪੀ. ਸੀ.) ਤੋਂ ਜਾਣਬੁੱਝ ਕੇ ਜਾਂਚ ਕਰਾਉਣ ਤੋਂ ਬਚ ਰਹੇ ਹਨ ।

Rahul Gandhi attacks Modi government

ਰਾਹੁਲ ਨੇ ਅੱਗੇ ਕਿਹਾ ਕਿ ਇਸ ਪੂਰੇ ਘਪਲੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸਤ ਫਸ ਰਹੇ ਹਨ ਅਤੇ ਉਹ ਆਪਣੇ ਸਾਰੇ ਦੋਸਤਾਂ ਨੂੰ ਬਚਾਉਣਾ ਚਾਹੁੰਦੇ ਹਨ, ਇਸ ਲਈ ਇਸ ਮਾਮਲੇ ਦੀ JPC ਜਾਂਚ ਨਹੀਂ ਕਰਾਉਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ: ਮਿਤਾਲੀ ਰਾਜ ਨੇ ਰਚਿਆ ਇਤਿਹਾਸ, ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬਣੀ ਮਹਿਲਾ ਬੱਲੇਬਾਜ਼

ਦੱਸ ਦੇਈਏ ਕਿ ਫ੍ਰੈਂਚ ਵੈਬਸਾਈਟ ਅਨੁਸਾਰ ਦੋਵਾਂ ਸਰਕਾਰਾਂ ਵਿਚਾਲੇ ਹੋਏ ਇਸ ਸੌਦੇ ਸਬੰਧੀ ਜਾਂਚ 14 ਜੂਨ ਨੂੰ ਰਸਮੀ ਤੌਰ ‘ਤੇ ਸ਼ੁਰੂ ਹੋਈ। ਇਸ ਸੌਦੇ ‘ਤੇ ਫਰਾਂਸ ਅਤੇ ਭਾਰਤ ਵਿਚਾਲੇ ਸਾਲ 2016 ਵਿੱਚ ਹਸਤਾਖਰ ਹੋਏ ਸੀ। ਸੌਦੇ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਅਪ੍ਰੈਲ ਦੀ ਇੱਕ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅਤੇ ਫਰਾਂਸ ਦੀ ਐਨਜੀਓ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ PNF ਵੱਲੋਂ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।

ਇਹ ਵੀ ਦੇਖੋ: ਸੁਣ ਕੇ ਦੱਸਿਓ ਪਰਿਵਾਰ ਝੂਠ ਬੋਲ ਰਿਹਾ ਜਾਂ ਅੱਖਾਂ ‘ਚ ਹੰਝੂ ਭਰ ਕੇ ਝੂਠ ਬੋਲਦੈ 100 ਸਾਲ ਦਾ ਪਿਆਜਾਂ ਵਾਲਾ ਬਾਪੂ?

The post ਰਾਫੇਲ ਸੌਦੇ ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ‘ਤੇ ਕੀਤਾ ਵਾਰ, ਕਿਹਾ- ਚੋਰ ਦੀ ਦਾੜ੍ਹੀ ‘ਚ ਇੱਕ ਨਹੀਂ ਕਈ ਤਿਨਕੇ appeared first on Daily Post Punjabi.

ਭਾਰਤ ‘ਚ ਪ੍ਰਗਟਾਵੇ ਦੀ ਆਜ਼ਾਦੀ ਨੂੰ ਖ਼ਤਰਾ ? ਰਾਹੁਲ ਨੇ ਕਿਹਾ – ਸਥਿਤੀ ਬਹੁਤ ਖਰਾਬ, RSS ‘ਤੇ ਉਸ ਦੀਆ ਨੀਤੀਆਂ ਖਿਲਾਫ ਮੇਰੀ ਲੜਾਈ ਰਹੇਗੀ ਜਾਰੀ
Rahul gandhi attacks modi government : ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਦੇਸ਼ ਵਿੱਚ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਬਾਰੇ ਚਿੰਤਾ ਜ਼ਾਹਿਰ ਕੀਤੀ ਹੈ। ਭਾਰਤ ਵਿੱਚ ਮੌਜੂਦਾ ਲੋਕਤੰਤਰੀ ਸਥਿਤੀ ਦੀ ਕੁੱਝ ਵਿਦੇਸ਼ੀ ਸੰਗਠਨਾਂ ਨੇ ਆਲੋਚਨਾ ਕੀਤੀ ਹੈ, ਜਿਸ ‘ਤੇ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਵਿੱਚ ਸਥਿਤੀ ਉਨ੍ਹਾਂ ਦੇ ਅੰਦਾਜ਼ੇ ਨਾਲੋਂ ਵੀ ਮਾੜੀ ਹੈ। ਅਮਰੀਕਾ ਦੀ ਬ੍ਰਾਉਨ ਯੂਨੀਵਰਸਿਟੀ ਦੇ ਪ੍ਰੋਫੈਸਰ ਆਸ਼ੂਤੋਸ਼ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਲੋਕਤੰਤਰ ਬਾਰੇ ਕਿਸੇ ਹੋਰ ਸੰਸਥਾ ਤੋਂ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ। ਪਰ, ਉਨ੍ਹਾਂ ਨੇ ਜੋ ਟਿੱਪਣੀ ਕੀਤੀ ਹੈ ਉਹ ਬਿਲਕੁਲ ਸਹੀ ਹੈ। ਭਾਰਤ ਵਿੱਚ ਹਾਲਾਤ ਉਸ ਤੋਂ ਵੀ ਮਾੜੇ ਹਨ, ਜਿਨ੍ਹਾਂ ਉਨ੍ਹਾਂ ਨੇ ਸੋਚਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਿੱਛਲੇ ਦਿਨੀਂ ਫ੍ਰੀਡਮ ਹਾਊਸ ਅਤੇ ਇੱਕ ਹੋਰ ਸੰਸਥਾ ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਭਾਰਤ ਵਿੱਚ ਪ੍ਰਗਟਾਵੇ ਦੀ ਆਜ਼ਾਦੀ ਖ਼ਤਰੇ ਵਿੱਚ ਹੈ, ਇਸ ਦੇ ਨਾਲ ਹੀ ਹੁਣ ਭਾਰਤ ‘ਅੰਸ਼ਕ ਤੌਰ’ ਤੇ ਆਜ਼ਾਦ ਹੈ।

Rahul gandhi attacks modi government

ਭਾਰਤ ਸਰਕਾਰ ਨੇ ਅਜਿਹੀਆਂ ਰਿਪੋਰਟਾਂ ਨੂੰ ਸਰਾਸਰ ਰੱਦ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਚੋਣਾਂ ਕਿਸੇ ਨੂੰ ਸਿਰਫ ਵੋਟਾਂ ਪਵਾ ਕੇ ਨਹੀਂ ਜਿੱਤਾਉਣਾ ਨਹੀਂ ਹੁੰਦਾ। ਇਹ ਸਾਰੀਆਂ ਸੰਸਥਾਵਾਂ ਪ੍ਰਤੀ ਬਿਰਤਾਂਤ ਪੈਦਾ ਕਰਦਾ ਹੈ, ਤਾਂ ਜੋ ਦੇਸ਼ ਸਹੀ ਢੰਗ ਨਾਲ ਚੱਲ ਸਕੇ। ਰਾਹੁਲ ਨੇ ਕਿਹਾ ਕਿ ਇੱਥੋਂ ਤੱਕ ਕਿ ਸੱਦਾਮ ਹੁਸੈਨ ਅਤੇ ਗੱਦਾਫੀ ਵਰਗੇ ਲੋਕ ਵੀ ਚੋਣਾਂ ਕਰਵਾਉਂਦੇ ਸਨ ਅਤੇ ਜਿੱਤ ਜਾਂਦੇ ਸਨ, ਪਰ ਉਦੋਂ ਕੋਈ ਢਾਂਚਾ ਨਹੀਂ ਸੀ ਜੋ ਉਨ੍ਹਾਂ ਨੂੰ ਮਿਲੀ ਵੋਟ ਦੀ ਰਾਖੀ ਕਰ ਸਕੇ। ਕਾਂਗਰਸ ਵਿੱਚ ਵੱਖ ਵੱਖ ਆਵਾਜ਼ਾਂ ‘ਤੇ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਦੇ ਅੰਦਰ ਉਸਦੀ ਵਿਚਾਰਧਾਰਕ ਲੜਾਈ ਲੜ ਰਿਹਾ ਹਾਂ ਅਤੇ ਮੈਂ ਇਸ ਤੋਂ ਪਿੱਛੇ ਨਹੀਂ ਹਟਾਂਗਾ। ਰਾਹੁਲ ਨੇ ਕਿਹਾ ਕਿ ਆਰਐਸਐਸ ਅਤੇ ਇਸ ਦੀਆਂ ਨੀਤੀਆਂ ਵਿਰੁੱਧ ਵੀ ਮੇਰੀ ਲੜਾਈ ਜਾਰੀ ਰਹੇਗੀ।ਰਾਹੁਲ ਗਾਂਧੀ ਨੇ ਕਿਹਾ ਕਿ ਤਕਰੀਬਨ ਤੀਹ ਸਾਲਾਂ ਤੋਂ ਮੇਰੇ ਪਰਿਵਾਰ ਕੋਈ ਵੀ ਵਿਅਕਤੀ ਸੱਤਾ ਦਾ ਹਿੱਸਾ ਨਹੀਂ ਰਿਹਾ, ਫਿਰ ਵੀ ਅਜਿਹਾ ਮਾਹੌਲ ਸਿਰਜਿਆ ਜਾਂਦਾ ਹੈ ਕਿ ਸਾਡੇ ਕੋਲ ਸ਼ਕਤੀ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਪਹਿਲਾਂ ਵੀ ਕਈ ਵਾਰ ਇਸ ਗੱਲ ਦਾ ਜ਼ਿਕਰ ਕਰ ਚੁੱਕੇ ਹਨ ਕਿ ਭਾਰਤ ‘ਚ ਲੋਕਤੰਤਰ ਖ਼ਤਰੇ ਵਿੱਚ ਹੈ।

ਇਹ ਵੀ ਦੇਖੋ : ਨੌਕਰੀ ਛੱਡ ਧਰਨੇ ਤੇ ਬੈਠੀ ਦਿੱਲੀ ਦੀ ਮਹਿਲਾ, ਕਿਸਾਨਾਂ ਪਿੱਛੇ ਪਹੁੰਚ ਗਈ ਬੰਗਾਲ, PM ਮੋਦੀ ਦੀ ਬਣਾਈ ਚੰਗੀ ਰੇਲ

The post ਭਾਰਤ ‘ਚ ਪ੍ਰਗਟਾਵੇ ਦੀ ਆਜ਼ਾਦੀ ਨੂੰ ਖ਼ਤਰਾ ? ਰਾਹੁਲ ਨੇ ਕਿਹਾ – ਸਥਿਤੀ ਬਹੁਤ ਖਰਾਬ, RSS ‘ਤੇ ਉਸ ਦੀਆ ਨੀਤੀਆਂ ਖਿਲਾਫ ਮੇਰੀ ਲੜਾਈ ਰਹੇਗੀ ਜਾਰੀ appeared first on Daily Post Punjabi.