Rahul Gandhi Attacks Modi Govt Archives - Daily Post Punjabi

ਰਾਫੇਲ ਸੌਦੇ ‘ਤੇ ਰਾਹੁਲ ਨੇ ਮੁੜ ਘੇਰੀ ਮੋਦੀ ਸਰਕਾਰ, ਕਿਹਾ- ਮਿੱਤਰਾਂ ਵਾਲਾ ਰਾਫੇਲ, ਸਵਾਲ ਕਰੋ ਤਾਂ ਜੇਲ੍ਹ’
ਪਿਛਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਇੱਕ ਵਾਰ ਫਿਰ ਰਾਫੇਲ ਡੀਲ ਚਰਚਾ ਵਿੱਚ ਹੈ । ਰਾਫੇਲ ਡੀਲ ਵਿੱਚ ਹੋਏ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਫਰਾਂਸ ਵਿੱਚ ਨਿਆਂਇਕ ਜਾਂਚ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਹੁਣ ਕਾਂਗਰਸ ਲਗਾਤਾਰ ਮੋਦੀ ਸਰਕਾਰ ‘ਤੇ ਹਮਲਾ ਕਰ ਰਹੀ ਹੈ ।

Rahul Gandhi attacks Modi govt

ਰਾਫੇਲ ਡੀਲ ਦੇ ਮੁੱਦੇ ‘ਤੇ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਹੈ, ਇਸ ਵਾਰ ਰਾਹੁਲ ਨੇ ਰਾਫੇਲ ਡੀਲ ਦੇ ਨਾਲ-ਨਾਲ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

Fill in the blank:

‘मित्रों’ वाला राफ़ेल है
टैक्स वसूली- महंगा तेल है
PSU-PSB की अंधी सेल है
सवाल करो तो जेल है

मोदी सरकार ____ है!
— Rahul Gandhi (@RahulGandhi) July 6, 2021

ਦਰਅਸਲ, ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਲਿਖਿਆ,’ ‘ਖਾਲੀ ਥਾਂ ਭਰੋ …’ਮਿੱਤਰਾਂ ਵਾਲਾ ਰਾਫੇਲ ਹੈ, ਟੈਕਸ ਵਸੂਲੀ- ਮਹਿੰਗਾ ਤੇਲ ਹੈ, ਪੀਐਸਯੂ-ਪੀਐਸਬੀ ਦੀ ਅੰਨ੍ਹੇਵਾਹ ਸੇਲ ਹੈ ਅਤੇ ਸਵਾਲ ਕਰੋ ਤਾਂ ਜੇਲ੍ਹ ਹੈ… ਮੋਦੀ ਸਰਕਾਰ ____ਹੈ!”

ਇਹ ਵੀ ਪੜ੍ਹੋ: ਕੀ ਖ਼ਤਮ ਹੋਵੇਗਾ ਪੰਜਾਬ ਕਾਂਗਰਸ ‘ਚ ਜਾਰੀ ਕਲੇਸ਼? ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਦੱਸ ਦੇਈਏ ਕਿ ਕਾਂਗਰਸ ਮੋਦੀ ਸਰਕਾਰ ‘ਤੇ ਲਗਾਤਾਰ ਹਮਲਾ ਕਰ ਰਹੀ ਹੈ, ਚਾਹੇ ਉਹ ਰਾਫੇਲ ਨਾਲ ਜੁੜਿਆ ਵਿਵਾਦ ਹੋਵੇ ਜਾਂ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਹੋਣ, ਕਾਂਗਰਸ ਲਗਾਤਾਰ ਮੋਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸਾਧ ਰਹੀ ਹੈ । ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਰਾਫੇਲ ਸੌਦੇ ਨੂੰ ਲੈ ਕੇ ਮੋਦੀ ਸਰਕਾਰ ‘ਤੇ ਵਾਰ ਵਾਰ ਨਿਸ਼ਾਨਾ ਸਾਧਿਆ ਸੀ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਦੋਸ਼ੀ ਦੱਸਿਆ ਸੀ।

ਇਹ ਵੀ ਦੇਖੋ: ਨਾ ਕਿਤੇ Battery ਦਿਖਦੀ ਐ ਨਾ Motor , ਦੇਖੋ ਕਮਾਲ ਦਾ Cycle , ਇੱਕ ਵਾਰ Charge ਕਰੋ ਭੱਜੇਗੀ 60 KM !

The post ਰਾਫੇਲ ਸੌਦੇ ‘ਤੇ ਰਾਹੁਲ ਨੇ ਮੁੜ ਘੇਰੀ ਮੋਦੀ ਸਰਕਾਰ, ਕਿਹਾ- ਮਿੱਤਰਾਂ ਵਾਲਾ ਰਾਫੇਲ, ਸਵਾਲ ਕਰੋ ਤਾਂ ਜੇਲ੍ਹ’ appeared first on Daily Post Punjabi.

ਪੈਟਰੋਲ ਦੀਆਂ ਵਧਦੀਆਂ ਕੀਮਤਾਂ ‘ਤੇ ਰਾਹੁਲ ਦਾ ਤੰਜ- ਆਮ ਲੋਕਾਂ ਦੀਆਂ ਜੇਬਾਂ ਖਾਲੀ ਕਰ ਕੇ ਦੋਸਤਾਂ ਨੂੰ ਦੇਣ ਦਾ ਵਧੀਆ ਕੰਮ ਕਰ ਰਹੀ ਮੋਦੀ ਸਰਕਾਰ
Rahul gandhi attacks Modi govt: ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਆਮ ਲੋਕਾਂ ਦੀ ਚਿੰਤਾ ਵਿੱਚ ਲਗਾਤਾਰ ਵਾਧਾ ਕਰ ਰਹੀਆਂ ਹਨ । ਇਸ ਦੇ ਨਾਲ ਹੀ ਵਿਰੋਧੀ ਧਿਰ ਨੂੰ ਸਰਕਾਰ ‘ਤੇ ਨਿਸ਼ਾਨਾ ਸਾਧਣ ਦਾ ਮੌਕਾ ਮਿਲਿਆ ਹੈ । ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਰਾਹੁਲ ਗਾਂਧੀ ਨੇ ਲਿਖਿਆ ਕਿ ਮੋਦੀ ਸਰਕਾਰ ਤੁਹਾਡੀਆਂ ਜੇਬਾਂ ਖਾਲੀ ਕਰ ਕੇ ਦੋਸਤਾਂ ਨੂੰ ਦੇਣ ਦਾ ਵਧੀਆ ਕੰਮ ਮੋਦੀ ਸਰਕਾਰ ਕਰ ਰਹੀ ਹੈ।

Rahul gandhi attacks Modi govt

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਪੈਟਰੋਲ ਪੰਪ ‘ਤੇ ਕਾਰ ਵਿੱਚ ਤੇਲ ਪਵਾਉਂਦੇ ਸਮੇਂ ਜਦੋਂ ਤੁਹਾਡੀ ਨਜ਼ਰ ਤੇਜ਼ੀ ਨਾਲ ਵੱਧਦੇ ਮੀਟਰ ‘ਤੇ ਪੈਂਦੀ ਹੈ ਤਾਂ ਇਹ ਯਾਦ ਰੱਖਣਾ ਕਿ ਕੱਚੇ ਤੇਲ ਦੀ ਕੀਮਤ ਵਿੱਚ ਵਾਧਾ ਨਹੀਂ ਹੋਇਆ, ਬਲਕਿ ਘਟਿਆ ਹੈ । ਪੈਟਰੋਲ 100 ਰੁਪਏ/ ਲੀਟਰ ਹੈ। ਮੋਦੀ ਸਰਕਾਰ ਤੁਹਾਡੀਆਂ ਜੇਬਾਂ ਖਾਲੀ ਕਰਨ ਅਤੇ ਇਸਨੂੰ ‘ਦੋਸਤਾਂ’ ਨੂੰ ਮੁਫਤ ਦੇਣ ਦਾ ਵਧੀਆ ਕੰਮ ਕਰ ਰਹੀ ਹੈ!#FuelLootByBJP’

पेट्रोल पम्प पर गाड़ी में तेल डालते समय जब आपकी नज़र तेज़ी से बढ़ते मीटर पर पड़े, तब ये ज़रूर याद रखिएगा कि कच्चे तेल का दाम बढ़ा नहीं, बल्कि कम हुआ है।

पेट्रोल 100 रुपय/लीटर है।

आपकी जेब ख़ाली करके ‘मित्रों’ को देने का महान काम मोदी सरकार मुफ़्त में कर रही है!#FuelLootByBJP
— Rahul Gandhi (@RahulGandhi) February 22, 2021

ਰਾਹੁਲ ਗਾਂਧੀ ਤੋਂ ਇਲਾਵਾ ਰਾਬਰਟ ਵਾਡਰਾ ਨੇ ਵੀ ਆਪਣੇ ਹੀ ਅੰਦਾਜ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਵਿਰੋਧ ਕੀਤਾ। ਸੋਮਵਾਰ ਨੂੰ ਰਾਬਰਟ ਵਾਡਰਾ ਨੇ ਸਾਈਕਲ ਚਲਾ ਕੇ ਆਪਣੇ ਦਫਤਰ ਅੱਗੇ ਜਾ ਕੇ ਸਰਕਾਰ ਖਿਲਾਫ ਆਪਣਾ ਵਿਰੋਧ ਜਤਾਇਆ । ਰਾਬਰਟ ਵਾਡਰਾ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਏਸੀ ਕਾਰਾਂ ਵਿਚੋਂ ਬਾਹਰ ਆਉਣਾ ਚਾਹੀਦਾ ਹੈ ਅਤੇ ਲੋਕਾਂ ਦੀ ਸਮੱਸਿਆ ਨੂੰ ਜਾਣਨਾ ਚਾਹੀਦਾ ਹੈ । ਰਾਬਰਟ ਵਾਡਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਸਿਰਫ ਪਿਛਲੀਆਂ ਸਰਕਾਰਾਂ ਨੂੰ ਹੀ ਦੋਸ਼ੀ ਠਹਿਰਾਉਂਦੀ ਹੈ।

ਦੱਸ ਦੇਈਏ ਕਿ ਪੈਟਰੋਲ ਦੀਆਂ ਕੀਮਤਾਂ ਇਤਿਹਾਸ ਵਿੱਚ ਸਭ ਤੋਂ ਜ਼ਿਆਦਾ ਹੋ ਗਈਆਂ ਹਨ, ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂ ਕਿ ਡੀਜ਼ਲ ਵੀ ਬਹੁਤ ਪਿੱਛੇ ਨਹੀਂ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਪਿਛਲੇ ਦੋ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਸੋਮਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.58 ਰੁਪਏ ਪ੍ਰਤੀ ਲੀਟਰ ਹੈ, ਜਦੋਂ ਕਿ ਡੀਜ਼ਲ ਦੀ ਕੀਮਤ 80.97 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਦੇਖੋ: ਉਗਰਾਹਾਂ ਦਾ ਚੈਲੇਂਜ, ਕਹਿੰਦਾ ਜੇ ਨੋਟਿਸ ਆਵੇ- ਚੁੱਲੇ ‘ਚ ਪਾ ਦਿਓ, ਮੈਂ ਦੇਖਦਾਂ ਕੋਈ ਕਿਵੇਂ ਹੱਥ ਲਾਉਂਦਾ ਆਗੂਆਂ ਨੂੰ

The post ਪੈਟਰੋਲ ਦੀਆਂ ਵਧਦੀਆਂ ਕੀਮਤਾਂ ‘ਤੇ ਰਾਹੁਲ ਦਾ ਤੰਜ- ਆਮ ਲੋਕਾਂ ਦੀਆਂ ਜੇਬਾਂ ਖਾਲੀ ਕਰ ਕੇ ਦੋਸਤਾਂ ਨੂੰ ਦੇਣ ਦਾ ਵਧੀਆ ਕੰਮ ਕਰ ਰਹੀ ਮੋਦੀ ਸਰਕਾਰ appeared first on Daily Post Punjabi.

ਲਾਕਡਾਊਨ ਦੌਰਾਨ ਮਜ਼ਦੂਰਾਂ ਦੀ ਮੌਤ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ…..
Rahul Gandhi attacks Modi govt: ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ ਇੱਕ ਜਵਾਬ ਸੁਰਖੀਆਂ ਵਿੱਚ ਹੈ। ਤਾਲਾਬੰਦੀ ਵਿੱਚ ਕਿੰਨੇ ਮਜ਼ਦੂਰਾਂ ਦੀ ਮੌਤ ਹੋਈ, ਇਸ ਸਵਾਲ ‘ਤੇ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕੋਈ ਡਾਟਾ ਨਹੀਂ ਹੈ। ਇਸ ਮੁੱਦੇ ‘ਤੇ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦਾ ਘਿਰਾਓ ਕੀਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਨਹੀਂ ਪਤਾ ਕਿ ਤਾਲਾਬੰਦੀ ਵਿੱਚ ਕਿੰਨੇ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋਈ ਅਤੇ ਕਿੰਨੀਆਂ ਨੌਕਰੀਆਂ ਚਲੀਆਂ ਗਈਆਂ।

Rahul Gandhi attacks Modi govt

ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਸ਼ਾਇਰੀ ਦਾ ਸਹਾਰਾ ਲਿਆ ਅਤੇ ਸਰਕਾਰ ਨੂੰ ਘੇਰਿਆ। ਕਾਂਗਰਸੀ ਨੇਤਾ ਨੇ ਲਿਖਿਆ,”ਤੁਮਨੇ ਨਾ ਗਿਨਾ ਤੋ ਕਿਆ ਮੌਤ ਨਾ ਹੁਈ? ਹਾਂ, ਮਗਰ ਦੁੱਖ ਹੈ ਸਰਕਾਰ ਪੇ ਅਸਰ ਨਾ ਹੁਈ, ਉਨਕਾ ਮਰਨਾ ਦੇਖ ਜ਼ਮਾਨੇ ਨੇ, ਏਕ ਮੋਦੀ ਸਰਕਾਰ ਹੈ ਜਿਸੇ ਖਬਰ ਨਾ ਹੁਈ।”  ਉਨ੍ਹਾਂ ਲਿਖਿਆ ਕਿ ਮੋਦੀ ਸਰਕਾਰ ਨਹੀਂ ਜਾਣਦੀ ਕਿ ਲਾਕਡਾਊਨ ਵਿੱਚ ਕਿੰਨੇ ਪਰਵਾਸੀ ਮਜ਼ਦੂਰਾਂ ਦੀ ਮੌਤ ਹੋਈ ਤੇ ਕਿੰਨੀਆਂ ਨੌਕਰੀਆਂ ਗਈਆਂ।

मोदी सरकार नहीं जानती कि लॉकडाउन में कितने प्रवासी मज़दूर मरे और कितनी नौकरियाँ गयीं।

तुमने ना गिना तो क्या मौत ना हुई?
हाँ मगर दुख है सरकार पे असर ना हुई,
उनका मरना देखा ज़माने ने,
एक मोदी सरकार है जिसे ख़बर ना हुई।
— Rahul Gandhi (@RahulGandhi) September 15, 2020

ਦੱਸ ਦੇਈਏ ਕਿ ਕੋਰੋਨਾ ਵਾਇਰਸ ਸੰਕਟ ਤੋਂ ਬਾਅਦ ਜਦੋਂ ਦੇਸ਼ ਤਾਲਾਬੰਦ ਸੀ ਤਾਂ ਪ੍ਰਵਾਸੀ ਮਜ਼ਦੂਰ ਬਹੁਤ ਪ੍ਰਭਾਵਿਤ ਹੋਏ ਸਨ। ਲੱਖਾਂ ਪ੍ਰਵਾਸੀ ਮਜ਼ਦੂਰ ਸੜਕਾਂ ‘ਤੇ ਸਨ, ਇਸ ਸਮੇਂ ਦੌਰਾਨ ਕਈਆਂ ਦੀ ਮੌਤ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ । ਇਸ ਮੁੱਦੇ ‘ਤੇ ਸੰਸਦ ਵਿਚ ਸੋਮਵਾਰ ਨੂੰ ਇਹ ਸਵਾਲ ਪੁੱਛਿਆ ਗਿਆ ਕਿ ਤਾਲਾਬੰਦੀ ਦੌਰਾਨ ਹਜ਼ਾਰਾਂ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਕੀ ਸਰਕਾਰ ਕੋਲ ਕੋਈ ਅਧਿਕਾਰਤ ਅੰਕੜਾ ਹੈ। ਇਸ ‘ਤੇ ਸਰਕਾਰ ਨੇ ਜਵਾਬ ਦਿੱਤਾ ਕਿ ਉਨ੍ਹਾਂ ਕੋਲ ਅਜਿਹਾ ਕੋਈ ਡਾਟਾ ਨਹੀਂ ਹੈ। ਸਰਕਾਰ ਵੱਲੋਂ ਇਹ ਵੀ ਜਵਾਬ ਦਿੱਤਾ ਗਿਆ ਕਿ ਲਗਭਗ 80 ਕਰੋੜ ਲੋਕਾਂ ਨੂੰ ਤਾਲਾਬੰਦੀ ਵਿੱਚ ਵਾਧੂ ਰਾਸ਼ਨ ਦਿੱਤਾ ਗਿਆ ਹੈ, ਇਹ ਸਿਲਸਿਲਾ ਨਵੰਬਰ ਤੱਕ ਜਾਰੀ ਰਹੇਗਾ।

The post ਲਾਕਡਾਊਨ ਦੌਰਾਨ ਮਜ਼ਦੂਰਾਂ ਦੀ ਮੌਤ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ….. appeared first on Daily Post Punjabi.

ਰਾਹੁਲ ਗਾਂਧੀ ਦਾ ਤੰਜ- GDP ‘ਚ ਗਿਰਾਵਟ, ਰੋਜ਼ਾਨਾ ਕੋਵਿਡ ਦੇ ਸਭ ਤੋਂ ਵੱਧ ਕੇਸ….ਪਰ ਸਰਕਾਰ ਲਈ ‘ਸਭ ਚੰਗਾ ਸੀ’
Rahul Gandhi Attacks Modi Govt: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ ਲਈ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ Covid-19 ਦੇ ਵੱਧਦੇ ਮਾਮਲਿਆਂ, ਆਰਥਿਕਤਾ ਵਿੱਚ ਤੇਜ਼ ਗਿਰਾਵਟ ਅਤੇ ਰੁਜ਼ਗਾਰ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦਾ ਘਿਰਾਓ ਕੀਤਾ ਹੈ। ਕਾਂਗਰਸੀ ਨੇਤਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਕੋਰੋਨਾ ਵਾਇਰਸ ਵਿਰੁੱਧ ‘ਯੋਜਨਾਬੱਧ ਲੜਾਈ’ ਨੇ ਭਾਰਤ ਨੂੰ ਰਸਾਤਲ ਵਿੱਚ ਧੱਕ ਦਿੱਤਾ ਹੈ।

Rahul Gandhi Attacks Modi Govt

ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਆਪਣੇ ਟਵੀਟ ਵਿੱਚ ਲਿਖਿਆ, “ਕੋਵਿਡ ਖਿਲਾਫ ਮੋਦੀ ਸਰਕਾਰ ਦੀ ‘ਯੋਜਨਾਬੱਧ ਲੜਾਈ ’ਨੇ ਭਾਰਤ ਨੂੰ ਰਸਾਤਲ ਵਿੱਚ ਪਹੁੰਚ ਦਿੱਤਾ ਹੈ: GDP ਵਿੱਚ ਇਤਿਹਾਸਕ 24 ਫੀਸਦ ਦੀ ਗਿਰਾਵਟ, 12 ਕਰੋੜ ਨੌਕਰੀਆਂ ਚਲੀਆਂ ਗਈਆਂ, 15.5 ਲੱਖ ਕਰੋੜ ਰੁਪਏ ਦਾ ਵਾਧੂ ਫਸਿਆ ਕਰਜ਼, ਦੁਨੀਆ ਭਰ ਵਿੱਚ ਸਭ ਤੋਂ ਵੱਧ ਕੋਰੋਨਾ ਕੇਸ ਅਤੇ ਮੌਤਾਂ ਹਨ, ਪਰ ਭਾਰਤ ਸਰਕਾਰ ਅਤੇ ਮੀਡੀਆ ਲਈ, ‘ਸਭ ਚੰਗਾ ਸੀ।’

कोविड के ख़िलाफ़ मोदी सरकार की 'सुनियोजित लड़ाई' ने भारत को मुसीबतों की खाई में धकेल दिया:

1. GDP में 24% की ऐतिहासिक कमी
2. 12 करोड़ नौकरियाँ खोयीं
3. 15.5 लाख करोड़ अतिरिक्त तनावग्रस्त क़र्ज़
4. विश्व में कोविड के सर्वाधिक दैनिक केस-मौतें

लेकिन GOI व मीडिया कहें ‘सब चंगा सी’।
— Rahul Gandhi (@RahulGandhi) September 12, 2020

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਚੀਨ ਦੇ ਮੁੱਦੇ ‘ਤੇ ਸਰਕਾਰ ਦਾ ਘਿਰਾਓ ਕੀਤਾ ਸੀ। ਰਾਹੁਲ ਨੇ ਦੋਸ਼ ਲਾਇਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰ ਚੀਨ ਨੂੰ ਸਾਡੀ ਧਰਤੀ ਤੋਂ ਬਾਹਰ ਲਿਜਾਣ ਦੀ ਜ਼ਿੰਮੇਵਾਰੀ ਲੈਣ ਤੋਂ ਪਰਹੇਜ਼ ਕਰ ਰਹੀ ਹੈ। ਰਾਹੁਲ ਨੇ ਟਵੀਟ ਕੀਤਾ, ‘ਚੀਨ ਨਾਲ ਗੱਲਬਾਤ ਸਿਰਫ ਮਾਰਚ 2020 ਦੀ ਸਥਿਤੀ ਬਹਾਲ ਕਰਨ ਬਾਰੇ ਹੋਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਅਤੇ ਭਾਰਤ ਸਰਕਾਰ ਨੇ ਚੀਨ ਨੂੰ ਸਾਡੀ ਧਰਤੀ ਤੋਂ ਬਾਹਰ ਲਿਜਾਣ ਦੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ‘ਗੱਲਾਂ’ ਬੇਕਾਰ ਹਨ।’

The post ਰਾਹੁਲ ਗਾਂਧੀ ਦਾ ਤੰਜ- GDP ‘ਚ ਗਿਰਾਵਟ, ਰੋਜ਼ਾਨਾ ਕੋਵਿਡ ਦੇ ਸਭ ਤੋਂ ਵੱਧ ਕੇਸ….ਪਰ ਸਰਕਾਰ ਲਈ ‘ਸਭ ਚੰਗਾ ਸੀ’ appeared first on Daily Post Punjabi.