Rahul Gandhi breakfast meeting today Archives - Daily Post Punjabi

ਰਾਹੁਲ ਗਾਂਧੀ ਅੱਜ 14 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਕਰਨਗੇ ਮੀਟਿੰਗ, ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਹੋਵੇਗੀ ਚਰਚਾ
ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਗਤਿਰੋਧ ਬਰਕਰਾਰ ਹੈ। ਵਿਰੋਧੀ ਪਾਰਟੀਆਂ ਲਗਾਤਾਰ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਲਈ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਵਿੱਚ ਵਿਘਨ ਪੈ ਰਿਹਾ ਹੈ ।

Rahul Gandhi breakfast meeting today

ਇਸ ਸਭ ਦੇ ਵਿਚਕਾਰ ਮੰਗਲਵਾਰ ਯਾਨੀ ਕਿ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਰੋਧੀ ਧਿਰ ਦੀ ਏਕਤਾ ਨੂੰ ਮਜ਼ਬੂਤ ਕਰਨ ਅਤੇ ਮਾਨਸੂਨ ਸੈਸ਼ਨ ਦੇ ਬਚੇ ਹੋਏ ਹਿੱਸੇ ਲਈ ਰਣਨੀਤੀ ‘ਤੇ ਚਰਚਾ ਕਰਨ ਲਈ ਸਾਰੇ ਵਿਰੋਧੀ ਸੰਸਦਾਂ ਨਾਲ ਨਾਸ਼ਤੇ ‘ਤੇ ਮਿਲਣਗੇ।

ਇਹ ਵੀ ਪੜ੍ਹੋ: TOKYO OLYMPICS : ਮੈਡਲ ਤੋਂ ਖੁੰਝੀ ਕਮਲਪ੍ਰੀਤ ਕੌਰ, ਫਾਈਨਲ ‘ਚ ਰਹੀਂ ਛੇਵੇਂ ਸਥਾਨ ‘ਤੇ, ਕੈਪਟਨ ਨੇ ਟਵੀਟ ਕਰ ਵਧਾਇਆ ਹੌਸਲਾ

ਮੰਨਿਆ ਜਾ ਰਿਹਾ ਹੈ ਕਿ ਪੈਗਾਸਸ ਜਾਸੂਸੀ ਕਾਂਡ, ਖੇਤੀਬਾੜੀ ਕਾਨੂੰਨਾਂ ਅਤੇ ਮਹਿੰਗਾਈ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਲਈ ਵਿਰੋਧੀ ਧਿਰ ਸਦਨ ਦੇ ਬਾਹਰ ਇੱਕ ਸਮਾਨਾਂਤਰ ਸੰਸਦ ਚਲਾਉਣ ਦੀ ਯੋਜਨਾ ਬਣਾ ਰਹੀ ਹੈ, ਜਿਸ ‘ਤੇ ਅੱਜ ਇਸ ਮੀਟਿੰਗ ਵਿੱਚ ਫੈਸਲਾ ਹੋ ਸਕਦਾ ਹੈ। ਰਾਹੁਲ ਗਾਂਧੀ ਦੇ ਨਾਸ਼ਤੇ ਦਾ ਆਯੋਜਨ ਸੰਵਿਧਾਨਕ ਕਲੱਬ ਵਿੱਚ ਕੀਤਾ ਗਿਆ ਹੈ ਜਿੱਥੇ ਨਾਸ਼ਤੇ ਤੋਂ ਬਾਅਦ ਲਗਭਗ 9.45 ਵਜੇ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਵੇਗੀ।

Rahul Gandhi breakfast meeting today

ਦਰਅਸਲ, ਇਸ ਮੀਟਿੰਗ ਵਿੱਚ ਡੀਐਮਕੇ, ਸ਼ਿਵ ਸੈਨਾ, ਆਰਜੇਡੀ,ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ, ਮੁਸਲਿਮ ਲੀਗ, ਨੈਸ਼ਨਲ ਕਾਨਫਰੰਸ ਸਮੇਤ 14 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ ਹੈ । ਇਸ ਵਿੱਚ ਦੋਵਾਂ ਸਦਨਾਂ ਦੇ ਵਿਰੋਧੀ ਪਾਰਟੀਆਂ ਦੇ ਨੇਤਾ ਅਤੇ ਸੰਸਦ ਮੈਂਬਰ ਇਸ ਵਿੱਚ ਸ਼ਾਮਿਲ ਹੋ ਸਕਦੇ ਹਨ ।

ਇਹ ਵੀ ਪੜ੍ਹੋ: ਭਾਰਤੀ ਮਹਿਲਾ ਹਾਕੀ ਟੀਮ ਦੀ ਸ਼ਾਨਦਾਰ ਜਿੱਤ ‘ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ, ਟਵੀਟ ਕਰ ਕਿਹਾ – ‘ਗੁਰਜੀਤ ਦੇ ਸ਼ਾਨਦਾਰ ਪ੍ਰਦਰਸ਼ਨ ਨੇ…’

ਦੱਸ ਦੇਈਏ ਕਿ ਪੇਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਕੇਂਦਰ ਸਰਕਾਰ ‘ਤੇ ਹਮਲੇ ਕਰ ਰਹੀਆਂ ਹਨ ਅਤੇ ਇਸ ਮਾਮਲੇ ‘ਤੇ ਸੰਸਦ ਵਿੱਚ ਚਰਚਾ ਅਤੇ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜਾਂਚ ਦੀ ਮੰਗ ਕਰ ਰਹੀਆਂ ਹਨ । ਸੰਸਦ ਦੇ ਦੋਵੇਂ ਸਦਨ ਪਿਛਲੇ ਹਫਤੇ ਤੱਕ 105 ਘੰਟਿਆਂ ਦੀ ਨਿਰਧਾਰਤ ਬੈਠਕ ਵਿੱਚ ਸਿਰਫ 18 ਘੰਟੇ ਚੱਲ ਸਕੇ । ਸਰਕਾਰ ਜਾਸੂਸੀ ਦੇ ਦੋਸ਼ਾਂ ਨੂੰ ਨਕਾਰ ਰਹੀ ਹੈ । ਇਸ ਮਾਮਲੇ ਨੂੰ ਲੈ ਕੇ ਪਾਰਟੀਆਂ ਅਤੇ ਵਿਰੋਧੀ ਧਿਰ ਵਿਚਾਲੇ ਮਤਭੇਦ ਜਾਰੀ ਹੈ।

ਇਹ ਵੀ ਦੇਖੋ: Big Breaking : EX-DGP Sumedh Singh Saini ਦੇ ਘਰ ਬਾਹਰ ਵੱਡੀ ਗਿਣਤੀ ‘ਚ ਪਹੁੰਚੀ Punjab Police

The post ਰਾਹੁਲ ਗਾਂਧੀ ਅੱਜ 14 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਕਰਨਗੇ  ਮੀਟਿੰਗ, ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਹੋਵੇਗੀ ਚਰਚਾ appeared first on Daily Post Punjabi.