Rahul gandhi corona positive Archives - Daily Post Punjabi

Big Breaking : ਰਾਹੁਲ ਗਾਂਧੀ ਨੂੰ ਵੀ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ
Rahul gandhi corona positive : ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮੰਗਲਵਾਰ ਨੂੰ ਦੇਸ਼ ਵਿੱਚ ਢਾਈ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਦੇਸ਼ ਵਿੱਚ ਢਾਈ ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ। ਪਰ ਇਸ ਦੌਰਾਨ ਹੁਣ ਇੱਕ ਵੱਡੀ ਖਬਰ ਆ ਰਹੀ ਹੈ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਮੰਗਲਵਾਰ ਦੁਪਹਿਰ ਨੂੰ ਰਾਹੁਲ ਗਾਂਧੀ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

After experiencing mild symptoms, I’ve just tested positive for COVID.

All those who’ve been in contact with me recently, please follow all safety protocols and stay safe.
— Rahul Gandhi (@RahulGandhi) April 20, 2021

ਰਾਹੁਲ ਗਾਂਧੀ ਨੇ ਕਿਹਾ ਕਿ, “ਹਲਕੇ ਲੱਛਣਾਂ ਨੂੰ ਦੇਖਣ ਤੋਂ ਬਾਅਦ ਹੀ ਮੈਂ ਕੋਰੋਨਾ ਟੈਸਟ ਕਰਵਾ ਲਿਆ ਸੀ, ਮੇਰੀ ਰਿਪੋਰਟ ਸਕਾਰਾਤਮਕ ਆਈ ਹੈ। ਉਹ ਸਾਰੇ ਲੋਕ ਜੋ ਹਾਲ ਹੀ ਵਿੱਚ ਸਾਡੇ ਨਾਲ ਸੰਪਰਕ ਵਿੱਚ ਆਏ ਹਨ, ਸਾਰੇ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਰਹਿਣ।”

ਇਹ ਵੀ ਦੇਖੋ : ਮੈਂ ਨੌਜਵਾਨਾਂ ਨੂੰ ਆਕਸੀਜਨ ਤੋਂ ਬਿਨਾਂ ਆਪਣੇ ਸਾਹਮਣੇ ਮਰਦੇ ਦੇਖਿਆ, ਰੋ ਪਈ ਡਾਕਟਰ, ਕਹਿੰਦੀ “ਹਸਪਤਾਲਾਂ ‘ਚ ਨਾ ਭੱਜੋ”

The post Big Breaking : ਰਾਹੁਲ ਗਾਂਧੀ ਨੂੰ ਵੀ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.